Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 05, 2026

    5:09:24 PM

  • court reprimands rajpal yadav in cheque bounce case

    'ਤੁਹਾਡੀ ਜਗ੍ਹਾ ਜੇਲ੍ਹ 'ਚ ਹੈ'; ਅਦਾਲਤ ਨੇ...

  • bus full of passengers overturns in punjab early morning

    ਪੰਜਾਬ 'ਚ ਸਵਾਰੀਆਂ ਨਾਲ ਭਰੀ ਬੱਸ ਪੁਲ ਤੋਂ ਹੇਠਾਂ...

  • punjab  young man love marriage dispute

    ਪੰਜਾਬ: Love Marriage ਦੀ ਰੰਜ਼ਿਸ਼ 'ਚ ਮੁੰਡੇ ਦਾ...

  • stock market gains momentum  sensex closes at 22 555

    ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਸੈਂਸੈਕਸ 472 ਅੰਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 30 ਜੂਨ ਤੱਕ ਵਧਿਆ ਲਾਕਡਾਊਨ, ਇਨ੍ਹਾਂ ਥਾਵਾਂ 'ਤੇ ਮਿਲੇਗੀ ਢਿੱਲ

NATIONAL News Punjabi(ਦੇਸ਼)

30 ਜੂਨ ਤੱਕ ਵਧਿਆ ਲਾਕਡਾਊਨ, ਇਨ੍ਹਾਂ ਥਾਵਾਂ 'ਤੇ ਮਿਲੇਗੀ ਢਿੱਲ

  • Updated: 30 May, 2020 07:10 PM
National
lockdown extended till june 30
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਗ੍ਰਹਿ ਮੰਤਰਾਲਾ ਨੇ ਸ਼ਨੀਵਾਰ ਨੂੰ ਨਵੀਂ ਗਾਇਡਲਾਈਨ ਜਾਰੀ ਕਰ ਦਿੱਤੀ, ਜਿਸ ਦੇ ਤਹਿਤ 3 ਪੜਾਅਵਾਂ ਵਿਚ ਦੇਸ਼ ਅਨਲਾਕ ਹੋਵੇਗਾ।  8 ਜੂਨ ਤੋਂ ਹੋਟਲ, ਰੈਸਟੋਰੈਂਟ, ਸੈਲੂਨ, ਸ਼ਾਪਿੰਗ ਮਾਲ ਅਤੇ ਧਾਰਮਿਕ ਥਾਂ ਖੋਲ੍ਹ ਦਿੱਤੇ ਜਾਣਗੇ, ਪਰ ਸੋਸ਼ਲ ਡਿਸਟੈਂਸਿੰਗ ਅਤੇ ਮਾਸਕ ਪਾਉਣਾ ਜ਼ਰੂਰੀ ਹੋਵੇਗਾ। ਦੇਸ਼ ਭਰ ਵਿਚ ਹੁਣ ਸਿਰਫ ਕੰਟੇਨਮੈਂਟ ਜ਼ੋਨ ਵਿਚ 30 ਜੂਨ ਤੱਕ ਲਾਕਡਾਊਨ ਰਹੇਗਾ। ਲਾਕਡਾਊਨ ਨੂੰ ਖੋਲ੍ਹਣ ਲਈ ਗ੍ਰਹਿ ਮੰਤਰਾਲਾ ਨੇ ਤਿੰਨ ਪੜਾਅਵਾਂ ਦੀ ਇੱਕ ਲਿਸਟ ਤਿਆਰ ਕੀਤੀ ਹੈ। ਇਸ ਦੇ ਅਨੁਸਾਰ ਲਾਕਡਾਊਨ ਨੂੰ ਖੋਲ੍ਹਿਆ ਜਾਵੇਗਾ।

ਨਾਇਟ ਕਫਰਿਊ ਜਾਰੀ
ਦੇਸ਼ ਵਿਚ ਨਾਇਟ ਕਫਰਿਊ ਹਾਲੇ ਵੀ ਜਾਰੀ ਰਹੇਗਾ। ਹਾਲਾਂਕਿ ਇਸ ਦੇ ਲਈ ਸਮੇਂ ਵਿਚ ਬਦਲਾਅ ਕੀਤਾ ਗਿਆ ਹੈ। ਹੁਣ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਗੈਰ-ਜ਼ਰੂਰੀ ਕੰਮ ਤੋਂ ਬਾਹਰ ਨਿਕਲਣ 'ਤੇ ਰੋਕ ਰਹੇਗੀ। ਲਾਕਡਾਊਨ-4 ਤੱਕ ਇਹ ਸਮਾਂ ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤੱਕ ਸੀ।

ਵੱਡੀ ਰਾਹਤ: ਲੋਕਾਂ ਦੀ ਮੂਵਮੈਂਟ 'ਤੇ ਹੁਣ ਰੋਕ ਨਹੀਂ
ਸੂਬਿਆਂ ਦੇ ਵਿਚ ਅਤੇ ਸੂਬਿਆਂ ਦੇ ਅੰਦਰ ਲੋਕਾਂ ਦੀ ਮੂਵਮੈਂਟ ਅਤੇ ਸਾਮਾਨ ਦੀ ਆਵਾਜਾਹੀ 'ਤੇ ਕੋਈ ਰੋਕ ਨਹੀਂ ਹੋਵੇਗੀ। ਇਸ ਤਰ੍ਹਾਂ ਦੇ ਮੂਵਮੈਂਟ ਲਈ ਅਲਗ ਤੋਂ ਇਜਾਜ਼ਤ ਲੈਣ ਜਾਂ ਈ-ਪਰਮਿਟ ਦੀ ਜ਼ਰੂਰਤ ਨਹੀਂ ਹੋਵੇਗੀ।

ਜ਼ਰੂਰੀ ਨਹੀਂ ਹੋਵੇ ਤਾਂ ਬੱਚੇ-ਬਜ਼ੁਰਗ ਘਰ ਵਿਚ ਰਹਿਣ
65 ਸਾਲ ਤੋਂ ਜ਼ਿਆਦਾ ਦੇ ਬਜ਼ੁਰਗਾਂ ਅਤੇ 10 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਦਿਸ਼ਾ-ਨਿਰਦੇਸ਼ ਹਨ ਕਿ ਉਹ ਬਾਹਰ ਨਾ ਨਿਕਲਣ, ਜਦੋਂ ਤੱਕ ਕਿ ਕੋਈ ਮੈਡੀਕਲ ਐਮਰਜੈਂਸੀ ਜਾਂ ਕੋਈ ਬਹੁਤ ਹੀ ਜ਼ਰੂਰੀ ਵਜ੍ਹਾ ਨਾ ਹੋਵੇ।

ਕੰਟੇਨਮੈਂਟ ਜ਼ੋਨ ਵਿਚ ਰਹੇਗੀ ਸਖਤੀ
ਕੰਟੇਨਮੈਂਟ ਜ਼ੋਨ ਵਿਚ ਸਿਰਫ ਬੇਹੱਦ ਜ਼ਰੂਰੀ ਗਤੀਵਿਧੀਆਂ ਦੀ ਇਜਾਜ਼ਤ ਦਿੱਤੀ ਜਾਵੇਗੀ। ਮੈਡੀਕਲ ਐਮਰਜੈਂਸੀ ਸਰਵਿਸ ਅਤੇ ਜ਼ਰੂਰੀ ਸਾਮਾਨ ਅਤੇ ਸੇਵਾਵਾਂ ਦੀ ਸਪਲਾਈ ਨੂੰ ਛੱਡ ਕੇ ਇਨ੍ਹਾਂ ਕੰਟੇਨਮੈਂਟ ਜ਼ੋਨਾਂ ਵਿਚ ਲੋਕਾਂ ਦੀ ਆਵਾਜਾਈ 'ਤੇ ਸਖਤੀ ਨਾਲ ਰੋਕ ਰਹੇਗੀ। ਡੂੰਘਾਈ ਨਾਲ ਕਾਂਟੈਕਟ ਟ੍ਰੇਸਿੰਗ ਹੋਵੇਗੀ। ਘਰ-ਘਰ ਜਾ ਕੇ ਨਿਗਰਾਨੀ ਕੀਤੀ ਜਾਵੇਗੀ।

ਸੂਬਾ ਸਰਕਾਰਾਂ ਦੇ ਕੋਲ ਜ਼ਿਆਦਾ ਤਾਕਤ
ਹੁਣ ਸੂਬਾ ਸਰਕਾਰਾਂ ਨੂੰ ਜ਼ਿਆਦਾ ਤਾਕਤ ਦਿੱਤੀ ਗਈ ਹੈ।  ਸੂਬਾ ਸਰਕਾਰਾਂ ਹੀ ਤੈਅ ਕਰਣਗੀਆਂ ਕਿ ਕਿਵੇਂ ਸੂਬਿਆਂ ਵਿਚ ਬੱਸਾਂ ਅਤੇ ਮੈਟਰੋ ਸੇਵਾਵਾਂ ਸ਼ੁਰੂ ਹੋਣਗੀਆਂ। ਕੇਂਦਰ ਸਰਕਾਰ ਨੇ ਤਾਂ ਰੋਕ ਹਟਾ ਲਿਆ ਹੈ, ਪਰ ਸੂਬਾ ਸਰਕਾਰਾਂ ਆਪਣੇ ਪੱਧਰ 'ਤੇ ਪਾਬੰਦੀਆਂ ਲਗਾ ਸਕਦੀਆਂ ਹਨ। ਜੇਕਰ ਸੂਬਿਆਂ ਨੂੰ ਕੰਟੇਨਮੈਂਟ ਜ਼ੋਨ ਦੇ ਬਾਹਰ ਕੁੱਝ ਗਤੀਵਿਧੀਆਂ 'ਤੇ ਰੋਕ ਦੀ ਲੋੜ ਮਹਿਸੂਸ ਹੁੰਦੀ ਹੈ ਤਾਂ ਉਹ ਅਜਿਹਾ ਕਰ ਸਕਣਗੇ।

ਫੇਜ਼-1 ਵਿਚ ਕੀ ਖੁੱਲ੍ਹੇਗਾ
ਪਹਿਲਾ ਫੇਜ਼ 8 ਜੂਨ ਤੋਂ ਸ਼ੁਰੂ ਹੋਵੇਗਾ। ਧਾਰਮਿਕ ਥਾਵਾਂ, ਹੋਟਲ, ਰੇਸਤਰਾਂ, ਸ਼ਾਪਿੰਗ ਮਾਲ ਅਤੇ ਦੂਜੀ ਹਾਸਪੀਟੈਲਿਟੀ ਸਰਵਿਸਿਸ ਨੂੰ ਖੋਲ੍ਹਣ ਲਈ ਸਿਹਤ ਮੰਤਰਾਲਾ ਵਲੋਂ ਸਟੈਂਡਰਡ ਆਪ੍ਰੇਟਿੰਗ ਪ੍ਰੋਸੀਜਰ ਜਾਰੀ ਕੀਤਾ ਜਾਵੇਗਾ।
ਦੂਜੇ ਫੇਜ਼ ਵਿਚ ਸਰਕਾਰ ਦੁਆਰਾ ਸਕੂਲ, ਕਾਲਜ, ਐਜੁਕੇਸ਼ਨਲ, ਟਰੇਨਿੰਗ, ਕੋਚਿੰਗ ਇੰਸਟੀਚਿਊਟ ਆਦਿ ਨੂੰ ਖੋਲ੍ਹਣ ਦਾ ਫੈਸਲਾ ਜੁਲਾਈ 2020 ਵਿਚ ਲਿਆ ਜਾਵੇਗਾ। ਇਸ ਦੇ ਲਈ ਸਾਰੇ ਸੂਬਾ ਸਰਕਾਰਾਂ, ਕੇਂਦਰ ਸ਼ਾਸਿਤ ਪ੍ਰਦੇਸ਼ਾਂ, ਸੰਸਥਾਵਾਂ, ਮਾਪਿਆਂ ਅਤੇ ਸਾਰੇ ਹਿਤਧਾਰਕਾਂ ਦੇ ਨਾਲ ਸਲਾਹ ਮਸ਼ਵਰਾ ਕੀਤਾ ਜਾਵੇਗਾ।
ਇਹ ਆਖਰੀ ਫੇਜ਼ ਹੋਵੇਗਾ। ਇਸ ਵਿਚ ਭਾਰਤ ਦਾ ਨਜ਼ਾਰਾ ਬਿਲਕੁੱਲ ਉਸ ਤਰ੍ਹਾਂ ਦਾ ਹੋਵੇਗਾ, ਜਿਵੇਂ 24 ਮਾਰਚ ਤੋਂ ਪਹਿਲਾਂ ਹੁੰਦਾ ਸੀ। ਅੰਤਰਰਾਸ਼ਟਰੀ ਉਡਾਣਾਂ, ਮੈਟਰੋ ਰੇਲ, ਸਿਨੇਮਾ ਹਾਲਸ, ਜਿਮ, ਸਵੀਮਿੰਗ ਪੂਲ, ਐਂਟਰਟੇਨਮੈਂਟ ਪਾਰਕ, ਥੀਏਟਰ, ਬਾਰ ਅਤੇ ਆਡੀਟੋਰੀਅਮ ਨੂੰ ਫੇਜ਼-3 ਵਿਚ ਖੋਲ੍ਹਿਆ ਜਾਵੇਗਾ। ਹਾਲਾਂਕਿ, ਇਸ ਤੋਂ ਪਹਿਲਾਂ ਇੱਕ ਵਾਰ ਹਾਲਤ ਦੀ ਸਮੀਖਿਆ ਕੀਤੀ ਜਾਵੇਗੀ। ਤੀਸਰੇ ਪੜਾਅ ਵਿਚ ਹੀ ਸਾਮਾਜਿਕ, ਰਾਜਨੀਤਕ, ਖੇਡ, ਮਨੋਰੰਜਨ, ਸੱਭਿਆਚਕ ਗਤੀਵਿਧੀਆਂ ਨੂੰ ਖੋਲ੍ਹਣ ਦਾ ਫੈਸਲਾ ਕੀਤਾ ਜਾਵੇਗਾ।
 

  • ਲਾਕਡਾਊਨ
  • ਕੋਰੋਨਾ ਵਾਇਰਸ
  • ਗਾਇਡਲਾਈਨ
  • ਲਾਕਡਾਊਨ 5.0
  • Lockdown
  • Corona Virus
  • Guidelines
  • Lockdown 5.0

UNSC ਦੀਆਂ 5 ਅਸਥਾਈ ਸੀਟਾਂ ਲਈ ਵੋਟਿੰਗ ਅਗਲੇ ਮਹੀਨੇ, ਭਾਰਤ ਨੂੰ ਮਿਲ ਸਕਦੀ ਸੀਟ

NEXT STORY

Stories You May Like

  • bsf and police recover 30 bore pistol
    ਖੇਮਕਰਨ ਸਰਹੱਦੀ ਖੇਤਰ ’ਚ BSF ਤੇ ਪੁਲਸ ਵੱਲੋਂ 30 ਬੋਰ ਦੀ ਪਿਸਤੌਲ, ਮੈਗਜ਼ੀਨ ਤੇ ਕਾਰਤੂਸ ਬਰਾਮਦ
  • banks will be closed from september 28 to september 30  pnb warns
    ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: 28 ਸਤੰਬਰ ਤੋਂ 30 ਸਤੰਬਰ ਤੱਕ ਬੰਦ ਰਹਿਣਗੇ ਬੈਂਕ, PNB ਨੇ ਕੀਤਾ ਸੁਚੇਤ
  • varanasi  naxal commander  30 lakh  reward
    ਵਾਰਾਣਸੀ ’ਚ ਮੁਕਾਬਲੇ ’ਚ ਮਾਰਿਆ ਗਿਆ ਨਕਸਲੀ ਕਮਾਂਡਰ, 30 ਲੱਖ ਰੁਪਏ ਦਾ ਸੀ ਇਨਾਮ
  • last chance for a 10  rebate on property tax until september 30
    ਪ੍ਰਾਪਰਟੀ ਟੈਕਸ 'ਤੇ 10% ਛੋਟ ਦਾ ਆਖਰੀ ਮੌਕਾ 30 ਸਤੰਬਰ ਤੱਕ: ਸ਼ਨੀਵਾਰ-ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਸੁਵਿਧਾ...
  • nationwide bank strike scheduled for september 28 30 postponed
    ਆਮ ਜਨਤਾ ਨੂੰ ਵੱਡੀ ਰਾਹਤ: 28 ਤੋਂ 30 ਸਤੰਬਰ ਤੱਕ ਹੋਣ ਵਾਲੀ ਦੇਸ਼-ਵਿਆਪੀ ਬੈਂਕ ਹੜਤਾਲ ਮੁਲਤਵੀ
  • china and america agree on  30 billion tariff reduction
    ਚੀਨ ਅਤੇ ਅਮਰੀਕਾ 30 ਅਰਬ ਡਾਲਰ ਦੀ ਟੈਰਿਫ ਕਟੌਤੀ ’ਤੇ ਸਹਿਮਤ
  • cooperative banks will remain open on september 28  29 and 30
    ਆਮ ਜਨਤਾ ਲਈ ਰਾਹਤ:  28, 29 ਅਤੇ 30 ਸਤੰਬਰ ਨੂੰ ਦੇਸ਼ ਭਰ ਵਿੱਚ ਖੁੱਲ੍ਹੇ ਰਹਿਣਗੇ ਸਹਿਕਾਰੀ ਬੈਂਕ
  • ed raid in haryana
    ਸਰਕਾਰੀ ਖਾਤਿਆਂ 'ਚੋਂ 645 ਕਰੋੜ ਦੀ ਹੈਰਾਫੇਰੀ; ਈਡੀ ਨੇ 14 ਥਾਵਾਂ 'ਤੇ ਮਾਰੇ ਛਾਪੇ
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • deadbody of a person found in a hotel in jalandhar
    ਜਲੰਧਰ ਵਿਖੇ ਹੋਟਲ 'ਚ ਵਿਅਕਤੀ ਨੂੰ ਇਸ ਹਾਲ 'ਚ ਵੇਖ ਉੱਡੇ ਸਭ ਦੇ ਹੋਸ਼
  • national commission for scheduled castes issues notice to sangrur dc and ssp
    ਸੰਗਰੂਰ ਦੇ DC ਤੇ SSP ਨੂੰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ
  • high speed car hits vehicles in jalandhar
    ਜਲੰਧਰ 'ਚ ਹਾਈ ਸਪੀਡ ਕਾਰ ਨੇ ਗੱਡੀਆਂ ਨੂੰ ਮਾਰੀ ਟੱਕਰ! ਹਵਾ 'ਚ ਉਛਲ ਕੇ ਪਲਟੀ
  • new punjab congress president pargat singh met dr manmohan singh s family
    ਡਾ. ਮਨਮੋਹਨ ਸਿੰਘ ਦੇ ਪਰਿਵਾਰ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ...
  • strong winds heavy rain and storms expected in punjab
    ਪੰਜਾਬ 'ਚ 7 ਤੇ 8 ਤਾਰੀਖ਼ ਨੂੰ ਹਨ੍ਹੇਰੀ-ਝੱਖੜ ਨਾਲ ਪਵੇਗਾ ਮੀਂਹ! 10 ਜ਼ਿਲ੍ਹਿਆਂ...
  • pargat singh met ambika soni
    ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਪਹਿਲਾਂ ਪਰਗਟ ਸਿੰਘ ਨੇ ਅੰਬਿਕਾ ਸੋਨੀ ਨਾਲ...
Trending
Ek Nazar
raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

ndian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

airstrike by paksitan

ਅਫਗਾਨਿਸਤਾਨ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ 10 ਨਾਗਰਿਕਾਂ ਦੀ ਮੌਤ, UN ਨੇ...

xi jinping health

ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ

presidential elections in brazil

ਬੋਲਸੋਨਾਰੋ ਅਤੇ ਲੂਲਾ ਬਹੁਮਤ ਹਾਸਲ ਕਰਨ 'ਚ ਅਸਫਲ,  ਬ੍ਰਾਜ਼ੀਲ 'ਚ ਹੋਣਗੀਆਂ...

fbi director kash patel gets engaged to country singer alexis wilkins

ਮਸ਼ਹੂਰ ਗਾਇਕਾ ਦੇ ਪਿਆਰ 'ਚ 'ਅਰੈਸਟ' ਹੋਏ FBI ਚੀਫ਼ ਕਾਸ਼ ਪਟੇਲ ! ਮੰਗਣੀ ਕਰਵਾ ਕੇ...

us strikes on boat

ਸ਼ੱਕੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਕਿਸ਼ਤੀ 'ਤੇ ਹਮਲਾ, ਚਾਰ ਮਰੇ

famous actor had a secret wedding

ਮਸ਼ਹੂਰ ਅਦਾਕਾਰ ਨੇ ਸੱਤ ਸਮੁੰਦਰ ਪਾਰ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਸਾਹਮਣੇ...

major police action in the famous singer  s case

ਮਸ਼ਹੂਰ ਗਾਇਕ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 3 ਭਗੌੜੇ ਦੋਸ਼ੀਆਂ ਦੀਆਂ...

husband car girlfriend momos wife

ਪ੍ਰੇਮਿਕਾ ਨੂੰ ਮੋਮੋਜ਼ ਖਿਲਾ ਰਿਹਾ ਸੀ ਬੰਦਾ ! ਮੌਕੇ 'ਤੇ ਆ ਪਹੁੰਚੀ ਪਤਨੀ, ਫ਼ਿਰ...

british indian couple

ਧੋਖਾਧੜੀ ਦੇ ਦੋਸ਼ੀ ਬ੍ਰਿਟਿਸ਼-ਭਾਰਤੀ ਜੋੜੇ ਨੇ ਅਮਰੀਕਾ ਨੂੰ ਹਵਾਲਗੀ ਦਾ ਕੀਤ ਵਿਰੋਧ

nepali congress party

ਨੇਪਾਲੀ ਕਾਂਗਰਸ ਪਾਰਟੀ ਦਾ 15ਵਾਂ ਜਨਰਲ ਸੈਸ਼ਨ ਕਾਠਮੰਡੂ 'ਚ ਸ਼ੁਰੂ

myanmar nationals

ਮਲੇਸ਼ੀਆ ਨੇ 1,500 ਮਿਆਂਮਾਰ ਨਾਗਰਿਕ ਭੇਜੇ ਵਾਪਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • patwari arrested for taking bribe
      90,000 ਰੁਪਏ ਦੀ ਰਿਸ਼ਵਤ ਲੈਂਦੇ ਪਟਵਾਰੀ ਗ੍ਰਿਫ਼ਤਾਰ ! ACB ਨੇ ਗਨੌਰ ਤਹਿਸੀਲ 'ਚ...
    • jammu kashmir  landmine  poonch  army
      ਜੰਮੂ-ਕਸ਼ਮੀਰ ਦੀ ਬਾਰੂਦੀ ਸੁਰੰਗ 'ਚ ਜ਼ੋਰਦਾਰ ਧਮਾਕਾ, ਪੁੰਛ 'ਚ ਆਰਮੀ ਦੇ 2...
    • pargat singh in delhi
      ਪੰਜਾਬ ਕਾਂਗਰਸ ਦੀ ਕਮਾਨ ਮਿਲਣ ਮਗਰੋਂ ਹਾਈਕਮਾਂਡ ਨੂੰ ਮਿਲਣ ਦਿੱਲੀ ਪਹੁੰਚੇ ਪਰਗਟ...
    • ranchi  security agency  office  fire
      ਰਾਂਚੀ 'ਚ ਸੁਰੱਖਿਆ ਏਜੰਸੀ ਦੇ ਦਫ਼ਤਰ 'ਚ ਮਚੇ ਅੱਗ ਦੇ ਭਾਂਬੜ, 1.25 ਕਰੋੜ ਦੀ...
    • sit investigation  petitions  court  dismissal
      2020 ਦੇ ਦੰਗਿਆਂ ਤੇ 2019 ਦੇ ਜਾਮੀਆ ਹਿੰਸਾ ਦੀ SIT ਜਾਂਚ ਵਾਲੀਆਂ ਪਟੀਸ਼ਨਾਂ...
    • swiss president in india
      ਭਾਰਤ ਪਹੁੰਚੇ ਸਵਿਟਜ਼ਰਲੈਂਡ ਦੇ ਰਾਸ਼ਟਰਪਤੀ ਗਾਈ ਪਾਰਮੇਲਿਨ ! PM ਮੋਦੀ ਤੇ FM...
    • supreme court chief election commissioner gyanesh kumar
      ਸੁਪਰੀਮ ਕੋਰਟ ਵਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਮੁਅੱਤਲੀ ਦੀ ਪਟੀਸ਼ਨ...
    • cannabis worth  5 26 crore seized at chennai airport
      ਚੇਨਈ ਹਵਾਈ ਅੱਡੇ ਤੋਂ 5.26 ਕਰੋੜ ਰੁਪਏ ਦਾ ਗਾਂਜਾ ਬਰਾਮਦ
    • amit shah on guru nanak dev ji joti jot divas
      ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ-ਜੋਤ ਦਿਵਸ ਮੌਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ...
    • delhi panic ensues after a bomb threat at a school
      ਦਿੱਲੀ: ਸਕੂਲ 'ਚ ਬੰਬ ਦੀ ਧਮਕੀ ਤੋਂ ਬਾਅਦ ਮਚੀ ਭਾਜੜ, ਪੁਲਸ ਨੇ ਤਲਾਸ਼ੀ ਮੁਹਿੰਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +