Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 15, 2026

    6:08:19 PM

  • pakistani flag hanging from a tree in punjab on independence day

    ਆਜ਼ਾਦੀ ਦਿਹਾੜੇ ਵਾਲੇ ਦਿਨ ਪੰਜਾਬ 'ਚ ਦਰੱਖਤ ਨਾਲ...

  • harsimrat badal gets emotional at the rally

    ਹਰਸਿਮਰਤ ਨੇ ਦੱਸੀ ਸੁਖਬੀਰ ਬਾਦਲ 'ਤੇ ਹਮਲੇ ਦੀ...

  • independence day patiala accident sealing

    ਆਜ਼ਾਦੀ ਦਿਹਾੜੇ ਦੇ ਸਮਾਗਮ ਦੌਰਾਨ ਪਟਿਆਲਾ 'ਚ ਵੱਡਾ...

  • pet dogs new orders dog registration

    ਪੰਜਾਬ : ਪਾਲਤੂ ਕੁੱਤੇ ਰਾਖਣ ਵਾਲਿਆਂ ਨੂੰ ਜਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਜਾਣੋ ਕਿਵੇਂ ਭਾਰਤ ਦੇ ਘਰ-ਘਰ 'ਚ ਦਿਖਾਈ ਦੇਵੇਗਾ ਅਮਰੀਕਾ-ਈਰਾਨ ਦੀ ਲੜਾਈ ਦਾ ਅਸਰ

BUSINESS News Punjabi(ਵਪਾਰ)

ਜਾਣੋ ਕਿਵੇਂ ਭਾਰਤ ਦੇ ਘਰ-ਘਰ 'ਚ ਦਿਖਾਈ ਦੇਵੇਗਾ ਅਮਰੀਕਾ-ਈਰਾਨ ਦੀ ਲੜਾਈ ਦਾ ਅਸਰ

  • Updated: 04 Jan, 2020 06:06 PM
New Delhi
learn how india s homes will look like the impact of the us iran war
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ — ਅਮਰੀਕਾ ਅਤੇ ਈਰਾਨ ਵਿਚਾਲੇ ਸ਼ੁਰੂ ਹੋਈ ਲੜਾਈ ਦਾ ਸੰਕਟ ਜਲਦੀ ਠੰਡਾ ਹੁੰਦਾ ਨਜ਼ਰ ਨਹੀਂ ਆ ਰਿਹਾ ਹੈ। ਜੇਕਰ ਇਹ ਲੜਾਈ ਜਲਦੀ ਸ਼ਾਂਤ ਨਾ ਹੋਈ ਤਾਂ ਇਸ ਦਾ ਅਸਰ ਜਲਦੀ ਹੀ ਭਾਰਤ ਦੀ ਹਰੇਕ ਰਸੋਈ ਦੇ ਬਜਟ 'ਤੇ ਵੀ ਦਿਖਾਈ ਦੇ ਸਕਦਾ ਹੈ। ਇਸ ਲੜਾਈ ਦੇ ਵਧਣ ਨਾਲ ਕੱਚੇ ਤੇਲ ਦੀਆਂ ਕੀਮਤਾਂ ਵਿਚ ਵਾਧਾ ਲਾਜ਼ਮੀ ਹੈ ਇਸ ਕਾਰਨ ਪੈਟਰੋਲ 90 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਸਕਦਾ ਹੈ। ਇਸ ਦੇ ਨਾਲ ਹੀ ਡੀਜ਼ਲ ਦੀਆਂ ਕੀਮਤਾਂ ਵੀ 10 ਰੁਪਏ ਪ੍ਰਤੀ ਲੀਟਰ ਤੱਕ ਵਧ ਸਕਦੀਆਂ ਹਨ।

ਜਲਦੀ ਹੀ ਇਸ ਦਾ ਅਸਰ ਆਮ ਆਦਮੀ ਦੀ ਰੋਜ਼ਾਨਾ ਦੀ ਜ਼ਿੰਦਗੀ 'ਤੇ ਵੇਖਣ ਨੂੰ ਮਿਲੇਗਾ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਹੋਏ ਵਾਧੇ ਨਾਲ ਭਾੜੇ 'ਚ ਵਾਧਾ ਹੋਏਗਾ, ਜਿਸ ਕਾਰਨ ਲੋਕਾਂ ਨੂੰ ਦਾਲਾਂ, ਸਬਜ਼ੀਆਂ ਮਹਿੰਗੇ ਭਾਅ ਤੇ ਖਰੀਦਣੀਆਂ ਪੈਣਗੀਆਂ।        

ਰੁਪਏ ਵਿਚ ਆਵੇਗੀ ਕਮਜ਼ੋਰੀ 

ਜੇਕਰ ਅਮਰੀਕਾ ਅਤੇ ਈਰਾਨ ਵਿਚਕਾਰ ਤਣਾਅ ਵਧਦਾ ਹੈ ਅਤੇ ਤੇਲ ਦੀ ਸਪਲਾਈ ਘਟਦੀ ਹੈ ਤਾਂ ਕੱਚੇ ਤੇਲ ਦੀ ਕੀਮਤ 78 ਡਾਲਰ ਤੱਕ ਪਹੁੰਚ ਸਕਦੀ ਹੈ। ਕੱਚੇ ਤੇਲ ਦੀ ਕੀਮਤ ਵਿਚ ਹੋਏ ਵਾਧੇ ਨਾਲ ਰੁਪਏ 'ਚ ਵੀ ਗਿਰਾਵਟ ਆਵੇਗੀ। ਇਨ੍ਹਾਂ ਦੋਵਾਂ ਕਾਰਨਾਂ ਕਰਕੇ ਪੈਟਰੋਲ ਦੀ ਕੀਮਤ 'ਚ 10 ਤੋਂ 12 ਰੁਪਏ ਪ੍ਰਤੀ ਲੀਟਰ ਤੱਕ ਦਾ ਵਾਧਾ ਹੋ ਸਕਦਾ ਹੈ। ਇਸਦੇ ਨਾਲ ਹੀ ਅਗਲੇ ਮਹੀਨੇ ਐਲਪੀਜੀ ਦੀਆਂ ਕੀਮਤਾਂ 'ਚ ਵੀ ਵਾਧਾ ਹੋਣ ਦੀ ਉਮੀਦ ਹੈ।

ਆਉਣ ਵਾਲੇ ਦਿਨਾਂ 'ਚ ਡਾਲਰ ਦੇ ਮੁਕਾਬਲੇ ਰੁਪਿਆ ਹੋਰ ਕਮਜ਼ੋਰ ਹੋ ਸਕਦਾ ਹੈ। ਰੁਪਏ ਦੀ ਕਮਜ਼ੋਰੀ ਦੇਸ਼ ਦੀ ਆਰਥਿਕਤਾ ਨੂੰ ਹੋਰ ਸੁਸਤ ਕਰ ਸਕਦੀ ਹੈ। ਸ਼ੁੱਕਰਵਾਰ ਨੂੰ ਡਾਲਰ ਦੇ ਮੁਕਾਬਲੇ ਰੁਪਿਆ 42 ਪੈਸੇ ਕਮਜ਼ੋਰ ਹੋ ਕੇ 71.80 ਦੇ ਪੱਧਰ 'ਤੇ ਪਹੁੰਚ ਗਿਆ ਜਿਹੜਾ ਕਿ ਲਗਭਗ ਡੇਢ ਮਹੀਨੇ ਦਾ ਘੱਟ ਪੱਧਰ ਹੈ।

ਵਿਦੇਸ਼ੀ ਮੁਦਰਾ ਬਾਜ਼ਾਰ ਵਿਚ ਰੁਪਿਆ 71.56 ਦੇ ਪੱਧਰ 'ਤੇ ਖੁੱਲ੍ਹਿਆ, ਪਰ ਬਾਅਦ ਵਿਚ ਕਮਜ਼ੋਰ ਹੋ ਕੇ 71.81 ਦੇ ਹੇਠਲੇ ਪੱਧਰ ਨੂੰ ਛੂਹ ਗਿਆ। ਰੁਪਿਆ ਆਖਿਰਕਾਰ ਪ੍ਰਤੀ ਡਾਲਰ 71.80 'ਤੇ ਬੰਦ ਹੋਇਆ। ਇਸ ਤੋਂ ਪਹਿਲਾਂ 20 ਨਵੰਬਰ ਨੂੰ ਰੁਪਿਆ ਇਸ ਪੱਧਰ ਦੇ ਆਸ ਪਾਸ ਸੀ। ਰੁਪਏ 'ਚ ਹਫਤਾਵਾਰ ਅਧਾਰ 'ਤੇ 45 ਪੈਸੇ ਦੀ ਕਮਜ਼ੋਰੀ ਦਰਜ ਕੀਤੀ ਗਈ ਹੈ।

ਮੌਜੂਦਾ ਸਮੇਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਪਿਛਲੇ ਤਿੰਨ ਦਿਨਾਂ ਤੋਂ ਵਾਧਾ ਦਰਜ ਕੀਤਾ ਜਾ ਰਿਹਾ ਹੈ। ਦਿੱਲੀ ਵਿਚ ਸੋਨੇ ਦੀ ਕੀਮਤ 752 ਰੁਪਏ ਚੜ੍ਹ ਕੇ 40,652 ਰੁਪਏ ਪ੍ਰਤੀ 10 ਗ੍ਰਾਮ ਰਹੀ। ਇਸ ਦੇ ਨਾਲ ਹੀ ਚਾਂਦੀ ਦੀ ਕੀਮਤ 960 ਰੁਪਏ ਦੇ ਵਾਧੇ ਨਾਲ 48,870 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ। 24 ਕੈਰਟ ਸੋਨੇ ਦੀ ਕੀਮਤ 40,652 ਰੁਪਏ ਪ੍ਰਤੀ 10 ਗ੍ਰਾਮ ਸੀ।                

ਸੋਨਾ-ਚਾਂਦੀ ਦੀਆਂ ਕੀਮਤਾਂ 'ਤੇ ਹੋਵੇਗਾ ਅਸਰ

ਸਾਲ 2020 ਵਿਚ ਸੋਨੇ ਲਈ 42 ਹਜ਼ਾਰ ਰੁਪਏ ਦਾ ਟੀਚਾ ਦਿੱਤਾ ਗਿਆ ਹੈ ਪਰ ਪੀਲੀ ਧਾਤ ਹੁਣ ਇਹ ਟੀਚਾ ਤਿੰਨ ਮਹੀਨਿਆਂ ਵਿਚ ਹਾਸਲ ਕਰ ਸਕਦੀ ਹੈ। ਅਮਰੀਕਾ ਅਤੇ ਈਰਾਨ ਵਿਚ ਤਣਾਅ ਕਾਫ਼ੀ ਵਧਿਆ ਹੈ।

ਇਸ ਦੇ ਨਾਲ ਹੀ ਅਮਰੀਕਾ ਅਤੇ ਉੱਤਰੀ ਕੋਰੀਆ ਵਿਚਾਲੇ ਸਮੱਸਿਆ ਬਣੀ ਹੋਈ ਹੈ। ਇਸ ਸਮੇਂ ਗਲੋਬਲ ਪੱਧਰ 'ਤੇ ਸੁਸਤੀ ਦੇ ਸੰਕੇਤ ਹਨ, ਇਸ ਲਈ ਅੰਤਰਰਾਸ਼ਟਰੀ ਪੱਧਰ 'ਤੇ ਨਿਵੇਸ਼ਕ ਸੁਰੱਖਿਅਤ ਨਿਵੇਸ਼ ਵਜੋਂ ਸੋਨੇ 'ਤੇ ਦਾਅ ਲਗਾ ਸਕਦੇ ਹਨ।

ਸਬਜ਼ੀਆਂ ਦੀਆਂ ਕੀਮਤਾਂ ਵਿਚ ਹੋਵੇਗਾ ਹੋਰ ਵਾਧਾ

ਮੌਜੂਦਾ ਸਮੇਂ 'ਚ ਸਰਦੀਆਂ ਦੀਆਂ ਹਰੀਆਂ ਸਬਜ਼ੀਆਂ ਕੀਮਤਾਂ ਰਸੋਈ ਦੇ ਬਜਟ ਨੂੰ ਵਿਗਾੜ ਰਹੀਆਂ ਹਨ। ਹਾਲਾਂਕਿ, ਪਿਆਜ਼ ਦੀਆਂ ਕੀਮਤਾਂ ਹੁਣ ਘੱਟ ਰਹੀਆਂ ਹਨ। ਅਹਿਮਦ ਨਗਰ, ਨਾਸਿਕ, ਇੰਦੌਰ ਅਤੇ ਰਾਜਸਥਾਨ ਤੋਂ ਪਿਆਜ਼ ਦੀ ਆਮਦ ਵਧਣ ਕਾਰਨ ਮੰਡੀ ਵਿਚ ਪਿਆਜ਼ ਦੀਆਂ ਕੀਮਤਾਂ 60-70 ਰੁਪਏ ਪ੍ਰਤੀ ਕਿਲੋ ਹੋ ਗਈਆਂ ਹਨ। ਦੇਸ਼ ਦੀ ਸਭ ਤੋਂ ਵੱਡੀ ਪਿਆਜ਼ ਦੀ ਮਾਰਕੀਟ ਲਾਸਲਗਾਓਂ ਵਿਚ ਇਸ ਦੀ ਕੀਮਤ 45-50 ਰੁਪਏ ਪ੍ਰਤੀ ਕਿਲੋ ਤੱਕ ਆ ਗਈ ਹੈ। ਇਕ ਮਹੀਨੇ ਪਹਿਲਾਂ ਇਸ ਦੀ ਕੀਮਤ 90-100 ਰੁਪਏ ਪ੍ਰਤੀ ਕਿਲੋ ਸੀ। ਦਿੱਲੀ ਦੀ ਆਜ਼ਾਦਪੁਰ ਮੰਡੀ ਵਿੱਚ ਇਸਦੀ ਕੀਮਤ 60 ਰੁਪਏ ਪ੍ਰਤੀ ਕਿੱਲੋ ਤੱਕ ਆ ਗਈ ਹੈ। ਵਪਾਰੀਆਂ ਦਾ ਕਹਿਣਾ ਹੈ ਕਿ ਇਹ ਅਗਲੇ ਹਫਤੇ 50 ਰੁਪਏ 'ਤੇ ਆ ਜਾਵੇਗਾ।

ਨਵੀਂ ਫਸਲ ਤੇਜ਼ੀ ਨਾਲ ਹੋ ਰਹੀ ਹੈ ਤਿਆਰ

ਅਧਿਕਾਰੀ ਦਾ ਕਹਿਣਾ ਹੈ ਕਿ ਸਾਉਣੀ ਦੇ ਸੀਜ਼ਨ ਵਿਚ ਬੀਜੀ ਗਈ ਪਿਆਜ਼ ਦੀ ਫਸਲ ਹੁਣ ਤੇਜ਼ੀ ਨਾਲ ਵੱਧ ਰਹੀ ਹੈ। ਇਸ ਲਈ ਆਉਣ ਵਾਲੇ ਦਿਨਾਂ ਵਿਚ ਇਸਦੀ ਉਪਲਬਧਤਾ ਤੇਜ਼ੀ ਨਾਲ ਵਧੇਗੀ। ਇਸ ਤੋਂ ਇਲਾਵਾ ਲਗਭਗ 50,000 ਟਨ ਪਿਆਜ਼ ਦੀ ਦਰਾਮਦ ਦਾ ਆਦੇਸ਼ ਦਿੱਤਾ ਗਿਆ ਹੈ ਅਤੇ ਹੋਰ ਵਿਦੇਸ਼ੀ ਪਿਆਜ਼ ਵੀ ਤੇਜ਼ੀ ਨਾਲ ਭਾਰਤੀ ਬੰਦਰਗਾਹ 'ਤੇ ਪਹੁੰਚ ਰਿਹਾ ਹੈ।

ਖਾਣ ਵਾਲਾ ਤੇਲ ਵੀ ਹੋਵੇਗਾ ਮਹਿੰਗਾ 

ਦਸੰਬਰ ਦੇ ਅਖੀਰਲੇ ਹਫਤੇ ਦਾਲ ਮਹਿੰਗੀਆਂ ਹੁੰਦੇ ਹੀ ਖਾਣ ਵਾਲੇ ਤੇਲ ਦੀ ਕੀਮਤ 'ਚ ਵਾਧਾ ਹੋਇਆ। ਪਾਮ ਤੇਲ, ਸਰ੍ਹੋਂ ਦਾ ਤੇਲ, ਸੋਇਆਬੀਨ ਰਿਫਾਇੰਡ, ਕਨੋਲਾ, ਚਾਵਲ ਬ੍ਰੈਨ ਤੇਲ ਦੀਆਂ ਕੀਮਤਾਂ ਵਧੀਆਂ ਹਨ। ਇਸ ਦੀਆਂ ਕੀਮਤਾਂ ਦੀਵਾਲੀ ਤੋਂ ਹੀ ਜ਼ੋਰ ਫੜਦੇ ਆ ਰਹੀਆਂ ਹਨ ਅਤੇ ਇਨ੍ਹਾਂ ਦੇ ਵਾਧੇ ਦਾ ਸਿਲਸਿਲਾ ਅਜੇ ਵੀ ਜਾਰੀ ਹੈ।

ਸੋਇਆਬੀਨ ਦੀਆਂ ਸੋਧੀਆਂ ਕੀਮਤਾਂ ਹੁਣ 78 ਤੋਂ 80 ਲੀਟਰ ਤੋਂ 98 ਤੋਂ 105 ਰੁਪਏ ਹੋ ਗਈਆਂ ਹਨ। ਇਹੀ ਸਥਿਤੀ ਸਰ੍ਹੋਂ ਦੇ ਤੇਲ ਦੀ ਵੀ ਹੈ। ਸਰ੍ਹੋਂ ਦੇ ਤੇਲ ਦੀ ਕੀਮਤ 102 ਰੁਪਏ ਪ੍ਰਤੀ ਲੀਟਰ ਹੈ। ਉੜਦ, ਮੂੰਗੀ ਅਤੇ ਮਸਰ ਦਾਲ ਦੀਆਂ ਕੀਮਤਾਂ ਵੀ ਵਧੀਆਂ ਹਨ। ਹਫ਼ਤੇ ਦੌਰਾਨ ਦਾਲਾਂ ਦੀਆਂ ਕੀਮਤਾਂ 'ਚ ਪੰਜ ਤੋਂ ਅੱਠ ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਾਧਾ ਹੋਇਆ ਹੈ।

  • America
  • Iran
  • war
  • impact
  • ਅਮਰੀਕਾ
  • ਈਰਾਨ
  • ਲੜਾਈ
  • ਅਸਰ

ਇੰਡੀਅਨ ਓਵਰਸੀਜ਼ ਬੈਂਕ ਨੂੰ ਸਰਕਾਰ ਤੋਂ ਮਿਲੀ 4,360 ਕਰੋੜ ਦੀ ਪੂੰਜੀ

NEXT STORY

Stories You May Like

  • bikram majithia  ed raid
    ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ਈ. ਡੀ. ਦੀ ਰੇਡ
  • us visa
    ਅਮਰੀਕਾ ਜਾਣ ਵਾਲਿਆਂ ਲਈ ਵੱਡੀ ਖ਼ਬਰ;  3 ਅਗਸਤ ਤੋਂ ਨਵਾਂ ਨਿਯਮ ਲਾਗੂ, ਜਾਣੋ ਭਾਰਤ 'ਤੇ ਅਸਰ
  • heavy rain  roof of house
    ਭਾਰੀ ਮੀਂਹ ਦਾ ਕਹਿਰ, ਮਾਛੀਵਾੜਾ 'ਚ ਡਿੱਗੀ ਘਰ ਦੀ ਛੱਤ, ਇਕ ਦੀ ਮੌਤ
  • 2 accused arrested for house burglary
    ਘਰ ’ਚ ਚੋਰੀ ਕਰਨ ਵਾਲੇ 2 ਮੁਲਜ਼ਮ ਗ੍ਰਿਫ਼ਤਾਰ
  • iran warns us
    ਅਮਰੀਕਾ ਦੇ ਗੈਰ-ਕਾਨੂੰਨੀ ਹਮਲਿਆਂ ਖ਼ਿਲਾਫ਼ ਸਵੈ-ਰੱਖਿਆ ਦੇ ਸਾਰੇ ਰਾਹ ਖੁੱਲ੍ਹੇ : ਈਰਾਨ ਦਾ ਵੱਡਾ ਬਿਆਨ
  • this special scheme of rbi brought 40 81 billion dollars to india
    RBI ਦੀ ਇਸ ਵਿਸ਼ੇਸ਼ ਸਕੀਮ ਨੇ ਭਾਰਤ 'ਚ ਲਿਆਂਦੇ 40.81 ਅਰਬ ਡਾਲਰ, ਜਾਣੋ ਕੀ ਹੈ ਯੋਜਨਾ
  • call foriran and us
    ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ
  • sri muktsar sahib  transport raid
    ਸ੍ਰੀ ਮੁਕਤਸਰ ਸਾਹਿਬ ਦੇ ਟਰਾਂਸਪੋਰਟ ਦੇ ਘਰ ਛਾਪਾਮਾਰੀ, ਜਾਣੋ ਕੀ ਹੈ ਪੂਰਾ ਮਾਮਲਾ
  • illegal liquor  accused arrested  police personnel
    ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਣੇ ਮੁਲਜ਼ਮ ਕਾਬੂ
  • solid waste management project worth over rs 600 crore passed corporation
    ਨਿਗਮ 'ਚ ਸੋਮਵਾਰ ਨੂੰ ਪਾਸ ਹੋਵੇਗਾ 600 ਕਰੋੜ ਤੋਂ ਵੱਧ ਦਾ ਸਾਲਿਡ ਵੇਸਟ...
  • terrible road accident in jalandhar delivery boy dies tragically
    ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
  • holiday declared for schools in punjab on monday
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
  • jalandhar gymkhana elections  progressives stalwarts try to form a group
    ਜਲੰਧਰ ਜਿਮਖਾਨਾ ਚੋਣਾਂ: ਇਕ ਵਾਰ ਫਿਰ ਗਰੁੱਪ ਬਣਾਉਣ ਦੀ ਕੋਸ਼ਿਸ਼ ਕਰਨਗੇ...
  • horrific accident jalandhar activa rammed under a truck  leaving two injured
    ਫਿਲੌਰ 'ਚ ਭਿਆਨਕ ਹਾਦਸਾ! ਟਰੱਕ ਹੇਠਾਂ ਜਾ ਵੜੀ ਐਕਟਿਵਾ, ਮੰਜ਼ਰ ਵੇਖ ਸਹਿਮੇ ਲੋਕ
  • hooliganism in phagwara
    ਫਗਵਾੜਾ ਗੇਟ 'ਚ ਗੁੰਡਾਗਰਦੀ: ਨੌਜਵਾਨ ਨੇ ਦੁਕਾਨਦਾਰ ਨੂੰ ਚਾਕੂ ਮਾਰਨ ਦੀ ਕੀਤੀ...
  • roads will remain closed in jalandhar today traffic diverted
    ਜਲੰਧਰ 'ਚ ਅੱਜ ਇਹ ਰਸਤੇ ਰਹਿਣਗੇ ਬੰਦ! ਡਾਇਵਰਟ ਕੀਤਾ ਗਿਆ ਟ੍ਰੈਫਿਕ
Trending
Ek Nazar
heavy rain imd punjab weather

15, 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ...

shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • country  s foreign exchange reserves increase
      ਦੇਸ਼ ਦਾ ਵਿਦੇਸ਼ੀ ਕਰੰਸੀ ਭੰਡਾਰ 14.14 ਅਰਬ ਡਾਲਰ ਵਧ ਕੇ 707 ਅਰਬ ਡਾਲਰ ’ਤੇ...
    • 6 877 ias officers tuka ram munde jan rakhyak
      ਦੇਸ਼ ’ਚ 6,877 IAS ਅਫ਼ਸਰ, ਸਿਰਫ਼ ਤੁਕਾ ਰਾਮ ਮੁੰਡੇ ਹੀ ਬਣੇ ‘ਜਨ ਰੱਖਿਅਕ’
    • fda s expired frooti and appy fizz worth more than rs 1 lakh seized
      FDA ਦੀ ਵੱਡੀ ਕਾਰਵਾਈ: Parle Agro ਗੋਦਾਮ ਤੋਂ 1 ਲੱਖ ਰੁਪਏ ਤੋਂ ਵੱਧ ਦੀ...
    • india  s unique imprint on the invitation cards of 80th independence day
      80ਵੇਂ ਆਜ਼ਾਦੀ ਦਿਹਾੜੇ ਦੇ ਸੱਦਾ ਪੱਤਰਾਂ 'ਤੇ ਭਾਰਤ ਦੀ ਵਿਲੱਖਣ ਛਾਪ ਨੇ ਜਿੱਤਿਆ...
    • 80th independence day pm modi made a announcement for students
      80ਵੇਂ ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਲਾਲ ਕਿਲ੍ਹੇ ਤੋਂ ਵਿਦਿਆਰਥੀਆਂ ਲਈ ਕੀਤਾ...
    • pm modi expresses concern over weaponization of sea lanes
      PM ਮੋਦੀ ਨੇ ਸਮੁੰਦਰੀ ਮਾਰਗਾਂ ਦੇ ਹਥਿਆਰੀਕਰਨ ਨੂੰ ਲੈ ਕੇ ਜ਼ਾਹਰ ਕੀਤੀ ਚਿੰਤਾ,...
    • petrol diesel prices reduced
      ਪੈਟਰੋਲ-ਡੀਜ਼ਲ ਨੂੰ ਲੈ ਕੇ ਸਰਕਾਰ ਨੇ ਅੱਧੀ ਰਾਤ ਕਰ 'ਤਾ ਵੱਡਾ ਐਲਾਨ, ਪੜ੍ਹੋ ਪੂਰੀ...
    • reliance and rolls royce join hands
      ਰਿਲਾਇੰਸ ਤੇ ਰੋਲਸ-ਰਾਇਸ ਨੇ ਮਿਲਾਇਆ ਹੱਥ! ਭਾਰਤ ਦੇ AMCA ਪ੍ਰੋਗਰਾਮ ਲਈ ਤਿਆਰ...
    • 80 000 stolen from atm and online transfer of rs 50 000  bank will pay fine
      ATM ਤੋਂ 80,000 ਚੋਰੀ ਤੇ 50,000 ਰੁਪਏ ਹੋ ਗਏ ਆਨਲਾਈਨ ਟਰਾਂਸਫਰ, ਹੁਣ ਸਰਕਾਰੀ...
    • tata sold his company for just rs 100  former cm  s daughter bought
      Tata ਨੇ ਸਿਰਫ਼ 100 ਰੁਪਏ 'ਚ ਵੇਚ ਦਿੱਤੀ ਆਪਣੀ ਕੰਪਨੀ, ਸਾਬਕਾ CM ਦੀ ਧੀ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +