Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 28, 2026

    2:09:30 PM

  • nia court nbw

    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ...

  • tsunami after earth shakes

    7.1 ਤੀਬਰਤਾ ਦੇ ਭੂਚਾਲ ਕਾਰਨ ਬੁਰੀ ਤਰ੍ਹਾਂ ਕੰਬ ਗਈ...

  • tragic accident at panjab university

    ਪੰਜਾਬ ਯੂਨੀਵਰਸਿਟੀ 'ਚ ਦਰਦਨਾਕ ਹਾਦਸਾ, ਕਰੰਟ ਲੱਗਣ...

  • student protests  police action  supreme court  sit

    ਪੇਪਰ ਲੀਕ ਵਿਰੋਧ ਪ੍ਰਦਰਸ਼ਨਾਂ ਦੌਰਾਨ ਪੁਲਸ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਲੋਕ ਸਭਾ 'ਚ ਪੇਸ਼ ਹੋਇਆ ਤਿੰਨ ਤਲਾਕ ਬਿੱਲ, ਕਾਂਗਰਸ ਸਮੇਤ ਕਈ ਵਿਰੋਧੀ ਦਲਾਂ ਨੇ ਕੀਤਾ ਵਿਰੋਧ

NATIONAL News Punjabi(ਦੇਸ਼)

ਲੋਕ ਸਭਾ 'ਚ ਪੇਸ਼ ਹੋਇਆ ਤਿੰਨ ਤਲਾਕ ਬਿੱਲ, ਕਾਂਗਰਸ ਸਮੇਤ ਕਈ ਵਿਰੋਧੀ ਦਲਾਂ ਨੇ ਕੀਤਾ ਵਿਰੋਧ

  • Edited By Disha,
  • Updated: 21 Jun, 2019 01:40 PM
New Delhi
lok sabha triple divorce bill congress opposition ravi shankar prasad
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਬਹੁਚਰਚਿਤ ਤਿੰਨ ਤਲਾਕ ਬਿੱਲ ਨੂੰ ਸ਼ੁੱਕਰਵਾਰ ਨੂੰ ਲੋਕ ਸਭਾ 'ਚ ਪੇਸ਼ ਕੀਤਾ ਗਿਆ। ਵਿਰੋਧੀ ਧਿਰ ਦੇ ਹੰਗਾਮੇ ਦਰਮਿਆਨ ਕਾਨੂੰਨ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਸਦਨ 'ਚ ਬਿੱਲ ਨੂੰ ਪੇਸ਼ ਕਰਦੇ ਹੋਏ ਕਿਹਾ ਕਿ ਇਹ ਮੁਸਲਿਮ ਔਰਤਾਂ ਦੇ ਹਿੱਤਾਂ ਦੀ ਰੱਖਿਆ ਲਈ ਹੈ। ਕਾਂਗਰਸ ਸਮੇਤ ਕਈ ਵਿਰੋਧੀ ਦਲਾਂ ਨੇ ਇਸ ਬਿੱਲ ਨੂੰ ਗੈਰ-ਸੰਵਿਧਾਨਕ ਅਤੇ ਭੇਦਭਾਵ ਵਾਲਾ ਦੱਸ ਕੇ ਵਿਰੋਧ ਕੀਤਾ। 'ਮੁਸਲਿਮ ਮਹਿਲਾ ਵਿਆਹ ਅਧਿਕਾਰ ਸੁਰੱਖਿਆ ਬਿੱਲ-2019' ਇਕ ਹੀ ਵਾਰ 'ਚ ਤਿੰਨ ਵਾਰ ਤਲਾਕ ਕਹਿਣ (ਤਲਾਕ-ਏ-ਬਿੱਦਤ) 'ਤੇ ਰੋਕ ਲਗਾਉਣ ਲਈ ਹੈ। ਨਵੇਂ ਬਿੱਲ ਨੂੰ ਆਵਾਜ਼ ਮਤ (ਵੋਟ) ਨਾਲ ਚਰਚਾ ਲਈ ਲਈ ਸਵੀਕਾਰ ਕੀਤੇ ਜਾਣ 'ਤੇ ਵਿਰੋਧੀ ਧਿਰ ਦੀ ਨਾਰਾਜ਼ਗੀ ਤੋਂ ਬਾਅਦ ਇਸ ਨੂੰ ਪੇਸ਼ ਕੀਤੇ ਜਾਣ ਨੂੰ ਲੈ ਕੇ ਵੋਟਿੰਗ ਹੋਈ।

ਲੋਕ ਸਭਾ ਨੂੰ ਕੋਰਟ ਨਾ ਬਣਾਓ
ਬਿੱਲ ਨੂੰ ਪੇਸ਼ ਕਰਦੇ ਹੋਏ ਕਾਨੂੰਨ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਕਿਹਾ,''ਪਿਛਲੇ ਸਾਲ ਦਸੰਬਰ 'ਚ ਲੋਕ ਸਭਾ ਤੋਂ ਪਾਸ ਕੀਤਾ, ਰਾਜ ਸਭਾ 'ਚ ਪੈਂਡਿੰਗ ਸੀ, ਕਿਉਂਕਿ ਰਾਜ ਸਭਾ ਦਾ ਕਾਰਜਕਾਲ ਖਤਮ ਹੋ ਗਿਆ ਤਾਂ ਨਵੀਂ ਲੋਕ ਸਭਾ 'ਚ ਸੰਵਿਧਾਨ ਦੀ ਪ੍ਰਕਿਰਿਆ ਦੇ ਅਧੀਨ ਨਵੇਂ ਸਿਰੇ ਤੋਂ ਨਵਾਂ ਬਿੱਲ ਲਿਆਏ ਹਾਂ। ਕਾਨੂੰਨ 'ਤੇ ਬਹਿਸ ਅਤੇ ਉਸ ਦੀ ਵਿਆਖਿਆ ਅਦਾਲਤ 'ਚ ਹੁੰਦੀ ਹੈ, ਲੋਕ ਸਭਾ ਨੂੰ ਕੋਰਟ ਨਾ ਬਣਾਓ।''

ਇਹ ਨਾਰੀ ਦੇ ਮਾਣ ਦੀ ਗੱਲ
ਰਵੀਸ਼ੰਕਰ ਪ੍ਰਸਾਦ ਨੇ ਕਿਹਾ,''ਸ਼ਾਇਰਾ ਬਾਨੂੰ ਦੇ ਫੈਸਲੇ 'ਚ ਸੁਪਰੀਮ ਕੋਰਟ ਨੇ ਕਿਹਾ ਕਿ ਤਿੰਨ ਤਲਾਕ ਦਾ ਮਾਮਲਾ ਮਨਮਾਨਿਆਂ ਅਤੇ ਗੈਰ-ਸੰਵਿਧਾਨਕ ਹੈ। ਇਹ ਸਵਾਲ ਨਾ ਸਿਆਸਤ ਦਾ ਹੈ, ਨਾ ਇਬਾਦਤ ਦਾ, ਨਾ ਧਰਮ ਦਾ, ਮਜਹਬ ਦਾ। ਇਹ ਸਵਾਲ ਹੈ ਨਾਰੀ ਨਾਲ ਨਿਆਂ ਅਤੇ ਮਾਣ ਦਾ। ਭਾਰਤ ਦੇ ਸੰਵਿਧਾਨ 'ਚ ਆਰਟਿਕਲ 15 ਲਿੰਗ ਦੇ ਆਧਾਰ 'ਤੇ ਭੇਦਭਾਵ ਨਾ ਹੋਣ ਦੀ ਗੱਲ ਕਹਿੰਦਾ ਹੈ।''

ਇਸ ਲਈ ਜ਼ਰੂਰੀ ਹੈ ਬਿੱਲ
ਰਵੀਸ਼ੰਕਰ ਨੇ ਬਿੱਲ ਦੀ ਜ਼ਰੂਰਤ ਨੂੰ ਦੱਸਦੇ ਹੋਏ ਕਿਹਾ,''70 ਸਾਲ ਬਾਅਦ ਕੀ ਸੰਸਦ ਨੂੰ ਨਹੀਂ ਸੋਚਣਾ ਚਾਹੀਦਾ ਕਿ 3 ਤਲਾਕ ਨਾਲ ਪੀੜਤ ਔਰਤਾਂ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਵੀ ਨਿਆਂ ਦੀ ਗੁਹਾਰ ਲੱਗਾ ਰਹੀ ਹੈ ਤਾਂ ਕੀ ਉਨ੍ਹਾਂ ਨੂੰ ਨਿਆਂ ਨਹੀਂ ਮਿਲਣਾ ਚਾਹੀਦਾ। 2017 'ਚ 543 ਕੇਸ ਤਿੰਨ ਤਲਾਕ ਦੇ ਆਏ, 239 ਤਾਂ ਸੁਪਰੀਮ ਕੋਰਟ ਦੇ ਆਦੇਸ਼ ਤੋਂ ਬਾਅਦ ਆਏ। ਆਰਡੀਨੈਂਸ ਤੋਂ ਬਾਅਦ ਵੀ 31 ਮਾਮਲੇ ਸਾਹਮਣੇ ਆਏ। ਇਸ ਲਈ ਸਾਡੀ ਸਰਕਾਰ ਔਰਤਾਂ ਦੇ ਸਨਮਾਨ ਅਤੇ ਮਾਣ ਨਾਲ ਹੈ।'' ਜ਼ਿਕਰਯੋਗ ਹੈ ਕਿ ਮੋਦੀ ਸਰਕਾਰ ਨੇ ਸਤੰਬਰ 2018 ਅਤੇ ਫਰਵਰੀ 2019 'ਚ 2 ਵਾਰ ਤਿੰਨ ਤਲਾਕ ਆਰਡੀਨੈਂਸ ਜਾਰੀ ਕੀਤਾ ਸੀ, ਕਿਉਂਕਿ ਇਹ ਰਾਜ ਸਭਾ ਤੋਂ ਪਾਸ ਨਹੀਂ ਹੋ ਸਕਿਆ ਹੈ। 

ਕਾਂਗਰਸ ਨੇ ਕੀਤਾ ਤਿੰਨ ਤਲਾਕ ਦਾ ਵਿਰੋਧ
ਕਾਂਗਰਸ ਨੇ ਤਿੰਨ ਤਲਾਕ ਬਿੱਲ ਪੇਸ਼ ਕੀਤੇ ਜਾਣ ਦਾ ਵਿਰੋਧ ਕੀਤਾ। ਤਿਰੁਅਨੰਤਪੁਰਮ ਤੋਂ ਕਾਂਗਰਸ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਬਿੱਲ ਦਾ ਇਹ ਕਹਿ ਕੇ ਵਿਰੋਧ ਕੀਤਾ ਕਿ ਇਹ ਭਾਈਚਾਰੇ ਦੇ ਆਧਾਰ 'ਤੇ ਭੇਦਭਾਵ ਕਰਦਾ ਹੈ। ਥਰੂਰ ਨੇ ਕਿਹਾ,''ਮੈਂ ਤਿੰਨ ਤਲਾਕ ਦਾ ਵਿਰੋਧ ਨਹੀਂ ਕਰਦਾ ਪਰ ਇਸ ਬਿੱਲ ਦਾ ਵਿਰੋਧ ਕਰ ਰਿਹਾ ਹਾਂ। ਤਿੰਨ ਤਲਾਕ ਨੂੰ ਅਪਰਾਧਕ ਬਣਾਉਣ ਦਾ ਵਿਰੋਧ ਕਰਦਾ ਹਾਂ। ਮੁਸਲਿਮ ਭਾਈਚਾਰੇ ਹੀ ਕਿਉਂ, ਕਿਸੇ ਵੀ ਭਾਈਚਾਰੇ ਦੀ ਔਰਤ ਨੂੰ ਜੇਕਰ ਪਤੀ ਛੱਡਦਾ ਹੈ ਤਾਂ ਉਸ ਨੂੰ ਅਪਰਾਧਕ ਕਿਉਂ ਨਹੀਂ ਬਣਾਇਆ ਜਾਣਾ ਚਾਹੀਦਾ। ਸਿਰਫ਼ ਮੁਸਲਿਮ ਪਤੀਆਂ ਨੂੰ ਸਜ਼ਾ ਦੇ ਦਾਇਰੇ 'ਚ ਲਿਆਉਣਾ ਗਲਤ ਹੈ। ਇਹ ਭਾਈਚਾਰੇ ਦੇ ਆਧਾਰ 'ਤੇ ਭੇਦਭਾਵ ਹੈ ਜੋ ਸੰਵਿਧਾਨ ਦੇ ਵਿਰੁੱਧ ਹੈ।''

ਓਵੈਸੀ ਨੇ ਬਿੱਲ ਨੂੰ ਭੇਦਭਾਵ ਕਰਨ ਵਾਲਾ ਦੱਸਿਆ
ਅਸਦੁਦੀਨ ਓਵੈਸੀ ਨੇ ਤਿੰਨ ਤਲਾਕ ਬਿੱਲ ਸੰਵਿਧਾਨ ਦੀ ਧਾਰਾ 14 ਅਤੇ 15 ਦੀ ਉਲੰਘਣਾ ਦੱਸ ਕੇ ਵਿਰੋਧ ਕੀਤਾ। ਓਵੈਸੀ ਨੇ ਬਿੱਲ ਨੂੰ ਮੁਸਲਿਮਾਂ ਨਾਲ ਭੇਦਭਾਵ ਕਰਨ ਵਾਲਾ ਦੱਸਿਆ। ਏ.ਆਈ.ਐੱਮ.ਆਈ.ਐੱਮ. ਸੰਸਦ ਮੈਂਬਰ ਨੇ ਕਿਹਾ,''ਸੁਪਰੀਮ ਕੋਰਟ ਨੇ ਆਦੇਸ਼ ਦਿੱਤਾ ਕਿ ਇਕ ਵਾਰ 'ਚ ਤਿੰਨ ਤਲਾਕ ਨਾਲ ਵਿਆਹ ਖਤਮ ਨਹੀਂ ਹੋ ਸਕਦਾ। ਜੇਕਰ ਕਿਸੇ ਨਾਨ-ਮੁਸਲਿਮ ਪਤੀ 'ਤੇ ਕੇਸ ਹੋਵੇ ਤਾਂ ਉਸ ਨੂੰ ਇਕ ਸਾਲ ਦੀ ਸਜ਼ਾ ਪਰ ਮੁਸਲਿਮ ਪਤੀ ਨੂੰ 3 ਸਾਲ ਦੀ ਸਜ਼ਾ। ਇਹ ਭੇਦਭਾਵ ਸੰਵਿਧਾਨ ਦੇ ਵਿਰੁੱਧ ਹੈ। ਇਹ ਔਰਤਾਂ ਦੇ ਹਿੱਤਾਂ ਦੇ ਵਿਰੁੱਧ ਹੈ।'' ਓਵੈਸੀ ਨੇ ਸਵਾਲ ਕੀਤਾ ਕਿ ਜੇਕਰ ਪਤੀ ਜੇਲ 'ਚ ਰਿਹਾ ਤਾਂ ਔਰਤਾਂ ਨੂੰ ਮੈਂਟੇਨੈਂਸ (ਦੇਖਭਾਲ) ਕੌਣ ਦੇਵੇਗਾ? ਕੀ ਸਰਕਾਰ ਦੇਵੇਗੀ।

ਸਪੀਕਰ ਨੇ ਮੈਂਬਰਾਂ ਨੂੰ ਕਈ ਵਾਰ ਟੋਕਿਆ
ਤਿੰਨ ਤਲਾਕ ਬਿੱਲ ਪੇਸ਼ ਕੀਤੇ ਜਾਣ ਦੌਰਾਨ ਸਪੀਕਰ ਓਮ ਬਿਰਲਾ ਨੇ ਮੈਂਬਰਾਂ ਨੂੰ ਆਪਸ 'ਚ ਗੱਲਬਾਤ ਨੂੰ ਲੈ ਕੇ ਕਈ ਵਾਰ ਟੋਕਿਆ। ਉਨ੍ਹਾਂ ਨੇ ਮੈਂਬਰਾਂ ਨੂੰ ਸਦਨ ਦਾ ਮਾਣ ਬਣਾਏ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਨੇ ਥੋੜ੍ਹੇ ਸਖਤ ਲਹਿਜੇ 'ਚ ਇਹ ਤੱਕ ਕਿਹਾ ਕਿ ਜਿਨ੍ਹਾਂ ਨੇ ਆਪਸ 'ਚ ਗੱਲ ਕਰਨੀ ਹੈ ਉਹ ਗੈਲਰੀ 'ਚ ਚੱਲੇ ਜਾਣ।

  • Lok Sabha
  • triple divorce bill
  • Congress
  • Opposition
  • Ravi Shankar Prasad
  • ਲੋਕ ਸਭਾ
  • ਤਿੰਨ ਤਲਾਕ ਬਿੱਲ
  • ਕਾਂਗਰਸ
  • ਵਿਰੋਧ
  • ਰਵੀਸ਼ੰਕਰ ਪ੍ਰਸਾਦ

ਟੋਲ ਮੰਗਣ 'ਤੇ ਮਹਿਲਾ ਟੋਲ ਕਰਮੀ ਨਾਲ ਕੁੱਟਮਾਰ,CCTV 'ਚ ਕੈਦ ਹੋਈ ਪੂਰੀ ਵਾਰਦਾਤ

NEXT STORY

Stories You May Like

  • supreme court  judge  count  bill  lok sabha
    ਸੁਪਰੀਮ ਕੋਰਟ 'ਚ ਜੱਜਾਂ ਦੀ ਗਿਣਤੀ ਵਧਾਉਣ ਸੰਬੰਧੀ ਬਿੱਲ ਲੋਕ ਸਭਾ 'ਚ ਪੇਸ਼
  • legislative assembly  ucc bill  pass  marriage  divorce  rules
    MP ਵਿਧਾਨ ਸਭਾ 'ਚ UCC ਬਿੱਲ ਪਾਸ, ਵਿਆਹ ਤੇ ਤਲਾਕ ਨੂੰ ਲੈ ਕੇ ਬਦਲ ਜਾਣਗੇ ਨਿਯਮ
  • paper leak lok sabha  bill  government
    ਪੇਪਰ ਲੀਕ ਵਿਰੁੱਧ ਸੋਮਵਾਰ ਨੂੰ ਲੋਕ ਸਭਾ 'ਚ ਇੱਕ ਬਿੱਲ ਪੇਸ਼ ਕਰੇਗੀ ਸਰਕਾਰ
  • neet issues  lok sabha  opposition  tuesday  adjournment
    NEET ਮੁੱਦੇ 'ਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦਾ ਹੰਗਾਮਾ, ਕਾਰਵਾਈ ਮੰਗਲਵਾਰ ਤੱਕ ਮੁਲਤਵੀ
  • monday  adjournment  lok sabha
    ਸੋਮਵਾਰ ਤੱਕ ਮੁਲਤਵੀ ਲੋਕ ਸਭਾ ਦੀ ਕਾਰਵਾਈ, ਸਿੱਖਿਆ ਮੰਤਰੀ ਦੇ ਅਸਤੀਫ਼ੇ 'ਤੇ ਅੜ੍ਹੀ ਵਿਰੋਧੀ ਧਿਰ
  • opposition parties  all party meeting  walkout  tmc
    TMC ਦੇ ਬਾਗ਼ੀ MPs ਨੂੰ ਬੁਲਾਉਣ 'ਤੇ ਵਿਰੋਧੀ ਦਲਾਂ ਨੇ ਆਲ ਪਾਰਟੀ ਮੀਟਿੰਗ 'ਚੋਂ ਕੀਤਾ ਵਾਕਆਊਟ ! ਮਗਰੋਂ...
  • paper leak  examination amendment bill  lok sabha
    ਪੇਪਰ ਲੀਕ ਕਰਨ ਵਾਲਿਆਂ ਦੀ ਹੁਣ ਨਹੀਂ ਹੋਵੇਗੀ ਖ਼ੈਰ ! ਸੰਸਦ 'ਚ ਪੇਸ਼ ਹੋਇਆ ਸਖ਼ਤ ਸਜ਼ਾ ਵਾਲਾ ਬਿੱਲ
  • lok sabha  rajya sabha 2 pm adjournment
    ਸੰਸਦ 'ਚ ਵਿਰੋਧੀ ਧਿਰ ਦਾ ਹੰਗਾਮਾ, ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
Trending
Ek Nazar
minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • chamba deep gorge car fall family five members
      ਭਿਆਨਕ ਹਾਦਸੇ ਨੇ ਤਬਾਹ ਕੀਤਾ ਪਰਿਵਾਰ ! ਚੰਬਾ ਦੀ ਖੱਡ 'ਚ ਕਾਰ ਡਿੱਗਣ ਨਾਲ 5...
    • pm modi s video was blocked by mistake
      'ਗ਼ਲਤੀ ਨਾਲ Block ਹੋ ਗਈ ਸੀ PM ਮੋਦੀ ਦੀ Video..!' Meta ਨੇ ਮੁਆਫ਼ੀ ਮੰਗ...
    • punjab drugs
      ਪੰਜਾਬ ਦੇ ਡਰੱਗ ਮਾਮਲਿਆਂ ’ਚ ਡਿਜੀਟਲ ਪਲੇਟਫਾਰਮਾਂ ਦੀ ਵਰਤੋਂ ਵਧੀ
    • heavy rain  next 4 days  weather
      28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...
    • question paper leak prevention bill to be discussed in lok sabha from today
      ਪ੍ਰਸ਼ਨ ਪੱਤਰ ਲੀਕ ਰੋਕਥਾਮ ਬਿੱਲ 'ਤੇ ਅੱਜ ਤੋਂ ਲੋਕ ਸਭਾ 'ਚ ਹੋਵੇਗੀ ਚਰਚਾ
    • amarnath yatra  3000 pilgrims  jatha
      ਹਰ ਹਰ ਮਹਾਦੇਵ! ਅਮਰਨਾਥ ਯਾਤਰਾ ਲਈ 3000 ਤੋਂ ਵੱਧ ਸ਼ਰਧਾਲੂ ਜੰਮੂ ਤੋਂ ਰਵਾਨਾ
    • amarnath yatra  bus  39 pilgrims  falls house
      ਮਕਾਨ 'ਤੇ ਜਾ ਡਿੱਗੀ ਅਮਰਨਾਥ ਸ਼ਰਧਾਲੂਆਂ ਨਾਲ ਭਰੀ ਬੱਸ! ਪਿਆ ਚੀਕ-ਚਿਹਾੜਾ, 39...
    • danger  black sea  indian citizens  advisory issued
      Black Sea 'ਚ ਵਧਿਆ ਹਮਲੇ ਦਾ ਖ਼ਤਰਾ! ਭਾਰਤੀ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ!
    • nepal people enter india without a passport
      ਹੁਣ ਬਿਨਾਂ ਪਾਸਪੋਰਟ ਤੋਂ ਇਨ੍ਹਾਂ ਲੋਕਾਂ ਦੀ ਭਾਰਤ 'ਚ ਹੋਵੇਗੀ ਐਂਟਰੀ! ਜਾਣੋ...
    • be careful if you have 3 zodiac signs
      ਪੈਸਿਆਂ ਦੇ ਮਾਮਲੇ ਇਹ 3 ਰਾਸ਼ੀਆਂ ਹੋ ਜਾਣ ਸਾਵਧਾਨ ! ਟੁੱਟੇਗਾ ਮੁਸੀਬਤਾਂ ਦਾ ਪਹਾੜ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +