Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 03, 2026

    7:38:28 AM

  • situation in iran worsens again  threat of war looms

    ਈਰਾਨ 'ਚ ਮੁੜ ਵਿਗੜੇ ਹਾਲਾਤ, ਜੰਗ ਦੀ ਆਹਟ

  • punjab

    ਪੰਜਾਬ 'ਚ ਵੱਡੀ ਵਾਰਦਾਤ! ਮਾਪਿਆਂ ਦੇ ਇਕਲੌਤੇ ਪੁੱਤ...

  • israel  s fury on south lebanon

    ਇਜ਼ਰਾਈਲ ਦਾ ਦੱਖਣੀ ਲੇਬਨਾਨ 'ਤੇ ਕਹਿਰ, ਹਵਾਈ...

  • voting cancelled at all 285 booths in falta seat

    ਪੱਛਮੀ ਬੰਗਾਲ ’ਚ ਫਾਲਤਾ ਸੀਟ ’ਤੇ ਵੀ ਵੋਟਿੰਗ ਰੱਦ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਹੈਦਰਾਬਾਦ
  • ਕੁਵੈਤ ਨੇ ਗੈਰ-ਕਾਨੂੰਨੀ ਤਰੀਕੇ ਨਾਲ ਰਹਿਣ ਵਾਲੇ ਭਾਰਤੀਆਂ ਨੂੰ ਦਿੱਤੀ ਵੱਡੀ ਰਾਹਤ

NATIONAL News Punjabi(ਦੇਸ਼)

ਕੁਵੈਤ ਨੇ ਗੈਰ-ਕਾਨੂੰਨੀ ਤਰੀਕੇ ਨਾਲ ਰਹਿਣ ਵਾਲੇ ਭਾਰਤੀਆਂ ਨੂੰ ਦਿੱਤੀ ਵੱਡੀ ਰਾਹਤ

  • Updated: 24 Jan, 2018 12:18 AM
ਹੈਦਰਾਬਾਦ
kuwait offers great relief to indians living illegally
  • Share
    • Facebook
    • Tumblr
    • Linkedin
    • Twitter
  • Comment

ਹੈਦਰਾਬਾਦ—ਕੁਵੈਤ ਸਰਕਾਰ ਦੇ ਇਕ ਫੈਸਲੇ ਨਾਲ ਉੱਥੇ ਕੰਮ ਕਰ ਰਹੇ ਹਜ਼ਾਰਾਂ ਭਾਰਤੀਆਂ ਨੂੰ ਵੱਡੀ ਰਾਹਤ ਮਿਲੀ ਹੈ । ਦਰਅਸਲ, ਤਨਖਾਹ ਨਾ ਮਿਲਣ ਕਾਰਨ ਹਜ਼ਾਰਾਂ ਭਾਰਤੀ ਕਾਮਿਆਂ ਨੂੰ ਜ਼ਬਰਦਸਤੀ ਗ਼ੈਰਕਾਨੂੰਨੀ ਤਰੀਕੇ ਨਾਲ ਕੁਵੈਤ 'ਚ ਰਹਿਣ ਨੂੰ ਮਜਬੂਰ ਹੋਣਾ ਪਿਆ ਹੈ । ਮੰਗਲਵਾਰ ਨੂੰ ਕੁਵੈਤ ਸਰਕਾਰ ਨੇ ਐਲਾਨ ਕੀਤਾ ਕਿ ਇਨ੍ਹਾਂ ਭਾਰਤੀਆਂ 'ਤੇ ਕਿਸੇ ਪ੍ਰਕਾਰ ਦਾ ਜੁਰਮਾਨਾ ਨਹੀਂ ਲਗਾਇਆ ਜਾਵੇਗਾ । ਇਹ ਰਿਆਇਤ 29 ਜਨਵਰੀ ਤੋਂ 22 ਫਰਵਰੀ ਲਈ ਮਿਲੀ ਹੈ । 
ਇਸ ਮਾਮਲੇ ਨੂੰ ਚੁੱਕਣ ਵਾਲੇ ਸੋਸ਼ਲ ਵਰਕਰ ਸ਼ਾਹੀਨ ਸਯਦ ਨੇ ਕਿਹਾ ਕਿ ਇਹ ਭਾਰਤੀ ਕਾਮਿਆਂ ਲਈ ਵੱਡੀ ਰਾਹਤ ਹੈ । ਖਰਾਫੀ ਨੈਸ਼ਨਲ ਕੰਪਨੀ 'ਚ ਕੰਮ ਕਰਨ ਵਾਲੇ ਵਰਕਰ ਨਰੇਸ਼ ਨਾਇਡੂ ਨੂੰ ਤਨਖਾਹ ਨਾ ਮਿਲਣ ਕਾਰਨ ਜ਼ਿਆਦਾ ਸਮਾਂ ਤੱਕ ਰੁਕਣ ਨੂੰ ਮਜਬੂਰ ਹੋਣਾ ਪਿਆ । ਨਾਇਡੂ ਆਂਧਰਾ ਪ੍ਰਦੇਸ਼ ਤੋਂ ਤਾਲੁਕ ਰੱਖਦੇ ਹਨ । ਉਨ੍ਹਾਂ ਨੇ ਇਕ ਅਖਬਾਰ ਨੂੰ ਦੱਸਿਆ ਕਿ ਉਹ ਮੰਗਲਵਾਰ ਨੂੰ ਕੁਵੈਤ 'ਚ ਭਾਰਤੀ ਦੂਤਾਵਾਸ ਗਏ ਸਨ ਅਤੇ ਆਪਣਾ ਬਿਊਰੋ ਸੌਂਪਿਆ ਜਿਸ ਨਾਲ ਉਹ ਆਪਣੇ ਦੇਸ਼ ਵਾਪਸ ਪਰਤ ਸਕਣ। ਉਨ੍ਹਾਂ ਨੇ ਦੱਸਿਆ ਕਿ ਮੈਂ ਦੇਖਿਆ ਕਿ ਮੇਰੇ ਸੂਬੇ ਦੇ ਕਈ ਕਾਮੇ ਆਪਣੇ ਦੇਸ਼ ਪਰਤਣਾ ਚਾਹੁੰਦੇ ਹਨ।
ਧਿਆਨਯੋਗ ਹੈ ਕਿ ਕੁਵੈਤ 'ਚ ਗ਼ੈਰਕਾਨੂੰਨੀ ਤਰੀਕੇ ਨਾਲ ਰੁਕਣ 'ਤੇ ਜੁਰਮਾਨਾ ਦੇਣਾ ਪੈਂਦਾ ਹੈ । ਇੱਥੇ ਪ੍ਰਤੀਦਿਨ 2 ਕੁਵੈਤੀ ਦਿਨਾਰ ਮਤਲਬ ਕਿ ਲਗਭਗ 424 ਰੁਪਏ ਹੈ । ਜੇਕਰ ਸਰਕਾਰ ਮਾਫੀ ਨਾ ਦਿੰਦੀ ਤਾਂ ਕਈ ਮਹੀਨਿਆਂ ਤੋਂ ਗ਼ੈਰਕਾਨੂੰਨੀ ਤਰੀਕੇ ਨਾਲ ਰਹਿਣ ਨੂੰ ਮਜਬੂਰ ਭਾਰਤੀ ਕਾਮਿਆਂ ਨੂੰ ਆਰਥਿਕ ਨੁਕਸਾਨ ਹੁੰਦਾ ।  
ਕੁਵੈਤ ਸਰਕਾਰ ਵਲੋਂ ਜੁਰਮਾਨੇ ਤੋਂ ਛੋਟ ਦੇਣ ਦਾ ਇਹ ਐਲਾਨ ਅਜਿਹੇ ਸਮਾਂ ਕੀਤਾ ਗਿਆ ਹੈ ਜਦੋਂ ਹਾਲ ਹੀ 'ਚ ਭਾਰਤ ਦੇ ਵਿਦੇਸ਼ ਸੂਬਾ ਮੰਤਰੀ ਵੀ.ਕੇ. ਸਿੰਘ ਉੱਥੇ ਪੁੱਜੇ ਸਨ । ਸਿੰਘ ਨੇ ਭਾਰਤੀ ਕਾਮਿਆਂ ਦੇ ਇਸ ਮਸਲੇ ਨੂੰ ਚੁੱਕਿਆ ਸੀ । ਵਰਕਰਾਂ ਨੂੰ ਖਰਾਫੀ ਨੈਸ਼ਨਲ ਕੰਪਨੀ ਨੇ ਕਈ ਮਹੀਨਿਆਂ ਤੋਂ ਤਨਖਾਹ ਨਹੀਂ ਦਿੱਤੀ ਹੈ । ਉਨ੍ਹਾਂ ਨੇ ਕੁਵੈਤ ਦੇ ਮੰਤਰੀ ਨੂੰ ਉਨ੍ਹਾਂ ਭਾਰਤੀਆਂ ਨੂੰ ਜੁਰਮਾਨੇ ਤੋਂ ਛੋਟ ਦੇਣ ਨੂੰ ਕਿਹਾ ਸੀ, ਜੋ ਆਪਣੇ ਦੇਸ਼ ਪਰਤਣਾ ਚਾਹੁੰਦੇ ਹਨ । ਮਾਫੀ ਮਿਲਣ ਨਾਲ ਇਕ ਵੱਡੀ ਰਾਹਤ ਇਹ ਵੀ ਮਿਲੀ ਹੈ ਕਿ ਆਪਣੇ ਦੇਸ਼ ਪਰਤਣ ਵਾਲੇ ਭਾਰਤੀ ਕਾਮੇ ਫਿਰ ਤੋਂ ਨੌਕਰੀ ਲਈ ਕਾਨੂੰਨੀ ਤਰੀਕੇ ਨਾਲ ਕੁਵੈਤ ਜਾ ਸਕਣਗੇ ।  
ਇੱਕ ਹੋਰ ਘਟਨਾਕ੍ਰਮ 'ਚ ਖਰਾਫੀ ਨੈਸ਼ਨਲ 'ਚ ਕੰਮ ਕਰਣ ਵਾਲੇ ਅਤੇ ਤਨਖਾਹ ਨਾ ਮਿਲਣ 'ਤੇ ਨੌਕਰੀ ਛੱਡਣ ਵਾਲੇ ਭਾਰਤੀਆਂ ਨੂੰ ਕੰਪਨੀ ਵਲੋਂ ਇੱਕ ਆਫਰ ਦਿੱਤੀ ਗਈ ਹੈ। ਭਾਰਤੀ ਵਰਕਰ ਇਰਫਾਨ ਨੇ ਦੱਸਿਆ ਕਿ ਕੰਪਨੀ ਦੇ ਪ੍ਰਤਿਨਿਧੀ ਨੇ 25 ਤੋਂ 33 ਫੀਸਦੀ ਬਾਕੀ ਤਨਖਾਹ ਦੇਣ ਦੀ ਪੇਸ਼ਕਸ਼ ਕੀਤੀ ਹੈ ।ਹਾਲਾਂਕਿ ਵਰਕਰਸ ਆਪਣਾ ਪੂਰਾ ਬਕਾਇਆ ਚਾਹੁੰਦੇ ਹਨ । ਦੱਸਿਆ ਜਾ ਰਿਹਾ ਹੈ ਕੁਝ ਕਰਮਚਾਰੀ ਇੰਨੇ ਪ੍ਰੇਸ਼ਾਨ ਹੋ ਗਏ ਹਨ ਕਿ ਉਹ ਬਿਨਾਂ ਤਨਖਾਹ ਮਿਲੇ ਹੀ ਹੁਣ ਇਸ ਮਾਫੀ ਦਾ ਫਾਇਦਾ ਚੁੱਕਦੇ ਹੋਏ ਪਰਿਵਾਰ 'ਚ ਪਰਤ ਆਉਣਗੇ ।

  • ਕੁਵੈਤ
  • ਭਾਰਤੀਆਂ
  • ਵੱਡੀ ਰਾਹਤ
  • Kuwait
  • Indians
  • living illegally
  • great relief

WEF ਸੰਮੇਲਨ 'ਚ ਹਿੱਸਾ ਲੈਣ ਤੋਂ ਬਾਅਦ PM ਮੋਦੀ ਭਾਰਤ ਲਈ ਰਵਾਨਾ

NEXT STORY

Stories You May Like

  • corruption continues in illegal constructions in the municipal corporation
    ਗੈਰ-ਕਾਨੂੰਨੀ ਉਸਾਰੀਆਂ ਦੀ ਆੜ 'ਚ ਚੱਲ ਰਿਹਾ ਭ੍ਰਿਸ਼ਟਾਚਾਰ
  • court rules trump s decision illegal orders him to pay 166 billion
    ਟਰੰਪ ਦੇ ਫੈਸਲੇ ਨੂੰ ਕੋਰਟ ਨੇ ਦੱਸਿਆ ਗੈਰ-ਕਾਨੂੰਨੀ, ਹੁਣ ਦੇਣਾ ਪਵੇਗਾ 166 ਅਰਬ ਡਾਲਰ ਦਾ ਹਰਜਾਨਾ
  • municipal corporation raids illegal dairies  17 cows seized
    ਨਗਰ ਨਿਗਮ ਦੀ ਗੈਰ-ਕਾਨੂੰਨੀ ਡੇਅਰੀਆਂ ’ਤੇ ਛਾਪੇਮਾਰੀ, 17 ਗਊਆਂ ਲਈਆਂ ਕਬਜ਼ੇ ’ਚ
  • pakistan detains 15 afghan refugees in rawalpindi
    ਪਾਕਿ 'ਚ ਗੈਰ-ਕਾਨੂੰਨੀ ਅਫਗਾਨ ਸ਼ਰਨਾਰਥੀਆਂ ਖਿਲਾਫ ਵੱਡੀ ਕਾਰਵਾਈ; ਹਿਰਾਸਤ 'ਚ ਸੈਂਕੜੇ ਲੋਕ
  • school declared illegal institution in shopian
    ਸ਼ੋਪੀਆਂ 'ਚ 'ਗੈਰ-ਕਾਨੂੰਨੀ ਸੰਸਥਾ' ਐਲਾਨਿਆ ਗਿਆ ਸਕੂਲ, UAPA ਤਹਿਤ ਹੋਈ ਵੱਡੀ ਕਾਰਵਾਈ
  • major operation against illegal mining in kunail
    ਕੁਨੈਲ ’ਚ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਵੱਡੀ ਕਾਰਵਾਈ, 5 ਟਿੱਪਰ ਜ਼ਬਤ
  • big relief for thousands of students of punjab
    ਪੰਜਾਬ ਦੇ ਹਜ਼ਾਰਾਂ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਿੱਤਾ ਸੁਨਹਿਰੀ ਮੌਕਾ
  • how to make sattu syrup
    ਗਰਮੀ ਤੋਂ ਪਾਉਣਾ ਚਾਹੁੰਦੇ ਹੋ ਰਾਹਤ ਤਾਂ ਇਸ ਤਰੀਕੇ ਨਾਲ ਬਣਾਓ ਸੱਤੂ ਦਾ ਸ਼ਰਬਤ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • woman attacked while sitting in medical store in jalandhar
    ਜਲੰਧਰ : ਮੈਡੀਕਲ ਸਟੋਰ 'ਚ ਬੈਠੀ ਮਹਿਲਾ 'ਤੇ ਹਮਲਾ, ਸੋਨੇ ਦੀ ਚੇਨੀ ਲੁੱਟ ਕੇ...
  • female trainer molested in famous gym in jalandhar
    ਜਲੰਧਰ ਦੇ ਮਸ਼ਹੂਰ Gym 'ਚ ਮਹਿਲਾ ਟ੍ਰੇਨਰ ਨਾਲ ਛੇੜਛਾੜ, ਕਾਰੋਬਾਰੀ ਦੀ ਗੰਦੀ ਹਰਕਤ...
  • important news for lpg consumers amid us iran war
    ਅਮਰੀਕਾ-ਈਰਾਨ ਤਣਾਅ ਦਰਮਿਆਨ LPG ਖ਼ਪਤਕਾਰਾਂ ਲਈ ਅਹਿਮ ਖ਼ਬਰ
  • video of obscene act against female trainer in jalandhar forever 21 gym
    ਜਲੰਧਰ ਵਿਖੇ ਜਿੰਮ 'ਚ ਮਹਿਲਾ ਟ੍ਰੇਨਰ ਨਾਲ ਕਾਰੋਬਾਰੀ ਨੇ ਕੀਤੀ ਅਸ਼ਲੀਲ ਹਰਕਤ,...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, 4 ਤੇ 5 ਮਈ ਨੂੰ ਪੂਰੇ ਸੂਬੇ 'ਚ Alert...
  • labour man a lakhpati with just 7 rupees buys 30 lottery tickets in jalandhar
    Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ
  • motorcycle borne robbers injured shopkeeper and looted rs  18 500
    ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਦੁਕਾਨਦਾਰ ਨੂੰ ਜ਼ਖ਼ਮੀ ਕਰਕੇ 18,500 ਰੁਪਏ ਲੁੱਟੇ
Trending
Ek Nazar
heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

singer abhijit bhattacharya takes a dig at shah rukh khan

'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ...

diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

famous actress falls victim to casting couch

ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...

monsoon arrive may heatwave relief

Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ,...

woman 41 year not getting married fir against parents

'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ,...

famous actor passes away

ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਗਿਓਂਗੀ ਸਥਿਤ ਆਪਣੇ ਹੀ ਰੈਸਟੋਰੈਂਟ 'ਚ ਮਿਲੀ...

famous comedian becomes father  wife gives birth to baby girl

ਮਸ਼ਹੂਰ ਕਾਮੇਡੀਅਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • judge commits suicide by hanging in safdarjung area delhi
      35 ਸਾਲਾ ਜੱਜ ਨੇ ਚੁੱਕਿਆ ਖੌਫਨਾਕ ਕਦਮ! ਸਫਦਰਜੰਗ ਇਲਾਕੇ 'ਚ ਫਾਹੇ ਨਾਲ ਲਟਕਦੀ...
    • bridge collapse in jammu
      ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...
    • 4 soldiers martyred in ied blast
      IED ਧਮਾਕਾ 'ਚ 4 ਜਵਾਨ ਸ਼ਹੀਦ, ਛੱਤੀਸਗੜ੍ਹ 'ਚ ਤਲਾਸ਼ੀ ਮੁਹਿੰਮ ਦੌਰਾਨ ਹੋਇਆ Blast
    • hyderabad police shut down 184 social media profiles
      ਸੱਟੇਬਾਜ਼ੀ ਤੇ ਫਰਜ਼ੀ ਨਿਵੇਸ਼ ਦੇ ਇਸ਼ਤਿਹਾਰਾਂ 'ਤੇ ਸ਼ਿਕੰਜਾ ! ਹੈਦਰਾਬਾਦ ਪੁਲਸ...
    • two day nationwide bank strike announced services may be affected
      ਦੋ ਦਿਨ ਦੀ ਦੇਸ਼ ਵਿਆਪੀ Bank Strike ਦਾ ਐਲਾਨ, ਪ੍ਰਭਾਵਿਤ ਹੋ ਸਕਦੀਆਂ ਹਨ...
    • 13 year old boy murdered for breaking the law
      ਹਦਵਾਣਾ ਤੋੜਨ 'ਤੇ 13 ਸਾਲਾ ਜਵਾਕ ਦਾ ਕਤਲ !
    • andaman and nicobar  sea  national flag  guinness world records
      ਅੰਡੇਮਾਨ 'ਚ ਬਣਿਆ ਵਰਲਡ ਰਿਕਾਰਡ, ਸਮੁੰਦਰ 'ਚ ਲਹਿਰਾਇਆ ਗਿਆ ਦੁਨੀਆ ਦਾ ਸਭ ਤੋਂ...
    • summer vacation starts on may 11th
      11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ
    • granddaughter  grandfather  killed police
      ਪੋਤੀ ਨਾਲ ਜਬਰ ਜ਼ਿਨਾਹ ਮਗਰੋਂ ਕਤਲ ਦੇ ਦੋਸ਼ 'ਚ ਦਾਦਾ ਗ੍ਰਿਫ਼ਤਾਰ
    • high speed dumper hits car and motorcycle
      ਤੇਜ਼ ਰਫ਼ਤਾਰ ਡੰਪਰ ਨੇ ਕਾਰ ਤੇ ਮੋਟਰਸਾਈਕਲ ਨੂੰ ਮਾਰੀ ਟੱਕਰ, 2 ਦੀ ਮੌਤ ; ਕ੍ਰੇਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +