Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 26, 2026

    4:48:50 PM

  • parvinder singh jhota bhagwant mann family

    ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ...

  • punjab 50 lakh extortion demand

    ਪੰਜਾਬ; 50 ਲੱਖ ਦੀ ਫਿਰੌਤੀ ਨਾ ਦੇਣ 'ਤੇ ਦੁਕਾਨ 'ਤੇ...

  • parvinder jhota  s cremation should be performed

    'ਝੋਟੇ ਦਾ ਸਸਕਾਰ ਕੀਤਾ ਜਾਵੇ ਅਤੇ ਭੋਗ ਪਾਇਆ...

  • shahi imam statement

    ਪੰਜਾਬ 'ਚ ਨਸ਼ਿਆਂ ਨੂੰ ਲੈ ਕੇ ਸ਼ਾਹੀ ਇਮਾਮ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Jammu & Kashmir
  • ਜੰਮੂ 'ਚ ਵਧੀਆਂ ਅੱਤਵਾਦੀ ਘਟਨਾਵਾਂ 'ਤੇ LG ਨੇ ਕੀਤੀ ਉੱਚ ਪੱਧਰੀ ਸੁਰੱਖਿਆ ਸਮੀਖਿਆ ਬੈਠਕ, ਫੌਜ ਮੁਖੀ ਵੀ ਰਹੇ ਮੌਜੂਦ

NATIONAL News Punjabi(ਦੇਸ਼)

ਜੰਮੂ 'ਚ ਵਧੀਆਂ ਅੱਤਵਾਦੀ ਘਟਨਾਵਾਂ 'ਤੇ LG ਨੇ ਕੀਤੀ ਉੱਚ ਪੱਧਰੀ ਸੁਰੱਖਿਆ ਸਮੀਖਿਆ ਬੈਠਕ, ਫੌਜ ਮੁਖੀ ਵੀ ਰਹੇ ਮੌਜੂਦ

  • Edited By Rakesh,
  • Updated: 21 Jul, 2024 12:08 AM
Jammu & Kashmir
lg manoj sinha held a high level security review meeting
  • Share
    • Facebook
    • Tumblr
    • Linkedin
    • Twitter
  • Comment

ਜੰਮੂ- ਜੰਮੂ ਡਿਵੀਜ਼ਨ ਵਿੱਚ ਪਿਛਲੇ ਕੁਝ ਦਿਨਾਂ 'ਚ ਵਧੀਆਂ ਅੱਤਵਾਦੀ ਘਟਨਾਵਾਂ ਦੇ ਮੱਦੇਨਜ਼ਰ ਉਪ ਰਾਜਪਾਲ ਮਨੋਜ ਸਿਨਹਾ ਦੀ ਪ੍ਰਧਾਨਗੀ ਵਿੱਚ ਸੁਰੱਖਿਆ ਏਜੰਸੀਆਂ ਦੀ ਉੱਚ ਪੱਧਰੀ ਮੀਟਿੰਗ ਵਿੱਚ ਅੱਤਵਾਦ ਨੂੰ ਕਾਬੂ ਕਰਨ ਦੀ ਰਣਨੀਤੀ ਉਲੀਕੀ ਗਈ। ਸੁਰੱਖਿਆ ਗਰਿੱਡ ਨੂੰ ਮਜ਼ਬੂਤ ​​ਕਰਨ ਦੇ ਨਾਲ-ਨਾਲ ਸਰਹੱਦ ਪਾਰ ਤੋਂ ਘੁਸਪੈਠ ਦੀਆਂ ਘਟਨਾਵਾਂ 'ਤੇ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਉਣ ਦਾ ਫੈਸਲਾ ਕੀਤਾ ਗਿਆ।

ਬੈਠਕ ਵਿੱਚ ਫੌਜ ਮੁਖੀ ਲੈਫਟੀਨੈਂਟ ਜਨਰਲ ਉਪੇਂਦਰ ਦਿਵੇਦੀ, ਬੀ.ਐੱਸ.ਐੱਫ. ਅਤੇ ਸੀ.ਆਰ.ਪੀ.ਐੱਫ. ਦੇ ਡਾਇਰੈਕਟਰ ਜਨਰਲ, ਜੰਮੂ-ਕਸ਼ਮੀਰ ਦੇ ਡੀ.ਜੀ.ਪੀ. ਆਰ.ਆਰ. ਸਵੈਨ ਅਤੇ ਹੋਰ ਸੁਰੱਖਿਆ ਏਜੰਸੀਆਂ ਦੇ ਅਧਿਕਾਰੀ ਸ਼ਾਮਲ ਹੋਏ। ਇਸ ਦੌਰਾਨ ਉਪ ਰਾਜਪਾਲ ਨੇ ਜੰਮੂ ਡਿਵੀਜ਼ਨ ਦੀ ਸੁਰੱਖਿਆ ਸਥਿਤੀ ਦਾ ਜਾਇਜ਼ਾ ਲੈਂਦੇ ਹੋਏ ਫੌਜ, ਅਰਧ ਸੈਨਿਕ ਬਲਾਂ ਅਤੇ ਜੰਮੂ-ਕਸ਼ਮੀਰ ਪੁਲਸ ਨੂੰ ਤਾਲਮੇਲ ਨਾਲ ਅੱਤਵਾਦ ਵਿਰੋਧੀ ਮੁਹਿੰਮ ਚਲਾਉਣ ਲਈ ਕਿਹਾ। ਇਸ ਦੇ ਲਈ ਯੋਜਨਾਬੱਧ ਤਰੀਕੇ ਨਾਲ ਬਹੁਮੰਤਵੀ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ ਗਏ। 

ਇਸ ਦੇ ਨਾਲ ਹੀ ਅੱਤਵਾਦੀਆਂ ਦੇ ਮਦਦਗਾਰਾਂ ਦੀ ਪਛਾਣ ਕਰਕੇ ਉਨ੍ਹਾਂ ਖਿਲਾਫ ਵੱਡੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਲੈਫਟੀਨੈਂਟ ਗਵਰਨਰ ਨੇ ਸਾਰੀਆਂ ਸੁਰੱਖਿਆ ਏਜੰਸੀਆਂ ਨੂੰ ਨਿਰਦੇਸ਼ ਦਿੱਤੇ ਕਿ ਇਲਾਕੇ 'ਚੋਂ ਅੱਤਵਾਦੀਆਂ ਨੂੰ ਖਤਮ ਕਰਨ ਲਈ ਵੱਡੇ ਪੱਧਰ 'ਤੇ ਮੁਹਿੰਮ ਚਲਾਉਣ ਦੀ ਲੋੜ ਹੈ।

ਕਠੂਆ ਤੇ ਡੋਡਾ ਹਮਲੇ 'ਤੇ ਕੀਤੀ ਵਿਸਥਾਰਪੂਰਵਕ ਚਰਚਾ

ਸੂਤਰਾਂ ਮੁਤਾਬਕ ਬੈਠਕ 'ਚ ਕਠੂਆ ਅਤੇ ਡੋਡਾ 'ਚ ਹੋਏ ਅੱਤਵਾਦੀ ਹਮਲਿਆਂ 'ਤੇ ਵਿਸਥਾਰ ਨਾਲ ਚਰਚਾ ਹੋਈ। ਅੱਤਵਾਦੀਆਂ ਵੱਲੋਂ ਹਮਲੇ ਲਈ ਅਪਣਾਈ ਜਾ ਰਹੀ ਰਣਨੀਤੀ ਦਾ ਵਿਸ਼ਲੇਸ਼ਣ ਕਰਨ ਤੋਂ ਬਾਅਦ ਸੁਰੱਖਿਆ ਗਰਿੱਡ ਨੂੰ ਮਜ਼ਬੂਤ ​​ਕਰਨ ਅਤੇ ਜਵਾਬੀ ਹਮਲੇ ਲਈ ਰਣਨੀਤੀ ਬਣਾਉਣ 'ਤੇ ਚਰਚਾ ਹੋਈ। ਸਾਰੀਆਂ ਸੁਰੱਖਿਆ ਏਜੰਸੀਆਂ ਨੂੰ ਆਪਸੀ ਤਾਲਮੇਲ ਵਧਾਉਣ ਲਈ ਕਿਹਾ ਗਿਆ ਤਾਂ ਜੋ ਅੱਤਵਾਦੀ ਹਮਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਸਕੇ। 

ਦੱਸਿਆ ਗਿਆ ਕਿ ਪੁਲਸ ਨਾਲ ਮਿਲ ਕੇ ਡੋਡਾ, ਕਠੂਆ, ਊਧਮਪੁਰ, ਕਿਸ਼ਤਵਾੜ ਸਮੇਤ ਕਸ਼ਮੀਰ ਡਿਵੀਜ਼ਨ 'ਚ ਵੱਡੇ ਪੱਧਰ 'ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਜੰਗਲਾਂ 'ਚ ਲੁਕੇ ਅੱਤਵਾਦੀਆਂ ਨੂੰ ਖਤਮ ਕੀਤਾ ਜਾ ਸਕੇ। ਜੰਮੂ ਡਿਵੀਜ਼ਨ ਦੇ ਡੋਡਾ ਵਿੱਚ 8 ਜੁਲਾਈ ਨੂੰ ਕਠੂਆ ਅਤੇ 15 ਜੁਲਾਈ ਨੂੰ ਹੋਏ ਅੱਤਵਾਦੀ ਹਮਲਿਆਂ ਵਿੱਚ ਆਰਮੀ ਕੈਪਟਨ ਅਤੇ ਨੇਵੀ ਦੇ ਜਵਾਨ ਸ਼ਹੀਦ ਹੋਏ ਸਨ। 

  • lg manoj sinha
  • high level security review
  • meeting
  • -increasing
  • terrorist incidents
  • jammu

ਹਜ਼ਾਰੀਬਾਗ 'ਚ ਵਾਪਰਿਆ ਸੜਕ ਹਾਦਸਾ, 3 ਸ਼ਰਧਾਲੂਆਂ ਦੀ ਮੌਤ ਤੇ 15 ਜ਼ਖ਼ਮੀ

NEXT STORY

Stories You May Like

  • major operation by security forces in pakistan
    ਪਾਕਿਸਤਾਨ 'ਚ ਸੁਰੱਖਿਆ ਫੋਰਸਾਂ ਦਾ ਵੱਡਾ ਐਕਸ਼ਨ, ਤਹਿਰੀਕ-ਏ-ਤਾਲਿਬਾਨ ਦੇ 6 ਅੱਤਵਾਦੀ ਢੇਰ
  • major pakistani army operation in balochistan
    ਬਲੂਚਿਸਤਾਨ 'ਚ ਪਾਕਿਸਤਾਨੀ ਫੌਜ ਦੀ ਵੱਡੀ ਕਾਰਵਾਈ, 5 ਅੱਤਵਾਦੀ ਢੇਰ
  • poonch  terrorist hideout  security forces  jammu
    ਪੁੰਛ 'ਚ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼, ਏਕੇ-47 ਤੇ 6 ਹੱਥਗੋਲੇ ਬਰਾਮਦ
  • rajnath singh  czech republic  deputy prime minister  meeting
    ਰਾਜਨਾਥ ਸਿੰਘ ਨੇ ਚੈੱਕ ਗਣਰਾਜ ਦੇ ਉੱਪ ਪ੍ਰਧਾਨ ਮੰਤਰੀ ਨਾਲ ਕੀਤੀ ਬੈਠਕ, ਰੱਖਿਆ ਸਹਿਯੋਗ ਵਧਾਉਣ 'ਤੇ ਹੋਈ ਗੱਲਬਾਤ
  • indian currency at one month high  strengthened against usd
    ਇੱਕ ਮਹੀਨੇ ਦੇ ਉੱਚ ਪੱਧਰ 'ਤੇ ਭਾਰਤੀ ਕਰੰਸੀ, ਅਮਰੀਕੀ ਡਾਲਰ ਮੁਕਾਬਲੇ ਇੰਨੀ ਹੋਈ ਮਜ਼ਬੂਤ
  • us oil stocks at lowest level since 1982  diesel prices at record high
    1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ
  • kupwara encounter
    ਕੁਪਵਾੜਾ ’ਚ LOC ਨੇੜੇ ਹੋਇਆ ਮੁਕਾਬਲਾ; ਸੁਰੱਖਿਆ ਬਲਾਂ ਨੇ 2 ਅੱਤਵਾਦੀ ਕੀਤੇ ਢੇਰ
  • pakistani army officer
    ਆਈਈਡੀ ਧਮਾਕੇ 'ਚ ਮਾਰਿਆ ਗਿਆ ਪਾਕਿਸਤਾਨੀ ਫੌਜ ਦਾ ਅਧਿਕਾਰੀ
  • association should boycott chemists who sell intoxicating drugs
    ਨਸ਼ੀਲੀਆਂ ਦਵਾਈਆਂ ਵੇਚਣ ਵਾਲੇ ਕੈਮਿਸਟਾਂ ਦਾ ਐਸੋਸੀਏਸ਼ਨ ਨੂੰ ਕਰਨਾ ਚਾਹੀਦੈ ਬਾਈਕਾਟ
  • thieves fled with a woman  s jewellery
    ਜਲੰਧਰ 'ਚ ਬਜ਼ੁਰਗ ਦੀ ਮਦਦ ਕਰਨੀ ਔਰਤ ਨੂੰ ਪਈ ਮਹਿੰਗੀ! ਮਿੰਟਾਂ 'ਚ ਲੁੱਟੇ ਗਏ...
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • traffic lights damage in jalandhar city
    ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੇ ਵਿਚਕਾਰ ਸ਼ਹਿਰ ਦੀਆਂ ਵਧੇਰੇ ਟ੍ਰੈਫਿਕ ਲਾਈਟਾਂ...
  • punjabi boys in france
    ਫਰਾਂਸ 'ਚ 2 ਪੰਜਾਬੀ ਨੌਜਵਾਨਾਂ ਨਾਲ ਵਾਪਰਿਆ ਭਾਣਾ, ਰੋ-ਰੋ ਮਾਪਿਆਂ ਦਾ ਬੁਰਾ ਹਾਲ
  • police take major action in suicide case of boy
    ਗਰਲਫ੍ਰੈਂਡ ਘਰ ਨੌਜਵਾਨ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਪਰਿਵਾਰ ਵੱਲੋਂ ਥਾਣੇ...
  • one person arrested with stolen goods
    ਚੋਰੀ ਦੇ ਸਾਮਾਨ ਸਣੇ 1 ਗ੍ਰਿਫ਼ਤਾਰ, ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤਿਆ...
  • raowali firecracker market dispute firecracker traders   protest
    ਰਾਓਵਾਲੀ ਪਟਾਕਾ ਮਾਰਕੀਟ ਵਿਵਾਦ: ਸਰਪੰਚ ਜਸਬੀਰ ਸਿੰਘ ਰਾਣਾ ਦੇ ਵਿਰੋਧ 'ਚ ਧਰਨਾ...
Trending
Ek Nazar
jasdeep singh jassi honoured

ਡਾ: ਜਸਦੀਪ ਸਿੰਘ ਜੱਸੀ  ‘ਚੈਂਪੀਅਨ ਆਫ਼ ਇਨਕਲੂਜ਼ਨ ਐਂਡ ਕਮਿਊਨਿਟੀ ਇੰਪੈਕਟ ਐਵਾਰਡ’...

ballarat diwali mela

ਬੈਲਰੈਟ ਦੀਵਾਲੀ ਮੇਲੇ 'ਚ ਗਾਇਕੀ ਤੇ ਲੋਕ ਨਾਚਾਂ ਦਾ ਰੰਗ, ਨਾਮਵਰ ਸ਼ਖ਼ਸੀਅਤਾਂ ਨੇ...

love gill  s character torn to shreds on national tv

ਨੈਸ਼ਨਲ ਟੀਵੀ 'ਤੇ ਉੱਡੀਆਂ ਲਵ ਗਿੱਲ ਦੇ ਕਰੈਕਟਰ ਦੀਆਂ ਧੱਜੀਆਂ ! ਧੀ ਦੀ ਹਾਲਤ ਦੇਖ...

karva chauth fasting women clothes

ਕਰਵਾਚੌਥ ਦਾ ਵਰਤ ਰੱਖਣ ਵਾਲੀਆਂ ਔਰਤਾਂ ਕਦੇ ਨਾ ਪਾਉਣ ਇਸ ਰੰਗ ਦੇ ਕੱਪੜੇ! ਹੋ ਸਕਦੇ...

shampoo causes a major commotion at home family domestic dispute

'ਸ਼ੈਂਪੂ' ਨੇ ਘਰ 'ਚ ਪਾ 'ਤਾ ਪੁਆੜਾ! ਪਤੀ ਪੁੱਜਾ ਹਸਪਤਾਲ, ਪੰਜਾਬ ਦਾ ਇਹ ਪੂਰਾ...

van falls into a gorge

ਪੰਜਾਬ ਸੂਬੇ 'ਚ ਖੱਡ 'ਚ ਡਿੱਗੀ ਬੇਕਾਬੂ ਵੈਨ, ਇਕੋ ਪਰਿਵਾਰ ਦੇ 7 ਮੈਂਬਰਾਂ ਦੀ...

us colleges

ਚੀਨੀ ਸੰਸਥਾਵਾਂ ਨਾਲ ਸਬੰਧ ਤੋੜ ਰਹੇ ਅਮਰੀਕੀ ਕਾਲਜ ; ਪੈਂਟਾਗਨ ਦੇ ਦਬਾਅ ਤੋਂ ਬਾਅਦ...

yograj singh gives health after heart surgery

'ਮੌਤ ਦੇ ਮੂੰਹ 'ਚੋਂ ਮੁੜ ਕੇ ਆਇਆਂ...' ਯੋਗਰਾਜ ਸਿੰਘ ਨੇ ਦਿੱਤੀ ਹੈਲਥ ਅਪਡੇਟ

gold silver rate

ਮੁੜ ਵਧੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਹੁਣ ਕਿੰਨੇ 'ਚ ਮਿਲ ਰਿਹੈ 24 ਤੇ...

virat kohli  anushka sharma attend krishna das  kirtan in mumbai

ਸੰਗੀਤਕਾਰ ਕ੍ਰਿਸ਼ਨਾ ਦਾਸ ਦੇ ਭਜਨਾਂ 'ਤੇ ਝੂਮੇ ਵਿਰਾਟ-ਅਨੁਸ਼ਕਾ, ਦੇਖੋ ਵੀਡੀਓ

stock market

ਗੋਤਾ ਲਾਉਣ ਮਗਰੋਂ ਸ਼ੇਅਰ ਬਾਜ਼ਾਰ ਨੇ ਫੜੀ ਰਫ਼ਤਾਰ ! ਇਨ੍ਹਾਂ ਸ਼ੇਅਰਾਂ 'ਚ ਦਿਖੀ ਸਭ...

a golden period begins for those of these 5 zodiac signs

ਇਨ੍ਹਾਂ 5 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ,...

bangladesh sought details

ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ...

araghchi  statement

ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ

bus incident in kenya

ਕੀਨੀਆ 'ਚ ਬੱਸ ਹਾਦਸਾ,  22 ਲੋਕਾਂ ਦੀ ਮੌਤ

sarpanch arrested while accepting a bribe

50 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਚੌਧਰੀਵਾਸ ਦਾ ਸਰਪੰਚ ਗ੍ਰਿਫ਼ਤਾਰ ! ACB ਨੇ ਘਰੋਂ...

pakistan reopened key border

ਪਾਕਿਸਤਾਨ ਨੇ ਖੋਲ੍ਹ'ਤਾ ਈਰਾਨ ਨਾਲ ਲੱਗਦਾ ਮੁੱਖ ਸਰਹੱਦੀ ਲਾਂਘਾ

ndia slammed pakistan in united nations

ਸਰਕਾਰ ਨਹੀਂ ਸਗੋੰ ਫੌਜ ਹੈ "ਅਸਲੀ ਸ਼ਾਸਕ" ! ਭਾਰਤ ਨੇ  UN 'ਚ ਪਾਕਿਸਤਾਨ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • power bank train
      ਯਾਤਰੀਆਂ ਨਾਲ ਭਰੀ ਟ੍ਰੇਨ ਦੇ ਡੱਬੇ 'ਚ ਫਟ ਗਿਆ Power Bank ! ਅੱਗ ਲੱਗਣ ਨਾਲ...
    • pm modi on cyber crime
      ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ...
    • woman husband hotel cctv footage
      ਹੋਟਲ ਦੇ ਕਮਰੇ 'ਚ ਵੜਦੇ ਸਾਰ ਹੀ ਚੂੜੇ ਵਾਲੀ ਕੁੜੀ ਦੇ ਨਿਕਲੇ ਸਾਹ, ਵਿਆਹ ਦੇ 4...
    • anant ambani shows kindness to a blinkit delivery agent
      Blinkit ਡਿਲੀਵਰੀ ਏਜੰਟ 'ਤੇ ਮਿਹਰਬਾਨ ਹੋਏ ਅਨੰਤ ਅੰਬਾਨੀ, ਦੀਵਾਲੀ ਦਾ ਦਿੱਤਾ...
    • brahmos missile update
      ਬ੍ਰਹਮੋਸ ਦੀ ਐਡਵਾਂਸਮੈਂਟ 'ਤੇ ਤੇਜ਼ੀ ਨਾਲ ਕੀਤਾ ਜਾ ਰਿਹਾ ਕੰਮ ! 1,500 KM ਤੱਕ...
    • festive season  922 kg  adulterated items
      ਤਿਉਹਾਰੀ ਸੀਜ਼ਨ ਦੌਰਾਨ ਦਿੱਲੀ ਸਰਕਾਰ ਦੀ ਵੱਡੀ ਕਾਰਵਾਈ, 922 ਕਿਲੋ ਮਿਲਾਵਟੀ...
    • honey trap  army  retired captain
      ‘ਹਨੀ ਟ੍ਰੈਪ’ ’ਚ ਫਸਿਆ ਫੌਜ ਦਾ ਰਿਟਾਇਰਡ ਕੈਪਟਨ, ਵੈਲੋਰ ਤੋਂ ਗ੍ਰਿਫਤਾਰ
    • rahul gandhi acquitted
      ਬਰੀ ਹੋ ਗਏ ਰਾਹੁਲ ਗਾਂਧੀ ! ਅਦਾਲਤ ਨੇ 2018 ਦੇ ਮਾਣਹਾਨੀ ਕੇਸ 'ਚ ਸੁਣਾਇਆ ਵੱਡਾ...
    • rashtrapati bhavan fire delhi
      ਰਾਸ਼ਟਰਪਤੀ ਭਵਨ ਨੇੜੇ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਸਾਂਭੇ ਮੋਰਚੇ
    • rahul gandhi convoy vehicles incident injured
      Breaking : ਰਾਹੁਲ ਗਾਂਧੀ ਦੇ ਕਾਫ਼ਲੇ ਨਾਲ ਵਾਪਰਿਆ ਵੱਡਾ ਹਾਦਸਾ ! ਕਈ ਲੋਕ ਜ਼ਖ਼ਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +