Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 19, 2026

    1:49:41 PM

  • how much has india changed in 13 years  pm modi shared a post

    13 ਸਾਲਾਂ 'ਚ ਕਿੰਨਾ ਬਦਲ ਗਿਆ ਹੈ ਭਾਰਤ? ਪ੍ਰਧਾਨ...

  • punjab  districts  paramilitary forces

    ਪੰਜਾਬ ਦੇ ਕਈ ਜ਼ਿਲਿਆਂ 'ਚ ਪੈਰਾਮਿਲਟਰੀ ਫੋਰਸ...

  • scorpio car fell into a canal  6 people

    ਫੰਕਸ਼ਨ ਤੋਂ ਪਰਤਦੇ ਪਰਿਵਾਰ ਨਾਲ ਵਾਪਰਿਆ ਭਿਆਨਕ...

  • those who opened fire at a dairy in bathinda turned out to be soldiers

    ਬਠਿੰਡਾ 'ਚ ਡੇਅਰੀ 'ਤੇ ਗੋਲੀਆਂ ਚਲਾਉਣ ਵਾਲੇ ਨਿਕਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਦੀਵਾਲੀ 'ਤੇ ਵੱਡਾ ਹਾਦਸਾ, LPG ਸਿਲੰਡਰ ਫਟਣ ਨਾਲ ਪਤੀ-ਪਤਨੀ ਦੀ ਦਰਦਨਾਕ ਮੌਤ

NATIONAL News Punjabi(ਦੇਸ਼)

ਦੀਵਾਲੀ 'ਤੇ ਵੱਡਾ ਹਾਦਸਾ, LPG ਸਿਲੰਡਰ ਫਟਣ ਨਾਲ ਪਤੀ-ਪਤਨੀ ਦੀ ਦਰਦਨਾਕ ਮੌਤ

  • Edited By Rajwinder Kaur,
  • Updated: 01 Nov, 2024 11:26 AM
National
lpg cylinder burst
  • Share
    • Facebook
    • Tumblr
    • Linkedin
    • Twitter
  • Comment

ਕਾਨਪੁਰ : ਉੱਤਰ ਪ੍ਰਦੇਸ਼ ਦੇ ਕਾਨਪੁਰ ਜ਼ਿਲ੍ਹੇ ਦੇ ਸਿਸਾਮਾਊ ਇਲਾਕੇ ਵਿੱਚ ਵੀਰਵਾਰ ਨੂੰ ਇੱਕ ਐੱਲਪੀਜੀ ਸਿਲੰਡਰ ਫਟਣ ਨਾਲ 40 ਸਾਲਾ ਵਿਅਕਤੀ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਇਸ ਘਟਨਾ ਵਿਚ ਮ੍ਰਿਤਕ ਵਿਅਕਤੀ ਦੀ ਪਤਨੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ। ਪੁਲਸ ਦੇ ਡਿਪਟੀ ਕਮਿਸ਼ਨਰ (ਕੇਂਦਰੀ) ਦਿਨੇਸ਼ ਤ੍ਰਿਪਾਠੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਇਹ ਘਟਨਾ ਸਿਸਮਾਊ ਥਾਣਾ ਖੇਤਰ ਦੇ ਗਾਂਧੀ ਨਗਰ ਇਲਾਕੇ ਵਿੱਚ ਸਵੇਰ ਦੇ ਸਮੇਂ ਵਾਪਰੀ ਹੈ। ਉਨ੍ਹਾਂ ਦੱਸਿਆ ਕਿ ਇਹ ਧਮਾਕਾ ਜੋੜੇ ਦੇ ਘਰ ਦੇ ਬਾਹਰ ਹੋਇਆ।

ਇਹ ਵੀ ਪੜ੍ਹੋ - Good News : ਦੀਵਾਲੀ 'ਤੇ ਅਧਿਆਪਕਾਂ ਨੂੰ ਮਿਲਿਆ ਵੱਡਾ ਤੋਹਫ਼ਾ

ਪ੍ਰਾਪਤ ਜਾਣਕਾਰੀ ਅਨੁਸਾਰ ਤ੍ਰਿਪਾਠੀ ਨੇ ਦੱਸਿਆ ਕਿ ਸੁਰਿੰਦਰ ਆਪਣੇ ਦੋਪਹੀਆ ਵਾਹਨ ਵਿੱਚ ਸਿਲੰਡਰ ਲੈ ਕੇ ਘਰ ਪਹੁੰਚਿਆ ਸੀ ਅਤੇ ਜਦੋਂ ਉਹ ਆਪਣੇ ਘਰ ਦੇ ਬਾਹਰ ਗੱਡੀ ਵਿੱਚੋਂ ਸਿਲੰਡਰ ਕੱਢਣ ਦੀ ਕੋਸ਼ਿਸ਼ ਕਰ ਰਿਹਾ ਸੀ ਤਾਂ ਉਸ ਵਿੱਚ ਧਮਾਕਾ ਹੋ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਉਸ ਦੀ ਮਦਦ ਲਈ ਉਤਰੀ ਉਸ ਦੀ ਪਤਨੀ ਨਵਿਤਾ ਵੀ ਇਸ ਧਮਾਕੇ ਵਿਚ ਗੰਭੀਰ ਜ਼ਖ਼ਮੀ ਹੋ ਗਈ ਅਤੇ ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਵੀ ਮੌਤ ਹੋ ਗਈ।

ਇਹ ਵੀ ਪੜ੍ਹੋ - ਵੱਡੀ ਖ਼ਬਰ : ਦੀਵਾਲੀ ਤੋਂ ਪਹਿਲਾਂ ਸਸਤਾ ਹੋਇਆ ਪੈਟਰੋਲ-ਡੀਜ਼ਲ

ਅਧਿਕਾਰੀ ਨੇ ਦੱਸਿਆ ਕਿ ਘਟਨਾ ਤੋਂ ਤੁਰੰਤ ਬਾਅਦ ਸਥਾਨਕ ਪੁਲਸ ਅਤੇ ਫੋਰੈਂਸਿਕ ਮਾਹਿਰ ਮੌਕੇ 'ਤੇ ਪਹੁੰਚ ਗਏ ਅਤੇ ਧਮਾਕੇ ਦੇ ਸਹੀ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਤ੍ਰਿਪਾਠੀ ਨੇ ਕਿਹਾ ਕਿ ਇਸ ਘਟਨਾ ਵਿਚ ਕੋਈ ਹੋਰ ਵਿਅਕਤੀ ਜ਼ਖ਼ਮੀ ਨਹੀਂ ਹੋਇਆ ਹੈ। ਡੀਸੀਪੀ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ - ਸੁਹਾਗਰਾਤ ਮੌਕੇ ਲਾੜੀ ਨੇ ਕੀਤੀ ਅਜਿਹੀ ਮੰਗ ਕਿ ਵਿਗੜ ਗਈ ਲਾੜੇ ਦੀ ਹਾਲਤ, ਮਾਮਲਾ ਜਾਣ ਹੋਵੋਗੇ ਹੈਰਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Kanpur
  • Diwali
  • Major Accident
  • LPG Cylinder
  • Burst
  • Husband Wife
  • Death
  • ਕਾਨਪੁਰ
  • ਦੀਵਾਲੀ
  • LPG ਸਿਲੰਡਰ
  • ਫਟਣ
  • ਪਤੀ ਪਤਨੀ

ਸਦੀਆਂ ਪੁਰਾਣੇ ਸਰਾਪ ਨਾਲ ਜੂਝ ਰਿਹੈ ਇਹ ਪਿੰਡ, ਦੀਵਾਲੀ ਮਨਾਉਣ ਤੋਂ ਡਰਦੇ ਲੋਕ

NEXT STORY

Stories You May Like

  • scorpio car fell into a canal  6 people
    ਫੰਕਸ਼ਨ ਤੋਂ ਪਰਤਦੇ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਸਾ ! ਅਰਰੀਆ ਦੀ ਨਹਿਰ 'ਚ ਡਿੱਗੀ ਕਾਰ, 6 ਦੀ ਮੌਤ
  • one person dies in a collision between two motorcycles
    ਦੇਵਰੀਆ : 2 ਮੋਟਰਸਾਇਕਲਾਂ ਦੀ ਆਹਮੋ-ਸਾਹਮਣੇ ਟੱਕਰ ਹੋਣ ਕਾਰਨ ਇਕ ਵਿਅਕਤੀ ਦੀ ਮੌਤ, 4 ਜ਼ਖਮੀ
  • instagram edit story without delete
    Instagram 'ਚ ਵੱਡੀ ਅਪਡੇਟ ; ਹੁਣ ਸਟੋਰੀ ਡਿਲੀਟ ਕੀਤੇ ਬਿਨਾਂ ਬਦਲ ਸਕੋਗੇ Text, Music ਤੇ Stickers
  • delhi gurdwara sahib  sacrilege
    ਦਿੱਲੀ ਗੁਰਦੁਆਰਾ ਸਾਹਿਬ 'ਚ ਮੁੜ ਹੋ ਚੱਲੀ ਸੀ ਬੇਅਦਬੀ, ਸੇਵਾਦਾਰਾਂ ਨੇ ਕਰ 'ਤੀ ਕਾਰਵਾਈ
  • man beaten to death after entering female influencer s home
    ਮਹਿਲਾ ਇਨਫਲੂਐਂਸਰ ਦੇ ਘਰ ਵੜਨ 'ਤੇ ਇਕ ਵਿਅਕਤੀ ਦੀ ਕੁੱਟ-ਕੁੱਟ ਕੇ ਹੱਤਿਆ ! ਜਾਣੋ ਕੀ ਹੈ ਪੂਰਾ ਮਾਮਲਾ
  • sbi s upi service will remain closed today
    SBI ਦੀ UPI ਸੇਵਾ ਅੱਜ ਰਹੇਗੀ ਬੰਦ ; ਜਾਣੋ ਕਦੋਂ ਤੇ ਕਿੰਨੀ ਦੇਰ ਨਹੀਂ ਹੋ ਸਕੇਗਾ ਭੁਗਤਾਨ
  • major accident in mumbai
    ਮੁੰਬਈ 'ਚ ਵੱਡਾ ਹਾਦਸਾ : ਰਿਹਾਇਸ਼ੀ ਇਮਾਰਤ ਨੂੰ ਲੱਗੀ ਅੱਗ, ਮਚੀ ਭਾਜੜ
  • asi free entry
    ਲਾਲ ਕਿਲ੍ਹਾ, ਤਾਜ ਮਹਿਲ ਵਰਗੇ ਸਮਾਰਕਾਂ 'ਚ Entry Free ! ਅੱਜ ਨਹੀਂ ਲੱਗੇਗਾ ਇਕ ਵੀ ਪੈਸਾ
  • punjab  districts  paramilitary forces
    ਪੰਜਾਬ ਦੇ ਕਈ ਜ਼ਿਲਿਆਂ 'ਚ ਪੈਰਾਮਿਲਟਰੀ ਫੋਰਸ ਤਾਇਨਾਤ, ਵਧਾਈ ਗਈ ਸੁਰੱਖਿਆ
  • gurpreet singh has once again taken charge as sub registrar 1
    ਹਾਈਕੋਰਟ ਵੱਲੋਂ ਸਟੇਅ ਦੇ ਬਾਅਦ ਗੁਰਪ੍ਰੀਤ ਸਿੰਘ ਨੇ ਦੋਬਾਰਾ ਸੰਭਾਲਿਆ...
  • bsp punjab president dr karimpuri injured on road accident
    ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਏ ਬਸਪਾ ਦੇ ਪੰਜਾਬ ਪ੍ਰਧਾਨ ਡਾ. ਕਰੀਮਪੁਰੀ
  • truck loaded with rice an accident on national highway jalandhar
    ਜਲੰਧਰ 'ਚ ਨੈਸ਼ਨਲ ਹਾਈਵੇਅ 'ਤੇ ਚੌਲਾਂ ਨਾਲ ਭਰਿਆ ਟਰੱਕ ਹੋਇਆ ਹਾਦਸੇ ਦਾ ਸ਼ਿਕਾਰ,...
  • long power cut in punjab
    ਪੰਜਾਬ 'ਚ ਅੱਜ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ ਤੱਕ...
  • strict orders issued for property deeds registered in punjab
    ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਜਾਰੀ ਹੋਏ ਸਖ਼ਤ ਹੁਕਮ
  • bjp started samarsta sankalp yatra from dera sachkhand ballan
    ਜਲੰਧਰ: ਡੇਰਾ ਸੱਚਖੰਡ ਬੱਲਾਂ ਤੋਂ ਭਾਜਪਾ ਨੇ 'ਸਮਰਸਤਾ ਸੰਕਲਪ ਯਾਤਰਾ' ਦੀ ਕੀਤੀ...
  • holiday announced for saturday orders issued jalandhar district administration
    ਸ਼ਨੀਵਾਰ ਨੂੰ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੁਕਮ ਜਾਰੀ
Trending
Ek Nazar
trump jinping and putin appear on t same platform

ਟਰੰਪ, ਜਿਨਪਿੰਗ ਤੇ ਪੁਤਿਨ ਇਕ ਮੰਚ ’ਤੇ ਆਏ, ਅੱਜ ਹੋਵੇਗੀ ਤਿੰਨਾਂ ਦੀ ਅਹਿਮ ਬੈਠਕ

earthquake tremors

ਜਾਪਾਨ 'ਚ ਲੱਗੇ ਭੂਚਾਲ ਦੇ ਝਟਕੇ, ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲ

do not dismiss shortness of breath as a minor issue

ਸਾਹ ਚੜ੍ਹਨ ਨੂੰ ਨਾ ਸਮਝੋ ਆਮ ਸਮੱਸਿਆ, ਗੰਭੀਰ ਬੀਮਾਰੀ ਦਾ ਕਰਨਾ ਪੈ ਸਕਦਾ ਸਾਹਮਣਾ

video game grand theft auto 6

13 ਸਾਲਾਂ ਦੀ ਉਡੀਕ ਮਗਰੋਂ ‘ਜੀ.ਟੀ.ਏ. 6’ ਦੀ ਇਤਿਹਾਸਕ ਦਸਤਕ; AUS ਬਾਜ਼ਾਰ ’ਚ...

don t make the mistake of amitabh bachchan the legal requirements

ਕਿਤੇ ਤੁਸੀਂ ਨਾ ਕਰ ਲੈਣਾ ਅਮਿਤਾਭ ਬੱਚਨ ਵਾਲੀ ਗਲਤੀ, ਮਹਿੰਗੀਆਂ ਸਾਬਤ ਹੋ ਸਕਦੀਆਂ...

sunita s style changes amid reports of rift with govinda

ਗੋਵਿੰਦਾ ਨਾਲ ਅਣਬਣ ਦੀਆਂ ਖਬਰਾਂ ਵਿਚਾਲੇ ਸੁਨੀਤਾ ਦਾ ਬਦਲਿਆ ਅੰਦਾਜ਼, ਨਵੇਂ...

italy approved  law

ਇਟਲੀ ਨੇ ਯਹੂਦੀ ਵਿਰੋਧੀ ਭਾਵਨਾ ਨਾਲ ਨਜਿੱਠਣ ਸਬੰਧੀ ਦਿੱਤੀ ਕਾਨੂੰਨੀ ਪ੍ਰਵਾਨਗੀ

transgender soldiers

ਟਰਾਂਸਜੈਂਡਰ ਫੌਜੀਆਂ ਦੀ ਬਰਖਾਸਤਗੀ 'ਤੇ ਲੱਗੀ ਰੋਕ  ! ਅਮਰੀਕੀ ਅਦਾਲਤ ਦਾ ਵੱਡਾ...

sdf exemption

ਭੂਟਾਨ ਨੇ ਭਾਰਤ ਤੋਂ ਇਲਾਵਾ ਹੋਰ ਦੇਸ਼ਾਂ ਦੇ ਸੈਲਾਨੀਆਂ ਲਈ ਵਧਾ'ਤੀ SDF ਛੋਟ

manish goel breaks down after qazi touqeer triggers painful school memories

'ਬਿੱਗ ਬੌਸ' ਦੇ ਘਰ 'ਚ ਫੁੱਟ-ਫੁੱਟ ਰੋਏ ਮਨੀਸ਼, ਕਾਜ਼ੀ 'ਤੇ ਲਾਇਆ ਜਾਣਬੁੱਝ ਕੇ...

shikhar dhawan

40 ਸਾਲ ਦੀ ਉਮਰ 'ਚ ਦੂਜੀ ਵਾਰ ਪਿਤਾ ਬਣਨਗੇ ਸ਼ਿਖਰ ਧਵਨ ! ਪਤਨੀ ਸਾਹਮਣੇ ਆਖੀ ਦਿਲ...

major administrative reshuffle in improvement trusts

ਪੰਜਾਬ: ਨਗਰ ਸੁਧਾਰ ਟਰੱਸਟਾਂ ’ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ ਅਧਿਕਾਰੀਆਂ ਦੇ...

waiting for ambulance

ਕੁਈਨਜ਼ਲੈਂਡ ’ਚ ਐਂਬੂਲੈਂਸ ਦੀ ਉਡੀਕ ਦੌਰਾਨ ਚਾਰ ਮਰੀਜ਼ਾਂ ਦੀ ਮੌਤ

israel  s parliament elected a new speaker

ਇਜ਼ਰਾਈਲ ਦੀ ਸੰਸਦ ਨੇ ਨੇਤਨਯਾਹੂ ਦੇ ਵਿਰੋਧੀਆਂ ਦੇ ਸਮਰਥਨ ਨਾਲ ਚੁਣਿਆ ਨਵਾਂ ਸਪੀਕਰ

famous actress becomes a mother for the third time at the age of 44

ਆਸਕਰ ਜੇਤੂ ਦਿੱਗਜ ਅਦਾਕਾਰਾ ਦੇ ਘਰ ਗੂੰਜੀਆਂ ਕਿਲਕਾਰੀਆਂ ! 44 ਸਾਲ ਦੀ ਉਮਰ 'ਚ...

ipl 2027 punjab kings release 6 players

IPL 2027 : ਪੰਜਾਬ ਕਿੰਗਜ਼ ਨੇ 6 ਖਿਡਾਰੀਆਂ ਨੂੰ ਕੀਤਾ ਰਿਲੀਜ਼, ਦੇਖੋ ਰਿਟੇਨ...

modi received biography

PM ਮੋਦੀ ਨੂੰ ਤੋਹਫ਼ੇ ਵਜੋਂ ਮਿਲੀ ਭਾਰਤੀ ਮੂਲ ਦੇ ਮਨੀਲਾ ਦੇ ਲੰਬੇ ਸਮੇਂ ਤੱਕ ਸੇਵਾ...

indians  turned towards europe and dubai

ਅਮਰੀਕਾ ਵਸਣ ਦੇ ਚਾਹਵਾਨ ਭਾਰਤੀਆਂ ਨੇ ਯੂਰਪ-ਦੁਬਈ ਵੱਲ ਕੀਤਾ ਰੁਖ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • gold and silver prices of 24 22k
      ਮੁੜ ਚੜ੍ਹੇ ਸੋਨੇ-ਚਾਂਦੀ ਦੇ ਭਾਅ, ਜਾਣੋ ਕਿੰਨੀ ਹੋਈ 24-22K ਸੋਨੇ ਦਾ ਕੀਮਤ
    • dense fog  2 motorcycles 5 youths
      ਯੂਪੀ 'ਚ ਵੱਡਾ ਹਾਦਸਾ : ਸੰਘਣੀ ਧੁੰਦ ਕਾਰਨ 2 ਮੋਟਰਸਾਈਕਲਾਂ ਦੀ ਜ਼ੋਰਦਾਰ ਟੱਕਰ,...
    • rahul gandhi s girlfriend
      ਆਫ਼ ਦਿ ਰਿਕਾਰਡ : ਰਾਹੁਲ ਗਾਂਧੀ ਦੀ ‘ਗਰਲਫ੍ਰੈਂਡ’ ਦੀ ਭਾਲ
    • cabinet meeting  pm modi  naxalism  drugs
      ਮੰਤਰੀ ਮੰਡਲ ਦੀ ਬੈਠਕ ’ਚ ਭਾਵੁਕ ਹੋਏ PM ਮੋਦੀ, ਬੋਲੇ-ਨਕਸਲਵਾਦ ਖ਼ਤਮ ਹੋ ਸਕਦਾ...
    • pm modi  late indira gandhi  birth anniversary
      PM ਮੋਦੀ ਨੇ ਮਰਹੂਮ ਇੰਦਰਾ ਗਾਂਧੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਭੇਟ ਕੀਤੀ...
    • government school  principal clean toilet
      ਸਰਕਾਰੀ ਸਕੂਲ ’ਚ ਪ੍ਰਿੰਸੀਪਲ ਨੇ ਵਿਦਿਆਰਥਣਾਂ ਤੋਂ ਸਾਫ ਕਰਵਾਇਆ ਪਖਾਨਾ, ਕੀਤਾ...
    • 8 hours extra work double pay employees
      ਖੁਸ਼ਖ਼ਬਰੀ! ਹੁਣ 8 ਘੰਟੇ ਤੋਂ ਵੱਧ ਕੰਮ ਕਰਨ 'ਤੇ ਮਿਲੇਗੀ ਦੁੱਗਣੀ ਤਨਖ਼ਾਹ,...
    • today the doors of fortune will open for these 4 zodiac signs
      ਅੱਜ ਇਨ੍ਹਾਂ 4 ਰਾਸ਼ੀਆਂ ਦੇ ਖੁੱਲ੍ਹਣਗੇ 'ਕਿਸਮਤ ਦੇ ਦਰਵਾਜ਼ੇ' ! ਝੋਲੀ ਪੈਣਗੀਆਂ...
    • school winter vacation holidays
      ਸਕੂਲਾਂ 'ਚ ਕਦੋਂ ਪੈਣਗੀਆਂ ਸਰਦੀਆਂ ਦੀਆਂ ਛੁੱਟੀਆਂ! ਵੱਖ-ਵੱਖ ਸੂਬਿਆਂ ਨੂੰ ਲੈ ਕੇ...
    • female teacher  saffron sari  stopped
      ਮਿਸ਼ਨਰੀ ਸਕੂਲ ’ਚ ਅਧਿਆਪਕਾ ਨੂੰ ਭਗਵਾ ਸਾੜ੍ਹੀ ਪਹਿਨਣ ਤੋਂ ਰੋਕਿਆ, ਬੰਗਾਲ ਸਰਕਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +