ਨਵੀਂ ਦਿੱਲੀ (ਨਵੋਦਿਆ ਟਾਈਮਜ਼)– ਦਿੱਲੀ ਸਰਕਾਰ ਨੇ ਅਪ੍ਰੈਲ ਤੋਂ ਜੂਨ ਦੌਰਾਨ ਲੋਕ ਸਭਾ ਚੋਣਾਂ ਤੇ ਧਾਰਮਿਕ ਤਿਉਹਾਰਾਂ ਮੌਕੇ ਡਰਾਈ ਡੇਅ ਦਾ ਐਲਾਨ ਕੀਤਾ ਹੈ।
ਅਧਿਕਾਰੀਆਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਈਦ, ਰਾਮ ਨੌਮੀ, ਮਹਾਵੀਰ ਜਯੰਤੀ, ਬੁੱਧ ਪੂਰਨਿਮਾ ਮੌਕੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ।
ਇਹ ਖ਼ਬਰ ਵੀ ਪੜ੍ਹੋ : 12-15 ਸਾਲ ਦੇ ਲੜਕਿਆਂ ਨੂੰ ਹਵਸ ਦਾ ਸ਼ਿਕਾਰ ਬਣਾਉਂਦੀ ਸੀ 23 ਸਾਲਾ ਲੜਕੀ, ਭੇਜਦੀ ਸੀ ਅਸ਼ਲੀਲ ਵੀਡੀਓਜ਼
ਗਾਜ਼ੀਆਬਾਦ ’ਚ ਵੋਟਿੰਗ ਦੌਰਾਨ ਵੀ ਦਿੱਲੀ ’ਚ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ।
ਆਬਕਾਰੀ ਵਿਭਾਗ ਵਲੋਂ ਜਾਰੀ ਹੁਕਮਾਂ ’ਚ ਕਿਹਾ ਗਿਆ ਹੈ ਕਿ ਦਿੱਲੀ ’ਚ ਸ਼ਰਾਬ ਦੀਆਂ ਦੁਕਾਨਾਂ ਈਦ-ਉਲ-ਫਿਤਰ (11 ਅਪ੍ਰੈਲ), ਰਾਮ ਨੌਮੀ (17 ਅਪ੍ਰੈਲ), ਮਹਾਵੀਰ ਜਯੰਤੀ (21 ਅਪ੍ਰੈਲ), ਬੁੱਧ ਪੂਰਨਿਮਾ (23 ਮਈ) ਨੂੰ ਬੰਦ ਰਹਿਣਗੀਆਂ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਪੀ. ਐੱਮ. ਮੋਦੀ ਦੇ ਰੋਡ ਸ਼ੋਅ ਦੌਰਾਨ ਹਾਦਸਾ, ਸਟੇਜ ਡਿੱਗਣ ਕਾਰਨ ਔਰਤਾਂ-ਬੱਚਿਆਂ ਸਣੇ 10 ਤੋਂ ਵੱਧ ਲੋਕ ਜ਼ਖ਼ਮੀ
NEXT STORY