Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 21, 2026

    7:33:18 PM

  • punjab weather imd

    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! ਜਾਣੋ ਅਗਲੇ...

  • giani harpreet singh press conference

    ਬਹਿਰੀਨ ਤੋਂ ਆਈ ਬੀਬੀ ਦੇ ਮਾਮਲੇ 'ਚ ਗਿਆਨੀ ਹਰਪ੍ਰੀਤ...

  • major encounter in punjab

    ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਮੁਕਾਬਲੇ ਦੌਰਾਨ...

  • sidhu moosewala s new song released suddenly

    ਅਚਾਨਕ ਰਿਲੀਜ਼ ਕੀਤਾ ਗਿਆ Sidhu Moosewala ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਲੱਗ ਗਿਆ 'ਕਰਫਿਊ' ! ਭਾਰਤ-ਪਾਕਿ ਤਣਾਅ ਵਿਚਾਲੇ ਪ੍ਰਸ਼ਾਸਨ ਨੇ ਬਾਰਡਰ ਏਰੀਏ 'ਚ ਲਾ'ਤੀਆਂ ਪਾਬੰਦੀਆਂ

NATIONAL News Punjabi(ਦੇਸ਼)

ਲੱਗ ਗਿਆ 'ਕਰਫਿਊ' ! ਭਾਰਤ-ਪਾਕਿ ਤਣਾਅ ਵਿਚਾਲੇ ਪ੍ਰਸ਼ਾਸਨ ਨੇ ਬਾਰਡਰ ਏਰੀਏ 'ਚ ਲਾ'ਤੀਆਂ ਪਾਬੰਦੀਆਂ

  • Edited By Harpreet Singh,
  • Updated: 06 May, 2026 03:04 PM
National
lockdown imposed
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਤੇ ਪਾਕਿਸਤਾਨ ਵਿਚਾਲੇ ਤਣਾਅ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਿਹਾ। ਇਸੇ ਦੌਰਾਨ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ 'ਤੇ ਵਧਦੇ ਤਣਾਅ ਅਤੇ ਘੁਸਪੈਠ ਦੀਆਂ ਕੋਸ਼ਿਸ਼ਾਂ ਨੂੰ ਰੋਕਣ ਲਈ ਰਾਜਸਥਾਨ ਦੇ ਸ਼੍ਰੀਗੰਗਾਨਗਰ ਪ੍ਰਸ਼ਾਸਨ ਨੇ ਵੱਡਾ ਕਦਮ ਚੁੱਕਿਆ ਹੈ। ਸ਼੍ਰੀਗੰਗਾਨਗਰ ਜ਼ਿਲ੍ਹਾ ਪ੍ਰਸ਼ਾਸਨ ਨੇ ਪੂਰੀ ਅੰਤਰਰਾਸ਼ਟਰੀ ਸੀਮਾ 'ਤੇ ਨਾਈਟ ਕਰਫਿਊ ਵਰਗੀਆਂ ਪਾਬੰਦੀਆਂ ਲਾਗੂ ਕਰ ਦਿੱਤੀਆਂ ਹਨ।

ਸਰਹੱਦ ਤੋਂ 3 ਕਿਲੋਮੀਟਰ ਦੇ ਦਾਇਰੇ 'ਚ ਸ਼ਾਮ 7:00 ਵਜੇ ਤੋਂ ਸਵੇਰੇ 6:00 ਵਜੇ ਤੱਕ ਕਿਸੇ ਵੀ ਆਮ ਨਾਗਰਿਕ ਦੀ ਆਵਾਜਾਈ 'ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਇਸ ਤੋਂ ਇਲਾਵਾ ਰਾਤ ਸਮੇਂ ਕਿਸੇ ਵੀ ਤਰ੍ਹਾਂ ਦੇ ਲਾਊਡ ਸਪੀਕਰ, ਡੀ.ਜੇ. ਜਾਂ ਪਟਾਕੇ ਚਲਾਉਣ 'ਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਗਈ ਹੈ। ਇਹ ਫੈਸਲਾ ਇਸ ਲਈ ਲਿਆ ਗਿਆ ਹੈ ਤਾਂ ਜੋ ਸੁਰੱਖਿਆ ਏਜੰਸੀਆਂ ਨੂੰ ਸਰਹੱਦ ਪਾਰ ਤੋਂ ਹੋਣ ਵਾਲੀ ਕਿਸੇ ਵੀ ਸ਼ੱਕੀ ਹਲਚਲ ਨੂੰ ਸੁਣਨ ਅਤੇ ਦੇਖਣ ਵਿੱਚ ਦਿੱਕਤ ਨਾ ਆਵੇ।

ਇਹ ਵੀ ਪੜ੍ਹੋੋ- ਕੈਨੇਡਾ 'ਚ ਪੰਜਾਬੀ ਕਾਰੋਬਾਰੀ ਦਾ ਗੋਲ਼ੀਆਂ ਮਾਰ ਕੇ ਕਤਲ ! ਇਸ ਗੈਂਗ ਨੇ ਲਈ ਜ਼ਿੰਮੇਵਾਰੀ

ਸਰਹੱਦੀ ਇਲਾਕਿਆਂ ਵਿੱਚ ਖੇਤੀਬਾੜੀ ਕਰਨ ਵਾਲੇ ਕਿਸਾਨਾਂ ਨੂੰ ਵੀ ਰਾਤ ਦੇ ਸਮੇਂ ਖੇਤਾਂ ਵਿੱਚ ਜਾਣ ਦੀ ਵੀ ਇਜਾਜ਼ਤ ਨਹੀਂ ਹੋਵੇਗੀ। ਦਿਨ ਵੇਲੇ ਕੰਮ ਕਰਨ ਲਈ ਵੀ ਬੀ.ਐੱਸ.ਐੱਫ ਤੋਂ ਵਿਸ਼ੇਸ਼ ਇਜਾਜ਼ਤ ਲੈਣੀ ਲਾਜ਼ਮੀ ਹੋਵੇਗੀ। ਇਹ ਹੁਕਮ ਸਿਰਫ਼ ਸ਼ਹਿਰ ਲਈ ਨਹੀਂ, ਸਗੋਂ ਪੂਰੇ ਜ਼ਿਲ੍ਹੇ ਦੇ ਸਰਹੱਦੀ ਬੈਲਟ ਲਈ ਹਨ, ਜਿਨ੍ਹਾਂ 'ਚ ਸ਼੍ਰੀਗੰਗਾਨਗਰ, ਅਨੂਪਗੜ੍ਹ, ਘੜਸਾਨਾ, ਰਾਵਲਾ, ਰਾਏਸਿੰਘਨਗਰ, ਪਦਮਪੁਰ ਅਤੇ ਸ਼੍ਰੀਕਰਨਪੁਰ ਸ਼ਹਿਰ ਸ਼ਾਮਲ ਹਨ।

ਹਾਲਾਂਕਿ ਇਹ ਪਾਬੰਦੀਆਂ ਸੂਬਾ ਅਤੇ ਕੇਂਦਰ ਸਰਕਾਰ ਦੇ ਡਿਊਟੀ 'ਤੇ ਤਾਇਨਾਤ ਕਰਮਚਾਰੀਆਂ, ਸੁਰੱਖਿਆ ਬਲਾਂ ਅਤੇ ਮੈਡੀਕਲ ਐਮਰਜੈਂਸੀ ਵਾਲੇ ਵਿਅਕਤੀਆਂ 'ਤੇ ਲਾਗੂ ਨਹੀਂ ਹੋਣਗੀਆਂ। ਜ਼ਿਕਰਯੋਗ ਹੈ ਕਿ ਸੁਰੱਖਿਆ ਏਜੰਸੀਆਂ ਅਨੁਸਾਰ, ਸਰਹੱਦ ਪਾਰ ਤੋਂ ਡਰੋਨਾਂ ਰਾਹੀਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਦੀਆਂ ਕੋਸ਼ਿਸ਼ਾਂ ਵਧ ਗਈਆਂ ਹਨ। ਤੇਜ਼ ਰੌਸ਼ਨੀ ਅਤੇ ਸ਼ੋਰ-ਸ਼ਰਾਬਾ ਰਾਤ ਦੇ ਸਮੇਂ ਨਿਗਰਾਨੀ ਵਿੱਚ ਵਿਘਨ ਪਾਉਂਦੇ ਹਨ, ਜਿਸ ਕਾਰਨ ਇਹ ਸਖ਼ਤ ਕਦਮ ਚੁੱਕਿਆ ਗਿਆ ਹੈ।

ਇਹ ਵੀ ਪੜ੍ਹੋ- ਸ਼ਾਪਿੰਗ ਮਾਲ 'ਚ ਲੱਗੀ ਭਿਆਨਕ ਅੱਗ ! 8 ਲੋਕਾਂ ਦੀ ਦਰਦਨਾਕ ਮੌਤ, ਤਹਿਰਾਨ 'ਚ ਮਚੀ ਹਾਹਾਕਾਰ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Night Curfew
  • India Pakistan
  • Indo Pak Border
  • Administration

ਜਨਹਿੱਤ ਪਟੀਸ਼ਨ ਹੁਣ ਬਣੀ ‘ਪੈਸਾ ਹਿੱਤ ਪਟੀਸ਼ਨ’ : ਸੁਪਰੀਮ ਕੋਰਟ

NEXT STORY

Stories You May Like

  • joint action by punjab police and bsf
    ਪੰਜਾਬ ਪੁਲਸ ਤੇ BSF ਦਾ ਸਾਂਝਾ ਐਕਸ਼ਨ: ਬਾਰਡਰ ਏਰੀਏ 'ਚ 24 ਘੰਟੇ ਨਿਗਰਾਨੀ ਦੇ ਹੁਕਮ, ਸ਼ੱਕੀ ਗਤੀਵਿਧੀਆਂ 'ਤੇ ਨਜ਼ਰ
  • ban on hijab
    ਹਿਜਾਬ ਪਹਿਨਣ 'ਤੇ ਲੱਗ ਗਿਆ Ban ! ਉਲੰਘਣਾ ਕਰਨ 'ਤੇ ਆਸਟ੍ਰੀਅਨ ਪ੍ਰਸ਼ਾਸਨ ਲਾਏਗਾ 87,000 ਦਾ ਜੁਰਮਾਨਾ
  • fpis withdrew rs 5 109 21 crore in 3 days
    ਗਲੋਬਲ ਬੇਯਕੀਨੀ ਵਿਚਾਲੇ FPI ਨੇ 3 ਦਿਨਾਂ ’ਚ 5,109.21 ਕਰੋੜ ਰੁਪਏ ਕੱਢੇ
  • india russia
    ਪਾਬੰਦੀਆਂ ਵਿਚਾਲੇ ਰੂਸ ਦੀ 'ਟ੍ਰੇਡ ਲਾਈਫਲਾਈਨ' ਬਣ ਕੇ ਉੱਭਰ ਰਿਹੈ ਭਾਰਤ
  • strengthen law and order in amritsar
    ਪੰਜਾਬ: ਇਸ ਜ਼ਿਲ੍ਹੇ 'ਚ ਲੱਗ ਗਈਆਂ ਸਖ਼ਤ ਪਾਬੰਦੀਆਂ, ਉਲੰਘਣਾ ਕਰਨ ਵਾਲਿਆਂ 'ਤੇ ਹੋਵੇਗਾ ਐਕਸ਼ਨ
  • india  pakistani intruder  bsf  arrested
    ਬਾਰਡਰ ਟੱਪ ਭਾਰਤ 'ਚ ਆ ਵੜਿਆ ਪਾਕਿਸਤਾਨੀ ਘੁਸਪੈਠੀਆ ! BSF ਨੇ ਕੀਤਾ ਗ੍ਰਿਫ਼ਤਾਰ
  • kailash mansarovar  bridge  chinese border  rain  uttarakhand
    ਕੈਲਾਸ਼ ਮਾਨਸਰੋਵਰ ਰੋਡ 'ਤੇ ਫ਼ਿਰ ਢਹਿ ਗਿਆ ਪੁਲ ! ਚੀਨੀ ਬਾਰਡਰ ਨਾਲ ਟੁੱਟਿਆ ਸੰਪਰਕ
  • strict restrictions imposed in amritsar regarding security and traffic
    ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ
  • punjab weather imd
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! ਜਾਣੋ ਅਗਲੇ 5 ਦਿਨਾਂ ਦਾ ਹਾਲ
  • sting video of mixing 12 kg water in 28 kg milk surfaced
    ਹੈਂ!  28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ...
  • young man from dubai made big revelations about aaradhya enterprises
    ਦੁਬਈ ਤੋਂ ਪਰਤੇ ਨੌਜਵਾਨ ਨੇ ਅਰਾਧਿਆ ਐਂਟਰਪ੍ਰਾਈਜ਼ਿਜ਼ ਨੂੰ ਲੈ ਕੇ ਕੀਤੇ ਵੱਡੇ...
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
  • breakthrough in case of 4 year old keshav kidnapping in jalandhar
    ਜਵਾਕ ਦੇ ਅਗਵਾ ਮਾਮਲੇ 'ਚ ਮੁਲਜ਼ਮ ਗ੍ਰਿਫ਼ਤਾਰ, ਵੇਚਣ ਦੀ ਬਣਾਈ ਸੀ ਪਲਾਨਿੰਗ, ਬੱਸ...
  • strict arrangements for the shri siddh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਸਖ਼ਤ ਪ੍ਰਬੰਧ,1000 ਪੁਲਸ ਮੁਲਾਜ਼ਮ...
  • boy dies at night after being released from police custody
    ਪੁਲਸ ਹਿਰਾਸਤ ਤੋਂ ਰਿਹਾਅ ਹੋਣ ਮਗਰੋਂ ਰਾਤ ਨੂੰ ਹੋ ਗਈ ਨੌਜਵਾਨ ਦੀ ਮੌਤ, ਲੋਕਾਂ ਨੇ...
  • horrific road accident in kapurthala
    ਪੰਜਾਬ: ਹੱਸਦਾ-ਖੇਡਦਾ ਉੱਜੜਿਆ ਪਰਿਵਾਰ, ਭਿਆਨਕ ਸੜਕ ਹਾਦਸੇ 'ਚ ਪਿਤਾ-ਪੁੱਤ ਦੀ ਗਈ...
Trending
Ek Nazar
parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

emmanuel macron met with mark carney

ਮੈਕਰੋਨ ਨੇ ਕਾਰਨੀ ਨਾਲ ਕੀਤੀ ਮੁਲਾਕਾਤ, ਕੈਨੇਡਾ ਨੂੰ ਈਯੂ ਦਾ ਐਸੋਸੀਏਟ ਮੈਂਬਰ...

elections in russia

ਰੂਸੀ ਸੰਸਦੀ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਪੁਤਿਨ-ਸਮਰਥਿਤ ਯੂਨਾਈਟਿਡ ਰਸ਼ੀਆ...

railway passengers take note

ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ

10 rupees  dispute  auto rickshaw driver

ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ

parmish verma case

ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ...

imran khan  s sister detained

ਪਾਕਿਸਤਾਨ : ਹਿਰਾਸਤ 'ਚ ਲਈ ਗਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ

people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

trade talks

ਭਾਰਤ ਅਤੇ ਕੈਨੇਡਾ ਦਰਮਿਆਨ ਸਾਲ ਦੇ ਅੰਤ ਤੱਕ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ:...

famous 40 year old actress to become a mother without getting married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • india usa military jungle warfare exercise
      ਭਾਰਤ-ਅਮਰੀਕਾ ਦੇ ਫ਼ੌਜੀਆਂ ਨੇ ਜੰਗਲ ਯੁੱਧ ਤੇ ਇੰਡੋਰ ਫਾਇਰਿੰਗ ਦਾ ਕੀਤਾ ਅਭਿਆਸ
    • upi users mdr will not be levied on these 7 types of payments
      UPI ਉਪਭੋਗਤਾਵਾਂ ਲਈ ਜ਼ਰੂਰੀ ਖ਼ਬਰ : ਇਹਨਾਂ 7 ਕਿਸਮਾਂ ਦੇ ਭੁਗਤਾਨਾਂ 'ਤੇ ਨਹੀਂ...
    • tragedy strikes a punjabi woman on the tungnath pilgrimage
      ਤੁੰਗਨਾਥ ਯਾਤਰਾ 'ਤੇ ਗਈ ਪੰਜਾਬਣ ਨਾਲ ਵਾਪਰ ਗਿਆ ਭਾਣਾ !
    • friends  cricket  youth  hospital  police
      ਕ੍ਰਿਕਟ ਖੇਡਦੇ ਸਮੇਂ ਨੌਜਵਾਨ ਦੀ ਮੌਤ, 5 ਮਹੀਨੇ ਪਹਿਲਾਂ ਹੋਇਆ ਸੀ ਵਿਆਹ
    • delhi high court  yashwant varma  complaint  petition
      ਸਾਬਕਾ ਜੱਜ ਯਸ਼ਵੰਤ ਵਰਮਾ ਖ਼ਿਲਾਫ਼ ਸ਼ਿਕਾਇਤ, ਜਾਂਚ ਸੰਬੰਧੀ ਪਟੀਸ਼ਨ 'ਤੇ ਸੁਣਵਾਈ...
    • charas seized from two youths on a scooter
      ਹਿਮਾਚਲ ਪੁਲਸ ਦੀ ਵੱਡੀ ਕਾਰਵਾਈ ! ਸਕੂਟਰ ਸਵਾਰ ਦੋ ਨੌਜਵਾਨਾਂ ਤੋਂ ਚਰਸ ਬਰਾਮਦ
    • surya kiran   aircraft roared in the skies over meerut for the first time
      ਮੇਰਠ ਦੇ ਅਸਮਾਨ ’ਚ ਪਹਿਲੀ ਵਾਰ ਗਰਜੇ ‘ਸੂਰਿਆ ਕਿਰਨ’ ਦੇ ਜਹਾਜ਼, ਇਕ ਲੱਖ ਤੋਂ ਵੱਧ...
    • police recruitment  running  youth  hospital  doctor
      ਪੁਲਸ ਭਰਤੀ ਦੀ ਦੌੜ ਦੌਰਾਨ ਅਚਾਨਕ ਡਿੱਗਿਆ ਨੌਜਵਾਨ, ਹੋਈ ਮੌਤ
    • rahul gandhi  bihar  roads  girls  safe
      ਬਿਹਾਰ 'ਚ 7 ਵਜੇ ਤੋਂ ਬਾਅਦ ਕੋਈ ਕੁੜੀ ਸੜਕਾਂ 'ਤੇ ਸੁਰੱਖਿਅਤ ਕਿਉਂ ਨਹੀਂ :...
    • couple cornered and woman molested in jamui
      ਸ਼ਰਮਨਾਕ ਕਾਰਾ! ਜਮੁਈ 'ਚ ਜੋੜੇ ਨੂੰ ਘੇਰ ਕੇ ਕੁੜੀ ਨਾਲ ਛੇੜਛਾੜ, ਵੀਡੀਓ ਵਾਇਰਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +