Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    6:08:54 PM

  • warning issued for heavy rain and strong storms in punjab for two days

    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ...

  • gst council  s big decisions  fine amount reduced  rules changed

    GST Council ਦੇ ਵੱਡੇ ਫ਼ੈਸਲੇ : ਜੁਰਮਾਨੇ ਦੀ ਰਕਮ...

  • patwari and employee arrested during raid in tehsil complex in jalandhar

    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ...

  • nobel prize in literature

    ਕੈਨੇਡੀਅਨ ਕਵਿੱਤਰੀ ਅਤੇ ਲੇਖਿਕਾ ਐਨ ਕਾਰਸਨ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਲੋਕ ਸਭਾ ਨੇ 'ਜ਼ਰੂਰੀ ਰੱਖਿਆ ਸੇਵਾਵਾਂ ਬਿੱਲ' ਨੂੰ ਦਿੱਤੀ ਮਨਜ਼ੂਰੀ

NATIONAL News Punjabi(ਦੇਸ਼)

ਲੋਕ ਸਭਾ ਨੇ 'ਜ਼ਰੂਰੀ ਰੱਖਿਆ ਸੇਵਾਵਾਂ ਬਿੱਲ' ਨੂੰ ਦਿੱਤੀ ਮਨਜ਼ੂਰੀ

  • Edited By Tanu,
  • Updated: 03 Aug, 2021 06:24 PM
New Delhi
lok sabha approves   essential defense services bill
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ – ਲੋਕ ਸਭਾ ਨੇ ਵਿਰੋਧ ਧਿਰ ਦੇ ਹੰਗਾਮੇ ਦਰਮਿਆਨ ਮੰਗਲਵਾਰ ਭਾਵ ਅੱਜ 'ਜ਼ਰੂਰੀ ਰੱਖਿਆ ਸੇਵਾਵਾਂ ਬਿੱਲ 2021' ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਵਿਚ ਦੇਸ਼ ਦੀ ਸੁਰੱਖਿਆ ਅਤੇ ਜਨ-ਜੀਵਨ ਅਤੇ ਜਾਇਦਾਦ ਦੀ ਰਾਖੀ ਕਰਨ ਦੇ ਉਦੇਸ਼ ਨਾਲ ਜ਼ਰੂਰੀ ਰੱਖਿਆ ਸੇਵਾਵਾਂ ਨੂੰ ਕਾਇਮ ਰੱਖਣ ਲਈ ਪ੍ਰਬੰਧ ਕੀਤਾ ਗਿਆ ਹੈ। ਇਹ ਬਿੱਲ ਸਬੰਧਤ 'ਜ਼ਰੂਰੀ ਰੱਖਿਆ ਸੇਵਾ ਆਰਡੀਨੈਂਸ, 2021' ਦੀ ਥਾਂ ਲਵੇਗਾ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸਦਨ ਵਿਚ ਕਿਹਾ ਕਿ ਇਹ ਬਿੱਲ ਰਾਸ਼ਟਰੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਲਿਆਂਦਾ ਗਿਆ ਹੈ। ਇਸ ਦਾ ਉਦੇਸ਼ ਇਹ ਯਕੀਨੀ ਕਰਨਾ ਹੈ ਕਿ ਹਥਿਆਰਾਂ ਅਤੇ ਗੋਲਾ ਬਾਰੂਦ ਦੀ ਸਪਲਾਈ ਵਿਚ ਵਿਘਨ ਨਾ ਪਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਹਥਿਆਰ ਫੈਕਟਰੀਆਂ ਦੇ ਮਾਲਕਾਂ ਅਤੇ ਟਰੇਡ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਵਧੀਆ ਵਿਚਾਰ ਵਟਾਂਦਰਾ ਕੀਤਾ ਗਿਆ ਹੈ। ਇਸ ਵਿਚ ਕਰਮਚਾਰੀਆਂ ਦੇ ਹਿੱਤਾਂ ਦਾ ਖਿਆਲ ਰੱਖਿਆ ਗਿਆ ਹੈ, ਇਸ ਲਈ ਇਹ ਬਿੱਲ ਸਹਿਮਤੀ ਨਾਲ ਪਾਸ ਕੀਤਾ ਜਾਣਾ ਚਾਹੀਦਾ ਹੈ।

ਇਸ ਤੋਂ ਪਹਿਲਾਂ ਬਿੱਲ ਨੂੰ ਵਿਚਾਰ -ਵਟਾਂਦਰੇ ਅਤੇ ਪਾਸ ਕਰਨ ਵੇਲੇ ਰੱਖਿਆ ਰਾਜ ਮੰਤਰੀ ਅਜੇ ਭੱਟ ਨੇ ਕਿਹਾ ਕਿ ਪੂਰਾ ਸਦਨ ​ਦੇਸ਼ ਦੀ ਉੱਤਰੀ ਸਰਹੱਦ ਦੀ ਸਥਿਤੀ ਤੋਂ ਜਾਣੂ ਹੈ। ਇਸ ਲਈ ਸਾਡੀ ਫੌਜ ਨੂੰ ਹਥਿਆਰਾਂ ਦੀ ਨਿਰਵਿਘਨ ਸਪਲਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਕਾਨੂੰਨ ਦੀ ਮਿਆਦ 1990 ਵਿਚ ਖ਼ਤਮ ਹੋ ਗਈ ਸੀ। ਜ਼ਰੂਰੀ ਰੱਖਿਆ ਹਥਿਆਰ ਸੇਵਾਵਾਂ ਲਈ ਕੋਈ ਕਾਨੂੰਨ ਨਹੀਂ ਸੀ। ਉਸ ਸਮੇਂ ਸੰਸਦ ਦਾ ਸੈਸ਼ਨ ਨਹੀਂ ਚਲ ਰਿਹਾ ਸੀ, ਇਸ ਲਈ ਕੈਬਨਿਟ ਨੇ 30 ਜੂਨ ਨੂੰ ਆਰਡੀਨੈਂਸ ਨੂੰ ਮਨਜ਼ੂਰੀ ਦੇ ਦਿੱਤੀ।ਭੱਟ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਬਿੱਲ ਵਿਚ ਕਿਸੇ ਕਰਮਚਾਰੀ ਜਾਂ ਅਧਿਕਾਰੀ ਦੇ ਹਿੱਤਾਂ ਨੂੰ ਪ੍ਰਭਾਵਿਤ ਕਰਨ ਵਾਲੀ ਕੋਈ ਵਿਵਸਥਾ ਨਹੀਂ ਹੈ। ਸਾਡੇ ਮੈਂਬਰਾਂ ਵਲੋਂ ਚੁੱਕੇ ਇਤਰਾਜ਼ ਬੇਬੁਨਿਆਦ ਹਨ। ਕਿਤੇ ਵੀ ਮੌਲਿਕ ਅਧਿਕਾਰਾਂ ਦੀ ਉਲੰਘਣਾ ਨਹੀਂ ਹੁੰਦੀ ਹੈ। ਕਰਮਚਾਰੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਵਿਚ ਕੋਈ ਕਟੌਤੀ ਨਹੀਂ ਕੀਤੀ ਗਈ ਹੈ।

ਰੱਖਿਆ ਰਾਜ ਮੰਤਰੀ ਨੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਸਾਰੇ ਲੋਕ ਮਿਲ ਕੇ ਇਸ ਬਿੱਲ ਨੂੰ ਪਾਸ ਕਰਨ ਕਿਉਂਕਿ ਇਹ ਰਾਸ਼ਟਰੀ ਸੁਰੱਖਿਆ ਨਾਲ ਜੁੜਿਆ ਹੋਇਆ ਹੈ। ਲੋਕ ਸਭਾ ਵਿਚ ਕਾਂਗਰਸ ਦੇ ਆਗੂ ਅਧੀਰ ਰੰਜਨ ਚੌਧਰੀ ਨੇ ਦੋਸ਼ ਲਾਇਆ ਕਿ ਸਰਕਾਰ ਹਥਿਆਰ ਫੈਕਟਰੀਆਂ ਵਿਚ ਕੰਮ ਕਰਦੇ ਕਰਮਚਾਰੀਆਂ ਦੇ ਜਮਹੂਰੀ ਹੱਕ ਖੋਹਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਸਦਨ ਨਹੀਂ ਚੱਲ ਰਹੀ ਹੈ ਤਾਂ ਇਸ ਤਰ੍ਹਾਂ ਦਾ ਬਿੱਲ ਪਾਸ ਨਹੀਂ ਹੋਣਾ ਚਾਹੀਦਾ। ਅਸੀਂ ਚਾਹੁੰਦੇ ਹਾਂ ਕਿ ਪੈਗਾਸਸ ਮਾਮਲੇ 'ਤੇ ਚਰਚਾ ਹੋਵੇ ਅਤੇ ਫਿਰ ਸਾਰੇ ਮੁੱਦਿਆਂ 'ਤੇ ਚਰਚਾ ਹੋਵੇ। ਤ੍ਰਿਣਮੂਲ ਕਾਂਗਰਸ ਦੇ ਸੌਗਾਤਾ ਰਾਏ ਨੇ ਵੀ ਬਿੱਲ ਦਾ ਵਿਰੋਧ ਕੀਤਾ। ਹੇਠਲੇ ਸਦਨ ਨੇ ਵਿਰੋਧੀ ਮੈਂਬਰਾਂ ਦੇ ਹੰਗਾਮੇ ਦੇ ਵਿਚਕਾਰ 'ਜ਼ਰੂਰੀ ਰੱਖਿਆ ਸੇਵਾਵਾਂ ਬਿੱਲ, 2021' ਨੂੰ ਮਨਜ਼ੂਰੀ ਦੇ ਦਿੱਤੀ ਹੈ।  ਇਸ ਵਿਚ ਕਿਹਾ ਗਿਆ ਹੈ ਕਿ ਸੰਸਦ ਦਾ ਇਜਲਾਸ ਚੱਲ ਨਹੀਂ ਰਿਹਾ ਸੀ ਅਤੇ ਕਾਨੂੰਨ ਬਣਾਉਣ ਦੀ ਤੁਰੰਤ ਲੋੜ ਸੀ, ਰਾਸ਼ਟਰਪਤੀ ਨੇ 30 ਜੂਨ, 2021 ਨੂੰ ‘ਜ਼ਰੂਰੀ ਰੱਖਿਆ ਸੇਵਾਵਾਂ ਆਰਡੀਨੈਂਸ, 2021’ ਜਾਰੀ ਕੀਤਾ ਸੀ।

  • Lok Sabha
  • approves
  • Essential Defense Services Bill
  • ਲੋਕ ਸਭਾ
  • ਜ਼ਰੂਰੀ ਰੱਖਿਆ ਸੇਵਾਵਾਂ ਬਿੱਲ
  • ਮਨਜ਼ੂਰੀ

ਲਾਲੂ ਯਾਦਵ ਨੇ ਸ਼ਰਦ ਯਾਦਵ ਨਾਲ ਕੀਤੀ ਮੁਲਾਕਾਤ, ਚਿਰਾਗ ਪਾਸਵਾਨ ਦਾ ਕੀਤਾ ਸਮਰਥਨ

NEXT STORY

Stories You May Like

  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • president grants assent to uniform civil code bill in gujarat
    ਗੁਜਰਾਤ ’ਚ ਇਕਸਾਰ ਸਿਵਲ ਕੋਡ ਬਿੱਲ ਨੂੰ ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ, ਜਾਣੋ ਕੀ ਹੈ ਖਾਸ
  • mallikarjun kharge  lok sabha  state assemblies
    ਮਲਿਕਾਰਜੁਨ ਖੜਗੇ ਨੇ ਲੋਕ ਸਭਾ ਤੇ ਸੂਬਾਈ ਵਿਧਾਨ ਸਭਾਵਾਂ ਨੂੰ ਭੰਗ ਕਰਨ ਦੀ ਕੀਤੀ ਮੰਗ
  • 5 assembly seats  1 lok sabha seat  by elections
    5 ਵਿਧਾਨ ਸਭਾ ਅਤੇ 1 ਲੋਕ ਸਭਾ ਸੀਟ ਲਈ ਦੇਸ਼ 'ਚ ਹੋ ਰਹੀਆਂ ਜ਼ਿਮਨੀ ਚੋਣਾਂ, 9 ਅਕਤੂਬਰ ਨੂੰ ਆਉਣਗੇ ਨਤੀਜੇ
  • rahul gandhi  balaghat  tribal children  lok sabha
    ਬਾਲਾਘਾਟ ਪੁੱਜੇ ਰਾਹੁਲ ਗਾਂਧੀ ਨੇ ਕਿਹਾ-ਆਦਿਵਾਸੀ ਬੱਚਿਆਂ ਦੀ ਮੌਤ ਦਾ ਮਾਮਲਾ ਲੋਕ ਸਭਾ ’ਚ ਚੁੱਕਾਂਗਾ
  • sebi  s board of directors approves major changes in portfolio manager rules
    ਸੇਬੀ ਦੇ ਬੋਰਡ ਆਫ ਡਾਇਰੈਕਟਰਜ਼ ਨੇ ਪੋਰਟਫੋਲੀਓ ਮੈਨੇਜਰ ਨਿਯਮਾਂ ’ਚ ਵੱਡੇ ਬਦਲਾਅ ਨੂੰ ਦਿੱਤੀ ਮਨਜ਼ੂਰੀ
  • west bengal s identity set to change
    ਬਦਲੇਗੀ ਪੱਛਮੀ ਬੰਗਾਲ ਦੀ ਪਛਾਣ, ਪੱਛਮੀ ਬੰਗ ਨਾਂਅ ਰੱਖਣ ਲਈ ਵਿਧਾਨ ਸਭਾ 'ਚ ਆਵੇਗਾ ਬਿੱਲ: ਸਮਿਕ ਭੱਟਾਚਾਰੀਆ
  • jalandhar firecracker market approval
    ਵੱਡੀ ਖ਼ਬਰ : ਜਲੰਧਰ 'ਚ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਜ਼ਿਲ੍ਹਾ ਪ੍ਰਸ਼ਾਸਨ ਨੇ ਦਿੱਤੀ ਮਨਜ਼ੂਰੀ
  • warning issued for heavy rain and strong storms in punjab for two days
    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
  • astrologer k p singh awarded
    ਪ੍ਰਸਿੱਧ ਜੋਤਿਸ਼ੀ ਕੇ.ਪੀ. ਸਿੰਘ ਨੂੰ 'ਲੰਡਨ ਬੁੱਕ ਆਫ਼ ਰਿਕਾਰਡਜ਼’ਦਾ ਸਰਟੀਫਿਕੇਟ...
  • canada assembly elections
    ਕੈਨੇਡਾ ਚੋਣਾਂ ': ਇਸ ਵਾਰ ਮੈਦਾਨ ਭਖਾਉਣਗੇ 40 ਪੰਜਾਬੀ ਉਮੀਦਵਾਰ
  • three person arrested for theft
    ਨਸ਼ੇ ਦੀ ਪੂਰਤੀ ਲਈ ਘਰਾਂ ’ਚ ਚੋਰੀਆਂ ਕਰਨ ਵਾਲੇ 3 ਗ੍ਰਿਫ਼ਤਾਰ
  • jalandhar city railway station
    95 ਕਰੋੜ ਦੀ ਲਾਗਤ ਨਾਲ ਬਦਲਿਆ ਜਾਵੇਗਾ ਜਲੰਧਰ ਰੇਲਵੇ ਸਟੇਸ਼ਨ! ਏਅਰਪੋਰਟ ਵਰਗੀ...
Trending
Ek Nazar
seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • freight truck rams into army vehicle in srinagar no injuries reported
      ਸ਼੍ਰੀਨਗਰ 'ਚ ਫੌਜੀਆਂ ਦੇ ਵਾਹਨ ਨਾਲ ਵਾਪਰਿਆ ਹਾਦਸਾ, ਟਰੱਕ ਨੇ ਮਾਰੀ ਟੱਕਰ
    • cbi arrests emrs principal in odisha nuapada in bribery case
      CBI ਨੇ EMRS ਦੇ ਪ੍ਰਿੰਸੀਪਲ ਨੂੰ 12,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ...
    • husband wife incident
      ਜੱਲਾਦ ਬਣਿਆ ਪਤੀ ! ਪਤਨੀ ਦੀ ਡਾਂਗਾਂ ਮਾਰ-ਮਾਰ ਕੱਢ'ਤੀ ਜਾਨ
    • petrol pump inspection ioc officials police arrest
      ਪੈਟਰੋਲ ਪੰਪ 'ਤੇ ਚੈਕਿੰਗ ਕਰਨ ਆਏ IOC ਅਧਿਕਾਰੀ ਦਾ ਬੇਰਹਿਮੀ ਨਾਲ ਕਤਲ ! ਪੁਲਸ ਨੇ...
    • protests increase among traders over upi payment
      UPI Payment ਨੂੰ ਲੈ ਕੇ ਵਪਾਰੀਆਂ 'ਚ ਵਧਿਆ ਵਿਰੋਧ, ਕਿਹਾ-MDR ਲ਼ੱਗਾ ਤਾਂ...
    • uncle  nephew  knife  injured  hospital  police
      ਵਿਵਾਦ ਮਗਰੋਂ ਚਾਚੇ ਨੇ ਭਤੀਜੇ ਦਾ ਚਾਕੂ ਮਾਰ ਕੀਤਾ ਕਤਲ
    • female students  principal  arrested  school  police
      ਨਾਬਾਲਗ ਵਿਦਿਆਰਥਣਾਂ ਦੇ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਸਕੂਲ ਦਾ ਪ੍ਰਿੰਸੀਪਲ ਗ੍ਰਿਫ਼ਤਾਰ
    • voter list  tejashwi yadav  protest  barricade
      ਵੋਟਰ ਸੂਚੀ 'ਚ ਕਥਿਤ ਬੇਨਿਯਮੀਆਂ ਵਿਰੁੱਧ ਤੇਜਸਵੀ ਯਾਦਵ ਦਾ ਪ੍ਰਦਰਸ਼ਨ, ਬੈਰੀਕੇਡ...
    • chhattisgarh  lightning strike  3 villagers
      ਛੱਤੀਸਗੜ੍ਹ 'ਚ ਵੱਡਾ ਹਾਦਸਾ: ਅਸਮਾਨੀ ਬਿਜਲੀ ਡਿੱਗਣ ਨਾਲ 3 ਪਿੰਡ ਵਾਸੀਆਂ ਦੀ ਮੌਤ
    • pulse  disease  heart  kidney  kritika  patient
      ਨਬਜ਼ ਦੇਖ ਕੇ ਦਿਲ ਤੇ ਫੇਫੜਿਆਂ ਦੀਆਂ ਬੀਮਾਰੀਆਂ ਦੱਸ ਰਹੀ 6 ਸਾਲ ਦੀ ਕ੍ਰਿਤਿਕਾ !...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +