Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, NOV 13, 2026

    8:55:03 PM

  • shocking news in punjab

    ਪੰਜਾਬ: ਨਸ਼ੇ ਛੁਡਾਉਣ ਵਾਲਾ ਆਪ ਹੀ ਨਿਕਲਿਆ ਤਸਕਰ!...

  • captain meeting with pm modi

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਗੱਠਜੋੜ ਦੀਆਂ...

  • punjab rain for 2 days meteorological department forecast for 17 districts

    ਪੰਜਾਬ 'ਚ 2 ਦਿਨ ਪਵੇਗਾ ਮੀਂਹ! ਮੌਸਮ ਵਿਭਾਗ ਨੇ 17...

  • major statement by union minister arjun ram meghwal upon his arrival in ropar

    ਰੋਪੜ ਪਹੁੰਚੇ ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Jalandhar
  • ਹੁਣ ਰਾਜਸਥਾਨ ਵਿਚ ਫੁੱਟਿਆ ਲੈਟਰ ਬੰਬ ; ਭ੍ਰਿਸ਼ਟ ਨੇਤਾ ਨੂੰ ਬਰਖਾਸਤ ਕਰਨ ਦੀ ਮੰਗ

NATIONAL News Punjabi(ਦੇਸ਼)

ਹੁਣ ਰਾਜਸਥਾਨ ਵਿਚ ਫੁੱਟਿਆ ਲੈਟਰ ਬੰਬ ; ਭ੍ਰਿਸ਼ਟ ਨੇਤਾ ਨੂੰ ਬਰਖਾਸਤ ਕਰਨ ਦੀ ਮੰਗ

  • Updated: 16 Sep, 2020 11:54 PM
Jalandhar
letter bomb explodes in rajasthan now
  • Share
    • Facebook
    • Tumblr
    • Linkedin
    • Twitter
  • Comment

ਕੋਟਾ (ਇੰਟ.)- ਅਜੇ ਰਾਸ਼ਟਰੀ ਪੱਧਰ 'ਤੇ ਕਾਂਗਰਸ ਵਿਚ ਫੁੱਟਿਆ 'ਲੈਟਰ ਬੰਬ' ਦਾ ਮੁੱਦਾ ਪੂਰੀ ਤਰ੍ਹਾਂ ਨਾਲ ਸ਼ਾਂਤ ਵੀ ਨਹੀਂ ਹੋਇਆ ਸੀ ਕਿ ਰਾਜਸਥਾਨ ਕਾਂਗਰਸ ਵਿਚ ਵੀ ਲੈਟਰ ਬੰਬ ਫੁੱਟ ਗਿਆ। ਸਾਬਕਾ ਮੰਤਰੀ ਅਤੇ ਸਾਂਗੋਦ ਤੋਂ ਕਾਂਗਰਸੀ ਵਿਧਾਇਕ ਭਰਤ ਸਿੰਘ ਕੁੰਦਰਪੁਰ ਦੀ ਇਕ ਚਿੱਠੀ ਨੇ ਰਾਜਸਥਾਨ ਦੀ ਰਾਜਨੀਤੀ ਵਿਚ ਗਹਿਮਾਗਹਿਮੀ ਵਧਾ ਦਿੱਤੀ ਹੈ। ਭਰਤ ਸਿੰਘ ਨੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੂੰ ਚਿੱਠੀ ਲਿਖ ਕੇ ਸਭ ਤੋਂ ਜ਼ਿਆਦਾ ਭ੍ਰਿਸ਼ਟ ਮੰਤਰੀ ਨੂੰ ਮੰਤਰੀ ਮੰਡਲ ਵਿਚੋਂ ਬਰਖਾਸਤ ਕਰਨ ਦੀ ਮੰਗ ਕੀਤੀ ਹੈ ਹਾਲਾਂਕਿ ਉਨ੍ਹਾਂ ਨੇ ਚਿੱਠੀ ਵਿਚ ਕਿਸੇ ਦਾ ਨਾਂ ਨਹੀਂ ਲਿਖਿਆ ਹੈ। 
ਦਰਅਸਲ, ਮੁੱਖ ਮੰਤਰੀ ਨੇ ਮੰਤਰੀਆਂ ਦੇ ਜ਼ਿਲਾ ਇੰਚਾਰਜ ਬਦਲਣ ਦਾ ਫੈਸਲਾ ਲਿਆ ਸੀ। ਜਿਸ ਤੋਂ ਬਾਅਦ ਭਰਤ ਸਿੰਘ ਨੇ ਉਨ੍ਹਾਂ ਨੂੰ ਇਹ ਚਿੱਠੀ ਲਿਖੀ ਹੈ। ਜਾਣਕਾਰਾਂ ਦੀ ਮੰਨੀਏ ਤਾਂ ਉਨ੍ਹਾਂ ਦੀ ਨਾਰਾਜ਼ਗੀ ਖਾਨ ਅਤੇ ਗਊਪਾਲਨ ਮੰਤਰੀ ਪ੍ਰਮੋਦ ਜੈਨ ਭਾਇਆ ਨਾਲ ਹੈ, ਜੋ ਕਿ ਉਨ੍ਹਾਂ ਦੇ ਹੀ ਜ਼ਿਲੇ ਤੋਂ ਆਉਂਦੇ ਹਨ। ਐਤਵਾਰ ਨੂੰ ਹੀ ਰਾਜਸਥਾਨ ਕਾਂਗਰਸ ਨੇ ਸੱਤਾ ਅਤੇ ਸਰਕਾਰ ਵਿਚ ਬਿਹਤਰ ਤਾਲਮੇਲ ਲਈ ਪ੍ਰਮੋਦ ਜੈਨ ਭਾਇਆ ਨੂੰ ਅਜਮੇਰ ਦੇ ਇੰਚਾਰਜ ਮੰਤਰੀ ਤੋਂ ਹਟਾਉਂਦੇ ਹੋਏ ਜਾਲੌਰ-ਸਿਰੌਹੀ ਦਾ ਇੰਚਾਰਜ ਮੰਤਰੀ ਬਣਾਇਆ ਹੈ। ਹਾਲਾਂਕਿ ਜਾਲੌਰ-ਸਿਰੌਹੀ ਦਾ ਇਲਾਕਾ ਕੋਟਾ ਦੇ ਸਾਂਗੋਦ ਤੋਂ ਕਾਫੀ ਦੂਰ ਹੈ, ਪਰ ਵਿਧਾਇਕ ਦੀ ਨਾਰਾਜ਼ਗੀ ਇਨ੍ਹਾਂ ਦੋ ਜ਼ਿਲਿਆਂ ਦਾ ਇੰਚਾਰਜ ਇਨ੍ਹਾਂ ਮੰਤਰੀਆਂ ਨੂੰ ਦੇਣ ਨੂੰ ਲੈਕੇ ਹੈ। 

  • Congress
  • Rajasthan
  • Letter Bomb
  • ਕਾਂਗਰਸ
  • ਰਾਜਸਥਾਨ
  • ਲੈਟਰ ਬੰਬ

ਚੰਗੀ ਖ਼ਬਰ: ਦੇਸ਼ 'ਚ ਬਣੇਗੀ ਰੂਸੀ ਕੋਰੋਨਾ ਵੈਕਸੀਨ ਦੀ 30 ਕਰੋੜ ਖੁਰਾਕ, ਭਾਰਤੀਆਂ ਲਈ 10 ਕਰੋੜ

NEXT STORY

Stories You May Like

  • modi launched various schemes  in karnataka
    ਕਰਨਾਟਕ ’ਚ ਮੋਦੀ ਨੇ 15,600 ਕਰੋੜ ਰੁਪਏ ਦੀਆਂ ਵੱਖ-ਵੱਖ ਯੋਜਨਾਵਾਂ ਦੀ ਕੀਤੀ ਸ਼ੁਰੂਆਤ
  • zodiac signs
    5 ਮਹੀਨਿਆਂ ਤੱਕ ਇਨ੍ਹਾਂ 4 ਰਾਸ਼ੀਆਂ ਕੋਲ ਹੋਵੇਗਾ ਪੈਸਾ ਹੀ ਪੈਸਾ
  • captain meeting with pm modi
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਗੱਠਜੋੜ ਦੀਆਂ ਚਰਚਾਵਾਂ ਵਿਚਾਲੇ PM ਮੋਦੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ
  • haryana chief minister nayab singh saini visit dasuya
    ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਮੁੱਦੇ 'ਤੇ ਹਰਿਆਣਾ CM ਨਾਇਬ ਸਿੰਘ ਸੈਣੀ ਨੇ ਘੇਰੀ ਪੰਜਾਬ ਸਰਕਾਰ
  • hdfc bank customers digital services to be closed for 4 hours
    HDFC ਬੈਂਕ ਦੇ ਗਾਹਕਾਂ ਲਈ ਜ਼ਰੂਰੀ ਖ਼ਬਰ! 4 ਘੰਟੇ ਬੰਦ ਰਹਿਣ ਵਾਲੀਆਂ ਹਨ ਡਿਜੀਟਲ ਸੇਵਾਵਾਂ
  • indians passion for buying gold has increased
    ਸੋਨਾ ਖ਼ਰੀਦਣ ਦਾ ਜਨੂੰਨ! ਭਾਰਤੀਆਂ ਨੇ ਖ਼ਰੀਦ ਲਿਆ 720000000000 ਰੁਪਏ ਦਾ Gold
  • after diwali rs 1500 each was credited to womens accounts
    ਦੀਵਾਲੀ ਤੋਂ ਬਾਅਦ ਔਰਤਾਂ ਦੇ ਖਾਤਿਆਂ 'ਚ ਆ ਗਏ 1500-1500 ਰੁਪਏ! CM ਮੋਹਨ ਵੱਲੋਂ ਕਿਸ਼ਤ ਜਾਰੀ
  • made in pakistan  beauty cream  toxic substances  lab report
    'ਮੇਡ ਇਨ ਪਾਕਿਸਤਾਨ' ਦੀ ਬਿਊਟੀ ਕਰੀਮ ਮਿਲੇ ਜ਼ਹਿਰੀਲੇ ਪਦਾਰਥ, ਲੈਬ ਰਿਪੋਰਟ 'ਚ ਹੋਇਆ ਖੁਲਾਸਾ
  • punjabi girl italy
    ਪੰਜਾਬ ਦੀ ਧੀ ਨੇ ਇਟਲੀ 'ਚ ਮੈਡੀਕਲ ਖੇਤਰ ਵਿਚ ਗੱਡੇ ਝੰਡੇ
  • punjab rain for 2 days meteorological department forecast for 17 districts
    ਪੰਜਾਬ 'ਚ 2 ਦਿਨ ਪਵੇਗਾ ਮੀਂਹ! ਮੌਸਮ ਵਿਭਾਗ ਨੇ 17 ਜ਼ਿਲ੍ਹਿਆਂ ਲਈ ਕੀਤੀ ਵੱਡੀ...
  • security stepped up in punjab strict orders issued to officials
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਅਧਿਕਾਰੀਆਂ ਨੂੰ ਜਾਰੀ ਕੀਤੇ ਗਏ ਸਖ਼ਤ ਹੁਕਮ
  • power cut punjab tomorrow
    ਪੰਜਾਬ 'ਚ ਸ਼ਨੀਵਾਰ 8-9 ਘੰਟੇ ਬੰਦ ਰਹੇਗੀ ਬਿਜਲੀ ! ਇਨ੍ਹਾਂ ਇਲਾਕਿਆਂ 'ਚ ਲੱਗੇਗਾ...
  • horrific accident on the phillaur national highway
    ਫਿਲੌਰ ਨੈਸ਼ਨਲ ਹਾਈਵੇਅ 'ਤੇ ਭਿਆਨਕ ਹਾਦਸਾ: ਟਰੈਕਟਰ-ਟਰਾਲੀ ਨਾਲ ਟਕਰਾਇਆ ਕੈਂਟਰ,...
  • haryana chief minister nayab singh saini visit jalandhar
    ਪੰਜਾਬ 'ਚ ਮਿਲੇਗਾ 500 ਰੁਪਏ 'ਚ ਸਿਲੰਡਰ! ਜਲੰਧਰ ਆਏ ਹਰਿਆਣਾ CM ਨਾਇਬ ਸੈਣੀ ਦਾ...
  • shots fired in the air in front of the mayor at a dj party video viral jalandhar
    DJ ਪਾਰਟੀ 'ਚ ਮੇਅਰ ਦੇ ਸਾਹਮਣੇ ਹਵਾਈ ਫਾਇਰ! ਡੱਬ 'ਚ ਪਿਸਤੌਲਾਂ ਲਾਈ ਦਿਸੇ...
  • accident occurs near football chowk in jalandhar
    ਜਲੰਧਰ ਦੇ ਫੁੱਟਬਾਲ ਚੌਕ ਨੇੜੇ ਵਾਪਰਿਆ ਹਾਦਸਾ! ਤੇਜ਼ ਰਫ਼ਤਾਰ ਬੱਸ ਨੇ ਕਈ ਵਾਹਨਾਂ...
Trending
Ek Nazar
rs 50 lottery ticket makes a man a lakhpati wins a prize of rs 21 lakh

ਪੰਜਾਬ: 50 ਰੁਪਏ ਨੇ ਬਦਲੀ ਕਿਸਮਤ! ਬਣ ਗਿਆ ਲੱਖਪਤੀ, ਨਿਕਲਿਆ 21 ਲੱਖ ਦਾ ਇਨਾਮ

power cut punjab tomorrow

ਪੰਜਾਬ 'ਚ ਸ਼ਨੀਵਾਰ 8-9 ਘੰਟੇ ਬੰਦ ਰਹੇਗੀ ਬਿਜਲੀ ! ਇਨ੍ਹਾਂ ਇਲਾਕਿਆਂ 'ਚ ਲੱਗੇਗਾ...

after diwali rs 1500 each was credited to womens accounts

ਦੀਵਾਲੀ ਤੋਂ ਬਾਅਦ ਔਰਤਾਂ ਦੇ ਖਾਤਿਆਂ 'ਚ ਆ ਗਏ 1500-1500 ਰੁਪਏ! CM ਮੋਹਨ...

31 year old fast bowler shines in debut match

ਡੈਬਿਊ ਮੈਚ 'ਚ ਹੀ ਛਾਇਆ 31 ਸਾਲਾ ਤੇਜ਼ ਗੇਂਦਬਾਜ਼, 7 ਵਿਕਟਾਂ ਝਟਕਾ ਕੇ ਰਚ'ਤਾ...

collision 6 vehicles suv catches fire

ਮੁੰਬਈ ਕੋਸਟਲ ਰੋਡ 'ਤੇ ਇਕ-ਇਕ ਕਰਕੇ ਆਪਸ 'ਚ ਟਕਰਾਏ 6 ਵਾਹਨ, SUV ਨੂੰ ਲੱਗੀ...

govinda and komal  s new photoshoot creates a stir

ਗੋਵਿੰਦਾ ਦੀਆਂ ਬਾਹਾਂ 'ਚ ਕੋਮਲ ਰਾਣੀ ! 'ਰੂਪਾ' ਦੇ ਪ੍ਰਮੋਸ਼ਨਲ ਫੋਟੋਸ਼ੂਟ ਨੇ...

chinese dissident

ਅਮਰੀਕਾ 'ਚ ਬੀਜਿੰਗ ਲਈ ਜਾਸੂਸੀ ਕਰਨ ਵਾਲਾ ਚੀਨੀ ਅਸੰਤੁਸ਼ਟ ਰਿਹਾਅ

passenger van plunges into river

PoK'ਚ ਦਰਿਆ 'ਚ ਡਿੱਗੀ ਯਾਤਰੀ ਵੈਨ ; 11 ਲੋਕਾਂ ਦੀ ਮੌਤ

new zealand sets india a target of 334 runs

IND vs NZ 4th ODI: ਨਿਊਜ਼ੀਲੈਂਡ ਨੇ ਭਾਰਤ ਅੱਗੇ ਰੱਖਿਆ 334 ਦੌੜਾਂ ਦਾ ਵੱਡਾ...

police operation in pakistan

ਪਾਕਿਸਤਾਨ 'ਚ ਮਾਰਿਆ ਗਿਆ ਵਾਂਟੇਡ ਅੱਤਵਾਦੀ ਕਮਾਂਡਰ

maserati luxury apartments

ਸਮੁੰਦਰ ਵਿਚਾਲੇ ਬਣਾਏ ਜਾ ਰਿਹੈ 'ਮਾਸੇਰਾਤੀ' ਦੇ ਲਗਜ਼ਰੀ ਅਪਾਰਟਮੈਂਟ, ਜਾਣੋ...

incident with passenger vehicle

ਨੇਪਾਲ 'ਚ ਡੂੰਘੀ ਖੱਡ'ਚ ਡਿੱਗਾ ਯਾਤਰੀ ਵਾਹਨ, 10 ਲੋਕਾਂ ਦੀ ਮੌਤ

tributes paid to soldiers

ਆਸਟ੍ਰੇਲੀਆ ਭਰ 'ਚ 'ਰੀਮੈਂਬਰੈਂਸ ਡੇਅ' ਮੌਕੇ ਸ਼ਹੀਦ ਸੈਨਿਕਾਂ ਨੂੰ...

punjab cricket team

ਪੰਜਾਬ ਦੀ ਕ੍ਰਿਕਟ ਟੀਮ ਦਾ ਐਲਾਨ: ਸਟਾਰ ਆਲਰਾਊਂਡਰ ਨੂੰ ਕਪਤਾਨੀ, ਪ੍ਰਭਸਿਮਰਨ ਸਿੰਘ...

husband caught in a room with a girl

ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...

ebola cases surpass

ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ

shameful act by a suspended punjab police asi woman s clothes

ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...

imran khan taken to hospital

ਇਮਰਾਨ ਖਾਨ ਨੂੰ ਅੱਖਾਂ ਦੇ ਇਲਾਜ ਲਈ  ਲਿਜਾਇਆ ਗਿਆ ਹਸਪਤਾਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • 3500 exhibitors to participate in india international trade fair  ticket rs 100
      ਭਾਰਤ ਅੰਤਰਰਾਸ਼ਟਰੀ ਵਪਾਰ ਮੇਲੇ ’ਚ ਹਿੱਸਾ ਲੈਣਗੇ 3500 ਪ੍ਰਦਰਸ਼ਕ, ਆਮ ਲੋਕਾਂ ਲਈ...
    • microsoft 365  teams and outlook affected in over 70 countries
      ਦੁਨੀਆ ਭਰ 'ਚ ਹੜਕੰਪ! 70 ਤੋਂ ਵੱਧ ਦੇਸ਼ਾਂ 'ਚ ਮਾਈਕ੍ਰੋਸਾਫਟ 365, Teams ਅਤੇ...
    • minibus  truck  accident  national highway  hospital
      ਮਿੰਨੀ ਬੱਸ ਤੇ ਟਰੱਕ ਵਿਚਾਲੇ ਭਿਆਨਕ ਟੱਕਰ ਦੌਰਾਨ 23 ਲੋਕਾਂ ਦੀ ਮੌਤ, ਆਸਾਮ 'ਚ...
    • sbi  job  candidate  recruitment  apply
      SBI 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਮਿਲੇਗੀ 1 ਲੱਖ ਤੱਕ ਤਨਖਾਹ
    • pakistan  shahzad bhatti  nia  investigation
      ਪਾਕਿਸਤਾਨ ਦੇ ਗੈਂਗਸਟਰ ਸ਼ਹਿਜ਼ਾਦ ਭੱਟੀ ਖ਼ਿਲਾਫ਼ ਜਾਂਚ ਕਰੇਗੀ NIA
    • question paper leak case
      ਪ੍ਰਸ਼ਨ ਪੱਤਰ ਲੀਕ ਮਾਮਲਾ : NTA ਹਥਿਆਰਬੰਦ ਫੋਰਸਾਂ ਦੇ ਸੇਵਾਮੁਕਤ ਮੁਲਾਜ਼ਮਾਂ ਨੂੰ...
    • i am not in the race for the post of chief minister of uttarakhand  harish rawat
      ਉੱਤਰਾਖੰਡ ਦੇ ਮੁੱਖ ਮੰਤਰੀ ਦੇ ਅਹੁਦੇ ਦੀ ਦੌੜ ’ਚ ਨਹੀਂ ਹਾਂ : ਹਰੀਸ਼ ਰਾਵਤ
    • woman dies after falling from balcony
      ਪੁੱਤ ਨੂੰ ਬਚਾਉਂਦਿਆਂ ਮਾਂ ਨੇ ਗਵਾਈ ਜਾਨ! ਬਾਲਕੋਨੀ ਤੋਂ ਡਿੱਗਣ ਕਾਰਨ ਹੋਈ ਦਰਦਨਾਕ...
    • mahadev betting app case saurabh chandrakar  judicial custody
      ‘ਮਹਾਦੇਵ ਸੱਟਾ ਐਪ’ ਮਾਮਲਾ ਸੌਰਭ ਚੰਦਰਾਕਰ 19 ਨਵੰਬਰ ਤੱਕ ਨਿਆਇਕ ਹਿਰਾਸਤ ’ਚ
    • uttar pradesh  assembly elections  asaduddin owaisi  chandrashekhar azad
      UP ’ਚ ਓਵੈਸੀ-ਚੰਦਰਸ਼ੇਖਰ ਦਾ ਗੱਠਜੋੜ, ਸਾਰੀਆਂ 403 ਵਿਧਾਨ ਸਭਾ ਸੀਟਾਂ ’ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +