Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 06, 2026

    11:48:57 PM

  • 6 ias officers transferred  see list

    6 IAS ਅਧਿਕਾਰੀਆਂ ਦੇ ਤਬਾਦਲੇ, ਦੇਖੋ ਲਿਸਟ

  • hoshiarpur two youths drown while bathing in canal

    ਹੁਸ਼ਿਆਰਪੁਰ : ਨਹਿਰ 'ਚ ਨਹਾਉਂਦਿਆਂ ਡੁੱਬਣ ਕਾਰਨ 2...

  • good news indians

    ਭਾਰਤੀਆਂ ਲਈ Good News! ਮਿਲ ਗਿਆ ਕੁਦਰਤੀ ਗੈਸ ਦਾ...

  • plot registries colonies of punjab

    ਪੰਜਾਬ 'ਚ ਨਹੀਂ ਹੋਣਗੀਆਂ ਇਨ੍ਹਾਂ ਪਲਾਟਾਂ ਦੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • LPG ਦੀ ਕਿੱਲਤ ਨਾਲ ਠੱਪ ਹੋਣ ਲੱਗੇ ਕੰਮ-ਕਾਜ ! ਹੋਟਲਾਂ ਨੇ ਲਟਕਾ'ਤੀਆਂ 'ਛੁੱਟੀ' ਦੀਆਂ ਫੱਟੀਆਂ

NATIONAL News Punjabi(ਦੇਸ਼)

LPG ਦੀ ਕਿੱਲਤ ਨਾਲ ਠੱਪ ਹੋਣ ਲੱਗੇ ਕੰਮ-ਕਾਜ ! ਹੋਟਲਾਂ ਨੇ ਲਟਕਾ'ਤੀਆਂ 'ਛੁੱਟੀ' ਦੀਆਂ ਫੱਟੀਆਂ

  • Edited By Disha,
  • Updated: 11 Mar, 2026 01:28 PM
National
lpg  hotel restaurant  leave employees  central government  notice
  • Share
    • Facebook
    • Tumblr
    • Linkedin
    • Twitter
  • Comment

ਚੇਨਈ- ਚੇਨਈ ਅਤੇ ਤਾਮਿਲਨਾਡੂ ਦੇ ਕੁਝ ਹਿੱਸਿਆਂ 'ਚ ਸੰਚਾਲਿਤ ਹੋਟਲਾਂ ਅਤੇ ਰੈਸਟੋਰੈਂਟਾਂ ਦੇ ਇਕ ਵਰਗ ਨੇ ਵਪਾਰਕ ਐੱਲਪੀਜੀ ਸਿਲੰਡਰਾਂ ਦੀ ਸਪਲਾਈ ਨਾ ਹੋਣ ਕਾਰਨ ਬੁੱਧਵਾਰ ਨੂੰ ਛੁੱਟੀ ਦਾ ਐਲਾਨ ਕਰ ਦਿੱਤਾ। ਕਰਮਚਾਰੀਆਂ ਨੇ ਇਹ ਜਾਣਕਾਰੀ ਦਿੱਤੀ। ਸਵੇਰੇ-ਸਵੇਰੇ ਚਾਹ-ਕੌਫੀ ਲਈ ਪਹੁੰਚੇ ਗਾਹਕਾਂ ਨੇ ਹੋਟਲਾਂ ਦੇ ਬੰਦ ਰਹਿਣ 'ਤੇ ਨਿਰਾਸ਼ਾ ਜ਼ਾਹਰ ਕੀਤੀ ਅਤੇ ਉਮੀਦ ਜਤਾਈ ਕਿ ਕੇਂਦਰ ਸਰਕਾਰ ਸਥਿਤੀ ਸੁਧਾਰਨ ਲਈ ਜ਼ਰੂਰੀ ਕਦਮ ਚੁੱਕੇਗੀ। ਸ਼ਹਿਰ ਦੇ ਇਕ ਲੋਕਪ੍ਰਿਯ ਹੋਟਲ 'ਚ ਬੁੱਧਵਾਰ ਨੂੰ ਲੱਗੇ ਨੋਟਿਸ 'ਚ ਲਿਖਿਆ ਸੀ,''ਐੱਲਪੀਜੀ ਸਪਲਾਈ ਨਾ ਹੋਣ ਕਾਰਨ 11 ਮਾਰਚ 2026 ਨੂੰ ਛੁੱਟੀ ਐਲਾਨ ਕੀਤੀ ਗਈ ਹੈ।'' ਉੱਥੇ ਕੌਫੀ ਪੀਣ ਆਏ ਇਕ ਵਾਸੀ ਨੇ ਤਿਆਗਰਾਇਆ ਨਗਰ ਸਥਿਤ ਹੋਟਲ 'ਚ ਛੁੱਟੀ ਐਲਾਨ ਹੋਣ ਤੋਂ ਬਾਅਦ ਕਿਹਾ,''ਜੇਕਰ ਵਪਾਰਕ ਐੱਲਪੀਜੀ ਸਿਲੰਡਰ ਦੀ ਸਪਲਾਈ ਦੀ ਇਹ ਸਥਿਤੀ ਰਹੀ ਤਾਂ ਘਰੇਲੂ ਐੱਲਪੀਜੀ ਸਪਲਾਈ 'ਤੇ ਵੀ ਇਸ ਦਾ ਅਸਰ ਪੈ ਸਕਦਾ ਹੈ। ਘਰੇਲੂ ਗੈਸ ਦੀ ਬੁਕਿੰਗ ਮਿਆਦ ਪਹਿਲਾਂ ਹੀ 21 ਦਿਨਾਂ ਤੋਂ ਵਧਾ ਕੇ 25 ਦਿਨ ਕਰ ਦਿੱਤੀ ਗਈ ਹੈ। ਸਾਨੂੰ ਨਹੀਂ ਪਤਾ ਕਿ ਅਸੀਂ ਕੀ ਕਰਾਂਗੇ।''

ਹੋਟਲ ਐਸੋਸੀਏਸ਼ਨ ਨੇ 10 ਮਾਰਚ ਨੂੰ ਆਪਣੇ ਕਾਰੋਬਾਰ ਨੂੰ ਜਾਰੀ ਰੱਖਣ ਨੂੰ ਲੈ ਕੇ ਚਿੰਤਾ ਜਤਾਈ ਸੀ, ਕਿਉਂਕਿ ਵਪਾਰਕ ਐੱਲਪੀਜੀ ਸਿਲੰਡਰ ਦਾ ਮੌਜੂਦਾ ਭੰਡਾਰ 'ਸਿਰਫ਼ ਇਕ ਜਾਂ 2 ਦਿਨ ਲਈ ਹੀ ਹੋਵੇਗਾ।'' ਈਸਟ ਕੋਸਟ ਕੋਡ ਸਥਿਤ ਇਕ ਪ੍ਰਸਿੱਧ ਹੋਟਲ ਦੇ ਮਾਲਕ ਨੇ ਕਿਹਾ,''ਅਸੀਂ ਇਡਲੀ, ਸਾਂਬਰ ਅਤੇ ਵੜਾ ਤਿਆਰ ਕੀਤੇ ਹਨ। ਅਸੀਂ ਡੋਸੇ ਦੀਆਂ ਵੱਖ-ਵੱਖ ਕਿਸਮਾਂ ਹਟਾ ਦਿੱਤੀਆਂ ਹਨ। ਦੁਪਹਿਰ ਅਤੇ ਰਾਤ ਦੇ ਖਾਣੇ ਦੀ ਸੂਚੀ 'ਚ ਸਿਰਫ਼ ਵੱਖ-ਵੱਖ ਤਰ੍ਹਾਂ ਦੇ ਚੌਲ ਹੋਣਗੇ, ਕਿਉਂਕਿ ਡੋਸਾ ਅਤੇ ਫ੍ਰਾਈਡ ਰਾਈਸ ਲਈ ਐੱਲਪੀਜੀ ਦੀ ਲਗਾਤਾਰ ਸਪਲਾਈ ਜ਼ਰੂਰੀ ਹੈ।'' ਰਾਜ ਦੇ ਹੋਟਲਾਂ ਅਤੇ ਰੈਸਟੋਰੈਟਾਂ ਦਾ ਪ੍ਰਤੀਨਿਧੀਤੱਵ ਕਰਨ ਵਾਲੇ ਤਾਮਿਲਨਾਡੂ ਹੋਟਲ ਐਸੋਸੀਏਸ਼ਨ ਦੇ ਪ੍ਰਤੀਨਿਧੀਆਂ ਨੇ 10 ਮਾਰਚ ਨੂੰ ਮੁੱਖ ਮੰਤਰੀ ਐੱਮ.ਕੇ. ਸਟਾਲਿਨ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸਥਿਤੀ ਤੋਂ ਜਾਣੂ ਕਰਵਾਇਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • LPG
  • Hotel Restaurant
  • Leave Employees
  • Central Government
  • Notice
  • ਐੱਲਪੀਜੀ
  • ਹੋਟਲ ਰੈਸਟੋਰੈਂਟ
  • ਛੁੱਟੀ ਕਰਮਚਾਰੀ
  • ਕੇਂਦਰ ਸਰਕਾਰ
  • ਨੋਟਿਸ

ਕਰੋੜਾਂ LPG ਗਾਹਕਾਂ ਲਈ ਜ਼ਰੂਰੀ ਖ਼ਬਰ! ਜਲਦ ਪੂਰਾ ਕਰੋ ਇਹ ਕੰਮ, ਨਹੀਂ ਤਾਂ ਹੋ ਸਕਦੀ ਹੈ ਪਰੇਸ਼ਾਨੀ

NEXT STORY

Stories You May Like

  • central government s decision regarding lpg orders oil companies
    LPG ਨੂੰ ਲੈ ਕੇ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਗੈਸ ਦੀ ਕਿੱਲਤ ਨੂੰ ਰੋਕਣ ਤੇਲ ਕੰਪਨੀਆਂ ਨੂੰ ਜਾਰੀ ਕੀਤੇ ਹੁਕਮ
  • big news for lpg customers
    LPG ਗਾਹਕਾਂ ਲਈ ਵੱਡੀ ਖਬਰ, ਨਹੀਂ ਕੀਤਾ ਇਹ ਕੰਮ ਤਾਂ ਬੰਦ ਹੋਵੇਗੀ ਗੈਸ ਸਬਸਿਡੀ
  • petrol  diesel  lpg gas cylinder
    ਦੇਸ਼ ’ਚ ਪੈਟਰੋਲ-ਡੀਜ਼ਲ ਤੇ LPG ਦੀ ਸਪਲਾਈ ਪੂਰੀ ਤਰ੍ਹਾਂ ਆਮ, ਰੱਖਿਆ ਮੰਤਰੀ ਰਾਜਨਾਥ ਦਾ ਵੱਡਾ ਬਿਆਨ
  • lpg png users do this work in 30 days otherwise connection will be cancelled
    LPG-PNG ਉਪਭੋਗਤਾਵਾਂ ਲ਼ਈ ਨਵਾਂ ਨਿਯਮ ਲਾਗੂ, 30 ਦਿਨਾਂ ਅੰਦਰ ਕਰੋ ਇਹ ਕੰਮ ਨਹੀਂ ਤਾਂ ਰੱਦ ਹੋਵੇਗਾ ਕੁਨੈਕਸ਼ਨ
  • lpg rates increased by 97  in 6 months
    6 ਮਹੀਨਿਆਂ 'ਚ 97% ਤੱਕ ਵਧੇ LPG ਦੇ ਰੇਟ, 'ਛੋਟੂ ਸਿਲੰਡਰ' ਵੀ ਹੋਇਆ ਮਹਿੰਗਾ
  • lpg connection will not be taken away new rules for taking png
    ​​​​​​​ਹੁਣ ਨਹੀਂ ਖੋਹਿਆ ਜਾਵੇਗਾ ਤੁਹਾਡਾ LPG ਕੁਨੈਕਸ਼ਨ! PNG ਲੈਣ ਵਾਲਿਆਂ ਲਈ ਜਾਰੀ ਹੋਏ ਨਵੇਂ ਨਿਯਮ
  • lpg and oil companies in loss about to increase prices drastically
    ਘਾਟੇ 'ਚ LPG ਤੇ ਤੇਲ ਕੰਪਨੀਆਂ, ਕੀਮਤਾਂ 'ਚ ਕਰਨ ਵਾਲੀਆਂ ਹਨ ਭਾਰੀ ਵਾਧਾ
  • from lpg cylinders to cars
    LPG ਸਿਲੰਡਰ ਤੋਂ ਲੈ ਕੇ ਕਾਰਾਂ ਤੱਕ! ਇਨ੍ਹਾਂ ਨਿਯਮਾਂ 'ਚ ਹੋ ਗਏ ਵੱਡੇ ਬਦਲਾਅ
  • major weather warning in 7 districts of punjab
    ਪੰਜਾਬ ਦੇ 7 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ
  • jalandhar e rikshaw driver attack
    ਜਲੰਧਰ 'ਚ ਈ-ਰਿਕਸ਼ਾ ਚਾਲਕ 'ਤੇ ਹਮਲਾ! ਪੁਲਸ ਜਾਂਚ 'ਚ ਸਾਹਮਣੇ ਆਈ ਪੂਰੀ ਕਹਾਣੀ...
  • raja warring reached jalandhar
    ਜਲੰਧਰ ਪਹੁੰਚੇ ਰਾਜਾ ਵੜਿੰਗ ਨੇ ਮਹਿਲਾ ਕੌਂਸਲਰ ਦੇ ਜ਼ਖ਼ਮੀ ਪਤੀ ਦਾ ਜਾਣਿਆ ਹਾਲ,...
  • clashes between two parties at bhargo camp police station
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਰਾਜੀਨਾਮੇ ਲਈ ਪਹੁੰਚੀ ਔਰਤ ਨੂੰ ਪੁਲਸ...
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ 'ਚ...
  • boy attacked with sharp weapons
    ਆਦਮਪੁਰ ਦੇ ਕਾਲਰੀਆ ਮੁਹੱਲੇ ’ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਗੰਭੀਰ...
  • activa driver crushed by car  dies during treatment
    ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਤੋੜਿਆ...
Trending
Ek Nazar
do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • bulldozer runs on mosque built
      ਸੰਭਲ ’ਚ ਕਬਰਿਸਤਾਨ ਦੀ ਸਰਕਾਰੀ ਜ਼ਮੀਨ ’ਤੇ ਬਣੀ ਮਸਜਿਦ ’ਤੇ ਚੱਲਿਆ ਬੁਲਡੋਜ਼ਰ
    • ugc net june exam dates announced
      UGC-NET ਜੂਨ ਪ੍ਰੀਖਿਆ ਦੀਆਂ ਤਰੀਕਾਂ ਦਾ ਐਲਾਨ ! ਐਗਜ਼ਾਮ ਸਿਟੀ ਸਲਿੱਪ ਜਲਦ...
    • good news indians
      ਭਾਰਤੀਆਂ ਲਈ Good News! ਮਿਲ ਗਿਆ ਕੁਦਰਤੀ ਗੈਸ ਦਾ ਭੰਡਾਰ
    • telangana waqf board inspector caught taking bribe
      ਤੇਲੰਗਾਨਾ: ਵਕਫ਼ ਬੋਰਡ ਇੰਸਪੈਕਟਰ ਰਿਸ਼ਵਤ ਲੈਂਦੇ ਫੜਿਆ
    • captain amrinder singh met amit shah
      ਕੈਪਟਨ ਅਮਰਿੰਦਰ ਸਿੰਘ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
    • heavy rain and thunderstorm warning in 17 states
      17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...
    • cockroach janata party protest finished next saturday
      CJP ਨੇ ਖ਼ਤਮ ਕੀਤਾ ਵਿਰੋਧ ਪ੍ਰਦਰਸ਼ਨ, ਕਿਹਾ-'ਅਗਲੇ ਸ਼ਨੀਵਾਰ...'
    • government issues rules regarding the packaging of edible oil
      ਤੇਲ ਕੰਪਨੀਆਂ ਦੀ ਚਲਾਕੀ 'ਤੇ ਸਰਕਾਰ ਦੀ ਸਖ਼ਤੀ, ਪੈਕੇਜਿੰਗ ਨੂੰ ਲੈ ਕੇ ਜਾਰੀ ਕੀਤੇ...
    • man arrested selling a two headed snake
      ਦੋ-ਮੂੰਹਾਂ ਸੱਪ ਵੇਚ ਕੇ ਲੱਖਾਂ ਦੀ ਠੱਗੀ ਮਾਰਨ ਵਾਲਾ ਵਿਅਕਤੀ ਗ੍ਰਿਫ਼ਤਾਰ
    • health of 150 students in wayanad suddenly deteriorated
      ਵਾਇਨਾਡ 'ਚ 150 ਵਿਦਿਆਰਥੀਆਂ ਦੀ ਅਚਾਨਕ ਵਿਗੜ ਗਈ ਸਿਹਤ, ਪ੍ਰਸ਼ਾਸਨ ਨੂੰ ਪੈ ਗਈਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +