Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 04, 2026

    11:26:47 AM

  • punjab teachers are being blamed for their duties

    ਪੰਜਾਬ : ਡਿਊਟੀਆਂ ਨੂੰ ਲੈ ਕੇ ਅਧਿਆਪਕਾਂ 'ਤੇ ਲਟਕੀ...

  • national highway mata vaishno devi punjab

    ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਵਿਛ ਗਈਆਂ ਲਾਸ਼ਾਂ,...

  • equations changed in jalandhar politics congress split

    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ...

  • employees no work from home offices time change

    Work From Home ਖ਼ਤਮ ! ਦਫ਼ਤਰਾਂ ਦਾ ਟਾਈਮ ਵੀ ਹੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Haryana
  • ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਗੁਰੂਗ੍ਰਾਮ ਦੇ ਸਕੂਲ ਸੰਚਾਲਕ ਨੂੰ ਜਾਨੋਂ ਮਾਰਨ ਦੀ ਧਮਕੀ

NATIONAL News Punjabi(ਦੇਸ਼)

ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਗੁਰੂਗ੍ਰਾਮ ਦੇ ਸਕੂਲ ਸੰਚਾਲਕ ਨੂੰ ਜਾਨੋਂ ਮਾਰਨ ਦੀ ਧਮਕੀ

  • Edited By Tanu,
  • Updated: 04 Jun, 2022 04:06 PM
Haryana
lawrence bishnoi gang threatens to kill gurugram school operator
  • Share
    • Facebook
    • Tumblr
    • Linkedin
    • Twitter
  • Comment

ਗੁਰੂਗ੍ਰਾਮ (ਮੋਹਿਤ ਕੁਮਾਰ)– ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਵਿਚ ਸ਼ਾਮਲ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਹੌਸਲੇ ਅਜੇ ਵੀ ਬੁਲੰਦ ਹਨ।ਜੇਲ੍ਹ ’ਚ ਬੰਦ ਹੋਣ ਦੇ ਬਾਵਜੂਦ ਉਸ ਦੀ ਦਹਿਸ਼ਤ ਬਰਕਰਾਰ ਹੈ। ਬਿਸ਼ਨੋਈ ਗੈਂਗ ਨੇ ਹੁਣ ਇਕ ਸਕੂਲ ਸੰਚਾਲਕ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਬਿਸ਼ਨੋਈ ਗੈਂਗ ਵਲੋਂ ਗੁਰੂਗ੍ਰਾਮ ਦੇ ਸਕੂਲ ਸੰਚਾਲਕ ਜੇ. ਪੀ. ਯਾਦਵ ਨੂੰ ਫਿਰੌਤੀ ਨਾ ਦੇਣ ’ਤੇ ਅਗਵਾ ਕਰਨ ਅਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਸਕੂਲ ਸੰਚਾਲਕ ਦੀ ਸ਼ਿਕਾਇਤ 'ਤੇ ਗੁਰੂਗ੍ਰਾਮ ਦੇ ਫ਼ਾਰੂਖਨਗਰ ਪੁਲਸ ਸਟੇਸ਼ਨ 'ਚ ਅਣਪਛਾਤੇ ਕਾਲਰ ਖ਼ਿਲਾਫ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਨੀਰਜ ਬਵਾਨਾ ਨੂੰ ਕਿਹਾ ਜਾਂਦੈ ‘ਦਿੱਲੀ ਦਾ ਦਾਊਦ’, ਸਿੱਧੂ ਮੂਸੇਵਾਲਾ ਦੇ ਕਤਲ ਦਾ ਬਦਲਾ ਲੈਣ ਦਾ ਕੀਤਾ ਐਲਾਨ

ਅਗਵਾ ਕਰਨ ਦਾ ਕਾਰਨ ਪੁੱਛਿਆ ਤਾਂ ਫੋਨ ਕੱਟ ਦਿੱਤਾ
ਜਾਣਕਾਰੀ ਮੁਤਾਬਕ ਗੁਰੂਗ੍ਰਾਮ 'ਚ ਸਕੂਲ ਚਲਾਉਣ ਵਾਲੇ ਜੇ. ਪੀ. ਯਾਦਵ ਨੂੰ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਧਮਕੀ ਭਰੀ ਫੋਨ ਕਾਲ ਆਈ ਹੈ। ਫੋਨ ਕਰਨ ਵਾਲੇ ਨੇ ਖ਼ੁਦ ਨੂੰ ਬਿਸ਼ਨੋਈ ਗੈਂਗ ਦਾ ਬਦਮਾਸ਼ ਦੱਸਿਆ ਹੈ। ਬਿਸ਼ਨੋਈ ਗੈਂਗ ਦੇ ਗੁਰਗੇ ਨੇ ਸਕੂਲ ਸੰਚਾਲਕ ਜੇ. ਪੀ. ਯਾਦਵ ਤੋਂ ਫਿਰੌਤੀ ਦੀ ਮੰਗ ਕੀਤੀ। ਫਿਰੌਤੀ ਨਾ ਦੇਣ 'ਤੇ ਸੋਮਵਾਰ ਨੂੰ ਉਸ ਨੂੰ ਅਗਵਾ ਕਰਨ ਦੀ ਧਮਕੀ ਦਿੱਤੀ। ਇਸ ਤੋਂ ਬਾਅਦ ਅਣਪਛਾਤੇ ਕਾਲਰ ਨੇ ਯਾਦਵ ਨੂੰ ਮਾਰਨ ਦੀ ਗੱਲ ਆਖੀ।

 ਇਹ ਵੀ ਪੜ੍ਹੋ- ਜਾਣੋ ਕੌਣ ਹਨ ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ? ਜਿਨ੍ਹਾਂ ਨੇ ‘ਸਿੱਧੂ ਮੂਸੇਵਾਲਾ’ ਦੇ ਕਤਲ ਦੀ ਲਈ ਜ਼ਿੰਮੇਵਾਰੀ

ਜਦੋਂ ਸਕੂਲ ਸੰਚਾਲਕ ਨੇ ਅਗਵਾ ਕਰਨ ਦਾ ਕਾਰਨ ਪੁੱਛਿਆ ਤਾਂ ਕਾਲਰ ਨੇ ਫੋਨ ਕੱਟ ਦਿੱਤਾ। ਧਮਕੀ ਭਰੀ ਕਾਲ ਮਿਲਣ ਤੋਂ ਬਾਅਦ ਘਬਰਾਏ ਹੋਏ ਸਕੂਲ ਸੰਚਾਲਕ ਨੇ ਪੁਲਸ ਨੂੰ ਸ਼ਿਕਾਇਤ ਕੀਤੀ। ਉਸ ਦੀ ਸ਼ਿਕਾਇਤ ’ਤੇ ਥਾਣਾ ਫ਼ਾਰੂਖਨਗਰ ਪੁਲਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਆਈ. ਪੀ. ਸੀ ਦੀ ਧਾਰਾ-506 ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਸ ਹੁਣ ਕਾਲਰ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਇਹ ਵੀ ਪੜ੍ਹੋ- ‘ਮਾਸੀ ਦਾ ਪਤਾ ਲੈਣ ਨਿਕਲਿਆ ਸੀ ਸਿੱਧੂ, ਪੈਂਚਰ ਸੀ ਪਜੈਰੋ, ਕਹਿੰਦਾ ਥਾਰ ਕਦੇ ਲੈ ਕੇ ਨਹੀਂ ਗਏ, ਅੱਜ ਇਸ ਨੂੰ ਹੀ ਲੈ ਚੱਲਦੇ ਹਾਂ’

  • Lawrence Bishnoi gang
  • threatens
  • Gurugram school operator
  • killed
  • ਲਾਰੈਂਸ ਬਿਸ਼ਨੋਈ ਗੈਂਗ
  • ਸਕੂਲ ਸੰਚਾਲਕ
  • ਗੁਰੂਗ੍ਰਾਮ
  • ਧਮਕੀ

ਗੁਰੂਗ੍ਰਾਮ : ਨਾਜਾਇਜ਼ ਸੰਬੰਧਾਂ ਦੇ ਸ਼ੱਕ 'ਚ ਵਿਅਕਤੀ ਨੇ ਨਾਲ ਰਹਿ ਆਪਣੀ ਪ੍ਰੇਮਿਕਾ ਦਾ ਚਾਕੂ ਮਾਰ ਕੀਤਾ ਕਤਲ

NEXT STORY

Stories You May Like

  • bollywood director rohit shetty receives another threat
    ਬਾਲੀਵੁੱਡ ਦੇ ਮਸ਼ਹੂਰ ਡਾਇਰੈਕਟਰ ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ ! ਮੰਗੀ 20 ਕਰੋੜ ਦੀ ਫਿਰੌਤੀ
  • rohit shetty receives death threat again
    '20 ਕਰੋੜ ਦੇ ਨਹੀਂ ਤਾਂ...', ਰੋਹਿਤ ਸ਼ੈੱਟੀ ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ
  • businessman  threat  factory  firing police
    ਮਸ਼ਹੂਰ ਕਾਰੋਬਾਰੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਨਾ ਦਿੱਤੇ ਪੈਸੇ ਤਾਂ ਫੈਕਟਰੀ 'ਤੇ ਚਲਾ'ਤੀਆਂ ਗੋਲ਼ੀਆਂ
  • 7 major schools in chandigarh receive bomb threats
    ਸਕੂਲ ਖੁੱਲ੍ਹਣ ਦੇ ਪਹਿਲੇ ਹੀ ਦਿਨ ਮਚਿਆ ਹੜਕੰਪ, ਚੰਡੀਗੜ੍ਹ ਦੇ 7 ਪ੍ਰਮੁੱਖ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • viral video case gurugram police registers fir
    ਵਾਇਰਲ ਵੀਡੀਓ ਮਾਮਲਾ : ਗੁਰੂਗ੍ਰਾਮ ਪੁਲਸ ਵੱਲੋਂ FIR ਦਰਜ
  • youth attacked over old enmity
    ਪੁਰਾਣੀ ਰੰਜਿਸ਼ ਨੂੰ ਲੈ ਕੇ ਨੌਜਵਾਨ 'ਤੇ ਹਮਲਾ, ਫਾਇਰਿੰਗ ਕਰ ਜਾਨੋਂ ਮਾਰਨ ਦੀ ਕੀਤੀ ਕੋਸ਼ਿਸ਼
  • gurugram police action confirms congress claims khaira
    ਗੁਰੂਗ੍ਰਾਮ ਪੁਲਸ ਦੀ ਕਾਰਵਾਈ ਨਾਲ ਹੋਈ ਕਾਂਗਰਸ ਦੇ ਦਾਅਵਿਆਂ ਦੀ ਪੁਸ਼ਟੀ : ਖਹਿਰਾ
  • foreign visa  visa fraud  company operator
    ਵਿਦੇਸ਼ ਭੇਜਣ ਦੇ ਨਾਂ 'ਤੇ 22 ਲੱਖ ਰੁਪਏ ਦੀ ਠੱਗੀ, ਗੁਰੂਗ੍ਰਾਮ ਦੀ ਕੰਪਨੀ ਦੇ ਦੋ ਸੰਚਾਲਕਾਂ ਖ਼ਿਲਾਫ਼ ਮਾਮਲਾ ਦਰਜ
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ...
  • vegetables floating in pratap bagh vegetable market
    ਜਲ-ਥਲ ਹੋਣ ਕਾਰਨ ਫੜ੍ਹੀਆਂ ਲਾਉਣ ਵਾਲਿਆਂ ਦਾ ਨੁਕਸਾਨ, ਪ੍ਰਤਾਪ ਬਾਗ ਸਬਜ਼ੀ ਮੰਡੀ...
  • meteorological department has issued a big warning
    ਅਗਲੇ 24 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,ਮੌਸਮ...
  • sunday holidays cancelled  post offices in jalandhar will remain open
    ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...
  • motorcycle stolen from outside civil hospital
    ਸਿਵਲ ਹਸਪਤਾਲ ਦੇ ਬਾਹਰੋਂ ਮੋਟਰਸਾਈਕਲ ਚੋਰੀ
  • railway ticket checking staff
    ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਜੂਨ 'ਚ ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲੇ 3.16...
  • automated driving test center stopped due to power outage
    ਬਿਜਲੀ ਗੁੱਲ ਹੁੰਦੇ ਹੀ ਰੁਕ ਗਿਆ ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰ, ਲਾਇਸੈਂਸ...
  • asi s bjp leader s car hit by drunk driver
    ਜਲੰਧਰ: ਨਸ਼ੇ 'ਚ ਟੱਲੀ ASI ਦਾ ਕਾਰਾ! ਭਾਜਪਾ ਆਗੂ ਦੀ ਠੋਕ 'ਤੀ ਗੱਡੀ, ਵੀਡੀਓ...
Trending
Ek Nazar
social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • aditya l1  sun  iron fluorescence  study
      ਆਦਿੱਤਿਆ ਐੱਲ-1 ਨੇ ਦਰਜ ਕੀਤੀ ਸੂਰਜ ’ਤੇ ‘ਆਇਰਨ ਫਲੋਰੇਸੈਂਸ’ ਦੀ ਘਟਨਾ
    • bus full of about 50 school children overturns
      ਮਹਾਰਾਸ਼ਟਰ : 50 ਦੇ ਕਰੀਬ ਸਕੂਲ ਬੱਚਿਆਂ ਨਾਲ ਭਰੀ ਬੱਸ ਪਲਟੀ, ਪਿਆ ਚੀਕ-ਚਿਹਾੜਾ
    • amarnath yatra  5000 pilgrims  third batch
      ਅਮਰਨਾਥ ਯਾਤਰਾ ਲਈ ਕਰੀਬ 5000 ਸ਼ਰਧਾਲੂਆਂ ਦਾ ਤੀਜਾ ਜੱਥਾ ਜੰਮੂ ਤੋਂ ਕਸ਼ਮੀਰ ਲਈ...
    • 20 cities  ats raids  1 arrested  28 detained
      ਰਾਜਸਥਾਨ ਦੇ 20 ਤੋਂ ਵੱਧ ਸ਼ਹਿਰਾਂ ’ਚ ATS ਦੇ ਛਾਪੇ: 1 ਗ੍ਰਿਫ਼ਤਾਰ, 28 ਹਿਰਾਸਤ...
    • these 3 zodiac signs will be lucky today
      ਅੱਜ ਇਹ 3 ਰਾਸ਼ੀਆਂ ਹੋਣਗੀਆਂ ਮਾਲੋਮਾਲ ! ਹੋਵੇਗਾ ਬੰਪਰ ਲਾਭ ਤੇ ਪੈਸਿਆਂ ਦਾ...
    • ram temple  donation theft
      'ਆਸਥਾ ਨੂੰ ਠੇਸ ਪਹੁੰਚਾਉਣ ਵਾਲਿਆਂ ਨੂੰ ਮਿਲੇ ਸਖ਼ਤ ਸਜ਼ਾ', ਰਾਮ ਮੰਦਰ ਚੜ੍ਹਾਵੇ...
    • citizens  government slaves bombay high court
      'ਨਾਗਰਿਕਾਂ ਨੂੰ ਸਰਕਾਰ ਦਾ ਗੁਲਾਮ ਨਹੀਂ ਬਣਾਇਆ ਜਾ ਸਕਦਾ', ਬੰਬਈ ਹਾਈ ਕੋਰਟ ਦਾ...
    • e rickshaw  app  ban
      ਚੱਲਦੇ ਈ-ਰਿਕਸ਼ਾ ਨੂੰ ਦੂਰ ਤੋਂ ਬੰਦ ਕਰਨ ਵਾਲੇ ‘ਚਾਈਨੀਜ਼ ਐਪਸ’ ’ਤੇ ਬੈਨ
    • heartbreaking accident in odisha
      ਓਡੀਸ਼ਾ 'ਚ ਰੂਹ ਕੰਬਾਊ ਹਾਦਸਾ: ਰਿਪੋਰਟਿੰਗ ਕਰ ਰਹੇ 3 ਪੱਤਰਕਾਰਾਂ ਸਣੇ 7 ਲੋਕਾਂ...
    • rbi imposed a fine of 63 lakhs on bank of baroda
      ਗਾਹਕਾਂ ਤੋਂ ਵੱਧ ਵਿਆਜ ਵਸੂਲਣਾ ਪਿਆ ਮਹਿੰਗਾ, RBI ਨੇ ਬੈਂਕ ਆਫ ਬੜੌਦਾ 'ਤੇ ਲਾਇਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +