ਨਵੀਂ ਦਿੱਲੀ—ਲਖਨਊ ਮੈਟਰੋ ਰੇਲ ਕਾਰਪੋਰੇਸ਼ਨ ਲਿਮਟਿਡ (LMRC) ਨੇ ਟੈਕਨੀਕਲ ਅਤੇ ਨਾਨ-ਟੈਕਨੀਕਲ ਕੈਟਾਗਿਰੀ 'ਚ ਅਸਿਸਟੈਂਟ ਮੈਨੇਜਰ ਅਤੇ ਜੂਨੀਅਰ ਇੰਜੀਨੀਅਰ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਗਈ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ- 183
ਆਖਰੀ ਤਾਰੀਕ-23 ਦਸੰਬਰ 2019
ਸਿੱਖਿਆ ਯੋਗਤਾ-ਅਸਿਸਟੈਂਟ ਮੈਨੇਜਰ ਐੱਚ.ਆਰ. ਅਹੁਦਿਆਂ ਲਈ ਅਪਲਾਈ ਕਰਨ ਲਈ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ CA,ICWA,MBA (HR),PGDM(HR) ਪਾਸ ਹੋਵੇ। ਇਸ ਤੋਂ ਇਲਾਵਾ ਜੂਨੀਅਰ ਇੰਜੀਨੀਅਰ ਲਈ ਮਾਨਤਾ ਪ੍ਰਾਪਤ ਸੰਸਥਾ ਤੋਂ ਸਿਵਲ ਇੰਜੀਨੀਅਰਿੰਗ 'ਚ ਡਿਪਲੋਮਾ ਜਾਂ ਡਿਗਰੀ ਪਾਸ ਹੋਵੇ।
ਉਮਰ ਸੀਮਾ- 21 ਤੋਂ 28 ਸਾਲ ਤੱਕ
ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ ਅਤੇ ਮੈਡੀਕਲ ਪ੍ਰੀਖਿਆ ਦੇ ਆਧਾਰ 'ਚੇ ਚੋਣ ਹੋਵੇਗੀ।
ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://lmrcl.com/ ਪੜ੍ਹੋ।
PM ਮੋਦੀ ਨੇ ਦਿੱਤੀ ਵਧਾਈ, ਬੋਲੇ- ਮਹਾਰਾਸ਼ਟਰ ਦੇ ਬਿਹਤਰ ਭਵਿੱਖ ਲਈ ਕਰਾਂਗੇ ਕੰਮ
NEXT STORY