Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, APR 26, 2026

    6:27:28 PM

  • imd alert issued for many states including punjab and haryana

    3 ਦਿਨ ਕਹਿਰ ਮਚਾਏਗੀ ਗਰਮੀ! ਪੰਜਾਬ-ਹਰਿਆਣਾ ਸਣੇ ਕਈ...

  • sudden announcements made in gurdwaras sahib fire in the fields

    Punjab: ਅਚਾਨਕ ਗੁਰਦੁਆਰਿਆਂ 'ਚ ਹੋਈ ਅਨਾਊਂਸਮੈਂਟ!...

  • brother sister song nikka nikki pinkoo tv funny video

    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ...

  • occupation of red sea

    ਲਾਲ ਸਾਗਰ 'ਤੇ ਕਬਜ਼ੇ ਦੀ ਤਿਆਰੀ! ਨੇਤਨਯਾਹੂ-ਏਰਦੋਗਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • canada News
  • ਵੱਡੀ ਖ਼ਬਰ: ਭਾਰਤ ਵਿਰੋਧੀ ਸਰਗਰਮੀਆਂ ਕਰਨ ਵਾਲੇ ਕੈਨੇਡਾ ਅਤੇ ਹੋਰ ਦੇਸ਼ਾਂ ਦੇ ਨਾਗਰਿਕਾਂ ਦੇ ਵੀਜ਼ਾ, OCI ਕਾਰਡ ਰੱਦ

CANADA News Punjabi(ਕੈਨੇਡਾ)

ਵੱਡੀ ਖ਼ਬਰ: ਭਾਰਤ ਵਿਰੋਧੀ ਸਰਗਰਮੀਆਂ ਕਰਨ ਵਾਲੇ ਕੈਨੇਡਾ ਅਤੇ ਹੋਰ ਦੇਸ਼ਾਂ ਦੇ ਨਾਗਰਿਕਾਂ ਦੇ ਵੀਜ਼ਾ, OCI ਕਾਰਡ ਰੱਦ

  • Edited By Cherry,
  • Updated: 29 Oct, 2021 09:51 AM
canada
long term visas oci cards of those indulging in anti india activities revoked
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ/ਨੈਸ਼ਨਲ ਡੈਸਕ - ਭਾਰਤ ਸਰਕਾਰ ਵੱਲੋਂ ਭਾਰਤ-ਵਿਰੋਧੀ ਸਰਗਰਮੀਆਂ ਵਿਚ ਸ਼ਾਮਲ ਕੈਨੇਡਾ ਅਤੇ ਹੋਰ ਦੇਸ਼ਾਂ ਵਿਚ ਰਹਿ ਰਹੇ ਕੁਝ ਭਾਰਤੀ ਮੂਲ ਦੇ ਨਾਗਰਿਕਾਂ ਦੇ ਲੰਬੀ ਮਿਆਦ ਦੇ ਵੀਜ਼ਾ ਅਤੇ ਓ. ਸੀ. ਆਈ. ਕਾਰਡ ਰੱਦ ਕੀਤੇ ਗਏ ਹਨ। ਇਕ ਮੀਡੀਆ ਰਿਪੋਰਟ ਵਿਚ ਸੂਤਰਾਂ ਦੇ ਹਵਾਲੇ ਤੋਂ ਕਿਹਾ ਗਿਆ ਹੈ ਕਿ ਕਿਸਾਨ ਪ੍ਰਦਰਸ਼ਨ ਦੀ ਆੜ ਵਿਚ ਜੋ ਭਾਰਤ-ਵਿਰੋਧੀ ਸਰਗਰਮੀਆਂ ਵਿਚ ਸ਼ਾਮਲ ਹਨ, ਉਨ੍ਹਾਂ ਲੋਕਾਂ ਦੇ ਖਿਲਾਫ਼ ਇਹ ਕਾਰਵਾਈ ਕੀਤੀ ਗਈ ਹੈ। ਜਾਣਕਾਰੀ ਸਾਂਝੀ ਕਰਨ ਵਾਲੇ ਅਧਿਕਾਰੀ ਨੇ ਰੱਦ ਵੀਜ਼ਾ ਅਤੇ ਓ. ਸੀ. ਆਈ. ਕਾਰਡ ਦੀ ਕੁਲ ਗਿਣਤੀ ਨਹੀਂ ਦੱਸੀ ਹੈ। ਇਸ ਤੋਂ ਇਲਾਵਾ ਕੈਨੇਡਾ ਸਰਕਾਰ ਨੇ ਦੇਸ਼ ਵਿਚ ਪੰਜਾਬੀ ਵਿਦਿਆਰਥੀਆਂ ਦੀਆਂ ਅਪਰਾਧਿਕ ਸਰਗਰਮੀਆਂ ਸਬੰਧੀ ਵੀ ਚਿੰਤਾ ਪ੍ਰਗਟਾਈ ਹੈ। ਸਰਕਾਰ ਨੇ ਉਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਭਾਰਤ ਵਾਪਸ ਭੇਜਣ ਦਾ ਫ਼ੈਸਲਾ ਲਿਆ ਹੈ ਜੋ ਸ਼ਰਾਬ ਅਪਰਾਧਾਂ ਨੂੰ ਅੰਜ਼ਾਮ ਦਿੰਦੇ ਹਨ। ਇਸੇ ਕੜੀ ਵਿਚ ਕੈਨੇਡਾ ਸਰਕਾਰ ਨੇ ਮਾਰਕੁੱਟ ਵਿਚ ਸ਼ਾਮਲ 7 ਵਿਦਿਆਰਥੀਆਂ ਨੂੰ ਡਿਪੋਰਟ ਕਰ ਕੇ ਵਾਪਸ ਭਾਰਤ ਭੇਜ ਦਿੱਤਾ ਹੈ।

ਇਹ ਵੀ ਪੜ੍ਹੋ : ਖ਼ੁਸ਼ਖ਼ਬਰੀ: ਸਿੰਗਾਪੁਰ ਨੇ ਭਾਰਤ ਸਮੇਤ ਹੋਰ ਏਸ਼ੀਆਈ ਦੇਸ਼ਾਂ ਲਈ ਖੋਲ੍ਹੀਆਂ ਆਪਣੀਆਂ ਸਰਹੱਦਾਂ

ਭਾਰਤ ਵਿਰੋਧੀ ਪ੍ਰਦਰਸ਼ਨ ਕਰਨ ਵਾਲਿਆਂ ’ਤੇ ਵੀ ਨਜ਼ਰ
ਰਿਪੋਰਟ ਵਿਚ ਕਿਹਾ ਗਿਆ ਹੈ ਕਿ ਵੱਖ-ਵੱਖ ਭਾਰਤੀ ਦੂਤਘਰ ਅਜਿਹੇ ਭਾਰਤੀ ਮੂਲ ਦੇ ਨਾਗਰਿਕਾਂ ’ਤੇ ਨਜ਼ਰ ਰੱਖ ਰਹੇ ਹਨ, ਨਾਲ ਹੀ ਅਜਿਹੇ ਭਾਰਤੀ ਵਿਦਿਆਰਥੀਆਂ ’ਤੇ ਵੀ ਨਜ਼ਰ ਰੱਖ ਰਹੇ ਹਨ ਜੋ ਦੂਸਰੇ ਦੇਸ਼ਾਂ ਵਿਚ ਭਾਰਤ ਵਿਰੋਧੀ ਸਰਗਰਮੀਆਂ ਵਿਚ ਸ਼ਾਮਲ ਹੋ ਰਹੇ ਹਨ। ਇਕ ਉੱਚ ਸੂਤਰ ਨੇ ਕਿਹਾ ਕਿ ਦੂਸਰੇ ਦੇਸ਼ਾਂ ਵਿਚ ਪੜ੍ਹ ਰਹੇ ਭਾਰਤੀ ਵਿਦਿਆਰਥੀ, ਜੋ ਭਾਰਤ ਵਿਰੋਧੀ ਸਰਗਰਮੀਆਂ ਵਿਚ ਅਤੇ ਭਾਰਤੀ ਦੂਤਘਰ ਦੇ ਕੰਪਲੈਕਸ ਦੇ ਬਾਹਰ ਅਜਿਹੇ ਭਾਰਤ ਵਿਰੋਧੀ ਪ੍ਰਦਰਸ਼ਨ ਵਿਚ ਸ਼ਾਮਲ ਹੁੰਦੇ ਹਨ, ਉਨ੍ਹਾਂ ’ਤੇ ਭਾਰਤੀ ਮਿਸ਼ਨ ਦੀ ਨਜ਼ਰ ਹੈ। ਸੂਤਰਾਂ ਨੇ ਕਿਹਾ ਕਿ ਕੁਝ ਦਰਜਨ ਅਜਿਹੇ ਲੋਕਾਂ ਦੀ ਪਛਾਣ ਵੀ ਕੀਤੀ ਜਾ ਚੁੱਕੀ ਹੈ ਅਤੇ ਉਨ੍ਹਾਂ ਨੂੰ ਬਲੈਕਲਿਸਟ ਕੀਤਾ ਗਿਆ ਹੈ। ਜੇਕਰ ਉਹ ਭਾਰਤ ਯਾਤਰਾ ਦੀ ਕੋਸ਼ਿਸ਼ ਕਰਦੇ ਹਨ, ਤਾਂ ਉਨ੍ਹਾਂ ਨੂੰ ਉਥੋਂ ਵਾਪਸ ਉਨ੍ਹਾਂ ਦੇ ਦੇਸ਼ ਭੇਜ ਦਿੱਤਾ ਜਾਏਗਾ।

ਇਹ ਵੀ ਪੜ੍ਹੋ : ਕੈਨੇਡਾ ਪੁਲਸ ਵੱਲੋਂ ਦਸਤਾਰ ਨਾਲ ਨੌਜਵਾਨ ਦੀ ਜਾਨ ਬਚਾਉਣ ਵਾਲੇ 5 ਪੰਜਾਬੀ ਸਨਮਾਨਤ

ਭਾਰਤ ਅਤੇ ਕੈਨੇਡਾ ਦੇ ਦੋ-ਪੱਖੀ ਸਬੰਧਾਂ ’ਤੇ ਚਿੰਤਾ
ਪਿਛਲੇ ਸਾਲ ਦਸੰਬਰ ਵਿਚ ਭਾਰਤ ਨੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ’ਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਹੋਰ ਕੈਨੇਡਾ ਦੇ ਨੇਤਾਵਾਂ ਦੀ ਟਿੱਪਣੀ ਸਬੰਧੀ ਕੈਨੇਡਾ ਦੇ ਹਾਈ ਕਮਿਸ਼ਨਰ ਨਾਦਿਰ ਪਟੇਲ ਨੂੰ ਤਲਬ ਕੀਤਾ ਸੀ। ਭਾਰਤ ਨੇ ਕਿਹਾ ਸੀ ਕਿ ਕਿਸਾਨਾਂ ਦੇ ਮੁੱਦਿਆਂ ’ਤੇ ਕੈਨੇਡਾ ਦੇ ਨੇਤਾਵਾਂ ਦੀ ਟਿੱਪਣੀ ਦੇਸ਼ ਦੇ ਅੰਦਰੂਨੀ ਮਾਮਲਿਆਂ ਵਿਚ ਦਖ਼ਲਅੰਦਾਜ਼ੀ ਹੈ, ਜੋ ਭਾਰਤ ਨੂੰ ਮਨਜ਼ੂਰ ਨਹੀਂ ਹੈ। ਭਾਰਤ ਦੇ ਵਿਦੇਸ਼ ਮੰਤਰਾਲਾ ਨੇ ਕਿਹਾ ਕਿ ਜੇਕਰ ਇਹ ਜਾਰੀ ਰਿਹਾ ਤਾਂ ਇਸ ਨਾਲ ਦੋਨਾਂ ਦੇਸ਼ਾਂ ਦੇ ਦੋ-ਪੱਖੀ ਸਬੰਧਾਂ ਨੂੰ ਗੰਭੀਰ ਰੂਪ ਨਾਲ ਨੁਕਸਾਨ ਪਹੁੰਚੇਗਾ। ਉਧਰ ਟਰੂਡੋ ਸਰਕਾਰ ਨੇ ਉਨ੍ਹਾਂ ਵਿਦਿਆਰਥੀਆਂ ’ਤੇ ਵੀ ਨਕੇਲ ਕੱਸਣੀ ਸ਼ੁਰੂ ਕਰ ਦਿੱਤੀ ਹੈ ਜੋ ਸ਼ਰਾਬ ਪੀ ਕੇ ਮਾਰਕੁੱਟ ਕਰਦੇ ਹਨ। ਅਜਿਹੇ ਵਿਦਿਆਰਥੀਆਂ ਨੂੰ ਸਰਾਕਰ ਭਾਰਤ ਵਾਪਸ ਭੇਜ ਰਹੀ ਹੈ। ਸਰਕਾਰ ਦਾ ਕਹਿਣਾ ਹੈ ਕਿ ਪੰਜਾਬ ਤੋਂ ਪੜ੍ਹਨ ਆਏ ਵਿਦਿਆਰਥੀਆਂ ਦੇ ਕਾਰਨ ਦੇਸ਼ ਵਿਚ ਕਾਨੂੰਨ ਵਿਵਸਥਾ ਵਿਗੜ ਰਹੀ ਹੈ ਜੋ ਇਕ ਗੰਭੀਰ ਵਿਸ਼ਾ ਹੈ।

ਇਹ ਵੀ ਪੜ੍ਹੋ : ਪਾਕਿਸਤਾਨ 'ਚ ਮਹਿੰਗਾਈ ਨੇ ਤੋੜਿਆ ਲੋਕਾਂ ਦਾ ਲੱਕ, 1 ਤੋਲੇ ਸੋਨੇ ਦੀ ਕੀਮਤ ਹੋਈ 1 ਲੱਖ 32 ਹਜ਼ਾਰ ਰੁਪਏ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

  • Canada
  • Indian Citizens
  • Visa
  • OCI Card
  • Canceled
  • ਕੈਨੇਡਾ
  • ਭਾਰਤੀ ਨਾਗਰਿਕਾਂ
  • ਵੀਜ਼ਾ
  • ਓ ਸੀ ਆਈ ਕਾਰਡ
  • ਰੱਦ

ਕੈਨੇਡਾ ਪੁਲਸ ਵੱਲੋਂ ਦਸਤਾਰ ਨਾਲ ਨੌਜਵਾਨ ਦੀ ਜਾਨ ਬਚਾਉਣ ਵਾਲੇ 5 ਪੰਜਾਬੀ ਸਨਮਾਨਤ

NEXT STORY

Stories You May Like

  • change in oci card rules  application  new fee structure and conditions
    OCI ਕਾਰਡ ਨਿਯਮਾਂ 'ਚ ਵੱਡਾ ਬਦਲਾਅ : ਜਾਣੋ ਅਪਲਾਈ ਕਰਨ, ਨਵੇਂ ਫ਼ੀਸ ਸਟਰੱਕਚਰ ਤੇ ਸ਼ਰਤਾਂ ਬਾਰੇ
  • retail inflation increases  food and beverages are the reason
    ਮਹਿੰਗਾਈ ਦੇ ਮੋਰਚੇ 'ਤੇ ਝਟਕਾ: Retail Inflation ਵਧੀ, ਭੋਜਨ ਅਤੇ ਪੀਣ ਵਾਲੇ ਪਦਾਰਥ ਬਣੇ ਵਜ੍ਹਾ
  • canadian visa in just 14 days
    ਹੁਣ ਸਿਰਫ਼ 14 ਦਿਨਾਂ 'ਚ ਮਿਲੇਗਾ ਕੈਨੇਡਾ ਦਾ ਵੀਜ਼ਾ ! ਭਾਰਤੀ ਵਿਦਿਆਰਥੀਆਂ 'ਚ ਖੁਸ਼ੀ ਦੀ ਲਹਿਰ
  • us revokes green cards iran officials immigration
    ਈਰਾਨ 'ਤੇ ਦਬਾਅ ਪਾਉਣ ਦੀ ਕੋਸ਼ਿਸ਼! US ਨੇ ਈਰਾਨੀਆਂ ਦੇ ਗ੍ਰੀਨ ਕਾਰਡ ਕੀਤੇ ਰੱਦ, ਡਿਪੋਰਟ ਦੀ ਤਿਆਰੀ
  • big good news for lakhs of ration card holders of punjab
    ਪੰਜਾਬ ਦੇ ਲੱਖਾਂ ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ, ਮੁਫ਼ਤ ਕਣਕ ਨੂੰ ਲੈ ਕੇ ਵਿਭਾਗ ਨੇ ਲਿਆ ਨਵਾਂ ਫ਼ੈਸਲਾ
  • central jail  sim card  mobile phone
    ਕੇਂਦਰੀ ਜੇਲ ’ਚੋਂ 2 ਮੋਬਾਈਲ ਅਤੇ 3 ਸਿਮ ਕਾਰਡ ਬਰਾਮਦ
  • big warning to the administration from cab and auto drivers
    ਕੈਬ ਅਤੇ ਆਟੋ ਡਰਾਈਵਰਾਂ ਦੀ ਪ੍ਰਸ਼ਾਸਨ ਨੂੰ ਵੱਡੀ ਚਿਤਾਵਨੀ, ਪੜ੍ਹੋ ਪੂਰੀ ਖ਼ਬਰ
  • india advises citizens not to travel to iran
    ਇਰਾਨ 'ਚ ਵਧ ਰਹੇ ਤਣਾਅ ਦੇ ਮੱਦੇਨਜ਼ਰ ਭਾਰਤ ਵੱਲੋਂ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ
  • brother sister song nikka nikki pinkoo tv funny video
    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ ਖ਼ੂਬਸੂਰਤ ਵੀਡੀਓ! ਭੈਣ-ਭਰਾ ਦੇ...
  • dream of going to italy
    ਹੁਣ ਇਟਲੀ ਜਾਣ ਦਾ ਸੁਫਨਾ ਹੋਵੇਗਾ ਪੂਰਾ, ਜਲੰਧਰ ਵਿਚ ਹੋਣ ਜਾ ਰਿਹਾ ਵੱਡਾ ਇਵੈਂਟ,...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • punjab congress makes important appointments leaders get responsibility
    ਪੰਜਾਬ ਕਾਂਗਰਸ 'ਚ ਕੀਤੀਆਂ ਅਹਿਮ ਨਿਯੁਕਤੀਆਂ, ਇਨ੍ਹਾਂ ਵੱਡੇ ਆਗੂਆਂ ਨੂੰ ਮਿਲੀ...
  • head constable vikram sharma arrested for taking bribe of rs 5000
    ਪੰਜਾਬ 'ਚ ਹੈੱਡ ਕਾਂਸਟੇਬਲ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • signs of major organizational change in punjab congress
    ਪੰਜਾਬ ਦੀ ਸਿਆਸਤ 'ਚ ਹੋ ਸਕਦੈ ਵੱਡਾ ਧਮਾਕਾ! ਕਾਂਗਰਸ ’ਚ ਵੱਡੀ ਸੰਗਠਨਾਤਮਕ...
  • man dies after being crushed under jcb
    Punjab: ਖੇਤਾਂ 'ਚ ਪਲਟੀ JCB ਮਸ਼ੀਨ! ਹੇਠਾਂ ਦੱਬਣ ਕਾਰਨ ਨੌਜਵਾਨ ਦੀ ਹੋਈ ਦਰਦਨਾਕ...
  • young man commits suicide by jumping under railway tracks
    ਨੌਜਵਾਨ ਨੇ ਰੇਲਵੇ ਲਾਈਨਾਂ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ, ਹੱਥ 'ਤੇ ਬਣਿਆ ਸੀ ਟੈਟੂ
Trending
Ek Nazar
imd alert issued for many states including punjab and haryana

3 ਦਿਨ ਕਹਿਰ ਮਚਾਏਗੀ ਗਰਮੀ! ਪੰਜਾਬ-ਹਰਿਆਣਾ ਸਣੇ ਕਈ ਸੂਬਿਆਂ ਲਈ IMD ਦਾ ਅਲਰਟ ਜਾਰੀ

food supplies to gaza

UAE ਦਾ ਵੱਡਾ ਕਦਮ,  ਗਾਜ਼ਾ ਨੂੰ ਭੇਜੀ 100 ਟਨ ਭੋਜਨ ਸਮੱਗਰੀ

violence in america

ਅਮਰੀਕਾ 'ਚ ਹਿੰਸਾ ਲਈ ਕੋਈ ਥਾਂ ਨਹੀਂ; ਰਿਪਬਲਿਕਨ ਅਤੇ ਡੈਮੋਕ੍ਰੇਟਿਕ ਨੇਤਾਵਾਂ ਦੀ...

are you constantly losing your keys

ਵਾਰ-ਵਾਰ ਗੁੰਮ ਹੋ ਰਹੀਆਂ ਨੇ ਚਾਬੀਆਂ? ਨਾ ਕਰੋ ਨਜ਼ਰਅੰਦਾਜ਼, ਹੋ ਸਕਦੈ ਵੱਡਾ ਸੰਕੇਤ

food crisis in pakistan

ਪਾਕਿਸਤਾਨ 'ਚ ਭੁੱਖੇ ਮਰ ਰਹੇ ਲੋਕ! ਟੋਪ 10 ਭੁੱਖਮਰੀ ਪ੍ਰਭਾਵਿਤ ਦੇਸ਼ਾਂ ਦੀ ਸੂਚੀ...

school timings changed for classes nursery to 8th in ghaziabad

ਬਦਲ ਗਿਆ ਸਕੂਲਾਂ ਦਾ ਟਾਈਮ ਟੇਬਲ! CBSE, ICSE ਤੇ UP ਬੋਰਡਾਂ ਲਈ ਨਿਯਮ ਲਾਜ਼ਮੀ

heatwave summer weather change

ਕੱਲ ਤੋਂ ਬਦਲੇਗਾ ਮੌਸਮ! ਅਗਲੇ 5 ਦਿਨ ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫਾਨ ਦੇ...

summer vacations closed schools

ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ, ਬੰਦ ਰਹਿਣਗੇ ਸਕੂਲ, ਭੋਪਾਲ ਪ੍ਰਸ਼ਾਸਨ ਨੇ ਲਿਆ...

complete ban on selling energy drinks to children

ਪੰਜਾਬ: ਐਨਰਜੀ ਡਰਿੰਕਸ ਵੇਚਣ ’ਤੇ ਪੂਰਨ ਪਾਬੰਦੀ, ਸਕੂਲਾਂ ਨੇੜੇ ਵੀ ਵਿਕਰੀ ਬੰਦ,...

rock climber dies

ਪਹਾੜ ਦੀ ਚੋਟੀ ਤੋਂ ਡਿੱਗਣ ਕਾਰਨ ਰੋਕ ਕਲਾਈਂਬਰ ਦੀ ਮੌਤ

ipl to hit 6 fours in an over

4,4,4,4,4,4... ਲਗਾਤਾਰ 6 ਚੌਕੇ ਜੜ ਪੰਜਾਬ ਦੇ ਧਾਕੜ ਖਿਡਾਰੀ ਨੇ ਰਚਿਆ ਇਤਿਹਾਸ

there will be a long power cut in punjab on sunday

ਪੰਜਾਬ 'ਚ ਐਤਵਾਰ ਨੂੰ ਲੱਗੇਗਾ ਲੰਬਾ Power Cut, ਇਹ ਇਲਾਕੇ ਹੋਣਗੇ ਪ੍ਰਭਾਵਿਤ

pak panicked due to blockade of hormuz

ਹੋਰਮੁਜ਼ ਦੀ ਨਾਕਾਬੰਦੀ ਕਾਰਨ ਘਬਰਾਇਆ Pak! ਮਹਿੰਗੇ ਭਾਅ ਖਰੀਦਣ ਲੱਗਿਆ LNG

iphone 17 price drops

iPhone 17 ਖ਼ਰੀਦਣ ਦਾ ਸ਼ਾਨਦਾਰ ਮੌਕਾ, ਮਿਲ ਰਿਹੈ ਬੰਪਰ ਡਿਸਕਾਊਂਟ

dead body of old man found under suspicious circumstances in kapurthala

Punjab:ਸੜਕ ਕੰਢਿਓਂ ਸ਼ੱਕੀ ਹਾਲਾਤ 'ਚ ਮਿਲੀ ਬਜ਼ੁਰਗ ਦੀ ਲਾਸ਼, ਪਰਿਵਾਰ ਨੇ ਜਤਾਇਆ...

big accident two youths clash on the roof of a moving bus video goes viral

ਪੰਜਾਬ: ਚੱਲਦੀ ਬੱਸ ਦੀ ਛੱਤ 'ਤੇ ਲੜ ਪਏ ਪ੍ਰਵਾਸੀ, ਵੀਡੀਓ ਵਾਇਰਲ

why did kajol break the 30 year old no kissing policy

ਕਾਜੋਲ ਨੇ ਕਿਉਂ ਤੋੜੀ 30 ਸਾਲ ਪੁਰਾਣੀ 'ਨੋ-ਕਿਸਿੰਗ ਪਾਲਿਸੀ' ! ਅਦਾਕਾਰਾ ਨੇ ਖੁਦ...

a curfew like atmosphere is created in amritsar

ਅੰਮ੍ਰਿਤਸਰ: 1 ਤੋਂ 3 ਵਜੇ ਤੱਕ ਬਣ ਜਾਂਦਾ ਕਰਫਿਊ ਵਰਗਾ ਮਾਹੌਲ, ਗਰਮੀ ਕਾਰਨ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਕੈਨੇਡਾ ਦੀਆਂ ਖਬਰਾਂ
    • punjabi elderly man beaten in canada
      ਕੈਨੇਡਾ 'ਚ ਪੰਜਾਬੀ ਬਜ਼ੁਰਗ ਨੂੰ ਮਾਰੇ ਗਏ ਧੱਕੇ, ਪੁਲਿਸ ਨੇ ਦੋਸ਼ੀ ਨੂੰ ਮੌਕੇ 'ਤੇ...
    • vancouver  s bc place stadium to host 7 matches
      ਫੀਫਾ ਵਰਲਡ ਕੱਪ: ਵੈਨਕੂਵਰ ਦੇ ਬੀ.ਸੀ. ਪਲੇਸ ਸਟੇਡੀਅਮ 'ਚ ਹੋਣਗੇ 7 ਮੁਕਾਬਲੇ
    • canadian visa in just 14 days
      ਹੁਣ ਸਿਰਫ਼ 14 ਦਿਨਾਂ 'ਚ ਮਿਲੇਗਾ ਕੈਨੇਡਾ ਦਾ ਵੀਜ਼ਾ ! ਭਾਰਤੀ ਵਿਦਿਆਰਥੀਆਂ 'ਚ...
    • indian girl in canada police
      ਪੰਜਾਬੀ ਵਿਦਿਆਰਥਣ ਨੇ ਕੈਨੇਡਾ 'ਚ ਗੱਡੇ ਝੰਡੇ ! ਪੁਲਸ ਅਫ਼ਸਰ ਬਣ ਚਮਕਾਇਆ ਪਿੰਡ...
    • cougar attacks vancouver island
      ਵੈਨਕੂਵਰ ਆਈਲੈਂਡ ’ਤੇ ਕੂਗਰ ਦਾ ਹਮਲਾ, 3 ਭੇਡਾਂ ਅਤੇ ਇੱਕ ਈਮੂ ਨੂੰ ਬਣਾਇਆ ਸ਼ਿਕਾਰ
    • 4 year old child performs amazing piano melodies
      4 ਸਾਲਾ ਬੱਚੇ ਨੇ ਪਿਆਨੋ ਦੀਆਂ ਧੁਨਾਂ ਸੁਣਾ ਕੇ ਕੀਤਾ ਕਮਾਲ! ਕਾਰਨੀ ਹਾਲ 'ਚ...
    • accident caused by ludo punjabi driver pleads guilty in mother son death case
      Ludo ਕਾਰਨ ਵਾਪਰਿਆ ਹਾਦਸਾ! Canada 'ਚ ਮਾਂ-ਪੁੱਤ ਦੀ ਮੌਤ ਮਾਮਲੇ 'ਚ ਪੰਜਾਬੀ...
    • youth in canada  incident
      ਕਹਿਰ ਰੱਬਾ ! ਨਾਨੇ ਦੇ ਸਸਕਾਰ ਤੋਂ ਥੋੜੀ ਦੇਰ ਬਾਅਦ ਹੀ ਕੈਨੇਡਾ ਵਿਚ ਦੋਹਤੇ ਦੀ ਮੌਤ
    • release ceremony of baisakhi issue held
      'ਕੈਨੇਡਾ ਟੈਬਲਲੋਇਡ' ਮੈਗਜ਼ੀਨ ਦੇ ਵਿਸਾਖੀ ਅੰਕ ਦਾ ਰਿਲੀਜ਼ ਸਮਾਗਮ ਕਰਵਾਇਆ
    • sub inspector daljit singh goraya
      ਸਮਾਜ ਭਲਾਈ ਕਾਰਜਾਂ ਦੀ ਮਿਸਾਲ : ਸਬ ਇੰਸਪੈਕਟਰ ਦਲਜੀਤ ਸਿੰਘ ਗੋਰਾਇਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +