Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, FEB 07, 2026

    5:00:22 PM

  • raja warring s sharp attack on aap government in the murder case

    ਪੰਜਾਬ ਸਰਕਾਰ ਇਸ਼ਤਿਹਾਰਾਂ 'ਚ ਰੁੱਝੀ, ਸੂਬੇ 'ਚ...

  • ashwani sharma slams punjab government

    'ਆਪ' ਸਰਕਾਰ ਹੇਠ ਪੰਜਾਬ 'ਬੇਗਮ ਪੁਰਾ' ਨਹੀਂ,...

  • roshan healthcare ayurvedic treatment

    ਹੁਣ ਅੰਦਰੂਨੀ ਕਮਜ਼ੋਰੀ ਦਿਨਾਂ 'ਚ ਹੋਵੇਗੀ ਦੂਰ, ਬਸ...

  • home delivery drugs in punjab in 5 minutes charanjit singh channi share video

    5 ਮਿੰਟ 'ਚ ਹੁੰਦੀ ਹੈ ਨਸ਼ੇ ਦੀ Home Delivery! MP...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਕੂਨੋ ਨੈਸ਼ਨਲ ਪਾਰਕ 'ਚ ਚੀਤਾ ਆਸ਼ਾ ਨੇ 5 ਬੱਚਿਆਂ ਨੂੰ ਦਿੱਤਾ ਜਨਮ, ਆਬਾਦੀ 35 ਹੋਈ

NATIONAL News Punjabi(ਦੇਸ਼)

ਕੂਨੋ ਨੈਸ਼ਨਲ ਪਾਰਕ 'ਚ ਚੀਤਾ ਆਸ਼ਾ ਨੇ 5 ਬੱਚਿਆਂ ਨੂੰ ਦਿੱਤਾ ਜਨਮ, ਆਬਾਦੀ 35 ਹੋਈ

  • Edited By Disha,
  • Updated: 07 Feb, 2026 03:39 PM
National
kuno national park  cheetah hope  cubs  birth
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਕੂਨੋ ਨੈਸ਼ਨਲ ਪਾਰਕ 'ਚ ਆਈ ਚੀਤਾ ਆਸ਼ਾ ਨੇ 5 ਬੱਚਿਆਂ ਨੂੰ ਜਨਮ ਦਿੱਤਾ ਹੈ। ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰੀ ਭੂਪੇਂਦਰ ਯਾਦਵ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਮੰਤਰੀ ਨੇ ਕਿਹਾ,''ਪ੍ਰਾਜੈਕਟ ਚੀਤਾ ਲਈ ਇਹ ਬਹੁਤ ਮਾਣ ਅਤੇ ਖੁਸ਼ੀ ਦਾ ਪਲ ਹੈ, ਕਿਉਂਕਿ ਨਾਮੀਬੀਆ ਦੀ ਚੀਤਾ ਆਸ਼ਾ ਦੂਜੀ ਵਾਰ ਮਾਂ ਬਣੀ ਅਤੇ ਉਸ ਨੇ ਸ਼ਨੀਵਾਰ ਨੂੰ ਕੂਨੋ ਨੈਸ਼ਨਲ ਪਾਰਕ 'ਚ 5 ਬੱਚਿਆਂ ਨੂੰ ਜਨਮ ਦਿੱਤਾ।'' ਉਨ੍ਹਾਂ ਕਿਹਾ,''5 ਨਵੇਂ ਬੱਚਿਆਂ ਨਾਲ, ਭਾਰਤ 'ਚ ਪੈਦਾ ਹੋਏ ਜਿਊਂਦੇ ਬੱਚਿਆਂ ਦੀ ਗਿਣਤੀ 24 ਹੋ ਗਈ ਹੈ। ਭਾਰਤੀ ਧਰਤੀ 'ਤੇ ਚੀਤਿਆਂ ਦਾ 8ਵੀਂ ਵਾਰ ਸਫ਼ਲ ਜਨਮ ਹੋਇਆ ਹੈ। ਇਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਾਤਾਵਰਣ ਦੇ ਪ੍ਰਤੀ ਜਾਗਰੂਕ ਅਗਵਾਈ 'ਚ ਸ਼ੁਰੂ ਕੀਤੀ ਗਈ ਅਤੇ ਪੌਸ਼ਿਤ ਭਾਰਤ ਦੀ ਚੀਤਾ ਸੁਰੱਖਿਆ ਯਾਤਰਾ 'ਚ ਮਹੱਤਵਪੂਰਨ ਮੀਲ ਦਾ ਪੱਥਰ ਹੈ।''

PunjabKesari

ਸ਼੍ਰੀ ਯਾਦਵ ਨੇ ਇਸ ਵਿਕਾਸ ਨੂੰ ਇਕ ਸਮੂਹਿਕ ਕੋਸ਼ਿਸ਼ ਦੱਸਦੇ ਹੋਏ ਕਿਹਾ,''ਇਹ ਖੁਸ਼ੀ ਦੀ ਉਪਲੱਬਧੀ ਜ਼ਮੀਨੀ ਪੱਧਰ 'ਤੇ ਅਣਥੱਕ ਕੋਸ਼ਿਸ਼ ਕਰ ਰਹੇ ਫੀਲਡ ਸਟਾਫ਼ ਅਤੇ ਪਸ਼ੂ ਡਾਕਟਰਾਂ ਦੇ ਅਟੁੱਟ ਸਮਰਪਣ, ਕੌਸ਼ਲ ਅਤੇ ਵਚਨਬੱਧਤਾ ਦਾ ਇਕ ਸ਼ਾਨਦਾਰ ਪ੍ਰਮਾਣ ਹੈ। ਉਨ੍ਹਾਂ ਦੇ ਆਉਣ ਨਾਲ ਭਾਰਤ 'ਚ ਚੀਤਿਆਂ ਦੀ ਕੁੱਲ ਆਬਾਦੀ ਹੁਣ 35 ਹੋ ਗਈ ਹੈ।'' ਮੰਤਰੀ ਨੇ ਭਵਿੱਖ ਲਈ ਆਸ਼ਾ ਜ਼ਾਹਰ ਕਰਦੇ ਹੋਏ ਕਿਹਾ,''ਆਸ਼ਾ ਅਤੇ ਉਸ ਦੇ ਬੱਚੇ ਵਧਣ-ਫੁੱਲਣ ਅਤੇ ਇਸ ਪ੍ਰਾਜੈਕਟ ਨੂੰ ਹੋਰ ਵੀ ਵੱਡੀ ਸਫ਼ਲਤਾ ਵੱਲ ਲਿਜਾਉਣ।'' ਉਨ੍ਹਾਂ ਨੇ ਇਸ ਪਲ ਨੂੰ 'ਭਾਰਤ 'ਚ ਜੰਗਲੀ ਜੀਵ ਸੁਰੱਖਿਆ ਲਈ ਅਸਲ 'ਚ ਇਕ ਇਤਿਹਾਸਕ ਅਤੇ ਦਿਲ ਨੂੰ ਛੂਹ ਲੈਣ ਵਾਲਾ ਪਲ' ਦੱਸਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Kuno National Park
  • Cheetah Hope
  • cubs
  • birth
  • ਕੂਨੋ ਨੈਸ਼ਨਲ ਪਾਰਕ
  • ਚੀਤਾ ਆਸ਼ਾ
  • ਬੱਚੇ
  • ਜਨਮ

ਅਮਿਤ ਸ਼ਾਹ ਨੇ ਜੰਮੂ 'ਚ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ

NEXT STORY

Stories You May Like

  • threat to blow up 5 famous schools in chandigarh
    ਚੰਡੀਗੜ੍ਹ ਦੇ ਨਾਮੀ 5 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਬੱਚਿਆਂ ਨੂੰ ਕੀਤੀ ਗਈ ਛੁੱਟੀ
  • patna police to arrest pappu yadav in 35 year old case
    35 ਸਾਲ ਪੁਰਾਣੇ ਕੇਸ ’ਚ ਸੰਸਦ ਮੈਂਬਰ ਪੱਪੂ ਯਾਦਵ ਗ੍ਰਿਫ਼ਤਾਰ
  • girl  son  birth  school
    ਕੁੜੀ ਨੇ ਦਿੱਤਾ ਪੁੱਤਰ ਨੂੰ ਜਨਮ, ਸਕੂਲ ਦੇ 3 ਵਿਦਿਆਰਥੀਆਂ ਵਲੋਂ ਸਮੂਹਿਕ ਜ਼ਬਰ-ਜ਼ਿਨਾਹ
  • 5 accused arrested with 135 grams of heroin
    135 ਗ੍ਰਾਮ ਹੈਰੋਇਨ ਸਮੇਤ 5 ਦੋਸ਼ੀ ਕੀਤੇ ਗ੍ਰਿਫ਼ਤਾਰ
  • accused of attacking retired judge gets 5 years in prison
    ਰਿਟਾਇਰਡ ਜੱਜ ’ਤੇ ਹਮਲਾ ਕਰਨ ਵਾਲੇ ਦੋਸ਼ੀ ਨੂੰ 5 ਸਾਲ ਦੀ ਕੈਦ
  • a big scam in the stock market in 20 days
    ਸਟਾਕ ਮਾਰਕੀਟ 'ਚ ਹੋ ਗਿਆ ਵੱਡਾ ਘਪਲਾ, 20 ਦਿਨਾਂ 'ਚ ਕਰ ਦਿੱਤਾ ਵੱਡਾ ਕਾਂਡ
  • indian women  s team beats myanmar 5 0 in badminton
    ਬੈਡਮਿੰਟਨ ਏਸ਼ੀਆ ਟੀਮ ਚੈਂਪੀਅਨਸ਼ਿਪ ’ਚ ਭਾਰਤੀ ਮਹਿਲਾ ਟੀਮ ਨੇ ਮਿਆਂਮਾਰ ਨੂੰ 5-0 ਨਾਲ ਹਰਾਇਆ
  • traffic rules  violation  5 lakh challans
    ਹਰਿਆਣਾ: ਸਾਲ 2025 'ਚ NH-44 'ਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ 'ਤੇ ਕੱਟੇ 5 ਲੱਖ ਚਾਲਾਨ
  • roshan healthcare ayurvedic treatment
    ਹੁਣ ਅੰਦਰੂਨੀ ਕਮਜ਼ੋਰੀ ਦਿਨਾਂ 'ਚ ਹੋਵੇਗੀ ਦੂਰ, ਬਸ ਸਰਦੀਆਂ 'ਚ ਅਪਣਾ ਲਓ ਇਹ ਸ਼ਾਹੀ...
  • home delivery drugs in punjab in 5 minutes charanjit singh channi share video
    5 ਮਿੰਟ 'ਚ ਹੁੰਦੀ ਹੈ ਨਸ਼ੇ ਦੀ Home Delivery! MP ਚੰਨੀ ਨੇ ਸਾਂਝੀ ਕੀਤੀ ਵੀਡੀਓ...
  • vande bharat express will stop at jalandhar cantt station from april 2
    ਕੇਂਦਰ ਸਰਕਾਰ ਦਾ ਪੰਜਾਬ ਵਾਸੀਆਂ ਵੱਡਾ ਤੋਹਫ਼ਾ! 2 ਅਪ੍ਰੈਲ ਤੋਂ ਜਲੰਧਰ ਕੈਂਟ...
  • lucky oberoi murder jalandhar
    ਮੂਸੇਵਾਲਾ ਵਾਂਗ ਲੱਕੀ ਓਬਰਾਏ ਨੂੰ ਥਾਰ 'ਚ ਬਣਾਇਆ ਨਿਸ਼ਾਨਾ! 44 ਦਿਨ ਪਹਿਲਾਂ ਰਚੀ...
  • mann government has brought vvip culture says pargat singh
    VIP ਦੀ ਜਗ੍ਹਾ VVIP ਕਲਚਰ ਲੈ ਆਈ ਮਾਨ ਸਰਕਾਰ, ਕਾਨੂੰਨ ਵਿਵਸਥਾ ਪੂਰੀ ਤਰ੍ਹਾਂ...
  • peoples protest on phillaur to nurmahal road
    ਪੰਜਾਬ ਸਰਕਾਰ ਦਾ ਵਿਰੋਧ! ਲੋਕਾਂ ਨੇ ਰੋਕ 'ਤੀ ਸੜਕੀ ਆਵਾਜਾਈ, ਲੱਗ ਗਿਆ ਲੰਬਾ ਜਾਮ
  • commissioner posts arrested corporation employee in important post
    ਵਾਹ-ਰੀ 'ਆਪ' ਸਰਕਾਰ! ਸਮੱਗਲਰ ਨਾਲ ਗ੍ਰਿਫ਼ਤਾਰ ਨਿਗਮ ਕਰਮਚਾਰੀ ਮਹੱਤਵਪੂਰਨ...
  • new cctv footage lucky oberoi murder case big secrets revealed
    ਜਲੰਧਰ: Lucky ਓਬਰਾਏ ਕਤਲ ਕਾਂਡ 'ਚ ਇਕ ਹੋਰ CCTV ਆਈ ਸਾਹਮਣੇ! ਖੁੱਲ੍ਹੇ ਵੱਡੇ...
Trending
Ek Nazar
dhurandhar tops netflix global chart ranks no 1 in pakistan

ਥਿਏਟਰ ਮਗਰੋਂ ਹੁਣ ਨੈੱਟਫਲਿਕਸ 'ਤੇ ਵੀ ਫਿਲਮ 'ਧੁਰੰਦਰ' ਦਾ ਦਬਦਬਾ ! ਪਾਕਿਸਤਾਨ 'ਚ...

mary kom actor sunil thapa passes away

ਮਨੋਰੰਜਨ ਜਗਤ ਤੋਂ ਆਈ ਮੰਦਭਾਗੀ ਖਬਰ; 'Mary Kom' ਫੇਮ ਅਦਾਕਾਰ ਸੁਨੀਲ ਥਾਪਾ ਦੀ...

baraat dancing youth

ਖ਼ੁਸ਼ੀਆਂ ਦੇ ਮਾਹੌਲ 'ਚ ਵਿਛੇ ਸੱਥਰ: ਬਾਰਾਤ 'ਚ ਨੱਚਦੇ ਨੌਜਵਾਨ ਨੂੰ ਦੋਸਤ ਨੇ...

ladli behna not come function names cut

'ਸਮਾਗਮ 'ਚ ਨਾ ਆਏ ਤਾਂ ਨਹੀਂ ਮਿਲਣਗੇ 1500 ਰੁਪਏ', 'ਲਾਡਲੀ ਭੈਣਾਂ' ਨੂੰ...

narendra modi  america  india  trade agreement  make in india

ਅਮਰੀਕਾ ਨਾਲ ਵਪਾਰ ਸਮਝੌਤੇ 'ਤੇ PM ਮੋਦੀ ਦਾ ਪਹਿਲਾ ਬਿਆਨ, Make In India ਬਾਰੇ...

7 players out of the t20 world cup 2026

T20 ਵਰਲਡ ਕੱਪ 'ਚੋਂ ਬਾਹਰ ਹੋਏ 7 ਧਾਕੜ ਖਿਡਾਰੀ, ਸੱਟਾਂ ਨੇ ਤੋੜੇ ਕਈਆਂ ਦੇ ਸੁਪਨੇ

major changes in the indian team for the t20 world cup

T20 ਵਿਸ਼ਵ ਕੱਪ ਲਈ ਭਾਰਤੀ ਟੀਮ 'ਚ ਵੱਡਾ ਫੇਰਬਦਲ, ਇਕ ਹੋਰ ਧਾਕੜ ਖਿਡਾਰੀ ਦੀ ਹੋਈ...

heavy rain alert

7, 8, 9 ਫਰਵਰੀ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ...

the laddus offered as prasad at tirupati

ਬਾਥਰੂਮ ਕਲੀਨਰ ਕੈਮੀਕਲ ਨਾਲ ਬਣੇ ਸਨ ਤਿਰੂਪਤੀ ਪ੍ਰਸਾਦ ਦੇ ਲੱਡੂ, CM ਨਾਇਡੂ ਦਾ...

sun mercury mars venus aquarius gochar 2026 rashifal

4 ਗ੍ਰਹਿਆਂ ਦਾ 'ਮਹਾਮਿਲਨ' ਪਲਟੇਗਾ ਕਿਸਮਤ, ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਹੱਲ...

cricket player

ਲਾਈਵ ਮੈਚ ਦੌਰਾਨ ਅਚਾਨਕ ਧੜੰਮ ਡਿੱਗਿਆ ਬੱਲੇਬਾਜ਼, ਮੌਕੇ 'ਤੇ ਹੀ ਹੋ ਗਈ ਮੌਤ

pakistan islamabad mosque suicide blast

'ਜਦੋਂ ਗੇਟ 'ਤੇ ਰੋਕਿਆ ਤਾਂ ਖੁਦ ਨੂੰ ਉਡਾ ਲਿਆ', ਆਤਮਘਾਤੀ ਹਮਲੇ ਨਾਲ ਦਹਿਲਿਆ...

pakistanis are stealing sewer covers government strict law

ਗਟਰ ਦਾ ਢੱਕਣ ਚੋਰੀ ਕਰਨ ਵਾਲੇ ਨੂੰ 50 ਲੱਖ ਜੁਰਮਾਨਾ! ਲਹਿੰਦੇ ਪੰਜਾਬ ਦੀ CM ਨੇ...

karachi explicit videos played on digital advertising boards

ਸੜਕ ਕਿਨਾਰੇ ਡਿਜੀਟਲ ਸਕ੍ਰੀਨ 'ਤੇ ਚਲਾ 'ਤੀ ਗੰਦੀ ਵੀਡੀਓ! ਹੱਕੇ-ਬੱਕੇ ਰਹਿ ਗਏ...

tropical storm in the philippines

6,000 ਤੋਂ ਵਧੇਰੇ ਬੇਘਰ, ਚਾਰ ਦੀ ਮੌਤ ਤੇ ਸਕੂਲ ਕਾਲਜ ਬੰਦ...! ਫਿਲਪੀਨਜ਼...

pak security forces kill 24 terrorists in khyber pakhtunkhwa

ਪਾਕਿਸਤਾਨੀ ਸੁਰੱਖਿਆ ਬਲਾਂ ਦੀ ਵੱਡੀ ਕਾਰਵਾਈ! ਖੈਬਰ ਪਖਤੂਨਖਵਾ 'ਚ 24 ਅੱਤਵਾਦੀ...

bollywood unlucky film

ਇਹ ਹੈ ਬਾਲੀਵੁੱਡ ਦੀ ਸਭ ਤੋਂ 'ਮਨਹੂਸ' ਫਿਲਮ, ਬਣਦੇ-ਬਣਦੇ ਹੋ ਗਈ ਸੀ 2...

amritsar airport in chaos

ਅੰਮ੍ਰਿਤਸਰ ਏਅਰਪੋਰਟ ’ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੀ ਮਹਿਲਾ ਯਾਤਰੀ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • supreme court  jan suraj party  petition  denial
      ਸੁਪਰੀਮ ਕੋਰਟ ਦਾ ਜਨ ਸੁਰਾਜ ਪਾਰਟੀ ਦੀ ਪਟੀਸ਼ਨ ਸੁਣਨ ਤੋਂ ਇਨਕਾਰ, ਕਿਹਾ-ਜਨਤਾ ਨੇ...
    • husband second marriage wife fire
      ਦੂਜੀ ਪਤਨੀ ਲਿਆਉਣ ਦੀ ਚਾਹਤ 'ਚ ਪਤੀ ਬਣਿਆ ਕਾਤਲ, ਪਤਨੀ ਨੂੰ ਇੰਝ ਉਤਾਰਿਆ ਮੌਤ ਦੇ...
    • 60 thousand people missing in madhya pradesh
      ਮੱਧ ਪ੍ਰਦੇਸ਼ 'ਚ 60 ਹਜ਼ਾਰ ਤੋਂ ਵੱਧ ਲੋਕ ਲਾਪਤਾ, ਸਿੰਘਾਰ ਬੋਲੇ-ਪੱਛਮੀ ਬੰਗਾਲ...
    • nagar kirtan new zealand
      ਰਾਜ ਸਭਾ 'ਚ ਗੂੰਜਿਆ NZ 'ਚ ਨਗਰ ਕੀਰਤਨ ਰੋਕੇ ਜਾਣ ਦਾ ਮਾਮਲਾ, ਭਾਰਤ ਨੇ...
    • rajya sabha government indian citizen america
      US ਨੇ 3,800 ਭਾਰਤੀ ਕੀਤੇ Deport ! ਕੇਂਦਰੀ ਮੰਤਰੀ ਨੇ ਰਾਜ ਸਭਾ 'ਚ ਚੁੱਕਿਆ...
    • oil smuggling  international gang  indian coast guard  ship
      ਤੇਲ ਤਸਕਰੀ ਕਰਨ ਵਾਲੇ ਅੰਤਰਰਾਸ਼ਟਰੀ ਗਿਰੋਹ ਦਾ ਪਰਦਾਫਾਸ਼, ਭਾਰਤੀ ਕੋਸਟ ਗਾਰਡ ਨੇ...
    • mobile  virtual autism  boy  korean language
      ਮੋਬਾਈਲ ਤੋਂ ਆਟਿਜ਼ਮ ! 6 ਸਾਲ ਦਾ ਮੁੰਡਾ ਬਣਿਆ ਸ਼ਿਕਾਰ, ਬੋਲਣ ਲੱਗਾ ਕੋਰੀਅਨ ਭਾਸ਼ਾ
    • uttar pradesh  delhi police  girlfriend  government pistol
      ਪੁਲਸੀਏ BF ਨਾਲ ਹੋਈ ਲੜਾਈ ਨੇ ਲਈ ਜਾਨ ! ਪ੍ਰੇਮਿਕਾ ਨੇ ਸਰਕਾਰੀ ਪਿਸਤੌਲ ਨਾਲ ਕੀਤੀ...
    • thief reached to police
      ਹੈਂ..! ਚੋਰੀ ਕਰਨ ਆਏ ਦਾ ਘਰ ਵਾਲਿਆਂ ਨੇ ਚਾੜ੍ਹਿਆ ਕੁਟਾਪਾ, ਫ਼ਿਰ ਆਪੇ ਥਾਣੇ...
    • madhya pradesh  car  accident  people  death  canal
      ਤੇਜ਼ ਰਫ਼ਤਾਰ ਕਾਰ ਨਹਿਰ 'ਚ ਡਿੱਗੀ, ਤਿੰਨ ਲੋਕਾਂ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +