Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 07, 2026

    6:59:10 PM

  • jalandhar police news

    ਜਲੰਧਰ 'ਚ ਹੋ ਗਿਆ ਐਨਕਾਊਂਟਰ! ਪੁਲਸ ਤੇ ਬਦਮਾਸ਼...

  • amarnath yatra  phagwara  person dies

    ਅਮਰਨਾਥ ਯਾਤਰਾ 'ਤੇ ਗਏ ਫਗਵਾੜਾ ਦੇ ਵਿਅਕਤੀ ਦੀ ਮੌਤ

  • sri akal takht sahib sutlej film jathedar

    ਸਤਲੁਜ ਫ਼ਿਲਮ 'ਤੇ ਪਾਬੰਦੀ ਨੂੰ ਲੈ ਕੇ ਕੀ ਬੋਲੇ...

  • three days of rain meteorological department

    ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਕਿਸ ਦੀ ਬਣੇਗੀ ਸਰਕਾਰ ਫੈਸਲਾ ਕੱਲ, ਮੋਦੀ ਬੋਲੇ- ਇਹ ਚੋਣਾਂ ਜਨਤਾ ਨੇ ਲੜੀਆਂ

NATIONAL News Punjabi(ਦੇਸ਼)

ਕਿਸ ਦੀ ਬਣੇਗੀ ਸਰਕਾਰ ਫੈਸਲਾ ਕੱਲ, ਮੋਦੀ ਬੋਲੇ- ਇਹ ਚੋਣਾਂ ਜਨਤਾ ਨੇ ਲੜੀਆਂ

  • Edited By Disha,
  • Updated: 22 May, 2019 11:34 AM
New Delhi
lok sabha elections 2019 narendra modi government people
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਲੋਕ ਸਭਾ ਚੋਣਾਂ 2019 ਦੇ ਨਤੀਜੇ ਆਉਣ 'ਚ ਸਿਰਫ ਇਕ ਦਿਨ ਬਾਕੀ ਹੈ, ਸਾਰਿਆਂ ਦੀਆਂ ਧੜਕਨਾਂ ਵਧੀਆਂ ਹੋਈਆਂ ਹਨ। ਇਸ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਦਾ ਤਾਜ ਕਿਸ ਦੇ ਸਿਰ ਸੱਜੇਗਾ ਇਹ ਤਾਂ ਵੀਰਵਾਰ ਨੂੰ ਪਤਾ ਲੱਗੇਗਾ ਪਰ ਉਸ ਤੋਂ ਪਹਿਲਾਂ ਰਾਜਗ ਨੂੰ ਬਹੁਮਤ ਮਿਲਣ ਦੇ ਅਨੁਮਾਨ ਦਰਮਿਆਨ ਨਰਿੰਦਰ ਮੋਦੀ ਨੇ ਆਪਣੇ ਮੰਤਰੀ ਪ੍ਰੀਸ਼ਦ ਦੇ ਮੈਂਬਰਾਂ ਨਾਲ ਮੰਗਲਵਾਰ ਨੂੰ ਦਿੱਲੀ 'ਚ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਆਭਾਰ ਪ੍ਰਗਟ ਕੀਤਾ। ਇਹ ਬੈਠਕ ਭਾਜਪਾ ਹੈੱਡ ਕੁਆਰਟਰ 'ਚ ਹੋਈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀ ਲੋਕ ਸਭਾ ਚੋਣ ਪ੍ਰਚਾਰ ਮੁਹਿੰਮ ਦੀ ਤੁਲਨਾ 'ਤੀਰਥ ਯਾਤਰਾ' ਨਾਲ ਕਰਦੇ ਹੋਏ ਕਿਹਾ ਕਿ ਅਜਿਹਾ ਮਹਿਸੂਸ ਹੋਇਆ ਜਿਵੇਂ ਜਨਤਾ ਦੇਸ਼ ਦੀ ਮੁੜ ਨਿਰਮਾਣ ਮੁਹਿੰਮ 'ਚ ਯੋਗਦਾਨ ਦੇਣ ਲਈ ਨਾਲ ਸੀ। ਇਹ ਚੋਣਾਂ ਸਿਰਫ ਪਾਰਟੀ ਨੇ ਨਹੀਂ ਸਗੋਂ ਜਨਤਾ ਨੇ ਵੀ ਲੜੀਆਂ।

130 ਕਰੋੜ ਲੋਕਾਂ ਦੇ ਸੁਪਨਿਆਂ ਤੇ ਇੱਛਾਵਾਂ ਦਾ ਗਠਜੋੜ
ਮੰਤਰੀ ਪ੍ਰੀਸ਼ਦ ਦੀ ਬੈਠਕ ਤੋਂ ਬਾਅਦ ਅਸ਼ੋਕਾ ਹੋਟਲ 'ਚ ਰਾਜਗ ਦੇ ਘਟਕ ਦਲਾਂ ਦੇ ਨੇਤਾਵਾਂ ਦੀ ਵੀ ਬੈਠਕ ਹੋਈ, ਜਿਸ 'ਚ ਇਕ ਪ੍ਰਸਤਾਵ ਪਾਸ ਕੀਤਾ ਗਿਆ। ਇਹ ਭਾਰਤ ਦੇ 130 ਕਰੋੜ ਲੋਕਾਂ ਦੇ ਸੁਪਨਿਆਂ ਅਤੇ ਇੱਛਾਵਾਂ ਦਾ ਗਠਜੋੜ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਰਾਜਗ ਸਰਕਾਰ ਦੀ ਕਾਰਜਸ਼ੈਲੀ 'ਚ ਇਹ ਸਪੱਸ਼ਟ ਰੂਪ ਨਾਲ ਦਿੱਸਦਾ ਹੈ। ਪ੍ਰਸਤਾਵ 'ਚ ਕਿਹਾ ਗਿਆ ਹੈ ਕਿ ਅੱਜ ਰਾਜਗ ਭਾਰਤੀ ਰਾਜਨੀਤੀ ਦਾ ਪ੍ਰਮੁੱਖ ਥੰਮ ਬਣ ਚੁਕਿਆ ਹੈ। ਰਾਜਗ ਦੇ ਘਟਕ ਦਲਾਂ ਦੇ ਪ੍ਰਸਤਾਵ 'ਚ ਉੱਜਵਲਾ ਯੋਜਨਾ, ਜਨ-ਧਨ ਯੋਜਨਾ, ਆਊਸ਼ਮਾਨ ਯੋਜਨਾ, 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਸਮੇਤ ਹੋਰ ਕਲਿਆਣ ਯੋਜਨਾਵਾਂ ਦਾ ਜ਼ਿਕਰ ਕਰਦੇ ਹੋਏ ਇਸ ਦੀ ਸ਼ਲਾਘਾ ਕੀਤੀ ਗਈ।

ਚੋਣ ਪ੍ਰਚਾਰ ਤੀਰਥ ਯਾਤਰਾ ਵਰਗਾ ਲੱਗਾ
ਪ੍ਰਧਾਨ ਮੰਤਰੀ ਨੇ ਕਿਹਾ ਕਿ ਮੈਂ ਕਈ ਚੋਣਾਂ ਦੇਖੀਆਂ ਹਨ ਪਰ ਇਹ ਚੋਣਾਂ ਰਾਜਨੀਤੀ ਤੋਂ ਵੱਖ ਹਨ। ਇਨ੍ਹਾਂ ਚੋਣਾਂ ਨੂੰ ਜਨਤਾ ਕਈ ਤਰ੍ਹਾਂ ਦੀਆਂ ਕੰਧਾਂ ਟੱਪ ਕੇ ਲੜ ਰਹੀ ਸੀ। ਮੈਂ ਕਈ ਵਿਧਾਨ ਸਭਾ ਚੋਣਾਂ ਅਤੇ ਪਿਛਲੀਆਂ ਲੋਕ ਸਭਾ ਚੋਣਾਂ 'ਚ ਪ੍ਰਚਾਰ ਮੁਹਿੰਮ 'ਚ ਹਿੱਸਾ ਲਿਆ ਹੈ। ਇਸ ਦੌਰਾਨ ਦੇਸ਼ ਭਰ ਦਾ ਦੌਰਾ ਵੀ ਕੀਤਾ, ਇਸ ਵਾਰ ਦਾ ਚੋਣ ਪ੍ਰਚਾਰ ਮੈਨੂੰ ਅਜਿਹਾ ਲੱਗਾ ਕਿ ਜਿਵੇਂ ਤੀਰਥ ਯਾਤਰਾ ਹੋਵੇ। ਉਨ੍ਹਾਂ ਨੇ ਰਾਸ਼ਟਰ ਨਿਰਮਾਣ ਲਈ ਰਾਜਗ ਦੇ ਇਕਜੁਟ ਹੋ ਕੇ ਕੰਮ ਕਰਨ 'ਤੇ ਜ਼ੋਰ ਦਿੱਤਾ। ਬਾਅਦ 'ਚ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਟਵੀਟ 'ਚ ਕਿਹਾ,''ਮੈਂ ਟੀਮ ਮੋਦੀ ਸਰਕਾਰ ਨੂੰ ਪਿਛਲੇ 5 ਸਾਲਾਂ ਦੌਰਾਨ ਉਨ੍ਹਾਂ ਦੀ ਕਠਿਨ ਮਿਹਨਤ ਅਤੇ ਜ਼ਿਕਰਯੋਗ ਉਪਲੱਬਧੀਆਂ ਲ ਈ ਵਧਾਈ ਦਿੱਤੀ। ਅਸੀਂ ਨਵੇਂ ਭਾਰਤ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਇਸ ਗਤੀ ਨੂੰ ਬਣਾਏ ਰੱਖਣ।''

ਇਹ ਦਿੱਗਜ ਨੇਤਾ ਸਨ ਮੌਜੂਦ
ਇਸ ਬੈਠਕ 'ਚ ਪ੍ਰਧਾਨ ਮੰਤਰੀ ਤੋਂ ਇਲਾਵਾ ਭਾਜਪਾ ਪ੍ਰਧਾਨ ਅਮਿਤ ਸ਼ਾਹ ਸਮੇਤ ਰਾਜਗ ਸਰਕਾਰ 'ਚ ਘਟਕ ਦਲਾਂ ਦੇ ਮੰਤਰੀ ਵੀ ਸ਼ਾਮਲ ਹੋਏ। ਇਸ 'ਚ ਕੇਂਦਰੀ ਮੰਤਰੀ ਰਾਜਨਾਥ ਸਿੰਘ, ਨਿਤਿਨ ਗਡਕਰੀ, ਰਾਮਵਿਲਾਸ ਪਾਸਵਾਨ, ਸਮਰਿਤੀ ਇਰਾਨੀ, ਪੀਊਸ਼ ਗੋਇਲ, ਮੁਖਤਾਰ ਅੱਬਾਸ ਨਕਵੀ, ਰਵੀਸ਼ੰਕਰ ਪ੍ਰਸਾਦ, ਰਾਧਾਮੋਹਨ ਸਿੰਘ, ਹਰਸਿਮਰਤ ਕੌਰ ਬਾਦਲ ਅਤੇ ਅਨੂੰਪ੍ਰਿਆ ਪਟੇਲ ਵੀ ਸ਼ਾਮਲ ਸਨ। ਮੰਗਲਵਾਰ ਨੂੰ ਹੀ ਭਾਜਪਾ ਪ੍ਰਧਾਨ ਅਮਿਤ ਸ਼ਾਹ ਦੀ ਪਹਿਲ 'ਤੇ ਰਾਜਗ ਦੇ ਸੀਨੀਅਰ ਨੇਤਾਵਾਂ ਨਾਲ ਰਾਤ ਦੇ ਭੋਜਨ 'ਤੇ ਬੈਠਕ ਹੋਈ। ਰਾਜਗ ਦੀ ਬੈਠਕ 'ਚ ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ (ਯੂ) ਦੇ ਪ੍ਰਧਾਨ ਨਿਤੀਸ਼ ਕੁਮਾਰ, ਤਾਮਿਲਨਾਡੂ ਦੇ ਮੁੱਖ ਮੰਤਰੀ ਕੇ. ਪਲਾਨੀਸਾਮੀ ਅਤੇ ਲੋਜਪਾ ਮੁਖੀ ਰਾਮਵਿਲਾਸ ਪਾਸਵਾਨ, ਸ਼ਿਵ ਸੈਨਾ ਦੇ ਊਧਵ ਠਾਕਰੇ ਸ਼ਾਮਲ ਹੋਏ। ਬੈਠਕ 'ਚ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਤੀਨਿਧੀਤੱਵ ਸਾਬਕਾ ਪ੍ਰਧਾਨ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਪਾਰਟੀ ਨੇਤਾ ਸੁਖਬੀਰ ਸਿੰਘ ਬਾਦਲ ਨੇ ਕੀਤਾ।

  • Lok Sabha Elections 2019
  • Narendra Modi
  • Government
  • People
  • ਲੋਕ ਸਭਾ ਚੋਣਾਂ 2019
  • ਨਰਿੰਦਰ ਮੋਦੀ
  • ਸਰਕਾਰ
  • ਜਨਤਾ

ਭਾਰਤੀ ਚੋਣਾਂ ਦੇ ਨਤੀਜੇ ਨੂੰ ਲੈ ਕੇ ਪਾਕਿਸਤਾਨ ਬੇਚੈਨ, ਜਾਣੋ ਕੀ ਹੈ ਹਲਚਲ

NEXT STORY

Stories You May Like

  • videography of municipal council elections  high court
    ਨਗਰ ਕੌਂਸਲ ਚੋਣਾਂ ''ਚ ਪਾਰਦਰਸ਼ਤਾ ਲਈ ਹਾਈ ਕੋਰਟ ਦਾ ਵੱਡਾ ਫੈਸਲਾ
  • citizens  government slaves bombay high court
    'ਨਾਗਰਿਕਾਂ ਨੂੰ ਸਰਕਾਰ ਦਾ ਗੁਲਾਮ ਨਹੀਂ ਬਣਾਇਆ ਜਾ ਸਕਦਾ', ਬੰਬਈ ਹਾਈ ਕੋਰਟ ਦਾ ਅਹਿਮ ਫੈਸਲਾ
  • who won in issuing credit cards among sbi  icici or hdfc
    Credit Card ਜਾਰੀ ਕਰਨ 'ਚ SBI, ICICI ਜਾਂ HDFC 'ਚੋਂ ਕਿਸ ਨੇ ਮਾਰੀ ਬਾਜ਼ੀ, ਜਾਣੋ 2026 ਦੇ ਅੰਕੜੇ
  • punjab election results
    ਨਗਰ ਨਿਗਮ ਤੇ ਕੌਂਸਲ ਚੋਣਾਂ: ਜਾਣੋ ਕਿੱਥੋਂ ਕਿਸ ਪਾਰਟੀ ਨੇ ਮਾਰੀ ਬਾਜ਼ੀ
  • investors react coldly  government cancels auction of 9 mineral blocks
    ਨਿਵੇਸ਼ਕਾਂ ਦੀ ਠੰਢੀ ਪ੍ਰਤੀਕਿਰਿਆ, ਸਰਕਾਰ ਨੇ ਖਣਿਜਾਂ ਦੇ 9 ਬਲਾਕਾਂ ਦੀ ਨਿਲਾਮੀ ਕੀਤੀ ਰੱਦ
  • neet re exam pm modi ministers
    NEET Exam: PM ਮੋਦੀ ਨੇ ਕੀਤੀ ਮੰਤਰੀਆਂ ਦੀ ਸ਼ਲਾਘਾ, ਬੋਲੇ–ਮਿਲ ਕੇ ਕੰਮ ਕਰੀਏ ਤਾਂ ਹਰ ਚੁਣੌਤੀ ਆਸਾਨ
  • wife is not the property of husband
    'ਪਤੀ ਦੀ ‘ਪ੍ਰਾਪਰਟੀ’ ਨਹੀਂ ਹੁੰਦੀ ਪਤਨੀ', ਓਡੀਸ਼ਾ ਹਾਈ ਕੋਰਟ ਨੇ ਸੁਣਾ 'ਤਾ ਅਹਿਮ ਫੈਸਲਾ
  • hazur sahib act committee cm devendra fadnavis
    'ਹਜ਼ੂਰ ਸਾਹਿਬ ਐਕਟ ਲਈ ਗਠਿਤ ਕੀਤੀ ਜਾਵੇਗੀ ਕਮੇਟੀ', ਫੜਨਵੀਸ ਸਰਕਾਰ ਦਾ ਵੱਡਾ ਫੈਸਲਾ
  • jalandhar police news
    ਜਲੰਧਰ 'ਚ ਹੋ ਗਿਆ ਐਨਕਾਊਂਟਰ! ਪੁਲਸ ਤੇ ਬਦਮਾਸ਼ ਵਿਚਾਲੇ ਤਾੜ-ਤਾੜ ਚੱਲੀਆਂ ਗੋਲ਼ੀਆਂ
  • active number fancy number
    ਤੌਬਾ-ਤੌਬਾ ! 8.52 ਲੱਖ 'ਚ ਵਿਕਿਆ ਐਕਟਿਵਾ ਦਾ 0001 ਨੰਬਰ
  • jalandhar school student
    ਜਲੰਧਰ 'ਚ 5ਵੀਂ ਦੀ ਵਿਦਿਆਰਥਣ ਨਾਲ ਵਾਪਰੀ ਅਣਹੋਣੀ! ਹੋਈ ਦਰਦਨਾਕ ਮੌਤ
  • three days of rain meteorological department
    ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • show cause notice issued to former mla madan lal jalalpur
    ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ 'ਕਾਰਨ ਦੱਸੋ' ਨੋਟਿਸ ਜਾਰੀ, ਜਾਣੋ...
  • alert of heavy rain and thunderstorm in punjab
    ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ...
  • incident in adampur youth
    ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
  • samyukta kisan morcha protest on 13 july
    SKM ਨੇ ਖੋਲ੍ਹਿਆ ਮੋਰਚਾ! 13 ਜੁਲਾਈ ਨੂੰ ਲੈ ਕੇ ਪੰਜਾਬ ਲਈ ਕੀਤਾ ਵੱਡਾ ਐਲਾਨ
Trending
Ek Nazar
jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 12 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

suhagrat bride groom lover

'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ',...

sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

diljit dosanjh s film sutlej suddenly removed from ott platform

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

all schools and colleges will remain closed tomorrow

ਸਾਰੇ ਸਕੂਲ-ਕਾਲਜ ਭਲਕੇ ਰਹਿਣਗੇ ਬੰਦ ! ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ BMC ਵੱਲੋਂ...

boy face trial

ਹੈਰਾਨੀਜਨਕ! ਪਾਕਿਸਤਾਨ 'ਚ 72 ਲੋਕਾਂ ਦੀ ਮੌਤ ਦੇ ਮਾਮਲੇ 'ਚ ਜਵਾਕ 'ਤੇ ਚੱਲੇਗਾ...

tribute to ayatollah ali khamenei

ਅਯਾਤੁੱਲਾ ਅਲੀ ਖਮੇਨੀ ਦੀ ਹੋਈ ਅੰਤਿਮ ਅਰਦਾਸ, ਲੱਖਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

sister  brother  killed  police  arrested

ਭਰਾ ਹੀ ਬਣ ਗਿਆ ਹੈਵਾਨ ! ਸੁੱਤੀ ਪਈ ਭੈਣ ਦੇ ਮਾਰ'ਤੀ ਗੋਲ਼ੀ, ਹੋਸ਼ ਉਡਾਏਗਾ ਪੂਰਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • government to implement pm setu across the country
      ਦੇਸ਼ ਭਰ 'ਚ PM-SETU ਲਾਗੂ ਕਰੇਗੀ ਸਰਕਾਰ, ITI ਅੱਪਗ੍ਰੇਡੇਸ਼ਨ ਲਈ 1,238 ਕਰੋੜ...
    • chetan agarwal  siya goyal  ketan chaudhary  marriage  police
      ਸੀਆ ਨੇ ਚੇਤਨ ਨਾਲ ਕਰਵਾ ਲਿਆ ਸੀ ਵਿਆਹ ! ਵਟਸਐੱਪ ਚੈਟ ਤੋਂ ਪੁਲਸ ਨੂੰ ਮਿਲੇ ਸਬੂਤ
    • bjp  rp singh  film sutlej  censor board
      ਫਿਲਮ 'ਸਤਲੁਜ' ਨੂੰ ਲੈ ਕੇ RP ਸਿੰਘ ਦਾ ਬਿਆਨ, ਕਿਹਾ-'ਸੈਂਸਰ ਬੋਰਡ ਤੋਂ ਨਹੀਂ...
    • women accounts rs 2500 every month
      ਹਰ ਮਹੀਨੇ ਔਰਤਾਂ ਦੇ ਖਾਤੇ 'ਚ ਆਉਣਗੇ 2500 ਰੁਪਏ, ਰੇਖਾ ਸਰਕਾਰ ਦਾ ਵੱਡਾ ਐਲਾਨ
    • heavy rain alert 5 days imd
      7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...
    • india urea dap 15 ships hormuz gas supply
      ਭਾਰਤ ਲਈ ਵੱਡੀ ਰਾਹਤ: ਯੂਰੀਆ-DAP ਵਾਲੇ 15 ਜਹਾਜ਼ ਹੋਰਮੁਜ਼ ਤੋਂ ਸੁਰੱਖਿਅਤ...
    • bhutan rejects indian petrol petroleum ministry debunks rumor
      ਭੂਟਾਨ ਨੇ ਠੁਕਰਾਇਆ ਭਾਰਤੀ ਪੈਟਰੋਲ ? ਪੈਟਰੋਲੀਅਮ ਮੰਤਰਾਲੇ ਨੇ ਖੋਲ੍ਹੀ ‘ਦਾਅਵੇ’...
    • indian public us military social media
      ਭਾਰਤ ਦੀ ਪ੍ਰਜਕਤਾ ਅਮਰੀਕੀ ਫੌਜ 'ਚ ਸ਼ਾਮਲ, ਸੋਸ਼ਲ ਮੀਡੀਆ 'ਤੇ ਛਿੜੀ ਬਹਿਸ
    • old woman  tirupati temple  walking  116 years old
      116 ਸਾਲਾ ਬਜ਼ੁਰਗ ਔਰਤ ਨੇ ਤਿਰੂਪਤੀ ਮੰਦਰ ਤੱਕ ਕੀਤੀ ਪੈਦਲ ਚੜ੍ਹਾਈ, ਹਰ ਕੋਈ ਹੋਇਆ...
    • jammu kashmir  indian army  terrorist hideout  ammunition
      ਫ਼ੌਜ ਨੇ ਅੱਤਵਾਦੀ ਟਿਕਾਣੇ ਦਾ ਕੀਤਾ ਪਰਦਾਫਾਸ਼, ਭਾਰੀ ਮਾਤਰਾ 'ਚ ਗੋਲਾ-ਬਾਰੂਦ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +