Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAR 14, 2026

    7:42:52 PM

  • sukhbir singh badal rally

    ਪੰਜਾਬ 'ਚ ਬਣਾਓ ਖੇਤਰੀ ਪਾਰਟੀ ਦੀ ਸਰਕਾਰ, ਲਿਆ...

  • akali bjp alliance amit shah

    ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਅਮਿਤ ਸ਼ਾਹ ਨੇ...

  • moga rally amit shah s rally

    ਮੋਗਾ ਰੈਲੀ ਵਿਚ ਅਮਿਤ ਸ਼ਾਹ ਦਾ ਵੱਡਾ ਐਲਾਨ, ਭਾਜਪਾ...

  • ravneet singh bittu

    ਜਿਹੜੇ ਮੁਲਾਜ਼ਮਾਂ ਦਾ DA ਨਹੀਂ ਦੇ ਸਕੇ, ਪੰਜਾਬ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਲਖੀਮਪੁਰ ਖੀਰੀ ਘਟਨਾ: ਹੁਣ ਤੱਕ 8 ਲੋਕਾਂ ਨੇ ਗੁਆਈ ਜਾਨ, ਕਿਸਾਨਾਂ ’ਚ ਰੋਹ

NATIONAL News Punjabi(ਦੇਸ਼)

ਲਖੀਮਪੁਰ ਖੀਰੀ ਘਟਨਾ: ਹੁਣ ਤੱਕ 8 ਲੋਕਾਂ ਨੇ ਗੁਆਈ ਜਾਨ, ਕਿਸਾਨਾਂ ’ਚ ਰੋਹ

  • Edited By Tanu,
  • Updated: 04 Oct, 2021 12:11 PM
National
lakhimpur kheri violence  4 farmers including 8 people died
  • Share
    • Facebook
    • Tumblr
    • Linkedin
    • Twitter
  • Comment

ਲਖਨਊ— ਬੀਤੇ ਦਿਨ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ’ਚ ਵਾਪਰੀ ਹਿੰਸਕ ਘਟਨਾ ਨੂੰ ਲੈ ਕੇ ਕਿਸਾਨਾਂ ’ਚ ਰੋਹ ਹੈ, ਉੱਥੇ ਹੀ ਸੂਬੇ ਦੀ ਸਿਆਸਤ ਗਰਮਾ ਗਈ ਹੈ। ਦੱਸ ਦੇਈਏ ਕਿ ਐਤਵਾਰ ਨੂੰ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤਿਕੁਨੀਆ ਖੇਤਰ ਵਿਚ ਉੱਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਈਆ ਦੇ ਕੇਂਦਰੀ ਗ੍ਰਹਿ ਰਾਜ ਮੰਤਰੀ ਮਿਸ਼ਰਾ ਦੇ ਜੱਦੀ ਪਿੰਡ ਜਾਣ ਦੇ ਵਿਰੋਧ ਦੌਰਾਨ ਹਿੰਸਕ ਟਕਰਾਅ ਹੋਇਆ। ਇਸ ਹਿੰਸਕ ਘਟਨਾ ’ਚ 4 ਕਿਸਾਨਾਂ ਸਮੇਤ ਹੁਣ ਤੱਕ 8 ਲੋਕਾਂ ਦੀ ਜਾਨ ਚੱਲੀ ਗਈ। ਲਖੀਮਪੁਰ ਖੀਰੀ ਦੇ ਤਿਕੁਨੀਆ ’ਚ ਕਾਲੇ ਝੰਡੇ ਵਿਖਾਉਣ ਲਈ ਖੜ੍ਹੇ ਕਿਸਾਨਾਂ ਦੀ ਭਾਜਪਾ ਆਗੂਆਂ ਨਾਲ ਝੜਪ ਹੋ ਗਈ। ਦੋਸ਼ ਹੈ ਕਿ ਇਸ ਦੌਰਾਨ ਪ੍ਰਦਰਸ਼ਨ ਕਰ ਰਹੇ ਕਿਸਾਨਾਂ ’ਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਕੁਮਾਰ ਮਿਸ਼ਰਾ ਦੇ ਪੁੱਤਰ ਨੇ ਕਿਸਾਨਾਂ ’ਤੇ ਕਾਰ ਚੜ੍ਹਾ ਦਿੱਤੀ, ਜਿਸ ’ਚ 4 ਕਿਸਾਨਾਂ ਦੀ ਮੌਤ ਹੋ ਗਈ। ਕਿਸਾਨ ਅਤੇ ਭਾਜਪਾ ਵਰਕਰਾਂ ਵਿਚਾਲੇ ਹਿੰਸਕ ਝੜਪ ਹੋਈ। ਜਾਣਬੁੱਝ ਕੇ ਗੱਡੀ ਚੜ੍ਹਾਉਣ ਦਾ ਦੋਸ਼ ਲਾਉਂਦੇ ਹੋਏ ਗੁੱਸੇ ਵਿਚ ਆਏ ਕਿਸਾਨਾਂ ਨੇ ਮੰਤਰੀ ਦੇ ਪੁੱਤਰ ਦੀਆਂ ਦੋ ਗੱਡੀਆਂ ’ਚ ਭੰਨ-ਤੋੜ ਕਰਦੇ ਹੋਏ ਅੱਗ ਲਾ ਦਿੱਤੀ।

ਇਹ ਵੀ ਪੜ੍ਹੋ : ਦੋਸ਼ੀਆਂ ਖ਼ਿਲਾਫ਼ ਕਾਰਵਾਈ ਹੋਣ ਤੱਕ ਨਹੀਂ ਕਰਾਂਗੇ ਸ਼ਹੀਦ ਕਿਸਾਨਾਂ ਦਾ ਅੰਤਿਮ ਸੰਸਕਾਰ : ਰਾਕੇਸ਼ ਟਿਕੈਤ

PunjabKesari

ਮੰਤਰੀ ਦੇ ਪੁੱਤਰ ਨੇ ਖੇਤਾਂ ’ਚ ਦੌੜ ਕੇ ਜਾਨ ਬਚਾਈ। ਹਿੰਸਕ ਟਕਰਾਅ ਤੋਂ ਕਿਸਾਨਾਂ ਨੇ ਕਸਬੇ ਦੇ ਇੰਟਰ ਕਾਲਜ ’ਚ ਮਿ੍ਰਤਕ ਕਿਸਾਨਾਂ ਦੀਆਂ ਲਾਸ਼ਾਂ ਰੱਖ ਕੇ ਧਰਨਾ ਸ਼ੁਰੂ ਕਰ ਦਿੱਤਾ। ਦੇਰ ਰਾਤ ਤੱਕ ਆਲੇ-ਦੁਆਲੇ ਦੇ ਜ਼ਿਲ੍ਹਿਆਂ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਘਟਨਾ ਵਾਲੀ ਥਾਂ ’ਤੇ ਪਹੁੰਚ ਗਏ।  ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਮੰਤਰੀ ਦੇ ਪੁੱਤਰ ਦੀ ਗਿ੍ਰਫ਼ਤਾਰੀ ਹੋਣ ਤੱਕ ਉਹ ਉੱਥੇ ਹੀ ਡਟੇ ਰਹਿਣਗੇ। ਸ਼ਾਸਨ ਨੇ ਲਖਨਊ ਤੋਂ ਪੁਲਸ ਪ੍ਰਸ਼ਾਸਨ ਦੇ ਆਲਾ-ਅਧਿਕਾਰੀਆਂ ਨੂੰ ਮੌਕੇ ’ਤੇ ਭੇਜ ਦਿੱਤਾ ਹੈ। ਉੱਥੇ ਹੀ ਦੇਰ ਸ਼ਾਮ ਜ਼ਿਲ੍ਹੇ ਵਿਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਓਧਰ ਕੇਂਦਰੀ ਮੰਤਰੀ ਅਜੇ ਮਿਸ਼ਰਾ ਟੇਨੀ ਦਾ ਕਹਿਣਾ ਹੈ ਕਿ ਹੰਗਾਮੇ ਦੌਰਾਨ ਕਾਰ ਦੇ ਡਰਾਈਵਰ ਨੂੰ ਪੱਥਰ ਲੱਗਣ ਨਾਲ ਗੱਡੀ ਬੇਕਾਬੂ ਹੋ ਕੇ ਕਿਸਾਨਾਂ ’ਤੇ ਚੜ੍ਹਨ ਨਾਲ ਇਹ ਹਾਦਸਾ ਵਾਪਰਿਆ। ਪੁੱਤਰ ਆਸ਼ੀਸ਼ ਮਿਸ਼ਰਾ ਦਾ ਕਹਿਣਾ ਹੈ ਕਿ ਉਹ ਖ਼ੁਦ ਗੱਡੀ ਵਿਚ ਨਹੀਂ ਸੀ। ਉਨ੍ਹਾਂ ਦੇ ਵਰਕਰ ਤਿੰਨ ਵਾਹਨਾਂ ਤੋਂ ਉੱਪ-ਮੁੱਖ ਮੰਤਰੀ ਦੇ ਸਵਾਗਤ ਲਈ ਜਾ ਰਹੇ ਸਨ।

ਇਹ ਵੀ ਪੜ੍ਹੋ :    ਲਖੀਮਪੁਰ ਖੀਰੀ ਘਟਨਾ: ਵਰੁਣ ਗਾਂਧੀ ਨੇ CM ਯੋਗੀ ਨੂੰ ਲਿਖੀ ਚਿੱਠੀ, ਕਿਹਾ- CBI ਤੋਂ ਕਰਵਾਈ ਜਾਵੇ ਜਾਂਚ

 

PunjabKesari
 

ਅਜੇ ਮਿਸ਼ਰਾ ਦੇ ਵਿਵਾਦਿਤ ਬਿਆਨ ਤੋਂ ਨਾਰਾਜ਼ ਸਨ ਕਿਸਾਨ—
ਦਰਅਸਲ ਅਜੇ ਮਿਸ਼ਰਾ ਟੇਨੀ ਨੇ ਕੁਝ ਦਿਨ ਪਹਿਲਾਂ ਕਿਸਾਨਾਂ ਨੂੰ ਲੈ ਕੇ ਧਮਕੀ ਭਰਿਆ ਵਿਵਾਦਿਤ ਬਿਆਨ ਦਿੱਤਾ ਸੀ। ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੇ ਵੀਡੀਓ ਵਿਚ ਮੰਤਰੀ ਅਜੇ ਮਿਸ਼ਰਾ ਕਹਿੰਦੇ ਹਨ ਕਿ ਜੋ ਕਿਸਾਨ ਪ੍ਰਦਰਸ਼ਨ ਕਰ ਰਹੇ ਹਨ, ਜੇਕਰ ਮੈਂ ਪਹੁੰਚ ਗਿਆ ਤਾਂ ਭੱਜਣ ਦਾ ਰਾਹ ਨਹੀਂ ਮਿਲੇਗਾ। ਲੋਕ ਜਾਣਦੇ ਹਨ ਕਿ ਮੈਂ ਵਿਧਾਇਕ, ਸੰਸਦ ਮੈਂਬਰ ਬਣਨ ਤੋਂ ਪਹਿਲਾਂ ਕੀ ਸੀ, ਜਿਸ ਚੁਣੌਤੀ ਨੂੰ ਸਵੀਕਾਰ ਕਰ ਲੈਂਦਾ ਹਾਂ, ਉਸ ਨੂੰ ਪੂਰਾ ਕਰ ਕੇ ਹੀ ਸਾਹ ਲੈਂਦਾ ਹਾਂ। ਸੁਧਰ ਜਾਓ, ਨਹੀਂ ਤਾਂ 2 ਮਿੰਟ ਦਾ ਸਮਾਂ ਲੱਗੇਗਾ, ਲਖੀਮਪੁਰ ਖੀਰੀ ਤੋਂ ਭੱਜਣ ਦਾ ਮੌਕਾ ਨਹੀਂ ਮਿਲੇਗਾ। ਅਜੇ ਮਿਸ਼ਰਾ ਦੇ ਇਸ ਬਿਆਨ ਤੋਂ ਬਾਅਦ ਹੀ ਕਿਸਾਨ ਨਾਰਾਜ਼ ਸਨ।

ਇਹ ਵੀ ਪੜ੍ਹੋ :  ਲਖੀਮਪੁਰ ਖੀਰੀ ਮਾਮਲਾ: ਮ੍ਰਿਤਕ ਕਿਸਾਨਾਂ ਦੀਆਂ ਲਾਸ਼ਾਂ ਕੋਲ ਬੈਠ ਸੰਗਤ ਨੇ ਸਾਰੀ ਰਾਤ ਕੀਤਾ ਵਾਹਿਗੁਰੂ ਦਾ ਜਾਪ (ਵੀਡੀਓ)

PunjabKesari

ਇਹ ਵੀ ਪੜ੍ਹੋ :  ਲਖੀਮਪੁਰ ਖੀਰੀ ’ਚ ਵੱਡਾ ਹਾਦਸਾ: ਕੇਂਦਰੀ ਮੰਤਰੀ ਦਾ ਵਿਰੋਧ ਕਰ ਰਹੇ ਕਿਸਾਨਾਂ ’ਤੇ ਚੜ੍ਹਾਈ ਕਾਰ, 3 ਦੀ ਮੌਤ

ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ

  • lakhimpur kheri violence
  • farmers died
  • Keshav Prasad Mauria
  • ਲਖੀਮਪੁਰ ਖੀਰੀ ਘਟਨਾ
  • ਕਿਸਾਨਾਂ
  • ਮੌਤ

ਲਖੀਮਪੁਰ ਖੀਰੀ ਮਾਮਲਾ: ਮ੍ਰਿਤਕ ਕਿਸਾਨਾਂ ਦੀਆਂ ਲਾਸ਼ਾਂ ਕੋਲ ਬੈਠ ਸੰਗਤ ਨੇ ਸਾਰੀ ਰਾਤ ਕੀਤਾ ਵਾਹਿਗੁਰੂ ਦਾ ਜਾਪ (ਵੀਡੀਓ)

NEXT STORY

Stories You May Like

  • punjab vidhan sabha proceedings adjourned till march 8
    ਪੰਜਾਬ ਵਿਧਾਨ ਸਭਾ ਦੀ ਕਾਰਵਾਈ 8 ਮਾਰਚ ਤੱਕ ਲਈ ਮੁਲਤਵੀ
  • xiaomi pad 8 launched in india
    ਭਾਰਤ 'ਚ ਲਾਂਚ ਹੋਇਆ Xiaomi Pad 8 ! Snapdragon 8s Gen 4 ਚਿੱਪ ਤੇ 144Hz ਡਿਸਪਲੇਅ , ਜਾਣੋ ਕੀਮਤ
  •   mega week   in ipo market  3 new ipos and 8 listings
    IPO ਮਾਰਕੀਟ 'ਚ 'ਮੈਗਾ ਵੀਕ': 3 ਨਵੇਂ IPO ਅਤੇ 8 ਲਿਸਟਿੰਗ ਨਾਲ ਵਧੇਗੀ ਹਲਚਲ, ਖੁੱਲ੍ਹਣਗੇ ਕਮਾਈ ਦੇ ਰਸਤੇ
  • heroin worth rs 8 crores dropped by drone on jammu border recovered
    ਪਾਕਿਸਤਾਨ ਦੀ ਨਾਪਾਕ ਹਰਕਤ! ਜੰਮੂ ਸਰਹੱਦ ’ਤੇ ਡਰੋਨ ਰਾਹੀਂ ਸੁੱਟੀ 8 ਕਰੋੜ ਦੀ ਹੈਰੋਇਨ ਬਰਾਮਦ
  • khamenei supporters protets
    ਗੁਆਂਢੀ ਮੁਲਕ ਤੱਕ ਆ ਗਿਆ ਖਾਮੇਨੇਈ ਦੀ ਮੌਤ ਦਾ 'ਸੇਕ' ! ਪੁਲਸ ਨੇ ਚਲਾ'ਤੀਆਂ ਗੋਲ਼ੀਆਂ, 9 ਲੋਕਾਂ ਦੀ ਗਈ ਜਾਨ
  • traffic lights on phagwara nh 1 become show piece
    ਫਗਵਾੜਾ NH-1 ’ਤੇ ਟ੍ਰੈਫਿਕ ਲਾਈਟਾਂ ਬਣੀਆਂ ‘ਸ਼ੋਅ ਪੀਸ’: ਮਹੀਨਿਆਂ ਤੋਂ ਪਈਆਂ ਖ਼ਰਾਬ, ਖ਼ਤਰੇ 'ਚ ਲੋਕਾਂ ਦੀ ਜਾਨ
  • sacrilege incident in punjab gutka sahib saroop found in crate in a vacant plot
    ਪੰਜਾਬ 'ਚ ਬੇਅਦਬੀ ਦੀ ਘਟਨਾ! ਖਾਲੀ ਪਲਾਟ 'ਚੋਂ ਕਰੇਟ 'ਚ ਪਏ ਮਿਲੇ ਗੁਟਕਾ ਸਾਹਿਬ ਦੇ ਸਰੂਪ
  • list of 8 contenders for   player of the tournament   released
    T20 WC: 'ਪਲੇਅਰ ਆਫ ਦਿ ਟੂਰਨਾਮੈਂਟ' ਲਈ 8 ਦਾਅਵੇਦਾਰਾਂ ਦੀ ਲਿਸਟ ਜਾਰੀ, ਇਨ੍ਹਾਂ 'ਚ ਇਕਲੌਤਾ ਭਾਰਤੀ
  • revelation regarding death of cambridge school student jalandhar
    ਜਲੰਧਰ: ਕੈਂਬ੍ਰਿਜ ਸਕੂਲ ਦੀ ਵਿਦਿਆਰਥਣ ਦੀ ਮੌਤ ਬਾਰੇ ਵੱਡਾ ਖ਼ੁਲਾਸਾ! ਸੁਸਾਈਡ ਨੋਟ...
  • punjab long powercut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੰਬਾ Power Cut! ਐਤਵਾਰ ਦੀ ਛੁੱਟੀ ਦਾ...
  • punjab heavy rain alert issue
    ਪੰਜਾਬ ਲਈ 5 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, 18 ਤਾਰੀਖ਼...
  • jalandhar  lpg gas agency closes gates after seeing crowd
    ਜਲੰਧਰ : LPG Gas Agency ਨੇ ਭੀੜ ਦੇਖ ਬੰਦ ਕਰ ਲਏ ਗੇਟ, ਹੋਈ ਧੱਕਾ-ਮੁੱਕੀ
  • big incident in punjab
    ਪੰਜਾਬ 'ਚ ਵੱਡੀ ਵਾਰਦਾਤ! ਅੰਨ੍ਹੇਵਾਹ ਗੋਲ਼ੀਆਂ ਮਾਰ ਵਿਅਕਤੀ ਦਾ ਕਰ 'ਤਾ ਕਤਲ
  • woman dies under mysterious circumstances in khambra jalandhar
    ਜਲੰਧਰ ਦੇ ਖਾਂਬੜਾ 'ਚ ਔਰਤ ਦੀ ਭੇਦਭਰੀ ਹਾਲਤ 'ਚ ਮੌਤ, ਨਸ਼ੇੜੀ ਪਤੀ ਗ੍ਰਿਫ਼ਤਾਰ
  • ravneet singh bittu
    ਜਿਹੜੇ ਮੁਲਾਜ਼ਮਾਂ ਦਾ DA ਨਹੀਂ ਦੇ ਸਕੇ, ਪੰਜਾਬ ਦੀ ਜਨਤਾ ਨੂੰ 1000-1000 ਕੀ...
  • bjp rally in moga
    ਮਨੋਰੰਜਨ ਕਾਲੀਆ ਦਾ 'ਆਪ' ਸਰਕਾਰ 'ਤੇ ਹਮਲਾ! ਕਿਹਾ-ਪੰਜਾਬ 'ਤੇ ਚੜ੍ਹਿਆ ਸਭ ਤੋਂ...
Trending
Ek Nazar
girlfriend reaches baraat

"ਇਹ ਮੇਰਾ ਆਸ਼ਿਕ ਹੈ...!" ਪ੍ਰੇਮੀ ਦੇ ਵਿਆਹ 'ਚ ਪਹੁੰਚ ਗਈ ਪ੍ਰੇਮਿਕਾ, ਦਿਖਾਈਆਂ...

delhi capitals

Delhi Capitals ਨੂੰ ਵੱਡਾ ਝਟਕਾ! IPL ਸ਼ੁਰੂ ਹੋਣ ਤੋਂ ਪਹਿਲਾਂ ਇਸ ਦਿੱਗਜ ਨੇ...

indian oil corporation cooking gas across the country

'ਡਿਸਟ੍ਰੀਬਿਊਟਰ ਕੋਲ ਜਾਣ ਦੀ ਲੋੜ ਨਹੀਂ', Indian Oil Corporation ਨੇ ਜਾਰੀ...

hat trick

ਲਗਾਤਾਰ 3 ਵਿਕਟਾਂ ਲੈਣ ਨੂੰ ਕਿਉਂ ਕਿਹਾ ਜਾਂਦਾ ਹੈ 'ਹੈਟ੍ਰਿਕ'? ਹੈਰਾਨ ਕਰ ਦੇਵੇਗਾ...

sanjay dutt gifted a gold iphone 17 by a pakistani fan

ਸੰਜੇ ਦੱਤ ਨੂੰ ਤੋਹਫ਼ੇ 'ਚ ਮਿਲਿਆ ਸੋਨੇ ਦਾ iPhone 17 ! ਜਾਣੇ ਕਿਸਨੇ ਦਿੱਤਾ...

kolkata  narendra modi  rally  bjp  tmc workers

ਕੋਲਕਾਤਾ 'ਚ PM ਮੋਦੀ ਦੀ ਰੈਲੀ ਤੋਂ ਪਹਿਲਾਂ ਭਾਜਪਾ ਤੇ TMC ਵਰਕਰਾਂ ਵਿਚਾਲੇ...

gas agency cylinder elderly death

ਗੈਸ ਏਜੰਸੀ 'ਤੇ ਸਿਲੰਡਰ ਲੈਣ ਆਏ ਬਜ਼ੁਰਗ ਦੀ ਅਚਾਨਕ ਮੌਤ, ਦੋ ਨੌਜਵਾਨਾਂ ਦੀ ਦਿੱਤੀ...

64 ips officers transferred

ਇਸ ਸੂਬੇ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ : 64 IPS ਅਧਿਕਾਰੀਆਂ ਦੇ ਤਬਾਦਲੇ

police officers holidays cancel

ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, LPG ਗੈਸ ਦੀ ਕਿੱਲਤ ਕਾਰਨ ਦਿੱਲੀ ਪੁਲਸ ਨੇ...

nitish kumar helipad area cow entered

CM ਨਿਤੀਸ਼ ਕੁਮਾਰ ਦੀ ਸੁਰੱਖਿਆ 'ਚ ਵੱਡੀ ਚੂਕ! ਰੈਲੀ ਵਾਲੀ ਥਾਂ ਆ ਵੜਿਆ ਸਾਨ੍ਹ,...

lambi judai   fame actress madhu malhotra passes away

ਬਾਲੀਵੁੱਡ ਨੂੰ ਲੱਗਾ ਵੱਡਾ ਝਟਕਾ; ਮਸ਼ਹੂਰ ਅਦਾਕਾਰਾ ਨੇ ਛੱਡੀ ਦੁਨੀਆ

youtuber anurag dobhal  s condition turns  serious  after car crash incident

ਲਾਈਵ ਵੀਡੀਓ 'ਚ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ ਮਸ਼ਹੂਰ Youtuber ਦੀ ਵਿਗੜੀ...

weather update

ਅਗਲੇ 72 ਘੰਟਿਆਂ 'ਚ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ...

anjali rattu from nawanshahr got degree in italy

ਇਟਲੀ 'ਚ ਨਵਾਂਸ਼ਹਿਰ ਦੀ ਅੰਜਲੀ ਰੱਤੂ ਨੇ ਪੰਜਾਬੀਆਂ ਦਾ ਨਾਂਅ ਕੀਤਾ ਰੌਸ਼ਨ, ਹਾਸਲ...

gold silver price fall 24k 22k and 18k gold

8300 ਰੁਪਏ ਡਿੱਗੀ ਚਾਂਦੀ ਤੇ Gold ਵੀ ਹੋਇਆ ਸਸਤਾ! ਜਾਣੋ ਆਪਣੇ ਸ਼ਹਿਰ ਦੇ ਤਾਜ਼ਾ...

jammu and kashmir bowler s luck shines

ਜੰਮੂ-ਕਸ਼ਮੀਰ ਦੇ ਧਾਕੜ ਗੇਂਦਬਾਜ਼ ਦੀ ਚਮਕੀ ਕਿਸਮਤ! BCCI ਹੋਈ ਮਿਹਰਬਾਨ

board exams girl students missing police

ਬੋਰਡ ਪ੍ਰੀਖਿਆ ਦੇ ਕੇ ਨਿਕਲੀਆਂ 6 ਵਿਦਿਆਰਥਣਾਂ ਲਾਪਤਾ, ਇਲਾਕੇ 'ਚ ਮਚਿਆ ਹੜਕੰਪ

banned cricketer

16 ਕ੍ਰਿਕਟਰਾਂ 'ਤੇ ਲੱਗ ਗਿਆ ਬੈਨ! ਜਾਣੋ ਕਿਉਂ ਲਿਆ ਗਿਆ ਸਖ਼ਤ ਫੈਸਲਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • abhay chautala  high court  central government  foreign number
      ਅਭੈ ਚੌਟਾਲਾ ਨੂੰ ਮਿਲੀ ਧਮਕੀ ਦੇ ਮਾਮਲੇ 'ਚ ਹਾਈਕੋਰਟ ਸਖ਼ਤ, ਕੇਂਦਰ ਸਰਕਾਰ ਤੋਂ...
    • pm modi   mahajangal raj   will be abolished in bengal
      ਕੋਲਕਾਤਾ 'ਚ PM ਮੋਦੀ ਦੀ ਲਲਕਾਰ! ਕਿਹਾ-ਬੰਗਾਲ 'ਚ 'ਮਹਾਜੰਗਲਰਾਜ' ਦਾ ਹੋਵੇਗਾ...
    • man did horrible act
      ਭਰਾ ਬਣਿਆ ਜੱਲਾਦ ! ਆਪਣੀ ਹੀ ਜੁੜਵਾ ਭੈਣ ਨੂੰ ਦਿੱਤੀ ਖ਼ੌਫ਼ਨਾਕ ਮੌਤ
    • body of 50 year old man found hanging from a tree in etah
      ਏਟਾ 'ਚ ਦਰੱਖਤ ਨਾਲ ਲਟਕਦੀ ਮਿਲੀ 50 ਸਾਲਾ ਵਿਅਕਤੀ ਦੀ ਲਾਸ਼, ਪੁਲਸ ਜਾਂਚ 'ਚ...
    • himachal pradesh  lpg  induction stove  electricity
      LPG ਦੀ ਕਮੀ ਵਿਚਾਲੇ ਇੰਡਕਸ਼ਨ ਦੀ ਵਧੀ ਸੇਲ ! ਦੁਕਾਨਦਾਰ ਹੋਏ ਮਾਲਾਮਾਲ
    • narendra modi  west bengal  project  foundation stone
      PM ਮੋਦੀ ਨੇ ਪੱਛਮੀ ਬੰਗਾਲ ਨੂੰ ਦਿੱਤਾ 18,680 ਕਰੋੜ ਰੁਪਏ ਦਾ ਤੋਹਫ਼ਾ; ਕਈ ਵੱਡੇ...
    • kolkata  narendra modi  rally  bjp  tmc workers
      ਕੋਲਕਾਤਾ 'ਚ PM ਮੋਦੀ ਦੀ ਰੈਲੀ ਤੋਂ ਪਹਿਲਾਂ ਭਾਜਪਾ ਤੇ TMC ਵਰਕਰਾਂ ਵਿਚਾਲੇ...
    • gas agency cylinder elderly death
      ਗੈਸ ਏਜੰਸੀ 'ਤੇ ਸਿਲੰਡਰ ਲੈਣ ਆਏ ਬਜ਼ੁਰਗ ਦੀ ਅਚਾਨਕ ਮੌਤ, ਦੋ ਨੌਜਵਾਨਾਂ ਦੀ ਦਿੱਤੀ...
    • idbi bank recruitment job
      IDBI 'ਚ ਨਿਕਲੀਆਂ ਭਰਤੀਆਂ ! ਬੈਂਕਾਂ 'ਚ ਕੰਮ ਕਰਨ ਦੇ ਚਾਹਵਾਨ ਛੇਤੀ ਕਰੋ ਅਪਲਾਈ
    • 64 ips officers transferred
      ਇਸ ਸੂਬੇ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ : 64 IPS ਅਧਿਕਾਰੀਆਂ ਦੇ ਤਬਾਦਲੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +