Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    1:14:50 PM

  • jam at himachal border of punjab haryana

    ਪੰਜਾਬ ਵਾਸੀ ਦੇਣ ਧਿਆਨ! ਇਹ ਰਸਤੇ ਹੋ ਗਏ ਬੰਦ, ਲੱਗਾ...

  • kashmiri saffron grown in ludhiana punjab price 12 lakh rupees per kg

    ਹੋ ਗਿਆ ਕਮਾਲ! ਪੰਜਾਬ ਦੀ ਧਰਤੀ 'ਤੇ ਉਗਾਇਆ ਕਸ਼ਮੀਰੀ...

  • transfers in punjab

    ਪੰਜਾਬ 'ਚ ਮੁਲਾਜ਼ਮਾਂ ਦੀਆਂ ਬਦਲੀਆਂ ਨਾਲ ਜੁੜੀ...

  • japan increased visa fee

    ਜਾਪਾਨ ਨੇ ਵੀਜ਼ਾ ਫੀਸ 'ਚ ਕਰ'ਤਾ 30 ਗੁਣਾ ਵਾਧਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਵਿਆਹ ਲਈ ਪ੍ਰਸ਼ਾਸਨ ਤੋਂ ਮਨਜ਼ੂਰੀ ਨਹੀਂ ਮਿਲੀ ਤਾਂ ਮੋਟਰਸਾਈਕਲ 'ਤੇ ਬਿਠਾ ਕੇ ਲੈ ਆਇਆ ਲਾੜੀ

NATIONAL News Punjabi(ਦੇਸ਼)

ਵਿਆਹ ਲਈ ਪ੍ਰਸ਼ਾਸਨ ਤੋਂ ਮਨਜ਼ੂਰੀ ਨਹੀਂ ਮਿਲੀ ਤਾਂ ਮੋਟਰਸਾਈਕਲ 'ਤੇ ਬਿਠਾ ਕੇ ਲੈ ਆਇਆ ਲਾੜੀ

  • Edited By Disha,
  • Updated: 07 May, 2020 04:13 PM
National
lockdown wedding family motorcycle bride
  • Share
    • Facebook
    • Tumblr
    • Linkedin
    • Twitter
  • Comment

ਮਿਰਜਾਪੁਰ- ਕੋਰੋਨਾ ਵਾਇਰਸ ਤੋਂ ਬਚਾਅ ਲਈ ਲਾਗੂ ਲਾਕਡਾਊਨ ਦੌਰਾਨ ਵਿਆਹ ਲਈ ਇਜਾਜ਼ਤ ਮਿਲਣ 'ਚ ਆ ਰਹੀਆਂ ਪਰੇਸ਼ਾਨੀਆਂ ਨੂੰ ਦੇਖ ਕੇ ਲਾੜੇ ਨੇ ਹਿੰਮਤ ਨਹੀਂ ਹਾਰੀ ਅਤੇ ਲਾੜੀ ਨੂੰ ਮੋਟਰਸਾਈਕਲ 'ਤੇ ਬਿਠਾ ਕੇ ਵਿਦਾ ਕਰਵਾ ਕੇ ਲੈ ਗਿਆ। ਪਰਿਵਾਰਕ ਸੂਤਰਾਂ ਨੇ ਵੀਰਵਾਰ ਨੂੰ ਇੱਥੇ ਦੱਸਿਆ ਕਿ ਉੱਤਰ ਪ੍ਰਦੇਸ਼ 'ਚ ਚੰਦੌਲੀ ਜ਼ਿਲੇ ਦੇ ਬਬੁਰੀਖੇਤਰ ਦੇ ਕੁਰਥੀਆ ਪਿੰਡ ਵਾਸੀ ਗੋਪੀ ਦੇ ਬੇਟੇ ਰਾਮਬਲੀ ਦਾ ਵਿਆਹ ਮਿਰਜਾਪੁਰ ਦੇ ਜਮਾਲਪੁਰ ਖੇਤਰ ਦੇ ਓਡੀ ਪਿੰਡ ਵਾਸੀ ਰਾਮਅਚਲ ਦੀ ਬੇਟੀ ਚਾਂਦਨੀ ਤੋਂ 6 ਮਈ ਨੂੰ 3 ਮਹੀਨੇ ਪਹਿਲਾਂ ਤੋਂ ਤੈਅ ਸੀ। ਇਸ ਵਿਚ ਲਾਕਡਾਊਨ ਕਾਰਨ ਵਿਆਹ 'ਚ ਰੁਕਾਵਟ ਆ ਗਈ। ਲਾੜੇ ਪੱਖ ਦੇ ਲੋਕਾਂ ਨੇ ਪ੍ਰਸ਼ਾਸਨ ਤੋਂ ਵਿਆਹ ਕਰਨ ਦੀ ਮਨਜ਼ੂਰੀ ਲਈ ਆਨਲਾਈਨ ਪ੍ਰਾਰਥਨਾ ਪੱਤਰ ਦਿੱਤਾ ਪਰ ਸਮੇਂ 'ਤੇ ਮਨਜ਼ੂਰੀ ਨਹੀਂ ਮਿਲੀ। ਉਨਾਂ ਨੇ ਦੱਸਿਆ ਕਿ ਲਾੜਾ ਪੱਖ ਅਤੇ ਲਾੜੀ ਦੇ ਪਰਿਵਾਰ ਵਾਲਿਆਂ ਨੇ ਮੰਦਰ 'ਚ ਸਮਾਜਿਕ ਦੂਰੀ ਦੀ ਪਾਲਣਾ ਕਰਦੇ ਹੋਏ ਸਿਲੌਟਾ ਪਿੰਡ ਸਥਿਤ ਹਨੂੰਮਾਨ ਮੰਦਰ 'ਚ ਵਿਆਹ ਕਰਨ ਦਾ ਫੈਸਲਾ ਕੀਤਾ।

ਬੁੱਧਵਾਰ ਨੂੰ ਲਾੜਾ ਆਪਣੀ ਮੋਟਰਸਾਈਕਲ 'ਤੇ ਸਿਲੌਟਾ ਪਿੰਡ ਪਹੁੰਚ ਗਿਆ। ਉਸ ਨਾਲ ਉਸ ਦੇ ਪਰਿਵਾਰ ਦੇ ਚਾਰ ਹੋਰ ਲੋਕ ਵੱਖ-ਵੱਖ ਮੋਟਰਸਾਈਕਲ 'ਤੇ ਆਏ। ਲਾੜੀ ਦੇ ਪਰਿਵਾਰ ਵਾਲੇ ਦੇ ਲੋਕ ਵੀ ਪੈਦਲ ਹੀ 2 ਕਿਲੋਮੀਟਰ ਚੱਲ ਕੇ ਮੰਦਰ ਪਹਿਲਾਂ ਹੀ ਪਹੁੰਚ ਚੁਕੇ ਸਨ। ਮੰਦਰ 'ਚ ਲਾੜੇ ਨੇ ਲਾੜੀ ਦੇ ਗਲੇ 'ਚ ਵਰਮਾਲਾ ਪਾ ਕੇ 7 ਫੇਰੇ ਲਏ। ਮੰਦਰ ਦੇ ਪੁਜਾਰੀ ਨੇ ਵਿਆਹ ਦੀਆਂ ਰਸਮਾਂ ਨੂੰ ਪੂਰਾ ਕਰਵਾਇਆ। ਵਿਦਾਈ ਤੋਂ ਬਾਅਦ ਲਾੜਾ ਆਪਣੀ ਲਾੜੀ ਨੂੰ ਮੋਟਰਸਾਈਕਲ 'ਤੇ ਬਿਠਾ ਕੇ ਘਰ ਲੈ ਗਿਆ। ਲਾੜੀ ਦੇ ਪਿਤਾ ਰਾਮਅਚਲ ਨੇ ਦੱਸਿਆ ਕਿ ਵਿਆਹ ਦਾ ਕਾਰਡ ਵੀ ਛਪ ਗਿਆ ਸੀ। ਪਹਿਲਾਂ ਅਪ੍ਰੈਲ ਦੇ ਲਾਕਡਾਊਨ ਤੋਂ ਬਾਅਦ ਆਸ਼ਾ ਸੀ ਕਿ ਮਈ 'ਚ ਵਿਆਹ ਹੋਵੇਗੀ ਪਰ ਲਾਕਡਾਊਨ ਹੋਰ ਵਧ ਗਿਆ। ਅਜਿਹੇ 'ਚ ਸਮਾਜਿਕ ਦੂਰੀ ਰੱਖਦੇ ਹੋਏ ਵਿਆਹ ਦਾ ਫੈਸਲਾ ਕੀਤਾ ਗਿਆ। ਬਿਨਾਂ ਬਾਰਾਤੀ ਦੇ ਹੋਏ ਇਸ ਵਿਆਹ ਨਾਲ ਲਾੜੀ ਅਤੇ ਲਾੜਾ ਪੱਖ ਦੇ ਲੋਕ ਖੁਸ਼ ਦਿੱਸੇ। ਹਾਲੇ ਜ਼ਿਲੇ ਦੇ ਜਮਾਲਪੁਰ ਖੇਤਰ 'ਚ ਵੀ 5 ਦਿਨ ਪਹਿਲਾਂ ਲਾੜਾ ਸਾਈਕਲ 'ਤੇ ਵਿਆਹ ਲਈ ਆਇਆ ਸੀ।

  • Lockdown
  • wedding
  • family
  • motorcycle
  • bride
  • ਲਾਕਡਾਊਨ
  • ਵਿਆਹ
  • ਪਰਿਵਾਰ
  • ਮੋਟਰਸਾਈਕਲ
  • ਲਾੜੀ

ਮਹਿਲਾ ਸਿਪਾਹੀ ਮੌਤ ਤੋਂ ਬਾਅਦ ਮਿਲੀ ਕੋਰੋਨਾ ਪਾਜ਼ੇਟਿਵ, 4 ਦਿਨ ਪਹਿਲਾਂ ਬੱਚੇ ਨੂੰ ਦਿੱਤਾ ਸੀ ਜਨਮ

NEXT STORY

Stories You May Like

  • dispute over parking in jalandhar  councilor  s father accused of assault
    ਜਲੰਧਰ 'ਚ ਪਾਰਕਿੰਗ ਨੂੰ ਲੈ ਕੇ ਵਿਵਾਦ, ਕੌਂਸਲਰ ਦੇ ਪਿਤਾ ’ਤੇ ਕੁੱਟਮਾਰ ਦਾ ਦੋਸ਼, ਹੋਇਆ ਹੰਗਾਮਾ
  • shakib hossain spoke after taking virat kohli  s wicket
    ਵਿਰਾਟ ਕੋਹਲੀ ਦੀ ਵਿਕਟ ਲੈ ਕੇ ਬੋਲੇ ਸਾਕਿਬ ਹੁਸੈਨ-  'ਮਜ਼ਾ ਤਾਂ ਆਇਆ, ਇਹ ਮੇਰੀ ਡ੍ਰੀਮ ਵਿਕਟ ਸੀ'
  • dispute between two parties over installation of transformer in jalandhar
    ਜਲੰਧਰ: ਟਰਾਂਸਫਾਰਮਰ ਲਗਾਉਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਇਆ ਝਗੜਾ
  • new orders issued for candidates contesting elections to limit spending
    ਚੋਣ ਲੜ ਰਹੇ ਉਮੀਦਵਾਰਾਂ ਲਈ ਨਿਰਧਾਰਤ ਹੱਦ ਤੱਕ ਖ਼ਰਚ ਕਰਨ ਨੂੰ ਲੈ ਕੇ ਨਵੇਂ ਹੁਕਮ ਜਾਰੀ
  • ram rahim 16th time parole 30 day
    ਰਾਮ ਰਹੀਮ ਨੂੰ ਫਿਰ ਮਿਲੀ ਪੈਰੋਲ, 30 ਦਿਨਾਂ ਲਈ ਸੁਨਾਰੀਆ ਜੇਲ੍ਹ ਤੋਂ ਆਇਆ ਬਾਹਰ, ਹਨੀਪ੍ਰੀਤ ਆਈ ਲੈਣ
  • ravi kishan says he has no idea why his slip ups go viral on social media
    "ਮੈਂ ਕੋਈ ਦੂਜੇ ਗ੍ਰਹਿ ਤੋਂ ਨਹੀਂ ਆਇਆ..." : ਵੀਡੀਓਜ਼ ਵਾਇਰਲ ਹੋਣ 'ਤੇ ਬੋਲੇ ਰਵੀ ਕਿਸ਼ਨ
  • private schools  annual fee
    ਪ੍ਰਾਈਵੇਟ ਸਕੂਲਾਂ ਨੂੰ ਸਲਾਨਾ ਫੀਸ ਵਧਾਉਣ ਲਈ DoE ਦੀ ਮਨਜ਼ੂਰੀ ਦੀ ਲੋੜ ਨਹੀਂ: ਦਿੱਲੀ ਹਾਈਕੋਰਟ
  • punjab  big controversy over teachers   salaries
    ਪੰਜਾਬ : ਅਧਿਆਪਕਾਂ ਦੀਆਂ ਤਨਖ਼ਾਹਾਂ ਨੂੰ ਲੈ ਕੇ ਆਇਆ ਸਖ਼ਤ ਫ਼ੈਸਲਾ, ਪੜ੍ਹੋ ਆਖ਼ਰ ਅਜਿਹਾ ਕਿਉਂ ਕੀਤਾ ਗਿਆ
  • debate erupts again over shifting of jalandhar judicial complex
    ਜਲੰਧਰ ਦੇ ਜੁਡੀਸ਼ੀਅਲ ਕੰਪਲੈਕਸ ਦੀ ਸ਼ਿਫਟਿੰਗ ’ਤੇ ਫਿਰ ਛਿੜੀ ਬਹਿਸ, ਵਧਿਆ ਵਿਵਾਦ
  • pinkoo tv summer song video
    ਹਾਏ...ਗਰਮੀ ਨੇ ਕੀਤਾ ਬੁਰਾ ਹਾਲ, ਕੱਪੜੇ ਭਿੱਜ ਗਏ ਮੁੜਕੇ ਨਾਲ, ਦੇਖੋ Pinkoo Tv...
  • railways   delay caused a lot of trouble for passengers
    ਰੇਲਵੇ ਦੀ ਲੇਟਲਤੀਫੀ ਨੇ ਮੁਸਾਫ਼ਰਾਂ ਦੇ ਛੁਡਾਏ ਪਸੀਨੇ, ਅਮਰਪਾਲੀ ਤੇ ਮਾਲਵਾ...
  • hooliganism on sodhal road
    ਸੋਢਲ ਰੋਡ 'ਤੇ ਗੁੰਡਾਗਰਦੀ: ਮਾਂ ਕਰਦੀ ਰਹੀ ਪੁੱਤ ਲਈ ਤਰਲੇ, ਹਮਲਾਵਰਾਂ ਨੇ...
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
  • pregnant woman dies in horrific road accident in noormehal
    ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ...
  • rti activist simranjit singh funreal
    ਗੋਲ਼ੀਆਂ ਮਾਰ ਕਤਲ ਕੀਤੇ RTI ਐਕਟੀਵਿਸਟ ਸਿਮਰਨਜੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ
  • big weather forecast for punjab
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਭਵਿੱਖਬਾਣੀ, ਜਾਣੋ 4 ਜੂਨ ਤੱਕ ਦੀ ਤਾਜ਼ਾ ਜਾਣਕਾਰੀ
Trending
Ek Nazar
fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

reetha sahib mela  accident  sdrf jawan  devotees

ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...

big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • odisha government
      ਭਾਜਪਾ ਸਰਕਾਰ ਦੇ 2 ਸਾਲਾਂ ਦੌਰਾਨ ਓਡੀਸ਼ਾ ਦੇ ਨਿਵੇਸ਼ ਤੇ ਉਦਯੋਗਾਂ 'ਚ ਵੱਡਾ ਉਛਾਲ
    • cricket camp  player  death  pitch roller
      ਕ੍ਰਿਕਟ ਕੈਂਪ 'ਚ ਵੱਡਾ ਹਾਦਸਾ ! 15 ਸਾਲਾ ਉੱਭਰਦੇ ਖਿਡਾਰੀ ਦੀ ਹੋਈ ਦਰਦਨਾਕ ਮੌਤ
    • muzaffarpur  criminal cases  accused
      ਮੁਜ਼ੱਫਰਪੁਰ 'ਚ ਕਈ ਅਪਰਾਧਿਕ ਮਾਮਲਿਆਂ 'ਚ ਲੋੜੀਂਦੇ ਦੋਸ਼ੀ ਦਾ ਗੋਲੀਆਂ ਮਾਰ ਕੇ...
    • supreme court  judge appointment  37 judges  union law ministry
      ਸੁਪਰੀਮ ਕੋਰਟ 'ਚ 5 ਨਵੇਂ ਜੱਜਾਂ ਦੀ ਨਿਯੁਕਤੀ ! ਕੁੱਲ 37 ਹੋਈ ਗਿਣਤੀ
    • dream settling abroad citizenship purchasing property
      ਵਿਦੇਸ਼ਾਂ 'ਚ ਵਸਣ ਦਾ ਸੁਪਨਾ ਹੋਵੇਗਾ ਪੂਰਾ ! ਬਸ ਕਰੋ ਇਹ ਕੰਮ, ਫ੍ਰੀ ਮਿਲੇਗੀ...
    • girlfriend  youth  loc  pok  army  arrested
      ਪ੍ਰੇਮਿਕਾ ਨੂੰ ਮਿਲਣ LoC ਪਾਰ ਕਰ ਆਇਆ PoK ਦਾ ਨੌਜਵਾਨ ! ਫੜਿਆ ਗਿਆ ਤਾਂ...
    • ipl final gujarat titans team bus fire
      IPL ਫਾਈਨਲ ਦੀ ਹਾਰ ਮਗਰੋਂ GT ਨਾਲ ਵਾਪਰਿਆ ਵੱਡਾ ਹਾਦਸਾ, ਖਿਡਾਰੀਆਂ ਨਾਲ ਭਰੀ ਬੱਸ...
    • indian army  yoga  arunachal pradesh
      ਅਰੁਣਾਚਲ ’ਚ 9000 ਫੁੱਟ ਦੀ ਉਚਾਈ ’ਤੇ ਫੌਜ ਦੇ ਜਵਾਨਾਂ ਨੇ ਕੀਤਾ ਯੋਗਾ
    • bsnl recruitment
      BSNL 'ਚ ਨਿਕਲੀ ਭਰਤੀ ! ਜਾਰੀ ਹੋਇਆ ਨੋਟੀਫਿਕੇਸ਼ਨ, ਜਾਣੋ ਕਿੰਨੀ ਮਿਲੇਗੀ ਤਨਖਾਹ
    • medical student mbbs course 10 years complete
      ਮੈਡੀਕਲ ਵਿਦਿਆਰਥੀਆਂ ਲਈ ਵੱਡੀ ਖ਼ਬਰ: MBBS ਪੂਰੀ ਕਰਨ ਲਈ ਹੁਣ ਮਿਲੇਗਾ 10 ਸਾਲ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +