Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    6:09:28 PM

  • gunshot fired at this bank in amritsar

    ਵੱਡੀ ਵਾਰਦਾਤ : ਅੰਮ੍ਰਿਤਸਰ ਦੇ ਬੈਂਕ 'ਚ ਫਾਇਰਿੰਗ,...

  • bhagwant mann  manjit sidhu  congress

    CM ਮਾਨ ਦੇ ਸਾਬਕਾ ਓ. ਐੱਸ. ਡੀ. ਅਤੇ ਨਜ਼ਦੀਕੀ...

  • parvinder jhota dig accused

    ਪਰਵਿੰਦਰ ਝੋਟਾ ਕਤਲ ਕੇਸ 'ਚ ਵੱਡੀ ਖ਼ਬਰ, ਹੋਈ ਪਹਿਲੀ...

  • pilots detained in uae

    Flydubai ਜਹਾਜ਼ ਨੂੰ ਡੇਗਣ ਦੀ ਸਾਜ਼ਿਸ਼ ਦੇ ਮਾਮਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • PUBG ਕਾਰਨ ਘਰ ਬਣਿਆ ਜੰਗ ਦਾ ਮੈਦਾਨ! ਪਤਨੀ ਦੀ ਧਮਕੀ- 'ਰੋਕਿਆ ਤਾਂ ਕਰ ਦਿਆਂਗੀ 55 ਟੁਕੜੇ'

NATIONAL News Punjabi(ਦੇਸ਼)

PUBG ਕਾਰਨ ਘਰ ਬਣਿਆ ਜੰਗ ਦਾ ਮੈਦਾਨ! ਪਤਨੀ ਦੀ ਧਮਕੀ- 'ਰੋਕਿਆ ਤਾਂ ਕਰ ਦਿਆਂਗੀ 55 ਟੁਕੜੇ'

  • Edited By Tanu,
  • Updated: 27 Jun, 2025 11:39 AM
National
love pubg wife threat husband
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਆਨਲਾਈਨ ਗੇਮ PUBG ਨੇ ਇਕ ਵਾਰੀ ਫਿਰ ਸੁਰਖੀਆਂ 'ਚ ਆਪਣੀ ਥਾਂ ਬਣਾਈ ਹੈ। ਇਸ ਵਾਰ ਕਾਰਨ ਹੈ ਇਕ ਵਿਆਹੁਤਾ ਜ਼ਿੰਦਗੀ 'ਚ ਪੈਦਾ ਹੋਈ ਤਕਰਾਰ। ਉੱਤਰ ਪ੍ਰਦੇਸ਼ ਦੇ ਮਹੋਬਾ ਤੋਂ ਸਾਹਮਣੇ ਆਏ ਇਸ ਹੈਰਾਨ ਕਰ ਦੇਣ ਵਾਲੇ ਮਾਮਲੇ 'ਚ ਔਰਤ ਨੇ ਆਪਣੇ ਪਤੀ ਨੂੰ ਧਮਕੀ ਦਿੱਤੀ ਕਿ "ਜੇ ਤੂੰ ਮੈਨੂੰ ਰੋਕਿਆ, ਤਾਂ ਉਸ ਦੇ 55 ਟੁਕੜੇ ਕਰ ਦੇਵੇਗੀ।'' ਦਰਅਸਲ 30 ਸਾਲਾ ਸ਼ੀਲੂ ਮਠਿਆਈ ਬਣਾਉਣ ਦਾ ਕੰਮ ਕਰਦੇ ਹਨ। ਉਨ੍ਹਾਂ ਦਾ ਵਿਆਹ 2022 ਵਿਚ ਬਾਂਦਾ ਜ਼ਿਲ੍ਹੇ ਦੀ ਅਰਾਧਨਾ ਨਾਲ ਹੋਇਆ ਸੀ। ਕੁਝ ਸਮੇਂ ਬਾਅਦ ਉਨ੍ਹਾਂ ਦੀ ਜ਼ਿੰਦਗੀ 'ਚ PUBG ਗੇਮ ਨੇ ਵੱਡੀ ਪਰੇਸ਼ਾਨੀ ਖੜ੍ਹੀ ਕਰ ਦਿੱਤੀ।

ਇਹ ਵੀ ਪੜ੍ਹੋ-  ਸਾਂਵਲਾ ਰੰਗ ਬਣ ਗਿਆ ਜਾਨ ਦਾ ਦੁਸ਼ਮਣ ! ਤਾਅਨਿਆਂ ਤੋਂ ਤੰਗ ਆ ਕੇ ਕੁੜੀ ਨੇ ਜੋ ਕੀਤਾ, ਸੁਣ ਉੱਡ ਜਾਣਗੇ ਹੋਸ਼

PUBG ਦੀ ਪਈ ਆਦਤ, ਘਰ ਦਾ ਮਾਹੌਲ ਵਿਗੜਿਆ

ਪਤੀ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸ ਦੀ ਪਤਨੀ ਪਿਛਲੇ ਕਾਫ਼ੀ ਸਮੇਂ ਤੋਂ PUBG ਗੇਮ ਖੇਡ ਦੀ ਆਦਤ ਲੱਗ ਗਈ ਹੈ। ਇਸ ਦੌਰਾਨ ਇਕ ਪਰਾਏ ਮਰਦ ਸ਼ਿਵਮ ਨਾਲ ਰਾਬਤਾ ਕਰ ਰਹੀ ਸੀ। ਦੋਹਾਂ ਵਿਚਕਾਰ ਦਿਨ-ਰਾਤ ਗੱਲਾਂ ਹੁੰਦੀਆਂ ਸਨ, ਜਿਸ ਕਰਕੇ ਘਰੇਲੂ ਜੀਵਨ 'ਚ ਤਣਾਅ ਵਧਣ ਲੱਗਾ। ਜਦ ਪਤੀ ਨੇ ਇਸ ਰਿਸ਼ਤੇ 'ਤੇ ਇਤਰਾਜ਼ ਜਤਾਇਆ ਤਾਂ ਪਤਨੀ ਗੁੱਸੇ 'ਚ ਆ ਕੇ ਕਹਿਣ ਲੱਗੀ- "ਮੈਨੂੰ ਨਾ ਰੋਕੀ, ਨਹੀਂ ਤਾਂ ਤੇਰੇ 55 ਟੁਕੜੇ ਕਰ ਦਿਆਂਗੀ।"

ਪਤੀ ਤੋਂ ਦੂਰੀ, ਝਗੜੇ ਅਤੇ ਬੱਚਿਆਂ ਨਾਲ ਕੁੱਟਮਾਰ

ਪਤੀ ਵੱਲੋਂ ਦਿੱਤੀ ਗਈ ਲਿਖਤੀ ਸ਼ਿਕਾਇਤ ਦੇ ਆਧਾਰ 'ਤੇ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਪੂਰੀ ਘਟਨਾ ਦੀ ਜਾਂਚ ਜਾਰੀ ਹੈ। ਪਤੀ ਸ਼ੀਲੂ ਦੱਸਦੇ ਹਨ ਕਿ ਉਨ੍ਹਾਂ ਦੀ ਪਤਨੀ ਹੌਲੀ-ਹੌਲੀ ਉਨ੍ਹਾਂ ਤੋਂ ਦੂਰ ਹੋ ਗਈ। ਅਕਸਰ ਝਗੜਾ ਹੁੰਦਾ ਅਤੇ ਉਹ ਆਪਣੇ ਡੇਢ ਸਾਲ ਦੇ ਮਾਸੂਮ ਪੁੱਤਰ ਨੂੰ ਵੀ ਮਾਰਦੀ ਸੀ। ਜਦੋਂ ਉਹ ਆਪਣੀ ਪਤਨੀ ਨੂੰ ਸਮਝਾਉਣ ਦੀ ਕੋਸ਼ਿਸ਼ ਕਰਦਾ ਤਾਂ ਅੱਗੋਂ ਪਤਨੀ ਉਸ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ। ਸ਼ੀਲੂ ਨੇ ਪੁਲਸ ਤੋਂ ਸੁਰੱਖਿਆ ਮੰਗੀ ਹੈ।

ਇਹ ਵੀ ਪੜ੍ਹੋ- ਆਖ਼ਰੀ ਸਫ਼ਰ... ! ਹਾਈਵੇਅ 'ਤੋਂ ਪਲਟੀਆਂ ਖਾਂਦੀ ਹੇਠਾਂ ਆ ਡਿੱਗੀ ਸਵਾਰੀਆਂ ਨਾਲ ਭਰੀ ਡਬਲ ਡੈੱਕਰ ਬੱਸ

ਸਮਾਜਿਕ ਪਹਿਲੂ

ਇਹ ਮਾਮਲਾ ਦਿਖਾਉਂਦਾ ਹੈ ਕਿ ਆਨਲਾਈਨ ਗੇਮਾਂ ਅਤੇ ਡਿਜੀਟਲ ਪਲੇਟਫਾਰਮਾਂ ਕਾਰਨ ਅਨਮੋਲ ਰਿਸ਼ਤੇ ਕਈ ਵਾਰ ਘਰ-ਪਰਿਵਾਰ ਨੂੰ ਟੁੱਟਣ ਦੀ ਕਗਾਰ 'ਤੇ ਲੈ ਜਾਂਦੇ ਹਨ। ਇਹ ਸਮਾਜ ਲਈ ਇਕ ਚਿਤਾਵਨੀ ਹੈ ਕਿ ਡਿਜੀਟਲ ਦੁਨੀਆਂ 'ਚ ਜ਼ਰੂਰਤ ਤੋਂ ਵੱਧ ਲੀਨ ਹੋਣਾ ਕਿਵੇਂ ਅਸਲ ਜ਼ਿੰਦਗੀ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਇਹ ਮਾਮਲਾ ਲੋਕਾਂ ਨੂੰ ਸੋਚਣ 'ਤੇ ਮਜਬੂਰ ਕਰ ਰਿਹਾ ਹੈ ਕਿ PUBG ਜਿਹੇ ਗੇਮ ਸਿਰਫ ਮਨੋਰੰਜਨ ਹੀ ਨਹੀਂ ਪਰ ਕਈ ਵਾਰੀ ਤਬਾਹੀ ਦਾ ਕਾਰਨ ਵੀ ਬਣ ਸਕਦੇ ਹਨ।

ਇਹ ਵੀ ਪੜ੍ਹੋ-  'ਚਾਹੇ ਪਤਨੀ ਕਮਾਉਂਦੀ ਹੈ ਫਿਰ ਵੀ...', ਗੁਜ਼ਾਰਾ ਭੱਤੇ 'ਤੇ ਹਾਈ ਕੋਰਟ ਦੀ ਸਖ਼ਤ ਟਿੱਪਣੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Love PUBG
  • wife
  • threat
  • husband
  • ਪਬਜੀ
  • ਪਤੀ
  • ਪਤਨੀ
  • ਧਮਕੀ

Heavy Rain Alert: ਇਥੇ ਹੋਵੇਗੀ ਆਫ਼ਤ ਦੀ ਭਾਰੀ ਬਰਸਾਤ, ਬਿਜਲੀ ਡਿੱਗਣ ਦੀ ਵੀ ਸੰਭਾਵਨਾ, Alert ਜਾਰੀ

NEXT STORY

Stories You May Like

  • 55 year old man dies after scooter collides with tractor trolley
    ਟਰੈਕਟਰ-ਟਰਾਲੀ ਨਾਲ ਸਕੂਟਰੀ ਟਕਰਾਉਣ ਕਾਰਨ 55 ਸਾਲਾ ਵਿਅਕਤੀ ਦੀ ਮੌਤ, ਹਨ੍ਹੇਰੇ ਕਾਰਨ ਵਾਪਰਿਆ ਹਾਦਸਾ
  • hospital bed has become a major source of income for doctors
    ਹਸਪਤਾਲ ਦਾ Bed ਬਣਿਆ ਡਾਕਟਰਾਂ ਦੀ ਕਮਾਈ ਦਾ ਵੱਡਾ ਸਾਧਨ, ਰਿਪੋਰਟ ਕਰੇਗੀ ਹੈਰਾਨ
  • antilia threat case  bhc stays sachin vajhe  s bail
    ਐਂਟੀਲੀਆ ਧਮਕੀ ਦਾ ਮਾਮਲਾ, ਸਚਿਨ ਵਾਝੇ ਦੀ ਜ਼ਮਾਨਤ ’ਤੇ BHC ਦੀ ਅੰਤ੍ਰਿਮ ਰੋਕ
  • aap government has withheld traders refunds
    ‘ਆਪ’ ਸਰਕਾਰ ਨੇ 6 ਮਹੀਨਿਆਂ ਤੋਂ ਕਾਰੋਬਾਰੀਆਂ ਦਾ 1200 ਕਰੋੜ ਰੁਪਏ ਦਾ ਰਿਫੰਡ ਰੋਕਿਆ : ਅਨਿਲ ਸਰੀਨ
  • wife  husband  police  maharashtra
    ਝਗੜੇ ਮਗਰੋਂ ਪਤਨੀ ਦਾ ਕਤਲ ਕਰ ਥਾਣੇ ਪਹੁੰਚਿਆ ਵਿਅਕਤੀ, ਕਬੂਲਿਆ ਅਪਰਾਧ
  • bathinda  lover  wife incident
    ਬਠਿੰਡਾ 'ਚ ਵੱਡੀ ਵਾਰਦਾਤ : ਆਸ਼ਕ ਨਾਲ ਮਿਲ ਪਤਨੀ ਨੇ ਕਰ 'ਤਾ ਪਤੀ ਦਾ ਕਤਲ
  • trump s gold statue
    ਲੱਗਿਆ ਟਰੰਪ ਦਾ 'ਸੋਨੇ' ਦਾ ਬਣਿਆ ਬਿਨਾਂ ਕੱਪੜਿਆਂ ਵਾਲਾ 'ਬੁੱਤ' ! ਬਣਿਆ ਚਰਚਾ ਦਾ ਵਿਸ਼ਾ
  • husband wife incident
    ਜੱਲਾਦ ਬਣਿਆ ਪਤੀ ! ਪਤਨੀ ਦੀ ਡਾਂਗਾਂ ਮਾਰ-ਮਾਰ ਕੱਢ'ਤੀ ਜਾਨ
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
Trending
Ek Nazar
flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • scooter bought using 10 rupee coins
      10-10 ਦੇ ਸਿੱਕਿਆਂ ਨਾਲ ਖਰੀਦੀ ਸਕੂਟਰੀ ! ਪੈਸੇ ਗਿਣ-ਗਿਣ ਸ਼ੋਅਰੂਮ ਵਾਲੇ ਵੀ ਹੋ...
    • poonch  terrorist hideout  security forces  jammu
      ਪੁੰਛ 'ਚ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼, ਏਕੇ-47 ਤੇ 6 ਹੱਥਗੋਲੇ ਬਰਾਮਦ
    • names were removed from the voter list will get another chance
      ਵੋਟਰ ਸੂਚੀ 'ਚੋਂ ਨਾਮ ਕੱਟੇ ਜਾਣ ਵਾਲਿਆਂ ਨੂੰ ਮਿਲੇਗਾ ਇੱਕ ਹੋਰ ਮੌਕਾ ! ਕਰੋੜਾਂ...
    • wife  husband  police  maharashtra
      ਝਗੜੇ ਮਗਰੋਂ ਪਤਨੀ ਦਾ ਕਤਲ ਕਰ ਥਾਣੇ ਪਹੁੰਚਿਆ ਵਿਅਕਤੀ, ਕਬੂਲਿਆ ਅਪਰਾਧ
    • new zealand  youth  stepfather  marriage  mother  police
      ਨਿਊਜ਼ੀਲੈਂਡ ਤੋਂ ਆਏ ਨੌਜਵਾਨ ਨੇ ਸੌਤੇਲੇ ਪਿਤਾ ਦਾ ਕੀਤਾ ਕਤਲ, ਮਾਂ ਦੇ ਦੂਜੇ ਵਿਆਹ...
    • chief justice speaks on protests and restrictions in delhi
      ਦਿੱਲੀ ’ਚ ਪ੍ਰਦਰਸ਼ਨਾਂ ਤੇ ਪਾਬੰਦੀਆਂ ’ਤੇ ਬੋਲੇ ਚੀਫ਼ ਜਸਟਿਸ, ‘ਇਹ ਮੇਰਾ ਮੁੱਦਾ...
    • jammu kashmir  poonch  fire
      ਜੰਮੂ-ਕਸ਼ਮੀਰ: ਪੁੰਛ 'ਚ ਅੱਗ ਲੱਗਣ ਨਾਲ 3 ਘਰ ਤੇ 2 ਦੁਕਾਨਾਂ ਸੜ ਕੇ ਸੁਆਹ
    • railway track  dmu    passengers
      ਪਟੜੀ ਤੋਂ ਹੇਠਾਂ ਉਤਰੀ DMU, ਵਾਲ-ਵਾਲ ਬੱਚੇ ਯਾਤਰੀ, ਟੱਲਿਆ ਵੱਡਾ ਹਾਦਸਾ
    • goddess durga  image
      ਦੇਵੀ ਦੁਰਗਾ ਦੀ ਤਸਵੀਰ ਨਾਲ ਬਰਿਯਾਨੀ ਦੇ ਇਸ਼ਤਿਹਾਰ ’ਤੇ ਵਿਵਾਦ
    • india pakistan border  drone  people  arrested  punjab
      ਭਾਰਤ-ਪਾਕਿਸਤਾਨ ਸਰਹੱਦ ਕੋਲ ਡਰੋਨ ਰਾਹੀਂ ਸੁੱਟੇ ਗਏ ਹਥਿਆਰ ਜ਼ਬਤ, ਪੰਜਾਬ ਦੇ 2...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +