ਨਵੀਂ ਦਿੱਲੀ—ਭਾਰਤੀ ਜੀਵਨ ਬੀਮਾ ਨਿਗਮ ਨੇ ਅਸਿਸਟੈਂਟ ਐਡਮਿਨੀਸਟ੍ਰੇਸ਼ਨ ਅਫਸਰ ਅਤੇ ਅਸਿਸਟੈਂਟ ਇੰਜੀਨੀਅਰ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ- 218
ਆਖਰੀ ਤਾਰੀਕ- 15 ਮਾਰਚ,2020
ਅਹੁਦਿਆਂ ਦਾ ਵੇਰਵਾ- ਅਸਿਸਟੈਂਟ ਐਡਮਿਨੀਸਟ੍ਰੇਸ਼ਨ ਅਫਸਰ ਅਤੇ ਅਸਿਸਟੈਂਟ ਇੰਜੀਨੀਅਰ
ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਕਿਸੇ ਵੀ ਵਿਸ਼ੇ 'ਚ ਇੰਜੀਨੀਅਰਿੰਗ 'ਚ ਗ੍ਰੈਜੂਏਸ਼ਨ ਡਿਗਰੀ ਪਾਸ ਕੀਤੀ ਹੋਵੇ।
ਉਮਰ ਸੀਮਾ- 21 ਤੋਂ 30 ਸਾਲ ਤੱਕ
ਅਪਲਾਈ ਫੀਸ-
ਸਾਧਾਰਨ ਅਤੇ ਓ.ਬੀ.ਸੀ ਵਰਗ ਲਈ 700 ਰੁਪਏ
ਐੱਸ.ਸੀ/ਐੱਸ.ਟੀ ਅਤੇ ਹੋਰ ਵਰਗਾਂ ਲਈ 100 ਰੁਪਏ
ਚੋਣ ਪ੍ਰਕਿਰਿਆ-ਉਮੀਦਵਾਰ ਦੀ ਚੋਣ ਇੰਟਰਵਿਊ ਅਤੇ ਪ੍ਰੀਖਿਆ ਦੇ ਆਧਾਰ 'ਤੇ ਕੀਤੀ ਜਾਵੇਗੀ।
ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://licindia.in/ ਪੜ੍ਹੋ।
ਉੱਤਰ ਪ੍ਰਦੇਸ਼ : ਭਿਆਨਕ ਸੜਕ ਹਾਦਸੇ ’ਚ 5 ਲੋਕਾਂ ਦੀ ਮੌਤ, 3 ਜ਼ਖਮੀ
NEXT STORY