ਨਵੀਂ ਦਿੱਲੀ—ਭਾਰਤੀ ਜੀਵਨ ਬੀਮਾ (LIC) ਨੇ ਅਸਿਸਟੈਂਟ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ- 8,500
ਆਖਰੀ ਤਾਰੀਕ- 1 ਅਕਤੂਬਰ 2019
ਉਮਰ ਸੀਮਾ- 18-30 ਸਾਲ ਤੱਕ
ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਕਿਸੇ ਵੀ ਵਿਸ਼ੇ 'ਚ ਗ੍ਰੈਜੂਏਸ਼ਨ ਡਿਗਰੀ ਪਾਸ ਕੀਤੀ ਹੋਵੇ।
ਅਪਲਾਈ ਫੀਸ-
ਜਨਰਲ ਅਤੇ ਓ. ਬੀ. ਸੀ. ਲਈ 510 ਰੁਪਏ
ਐੱਸ. ਸੀ/ਐੱਸ. ਟੀ ਲਈ 100 ਰੁਪਏ
ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ ਅਤੇ ਇੰਟਰਵਿਊ ਦੇ ਆਧਾਰ 'ਤੇ ਕੀਤੀ ਜਾਵੇਗੀ।
ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://licindia.in/ ਪੜ੍ਹੋ।
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ 'ਤੇਜਸ' 'ਚ ਭਰੀ ਉਡਾਣ, ਜਾਣੋ ਖਾਸੀਅਤ
NEXT STORY