Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    11:57:25 PM

  • opened fire on an i20 car near the mullanpur village

    ਪੰਜਾਬ 'ਚ ਦੇਰ ਰਾਤ ਵੱਡੀ ਵਾਰਦਾਤ: i20 ਕਾਰ ’ਤੇ...

  • raja warring congratulated pargat singh

    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ...

  • pargat singh appointed new president of punjab pradesh congress committee

    ਵੱਡੀ ਖਬਰ: ਪਰਗਟ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ...

  • 4 diamonds found after 6 months of hard work

    ਜੋੜੇ ਦੀ ਰਾਤੋ-ਰਾਤ ਖੁੱਲ੍ਹੀ ਕਿਸਮਤ! 6 ਮਹੀਨਿਆਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਲਿਫਟ ਅਤੇ ਕੰਧ ਵਿਚਾਲੇ ਫਸਿਆ ਵਿਅਕਤੀ, 90 ਮਿੰਟਾਂ ਬਾਅਦ ਇੰਝ ਕੀਤਾ ਗਿਆ ਰੈਸਕਿਊ

NATIONAL News Punjabi(ਦੇਸ਼)

ਲਿਫਟ ਅਤੇ ਕੰਧ ਵਿਚਾਲੇ ਫਸਿਆ ਵਿਅਕਤੀ, 90 ਮਿੰਟਾਂ ਬਾਅਦ ਇੰਝ ਕੀਤਾ ਗਿਆ ਰੈਸਕਿਊ

  • Edited By Disha,
  • Updated: 21 Sep, 2026 11:32 AM
National
lift wall person rescue building
  • Share
    • Facebook
    • Tumblr
    • Linkedin
    • Twitter
  • Comment

ਹੈਦਰਾਬਾਦ (ਏਜੰਸੀ)- ਤੇਲੰਗਾਨਾ ਦੇ ਹੈਦਰਾਬਾਦ 'ਚ ਇਕ ਵਿਅਕਤੀ ਲਿਫਟ 'ਚੋਂ ਬਾਹਰ ਨਿਕਲਦੇ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਿਆ। ਹੈਦਰਾਬਾਦ ਡਿਜ਼ਾਸਟਰ ਰਿਸਪਾਂਸ ਐਂਡ ਐਸੇਟ ਪ੍ਰੋਟੇਕਸ਼ਨ ਏਜੰਸੀ (HYDRAA) ਨੇ ਮੂਸਾਪੇਟ ਦੇ ਅੰਜਨੇਯ ਨਗਰ 'ਚ ਇਕ ਤਿੰਨ ਮੰਜ਼ਿਲਾ ਇਮਾਰਤ 'ਚ ਹੋਈ ਘਟਨਾ ਤੋਂ ਬਾਅਦ ਲਿਫ਼ਟ ਅਤੇ ਕੰਧ 'ਚ ਫਸੇ ਇਕ ਵਿਅਕਤੀ ਨੂੰ ਜਾਨਲੇਵਾ ਸਥਿਤੀ ਤੋਂ ਬਚਾਇਆ। 

ਇਹ ਘਟਨਾ ਐਤਵਾਰ ਨੂੰ ਹੋਈ, ਜਦੋਂ ਮੁਰਲੀ (40) ਗਰਿੱਲ ਵਾਲੀ ਇਕ ਪੁਰਾਣੀ ਲਿਫਟ 'ਚ ਫਸ ਗਿਆ। ਲਿਫਟ ਦੇ ਸੈਂਸਰ 'ਚ ਖਰਾਬੀ ਕਾਰਨ ਉਹ ਉੱਪਰ ਵੱਲ ਚੱਲਣ ਲੱਗੀ, ਜਦੋਂ ਕਿ ਮੁਰਲੀ ਦੂਜੀ ਮੰਜ਼ਲ 'ਤੇ ਉਤਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਜਾਣਕਾਰੀ ਅਨੁਸਾਰ ਮੁਰਲੀ ਆਪਣੀ ਪਤਨੀ ਨਾਲ ਗਰਾਊਂਡ ਫਲੋਰ ਤੋਂ ਦੂਜੀ ਮੰਜ਼ਲ ਤੱਕ ਲਿਫਟ ਰਾਹੀਂ ਗਿਆ ਸੀ। ਜਿਵੇਂ ਹੀ ਉਹ ਦੂਜੀ ਮੰਜ਼ਲ 'ਤੇ ਪਹੁੰਚੇ, ਮੁਰਲੀ ਨੇ ਬਾਹਰ ਨਿਕਲਣ ਦੀ ਕੋਸ਼ਿਸ਼ ਕੀਤੀ ਪਰ ਉਸੇ ਸਮੇਂ ਕਿਸੇ ਨੇ ਤੀਜੀ ਮੰਜ਼ਿਲ 'ਤੇ ਲਿਫਟ ਦਾ ਬਟਨ ਦਬਾ ਦਿੱਤਾ, ਜਿਸ ਨਾਲ ਲਿਫਟ ਕੁਝ ਹੀ ਸਕਿੰਟ 'ਚ ਉੱਪਰ ਵੱਲ ਚੱਲਣ ਲੱਗੀ, ਜਦੋਂ ਕਿ ਉਸ ਦਾ ਇਕ ਪੈਰ ਲਿਫਟ ਦੇ ਅੰਦਰ ਅਤੇ ਦੂਜਾ ਦੂਜੀ ਮੰਜ਼ਲ ਦੀ ਲੈਂਡਿੰਗ 'ਤੇ ਸੀ। ਉਸ ਦਾ ਪੈਰ ਲਿਫਟ ਦੀ ਗਰਿੱਲ 'ਚ ਫਸ ਗਿਆ, ਜਿਸ ਕਾਰਨ ਉਹ ਦੂਜੀ ਅਤੇ ਤੀਜੀ ਮੰਜ਼ਿਲ ਵਿਚ ਫੱਸ ਕੇ ਲਟਕ ਗਿਆ। 

ਉਸ ਦੀ ਪਤਨੀ, ਜੋ ਅਜੇ ਵੀ ਲਿਫਟ ਦੇ ਅੰਦਰ ਸੀ, ਮਦਦ ਲਈ ਚੀਕੀ। ਜਿਸ ਤੋਂ ਬਾਅਦ ਅਪਾਰਟਮੈਂਟ ਦੇ ਲੋਕਾਂ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਜਦੋਂ ਉਨ੍ਹਾਂ ਦੀਆਂ ਕੋਸ਼ਿਸ਼ਾਂ ਅਸਫ਼ਲ ਰਹੀਆਂ ਤਾਂ ਉਨ੍ਹਾਂ ਨੇ HYDRAA ਕੰਟਰੋਲ ਰੂਮ ਨੂੰ ਸੂਚਨਾ ਦਿੱਤੀ। ਕੁਕਟਪੱਲੀ ਕੋਲ ਹੀ ਤਾਇਨਾਤ HYDRAA ਡਿਜ਼ਾਸਟਰ ਰਿਸਪਾਂਸ ਫੋਰਸ (ਡੀਆਰਐੱਫ) ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਬਚਾਅ ਮੁਹਿੰਮ ਸ਼ੁਰੂ ਕੀਤੀ। 

ਜੇਡੀਪੀ ਪ੍ਰਸਾਦ ਨੇ ਦੱਸਿਆ ਕਿ ਮੁਰਲੀ ਨੂੰ ਬਾਹਰ ਕੱਢਣ ਲਈ ਟੀਮ ਨੂੰ ਲਿਫਟ ਦੀ ਕੰਧ ਦਾ ਕੁਝ ਹਿੱਸਾ ਤੋੜਣਾ ਪਿਆ। ਨਾਲ ਹੀ ਸਨਤਨਗਰ ਫਾਇਰ ਸਟਾਫ਼ ਨੂੰ ਵੀ ਜਾਣਕਾਰੀ ਦਿੱਤੀ ਗਈ, ਜਿਨ੍ਹਾਂ ਨੇ ਹਾਈਡ੍ਰੋਲਿਕ ਕਟਰ ਦਾ ਇਸਤੇਮਾਲ ਕਰ ਕੇ ਆਪਰੇਸ਼ਨ ਪੂਰਾ ਕਰਨ 'ਚ ਮਦਦ ਕੀਤੀ। ਲਗਭਗ 90 ਮਿੰਟਾਂ ਦੀ ਕੋਸ਼ਿਸ਼ ਤੋਂ ਬਾਅਦ ਸਵੇਰੇ ਠੀਕ 10.50 ਵਜੇ ਮੁਰਲੀ ਨੂੰ ਬਚਾਇਆ ਗਿਆ ਅਤੇ ਕੋਲ ਦੇ ਹਸਪਤਾਲ ਲਿਜਾਇਆ ਗਿਆ। ਘਟਨਾ ਦੌਰਾਨ ਲਿਫਟ ਅਤੇ ਕੰਧ ਵਿਚਾਲੇ ਦੱਬਣ ਕਾਰਨ ਉਨ੍ਹਾਂ ਦਾ ਪੈਰ ਟੁੱਟ ਗਿਆ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Lift
  • wall
  • person
  • rescue
  • building
  • Hyderabad
  • ਲਿਫਟ
  • ਕੰਧ
  • ਵਿਅਕਤੀ
  • ਰੈਸਕਿਊ
  • ਇਮਾਰਤ
  • ਹੈਦਰਾਬਾਦ

ਮੁੰਬਈ ਦੇ ਮਹਿੰਗੇ 5 ਤਾਰਾ ਹੋਟਲ 'ਚ ਡਾਕਟਰ ਦੀ ਪਲੇਟ ਨੇੜੇ ਘੁੰਮਦਾ ਦਿਖਿਆ ਕਾਕਰੋਚ, ਵੀਡੀਓ ਆਈ ਸਾਹਮਣੇ

NEXT STORY

Stories You May Like

  • former mp  s family trapped in lift unconscious
    ਲਿਫਟ 'ਚ ਫਸਿਆ ਸਾਬਕਾ MP ਦਾ ਪੂਰਾ ਪਰਿਵਾਰ, ਨੂੰਹ-ਪੁੱਤਰ ਸਣੇ 6 ਲੋਕਾਂ ਦੀ ਵਿਗੜੀ ਸਿਹਤ
  • threat to demolish 90 foot lord hanuman statue in texas
    ਟੈਕਸਾਸ 'ਚ ਭਗਵਾਨ ਹਨੂੰਮਾਨ ਦੀ 90 ਫੁੱਟ ਉੱਚੀ ਮੂਰਤੀ ਤੋੜਨ ਦੀ ਧਮਕੀ, ਚੋਣਾਂ ਤੋਂ ਪਹਿਲਾਂ ਸਿਆਸਤ ਗਰਮਾਈ
  • snow mountains trekkers helicopters rescue operation
    ਉੱਤਰਕਾਸ਼ੀ ਦੇ ਉੱਚੇ ਪਹਾੜਾਂ 'ਚ ਫਸੇ ਕਈ ਪਰਬਤਾਰੋਹੀ, ਹੈਲੀਕਾਪਟਰਾਂ ਨਾਲ ਕੀਤਾ ਜਾ ਰਿਹਾ ਰੈਸਕਿਊ
  • sidhu moosewala s new song released suddenly
    ਅਚਾਨਕ ਰਿਲੀਜ਼ ਕੀਤਾ ਗਿਆ Sidhu Moosewala ਦਾ ਨਵਾਂ ਗੀਤ ! ਮਿੰਟਾਂ 'ਚ ਆ ਗਏ ਲੱਖਾਂ Views
  • kapil pokhriyal won the bronze medal in the men  s 90 kg category
    ਕਪਿਲ ਪੋਖਰੀਆ ਨੇ ਪੁਰਸ਼ਾਂ ਦੇ 90 ਕਿਲੋਗ੍ਰਾਮ ਵਰਗ ਵਿੱਚ ਕਾਂਸੀ ਦਾ ਤਗਮਾ ਜਿੱਤਿਆ
  • person arrested with heroin
    ਹੈਰੋਇਨ ਸਮੇਤ ਵਿਅਕਤੀ ਕੀਤਾ ਗ੍ਰਿਫ਼ਤਾਰ
  • man arrested case
    ਇਕ ਕਿੱਲੋ ਹੈਰੋਇਨ, 50 ਹਜ਼ਾਰ ਡਰੱਗ ਮਨੀ ਅਤੇ 2 ਪਿਸਤੌਲਾਂ ਸਣੇ ਵਿਅਕਤੀ ਕਾਬੂ
  • qadian police apprehended a man with heroin
    ਕਾਦੀਆਂ ਪੁਲਸ ਨੇ ਹੈਰੋਇਨ, ਕੰਪਿਊਟਰ ਕੰਡਾ, ਨਕਦੀ ਤੇ ਮੋਟਰਸਾਇਕਲ ਸਮੇਤ ਵਿਅਕਤੀ ਕੀਤਾ ਕਾਬੂ
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • lpg gas is over government will release 50 lakh new connections
      LPG ਗੈਸ ਖ਼ਤਮ ਹੋਣ ਦੀ ਚਿੰਤਾ ਹੋਈ ਖ਼ਤਮ; ਸਰਕਾਰ ਜਾਰੀ ਕਰੇਗੀ 50 ਲੱਖ ਨਵੇਂ...
    • bsp  akash anand  mayawati  apology
      ਆਕਾਸ਼ ਆਨੰਦ ਨੇ ਮਾਇਆਵਤੀ ਤੋਂ ਮੰਗੀ ਮੁਆਫ਼ੀ, ਕਿਹਾ- ਬਸਪਾ ਛੱਡ ਕੇ ਕਿਤੇ ਨਹੀਂ ਜਾ...
    • india brazil trade steps taken towards expanding bilateral relations
      ਭਾਰਤ-ਬ੍ਰਾਜ਼ੀਲ ਨੇ ਵਪਾਰ ਦਾ ਵਿਸਥਾਰ ਕਰਨ ਦੀ ਦਿਸ਼ਾ ਵੱਲ ਵਧਾਏ ਕਦਮ, ਦੁਵੱਲੇ...
    • jairam ramesh  poor families  inflation  government
      ਗਰੀਬ ਪਰਿਵਾਰ ਦੀ ਰਸੋਈ 'ਤੇ ਪੈ ਰਿਹਾ ਮਹਿੰਗਾਈ ਦਾ ਅਸਰ : ਜੈਰਾਮ ਰਮੇਸ਼
    • vande bharat  chenab bridge  100 kmph speed  ashwini vaishnaw
      ਵੰਦੇ ਭਾਰਤ ਨੇ ਦੁਨੀਆ ਦੇ ਸਭ ਤੋਂ ਉੱਚੇ ਬਰਿੱਜ ਨੂੰ 100 ਕਿਲੋਮੀਟਰ ਦੀ ਰਫ਼ਤਾਰ...
    • leh  barren land  saffron cultivation
      ਪਹਿਲੀ ਵਾਰ ਲੇਹ ਦੀ ਬੰਜਰ ਜ਼ਮੀਨ 'ਤੇ ਖਿੜੇਗੀ ਕੇਸਰ
    • to apply for houses equipped with modern facilities under cm jan awas yojana
      CM ਜਨ ਆਵਾਸ ਯੋਜਨਾ-3A ਅਧੀਨ ਆਧੁਨਿਕ ਸਹੂਲਤਾਂ ਨਾਲ ਲੈਸ ਘਰਾਂ ਲਈ ਅਪਲਾਈ ਕਰਨ ਦਾ...
    • man carrying a weapon into a house killed
      ਬੰਗਾਲ : ਘਰ 'ਚ ਹਥਿਆਰ ਲੈ ਕੇ ਆਏ ਵਿਅਕਤੀ ਦਾ ਕੁੱਟ-ਕੁੱਟ ਕੇ ਕੀਤਾ ਕਤਲ
    • forbes india rich list 2026 gautam adani among india s richest rich man
      ਫੋਰਬਸ ਇੰਡੀਆ ਰਿਚ ਲਿਸਟ 2026 : ਗੌਤਮ ਅਡਾਣੀ ਭਾਰਤ ਦੇ ਸਭ ਤੋਂ ਅਮੀਰ ਵਿਅਕਤੀ,...
    • ladakh  28 locations  centre  map  name
      ਲੱਦਾਖ ਦੀਆਂ 28 ਥਾਵਾਂ ਦੇ ਨਾਂ ਹੁਣ ਅਧਿਕਾਰਤ, ਕੇਂਦਰ ਨੇ ਨਕਸ਼ੇ 'ਚ ਕੀਤਾ ਸ਼ਾਮਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +