Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 16, 2026

    3:52:26 PM

  • epfo employees government salary limit increased

    12 ਸਾਲ ਬਾਅਦ EPFO ਮੁਲਾਜ਼ਮਾਂ ਨੂੰ ਵੱਡੀ ਰਾਹਤ,...

  • new hassle for free wheat recipients in punjab

    ਪੰਜਾਬ 'ਚ ਮੁਫ਼ਤ ਕਣਕ ਲੈਣ ਵਾਲਿਆਂ ਲਈ ਨਵਾਂ ਪੰਗਾ!...

  • hallmark fees for gold have become huge increase

    Gold ਦੀ Hallmark ਫ਼ੀਸ 'ਚ ਹੋ ਗਿਆ ਭਾਰੀ ਵਾਧਾ,...

  • pakistani aircraft indian navy ministry of external affairs

    Pak Ship ਨੇ Indian Navy ਦੇ ਜਹਾਜ਼ ਨੂੰ ਮਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਕਰੋੜਾਂ ਦੇ ਪ੍ਰਾਜੈਕਟ ਪੂਰੇ ਕੀਤੇ, ਇਕ ਰੁਪਏ ਦਾ ਵੀ ਭ੍ਰਿਸ਼ਟਾਚਾਰ ਨਹੀਂ ਹੋਇਆ : ਗਡਕਰੀ

NATIONAL News Punjabi(ਦੇਸ਼)

ਕਰੋੜਾਂ ਦੇ ਪ੍ਰਾਜੈਕਟ ਪੂਰੇ ਕੀਤੇ, ਇਕ ਰੁਪਏ ਦਾ ਵੀ ਭ੍ਰਿਸ਼ਟਾਚਾਰ ਨਹੀਂ ਹੋਇਆ : ਗਡਕਰੀ

  • Edited By Tanu,
  • Updated: 16 Jul, 2019 02:04 PM
New Delhi
lok sabha in nitin gadkari
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ)— ਕੇਂਦਰੀ ਸੜਕ ਟਰਾਂਸਪੋਰਟ ਅਤੇ ਰਾਜ ਮਾਰਗ ਮੰਤਰੀ ਨਿਤਿਨ ਗਡਕਰੀ ਨੇ ਮੰਗਲਵਾਰ ਨੂੰ ਕਿਹਾ ਕਿ ਨਰਿੰਦਰ ਮੋਦੀ ਸਰਕਾਰ 'ਚ ਸੜਕ, ਸ਼ਿਪਿੰਗ ਟਰਾਂਸਪੋਰਟ ਅਤੇ ਜਲ ਸਾਧਨਾਂ ਦੇ ਖੇਤਰਾਂ ਵਿਚ 17 ਲੱਖ ਕਰੋੜ ਰੁਪਏ ਦੇ ਪ੍ਰਾਜੈਕਟਾਂ ਨੂੰ ਪੂਰਾ ਕੀਤਾ ਗਿਆ ਪਰ ਇਕ ਰੁਪਏ ਦਾ ਭ੍ਰਿਸ਼ਟਾਚਾਰ ਨਹੀਂ ਹੋਇਆ। ਲੋਕ ਸਭਾ ਵਿਚ ਸਾਲ 2019-20 ਲਈ ਸੜਕ ਟਰਾਂਸਪੋਰਟ ਅਤੇ ਰਾਜ ਮਾਰਗ ਮੰਤਰਾਲੇ ਦੇ ਗਰਾਂਟ ਅੰਡਰ ਕੰਟਰੋਲ ਦੀਆਂ ਮੰਗਾਂ 'ਤੇ ਚਰਚਾ ਦਾ ਜਵਾਬ ਦਿੰਦੇ ਹੋਏ ਗਡਕਰੀ ਨੇ ਕਿਹਾ ਕਿ 'ਭਾਰਤ ਮਾਲਾ' ਪ੍ਰਾਜੈਕਟ ਦੇ ਪਹਿਲੇ ਪੜਾਅ ਵਿਚ 24,800 ਕਿਲੋਮੀਟਰ ਸੜਕ ਦਾ ਨਿਰਮਾਣ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਸਦਨ ਨੂੰ ਵਿਸ਼ਵਾਸ ਦਿਵਾਉਣਾ ਚਾਹੁੰਦਾ ਹਾਂ ਕਿ ਪ੍ਰਧਾਨ ਮੰਤਰੀ ਨੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਜੋ ਤਰਜੀਹ ਤੈਅ ਕੀਤੀ ਸੀ, ਉਸ ਦੇ ਬਹੁਤ ਚੰਗੇ ਨਤੀਜੇ ਆਏ ਹਨ। 

ਮੰਤਰੀ ਨੇ ਕਿਹਾ ਕਿ 5 ਸਾਲ ਵਿਚ 17 ਲੱਖ ਕਰੋੜ ਰੁਪਏ ਦੇ ਕੰਮ ਹੋਏ। ਇਨ੍ਹਾਂ 'ਚੋਂ 11 ਕਰੋੜ ਰੁਪਏ ਦਾ ਕੰਮ ਸੜਕ ਖੇਤਰ 'ਚ, 6 ਲੱਖ ਕਰੋੜ ਰੁਪਏ ਦੇ ਕੰਮ ਸ਼ਿਪਿੰਗ ਟਰਾਂਸਪੋਰਟ ਅਤੇ ਇਕ ਲੱਖ ਕਰੋੜ ਜਲ ਸਾਧਨ ਖੇਤਰ ਵਿਚ ਹੋਏ। ਗਡਕਰੀ ਨੇ ਕਿਹਾ ਕਿ 17 ਲੱਖ ਕਰੋੜ ਰੁਪਏ ਦੇ ਪ੍ਰਾਜੈਕਟ ਪੂਰੇ ਹੋਏ। ਇਕ ਰੁਪਏ ਦਾ ਭ੍ਰਿਸ਼ਟਾਚਾਰ ਨਹੀਂ ਹੋਇਆ ਪਰ ਜੇਕਰ ਕਿਤੇ ਕੰਮ ਸਹੀ ਨਹੀਂ ਹੋਇਆ ਤਾਂ ਅਸੀਂ ਜ਼ਿੰਮੇਦਾਰੀ ਤੈਅ ਕੀਤੀ। ਉਨ੍ਹਾਂ ਨੇ ਕਿਹਾ ਕਿ ਰਾਜ ਮਾਰਗ ਅਤੇ ਭਵਨ ਨਿਰਮਾਣ ਖੇਤਰ ਵਿਚ ਤਰੱਕੀ ਦੋਗੁਣੀ ਹੋ ਚੁੱਕੀ ਹੈ। ਇਹ ਬਹੁਤ ਵੱਡੀ ਤਰੱਕੀ ਹੈ। ਹਰ ਪ੍ਰਾਜੈਕਟ ਸਾਡੇ ਲਈ ਪਹਿਲੀ ਤਰਜੀਹ ਹੈ, ਅਸੀਂ ਉਸ ਨੂੰ ਪੂਰਾ ਕਰਾਂਗੇ। ਗਡਕਰੀ ਨੇ ਕਿਹਾ ਕਿ ਅਸੀਂ 22 ਗਰੀਨ ਐਕਸਪ੍ਰੈੱਸਵੇਅ ਬਣਾ ਰਹੇ ਹਾਂ। ਇਨ੍ਹਾਂ 'ਚੋਂ ਦਿੱਲੀ-ਮੁੰਬਈ ਐਕਸਪ੍ਰੈੱਸਵੇਅ ਇਕ ਹੈ।

  • nitin gadkari
  • lok sabha
  • projects
  • corruption
  • ਨਿਤਿਨ ਗਡਕਰੀ
  • ਮੋਦੀ ਸਰਕਾਰ
  • ਪ੍ਰਾਜੈਕਟ

ਵਾਤਾਵਰਣ ਬਚਾਉਣ ਲਈ ਨਵੀਂ ਪਹਿਲ, ਪਲਾਸਟਿਕ ਦੇ ਬਦਲੇ ਮਿਲੇਗਾ ਨਾਸ਼ਤਾ ਤੇ ਖਾਣਾ

NEXT STORY

Stories You May Like

  • gold   silver prices have also fallen
    ਸਸਤਾ ਹੋਇਆ ਸੋਨਾ, ਚਾਂਦੀ ਦੇ ਵੀ ਭਾਅ ਡਿੱਗੇ, ਜਾਣੋ ਕਿੰਨੇ ਹੋਏ ਭਾਅ
  • crisis of credibility is problem in media sector  gadkari
    ਭਰੋਸੇਯੋਗਤਾ ਦਾ ਸੰਕਟ ਮੀਡੀਆ ਖੇਤਰ ’ਚ ਸਭ ਤੋਂ ਵੱਡੀ ਸਮੱਸਿਆ ਹੈ : ਗਡਕਰੀ
  • no charge on upi payments  mdr on larger amounts yet to be decided
    2,000 ਰੁਪਏ ਤੱਕ ਦੇ UPI ਭੁਗਤਾਨ ’ਤੇ ਕੋਈ ਚਾਰਜ ਨਹੀਂ, ਵੱਡੀ ਰਕਮ ’ਤੇ MDR ਅਜੇ ਤੈਅ ਨਹੀਂ
  • nitin gadkari  media  democracy  leader
    ਭਰੋਸੇਯੋਗਤਾ ਦਾ ਸੰਕਟ ਮੀਡੀਆ ਖੇਤਰ ’ਚ ਸਭ ਤੋਂ ਵੱਡੀ ਸਮੱਸਿਆ ਹੈ : ਨਿਤਿਨ ਗਡਕਰੀ
  • you will be stunned to know vaibhav suryavanshi  s earnings
    ਵੈਭਵ ਸੂਰਿਆਵੰਸ਼ੀ ਦੀ ਕਮਾਈ ਜਾਣ ਉੱਡ ਜਾਣਗੇ ਹੋਸ਼, ਰੋਜ਼ਾਨਾ ਕਮਾ ਰਹੇ ਨੇ ਕਰੋੜਾਂ ਰੁਪਏ
  • zomato order of rs 250 cancelled  now the company will pay more than rs 8 250
    250 ਰੁਪਏ ਦਾ Zomato ਆਰਡਰ ਕੈਂਸਲ, ਰਿਫੰਡ ਨਹੀਂ ਮਿਲਿਆ... ਹੁਣ ਕੰਪਨੀ ਦੇਵੇਗੀ 8,250 ਰੁਪਏ ਤੋਂ ਜ਼ਿਆਦਾ
  • drug smuglers arrested
    ਮਾਨਸਾ 'ਚੋਂ ਕਰੋੜਾਂ ਰੁਪਏ ਦੀ ਹੈਰੋਇਨ ਸਣੇ 2 ਮੁਲਜ਼ਮ ਕਾਬੂ
  • former canadian mp raj grewal  s fraud case of crores of rupees gets complicated
    ਗੁੰਝਲਦਾਰ ਹੋਇਆ ਸਾਬਕਾ ਕੈਨੇਡੀਅਨ MP ਰਾਜ ਗਰੇਵਾਲ ਦਾ ਕਰੋੜਾਂ ਦੀ ਧੋਖਾਦੇਹੀ ਦਾ ਮਾਮਲਾ !
  • controversy shooting of singer nijjar  s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ, ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • fake travel agent arrested
    ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ’ਚ ਫਰਜ਼ੀ...
  • punjab ban on filling petrol in these vehicles
    ਪੰਜਾਬ : ਇਨ੍ਹਾਂ ਵਾਹਨਾਂ 'ਚ ਪੈਟਰੋਲ ਭਰਨ 'ਤੇ ਬੈਨ! ਪੈਟਰੋਲ ਪੰਪਾਂ ਲਈ ਨਵਾਂ...
  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
  • announcement of a holiday on september 25
    25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ...
Trending
Ek Nazar
afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

heavy rain alert today imd

ਅੱਜ ਪਵੇਗਾ ਭਾਰੀ ਮੀਂਹ! 20 ਸੂਬਿਆਂ 'ਚ IMD ਨੇ ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਕਰ...

neelam kothari breaks silence on her relationship with govinda

'ਮੈਨੂੰ ਨਹੀਂ ਪਤਾ ਸੀ ਗੋਵਿੰਦਾ ਵਿਆਹੇ ਹੋਏ ਹਨ..!', ਸਾਲਾਂ ਬਾਅਦ ਨੀਲਮ ਕੋਠਾਰੀ...

uk referendum

ਭਾਰਤ ਦੇ ਟੋਟੇ ਕਰਨ ਵਾਲਾ ਬ੍ਰਿਟੇਨ ਹੁਣ ਖ਼ੁਦ ਪਹੁੰਚਿਆ ਟੁੱਟਣ ਦੀ ਕਗਾਰ 'ਤੇ !...

boat sinks

ਵੈਨੂਆਟੂ ਨੇੜੇ ਪਲਟੀ ਕਿਸ਼ਤੀ ; 30 ਤੋਂ ਵੱਧ ਯਾਤਰੀ ਲਾਪਤਾ

cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • pakistani aircraft indian navy ministry of external affairs
      Pak Ship ਨੇ Indian Navy ਦੇ ਜਹਾਜ਼ ਨੂੰ ਮਾਰੀ ਟੱਕਰ ! ਵਿਦੇਸ਼ ਮੰਤਰਾਲੇ ਨੇ...
    • cjp protest supreme court
      CJP ਪ੍ਰਦਰਸ਼ਨ: ਸੁਪਰੀਮ ਕੋਰਟ ਨੇ ਪੁਲਸ ਵਧੀਕੀਆਂ ਦੀ ਜਾਂਚ ਲਈ ਕਮੇਟੀ ਦੇ ਪੁਨਰਗਠਨ...
    • india  masood azhar  pakistan  government  randhir jaiswal
      ਭਾਰਤ ਨੇ 'ਮਸੂਦ ਅਜ਼ਹਰ' 'ਤੇ ਇਨਾਮ ਦੇ ਪਾਕਿਸਤਾਨ ਦੇ ਨਵੇਂ ਐਲਾਨ ਨੂੰ ਦੱਸਿਆ...
    • pm modi birthday  semicon india  inauguration
      ਆਪਣੇ ਜਨਮ ਦਿਨ 'ਤੇ SEMICON ਇੰਡੀਆ ਦਾ ਉਦਘਾਟਨ ਕਰਨਗੇ PM ਮੋਦੀ, 600 ਤੋਂ ਵੱਧ...
    • good news for india
      ਭਾਰਤ ਲਈ Good News ! ਨਿਊਜ਼ੀਲੈਂਡ ਦੀ ਸੰਸਦ 'ਚ ਪਾਸ ਹੋਇਆ Free Trade...
    • bank of india  job  apply  candidate  recruitment
      ਬੈਂਕ ਆਫ਼ ਇੰਡੀਆ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਮਿਲੇਗੀ 1,20,000 ਤੱਕ...
    • ram rahim return to sunaria jail
      ਡੇਰਾ ਸੱਚਾ ਸੌਦਾ ਰਾਮ ਰਹੀਮ ਦੀ 21 ਦਿਨਾਂ ਪੈਰੋਲ ਖ਼ਤਮ, ਅੱਜ ਵਾਪਸ ਜਾਵੇਗਾ ਜੇਲ੍ਹ
    • upi charge  who will benefit from higher earnings  gpay  phonepe and banks
      UPI ਚਾਰਜ ਤੋਂ ਕਿਸਦੀ ਹੋਵੇਗੀ ਜ਼ਿਆਦਾ ਕਮਾਈ ,GPay, PhonePe ਅਤੇ ਬੈਂਕਾਂ 'ਚੋਂ...
    • news  public interest litigation  supreme court
      ਤੁਸੀਂ ਸਿਰਫ਼ ਖ਼ਬਰਾਂ ਦੇਖਦੇ ਹੋ ਅਤੇ ਜਨਹਿੱਤ ਪਟੀਸ਼ਨ ਦਾਇਰ ਕਰ ਦਿੰਦੇ ਹੋ:...
    • effect of pm modi s appeal people kept distance from gold
      PM ਮੋਦੀ ਦੀ ਅਪੀਲ ਦਾ ਅਸਰ, ਲੋਕਾਂ ਨੇ ਸੋਨੇ ਤੋਂ ਬਣਾਈ ਦੂਰੀ, ਵਪਾਰ ਘਾਟੇ ’ਚ ਆਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +