Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 19, 2026

    3:57:36 PM

  • stock market closes in red  sensex falls 325 points  lose rs 2 lakh crore

    ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ:...

  • holiday declared on thursday

    ਵੀਰਵਾਰ ਨੂੰ ਛੁੱਟੀ ਦਾ ਐਲਾਨ, ਸੰਗਰੂਰ ਜ਼ਿਲ੍ਹੇ ਦੇ...

  • domestic gas cylinder consumers

    ਪੰਜਾਬ: ਘਰੇਲੂ ਗੈਸ ਸਿਲੰਡਰ ਖ਼ਪਤਕਾਰਾਂ ਲਈ ਨਵੀਂ...

  • imran khan met his sister and wife

    ਇਮਰਾਨ ਖਾਨ ਨੇ 9 ਮਹੀਨਿਆਂ ਬਾਅਦ ਆਪਣੀ ਭੈਣ ਅਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Mumbai
  • ਮੌਤ ਤੋਂ ਪਹਿਲਾਂ ਕੁਝ ਅਜਿਹਾ ਸੀ ਸੋਨਾਲੀ ਫੋਗਾਟ ਦਾ ਹਾਲ, CCTV ਫੁਟੇਜ਼ ਵੇਖ ਉੱਡੇ ਸਭ ਦੇ ਹੋਸ਼ (ਵੀਡੀਓ)

NATIONAL News Punjabi(ਦੇਸ਼)

ਮੌਤ ਤੋਂ ਪਹਿਲਾਂ ਕੁਝ ਅਜਿਹਾ ਸੀ ਸੋਨਾਲੀ ਫੋਗਾਟ ਦਾ ਹਾਲ, CCTV ਫੁਟੇਜ਼ ਵੇਖ ਉੱਡੇ ਸਭ ਦੇ ਹੋਸ਼ (ਵੀਡੀਓ)

  • Edited By Sunita,
  • Updated: 27 Aug, 2022 11:03 AM
Mumbai
latest cctv footage revealed before bjp leader sonali phogat death
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) : ਰਿਐਲਿਟੀ ਟੀ. ਵੀ. ਸ਼ੋਅ 'ਬਿੱਗ ਬੌਸ 14' ਦੇ ਮੁਕਾਬਲੇਬਾਜ਼ ਸੋਨਾਲੀ ਫੋਗਾਟ ਦੇ ਕਤਲ ਕੇਸ ਵਿਚ ਵੱਡਾ ਖ਼ੁਲਾਸਾ ਹੋਇਆ ਹੈ। ਇਸ ਗੱਲ ਦਾ ਖ਼ੁਲਾਸਾ ਉਨ੍ਹਾਂ ਦੀ ਹਾਲ ਹੀ 'ਚ ਵਾਇਰਲ ਹੋਈ ਸੀ. ਸੀ. ਟੀ. ਵੀ. ਫੁਟੇਜ 'ਚ ਹੋਇਆ ਹੈ। ਦੱਸ ਦਈਏ ਕਿ ਇਹ  ਸੀ. ਸੀ. ਟੀ. ਵੀ. ਗੋਆ ਦੇ ਉਸ ਹੋਟਲ ਦਾ ਹੈ, ਜਿੱਥੇ ਸੋਨਾਲੀ ਨੂੰ ਠਹਿਰਿਆ ਗਿਆ ਸੀ। ਇਹ  ਸੀ. ਸੀ. ਟੀ. ਵੀ. ਫੁਟੇਜ ਸੋਨਾਲੀ ਦੀ ਮੌਤ ਦੀ ਹੈ ਜਦੋਂ ਉਸ ਨੂੰ ਗੋਆ ਦੇ ਇੱਕ ਹੋਟਲ ਤੋਂ ਬੇਹੋਸ਼ੀ ਦੀ ਹਾਲਤ ਵਿਚ ਲਿਜਾਂਦਾ ਗਿਆ।
ਇਸ ਨਵੀਂ ਵੀਡੀਓ 'ਚ ਸੋਨਾਲੀ ਫੋਗਾਟ ਦੇ ਕੇਸ 'ਚ ਹੈਰਾਨੀਜਨਕ ਖੁਲਾਸੇ ਹੋ ਰਹੇ ਹਨ। ਵੀਡੀਓ 'ਚ ਦੇਖਿਆ ਜਾ ਰਿਹਾ ਹੈ ਕਿ ਉਸ ਦਾ ਪੀਏ ਉਸ ਨੂੰ ਹੋਟਲ ਤੋਂ ਬਾਹਰ ਲੈ ਕੇ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ  ਸੀ. ਸੀ. ਟੀ. ਵੀ. ਫੁਟੇਜ ਉਸ ਸਮੇਂ ਦੀ ਹੈ ਜਦੋਂ ਸੋਨਾਲੀ ਫੋਗਾਟ ਨੂੰ ਦਿਲ ਦਾ ਦੌਰਾ ਪੈਣ ਦਾ ਦਾਅਵਾ ਕੀਤਾ ਗਿਆ ਸੀ। ਬਾਅਦ 'ਚ ਜਾਂਚ 'ਚ ਉਸ ਦੇ ਪੀਏ ਨੇ ਮੰਨਿਆ ਕਿ ਉਸ ਨੂੰ ਕੁਝ ਤਰਲ ਪਦਾਰਥ ਮਿਲਾ ਕੇ ਦਿੱਤਾ ਗਿਆ ਸੀ।

ਇਹ ਖ਼ਬਰ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਗੀਤ 'ਜਾਂਦੀ ਵਾਰ' ਨੂੰ ਲੈ ਕੇ ਮੁਸ਼ਕਿਲਾਂ 'ਚ ਘਿਰੇ ਸਲੀਮ ਮਰਚੈਂਟ, ਪੜ੍ਹੋ ਪੂਰੀ ਖ਼ਬਰ

ਦੱਸਣਯੋਗ ਹੈ ਕਿ ਪੁਲਸ ਵੱਲੋਂ ਜਾਰੀ ਬਿਆਨ ਅਨੁਸਾਰ ਸੋਨਾਲੀ ਫੋਗਾਟ ਨੂੰ ਉਸ ਦੀ ਮੌਤ ਤੋਂ ਪਹਿਲਾਂ ਉਸ ਦੇ ਦੋ ਸਾਥੀਆਂ ਨੇ ਇੱਕ ਪਾਰਟੀ ਦੌਰਾਨ ਨਸ਼ੀਲੇ ਪਦਾਰਥ ਦਿੱਤੇ ਸਨ। ਇਹ ਦੋਵੇਂ ਫੋਗਾਟ 'ਕਤਲ' ਦੇ ਦੋਸ਼ੀ ਹਨ। ਪੁਲਸ ਦੇ ਇੰਸਪੈਕਟਰ ਜਨਰਲ ਓਮਵੀਰ ਸਿੰਘ ਬਿਸ਼ਨੋਈ ਨੇ ਕਿਹਾ ਕਿ ਦੋਵੇਂ ਮੁਲਜ਼ਮਾਂ ਨੂੰ ਅੰਜੁਨਾ ਦੇ ਰੈਸਟੋਰੈਂਟ 'ਚ ਆਯੋਜਿਤ ਇੱਕ ਪਾਰਟੀ 'ਚ ਫੋਗਾਟ ਨੂੰ ਪਰੋਸਿਆ ਗਿਆ ਡਰਿੰਕ 'ਚ "ਕੁਝ ਰਸਾਇਣਕ ਪਦਾਰਥ" ਮਿਲਾਉਂਦੇ ਦੇਖਿਆ ਜਾ ਸਕਦਾ ਹੈ। ਹਿਰਾਸਤ 'ਚ ਲਏ ਗਏ ਮੁਲਜ਼ਮ ਸੁਧੀਰ ਸਾਂਗਵਾਨ ਅਤੇ ਸੁਖਵਿੰਦਰ ਸਿੰਘ 22 ਅਗਸਤ ਨੂੰ ਫੋਗਾਟ ਨਾਲ ਗੋਆ ਗਏ ਸਨ। ਬਿਸ਼ਨੋਈ ਨੇ ਦੱਸਿਆ ਕਿ ਪੁਲਸ ਪੁੱਛਗਿੱਛ ਦੌਰਾਨ ਦੋਸ਼ੀ ਨੇ ਉੱਤਰੀ ਗੋਆ ਦੇ ਅੰਜੁਨਾ ਰੈਸਟੋਰੈਂਟ 'ਚ ਫੋਗਾਟ ਨੂੰ ਨਸ਼ੀਲੇ ਪਦਾਰਥ ਦੇਣ ਦੀ ਗੱਲ ਮੰਨੀ। ਉਨ੍ਹਾਂ ਕਿਹਾ ਕਿ ਦੋਵੇਂ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਗੋਆ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਫੋਰੈਂਸਿਕ ਮਾਹਰਾਂ ਨੇ ਵੀਰਵਾਰ ਸਵੇਰੇ ਫੋਗਾਟ ਦੀ ਲਾਸ਼ ਦਾ ਪੋਸਟਮਾਰਟਮ ਕਰਾਉਣ ਤੋਂ ਬਾਅਦ, ਅੰਜੁਨਾ ਪੁਲਸ ਨੇ ਕਤਲ ਦੇ ਦੋਸ਼ ਨੂੰ "ਗੈਰ-ਕੁਦਰਤੀ ਮੌਤ" ਦੇ ਮਾਮਲੇ ਨਾਲ ਜੋੜਿਆ ਅਤੇ ਕਿਹਾ ਕਿ ਰਿਪੋਰਟ ਚ ਉਸ ਦੇ ਸਰੀਰ 'ਤੇ 'ਡੂੰਘੀਆਂ ਸੱਟਾਂ' ਨਜ਼ਰ ਆਈਆਂ। 

ਸੂਤਰਾਂ ਅਨੁਸਾਰ ਮੁਲਜ਼ਮਾਂ ਨੇ ਦੱਸਿਆ ਕਿ ਪਾਰਟੀ ਦੌਰਾਨ ਉਸੇ ਬੋਤਲ 'ਚੋਂ ਇਹ ਡਰੱਗ ਦਿੱਤਾ ਗਿਆ ਸੀ। ਇਕ ਅਧਿਕਾਰੀ ਨੇ ਦੱਸਿਆ ਕਿ ਅਸੀਂ FSL 'ਚ ਵਿਸੇਰਾ ਭੇਜ ਦਿੱਤਾ ਹੈ, ਰਿਪੋਰਟ ਆਉਣ ਤੋਂ ਬਾਅਦ ਹੀ ਮਾਮਲਾ ਸਪੱਸ਼ਟ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ 23 ਅਗਸਤ ਨੂੰ ਕਰੀਬ 4:30 ਵਜੇ ਦੋਵੇਂ ਦੋਸ਼ੀ ਫੋਗਾਟ ਨੂੰ ਵਾਸ਼ਰੂਮ ਲੈ ਗਏ ਸੀ, ਜਿੱਥੇ ਤਿੰਨੇ ਵਿਅਕਤੀ ਦੋ ਘੰਟੇ ਤੱਕ ਅੰਦਰ ਰਹੇ। ਉਨ੍ਹਾਂ ਦੋ ਘੰਟਿਆਂ ਦੌਰਾਨ ਕੀ ਹੋਇਆ, ਇਹ ਤਾਂ ਪੁੱਛਗਿੱਛ ਤੋਂ ਬਾਅਦ ਹੀ ਪਤਾ ਲੱਗੇਗਾ। ਉਨ੍ਹਾਂ ਦੱਸਿਆ ਕਿ ਪਾਰਟੀ ਦੌਰਾਨ ਮੁਲਜ਼ਮਾਂ ਦੇ ਨਾਲ ਦੋ ਔਰਤਾਂ ਵੀ ਸਨ ਅਤੇ ਉਨ੍ਹਾਂ ਨੂੰ ਕੇਕ ਕੱਟਦੇ ਦੇਖਿਆ ਗਿਆ ਸੀ।

ਇਹ ਖ਼ਬਰ ਵੀ ਪੜ੍ਹੋ : ਕੈਂਡਲ ਮਾਰਚ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਸਰਕਾਰ ਅੱਗੇ ਰੱਖੀਆਂ ਇਹ 3 ਮੰਗਾਂ

ਗੋਆ ਪੁਲਸ ਨੂੰ ਸ਼ੱਕ ਹੈ ਕਿ ਸੋਨਾਲੀ ਫੋਗਾਟ ਦਾ ਕਤਲ ਸੁਧੀਰ ਸਾਂਗਵਾਨ ਨੇ ਜਾਇਦਾਦ ਦੀ ਖ਼ਾਤਰ ਕੀਤਾ ਸੀ। ਗੋਆ ਪੁਲਸ ਦੋਵਾਂ ਦੀ ਜਾਇਦਾਦ ਦੀ ਜਾਣਕਾਰੀ ਇਕੱਠੀ ਕਰ ਰਹੀ ਹੈ। ਸੂਤਰਾਂ ਨੇ ਦਾਅਵਾ ਕੀਤਾ ਹੈ ਕਿ ਸੁਧੀਰ ਉਸ ਦੀ 2.74 ਕਰੋੜ ਰੁਪਏ ਦੀ ਜਾਇਦਾਦ ਹੜੱਪਣ ਦੀ ਕੋਸ਼ਿਸ਼ ਕਰ ਰਿਹਾ ਸੀ।

 

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂ ਕਰਕੇ ਦੱਸੋ।

  • Sonali Phogat
  • Death Case
  • CCTV Video
  • Viral
  • ਸੋਨਾਲੀ ਫੋਗਾਟ

...ਜਦੋਂ ਸੰਸਦ ’ਚ ਗੁਲਾਮ ਨਬੀ ਆਜ਼ਾਦ ਲਈ ਰੋ ਪਏ ਸਨ PM ਮੋਦੀ, ਜਾਣੋ ਭਾਸ਼ਣ ’ਚ ਕੀ ਬੋਲੇ ਸਨ

NEXT STORY

Stories You May Like

  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ ਹੋਸ਼
  • police raid grand spa center in jalandhar
    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ ਉੱਡੇ ਹੋਸ਼, ਮੁੰਡੇ-ਕੁੜੀਆਂ...
  • google becomes india  s most attractive employer  tata group at second
    ਗੂਗਲ ਬਣਿਆ ਭਾਰਤ ਦਾ ਸਭ ਤੋਂ ਆਕਰਸ਼ਕ ਇੰਪਲਾਇਰ, ਟਾਟਾ ਸਮੂਹ ਦੂਜੇ ਅਤੇ ਐਮਾਜ਼ੋਨ ਤੀਜੇ ਸਥਾਨ ’ਤੇ
  • man marries wife to her lover 5 childrens
    21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ ਅਜਿਹਾ ਉੱਡ ਜਾਣਗੇ ਹੋਸ਼
  • stock market gains   sensex jumps 500 points  rupee strengthens
    RBI ਦੇ ਰੈਪੋ ਰੇਟ ਫੈਸਲੇ ਤੋਂ ਪਹਿਲਾਂ ਸਟਾਕ ਮਾਰਕੀਟ 'ਚ ਵਾਧਾ, ਸੈਂਸੈਕਸ ਨੇ ਮਾਰੀ 500 ਅੰਕਾਂ ਦੀ ਛਾਲ, ਰੁਪਿਆ...
  • greetings from space
    ਆਜ਼ਾਦੀ ਦਿਹਾੜੇ ਮੌਕੇ ਭਾਰਤ ਨੂੰ Space ਤੋਂ ਆਈਆਂ ਵਧਾਈਆਂ ! ਵੀਡੀਓ ਵੇਖ ਤੁਸੀਂ ਵੀ ਕਹੋਗੇ- 'OMG'
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ ਪਰਿਵਾਰ ਦੇ ਹੋਸ਼
  • apple  s big bang
    Apple ਦਾ ਵੱਡਾ ਧਮਾਕਾ !  iPhone 18 Pro Max 'ਚ ਹੋਵੇਗੀ ਸਭ ਤੋਂ ਵੱਡੀ ਬੈਟਰੀ ਤੇ ਹੋਰ ਵੀ ਬਹੁਤ ਕੁਝ ਖਾਸ
  • looting case solved of around 72 lakhs from an iron ore businessman jalandhar
    ਜਲੰਧਰ 'ਚ ਵਪਾਰੀ ਤੋਂ ਕਰੀਬ 72 ਲੱਖ ਦੀ ਹੋਈ ਲੁੱਟ ਦੇ ਮਾਮਲੇ 'ਚ ਵੱਡੀ ਅਪਡੇਟ!...
  • dhillon brothers suicide case new update
    ਢਿੱਲੋਂ ਬ੍ਰਦਰਜ਼ ਮਾਮਲੇ 'ਚ ਨਵੀਂ ਅਪਡੇਟ! ਇੰਸਪੈਕਟਰ ਨਵਦੀਪ ਸਿੰਘ ਸਣੇ 3...
  • punjab dgp gaurav yadav instructions issued to police personnel
    ਐਕਸ਼ਨ ਮੋਡ 'ਚ ਪੰਜਾਬ DGP ਗੌਰਵ ਯਾਦਵ, ਪੁਲਸ ਮੁਲਾਜ਼ਮਾਂ ਨੂੰ ਜਾਰੀ ਕੀਤੀਆਂ...
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
Trending
Ek Nazar
lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • jammu kashmir  problems  central government cm omar
      ਜੰਮੂ-ਕਸ਼ਮੀਰ ਦੀਆਂ ਸਮੱਸਿਆਵਾਂ ਦਾ ਹੱਲ ਕੇਂਦਰ ਸਰਕਾਰ ਕਰੇਗੀ, ਅਮਰੀਕਾ ਨਹੀਂ : CM...
    • america  karnal  yashika mehla  nasa  mars mission
      ਅਮਰੀਕਾ ਪੁੱਜੀ ਕਰਨਾਲ ਦੀ ਧੀ ! ਸਿੱਖੀਆਂ ਸਪੇਸ ਤੇ ਮੰਗਲ ਮਿਸ਼ਨ ਦੀਆਂ ਬਾਰੀਕੀਆਂ
    • mla new vehicle drivers 75000 salary cm vijay
      ਹਰੇਕ ਵਿਧਾਇਕ ਨੂੰ ਨਵੀਂ ਗੱਡੀ, ਡਰਾਈਵਰਾਂ ਨੂੰ 75,000 ਰੁਪਏ ਪ੍ਰਤੀ ਮਹੀਨਾ! CM...
    • husband used to ask for buffalo as dowry
      ਦਾਜ 'ਚ ਮੱਝ ਮੰਗਦਾ ਸੀ ਪਤੀ! ਮੰਗ ਪੂਰੀ ਨਾ ਹੋਣ 'ਤੇ ਪਤਨੀ ਨਾਲ ਜੋ ਕੀਤਾ, ਕੰਬ...
    • girl  killed  neighbor  arrested  police
      ਕੁੜੀ ਨਾਲ ਜਬਰ ਜ਼ਿਨਾਹ ਮਗਰੋਂ ਕਤਲ, ਗੁਆਂਢੀ ਗ੍ਰਿਫ਼ਤਾਰ
    • dog protest
      ਕੁੱਤਿਆਂ ਦੇ ਆਤੰਕ ਖ਼ਿਲਾਫ਼ ਅਨੋਖਾ ਪ੍ਰਦਰਸ਼ਨ ! 'ਡੌਗੀ' ਦਾ ਭੇਸ ਬਣਾ ਕੇ ਆ ਗਿਆ...
    • now every restaurant will have grading  irating certificate at the entry point
      ਹੁਣ ਹਰ Restaurent ਦੀ ਹੋਵੇਗੀ ਗ੍ਰੇਡਿੰਗ, ਐਂਟਰੀ ਪੁਆਇੰਟ 'ਤੇ ਰੇਟਿੰਗ...
    • dating app  elderly  love  girls  fraud  police
      ਜਵਾਨ ਕੁੜੀਆਂ ਦੇ 'ਪ੍ਰੇਮ ਜਾਲ' 'ਚ ਫ਼ਸ ਗਿਆ 67 ਸਾਲ ਦਾ ਬਜ਼ੁਰਗ ! ਹੁਣ ਪੈ ਗਈ...
    • poisonous liquor scare in gujarat
      ਗੁਜਰਾਤ 'ਚ ਜ਼ਹਿਰੀਲੀ ਸ਼ਰਾਬ ਦਾ ਕਹਿਰ: 2 ਲੋਕਾਂ ਦੀ ਗਈ ਜਾਨ, 19 ਦੀ ਹਾਲਤ...
    • health insurance scheme  25 lakhs annual coverage
      5 ਲੱਖ ਨਹੀਂ ਹੁਣ ਮਿਲੇਗਾ 25 ਲੱਖ ਦਾ Insurance, CM ਵਿਜੇ ਨੇ ਕੀਤੇ ਵੱਡੇ ਐਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +