Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 01, 2026

    6:00:46 AM

  • major accident in pakistan

    ਪਾਕਿਸਤਾਨ ਦੇ ਲਾਹੌਰ 'ਚ ਵੱਡਾ ਹਾਦਸਾ: ਟਿਊਸ਼ਨ ਸੈਂਟਰ...

  • punjab fire breaks out in gurdwara sahib

    ਵੱਡੀ ਖਬਰ! ਪਿੰਡ ਭੁੱਟੀਵਾਲਾ ਸਥਿਤ ਗੁਰਦੁਆਰਾ ਸਾਹਿਬ...

  • us supreme court strikes down trump birthright citizenship order

    ਡੋਨਾਲਡ ਟਰੰਪ ਨੂੰ SC ਦਾ ਝਟਕਾ! ਜਨਮ ਦੇ ਆਧਾਰ 'ਤੇ...

  • big change in petrol diesel rules

    Petrol-Diesel ਦੇ ਨਿਯਮਾਂ 'ਚ ਹੋ ਗਿਆ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਮਜ਼ਦੂਰ ਸਪੈਸ਼ਲ ਟਰੇਨਾਂ 'ਚ 60 ਲੱਖ ਲੋਕਾਂ ਨੇ ਕੀਤਾ ਸਫਰ, ਰੇਲਵੇ ਨੇ ਕਮਾਏ 360 ਕਰੋੜ ਰੁਪਏ

NATIONAL News Punjabi(ਦੇਸ਼)

ਮਜ਼ਦੂਰ ਸਪੈਸ਼ਲ ਟਰੇਨਾਂ 'ਚ 60 ਲੱਖ ਲੋਕਾਂ ਨੇ ਕੀਤਾ ਸਫਰ, ਰੇਲਵੇ ਨੇ ਕਮਾਏ 360 ਕਰੋੜ ਰੁਪਏ

  • Edited By Cherry,
  • Updated: 16 Jun, 2020 12:13 PM
New Delhi
labor special trains railways revenue
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ) : ਭਾਰਤੀ ਰੇਲ ਨੇ ਸੋਮਵਾਰ ਨੂੰ ਕਿਹਾ ਕਿ ਮਜ਼ਦੂਰ ਸਪੈਸ਼ਲ ਟਰੇਨ ਵਿਚ ਪ੍ਰਤੀ ਵਿਅਕਤੀ ਔਸਤ ਕਿਰਾਇਆ 600 ਰੁਪਏ ਵਸੂਲਿਆ ਗਿਆ। 1 ਮਈ ਤੋਂ ਚਲਾਈ ਜਾ ਰਹੀ ਇਸ ਟਰੇਨ ਤੋਂ ਕਰੀਬ 60 ਲੱਖ ਮਜ਼ਦੂਰਾਂ ਨੂੰ ਉਨ੍ਹਾਂ ਦੀ ਮੰਜ਼ਿਲ ਤੱਕ ਪਹੁੰਚਾਇਆ ਗਿਆ। ਇਸ ਤੋਂ ਕਰੀਬ 360 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ। ਰੇਲਵੇ ਬੋਰਡ ਦੇ ਚੇਅਰਮੈਨ ਵੀ. ਕੇ. ਯਾਦਵ ਨੇ ਕਿਹਾ ਕਿ ਭਾਰਤੀ ਰੇਲ ਨੇ ਪ੍ਰਵਾਸੀ ਮਜਦੂਰਾਂ ਨੂੰ ਉਨ੍ਹਾਂ ਦੇ ਮੰਜ਼ਿਲ ਤੱਕ ਪਹੁੰਚਾਉਣ ਲਈ ਹੁਣ ਤੱਕ 4,450 ਮਜ਼ਦੂਰ ਸਪੈਸ਼ਲ ਟਰੇਨਾਂ ਚਲਾਈਆਂ। ਯਾਦਵ ਨੇ ਕਿਹਾ, ਮਜ਼ਦੂਰ ਸਪੈਸ਼ਲ ਟਰੇਨ ਲਈ ਔਸਤ ਕਿਰਾਇਆ 600 ਰੁਪਏ ਪ੍ਰਤੀ ਯਾਤਰੀ ਰਿਹਾ। ਇਹ ਮੇਲ, ਐਕਸਪ੍ਰੈਸ ਟਰੇਨ ਦਾ ਸਾਧਾਰਨ ਕਿਰਾਇਆ ਹੈ ਨਾ ਕਿ ਸਪੈਸ਼ਲ ਟਰੇਨ ਲਈ ਵਸੂਲਿਆ ਜਾਣ ਵਾਲਾ ਉੱਚਾ ਕਿਰਾਇਆ। ਇਨ੍ਹਾਂ ਟਰੇਨਾਂ ਜ਼ਰੀਏ ਅਸੀਂ ਕਰੀਬ 60 ਲੱਖ ਲੋਕਾਂ ਨੂੰ ਉਨ੍ਹਾਂ ਦੀ ਮੰਜ਼ਿਲ ਤੱਕ ਪਹੁੰਚਾਇਆ। ਇਨ੍ਹਾਂ ਦੇ ਸੰਚਾਲਨ 'ਤੇ ਆਈ ਲਾਗਤ ਦਾ ਕਰੀਬ 15 ਫ਼ੀਸਦੀ ਹੀ ਵਸੂਲ ਕੀਤਾ ਗਿਆ । ਜਦੋਂਕਿ 85 ਫ਼ੀਸਦੀ ਰਾਸ਼ੀ ਦਾ ਭੁਗਤਾਨ ਕੇਂਦਰ ਸਰਕਾਰ ਵੱਲੋਂ ਕੀਤਾ ਗਿਆ।

ਅਧਿਕਾਰੀ ਨੇ ਕਿਹਾ ਕਿ ਇਕ ਪ੍ਰਵਾਸੀ ਮਜ਼ਦੂਰ ਟਰੇਨ ਦਾ ਸੰਚਾਲਨ ਖ਼ਰਚਾ ਕਰੀਬ 75 ਤੋਂ 80 ਲੱਖ ਰੁਪਏ ਹੈ । ਯਾਦਵ ਨੇ ਕਿਹਾ ਕਿ ਜ਼ਿਆਦਾਤਰ ਪ੍ਰਵਾਸੀ ਮਜ਼ਦੂਰ ਆਪਣੀ ਮੰਜ਼ਿਲ ਤੱਕ ਪਹੁੰਚ ਚੁੱਕੇ ਹਨ। ਬਹੁਤ ਘੱਟ ਅਜਿਹੇ ਮਜ਼ਦੂਰ ਬਚੇ ਹਨ ਜੋ ਹੁਣ ਵਾਪਸ ਆਪਣੇ ਘਰਾਂ ਨੂੰ ਜਾਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਬਚੇ ਹੋਏ ਪ੍ਰਵਾਸੀ ਮਜਦੂਰਾਂ ਲਈ ਵੀ ਅਸੀਂ ਸੂਬਾ ਸਰਕਾਰਾਂ ਨਾਲ ਤਾਲਮੇਲ ਕਰ ਰਹੇ ਹਾਂ। ਅਸੀਂ ਉਨ੍ਹਾਂ ਨੂੰ 3 ਜੂਨ ਤੱਕ ਉਨ੍ਹਾਂ ਦੀ ਜ਼ਰੂਰਤ ਦੇ ਹਿਸਾਬ ਨਾਲ ਟਰੇਨਾਂ ਦੀ ਮੰਗ ਦੱਸਣ ਲਈ ਕਿਹਾ ਸੀ। ਹੁਣ ਤੱਕ ਸਾਨੂੰ 171 ਮਜ਼ਦੂਰ ਸਪੈਸ਼ਲ ਟਰੇਨਾਂ ਉਪਲੱਬਧ ਕਰਾਉਣ ਲਈ ਕਿਹਾ ਗਿਆ ਹੈ। ਯਾਦਵ ਨੇ ਕਿਹਾ, '14 ਜੂਨ ਤੱਕ ਅਸੀਂ 222 ਮਜ਼ਦੂਰ ਸਪੈਸ਼ਲ ਟਰੇਨਾਂ ਦਾ ਸੰਚਾਲਨ ਕੀਤਾ। ਸੁਪਰੀਮ ਕੋਰਟ ਦੇ ਹੁਕਮ ਤੋਂ ਬਾਅਦ ਅਸੀਂ ਸੂਬਾ ਸਰਕਾਰਾਂ ਤੋਂ ਫਿਰ ਤੋਂ ਵਾਧੂ ਟਰੇਨਾਂ ਦੀ ਮੰਗ ਦੱਸਣ ਨੂੰ ਕਿਹਾ ਹੈ। ਜਦੋਂ ਤੱਕ ਸੂਬਿਆਂ ਵੱਲੋਂ ਮੰਗ ਦੀ ਜਾਂਦੀ ਰਹੇਗੀ ਅਸੀਂ ਟਰੇਨਾਂ ਦਾ ਸੰਚਾਲਨ ਕਰਦੇ ਰਹਾਂਗੇ।' ਰੇਲਵੇ ਬੋਰਡ ਦੇ ਚੇਅਰਮੈਨ ਨੇ ਦੁਹਰਾਇਆ ਕਿ ਇਨ੍ਹਾਂ ਟਰੇਨਾਂ ਦਾ ਸੰਚਾਲਨ 85-15 ਫ਼ੀਸਦੀ ਦੀ ਕੇਂਦਰ - ਰਾਜ ਭਾਗੀਦਾਰੀ 'ਤੇ ਕੀਤਾ ਗਿਆ।

  • Labor Special Trains
  • Railways
  • Revenue
  • ਮਜ਼ਦੂਰ ਸਪੈਸ਼ਲ ਟਰੇਨਾਂ
  • ਰੇਲਵੇ
  • ਮਾਲੀਆ

ਦੇਸ਼ 'ਚ ਕੋਰੋਨਾ ਮਰੀਜ਼ਾ ਦੀ ਗਿਣਤੀ 3.43 ਲੱਖ, ਮੌਤਾਂ ਦਾ ਅੰਕੜਾ ਪੁੱਜਾ 10 ਹਜ਼ਾਰ ਦੇ ਕਰੀਬ

NEXT STORY

Stories You May Like

  • rbi infused into the banking
    RBI ਨੇ ਬੈਂਕਿੰਗ ਪ੍ਰਣਾਲੀ ’ਚ ਪਾਏ 1,41,171 ਲੱਖ ਕਰੋੜ ਰੁਪਏ
  • cbi  ias officer arrested  60 crore scam
    60 ਕਰੋੜ ਦੇ ਘਪਲੇ 'ਚ ਸੀਨੀਅਰ IAS ਅਧਿਕਾਰੀ ਗ੍ਰਿਫ਼ਤਾਰ ! CBI ਨੇ ਹਰਿਆਣਾ 'ਚ ਕੀਤੀ ਵੱਡੀ ਕਾਰਵਾਈ
  • 60 people hit by trains while crossing railway tracks in may
    ਮਈ ’ਚ ਰੇਲਵੇ ਟਰੈਕ ਪਾਰ ਕਰਦੇ 60 ਲੋਕ ਟ੍ਰੇਨਾਂ ਦੀ ਲਪੇਟ ’ਚ ਆਏ
  • cocktail 2   earns  70 50 crore at the indian box office in its first week
    'ਕਾਕਟੇਲ 2' ਨੇ ਆਪਣੇ ਪਹਿਲੇ 'ਚ ਹਫ਼ਤੇ ਭਾਰਤੀ ਬਾਕਸ ਆਫਿਸ 'ਤੇ ਕਮਾਏ 70 ਕਰੋੜ ਰੁਪਏ
  • cm sukhu donated rs 7 60 crore
    CM ਸੁੱਖੂ ਨੇ 7.60 ਕਰੋੜ ਰੁਪਏ ਦੀ ਦਿੱਤੀ ਸੌਗਾਤ, ਆਕਲੈਂਡ ਸੁਰੰਗ ਨੇੜੇ ਬਹੁਮੰਜ਼ਿਲਾ ਪਾਰਕਿੰਗ ਲੋਕ ਅਰਪਣ
  • ram mandir 60 kg silver  missing
    Silver Missing : ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਦੌਰਾਨ ਭੇਂਟ ਕੀਤੀ 60 ਕਿਲੋ ਚਾਂਦੀ ਗਾਇਬ, SIT ਵਲੋਂ ਜਾਂਚ ਤੇਜ਼
  • sebi presents securities market taxprint at   global fintech festival
    ਸੇਬੀ ਨੇ ਗਲੋਬਲ ਫਿਨਟੈੱਕ ਫੈਸਟੀਵਲ ’ਚ ਸਕਿਓਰਿਟੀਜ਼ ਮਾਰਕੀਟ ਟੈਕਸਪ੍ਰਿੰਟ ਕੀਤਾ ਪੇਸ਼
  • shahid kriti rashmika  s   cocktail 2   earns rs 24 crore globally on opening day
    'ਕਾਕਟੇਲ 2' ਦੀ ਚੰਗੀ ਸ਼ੁਰੂਆਤ, ਪਹਿਲੇ ਦਿਨ ਦੁਨੀਆ ਭਰ 'ਚ ਕਮਾਏ 24 ਕਰੋੜ ਰੁਪਏ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ 4 ਜੁਲਾਈ ਤੱਕ ਨੂੰ ਇਨ੍ਹਾਂ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
Trending
Ek Nazar
protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • tree falls on school van full of students
      ਵਿਦਿਆਰਥੀਆਂ ਨਾਲ ਭਰੀ ਸਕੂਲ ਵੈਨ 'ਤੇ ਡਿੱਗਾ ਦਰੱਖਤ ! ਇਕ ਦੀ ਮੌਤ, ਕਈ ਜ਼ਖਮੀ
    • manisha mittal  murder  brother  arrested  shimla police
      ਮਨੀਸ਼ਾ ਮਿੱਤਲ ਕਤਲਕਾਂਡ 'ਚ ਸਨਸਨੀਖੇਜ਼ ਖੁਲਾਸਾ ! ਭਰਾ ਹੀ ਨਿਕਲਿਆ ਮਾਸਟਰਮਾਈਂਡ
    • civil hospital medical negligence child loses eyesight
      ਵੱਡੀ ਲਾਪਰਵਾਹੀ! ਬੱਚੇ ਦੀਆਂ ਅੱਖਾਂ 'ਚ ਪਾਈ 'ਬਲਗਮ ਸਾਫ਼ ਕਰਨ ਵਾਲੀ ਦਵਾਈ',...
    • spicejet plane  s tyre bursts during landing
      ਲੈਂਡਿੰਗ ਦੌਰਾਨ ਫਟ ਗਿਆ ਯਾਤਰੀਆਂ ਨਾਲ ਭਰੇ ਜਹਾਜ਼ ਦਾ ਟਾਇਰ ! ਦਰਭੰਗਾ ਏਅਰਪੋਰਟ...
    • india to digitize health
      ਹੈਲਥ ਸਿਸਟਮ ਨੂੰ ਵੀ Digital ਕਰਨ ਦੀ ਤਿਆਰੀ 'ਚ ਭਾਰਤ ! ਕੇਂਦਰੀ ਸਿਹਤ ਮੰਤਰੀ...
    • shimla car went out of control and fell into a ravine
      ਸ਼ਿਮਲਾ : ਬੇਕਾਬੂ ਹੋ ਕੇ ਖੱਡ 'ਚ ਡਿੱਗੀ ਕਾਰ,  ਪਿਤਾ-ਧੀ ਦੀ ਹੋਈ ਦਰਦਨਾਕ ਮੌਤ
    • delhi airport  bangladeshi passenger arrested  gold recovered
      ਟਾਇਲਟ ਦੇ ਫਲਸ਼ 'ਚ ਲੁਕਾਇਆ 1.47 ਕਰੋੜ ਰੁਪਏ ਦਾ ਸੋਨਾ, ਇਕ ਬੰਗਲਾਦੇਸ਼ੀ ਯਾਤਰੀ...
    • banks will remain closed for 12 days in july
      ਜੁਲਾਈ ਮਹੀਨੇ 12 ਦਿਨ ਬੰਦ ਰਹਿਣਗੇ ਬੈਂਕ, ਜਾਣੋ ਪੂਰੀ ਲੀਸਟ
    • army sheds colonial legacy with new uniform code
      ਭਾਰਤੀ ਫੌਜ ਦਾ New Uniform Code! ਹੁਣ ਭਾਰਤੀ ਮੌਸਮ ਤੇ ਸੱਭਿਆਚਾਰ ਮੁਤਾਬਕ...
    • no more jail or fine for minor mistakes
      ਛੋਟੀ ਗਲਤੀ ’ਤੇ ਹੁਣ ਨਹੀਂ ਹੋਵੇਗੀ ਜੇਲ ਜਾਂ ਜੁਰਮਾਨਾ ! ਸਰਕਾਰ ਨੇ ਸ਼ੁਰੂ ਕੀਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +