Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    4:50:04 AM

  • gippy grewal faces mistreatment on air canada flight

    ਗਿੱਪੀ ਗਰੇਵਾਲ ਨਾਲ ਏਅਰ ਕੈਨੇਡਾ 'ਚ ਹੋਈ ਬਦਸਲੂਕੀ,...

  • ind vs wi

    TEAM INDIA ਦਾ ਐਲਾਨ, 2 ਨਵੇਂ ਖਿਡਾਰੀਆਂ ਨੂੰ...

  • issue of upi payment fees reaches supreme court

    UPI ਪੇਮੈਂਟ 'ਤੇ ਫੀਸ ਦਾ ਮਾਮਲਾ ਪਹੁੰਚਿਆ ਸੁਪਰੀਮ...

  • gurpreet kaur defamation case court

    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਗਜ਼ਬ ਕਾਰਨਾਮਾ! ਕੋਟਾ ’ਚ ਭਗਵਾਨ ਹਨੂਮਾਨ ਜੀ ਦੀ ਬਣੀ ਵੋਟ, ਵੋਟਰ ਲਿਸਟ ’ਚ ਲੱਗੀ ਫੋਟੋ

NATIONAL News Punjabi(ਦੇਸ਼)

ਗਜ਼ਬ ਕਾਰਨਾਮਾ! ਕੋਟਾ ’ਚ ਭਗਵਾਨ ਹਨੂਮਾਨ ਜੀ ਦੀ ਬਣੀ ਵੋਟ, ਵੋਟਰ ਲਿਸਟ ’ਚ ਲੱਗੀ ਫੋਟੋ

  • Edited By Rajwinder Kaur,
  • Updated: 07 Sep, 2026 07:54 AM
National
lord hanuman ji vote voter list photo
  • Share
    • Facebook
    • Tumblr
    • Linkedin
    • Twitter
  • Comment

ਕੋਟਾ (ਇੰਟ.) - ਨਗਰ ਨਿਗਮ ਚੋਣਾਂ ਦੇ ਦਿਨ ਜਿਵੇਂ-ਜਿਵੇਂ ਨੇੜੇ ਆ ਰਹੇ ਹਨ, ਉਵੇਂ ਹੀ ਚੋਣਾਂ ਨੂੰ ਲੈ ਕੇ ਉਤਸ਼ਾਹ ਵੀ ਲਗਾਤਾਰ ਵਧਦਾ ਜਾ ਰਿਹਾ ਹੈ। ਅਜਿਹਾ ਹੀ ਇਕ ਮਾਮਲਾ ਸ਼ਹਿਰ ਦੇ ਵਾਰਡ ਨੰਬਰ 29 ਤੋਂ ਸਾਹਮਣੇ ਆਇਆ ਹੈ, ਜਿੱਥੋਂ ਦੀ ਵੋਟਰ ਲਿਸਟ ’ਚ ਇਕ ਨਾਂ ਦੇ ਅੱਗੇ ਹਨੂਮਾਨ ਜੀ ਦੀ ਫੋਟੋ ਲੱਗੀ ਹੈ। ਹਾਲਾਂਕਿ, ਵੋਟਰ ਲਿਸਟ ਅਨੁਸਾਰ ਵੋਟਰ ਦਾ ਨਾਂ ਜਗਦੀਸ਼ ਪੁੱਤਰ ਰਾਮਚੰਦਰ ਹੈ। ਉਸ ਦਾ ਘਰ ਵੀ ਪ੍ਰੇਮ ਨਗਰ ਇਲਾਕੇ ’ਚ ਦੱਸਿਆ ਗਿਆ ਹੈ। ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਪੂਰੇ ਸ਼ਹਿਰ ਵਿੱਚ ਇਸ ਦੀ ਚਰਚਾ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖ਼ਾਸ ਖ਼ਬਰ, ਕਿਰਾਏ 'ਚ ਭਾਰੀ ਵਾਧਾ

ਇਸ ਗੱਲ ਦਾ ਪਤਾ ਲੱਗਣ ਦੇ ਬਾਵਜੂਦ ਇੱਥੋਂ ਦੇ ਬੀ. ਐੱਲ. ਓ. 10 ਦਿਨ ਬਾਅਦ ਵੀ ਜਗਦੀਸ਼ ਨਾਮ ਦੇ ਵਿਅਕਤੀ ਦੀ ਤਲਾਸ਼ ਨਹੀਂ ਕਰ ਸਕੀ। ਇਸ ਮਾਮਲੇ ਦੇ ਸਬੰਧ ਵਿਚ ਬੀ. ਐੱਲ. ਓ. ਦਾ ਕਹਿਣਾ ਹੈ ਕਿ ਜਗਦੀਸ਼ ਦਾ ਨਾਂ ਉਸ ਨੇ ਨਹੀਂ ਜੋੜਿਆ ਹੈ। ਇਹ ਗਲਤੀ ਨਾਲ ਹੋਇਆ ਹੈ ਜਾਂ ਜਾਣਬੁੱਝ ਕੇ ਕਿਸੇ ਨੇ ਕੀਤਾ ਹੈ, ਇਸ ਦੀ ਸ਼ਿਕਾਇਤ ਉੱਚ ਅਧਿਕਾਰੀਆਂ ਨੂੰ ਕਰ ਦਿੱਤੀ ਗਈ ਹੈ। ਉੱਥੇ ਹੀ, ਸਵਾਲ ਇਹ ਵੀ ਉੱਠਦਾ ਹੈ ਕਿ ਬਿਨਾਂ ਬੀ. ਐੱਲ. ਓ. ਦੀ ਇਜਾਜ਼ਤ ਦੇ ਵੋਟਰ ਲਿਸਟ ’ਚ ਨਾ ਤਾਂ ਕਿਸੇ ਦਾ ਨਾਂ ਜੁੜਦਾ ਹੈ ਅਤੇ ਨਾ ਹੀ ਹਟਦਾ ਹੈ, ਤਾਂ ਇੰਨੀ ਵੱਡੀ ਗਲਤੀ ਆਖਿਰ ਕਿਸ ਤਰ੍ਹਾਂ ਹੋ ਗਈ।

ਇਹ ਵੀ ਪੜ੍ਹੋ : ਪਾਰਕਿੰਗ ਦੌਰਾਨ ਖੰਭੇ 'ਚ ਜਾ ਵੱਜਾ ਇੰਡੀਗੋ ਦਾ ਜਹਾਜ਼, ਸ਼੍ਰੀਨਗਰ ਏਅਰਪੋਰਟ 'ਤੇ ਪਈਆਂ ਭਾਜੜਾਂ

ਵੋਟਰ ਲਿਸਟ ’ਚ ਜਗਦੀਸ਼ ਦਾ ਨਾਂ, ਫੋਟੋ ਦੀ ਥਾਂ ਹਨੂਮਾਨ ਜੀ
ਬੀ. ਐੱਲ. ਓ. ਰਾਜੇਸ਼ ਗੁਪਤਾ ਦਾ ਕਹਿਣਾ ਹੈ ਕਿ ਵੋਟਰ ਲਿਸਟ ਅਨੁਸਾਰ ਵਾਰਡ ਨੰਬਰ 29 ’ਚ ਭਾਗ ਨੰਬਰ 12 ਦੀ ਸੂਚੀ ’ਚ ਲੜੀ ਨੰਬਰ 1294 ’ਤੇ ਜਗਦੀਸ਼ ਪੁੱਤਰ ਰਾਮਚੰਦਰ ਦਾ ਨਾਂ ਦਰਜ ਹੈ। ਉਸ ਦੀ ਉਮਰ 35 ਸਾਲ ਹੈ ਅਤੇ ਪਤਾ ਪ੍ਰੇਮ ਨਗਰ ਸੈਕੰਡ, ਕੰਸੂਆ ਇਲਾਕੇ ਦਾ ਹੈ। ਪਰ ਵੋਟਰ ਲਿਸਟ ’ਚ ਨਾਂ ਦੇ ਅੱਗੇ ਫੋਟੋ ਦੇ ਕਾਲਮ ’ਚ ਹਨੂਮਾਨ ਜੀ ਦੀ ਫੋਟੋ ਲੱਗੀ ਹੈ। ਕਾਫ਼ੀ ਤਲਾਸ਼ ਕਰਨ ਤੋਂ ਬਾਅਦ ਵੀ ਵੋਟਰ ਦਾ ਪਤਾ ਨਹੀਂ ਲੱਗਿਆ ਹੈ ਅਤੇ ਨਾ ਹੀ ਕੋਈ ਇਸ ਨਾਂ ਦੇ ਵਿਅਕਤੀ ਨੂੰ ਪਛਾਣ ਪਾ ਰਿਹਾ ਹੈ।

ਇਹ ਵੀ ਪੜ੍ਹੋ : 200 ਰੁਪਏ ਕਿੱਲੋ ਹੋਏ ਮਟਰ-ਅਦਰਕ! ਟਮਾਟਰ-ਪਿਆਜ਼ ਨੇ ਵੀ ਵਿਗਾੜਿਆ ਰਸੋਈ ਦਾ ਬਜਟ, ਹਰਿਆਣਾ ਦੇ ਲੋਕ ਪਰੇਸ਼ਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Lord Hanuman Ji
  • Vote
  • Voter List
  • Photo
  • Kota
  • Jagdish
  • BLO
  • ਕੋਟਾ
  • ਭਗਵਾਨ ਹਨੂਮਾਨ
  • ਵੋਟ
  • ਵੋਟਰ ਲਿਸਟ
  • ਫੋਟੋ

ਦਿੱਲੀ ਹਾਦਸਾ: PG ਮਾਲਕ ਖ਼ਿਲਾਫ਼ FIR ਦਰਜ, ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 5 ਹੋਈ, ਰੈਸਕਿਊ ਜਾਰੀ

NEXT STORY

Stories You May Like

  • ganesh visarjan  61600 idols
    ਡੇਢ ਦਿਨ ਬਾਅਦ ਮੁੰਬਈ 'ਚ 61,600 ਤੋਂ ਵੱਧ ਭਗਵਾਨ ਗਣੇਸ਼ ਜੀ ਦੀਆਂ ਮੂਰਤੀਆਂ ਦਾ ਵਿਸਰਜਨ
  • hanuman ansh   to release worldwide on september 11
    "ਹਨੂਮਾਨ ਅੰਸ਼" 11 ਸਤੰਬਰ ਨੂੰ ਦੁਨੀਆ ਭਰ 'ਚ ਹੋਵੇਗੀ ਰਿਲੀਜ਼
  • brics leaders  family photo  posing  plants  bharat mandapam
    ਬ੍ਰਿਕਸ ਨੇਤਾਵਾਂ ਨੇ 'ਫੈਮਿਲੀ ਫੋਟੋ' ਲਈ ਦਿੱਤਾ ਪੋਜ਼, ਭਾਰਤ ਮੰਡਪਮ 'ਚ ਬੂਟੇ ਵੀ ਲਗਾਏ
  • train  photo  electric wire  boy
    ਫੁਕਰੀ ਦੇ ਚੱਕਰ 'ਚ ਗੁਆ ਬੈਠਾ ਜਾਨ ! ਫੋਟੋ ਖਿਚਵਾਉਣ ਲਈ ਟਰੇਨ ਦੀ ਛੱਤ 'ਤੇ ਜਾ ਚੜ੍ਹਿਆ ਮੁੰਡਾ, ਫ਼ਿਰ...
  • voter list revision under sir 2026 accelerates in gurdaspur
    ਗੁਰਦਾਸਪੁਰ 'ਚ SIR-2026 ਤਹਿਤ ਵੋਟਰ ਸੂਚੀ ਸੁਧਾਈ ਤੇਜ਼,100% ਡਿਜੀਟਾਈਜੇਸ਼ਨ ਮੁਕੰਮਲ
  • bjp  rajya sabha member  raghav chadha  voter list
    ਦਿੱਲੀ: ਪੰਜਾਬ ਤੋਂ ਭਾਜਪਾ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦਾ ਨਾਮ ਵੋਟਰ ਸੂਚੀ 'ਚ ਸ਼ਾਮਲ
  • bageshwar baba  photo  burning
    ਬਾਗੇਸ਼ਵਰ ਬਾਬਾ ਦੀ ਫੋਟੋ ਸਾੜਨ ਦੇ ਦੋਸ਼ ਹੇਠ ਕਾਂਗਰਸੀ ਆਗੂ ਗ੍ਰਿਫ਼ਤਾਰ
  • bageshwar baba  burning of photo
    ਬਾਗੇਸ਼ਵਰ ਬਾਬਾ ਦੀ ਫੋਟੋ ਸਾੜਨ ਦੇ ਦੋਸ਼ ਹੇਠ ਕਾਂਗਰਸੀ ਆਗੂ ਤਲਬ
  • joint action by punjab police and bsf
    ਪੰਜਾਬ ਪੁਲਸ ਤੇ BSF ਦਾ ਸਾਂਝਾ ਐਕਸ਼ਨ: ਬਾਰਡਰ ਏਰੀਏ 'ਚ 24 ਘੰਟੇ ਨਿਗਰਾਨੀ ਦੇ...
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • major tragedy in indore
      ਇੰਦੌਰ 'ਚ ਮਕਾਨ ਢਹਿਣ ਨਾਲ ਵੱਡਾ ਹਾਦਸਾ, 4 ਔਰਤਾਂ ਦੀ ਮੌਤ ਤੇ 5 ਜ਼ਖ਼ਮੀ
    • clash between students at north campus before du elections
      DU ਚੋਣਾਂ ਤੋਂ ਪਹਿਲਾਂ ਨੌਰਥ ਕੈਂਪਸ 'ਚ ਵਿਦਿਆਰਥੀਆਂ ਵਿਚਾਲੇ ਝੜਪ, ਪੈਰਾਮਿਲਟਰੀ...
    • railways to run 54 special trains during festivals
      ਤਿਉਹਾਰਾਂ 'ਤੇ ਟਿਕਟਾਂ ਦੀ ਚਿੰਤਾ ਖ਼ਤਮ: ਰੇਲਵੇ ਚਲਾਏਗਾ 54 ਸਪੈਸ਼ਲ ਟ੍ਰੇਨਾਂ;...
    • issue of upi payment fees reaches supreme court
      UPI ਪੇਮੈਂਟ 'ਤੇ ਫੀਸ ਦਾ ਮਾਮਲਾ ਪਹੁੰਚਿਆ ਸੁਪਰੀਮ ਕੋਰਟ, ਨੋਟੀਫਿਕੇਸ਼ਨ ਰੱਦ ਕਰਨ...
    • onion becomes cheaper  due to government  s buffer stock
      ਸਸਤਾ ਹੋ ਗਿਆ ਪਿਆਜ਼, ਸਰਕਾਰ ਦੇ ਬਫਰ ਸਟਾਕ ਨਾਲ ਥੋਕ ਭਾਅ 9 ਦਿਨਾਂ 'ਚ 9 ਫ਼ੀਸਦੀ...
    • iv worth rs 11 is being sold for rs 325 in hospitals  tukaram munde
      ਹਸਪਤਾਲਾਂ 'ਚ 325 ਰੁਪਏ 'ਚ ਵਿਕ ਰਹੀ 11 ਰੁਪਏ ਵਾਲੀ IV ! 'ਲੁੱਟ' ਖ਼ਿਲਾਫ਼...
    • shahzad bhatti government uapa
      ਸ਼ਹਿਜ਼ਾਦ ਭੱਟੀ ਨੈੱਟਵਰਕ ਖ਼ਿਲਾਫ਼ ਸਰਕਾਰ ਦੀ ਵੱਡੀ ਕਾਰਵਾਈ ! ਐਲਾਨਿਆ ਅੱਤਵਾਦੀ...
    • dera chief ram rahim returned to jail after 21 days
      ਖ਼ਤਮ ਹੋਈ ਡੇਰਾ ਮੁੱਖੀ ਰਾਮ ਰਹੀਮ ਦੀ ਪੈਰੋਲ, 21 ਦਿਨਾਂ ਬਾਅਦ ਵਾਪਸ ਪਰਤੇ ਜੇਲ੍ਹ
    • october 1 these vehicles will not get petrol and diesel 775 anpr cameras
      1 ਅਕਤੂਬਰ ਤੋਂ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ; ਲਗਾਏ ਜਾਣਗੇ...
    • land  father  son  haryana police
      ਜ਼ਮੀਨ ਪਿੱਛੇ ਪਿਓ ਨੇ ਪੁੱਤ ਦਾ ਗੋਲੀਆਂ ਮਾਰ ਕੀਤਾ ਕਤਲ, ਜਵਾਈ ਨਾਲ ਮਿਲ ਦਿੱਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +