Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 25, 2026

    3:09:49 PM

  • ipl 2026 dc vs pbks

    IPL 2026 DC vs PBKS: ਦਿੱਲੀ ਨੇ ਟਾਸ ਜਿੱਤ ਕੇ...

  • flights resumed

    ਖ਼ਤਮ ਹੋ ਗਈ ਜੰਗ ! ਇਰਾਨ ਦੇ ਏਅਰਪੋਰਟ 'ਤੇ ਸ਼ੁਰੂ...

  • punjab  education department issues important instructions for all schools

    ਪੰਜਾਬ: ਗਰਮੀ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵੱਲੋਂ...

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਲਾਕ ਡਾਊਨ : ਸੁਧਰੀ ਹਵਾ ਦੀ 'ਸਿਹਤ', ਸਾਲਾਂ ਬਾਅਦ ਸ਼ੁੱਧ ਵਾਤਾਵਰਣ 'ਚ ਸਾਹ ਲੈ ਰਿਹਾ ਭਾਰਤ

NATIONAL News Punjabi(ਦੇਸ਼)

ਲਾਕ ਡਾਊਨ : ਸੁਧਰੀ ਹਵਾ ਦੀ 'ਸਿਹਤ', ਸਾਲਾਂ ਬਾਅਦ ਸ਼ੁੱਧ ਵਾਤਾਵਰਣ 'ਚ ਸਾਹ ਲੈ ਰਿਹਾ ਭਾਰਤ

  • Edited By Tanu,
  • Updated: 29 Mar, 2020 12:38 PM
New Delhi
lockdown air quality good in india 90 cities
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਦੁਨੀਆ ਭਰ 'ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਭਾਰਤ 'ਚ ਵੀ ਵਾਇਰਸ ਆਪਣੇ ਪੈਰ ਪਸਾਰ ਰਿਹਾ ਹੈ। ਦੇਸ਼ ਭਰ 'ਚ ਲਾਕ ਡਾਊਨ ਲਾਗੂ ਕੀਤਾ ਗਿਆ ਹੈ। ਅੱਜ ਲਾਕ ਡਾਊਨ ਦਾ 5ਵਾਂ ਦਿਨ ਹੈ। ਪੂਰੇ ਦੇਸ਼ ਦਾ ਫੋਕਸ ਇਸੇ ਗੱਲ 'ਤੇ ਹੈ ਕਿ ਖਤਰਨਾਕ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾਵੇ। ਫਿਲਹਾਲ ਲਾਕ ਡਾਊਨ ਦੀ ਇਸ ਸਥਿਤੀ 'ਚ ਆਬੋ-ਹਵਾ 'ਚ ਵੱਡਾ ਬਦਲਾਅ ਆਇਆ ਹੈ। ਵਜ੍ਹਾ ਸਾਫ ਹੈ ਕਿਉਂਕਿ ਲਾਕ ਡਾਊਨ ਦੌਰਾਨ ਨਾ ਤਾਂ ਸੜਕਾਂ 'ਤੇ ਟ੍ਰੈਫਿਕ ਹੈ, ਨਾ ਹੀ ਨਿਰਮਾਣ ਦਾ ਕੰਮ ਹੋ ਰਿਹਾ ਹੈ। ਸ਼ਨੀਵਾਰ ਭਾਵ ਕੱਲ ਭਾਰਤ 'ਚ ਹਵਾ ਦੀ ਗੁਣਵੱਤਾ ਬੇਹੱਦ ਸ਼ਾਨਦਾਰ ਪੱਧਰ 'ਤੇ ਦਰਜ ਕੀਤੀ ਗਈ। ਜੇਕਰ ਪਿਛਲੇ ਇਕ ਦਹਾਕੇ 'ਚ ਨਹੀਂ ਤਾਂ ਬੀਤੇ ਕਈ ਸਾਲਾਂ ਵਿਚ ਇਹ ਸਭ ਤੋਂ ਸ਼ਾਨਦਾਰ ਹੈ। 

PunjabKesari

ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅੰਕੜਿਆਂ ਦੀ ਮੰਨੀਏ ਤਾਂ ਸ਼ਨੀਵਾਰ ਦੇ ਦਿਨ 90 ਸ਼ਹਿਰਾਂ 'ਚ ਹਵਾ ਦਾ ਔਸਤ ਪੱਧਰ 'ਬਹੁਤ ਚੰਗੀ' ਕੈਟਗਿਰੀ 'ਚ ਸੀ। ਮਾਹਰਾਂ ਨੇ ਭਾਰਤ ਦੀ ਬਦਲੀ ਆਬੋ-ਹਵਾ ਦੀ ਸਥਿਤੀ ਨੂੰ ਬੇਮਿਸਾਲ ਕਰਾਰ ਦਿੱਤਾ। ਅਜਿਹੀ ਸਥਿਤੀ ਕਦੇ ਨਹੀਂ ਦੇਖੀ ਗਈ। ਖਾਸ ਤੌਰ ਤੋਂ ਸਾਲ 2014 ਤੋਂ ਜਦੋਂ ਨੈਸ਼ਨਲ ਏਅਰ ਕਵਾਲਿਟੀ ਇੰਡੈਕਸ ਨੂੰ ਲਾਂਚ ਕੀਤਾ ਗਿਆ ਸੀ। ਭਾਰਤ 'ਚ 130 ਕਰੋੜ ਲੋਕ ਲਾਕ ਡਾਊਨ ਤਹਿਤ ਘਰਾਂ 'ਚ ਬੰਦ ਹਨ। ਕੋਰੋਨਾ ਦੇ ਕਹਿਰ ਨੂੰ ਦੇਖਦੇ ਹੋਏ ਲੋਕਾਂ ਨੂੰ ਘਰਾਂ 'ਚ ਰਹਿਣ ਨੂੰ ਕਿਹਾ ਹੈ। ਜਿਸ ਕਾਰਨ ਵਾਤਾਵਰਣ 'ਚ ਵੱਡੀ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ।

PunjabKesari

ਸ਼ੁੱਕਰਵਾਰ-ਸ਼ਨੀਵਾਰ ਨੂੰ ਮੀਂਹ ਪੈਣ ਤੋਂ ਬਾਅਦ ਦਿੱਲੀ ਨੇ 45 ਦੇ ਪੱਧਰ 'ਤੇ ਏਅਰ ਕਵਾਲਿਟੀ ਇੰਡੈਕਸ (ਏ. ਕਿਊ. ਆਈ.) ਦਰਜ ਕੀਤਾ। ਇਹ ਪਹਿਲੀ ਵਾਰ ਹੈ, ਜਦੋਂ ਰਾਜਧਾਨੀ ਦਿੱਲੀ ਨੇ ਮਾਨਸੂਨ ਤੋਂ ਵੱਖਰੇ ਸਮੇਂ 'ਚ ਆਪਣਾ ਏ. ਕਿਊ. ਆਈ. 'ਚੰਗੀ ਸ਼੍ਰੇਣੀ' 'ਚ ਦਰਜ ਕੀਤਾ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਏਅਰ ਲੈਬ ਦੇ ਸਾਬਕਾ ਹੈੱਡ, ਦੀਪਾਂਕਰ ਸਾਹਾ ਨੇ ਕਿਹਾ ਕਿ ਜਦੋਂ ਤੋਂ ਏਅਰ ਕਵਾਲਿਟੀ ਇੰਡੈਕਸ ਲਾਂਚ ਹੋਇਆ ਹੈ, ਉਦੋਂ ਤੋਂ ਦਿੱਲੀ ਨੇ ਕਦੇ ਵੀ ਇਸ ਸ਼੍ਰੇਣੀ 'ਤੇ ਏਅਰ ਕਵਾਲਿਟੀ ਇੰਡੈਕਸ ਨਹੀਂ ਦੇਖਿਆ ਹੈ। ਇਸ ਮਹੀਨੇ 'ਚ ਦਿੱਲੀ 'ਚ ਹਵਾ ਦੀ ਗੁਣਵੱਤਾ ਦਾ ਪੱਧਰ 'ਚੰਗਾ' ਹੋਣਾ ਬਿਲਕੁਲ ਹੈਰਾਨ ਕਰ ਦੇਣ ਵਾਲਾ ਹੈ।

  • lockdown
  • air quality
  • india
  • ਲਾਕ ਡਾਊਨ
  • ਹਵਾ
  • ਭਾਰਤ

UP: ਇਕੋ ਪਰਿਵਾਰ ਦੇ 5 ਲੋਕਾਂ ਦਾ ਕੋਰੋਨਾ ਟੈਸਟ ਪਾਜ਼ੀਟਿਵ

NEXT STORY

Stories You May Like

  • poison is dissolving in the environment of punjab
    ਪੰਜਾਬ ਦੇ ਵਾਤਾਵਰਣ ’ਚ ਘੁਲ ਰਿਹਾ ਜ਼ਹਿਰ, ਨਾੜ ਸਾੜਨ ਦੇ ਬਹਾਨੇ ਰਚਿਆ ਜਾ ਰਿਹਾ ਡਰਾਮਾ
  • a unique case in punjab husband reaches home after 25 years
    ਪੰਜਾਬ 'ਚ ਅਨੋਖਾ ਮਾਮਲਾ! 25 ਸਾਲਾਂ ਬਾਅਦ ਜਦ ਘਰ ਪਹੁੰਚਿਆ 'ਮਰ ਚੁੱਕਾ' ਪਤੀ ਤਾਂ ਪਤਨੀ ਨੇ ਕੀਤਾ...
  • the health department has collected 8 samples of milk
    ਸਿਹਤ ਵਿਭਾਗ ਨੇ ਲੋਕਾਂ ਦੀ ਸਿਹਤ ਨੂੰ ਲੈ ਦੁੱਧ, ਘਿਓ ਅਤੇ ਪਨੀਰ ਦੇ ਭਰੇ 8 ਸੈਂਪਲ
  • akshaya tritiya rare conjunction  good luck  monday
    ਕਿਸਮਤ ਚਮਕਾ ਦੇਵੇਗੀ ਅਕਸ਼ੈ ਤ੍ਰਿਤੀਆ ! 10 ਸਾਲਾਂ ਬਾਅਦ ਬਣ ਰਿਹਾ ਦੁਰਲੱਭ ਸੰਯੋਗ ਕਰ ਦੇਵੇਗਾ ਮਾਲਾਮਾਲ
  • these 3 zodiac signs will have fun
    100 ਸਾਲਾਂ ਬਾਅਦ ਅਕਸ਼ੈ ਤ੍ਰਿਤੀਆ 'ਤੇ ਬਣ ਰਿਹਾ 'ਮਹਾ-ਸੰਯੋਗ', ਇਨ੍ਹਾਂ 3 ਰਾਸ਼ੀਆਂ ਦੀਆਂ ਲੱਗਣਗੀਆਂ ਮੌਜਾਂ
  • after lpg  now there is a shortage of this item  stock is exhausted
    LPG ਤੋਂ ਬਾਅਦ ਹੁਣ ਇਸ ਚੀਜ਼ ਦੀ ਹੋਈ ਕਿੱਲਤ, ਕਈ ਸ਼ਹਿਰਾਂ 'ਚ ਸਟਾਕ ਖ਼ਤਮ, ਲੋਕ ਪਰੇਸ਼ਾਨ
  • donald trump on israel lebanon
    '34 ਸਾਲਾਂ ਬਾਅਦ..!', ਟਰੰਪ ਨੇ ਇਜ਼ਰਾਈਲ-ਲਿਬਨਾਨ ਜੰਗ ਨੂੰ ਲੈ ਕੇ ਕਰ'ਤਾ ਵੱਡਾ ਐਲਾਨ
  • a mysterious and rare sight will be seen in the sky after years
    1,70,000 ਸਾਲਾਂ ਬਾਅਦ ਅਸਮਾਨ 'ਚ ਦਿਖੇਗਾ ਰਹੱਸਮਈ ਦੁਰਲੱਭ ਨਜ਼ਾਰਾ !
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • gas cylinders supply slow and black marketing at its peak
    ਹੋਰਮੁਜ਼ ਸੰਕਟ ਕਾਰਨ ਗੈਸ ਸਿਲੰਡਰਾਂ ਨੂੰ ਲੈ ਕੇ ਹਾਹਾਕਾਰ, ਸਪਲਾਈ ਸੁਸਤ ਤੇ...
  • firefighting  rescue operations rehearsed during blackout in jalandhar
    ਜਲੰਧਰ 'ਚ ਬਲੈਕਆਊਟ ਦੌਰਾਨ ਅੱਗ ਬੁਝਾਉਣ, ਰੈਸਕਿਊ ਆਪ੍ਰੇਸ਼ਨ ਸਣੇ ਅਹਿਮ ਪਹਿਲੂਆਂ...
  • big stir in punjab politics before elections bjp preparing to play hindu card
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! 'ਹਿੰਦੂ ਕਾਰਡ' ਖੇਡਣ ਦੀ...
  • conflict ends in jalandhar corporation
    ਜਲੰਧਰ ਨਿਗਮ 'ਚ ਟਕਰਾਅ ਖ਼ਤਮ: ਮੇਅਰ ਨਾਲ ਮੀਟਿੰਗ ਪਿੱਛੋਂ ਹੜਤਾਲ ਵਾਪਸ, ਸੋਮਵਾਰ...
  • blackout in these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਰਿਹਾ ਬਲੈਕਆਊਟ
  • power cut jalandhar
    ਜਲੰਧਰ 'ਚ ਲੱਗਿਆ ਲੰਬਾ Power Cut! ਦੇਖੋ ਤੁਹਾਡੇ ਇਲਾਕੇ 'ਚ ਕਦੋਂ ਆਵੇਗੀ ਬਿਜਲੀ
  • punjab 20 aap leaders quit raghav chaddha
    ਹੁਣ ਤੱਕ 35 ਆਗੂ ਛੱਡ ਚੁੱਕੇ ਹਨ ਆਮ ਆਦਮੀ ਪਾਰਟੀ! ਪੰਜਾਬ ਤੋਂ ਸਭ ਤੋਂ ਵਧੇਰੇ
Trending
Ek Nazar
a young man from italy died in a road accident

Punjab:ਵਿਦੇਸ਼ ਜਾਣ ਦੀ ਤਿਆਰੀ ਕਰ ਰਹੇ ਨੌਜਵਾਨ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼...

punjab police asi s gross negligence

ਪੰਜਾਬ ਪੁਲਸ ਦੇ ASI ਦਾ ਵੱਡਾ ਕਾਂਡ, ਅੱਧੇ ਸ਼ਹਿਰ ਨੂੰ ਪਾਈਆਂ ਭਾਜੜਾਂ

girl rape case in sultanpur lodhi

ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਚਾਚੇ ਨੇ ਹੀ ਰੋਲ਼ 'ਤੀ ਭਤੀਜੀ ਦੀ ਪੱਤ

marriage accident 5 people

ਵਿਆਹ ਦੇ ਸ਼ਗਨਾਂ 'ਚ ਪਏ ਵੈਣ! ਭਿਆਨਕ ਹਾਦਸੇ 'ਚ ਪਤੀ-ਪਤਨੀ ਤੇ ਪੁੱਤ ਸਣੇ 5 ਲੋਕਾਂ...

school closed april 30

30 ਅਪ੍ਰੈਲ ਤੱਕ ਸਕੂਲ ਬੰਦ, ਭਿਆਨਕ ਗਰਮੀ ਨੂੰ ਲੈ ਕੇ MP ਪ੍ਰਸ਼ਾਸਨ ਦਾ ਵੱਡਾ ਫੈਸਲਾ

ipl 2026 dc vs pbks

ਪੰਜਾਬ ਕਿੰਗਜ਼ ਨਾਲ ਮੁਕਾਬਲੇ ਤੋਂ ਪਹਿਲਾਂ ਅਭਿਆਸ ਦੌਰਾਨ ਵਾਪਰਿਆ ਖ਼ੌਫ਼ਨਾਕ ਹਾਦਸਾ!

the captain of this team will change in the middle of ipl

IPL ਵਿਚਾਲੇ ਬਦਲੇਗਾ ਇਸ ਟੀਮ ਦਾ ਕਪਤਾਨ, ਹੋ ਗਿਆ ਵੱਡਾ ਐਲਾਨ

rbi has taken a big action

RBI ਨੇ ਕਰ 'ਤੀ ਵੱਡੀ ਕਾਰਵਾਈ ! Paytm Payments Bank ਦਾ ਲਾਇਸੈਂਸ ਕੀਤਾ ਰੱਦ

star cricketer caught in doping 2year ban imposed

ਡੋਪਿੰਗ 'ਚ ਫਸਿਆ ਸਟਾਰ ਕ੍ਰਿਕਟਰ ! ਲੱਗਾ 2 ਸਾਲ ਦਾ ਬੈਨ

pension of rs 5000 every month

ਸਿਰਫ਼ 210 ਰੁਪਏ ਦੇ ਨਿਵੇਸ਼ ਨਾਲ ਹਰ ਮਹੀਨੇ ਮਿਲੇਗੀ 5,000 ਰੁਪਏ ਪੈਨਸ਼ਨ!

snowfall in hindu kush himalayan

ਹਿੰਦੂ ਕੁਸ਼ ਹਿਮਾਲਿਆ ਖੇਤਰ 'ਚ ਬਰਫ਼ਬਾਰੀ ਲਗਾਤਾਰ ਚੌਥੇ ਸਾਲ ਹੇਠਲੇ ਪੱਧਰ 'ਤੇ

district magistrate pathankot issues orders banning burning of crop residue

ਜ਼ਿਲ੍ਹਾ ਮੈਜਿਸਟਰੇਟ ਪਠਾਨਕੋਟ ਵੱਲੋਂ ਫਸਲਾਂ ਦੀ ਰਹਿੰਦ ਖੂੰਦ ਨੂੰ ਅੱਗ ਲਗਾਉਣ...

wildfire in japan

ਜਾਪਾਨ ਦੇ ਜੰਗਲਾਂ ਦੀ ਅੱਗ ਹੋਈ ਬੇਕਾਬੂ, ਸੁਰੱਖਿਅਤ ਸਥਾਨ 'ਤੇ ਭੇਜੇ ਗਏ 2,600...

a car hit a tractor trolley loaded with wheat sacks outside the godowns

ਗੋਦਾਮਾਂ ਦੇ ਬਾਹਰ ਕਣਕ ਦੀਆਂ ਬੋਰੀਆਂ ਨਾਲ ਲੱਦੀ ਟਰੈਕਟਰ ਟਰਾਲੀ ’ਚ ਵੱਜੀ ਕਾਰ,...

big action of pakistani army

ਪਾਕਿਸਤਾਨੀ ਫੌਜ ਦਾ ਵੱਡਾ ਐਕਸ਼ਨ; ਖੈਬਰ 'ਚ 22 ਅੱਤਵਾਦੀ ਢੇਰ

people are suffering due to heat in gurdaspur

ਗੁਰਦਾਸਪੁਰ ’ਚ ਲੂ ਤੋਂ ਲੋਕ ਪ੍ਰੇਸ਼ਾਨ, ਤਾਪਮਾਨ 42 ਡਿਗਰੀ ਤੋਂ ਪਾਰ; ਬਿਜਲੀ ਦੀ...

blackout in tarn taran

ਤਰਨਤਾਰਨ 'ਚ ਵੀ ਅੱਜ ਹੋਵੇਗਾ  Black out,  ਵੱਜਣਗੇ ਸਾਇਰਨ

amritsar father cheating on his daughter for 2 years

ਅੰਮ੍ਰਿਤਸਰ: 2 ਸਾਲਾਂ ਤੱਕ ਧੀ ਦੀ ਪੱਤ ਰੋਲਦਾ ਰਿਹਾ ਕਲਯੁੱਗੀ ਪਿਓ, ਅਦਾਲਤ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • drug smugglers residential properties action
      ਨਸ਼ਾ ਤਸਕਰਾਂ ਖ਼ਿਲਾਫ਼ ਜੰਮੂ ਪ੍ਰਸ਼ਾਸਨ ਦੀ ਵੱਡੀ ਕਾਰਵਾਈ; ਦੂਜੇ ਦਿਨ ਵੀ ਚੱਲਿਆ...
    • indians entry in usa
      ਭਾਰਤੀਆਂ ਦੀ ਅਮਰੀਕਾ 'ਚ No Entry ! ਸੰਸਦ 'ਚ H-1B ਵੀਜ਼ਾ 'ਤੇ ਰੋਕ ਦਾ ਬਿੱਲ ਪੇਸ਼
    • college  golu langur  job  forest department  rescue
      'ਰਿਟਾਇਰ' ਹੋ ਗਿਆ 12,000 ਤਨਖਾਹ ਲੈਣ ਵਾਲਾ ਲੰਗੂਰ ! ਜੰਗਲਾਤ ਵਿਭਾਗ ਨੇ...
    • son jumps from 6th floor after argument with mother
      ਫਰੀਦਾਬਾਦ 'ਚ ਦਰਦਨਾਕ ਘਟਨਾ: ਮਾਂ ਨਾਲ ਹੋਏ ਝਗੜੇ ਮਗਰੋਂ ਪੁੱਤਰ ਨੇ 6ਵੀਂ ਮੰਜ਼ਿਲ...
    • bullion businessman incident
      ਵੱਡੀ ਵਾਰਦਾਤ : ਸਰਾਫਾ ਕਾਰੋਬਾਰੀ ਦਾ ਗੋਲੀਆਂ ਮਾਰ ਕੇ ਕਤਲ, ਮੁੱਠਭੇੜ 'ਚ ਮੁਲਜ਼ਮ...
    • know now what will happen to money deposited in paytm payments bank
      RBI ਨੇ ਲਾਇਸੈਂਸ ਕੀਤਾ ਰੱਦ, ਜਾਣੋ ਹੁਣ Paytm Payments Bank 'ਚ ਜਮ੍ਹਾ ਪੈਸਿਆਂ...
    • marriage accident 5 people
      ਵਿਆਹ ਦੇ ਸ਼ਗਨਾਂ 'ਚ ਪਏ ਵੈਣ! ਭਿਆਨਕ ਹਾਦਸੇ 'ਚ ਪਤੀ-ਪਤਨੀ ਤੇ ਪੁੱਤ ਸਣੇ 5 ਲੋਕਾਂ...
    • iran captured ship
      ਇਰਾਨ ਨੇ ਫੜ ਲਿਆ ਭਾਰਤ ਆਉਂਦਾ ਜਹਾਜ਼ ! ਭਾਰਤੀ ਕੈਪਟਨ ਦੇ ਪਰਿਵਾਰ ਨੇ ਸਰਕਾਰ ਅੱਗੇ...
    • election commission  west bengal  police officer  suspended  elections
      5 ਪੁਲਸ ਮੁਲਾਜ਼ਮ ਸਸਪੈਂਡ ! ਬੰਗਾਲ ਚੋਣਾਂ ਦੌਰਾਨ ਪੱਖਪਾਤ ਦੇ ਦੋਸ਼ਾਂ ਹੇਠ ਹੋਈ...
    • school closed april 30
      30 ਅਪ੍ਰੈਲ ਤੱਕ ਸਕੂਲ ਬੰਦ, ਭਿਆਨਕ ਗਰਮੀ ਨੂੰ ਲੈ ਕੇ MP ਪ੍ਰਸ਼ਾਸਨ ਦਾ ਵੱਡਾ ਫੈਸਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +