Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    2:40:39 PM

  • major incident in punjab

    ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਮੁੰਡੇ ਦਾ...

  • major incident similar to the case of parvinder jhota

    ਵੱਡੀ ਵਾਰਦਾਤ: ਪਰਵਿੰਦਰ ਝੋਟੇ ਵਾਂਗ ਨਸ਼ਾ ਵੇਚਣ...

  • late sidhu moosewala s new song kaali hoodie has been released

    ਮਰਹੂਮ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali...

  • mark carney statement

    ਕੈਨੇਡਾ ਨੂੰ ਤੋੜਨ ਦੀ ਰਾਹ 'ਤੇ ਅਮਰੀਕਾ ! ਅਲਬਰਟਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Himachal Pradesh
  • ਲਾਹੌਲ-ਸਪਿਤੀ 'ਚ ਭਾਰੀ ਬਰਫ਼ਬਾਰੀ ਦੌਰਾਨ ਫਸੇ ਸੈਂਕੜੇ ਸੈਲਾਨੀ, DSP ਨੇ ਸੰਭਾਲਿਆ ਮੋਰਚਾ, 100 ਵਾਹਨ ਰੈਸਕਿਊਂ

NATIONAL News Punjabi(ਦੇਸ਼)

ਲਾਹੌਲ-ਸਪਿਤੀ 'ਚ ਭਾਰੀ ਬਰਫ਼ਬਾਰੀ ਦੌਰਾਨ ਫਸੇ ਸੈਂਕੜੇ ਸੈਲਾਨੀ, DSP ਨੇ ਸੰਭਾਲਿਆ ਮੋਰਚਾ, 100 ਵਾਹਨ ਰੈਸਕਿਊਂ

  • Edited By Rajwinder Kaur,
  • Updated: 15 Oct, 2026 03:31 PM
Himachal Pradesh
lahaul spiti  heavy snowfall  tourists
  • Share
    • Facebook
    • Tumblr
    • Linkedin
    • Twitter
  • Comment

ਕੁੱਲੂ : ਲਾਹੌਲ-ਸਪੀਤੀ ਘਾਟੀ ਵਿੱਚ ਭਾਰੀ ਬਰਫ਼ਬਾਰੀ ਹੋਈ, ਜਿਸ ਕਾਰਨ ਮੌਸਮ ਵਿੱਚ ਅਚਾਨਕ ਬਦਲਾਅ ਹੈ, ਜਿਸ ਨੇ ਗੋਂਡਲਾ ਦੇ ਨੇੜੇ ਇੱਕ ਵੱਡਾ ਸੰਕਟ ਪੈਦਾ ਕਰ ਦਿੱਤਾ। ਭਾਰੀ ਬਰਫ਼ਬਾਰੀ ਕਾਰਨ ਲਗਭਗ 100 ਵਾਹਨ, ਸੈਂਕੜੇ ਯਾਤਰੀ ਅਤੇ ਸੈਲਾਨੀ ਸੜਕ 'ਤੇ ਫਸ ਗਏ। ਬਰਫ਼ਬਾਰੀ ਕਾਰਨ ਸਿਫ਼ਰ ਤਾਪਮਾਨ ਅਤੇ ਕੜਾਕੇ ਦੀ ਪੈਣ ਵਾਲੀ ਠੰਡ ਵਿੱਚ ਫਸੇ ਇਨ੍ਹਾਂ ਲੋਕਾਂ ਲਈ ਸਮਾਂ ਲੰਘਾਉਣ ਦੇ ਨਾਲ-ਨਾਲ ਜਾਨ ਦਾ ਖ਼ਤਰਾ ਵਧਦਾ ਜਾ ਰਿਹਾ ਸੀ।

ਇਹ ਵੀ ਪੜ੍ਹੋ : Air India ਦੀ ਉਡਾਣ 'ਚ ਬੰਬ, ਹੋਵੇਗਾ ਜ਼ੋਰਦਾਰ ਧਮਾਕਾ...! ਜੈਪੁਰ ਏਅਰਪੋਰਟ ਹੋਈ ਐਮਰਜੈਂਸੀ ਲੈਡਿੰਗ

ਘਟਨਾ ਦੀ ਜਾਣਕਾਰੀ ਮਿਲਦੇ ਹੀ ਲਾਹੌਲ-ਸਪਿਤੀ ਪੁਲਸ ਤੁਰੰਤ ਹਰਕਤ ਵਿੱਚ ਆ ਗਈ। ਕੇਲਾਂਗ ਦੇ ਡੀਐਸਪੀ ਕੇਡੀ ਸ਼ਰਮਾ ਦੀ ਅਗਵਾਈ ਹੇਠ ਇੱਕ ਪੁਲਸ ਟੀਮ ਬਿਨਾਂ ਸਮਾਂ ਬਰਬਾਦ ਕੀਤੇ ਘਟਨਾ ਸਥਾਨ 'ਤੇ ਪਹੁੰਚ ਗਈ, ਜਿਸ ਨੇ ਮੋਰਚਾ ਸੰਭਾਲਿਆ। ਲਗਾਤਾਰ ਹੋ ਰਹੀ ਬਰਫ਼ਬਾਰੀ ਅਤੇ ਕੜਾਕੇ ਦੀ ਪੈ ਰਹੀ ਠੰਡ ਦੀ ਪ੍ਰਵਾਹ ਕੀਤੇ ਬਿਨਾ ਪੁਲਸ ਮੁਲਾਜ਼ਮਾਂ ਨੇ ਤੇਜ਼ ਬਚਾਅ ਅਤੇ ਰਾਹਤ ਕਾਰਜ ਕਰਨੇ ਸ਼ੁਰੂ ਕਰ ਦਿੱਤੇ।

ਇਹ ਵੀ ਪੜ੍ਹੋ : Big Breaking : ਪਰਵਿੰਦਰ ਝੋਟਾ ਦਾ ਕਾਤਲ ਅਸ਼ਵਨੀ ਕੁਮਾਰ ਰਾਜਸਥਾਨ ਤੋਂ ਗ੍ਰਿਫ਼ਤਾਰ

ਪੁਲਸ ਨੇ ਕਾਫ਼ੀ ਮਿਹਨਤ ਕਰਨ ਤੋਂ ਬਾਅਦ ਸੜਕ ਨੂੰ ਸਾਫ਼ ਕਰਵਾਇਆ ਅਤੇ ਸਾਰੇ 100 ਵਾਹਨਾਂ ਨੂੰ ਸੁਰੱਖਿਅਤ ਥਾਵਾਂ 'ਤੇ ਲਿਜਾਇਆ ਗਿਆ। ਯਾਤਰੀਆਂ ਨੂੰ ਵੀ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਜਾ ਰਿਹਾ ਹੈ। ਰਿਪੋਰਟਾਂ ਅਨੁਸਾਰ ਸੂਚਨਾ ਮਿਲਣ 'ਤੇ ਡੀਐਸਪੀ ਖੁਦ ਆਪਣੀ ਟੀਮ ਨਾਲ ਮੌਕੇ 'ਤੇ ਪਹੁੰਚੇ ਅਤੇ ਬਚਾਅ ਕਾਰਜ ਲਈ ਯੋਜਨਾ ਤਿਆਰ ਕੀਤੀ। ਬਰਫ਼ ਨਾਲ ਜੰਮੀਆਂ ਹੋਈਆਂ ਤਿਲਕਣ ਵਾਲੀਆਂ ਸੜਕਾਂ ਤੋਂ ਵਾਹਨਾਂ ਨੂੰ ਹਟਾਉਣ ਦਾ ਕੰਮ ਬਹੁਤ ਚੁਣੌਤੀਪੂਰਨ ਸੀ ਪਰ ਪੁਲਸ ਦੀ ਯੋਜਨਾਬੱਧ ਅਤੇ ਤੁਰੰਤ ਕਾਰਵਾਈ ਦੇ ਕਾਰਨ ਸੈਲਾਨੀਆਂ ਅਤੇ ਯਾਤਰੀਆਂ ਨੂੰ ਬਿਨਾਂ ਕਿਸੇ ਨੁਕਸਾਨ ਦੇ ਸੁਰੱਖਿਅਤ ਬਚਾਇਆ ਗਿਆ। 

ਇਹ ਵੀ ਪੜ੍ਹੋ : ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ 50 ਲੱਖ ਰੁਪਏ ਦੀ ਲਾਟਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Lahaul-Spiti
  • heavy snowfall
  • tourists
  • 100 vehicles rescued
  • ਲਾਹੌਲ-ਸਪਿਤੀ
  • ਭਾਰੀ ਬਰਫ਼ਬਾਰੀ
  • ਸੈਲਾਨੀ

ਮਹਿਮ 'ਚ ਰੋਡਵੇਜ਼ ਬੱਸ ਡਰਾਈਵਰ 'ਤੇ ਹਮਲਾ, ਕੁੱਟਮਾਰ ਤੋਂ ਬਾਅਦ ਸਵਾਰੀਆਂ 'ਚ ਦਹਿਸ਼ਤ

NEXT STORY

Stories You May Like

  • foreign investors pulled out rs 34 970 crore from the market
    ਵਿਦੇਸ਼ੀ ਨਿਵੇਸ਼ਕਾਂ ਨੇ ਬਾਜ਼ਾਰ ’ਚੋਂ ਕੱਢੇ 34,970 ਕਰੋੜ, ਘਰੇਲੂ ਨਿਵੇਸ਼ਕਾਂ ਨੇ ਸੰਭਾਲਿਆ ਮੋਰਚਾ
  • heavy rain in the plains and snowfall in the mountains of jammu and kashmir
    ਜੰਮੂ-ਕਸ਼ਮੀਰ ’ਚ ਮੈਦਾਨੀ ਇਲਾਕਿਆਂ ’ਚ ਭਾਰੀ ਮੀਂਹ ਅਤੇ ਪਹਾੜਾਂ ’ਤੇ ਬਰਫ਼ਬਾਰੀ, ਹੜ੍ਹ ’ਚ ਔਰਤ ਰੁੜ੍ਹੀ
  • vande bharat  chenab bridge  100 kmph speed  ashwini vaishnaw
    ਵੰਦੇ ਭਾਰਤ ਨੇ ਦੁਨੀਆ ਦੇ ਸਭ ਤੋਂ ਉੱਚੇ ਬਰਿੱਜ ਨੂੰ 100 ਕਿਲੋਮੀਟਰ ਦੀ ਰਫ਼ਤਾਰ ਨਾਲ ਕੀਤਾ ਪਾਰ
  • sir work in tarn taran 100  complete
    ਤਰਨਤਾਰਨ ’ਚ ਐੱਸ.ਆਈ.ਆਰ ਦਾ ਕੰਮ 100 ਫੀਸਦੀ ਮੁਕੰਮਲ
  • sir work 100  complete in gurdaspur district
    ਜ਼ਿਲ੍ਹਾ ਗੁਰਦਾਸਪੁਰ ’ਚ ਐੱਸ.ਆਈ.ਆਰ ਦਾ ਕੰਮ 100 ਫੀਸਦੀ ਮੁਕੰਮਲ
  • indian tourists arrived in nepal
    ਨੇਪਾਲ ’ਚ ਸਤੰਬਰ ’ਚ ਪਹੁੰਚੇ ਸਭ ਤੋਂ ਵੱਧ ਭਾਰਤੀ ਸੈਲਾਨੀ
  • india  s trade deficit with china crosses  100 billion in first nine months
    ਭਾਰਤ ਦਾ ਚੀਨ ਨਾਲ ਵਪਾਰ ਘਾਟਾ ਚਾਲੂ ਸਾਲ ਦੇ ਪਹਿਲੇ ਨੌਂ ਮਹੀਨਿਆਂ 'ਚ 100 ਅਰਬ ਡਾਲਰ ਦੇ ਪਾਰ
  • himachal  weather  mountains  snowfall
    ਹਿਮਾਚਲ ’ਚ ਬਦਲਿਆ ਮੌਸਮ ਦਾ ਮਿਜ਼ਾਜ, ਪਹਾੜਾਂ ’ਤੇ ਹੋਈ ਬਰਫ਼ਬਾਰੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
  • out of control school bus collided with the gate of a house
    ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • punjab long power cut on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੱਤੀ...
Trending
Ek Nazar
pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • india bangladesh rail agreement  18 coaches dispatched from kapurthala
      ਭਾਰਤ-ਬੰਗਲਾਦੇਸ਼ ਰੇਲ ਸਮਝੌਤਾ: ਕਪੂਰਥਲਾ ਤੋਂ 18 ਕੋਚ ਰਵਾਨਾ
    • amit shah  chhattisgarh  bjp government
      ਨਕਸਲਵਾਦ ਦਾ ਅੰਤ ਉਸ ਦੇ ਕਾਰਨ ਦਹਾਕਿਆਂ ਤੱਕ ਝੱਲੀ ਗਈ ਪੀੜ ਨੂੰ ਮਿਟਾ ਨਹੀਂ ਸਕਦਾ...
    • parwinder jhota case amit shah
      ਪਰਵਿੰਦਰ ਝੋਟਾ ਕਤਲ ਮਾਮਲੇ 'ਚ ਕੇਂਦਰ ਸਰਕਾਰ ਦੀ ਐਂਟਰੀ ! ਅਮਿਤ ਸ਼ਾਹ ਨੇ ਦਿੱਤਾ...
    • trucks  motorcycle  family police
      ਟਰੱਕ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ, ਇਕ ਹੀ ਪਰਿਵਾਰ ਦੇ 6 ਜੀਆਂ ਦੀ...
    • prime minister modi to visit canada
      ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕੈਨੇਡਾ ਦੌਰਾ ਤੈਅ, ਤਰੀਕਾਂ ਦਾ ਹੋ ਗਿਆ ਐਲਾਨ
    • petrol diesel
      ਪੈਟਰੋਲ-ਡੀਜ਼ਲ ਨੂੰ ਲੈ ਕੇ ਕੇਂਦਰ ਦਾ ਵੱਡਾ ਐਲਾਨ ! 'ਟੈਕਸਾਂ' 'ਚ ਕੀਤਾ ਬਦਲਾਅ
    • gold  silver  expensive  latest rates  business
      ਅੱਜ ਫ਼ੇਰ ਮਹਿੰਗਾ ਹੋ ਗਿਆ ਸੋਨਾ, ਚਾਂਦੀ ਨੇ ਵੀ ਵੱਟੀ ਸ਼ੂਟ ! ਜਾਣੋ ਕੀ ਹੈ ਤਾਜ਼ਾ...
    • navratri 2026  devotees  jammu  maa vaishno devi
      ਜਾਰੀ ਨਰਾਤਿਆਂ ’ਚ ਹੁਣ ਤੱਕ 2.23 ਲੱਖ ਸ਼ਰਧਾਲੂਆਂ ਨੇ ਮਾਂ ਵੈਸ਼ਨੋ ਦੇਵੀ ਦੇ ਕੀਤੇ...
    • elderly  blogger  love  marriage
      ਅਜਬ-ਗਜਬ ਪ੍ਰੇਮ ਕਹਾਣੀ, 75 ਸਾਲ ਦੇ ਬਜ਼ੁਰਗ 'ਤੇ ਆਇਆ 30 ਸਾਲਾ ਬਲੌਗਰ ਦਾ ਦਿਲ
    • ministry of defence  indian army  project
      ਹੋਰ ਵਧੇਗੀ ਭਾਰਤੀ ਫੌਜ ਦੀ ਤਾਕਤ ! ਰੱਖਿਆ ਮੰਤਰਾਲੇ ਨੇ 4106 ਕਰੋੜ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +