ਕੋਲਕਾਤਾ- ਸਿੱਕਮ ਦੇ ਛਾਤੇਨ 'ਚ ਇਕ ਫ਼ੌਜੀ ਕੈਂਪ ਦੇ ਜ਼ਮੀਨ ਖਿਸਕਣ ਦੀ ਲਪੇਟ 'ਚ ਆਉਣ ਨਾਲ 3 ਲੋਕਾਂ ਦੀ ਮੌਤ ਹੋ ਗਈ ਅਤੇ 6 ਸੁਰੱਖਿਆ ਕਰਮੀ ਲਾਪਤਾ ਹੋ ਗਏ। ਇਕ ਰੱਖਿਆ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਭਾਰੀ ਮੀਂਹ ਕਾਰਨ ਇਹ ਜ਼ਮੀਨ ਖਿਸਕਣ ਐਤਵਾਰ ਸ਼ਾਮ ਕਰੀਬ 7 ਵਜੇ ਹੋਇਆ।
ਰੱਖਿਆ ਅਧਿਕਾਰੀ ਨੇ ਇਕ ਬਿਆਨ 'ਚ ਦੱਸਿਆ ਕਿ ਤਿੰਨ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ, ਜਦੋਂ ਕਿ ਚਾਰ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਉਨ੍ਹਾਂ ਕਿਹਾ,''ਚੁਣੌਤੀਆਂ ਭਰੀ ਸਥਿਤੀ 'ਚ ਬਚਾਅ ਦਲ ਲਾਪਤਾ 6 ਜਵਾਨਾਂ ਦੀ ਭਾਲ 'ਚ ਜੁਟਿਆ ਹੈ।'' ਸਿੱਕਮ 'ਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਟਰੈਕਟਰ ਟਰਾਲੀ ਪਲਟਣ ਨਾਲ ਔਰਤ ਸਮੇਤ ਦੋ ਲੋਕਾਂ ਦੀ ਮੌਤ, 9 ਬੱਚਿਆਂ ਸਮੇਤ 25 ਜ਼ਖਮੀ
NEXT STORY