ਨਵੀਂ ਦਿੱਲੀ—ਲੋਕ ਸਭਾ ਸਕੱਤਰੇਤ ਨੇ ਸੰਸਦੀ ਰਿਪੋਰਟਰ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਗਈ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ- 21
ਆਖਰੀ ਤਾਰੀਕ- 28 ਜਨਵਰੀ 2020
ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਕਿਸੇ ਵੀ ਵਿਸ਼ੇ 'ਚ ਗ੍ਰੈਜੂਏਸ਼ਨ ਡਿਗਰੀ ਪਾਸ ਕੀਤੀ ਹੋਵੇ।
ਉਮਰ ਸੀਮਾ- 40 ਸਾਲ ਤੱਕ
ਤਨਖਾਹ- 56,100 ਤੋਂ ਲੈ ਕੇ 1,77,500 ਰੁਪਏ ਤੱਕ
ਚੋਣ ਪ੍ਰਕਿਰਿਆ- ਉਮੀਦਵਾਰਾਂ ਦੀ ਚੋਣ ਸ਼ਾਰਟਹੈਂਡ ਟੈਸਟ, ਲਿਖਤੀ ਪ੍ਰੀਖਿਆ ਅਤੇ ਨਿੱਜੀ ਇੰਟਰਵਿਊ ਦੇ ਆਧਾਰ 'ਤੇ ਕੀਤੀ ਜਾਵੇਗੀ।
ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://loksabha.nic.in/ ਪੜ੍ਹੋ।
ਉਨਾਵ : ਸੰਘਣੀ ਧੁੰਦ ਕਾਰਨ ਬੱਸ ਅਤੇ ਕਾਰ ਵਿਚਾਲੇ ਭਿਆਨਕ ਟੱਕਰ, 12 ਲੋਕ ਜ਼ਖਮੀ
NEXT STORY