Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 05, 2026

    9:22:13 AM

  • firecracker factory explosion

    ਚੀਨ: ਪਟਾਕਾ ਫੈਕਟਰੀ 'ਚ ਜ਼ਬਰਦਸਤ ਧਮਾਕਾ, 21...

  • road accident punjab police constable

    ਮੋਗਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ: ਪੰਜਾਬ ਪੁਲਸ...

  • 10 installments pay electricity bill

    ਬਿਜਲੀ ਬਿੱਲ ਦੀ ਟੈਂਸ਼ਨ ਖ਼ਤਮ! ਹੁਣ 10 ਕਿਸ਼ਤਾਂ...

  • kedarnath heavy rain snowfall

    ਕੇਦਾਰਨਾਥ ’ਚ ਭਾਰੀ ਮੀਂਹ ਤੇ ਬਰਫ਼ਬਾਰੀ, ਕਿਵਾੜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਵਿਰੋਧੀ ਧਿਰ ਦਾ ਜ਼ੋਰਦਾਰ ਹੰਗਾਮਾ, ਲੋਕ ਸਭਾ-ਰਾਜ ਸਭਾ ਬੁੱਧਵਾਰ ਤੱਕ ਮੁਲਤਵੀ

NATIONAL News Punjabi(ਦੇਸ਼)

ਵਿਰੋਧੀ ਧਿਰ ਦਾ ਜ਼ੋਰਦਾਰ ਹੰਗਾਮਾ, ਲੋਕ ਸਭਾ-ਰਾਜ ਸਭਾ ਬੁੱਧਵਾਰ ਤੱਕ ਮੁਲਤਵੀ

  • Edited By Rajwinder Kaur,
  • Updated: 25 Nov, 2024 01:52 PM
National
lok sabha rajya sabha postpone till wednesday
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਸੰਸਦ ਦੇ ਸਰਦ ਰੁੱਤ ਸੈਸ਼ਨ ਦੇ ਪਹਿਲੇ ਦਿਨ ਸੋਮਵਾਰ ਨੂੰ ਲੋਕ ਸਭਾ ਅਤੇ ਰਾਜ ਸਭਾ ਵਿੱਚ ਜ਼ਬਰਦਸਤ ਹੰਗਾਮਾ ਹੋਇਆ, ਜਿਸ ਕਾਰਨ ਕਾਰਵਾਈ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ। ਸਦਨਾਂ ਦੀ ਅਗਲੀ ਕਾਰਵਾਈ ਹੁਣ ਬੁੱਧਵਾਰ ਨੂੰ ਹੋਵੇਗੀ। ਦੱਸ ਦੇਈਏ ਕਿ ਸੰਸਦ ਦੇ ਸਰਦ ਰੁੱਤ ਸੈਸ਼ਨ ਦੇ ਪਹਿਲੇ ਦਿਨ ਸੋਮਵਾਰ ਨੂੰ ਲੋਕ ਸਭਾ ਦੀ ਬੈਠਕ ਇਕ ਮਿੰਟ ਦੇ ਅੰਦਰ ਹੀ ਮੁਲਤਵੀ ਕਰ ਦਿੱਤੀ ਗਈ ਅਤੇ ਪ੍ਰਸ਼ਨ ਕਾਲ ਸਮੇਤ ਕੋਈ ਵੀ ਵਿਧਾਨਕ ਕੰਮਕਾਜ ਨਹੀਂ ਹੋਇਆ। ਹੇਠਲੇ ਸਦਨ ਦੀ ਬੈਠਕ ਸ਼ੁਰੂ ਹੋਣ 'ਤੇ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਮੌਜੂਦਾ ਲੋਕ ਸਭਾ ਮੈਂਬਰ ਵਸੰਤ ਰਾਓ ਚਵਾਨ ਅਤੇ ਨੂਰੁਲ ਇਸਲਾਮ ਅਤੇ ਸਾਬਕਾ ਮੈਂਬਰਾਂ ਐੱਮਐੱਮ ਲਾਰੈਂਸ, ਐੱਮ ਪਾਰਵਤੀ ਅਤੇ ਹਰੀਸ਼ ਚੰਦਰ ਦੇਵਰਾਓ ਚਵਾਨ ਦੇ ਦੇਹਾਂਤ ਬਾਰੇ ਸਦਨ ਨੂੰ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ - ਯਾਤਰੀਆਂ ਲਈ ਵੱਡੀ ਖ਼ਬਰ: 1 ਦਸੰਬਰ ਤੱਕ ਰੇਲਵੇ ਨੇ ਰੱਦ ਕੀਤੀਆਂ ਕਈ ਟਰੇਨਾਂ, ਚੈੱਕ ਕਰੋ ਸੂਚੀ

ਸਦਨ ਨੇ ਕੁਝ ਪਲਾਂ ਲਈ ਮੌਨ ਧਾਰਨ ਕਰਕੇ ਮ੍ਰਿਤਕ ਸੰਸਦ ਮੈਂਬਰਾਂ ਅਤੇ ਸਾਬਕਾ ਮੈਂਬਰਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਤੋਂ ਬਾਅਦ ਵਿਰੋਧੀ ਧਿਰ ਦੇ ਕੁਝ ਮੈਂਬਰਾਂ ਨੇ ਇਕ ਉਦਯੋਗਪਤੀ ਨਾਲ ਜੂੜੇ ਮਾਮਲੇ ਅਤੇ ਉੱਤਰ ਪ੍ਰਦੇਸ਼ ਦੇ ਸੰਭਲ ਵਿੱਚ ਐਤਵਾਰ ਨੂੰ ਹੋਈ ਹਿੰਸਾ ਦੇ ਮੁੱਦੇ ਉਠਾਉਣ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਹੋਈ ਹੰਗਾਮੇ ਦੌਰਾਨ ਬਿਰਲਾ ਨੇ ਕਰੀਬ 11.05 ਵਜੇ ਸਦਨ ਦੀ ਕਾਰਵਾਈ 12 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ। ਬੈਠਕ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਦੋਂ ਸਦਨ 'ਚ ਪੁੱਜੇ ਤਾਂ ਕੇਂਦਰੀ ਮੰਤਰੀਆਂ ਸਮੇਤ ਸੱਤਾਧਾਰੀ ਪਾਰਟੀ ਦੇ ਮੈਂਬਰਾਂ ਨੇ ਆਪੋ-ਆਪਣੇ ਸਥਾਨ 'ਤੇ ਖੜ੍ਹੇ ਹੋ ਕੇ 'ਮੋਦੀ-ਮੋਦੀ' ਦੇ ਨਾਅਰੇ ਲਾਏ।

ਇਹ ਵੀ ਪੜ੍ਹੋ - ਭਿਆਨਕ ਤੂਫ਼ਾਨ ਦਾ ਖ਼ਤਰਾ, 11 ਰਾਜਾਂ 'ਚ ਭਾਰੀ ਮੀਂਹ ਤੇ ਠੰਡ ਦਾ ਅਲਰਟ

ਦੱਸਿਆ ਜਾ ਰਿਹਾ ਹੈ ਕਿ ਰਾਜ ਸਭਾ ਵਿੱਚ ਵਿਰੋਧੀ ਧਿਰ ਨੇ ਮਣੀਪੁਰ ਹਿੰਸਾ ਅਤੇ ਕੇਰਲ ਦੇ ਵਾਇਨਾਡ ਵਿੱਚ ਹੋਈ ਤਬਾਹੀ ਨੂੰ ਲੈ ਕੇ ਮੁਲਤਵੀ ਮਤਾ ਵੀ ਦਿੱਤਾ ਸੀ। ਹਾਲਾਂਕਿ ਇਨ੍ਹਾਂ ਮੁੱਦਿਆਂ 'ਤੇ ਚਰਚਾ ਨਹੀਂ ਹੋ ਸਕੀ। ਇਸ ਦੌਰਾਨ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਹਿੰਸਾ ਦੇ ਮੁੱਦੇ 'ਤੇ ਭਾਜਪਾ ਨੂੰ ਘੇਰਿਆ। ਦੋਹਾਂ ਸਦਨਾਂ 'ਚ ਅਮਰੀਕਾ 'ਚ ਅਡਾਨੀ 'ਤੇ ਲੱਗੇ ਦੋਸ਼ਾਂ ਅਤੇ ਯੂਪੀ ਦੇ ਸੰਭਲ 'ਚ ਹੋਈ ਹਿੰਸਾ 'ਤੇ ਚਰਚਾ ਦੀ ਮੰਗ ਕੀਤੀ ਗਈ। ਇਸ ਦੌਰਾਨ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਹੰਗਾਮਾ ਕੀਤਾ।

ਇਹ ਵੀ ਪੜ੍ਹੋ - December Holidays List: ਅਗਲੇ ਮਹੀਨੇ ਹੋਣਗੀਆਂ ਕਈ ਛੁੱਟੀਆਂ, ਚੈੱਕ ਕਰ ਲਓ ਸੂਚੀ

ਦੁਪਹਿਰ 12 ਵਜੇ ਜਿਵੇਂ ਹੀ ਸਦਨ ਦੀ ਬੈਠਕ ਮੁੜ ਸ਼ੁਰੂ ਹੋਈ ਤਾਂ ਸਮਾਜਵਾਦੀ ਪਾਰਟੀ (ਸਪਾ) ਦੇ ਸੰਸਦ ਮੈਂਬਰ ਧਰਮਿੰਦਰ ਯਾਦਵ ਅਤੇ ਪਾਰਟੀ ਦੇ ਕੁਝ ਹੋਰ ਮੈਂਬਰ ਸੰਭਲ ਹਿੰਸਾ ਦਾ ਮੁੱਦਾ ਉਠਾਉਣ ਦੀ ਕੋਸ਼ਿਸ਼ ਕਰਦੇ ਨਜ਼ਰ ਆਏ। ਇਸ ਦੌਰਾਨ ਸਪਾ ਪ੍ਰਧਾਨ ਅਖਿਲੇਸ਼ ਯਾਦਵ ਵੀ ਵਿਰੋਧੀ ਧਿਰ ਦੀ ਮੂਹਰਲੀ ਕਤਾਰ ਵਿੱਚ ਖੜ੍ਹੇ ਸਨ। ਹੋਰ ਵਿਰੋਧੀ ਪਾਰਟੀਆਂ ਦੇ ਮੈਂਬਰ ਵੀ ਵੱਖ-ਵੱਖ ਮੁੱਦੇ ਉਠਾਉਣ ਦੀ ਕੋਸ਼ਿਸ਼ ਕਰ ਰਹੇ ਸਨ। ਪ੍ਰਧਾਨਗੀ ਸਪੀਕਰ ਸੰਧਿਆ ਰਾਏ ਨੇ ਹੰਗਾਮਾ ਕਰ ਰਹੇ ਵਿਰੋਧੀ ਮੈਂਬਰਾਂ ਨੂੰ ਸਦਨ ਦੀ ਕਾਰਵਾਈ ਚੱਲਣ ਦੇਣ ਦੀ ਅਪੀਲ ਕੀਤੀ। ਰੌਲਾ ਪੈਣ 'ਤੇ ਉਨ੍ਹਾਂ ਨੇ ਸਦਨ ਦੀ ਬੈਠਕ ਦਿਨ ਭਰ ਲਈ ਮੁਲਤਵੀ ਕਰ ਦਿੱਤੀ। ਸੰਵਿਧਾਨ ਦਿਵਸ ਦੇ ਮੌਕੇ (26 ਨਵੰਬਰ) ਮੰਗਲਵਾਰ ਨੂੰ ਲੋਕ ਸਭਾ ਦੀ ਕੋਈ ਬੈਠਕ ਨਹੀਂ ਹੋਵੇਗੀ। ਹੇਠਲੇ ਸਦਨ ਦੀ ਅਗਲੀ ਬੈਠਕ ਹੁਣ ਬੁੱਧਵਾਰ ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗੀ।

ਇਹ ਵੀ ਪੜ੍ਹੋ - ਇਸ ਕਿਸਾਨ ਦੇ ਖੇਤਾਂ 'ਚ 'ਉੱਗੇ' ਹੀਰੇ, ਰਾਤੋ-ਰਾਤ ਬਣ ਗਿਆ ਕਰੋੜਪਤੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Parliament Updates
  • Opposition members
  • uproar
  • Lok Sabha
  • Rajya Sabha
  • Postpone
  • Wednesday
  • ਵਿਰੋਧੀ ਧਿਰ ਮੈਂਬਰਾਂ
  • ਹੰਗਾਮਾ
  • ਲੋਕ ਸਭਾ
  • ਮੁਲਤਵੀ

'ਰਾਜੋਆਣਾ ਦੀ ਰਹਿਮ ਦੀ ਅਪੀਲ ਦਾ ਮਾਮਲਾ ਸੰਵੇਦਨਸ਼ੀਲ', ਫ਼ੈਸਲਾ ਲੈਣ ਲਈ ਕੇਂਦਰ ਨੇ ਮੰਗਿਆ ਸਮਾਂ

NEXT STORY

Stories You May Like

  • punjab vidhan sabha  uproar in vidhan sabha
    ਵਿਧਾਨ ਸਭਾ 'ਚ ਭਾਰੀ ਹੰਗਾਮਾ, ਵਿਰੋਧੀ ਧਿਰ ਨੇ ਕਿਹਾ ਕਿ ਸਾਰੇ ਵਿਧਾਇਕਾਂ ਦਾ ਹੋਵੇ ਐਲਕੋ-ਮੀਟਰ ਟੈਸਟੇ
  • legislative assembly session  women reservation  opposition  yogi adityanath
    ਵਿਧਾਨ ਸਭਾ ਸੈਸ਼ਨ : ਮਹਿਲਾ ਰਾਖਵਾਂਕਰਨ 'ਤੇ ਵਿਰੋਧੀ ਧਿਰ 'ਤੇ ਵਰ੍ਹੇ CM ਯੋਗੀ
  • the case of merger of rajya sabha members with bjp has reached the supreme court
    ਰਾਜ ਸਭਾ ਮੈਂਬਰਾਂ ਦੇ ਭਾਜਪਾ 'ਚ ਰਲੇਵੇਂ ਦਾ ਮਾਮਲਾ ਸੁਪਰੀਮ ਕੋਰਟ ਪੁੱਜਾ
  • raghav chadha  bjp  rajya sabha  speaker  mp
    ਰਾਘਵ ਚੱਢਾ ਸਣੇ 7 MPs ਦੇ ਭਾਜਪਾ 'ਚ ਸ਼ਾਮਲ ਹੋਣ ਨੂੰ ਰਾਜ ਸਭਾ ਸਪੀਕਰ ਦੀ ਮਨਜ਼ੂਰੀ
  • after 26 years bjp gets a rajya sabha huge mp from delhi
    ਰਾਘਵ ਚੱਢਾ ਨੇ ਬਦਲੀ ਗੇਮ! 26 ਸਾਲ ਬਾਅਦ ਭਾਜਪਾ ਨੂੰ ਦਿੱਲੀ ਤੋਂ ਮਿਲਿਆ ਰਾਜ ਸਭਾ ਮੈਂਬਰ
  • chief election commissioner  opposition  member of parliament
    ਮੁੱਖ ਚੋਣ ਕਮਿਸ਼ਨਰ ਨੂੰ ਹਟਾਉਣ ਦੀ ਮੰਗ ਤੇਜ਼, ਵਿਰੋਧੀ ਧਿਰ ਦੇ 73 ਸੰਸਦ ਮੈਂਬਰਾਂ ਨੇ ਦਿੱਤਾ ਪ੍ਰਸਤਾਵ ਨੋਟਿਸ
  • women s reservation bill opposition s stand
    ਮਹਿਲਾ ਰਾਖਵਾਂਕਰਨ ਬਿੱਲ : ਵਿਰੋਧੀ ਧਿਰ ਦਾ ਰੁਖ਼
  • centre provides security to rajya sabha mp ashok mittal
    ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨੂੰ ਕੇਂਦਰ ਨੇ ਦਿੱਤੀ ਸੁਰੱਖਿਆ
  • gunfire in rishi nagar
    ਰਿਸ਼ੀ ਨਗਰ 'ਚ ਚੱਲੀਆਂ ਗੋਲੀਆਂ: ਵਾਲਮੀਕਿ ਟਾਈਗਰ ਫੋਰਸ ਦੇ ਪ੍ਰਧਾਨ ਅਤੇ ਪਰਿਵਾਰ...
  • rape in hotel
    ਹੋਟਲ 'ਚ ਕੁੜੀ ਨਾਲ ਜਬਰ-ਜ਼ਨਾਹ, ਗੁਆਂਢੀ ਜੋੜੇ ਸਣੇ ਤਿੰਨ ਖ਼ਿਲਾਫ਼ ਮਾਮਲਾ ਦਰਜ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
Trending
Ek Nazar
cricket batsman

7 ਦਿਨਾਂ 'ਚ ਹੀ ਖ਼ਤਮ ਹੋ ਗਿਆ ਇਸ ਖ਼ਿਡਾਰੀ ਦਾ ਕਰੀਅਰ! ਹਫ਼ਤੇ ਬਾਅਦ ਹੀ ਖੇਡ ਲਿਆ...

kerala election result

ਕੇਰਲ 'ਚ ਖੁੱਲ੍ਹਿਆ ਭਾਜਪਾ ਦਾ ਖਾਤਾ, ਇਨ੍ਹਾਂ 3 ਸੀਟਾਂ 'ਤੇ ਦਰਜ ਕੀਤੀ ਜਿੱਤ

citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • cm mamata could not even save her assembly seat in west bengal
      ਪੱਛਮੀ ਬੰਗਾਲ 'ਚ ਆਪਣੀ ਵਿਧਾਨ ਸਭਾ ਸੀਟ ਵੀ ਨਾ ਬਚਾ ਸਕੀ CM ਮਮਤਾ ਬੈਨਰਜੀ
    • thalapathy vijays political tsunami in tamil nadu
      ਵਿਧਾਨ ਸਭਾ ਚੋਣਾਂ : ਤਮਿਲਨਾਡੂ 'ਚ 'ਥਲਪਤੀ' ਵਿਜੇ ਦੀ ਸਿਆਸੀ ਸੁਨਾਮੀ, ਸਭ ਤੋਂ...
    • bjp alliance wins big in puducherry assembly elections
      ਪੁਡੂਚੇਰੀ ਵਿਧਾਨ ਸਭਾ ਚੋਣਾਂ 'ਚ ਭਾਜਪਾ ਗਠਜੋੜ ਦੀ ਵੱਡੀ ਜਿੱਤ
    • bjp gets a huge majority in west bengal assembly election results
      ਪੱਛਮੀ ਬੰਗਾਲ ਵਿਧਾਨ ਸਭਾ ਚੋਣ ਨਤੀਜਿਆਂ 'ਚ ਭਾਜਪਾ ਨੂੰ ਮਿਲਿਆ ਭਾਰੀ ਬਹੁਮਤ
    • kerala assembly elections
      ਕੇਰਲ 'ਚ UDF ਦੀ ਹੂੰਝਾ ਫੇਰ ਜਿੱਤ, ਸਭ ਤੋਂ ਵੱਡੀ ਪਾਰਟੀ ਵਜੋਂ ਉਭਰੀ ਕਾਂਗਰਸ
    • many bigwigs including the health minister suffered a crushing defeat in kerala
      21 'ਚੋਂ 13 ਮੰਤਰੀ ਚੋਣਾਂ ਹਾਰੇ ! ਕੇਰਲ 'ਚ ਸਿਹਤ ਮੰਤਰੀ ਸਮੇਤ ਕਈ ਦਿੱਗਜਾਂ...
    • pm modi spoke on bjp  s big victory in bengal and assam
      'ਅੱਜ ਇਤਿਹਾਸਕ ਦਿਨ...', ਬੰਗਾਲ ਤੇ ਅਸਾਮ 'ਚ ਭਾਜਪਾ ਦੀ ਵੱਡੀ ਜਿੱਤ 'ਤੇ...
    • lotus blooms in assam bjp secures majority in assembly elections
      ਅਸਾਮ 'ਚ ਖਿੜਿਆ 'ਕਮਲ', ਵਿਧਾਨ ਸਭਾ ਚੋਣਾਂ 'ਚ ਭਾਜਪਾ ਨੇ ਹਾਸਲ ਕੀਤਾ ਬਹੁਮਤ
    • chants of bole so nihal were heard at the bjp headquarters
      'ਬੰਗਾਲ ਜਿੱਤਿਆ, ਹੁਣ ਪੰਜਾਬ ਦੀ ਵਾਰੀ...', ਭਾਜਪਾ ਹੈੱਡਕੁਆਰਟਰ 'ਤੇ ਲੱਗੇ...
    • investment in return rules for companies with chinese participation
      ਕੇਂਦਰ ਸਰਕਾਰ ਦਾ ਵੱਡਾ ਫੈਸਲਾ: ਚੀਨੀ ਹਿੱਸੇਦਾਰੀ ਵਾਲੀਆਂ ਕੰਪਨੀਆਂ ਲਈ ਨਿਵੇਸ਼ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +