ਅੰਬਾਲਾ- ਜੰਗਬੰਦੀ ਹੋਣ ਤੋਂ ਬਾਅਦ ਸ਼ਨੀਵਾਰ ਨੂੰ ਪਾਕਿਸਤਾਨ ਵਲੋਂ ਉਲੰਘਣਾ ਕਰਨ ਨੂੰ ਲੈ ਕੇ ਹਰਿਆਣਾ ਦੇ ਊਰਜਾ, ਟਰਾਂਸਪੋਰਟ ਅਤੇ ਕਿਰਤ ਮੰਤਰੀ ਅਨਿਲ ਵਿਜ ਨੇ ਐਤਵਾਰ ਨੂੰ ਕਿਹਾ ਕਿ ਝੂਠ ਤੇ ਧੋਖੇਬਾਜ਼ੀ ਪਾਕਿਸਤਾਨ ਦੇ ਹਥਿਆਰ ਹਨ। ਵਿਜ ਨੇ ਮੀਡੀਆ ਨਾਲ ਗੱਲਬਾਤ 'ਚ ਕਿਹਾ ਕਿ ਦੇਸ਼ ਦਾ ਸਿਖਰਲੀ ਲੀਡਰਸ਼ਿਪ ਅਤੇ ਫ਼ੌਜ ਇਸ 'ਤੇ ਨਜ਼ਰ ਰੱਖੇ ਹੋਏ ਹਨ ਅਤੇ ਜੰਗਬੰਦੀ ਦੀ ਉਲੰਘਣਾ ਦਾ ਭਾਰਤੀ ਫ਼ੌਜ ਨੇ ਜਵਾਬ ਵੀ ਦਿੱਤਾ ਹੈ।
ਇਹ ਵੀ ਪੜ੍ਹੋ : 'ਮੋਟਾ-ਮੋਟਾ' ਕਹਿ ਕੇ ਉਡਾਇਆ ਮਜ਼ਾਕ, ਗੁੱਸੇ 'ਚ ਆਏ ਨੌਜਵਾਨ ਨੇ 2 ਨੂੰ ਮਾਰ'ਤੀਆਂ ਗੋਲ਼ੀਆਂ
ਵਿਜ ਨੇ ਇਹ ਵੀ ਕਿਹਾ ਕਿ ਭਾਰਤ ਨੇ ਤੈਅ ਕੀਤਾ ਹੈ ਕਿ ਭਵਿੱਖ 'ਚ ਅੱਤਵਾਦੀ ਹਮਲੇ ਨੂੰ ਦੇਸ਼ 'ਤੇ ਹਮਲਾ ਮੰਨਿਆ ਜਾਵੇਗਾ ਅਤੇ ਉਸ ਦਾ ਉਸੇ ਤਰ੍ਹਾਂ ਜਵਾਬ ਦਿੱਤਾ ਜਾਵੇਗਾ, ਜਿਵੇਂ ਦੇਸ਼ 'ਤੇ ਹਮਲਾ ਕਰਨ 'ਤੇ ਦਿੱਤਾ ਜਾਂਦਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
' ਹਾਲੇ ਜਾਰੀ ਹੈ ਆਪਰੇਸ਼ਨ ਸਿੰਦੂਰ...', ਸੀਜ਼ਫਾਇਰ ਮਗਰੋਂ ਭਾਰਤੀ ਹਵਾਈ ਫ਼ੌਜ ਦਾ ਆ ਗਿਆ ਪਹਿਲਾ ਬਿਆਨ
NEXT STORY