Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 23, 2026

    2:58:24 AM

  • us grants 60 day waiver on iranian oil sanctions

    ਜੰਗ ਖਤਮ ਕਰਨ ਵੱਲ ਵੱਡਾ ਕਦਮ! ਅਮਰੀਕਾ ਵੱਲੋਂ ਈਰਾਨੀ...

  • massive explosion at qatar lng plant 13 including indians dead 66 injured

    ਕਤਰ ਦੇ LNG ਪਲਾਂਟ 'ਚ ਭਿਆਨਕ ਧਮਾਕਾ! ਭਾਰਤੀਆਂ...

  • punjab weather heavy raining

    ਪੰਜਾਬ 'ਚ ਲਗਾਤਾਰ ਪਵੇਗਾ ਮੀਂਹ! IMD ਨੇ ਜਾਰੀ...

  • railway station youth amritsar police

    ਵੱਡੀ ਵਾਰਦਾਤ ਨਾਲ ਕੰਬਿਆ ਅੰਮ੍ਰਿਤਸਰ, ਰੇਲਵੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਤੜਕੇ ਹੀ ਲੱਗ ਗਈਆਂ ਪੈਟਰੋਲ ਪੰਪਾਂ 'ਤੇ ਲੰਬੀਆਂ ਲਾਈਨਾਂ ! ਜੰਗ ਨੇ ਹੁਣ ਭਾਰਤ ਦੇ ਲੋਕਾਂ 'ਚ ਵੀ ਪਾ'ਤਾ 'ਡਰ'

NATIONAL News Punjabi(ਦੇਸ਼)

ਤੜਕੇ ਹੀ ਲੱਗ ਗਈਆਂ ਪੈਟਰੋਲ ਪੰਪਾਂ 'ਤੇ ਲੰਬੀਆਂ ਲਾਈਨਾਂ ! ਜੰਗ ਨੇ ਹੁਣ ਭਾਰਤ ਦੇ ਲੋਕਾਂ 'ਚ ਵੀ ਪਾ'ਤਾ 'ਡਰ'

  • Edited By Harpreet Singh,
  • Updated: 26 Mar, 2026 09:58 AM
National
long queues on petrol pumps
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਇਰਾਨ 'ਚ ਛਿੜੀ ਹੋਈ ਜੰਗ ਦਾ ਅਸਰ ਹੁਣ ਦਿਨੋ ਦਿਨ ਦੁਨੀਆ ਭਰ 'ਚ ਵਧਦਾ ਜਾ ਰਿਹਾ ਹੈ। ਦੁਨੀਆ ਭਰ 'ਚ ਤੇਲ ਤੇ ਗੈਸ ਦੀ ਕਿੱਲਤ ਦੇਖੀ ਜਾ ਰਹੀ ਹੈ, ਜਿਸ ਕਾਰਨ ਆਮ ਜਨਤਾ ਬਹੁਤ ਖੁਆਰ ਹੋ ਰਹੀ ਹੈ। ਇਸੇ ਦੌਰਾਨ ਮਹਾਰਾਸ਼ਟਰ ਤੋਂ ਵੀ ਅਜਿਹੀ ਹੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਨਾਗਪੁਰ ਸ਼ਹਿਰ ਵਿੱਚ ਤੇਲ ਦੀ ਕਿੱਲਤ ਦੀਆਂ ਅਫ਼ਵਾਹਾਂ ਤੋਂ ਬਾਅਦ ਪੈਟਰੋਲ ਪੰਪਾਂ 'ਤੇ ਭਾਰੀ ਭੀੜ ਉਮੜ ਪਈ ਹੈ। ਵੀਰਵਾਰ ਸਵੇਰੇ 5 ਵਜੇ ਤੋਂ ਹੀ ਲੋਕ ਤੇਲ ਭਰਵਾਉਣ ਲਈ ਲੰਬੀਆਂ ਕਤਾਰਾਂ ਵਿੱਚ ਖੜ੍ਹੇ ਨਜ਼ਰ ਆਏ। ਸਥਿਤੀ ਇੰਨੀ ਗੰਭੀਰ ਹੋ ਗਈ ਹੈ ਕਿ ਕਈ ਪੰਪਾਂ ਨੇ ਤੇਲ ਦੀ ਰਾਸ਼ਨਿੰਗ ਸ਼ੁਰੂ ਕਰ ਦਿੱਤੀ ਹੈ।

ਭੀੜ ਨੂੰ ਕਾਬੂ ਕਰਨ ਅਤੇ ਤੇਲ ਬਚਾਉਣ ਲਈ ਪੰਪਾਂ ਨੇ ਨਵੇਂ ਨਿਯਮ ਲਾਗੂ ਕੀਤੇ ਹਨ। ਦੋ ਪਹੀਆ ਵਾਹਨਾਂ ਨੂੰ ਸਿਰਫ਼ 100 ਤੋਂ 200 ਰੁਪਏ ਅਤੇ ਕਾਰਾਂ ਨੂੰ ਵੱਧ ਤੋਂ ਵੱਧ 1,000 ਰੁਪਏ ਦਾ ਪੈਟਰੋਲ ਦਿੱਤਾ ਜਾ ਰਿਹਾ ਹੈ। ਸ਼ਹਿਰ ਦੇ ਕਈ ਇਲਾਕਿਆਂ ਵਿੱਚ ਕਤਾਰਾਂ 1 ਕਿਲੋਮੀਟਰ ਤੱਕ ਲੰਬੀਆਂ ਹੋ ਗਈਆਂ ਹਨ। ਕਈ ਲੋਕਾਂ ਨੂੰ ਤੇਲ ਲਈ 1 ਤੋਂ 2 ਘੰਟੇ ਤੱਕ ਇੰਤਜ਼ਾਰ ਕਰਨਾ ਪੈ ਰਿਹਾ ਹੈ। ਸਟਾਕ ਖ਼ਤਮ ਹੋਣ ਕਾਰਨ ਸ਼ਹਿਰ ਦੇ ਲਗਭਗ 24 ਪੈਟਰੋਲ ਪੰਪ ਅਸਥਾਈ ਤੌਰ 'ਤੇ ਬੰਦ ਹੋ ਗਏ ਹਨ। ਕਈ ਥਾਵਾਂ 'ਤੇ "ਸਿਰਫ਼ ਡੀਜ਼ਲ ਉਪਲਬਧ ਹੈ" ਦੇ ਬੋਰਡ ਲਗਾਏ ਗਏ ਹਨ।

#WATCH | Maharashtra: Long queues seen at the fuel stations in Nagpur as the public rushes to refuel their vehicles amid reports of partial closures and fuel rationing emerging from different parts of the city. pic.twitter.com/Bu5ZiCjkHt

— ANI (@ANI) March 26, 2026

ਇਹ ਵੀ ਪੜ੍ਹੋ- ਹੁਣ ਟੈਂਸ਼ਨ ਲੈਣ ਦੀ ਲੋੜ ਨਹੀਂ ! ਜੰਗ ਵਿਚਾਲੇ ਭਾਰਤ ਨੇ ਰੂਸ ਤੋਂ ਖਰੀਦਿਆ 6 ਕਰੋੜ ਬੈਰਲ ਤੇਲ

ਜ਼ਿਕਰਯੋਗ ਹੈ ਕਿ ਇਰਾਨ-ਇਜ਼ਰਾਈਲ ਜੰਗ ਕਾਰਨ ਤੇਲ ਦੀ ਸਪਲਾਈ ਰੁਕਣ ਦੀਆਂ ਅਫ਼ਵਾਹਾਂ ਨੇ ਲੋਕਾਂ ਵਿੱਚ ਦਹਿਸ਼ਤ ਪੈਦਾ ਕਰ ਦਿੱਤੀ ਹੈ, ਜਿਸ ਕਾਰਨ ਮੰਗ ਦੁੱਗਣੀ ਤੋਂ ਵੀ ਜ਼ਿਆਦਾ ਵਧ ਗਈ ਹੈ। ਤੇਲ ਕੰਪਨੀਆਂ ਨੇ ਡੀਲਰਾਂ ਨੂੰ ਦਿੱਤੀ ਜਾਣ ਵਾਲੀ 'ਕ੍ਰੈਡਿਟ'  ਦੀ ਸਹੂਲਤ ਬੰਦ ਕਰਕੇ ਐਡਵਾਂਸ ਪੇਮੈਂਟ ਸਿਸਟਮ ਲਾਗੂ ਕਰ ਦਿੱਤਾ ਹੈ, ਜਿਸ ਕਾਰਨ ਸਪਲਾਈ ਚੇਨ ਵਿੱਚ ਦੇਰੀ ਹੋ ਰਹੀ ਹੈ। ਅਜਿਹੇ 'ਚ ਵਟਸਐਪ ਅਤੇ ਇੰਸਟਾਗ੍ਰਾਮ 'ਤੇ ਤੇਲ ਖ਼ਤਮ ਹੋਣ ਦੀਆਂ ਗ਼ਲਤ ਖ਼ਬਰਾਂ ਨੇ ਅੱਗ ਵਿੱਚ ਘਿਓ ਪਾਉਣ ਦਾ ਕੰਮ ਕੀਤਾ ਹੈ।

ਨਾਗਪੁਰ ਦੇ ਜ਼ਿਲ੍ਹਾ ਕੁਲੈਕਟਰ ਨੇ ਸਪੱਸ਼ਟ ਕੀਤਾ ਹੈ ਕਿ ਸ਼ਹਿਰ ਵਿੱਚ ਤੇਲ ਦਾ ਲੋੜੀਂਦਾ ਸਟਾਕ ਮੌਜੂਦ ਹੈ ਅਤੇ ਸਪਲਾਈ ਆਮ ਵਾਂਗ ਜਾਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਫ਼ਵਾਹਾਂ 'ਤੇ ਯਕੀਨ ਨਾ ਕਰਨ ਅਤੇ ਲੋੜ ਅਨੁਸਾਰ ਹੀ ਤੇਲ ਭਰਵਾਉਣ। ਭੀੜ ਨੂੰ ਕਾਬੂ ਕਰਨ ਲਈ ਕਈ ਪੰਪਾਂ 'ਤੇ ਪੁਲਸ ਤਾਇਨਾਤ ਕੀਤੀ ਗਈ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Petrol Pump
  • Petrol Diesel
  • Fuel Crisis
  • People In Chaos

ਦਿੱਲੀ ਵਿਧਾਨ ਸਭਾ 'ਚ ਗੂੰਜਿਆ 'ਸ਼ੀਸ਼ ਮਹਿਲ' ਦਾ ਮੁੱਦਾ ! ਮੰਤਰੀ ਪਰਵੇਸ਼ ਵਰਮਾ ਚੁੱਕ ਲਿਆਏ ਪੂਰੀ ਲਿਸਟ

NEXT STORY

Stories You May Like

  • kerala bans medicine and beauty products of famous companies
    ਮਸ਼ਹੂਰ ਕੰਪਨੀਆਂ ਦੀਆਂ Medicine ਤੇ Beauty Products 'ਤੇ ਕੇਰਲ 'ਚ ਲੱਗ ਗਿਆ ਬੈਨ
  • trump on middle east
    ਲੱਗ ਗਈ ਜੰਗ ! ਇਰਾਨ ਨੇ ਦਾਗ'ਤੀਆਂ ਮਿਜ਼ਾਈਲਾਂ, ਟਰੰਪ ਨੇ ਵੀ ਦੇ'ਤੀ Warning
  • signs of bullishness in the market led by banking stocks
    ਘਟਿਆ ਡਰ, ਵਧਿਆ ਭਰੋਸਾ : ਬੈਂਕਿੰਗ ਸ਼ੇਅਰਾਂ ਦੀ ਅਗਵਾਈ ’ਚ ਬਾਜ਼ਾਰ ਵਿਚ ਤੇਜ਼ੀ ਦੇ ਸੰਕੇਤ
  • petrol diesel prices cut
    ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਭਾਰੀ ਕਟੌਤੀ ! ਜੰਗ ਖ਼ਤਮ ਹੋਣ ਮਗਰੋਂ ਗੁਆਂਢੀ ਮੁਲਕ ਤੋਂ ਆਈ Good News
  • mercedes benz launches a powerful car in india
    Mercedes-Benz ਨੇ ਭਾਰਤ 'ਚ ਲਾਂਚ ਕੀਤੀ ਧਾਕੜ ਕਾਰ ! ਪੈਟਰੋਲ ਦੇ ਨਾਲ-ਨਾਲ EV ਮੋਡ 'ਚ ਵੀ ਚੱਲੇਗੀ Sedan
  • many new restrictions imposed in bathinda city
    ਪੰਜਾਬ ਦੇ ਇਕ ਹੋਰ ਜ਼ਿਲ੍ਹੇ 'ਚ ਲੱਗ ਗਈਆਂ ਕਈ ਪਾਬੰਦੀਆਂ, ਨਵੇਂ ਹੁਕਮ ਜਾਰੀ
  • amritsar neet ug 2026 exam  section 163
    ਪੰਜਾਬ ਦੇ ਇਨ੍ਹਾਂ ਸ਼ਹਿਰਾਂ 'ਚ ਲੱਗ ਗਈਆਂ ਪਾਬੰਦੀਆਂ, ਹੁਕਮ ਹੋਏ ਜਾਰੀ
  • veg biryani poster pulao indian culture
    'ਹੁਣ ਵੈੱਜ ਬਰਿਆਨੀ ਵੀ ਨਹੀਂ ਮਿਲੇਗੀ, ਖਾਣਾ ਤਾਂ ਪੁਲਾਓ ਖਾਓ..!' ਹਰਿਦੁਆਰ 'ਚ ਲੱਗ ਗਏ ਪੋਸਟਰ
  • punjab weather heavy raining
    ਪੰਜਾਬ 'ਚ ਲਗਾਤਾਰ ਪਵੇਗਾ ਮੀਂਹ! IMD ਨੇ ਜਾਰੀ ਕੀਤੀ ਵੱਡੀ ਚਿਤਾਵਨੀ, 26 ਤਾਰੀਖ਼...
  • cp satinder singh s big statement firing at chawla mobile point
    ਚਾਵਲਾ ਮੋਬਾਇਲ ਪੁਆਇੰਟ 'ਤੇ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਪੁਲਸ ਕਮਿਸ਼ਨਰ ਸਤਿੰਦਰ...
  • surprising revelations about the owner of a foreign travel consultant
    ਵਿਦੇਸ਼ ਯਾਤਰਾ ਕੰਸਲਟੈਂਟਸ ਦੇ ਮਾਲਕ ਬਾਰੇ ਹੈਰਾਨੀਜਨਕ ਖ਼ੁਲਾਸੇ! ਜਲੰਧਰ ’ਚ...
  • firing at homeopathic clinic near verka milk plant in jalandhar
    ਜਲੰਧਰ 'ਚ ਫਿਰ ਚੱਲੀਆਂ ਗੋਲ਼ੀਆਂ! ਵੇਰਕਾ ਮਿਲਕ ਪਲਾਂਟ ਨੇੜੇ ਹੋਮਿਓਪੈਥਿਕ ਕਲੀਨਿਕ...
  • massive fire breaks out in factory located in surgical complex in jalandhar
    ਜਲੰਧਰ 'ਚ ਸਰਜੀਕਲ ਕੰਪਲੈਕਸ ਸਥਿਤ ਫੈਕਟਰੀ 'ਚ ਲੱਗੀ ਭਿਆਨਕ ਅੱਗ, ਦੂਰ ਤੱਕ...
  • big revelation in chawla mobile point firing case jalandhar
    ਜਲੰਧਰ: ਚਾਵਲਾ ਮੋਬਾਇਲ ਪੁਆਇੰਟ ਫਾਇਰਿੰਗ ਕੇਸ 'ਚ ਖ਼ੁਲਾਸਾ! UK ਨਾਲ ਜੁੜੇ ਤਾਰ,...
  • gurdwara shaheed baba nihal singh ji  shaheedi jor mela
    75ਵੇਂ ਸ਼ਹੀਦੀ ਜੋੜ ਮੇਲੇ ’ਤੇ ਗੁਰਦੁਆਰਾ ਸ੍ਰੀ ਤੱਲ੍ਹਣ ਸਾਹਿਬ 'ਚ ਹਜ਼ਾਰਾਂ...
  • punjab business  appellate tribunal  pending cases
    ਪੰਜਾਬ : 31 ਦਸੰਬਰ ਤੱਕ ਨਾ ਕਰੋ ਉਡੀਕ, 30 ਜੂਨ ਤੋਂ ਪਹਿਲਾਂ ਕਰੋ ਇਹ ਕੰਮ
Trending
Ek Nazar
scientists have created a tool to predict the time of death

ਵਿਗਿਆਨੀਆਂ ਨੇ ਬਣਾਇਆ ਇਨਸਾਨ ਦੀ ਮੌਤ ਦਾ ਸਮਾਂ ਦੱਸਣ ਵਾਲਾ ਟੂਲ!

famous actor and comedian diagnosed with cancer

ਮਸ਼ਹੂਰ ਅਦਾਕਾਰ 'ਮੋਸ਼ੇ' ਨੂੰ ਹੋਇਆ ਕੈਂਸਰ ! ਖੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

birth death certificate up fee

Birth ਤੇ Death Certificate ਬਣਵਾਉਣ ਲਈ ਭਰਨੀ ਪਏਗੀ 10 ਗੁਣਾ ਫੀਸ! UP ਸਰਕਾਰ...

indian workers in singapore

ਸਿੰਗਾਪੁਰ 'ਚ  ਭਾਰਤੀ ਕਾਮਿਆਂ ਨੂੰ ਨਹੀਂ ਮਿਲ ਰਹੀ ਤਨਖਾਹ ! ਮੰਤਰਾਲੇ ਅੱਗੇ ਲਗਾਈ...

ncw summons comedian

ਮਹਿਲਾ ਕਮਿਸ਼ਨ ਨੇ ਮਸ਼ਹੂਰ ਕਾਮੇਡੀਅਨ ਨੂੰ ਭੇਜਿਆ ਸੰਮਨ, ਅੱਜ ਸ਼ਾਮ 4 ਵਜੇ ਹੋਵੇਗੀ...

this famous actress used to play the role of a corpse in cid

CID 'ਚ ਲਾਸ਼ ਦਾ ਰੋਲ ਨਿਭਾਉਂਦੀ ਸੀ ਇਹ ਮਸ਼ਹੂਰ ਅਦਾਕਾਰਾ ! ਮਿਲਦੇ ਸੀ 3000 ਰੁਪਏ,...

attack on brother of famous bollywood actor

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦੇ ਭਰਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ! ਲੜ...

famous actress got married secretly

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਡੇਢ ਸਾਲ ਬਾਅਦ ਤਸਵੀਰਾਂ...

vance leaves for switzerland

ਈਰਾਨ ਨਾਲ ਗੱਲਬਾਤ ਲਈ ਵੈਨਸ ਸਵਿਟਜ਼ਰਲੈਂਡ ਰਵਾਨਾ

ppp announces candidate

ਪਾਕਿਸਤਾਨ: ਪੀਪੀਪੀ ਨੇ ਗਿਲਗਿਤ-ਬਾਲਟਿਸਤਾਨ 'ਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ...

great scheme of the post office

Post Office ਦੀ ਸ਼ਾਨਦਾਰ ਸਕੀਮ! ਇੱਕ ਵਾਰ ਪੈਸਾ ਲਾਓ ਤੇ ਹਰ ਮਹੀਨੇ ਪੱਕੀ ਕਮਾਈ...

sharif and munir left for switzerland

ਪਾਕਿਸਤਾਨ ਦੇ PM ਸ਼ਰੀਫ ਅਤੇ ਫੀਲਡ ਮਾਰਸ਼ਲ ਮੁਨੀਰ ਈਰਾਨ-US ਗੱਲਬਾਤ ਲਈ...

gurnoor brar debut odi series ind vs afg

ਪੰਜਾਬ ਦੇ ਗੁਰਨੂਰ ਬਰਾੜ ਨੇ ਡੈਬਿਊ ਸੀਰੀਜ਼ 'ਚ ਰਚਿਆ ਇਤਿਹਾਸ, ਅਜਿਹਾ ਵਾਲਾ ਬਣਿਆ...

maharashtra yashwadi temple tragedy

ਮਹਾਰਾਸ਼ਟਰ 'ਚ ਵੱਡਾ ਹਾਦਸਾ : ਮੰਦਰ ਦੀ ਛੱਤ ਡਿੱਗਣ ਕਾਰਨ 6 ਸ਼ਰਧਾਲੂਆਂ ਦੀ ਮੌਤ,...

you won t find an actor like modi even in hollywood

'ਹਾਲੀਵੁੱਡ 'ਚ ਵੀ ਨਹੀਂ ਮਿਲੇਗਾ ਮੋਦੀ ਵਰਗਾ ਐਕਟਰ..!' ਟਰੰਪ ਨੇ ਭਾਰਤੀ PM ਬਾਰੇ...

famous singer banned from leaving the country for 2 years

ਮਸ਼ਹੂਰ Singer 'ਤੇ ਲੱਗ ਗਿਆ 2 ਸਾਲ ਤੱਕ ਦੇਸ਼ ਛੱਡਣ 'ਤੇ Ban ! ਮਾਰੇ ਜਾਣਗੇ 74...

mother gets emotional on late singer rajveer jawanda  s birthday

'ਆਖਰੀ ਸਾਹ ਤੱਕ ਤੈਨੂੰ ਯਾਦ ਕਰਦੀ ਰਹਾਂਗੀ'; ਮਰਹੂਮ ਗਾਇਕ ਰਾਜਵੀਰ ਜਵੰਦਾ ਦੇ...

jcb tire burst wind helper fell 15 feet away

ਭਿਆਨਕ ਹਾਦਸਾ: ਹਵਾ ਭਰਦੇ ਸਮੇਂ ਫੱਟਿਆ JCB ਦਾ ਟਾਇਰ, 15 ਫੁੱਟ ਦੂਰ ਡਿੱਗਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • deputy cm breaks down in tears
      ਕੋਚਿੰਗ ਸੈਂਟਰ ਹਾਦਸੇ ਦੀ ਗੱਲ ਕਰਦਿਆਂ ਭੁੱਬਾਂ ਮਾਰ ਰੋ ਪਏ ਡਿਪਟੀ CM, (Video)
    • 6 rebel mps of shiv sena join shiv sena
      ਸ਼ਿਵ ਸੈਨਾ ਦੇ 6 ਬਾਗ਼ੀ ਸੰਸਦ ਮੈਂਬਰ ਸ਼ਿਵ ਸੈਨਾ 'ਚ ਸ਼ਾਮਲ, ਸ਼ਿੰਦੇ ਨੇ...
    • cm yogi adityanath left aligarh tour and immediately left for lucknow
      ਲਖਨਊ ਅਗਨਕਾਂਡ: ਅਲੀਗੜ੍ਹ ਦਾ ਦੌਰਾ ਛੱਡ ਕੇ ਤੁਰੰਤ ਲਖਨਊ ਪਰਤੇ CM ਯੋਗੀ...
    • police encounter
      ਗ੍ਰਿਫ਼ਤਾਰ ਕਰਨ ਗਈ ਪੁਲਸ ਟੀਮ 'ਤੇ ਬਦਮਾਸ਼ ਨੇ ਕਰ'ਤੀ ਫਾਇਰਿੰਗ, ਜਵਾਬੀ ਕਾਰਵਾਈ...
    • visa for canada
      ਆ ਗਿਆ ਕੈਨੇਡਾ ਜਾਣ ਦਾ ਸੁਨਹਿਰੀ ਮੌਕਾ ! ਹੁਣ ਭਾਰਤੀਆਂ ਨੂੰ ਧੜਾਧੜ ਵੀਜ਼ੇ ਦੇਵੇਗੀ...
    • father and daughters
      ਧੀਆਂ ਨਾਲ ਬਾਈਕ 'ਤੇ ਜਾਂਦੇ ਪਿਓ ਦਾ ਵਿਗੜ ਗਿਆ ਸੰਤੁਲਨ ! ਤਿੰਨੋਂ ਆ ਡਿੱਗੇ...
    • andhra pradesh government allocates
      800 ਕਰੋੜ ਰੁਪਏ ਦੇ ਬਜਟ ਨਾਲ ਹੋਵੇਗਾ ਪੁਰਾਤਨ ਤੇ ਅਣਗੌਲੇ ਮੰਦਰਾਂ ਦਾ ਵਿਕਾਸ, AP...
    • supreme court  himachal pradesh  collegium  junior officer  name
      ਕਾਲੇਜੀਅਮ ਦੇ ਕੰਮ 'ਚ ਦਖ਼ਲ ਦੇ ਕੇ 'ਵਿਵਾਦਾਂ ਦਾ ਪਿਟਾਰਾ' ਨਹੀਂ ਖੋਲ੍ਹਣਾ...
    • central employees salaries will increase from this month announce
      ਕੇਂਦਰੀ ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ! ਅਗਲੇ ਮਹੀਨੇ ਤੋਂ ਤਨਖਾਹਾਂ 'ਚ ਹੋਵੇਗਾ ਵਾਧਾ!...
    • drone operated postal service to launch soon in assam
      ਅਸਾਮ 'ਚ ਜਲਦੀ ਹੀ ਸ਼ੁਰੂ ਹੋਵੇਗੀ ਡਰੋਨ ਨਾਲ ਚੱਲਣ ਵਾਲੀ ਡਾਕ ਸੇਵਾ !
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +