Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 26, 2026

    12:12:40 PM

  • incumbent sarpanch husband akali leader

    ਮੌਜੂਦਾ ਸਰਪੰਚ ਦੇ ਪਤੀ ਤੇ ਅਕਾਲੀ ਆਗੂ ਦਾ ਗੋਲੀਆਂ...

  • security stepped up in punjab s border areas

    ਪੰਜਾਬ ਦੇ ਸਰਹੱਦੀ ਖੇਤਰਾਂ 'ਚ ਵਧਾਈ ਸੁਰੱਖਿਆ!...

  • asi jaswant singh  accused  police

    ਵੱਡੀ ਖ਼ਬਰ : ASI ਜਸਵੰਤ ਸਿੰਘ ਨੂੰ ਗੋਲੀ ਮਾਰਨ...

  • negligence in handing over sacred saroops in canada

    ਕੈਨੇਡਾ ’ਚ ਪਾਵਨ ਸਰੂਪਾਂ ਨੂੰ ਸੌਂਪਣ ਵੇਲੇ ਅਣਗਹਿਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਛੁੱਟੀ ਨਾ ਮਿਲਣ 'ਤੇ ਗਾਰਡ ਨੇ ਮਾਰੀ ਬੈਂਕ ਮੈਨੇਜਰ ਨੂੰ ਗੋਲੀ, ਪੁਲਸ ਨੇ ਕੀਤਾ ਗ੍ਰਿਫ਼ਤਾਰ

NATIONAL News Punjabi(ਦੇਸ਼)

ਛੁੱਟੀ ਨਾ ਮਿਲਣ 'ਤੇ ਗਾਰਡ ਨੇ ਮਾਰੀ ਬੈਂਕ ਮੈਨੇਜਰ ਨੂੰ ਗੋਲੀ, ਪੁਲਸ ਨੇ ਕੀਤਾ ਗ੍ਰਿਫ਼ਤਾਰ

  • Edited By Disha,
  • Updated: 17 Mar, 2026 02:13 PM
National
leave  security guard  bank manager   arrested
  • Share
    • Facebook
    • Tumblr
    • Linkedin
    • Twitter
  • Comment

ਗਾਜ਼ੀਆਬਾਦ- ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਦੇ ਲੋਨੀ ਬਾਰਡਰ ਪੁਲਸ ਥਾਣਾ ਖੇਤਰ 'ਚ ਛੁੱਟੀ ਅਤੇ ਤਨਖਾਹ ਸੰਬੰਧੀ ਮੁੱਦਿਆਂ ਤੋਂ ਨਾਰਾਜ਼ ਇਕ ਬੈਂਕ ਦੇ ਸੁਰੱਖਿਆ ਗਾਰਡ ਨੇ ਆਪਣੇ ਸਾਥੀ ਨਾਲ ਮਿਲ ਕੇ ਮੈਨੇਜਰ ਦੇ ਕੈਬਿਨ 'ਚ ਦਾਖ਼ਲ ਕੇ ਉਸ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਪੰਜਾਬ ਐਂਡ ਸਿੰਧ ਬੈਂਕ ਦੀ ਲੋਨੀ ਬਰਾਂਚ ਦੇ 34 ਸਾਲਾ ਮੈਨੇਜਰ ਨੂੰ ਸੋਮਵਾਰ ਨੂੰ ਹਸਪਤਾਲ 'ਚ ਲਿਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਪੁਲਸ ਨੇ ਦੱਸਿਆ ਕਿ ਸੁਰੱਖਿਆ ਗਾਰਡ ਰਵਿੰਦਰ ਹੁੱਡਾ (50) ਅਤੇ ਉਸ ਦੇ ਸਾਥੀ ਸ਼ਿਸ਼ੂਪਾਲ (57) ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਸ ਨੇ ਇਕ ਬਿਆਨ 'ਚ ਕਿਹਾ,''ਸੁਰੱਖਿਆ ਗਾਰਡ ਆਪਣੇ ਸਾਥੀ ਨਾਲ ਬੈਂਕ ਮੈਨੇਜਰ ਦੇ ਕੈਬਿਨ 'ਚ ਗਿਆ ਅਤੇ ਉਸ 'ਤੇ ਗੋਲੀ ਚਲਾ ਦਿੱਤੀ। ਜ਼ਖ਼ਮੀ ਬੈਂਕ ਮੈਨੇਜਰ ਨੂੰ ਇਲਾਜ ਲਈ ਦਿੱਲੀ ਦੇ ਜੀਟੀਬੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।''

ਲੋਨੀ ਬਾਰਡਰ ਦੇ ਥਾਣਾ ਇੰਚਾਰਜ (ਐੱਸਐੱਚੋ) ਮਨੀਸ਼ ਬਿਸ਼ਟ ਨੇ ਮੰਗਲਵਾਰ ਨੂੰ ਦੱਸਿਆ ਕਿ ਬੈਂਕ ਮੈਨੇਜਰ ਅਭਿਸ਼ੇਕ ਕੁਮਾਰ ਪਟਨਾ ਦਾ ਰਹਿਣ ਵਾਲਾ ਸੀ। ਅਗਸਤ 2025 ਤੋਂ ਉਸ ਦੀ ਤਾਇਨਾਤੀ ਗਾਜ਼ੀਆਬਾਦ 'ਚ ਸੀ ਅਤੇ ਉਹ ਆਪਣੀ ਪਤਨੀ ਨਾਲ ਕਿਰਾਏ ਦੇ ਮਕਾਨ 'ਚ ਰਹਿੰਦਾ ਸੀ। ਪੁਲਸ ਨੇ ਦੱਸਿਆ ਕਿ ਪੁੱਛ-ਗਿੱਛ ਦੌਰਾਨ ਮੁੱਖ ਦੋਸ਼ੀ ਹੁੱਡਾ ਨੇ ਦੱਸਿਆ ਕਿ ਉਹ ਢਾਈ ਸਾਲਾਂ ਤੋਂ ਬੈਂਕ 'ਚ ਸੁਰੱਖਿਆ ਗਾਰਡ ਦੀ ਨੌਕਰੀ ਕਰਦਾ ਹੈ। ਉਸ ਨੇ ਮੈਨੇਜਰ 'ਤੇ ਤਨਖਾਹ ਘੱਟ ਦੇਣ ਅਤੇ ਛੁੱਟੀ ਮੰਗਣ 'ਤੇ ਛੁੱਟੀ ਨਾ ਦੇਣ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਇਸੇ ਗੱਲ ਨੂੰ ਲੈ ਕੇ ਉਸ ਦੀ (ਕੁਮਾਰ ਨਾਲ) ਕਹਾਸੁਣੀ ਹੋ ਗਈ ਅਤੇ ਉਸ ਨੇ ਗੁੱਸੇ 'ਚ ਆ ਕੇ ਕੁਮਾਰ ਨੂੰ ਗੋਲੀ ਮਾਰ ਦਿੱਤੀ। ਉਸ ਨੇ ਇਹ ਵੀ ਕਬੂਲ ਕੀਤਾ ਕਿ ਘਟਨਾ ਦੇ ਸਮੇਂ ਉਸ ਨਾਲ ਸ਼ਿਸ਼ੂਪਾਲ ਵੀ ਮੌਜੂਦ ਸੀ। ਹੁੱਡਾ ਅਤੇ ਸ਼ਿਸ਼ੂਪਾਲ ਉੱਤਰ ਪ੍ਰਦੇਸ਼ ਪ੍ਰਦੇਸ਼ ਦੇ ਬਾਗਪਤ ਦੇ ਇਕ ਹੀ ਪਿੰਡ ਦੇ ਰਹਿਣ ਵਾਲੇ ਸਨ। ਪੁਲਸ ਨੇ ਦੱਸਿਆ ਕਿ ਇਸ ਸਿਲਸਿਲੇ 'ਚ ਥਾਣਾ ਲੋਨੀ ਬਾਰਡਰ ਪੁਲਸ ਅਤੇ ਸਵਾਟ ਟੀਮ ਨੇ ਸੂਚਨਾ 'ਤੇ ਰਵਿੰਦਰ ਹੁੱਡਾ ਅਤੇ ਸ਼ਿਸ਼ੂਪਾਲ ਨੂੰ ਲੋਨੀ ਬਾਰਡਰ ਤੋਂ ਗ੍ਰਿਫ਼ਤਾਰ ਕੀਤਾ। ਪੁਲਸ ਨੇ ਦੱਸਿਆ ਕਿ ਉਸ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (ਬੀਐੱਨਐੱਸ) ਦੀ ਧਾਰਾ 103 (1) (ਕਤਲ ਲਈ ਸਜ਼ਾ) ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਬਿਆਨ 'ਚ ਕਿਹਾ ਗਿਆ ਹੈ ਕਿ ਪੁਲਸ ਨੇ ਦੋਨਾਲੀ ਬੰਦੂਕ ਅਤੇ 7 ਕਾਰਤੂਸ ਤੇ ਖੋਖਾ ਬਰਾਮਦ ਕੀਤਾ ਹੈ। ਦੋਸ਼ੀ 'ਤੇ ਆਰਮਜ਼ ਐਕਟ ਦੇ ਅਧੀਨ ਵੀ ਦੋਸ਼ ਲਗਾਏ ਗਏ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Leave
  • Security Guard
  • Bank Manager
  • Uttar Pradesh Police
  • Arrested
  • ਛੁੱਟੀ
  • ਸੁਰੱਖਿਆ ਗਾਰਡ
  • ਬੈਂਕ ਮੈਨੇਜਰ
  • ਉੱਤਰ ਪ੍ਰਦੇਸ਼ ਪੁਲਸ
  • ਗ੍ਰਿਫ਼ਤਾਰ

ਆੜ੍ਹਤੀਆਂ ਤੇ ਸਹਿਕਾਰੀ ਸਭਾਵਾਂ ਦੀ 'ਬੱਲੇ-ਬੱਲੇ'! ਕੇਂਦਰ ਨੇ ਕਣਕ-ਝੋਨੇ ਦੀ ਖਰੀਦ 'ਤੇ ਵਧਾਇਆ ਕਮਿਸ਼ਨ

NEXT STORY

Stories You May Like

  • banks will remain closed on september 18
    18 ਸਤੰਬਰ ਨੂੰ ਬੈਂਕ ਰਹਿਣਗੇ ਬੰਦ, ਜਾਣੋ RBI ਨੇ ਕਿਉਂ ਐਲਾਨੀ ਛੁੱਟੀ
  • ssb jawan  service rifle  police
    SSB ਜਵਾਨ ਨੇ ਸਰਵਿਸ ਰਾਈਫਲ ਨਾਲ ਖੁਦ ਨੂੰ ਮਾਰੀ ਗੋਲੀ, ਪੁਲਸ ਕਰ ਰਹੀ ਮਾਮਲੇ ਦੀ ਜਾਂਚ
  • police personnel on duty shoots himself with service rifle
    ਡਿਊਟੀ 'ਤੇ ਤਾਇਨਾਤ ਪੁਲਸ ਜਵਾਨ ਨੇ ਸਰਕਾਰੀ ਰਾਈਫਲ ਨਾਲ ਆਪ ਨੂੰ ਮਾਰੀ ਗੋਲੀ, ਮੌਤ
  • fraud 30 crore
    ਸ਼ੇਅਰ ਬਾਜ਼ਾਰ 'ਚ ਨਿਵੇਸ਼ ਦੇ ਨਾਂ 'ਤੇ ਮਾਰੀ 30 ਕਰੋੜ ਦੀ ਠੱਗੀ ! ਪੁਲਸ ਨੇ ਗੁਜਰਾਤ ਤੋਂ ਮੁਲਜ਼ਮ ਨੂੰ ਕੀਤਾ...
  • screen guard industry hopes for big business in india
    ਚੀਨੀ ਦਰਾਮਦ ’ਤੇ ਸ਼ਿਕੰਜਾ, ਸਕ੍ਰੀਨ ਗਾਰਡ ਉਦਯੋਗ ਨੂੰ ਭਾਰਤ ’ਚ ਵੱਡੇ ਕਾਰੋਬਾਰ ਦੀ ਉਮੀਦ
  • salon owner shot and injured due to a grudge
    ਰੰਜਿਸ਼ ਕਾਰਨ ਸਲੂਨ ਮਾਲਕ ਨੂੰ ਮਾਰੀ ਗੋਲੀ, ਜ਼ਖ਼ਮੀ
  • young man who committed murder shot himself  fearing arrest by the police
    ਅੰਮ੍ਰਿਤਸਰ ’ਚ ਨੌਜਵਾਨ ਦਾ ਕਤਲ ਕਰ ਕੇ ਬਟਾਲਾ ਆਏ ਨੌਜਵਾਨ ਨੇ ਪੁਲਸ ਗ੍ਰਿਫਤਾਰੀ ਦੇ ਡਰੋਂ ਖੁਦ ਨੂੰ ਮਾਰੀ ਸੀ ਗੋਲੀ
  • cigarette  matchbox  person  knife  delhi police  arrested
    ਸਿਗਰਟ ਪੀਣ ਲਈ ਨਾ ਦਿੱਤੀ ਮਾਚਿਸ ਤਾਂ ਮਾਰ'ਤਾ ਬੰਦਾ ! ਪੁਲਸ ਨੇ 3 ਨੂੰ ਕੀਤਾ ਕਾਬੂ
  • security stepped up in punjab s border areas
    ਪੰਜਾਬ ਦੇ ਸਰਹੱਦੀ ਖੇਤਰਾਂ 'ਚ ਵਧਾਈ ਸੁਰੱਖਿਆ! ਪੁਲਸ ਤੇ BSF ਨੇ ਖੰਗਾਲੇ...
  • vigilance bureau arrests private passport agent hardeep kaur
    ਪੰਜਾਬ: ਪਾਸਪੋਰਟ ਦਫ਼ਤਰ ਦੀ ਮਹਿਲਾ ਏਜੰਟ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • amit shah to visit jalandhar
    ਜਲੰਧਰ ਆਉਣਗੇ ਅਮਿਤ ਸ਼ਾਹ! 30 ਸਤੰਬਰ ਨੂੰ ਵਿਸ਼ਾਲ ਰੈਲੀ ਨੂੰ ਕਰਨਗੇ ਸੰਬੋਧਨ
  • shradh the festival commemorating ancestors
    ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ
  • shri vijay kumar chopra paid obeisance at the shri siddh baba sodhal
    ਸਾਲਾਨਾ ਮੇਲੇ ਦੌਰਾਨ ਸ਼੍ਰੀ ਸਿੱਧ ਬਾਬਾ ਸੋਢਲ ਮੰਦਰ 'ਚ ਨਤਮਸਤਕ ਹੋਏ ਸ਼੍ਰੀ ਵਿਜੇ...
  • charanjit singh channi big statement
    ਕਾਟੋ-ਕਲੇਸ਼ 'ਤੇ ਚਰਨਜੀਤ ਚੰਨੀ ਦਾ ਵੱਡਾ ਬਿਆਨ! ਪੰਜਾਬ ਕਾਂਗਰਸ 'ਚ ਹੁਣ ਕੁਰਸੀ ਦੀ...
  • punjab powercom strict action major action taken against these consumers
    ਪੰਜਾਬ: ਸਖ਼ਤ ਕਾਰਵਾਈ ਦੀ ਤਿਆਰੀ 'ਚ ਪਾਵਰਕਾਮ! ਇਨ੍ਹਾਂ ਖ਼ਪਤਕਾਰਾਂ 'ਤੇ ਲਿਆ...
  • possibility of heavy rain and storms in punjab for two days
    ਪੰਜਾਬ 'ਚ 2 ਦਿਨ ਭਾਰੀ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਸੰਭਾਵਨਾ, ਇਨ੍ਹਾਂ...
Trending
Ek Nazar
sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

ajmal kasab issue raised on kbc

'ਦੁਸ਼ਮਣਾਂ ਨੂੰ ਸਹੀ ਔਕਾਤ ਦਿਖਾਉਣਾ ਬੇਹੱਦ ਜ਼ਰੂਰੀ..!' KBC 'ਚ ਉੱਠਿਆ ਕਸਾਬ...

shradh the festival commemorating ancestors

ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ

phones suddenly started ringing sbi sent alert messages

ਅਚਾਨਕ ਖੜਕਣ ਲੱਗੇ ਫ਼ੋਨ! SBI ਸਮੇਤ ਕਈ ਵੱਡੇ ਬੈਂਕਾਂ ਨੇ ਭੇਜੇ ਅਲਰਟ ਸੰਦੇਸ਼,...

parliamentary elections

ਰੂਸੀ ਸੰਸਦੀ ਚੋਣਾਂ : ਨਤੀਜੇ ਸਾਹਮਣੇ ਆਏ, ਕ੍ਰੇਮਲਿਨ ਦੀ ਪਕੜ ਹੋਰ ਹੋਈ ਮਜ਼ਬੂਤ ​​

veteran bollywood actor mushtaq khan laid to rest

ਦਿੱਗਜ ਬਾਲੀਵੁੱਡ ਅਦਾਕਾਰ ਮੁਸ਼ਤਾਕ ਖਾਨ ਨੂੰ ਕੀਤਾ ਗਿਆ ਸਪੁਰਦ-ਏ-ਖਾਕ, ਹਰ ਅੱਖ ਹੋਈ...

navy rescues fishermen

ਸ਼੍ਰੀਲੰਕਾ ਜਲ ਸੈਨਾ ਨੇ ਬਚਾਏ 25 ਮਛੇਰੇ

heavy rain

ਨੇਪਾਲ 'ਚ ਭਾਰੀ ਮੀਂਹ,  ਜਨਤਕ ਆਵਾਜਾਈ ਸੇਵਾਵਾਂ ਠੱਪ

make in india 12 years narendra modi investment

'ਮੇਕ ਇਨ ਇੰਡੀਆ' ਦੇ 12 ਸਾਲ : PM ਮੋਦੀ ਨੇ ਉਤਪਾਦਨ ਤੇ ਨਿਵੇਸ਼ ਵਧਾਉਣ 'ਤੇ ਦਿੱਤਾ...

indian scientists

ਅਮਰੀਕੀ ਜੀਓਫਿਜ਼ੀਕਲ ਯੂਨੀਅਨ ਪੁਰਸਕਾਰ ਜੇਤੂਆਂ 'ਚ ਭਾਰਤੀ ਵਿਗਿਆਨੀ ਸ਼ਾਮਲ

midterm election message

ਟਰੰਪ ਦੇ ਮੱਧਕਾਲੀ ਚੋਣ ਸੰਦੇਸ਼ ਦਾ ਖਰਚ ਜਾਣ ਹੋ ਜਾਓਗੇ ਹੈਰਾਨ

pakistani prime minister statement

ਬੰਗਲਾਦੇਸ਼ ਅਤੇ ਈਰਾਨ ਨਾਲ ਸਬੰਧ ਕਰਾਂਗੇ ਮਜ਼ਬੂਤ , ਪਾਕਿਸਤਾਨੀ ਪ੍ਰਧਾਨ ਮੰਤਰੀ ਦਾ...

floods in nepal and china

ਨੇਪਾਲ-ਚੀਨ ਹੜ੍ਹ  : ਇੱਕ ਮਹੀਨੇ ਬਾਅਦ 50 ਤੋਂ ਵੱਧ ਯੂਕਰੇਨੀ ਨਾਗਰਿਕ ਅਜੇ ਵੀ...

security tightens

ਇਮਰਾਨ ਖ਼ਾਨ ਦੀ ਪਾਰਟੀ ਦੇ ਮਾਰਚ ਤੋਂ ਪਹਿਲਾਂ ਪਾਕਿਸਤਾਨ 'ਚ ਸੁਰੱਖਿਆ ਸਖ਼ਤ:...

heavy rain alert  rain 5 days imd

25, 26, 27, 28, 29 ਸਤੰਬਰ ਨੂੰ ਪਵੇਗਾ ਭਾਰੀ ਮੀਂਹ! 12 ਤੋਂ ਵੱਧ ਸੂਬਿਆਂ 'ਚ...

comedian sunil pal lashes out at salman khan

'ਗਟਰ ਸ਼ੋਅ ਨੂੰ ਬੰਦ ਕਰੋ'; ਸਲਮਾਨ ਖਾਨ 'ਤੇ ਭੜਕੇ ਕਾਮੇਡੀਅਨ ਸੁਨੀਲ ਪਾਲ, ਕਿਹਾ-...

famous bollywood actor passes away

ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ ! ਗਦਰ-ਵੈਲਕਮ ਵਰਗੀਆਂ ਫਿਲਮਾਂ ਤੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • delhi fire
      ਦਿੱਲੀ ’ਚ ਬਹੁ-ਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ, 30 ਵਿਅਕਤੀਆਂ ਨੂੰ ਬਾਹਰ ਕੱਢਿਆ...
    • air india pilot
      ਏਅਰ ਇੰਡੀਆ ਦੇ ਪਾਇਲਟ ਦਾ ਅਲਕੋਹਲ ਟੈਸਟ ਫੇਲ੍ਹ ! ਏਅਰਲਾਈਨ ਨੇ ਕੀਤਾ ਸਸਪੈਂਡ
    • manipur  4 naga individuals  myanmar
      ਮਣੀਪੁਰ ’ਚ 4 ਨਾਗਾ ਵਿਅਕਤੀਆਂ ਦਾ ਬੇਰਹਿਮੀ ਨਾਲ ਕਤਲ, ਮਿਆਂਮਾਰ ਤੋਂ ਆਏ ਸਨ ਮੁਲਜ਼ਮ
    • government schools  hostels 24 girls pregnant
      ਹਾਏ ਓ ਰੱਬਾ! ਓਡਿਸ਼ਾ ਦੇ ਸਰਕਾਰੀ ਸਕੂਲਾਂ ਦੇ ਹੋਸਟਲਾਂ ’ਚ 2 ਸਾਲਾਂ ਦੌਰਾਨ 24...
    • an indian will land on the moon
      ਚੰਦਰਮਾ ’ਤੇ ਉਤਰੇਗਾ ਭਾਰਤੀ, ਪੁਲਾੜ ’ਚ ਜਲਦ ਹੋਵੇਗਾ ਆਪਣਾ ਸਟੇਸ਼ਨ : ਨਾਰਾਇਣਨ
    • stampede in kanpur due to firecrackers during ganesh visarjan
      ਕਾਨਪੁਰ ’ਚ ਗਣੇਸ਼ ਵਿਸਰਜਨ ਦੌਰਾਨ ਪਟਾਕੇ ਚਲਾਉਣ ਕਾਰਨ ਮਚੀ ਭਾਜੜ, 4 ਜ਼ਖਮੀ
    • ram mandir offering theft case
      ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: ਪੁਲਸ ਦੀ ਚਾਰਜਸ਼ੀਟ ’ਚ ਚੰਪਤ ਰਾਏ ਸਣੇ 133...
    • pm modi attends bhajan clubbing event on deendayal jayanti
      ਦੀਨਦਿਆਲ ਜਯੰਤੀ 'ਤੇ ਭਜਨ ਕਲੱਬਿੰਗ ਪ੍ਰੋਗਰਾਮ 'ਚ ਪਹੁੰਚੇ PM ਮੋਦੀ: ਵਜਾਈ ਡਫਲੀ,...
    • mandeep bhandari becomes new cbse chairperson
      ਮਨਦੀਪ ਭੰਡਾਰੀ ਬਣੇ CBSE ਦੇ ਨਵੇਂ ਚੇਅਰਪਰਸਨ, ਕਈ ਹੋਰ ਅਧਿਕਾਰੀਆਂ ਦੇ ਵਿਭਾਗਾਂ...
    • all schools to remain closed tomorrow heavy rain alert
      ਭਲਕੇ ਸਾਰੇ ਸਕੂਲ ਰਹਿਣਗੇ ਬੰਦ ! ਭਾਰੀ ਬਾਰਿਸ਼ ਦਾ ਅਲਰਟ, 2 ਸੂਬਿਆਂ ਦੇ ਕਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +