ਲਖਨਊ—ਲਖਨਊ 'ਚ ਮੁੱਖ ਮੰਤਰੀ ਯੋਗੀ ਆਦਿਤਿਆ ਨਾਥ ਦੀ ਰਿਹਾਇਸ਼ ਦੇ ਬਾਹਰ ਇਕ ਮਹਿਲਾ ਨੇ ਪਰਿਵਾਰ ਦੇ ਨਾਲ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ, ਮਹਿਲਾ ਨੇ ਭਾਜਪਾ ਦੇ ਇਕ ਵਿਧਾਇਕ 'ਤੇ ਬਲਾਤਕਾਰ ਦਾ ਦੋਸ਼ ਲਗਾਇਆ ਹੈ। ਮਹਿਲਾ ਨੇ ਕਿਹਾ ਕਿ ਵਿਧਾਇਕ ਅਤੇ ਉਸ ਦੇ ਸਾਥੀਆਂ ਨੇ ਉਸ ਦੇ ਨਾਲ ਬਲਾਤਕਾਰ ਕੀਤਾ ਹੈ। ਹਾਲਾਂਕਿ ਮਹਿਲਾ ਨੂੰ ਆਤਮ ਹੱਤਿਆ ਦੀ ਕੋਸ਼ਿਸ਼ ਕਰਨ 'ਤੇ ਕਿਸੇ ਤਰ੍ਹਾਂ ਫੜ ਲਿਆ ਗਿਆ।
ਦੱਸਿਆ ਜਾ ਰਿਹਾ ਹੈ ਕਿ ਇਕ ਮਹਿਲਾ ਆਪਣੇ ਪਰਿਵਾਰ ਦੇ ਨਾਲ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਖੜ੍ਹੀ ਹੋ ਗਈ ਇਸ ਦੇ ਬਾਅਦ ਉਸ ਦੇ ਨਾਲ ਦੇ ਨਾਲ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ। ਮਹਿਲਾ ਨੂੰ ਰੋਕਿਆ ਗਿਆ ਤਾਂ ਉਸ ਨੇ ਦੱਸਿਆ ਕਿ ਭਾਜਪਾ ਦੇ ਵਿਧਾਇਕ ਨੇ ਉਸ ਨਾਲ ਬਲਾਤਕਾਰ ਕੀਤਾ ਹੈ। ਫਿਲਹਾਲ ਮਾਮਲਾ ਪੁਲਸ ਕੋਲ ਪਹੁੰਚ ਗਿਆ ਹੈ।
ਬਾਰ ਗਰਲਜ਼ 'ਤੇ ਨੋਟ ਉਡਾਉਂਦੇ ਫੜਿਆ ਗਿਆ ਪੁਲਸ ਕਰਮਚਾਰੀ
NEXT STORY