ਨੈਸ਼ਨਲ ਡੈਸਕ - ਜੰਮੂ-ਕਸ਼ਮੀਰ ਵਿੱਚ ਪਹਿਲਗਾਮ ਵਿੱਚ ਸੈਲਾਨੀਆਂ 'ਤੇ ਹੋਏ ਅੱਤਵਾਦੀ ਵਿੱਚ ਮਾਰੇ ਗਏ ਲੋਕਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਹਮਲੇ ਵਿੱਚ ਮਾਰੇ ਗਏ 26 ਲੋਕਾਂ ਵਿੱਚੋਂ 16 ਦੇ ਨਾਮ ਸਾਹਮਣੇ ਆ ਗਏ ਹਨ। ਇਨ੍ਹਾਂ ਵਿੱਚੋਂ ਇੱਕ ਨੇਪਾਲ ਦਾ ਨਾਗਰਿਕ ਹੈ ਅਤੇ ਇੱਕ ਸਾਊਦੀ ਅਰਬ ਦਾ। ਇਸ ਤੋਂ ਇਲਾਵਾ ਪ੍ਰਸ਼ਾਸਨ ਵੱਲੋਂ 10 ਜ਼ਖਮੀਆਂ ਦੀ ਸੂਚੀ ਵੀ ਜਾਰੀ ਕੀਤੀ ਗਈ ਹੈ।

ਲਿਫਟ 'ਚ ਅਸ਼ਲੀਲ ਹਰਕਤਾਂ ਕਰਦੇ ਦੇਖੇ ਗਏ ਘੱਟ ਉਮਰ ਦੇ ਬੱਚੇ, ਵੀਡੀਓ ਦੇਖ ਕੇ ਭੜਕੇ ਲੋਕ
NEXT STORY