Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 30, 2026

    9:14:19 AM

  • parents service employee 15 percent salary cutting

    ਮਾਤਾ-ਪਿਤਾ ਦੀ ਸੇਵਾ ਨਾ ਕਰਨ 'ਤੇ ਮੁਲਾਜ਼ਮਾਂ ਦੀ...

  • iran  s major attack on kuwait  s power plant

    ਮਿਡਲ ਈਸਟ ਜੰਗ: ਕੁਵੈਤ ਦੇ ਪਾਵਰ ਪਲਾਂਟ 'ਤੇ ਈਰਾਨ...

  • young man tries to open plane door during landing

    ਲੈਂਡਿੰਗ ਦੇ ਸਮੇਂ ਨੌਜਵਾਨ ਵਲੋਂ ਜਹਾਜ਼ ਦਾ ਦਰਵਾਜ਼ਾ...

  • west asia stress treatment foreign patients

    ਪੱਛਮੀ ਏਸ਼ੀਆ ਤਣਾਅ ਦਾ ਅਸਰ: ਇਸ ਸੂਬੇ 'ਚ ਇਲਾਜ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਹੁਣ ਲਖਨਊ ਦੇ ਨਦਵਾ ਕਾਲਜ 'ਚ ਹੰਗਾਮਾ, ਵਿਦਿਆਰਥੀਆਂ ਨੇ ਪੁਲਸ 'ਤੇ ਸੁੱਟੇ ਪੱਥਰ

NATIONAL News Punjabi(ਦੇਸ਼)

ਹੁਣ ਲਖਨਊ ਦੇ ਨਦਵਾ ਕਾਲਜ 'ਚ ਹੰਗਾਮਾ, ਵਿਦਿਆਰਥੀਆਂ ਨੇ ਪੁਲਸ 'ਤੇ ਸੁੱਟੇ ਪੱਥਰ

  • Edited By Disha,
  • Updated: 16 Dec, 2019 01:02 PM
National
lucknow nadwa college riot students police stone
  • Share
    • Facebook
    • Tumblr
    • Linkedin
    • Twitter
  • Comment

ਲਖਨਊ— ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਜਾਮੀਆ ਅਤੇ ਅਲੀਗੜ੍ਹ ਯੂਨੀਵਰਸਿਟੀ ਤੋਂ ਬਾਅਦ ਹੁਣ ਲਖਨਊ ਦੇ ਨਦਵਾ ਕਾਲਜ 'ਚ ਪ੍ਰਦਰਸ਼ਨ ਸ਼ੁਰੂ ਹੋ ਗਿਆ ਹੈ। ਦਾਰੂ ਉਲੂਮ ਨਦਵਾਤੁਲ ਉਲਾਮਾ (ਨਦਵਾ ਕਾਲਜ) ਦੇ ਗੇਟ 'ਤੇ ਵਿਦਿਆਰਥੀਆਂ ਅਤੇ ਪੁਲਸ 'ਚ ਹਿੰਸਕ ਝੜਪ ਦੇ ਹਾਲਾਤ ਬਣ ਰਹੇ ਹਨ। ਪੁਲਸ ਨੇ ਕਾਲਜ ਦੇ ਗੇਟ ਨੂੰ ਬੰਦ ਕਰ ਦਿੱਤਾ ਹੈ। ਅੰਦਰੋਂ ਸੈਂਕੜੇ ਵਿਦਿਆਰਥੀ ਜਾਮੀਆ ਦੇ ਵਿਦਿਆਰਥੀਆਂ ਦੇ ਸਮਰਥਨ 'ਚ ਨਾਅਰੇਬਾਜ਼ੀ ਕਰ ਰਹੇ ਹਨ। ਇਸ ਤੋਂ ਇਲਾਵਾ ਗੇਟ ਦੇ ਦੂਜੇ ਪਾਸੇ ਖੜ੍ਹੇ ਪੁਲਸ ਵਾਲਿਆਂ 'ਤੇ ਵਿਦਿਆਰਥੀਆਂ ਨੇ ਇੱਟਾਂ-ਪੱਥਰ ਵੀ ਸੁੱਟੇ। ਕੁਝ ਪੁਲਸ ਵਾਲੇ ਵੀ ਵਿਦਿਆਰਥੀਆਂ 'ਤੇ ਜਵਾਬੀ ਕਾਰਵਾਈ ਕਰਦੇ ਦਿੱਸੇ।PunjabKesari
ਸਥਿਤੀ ਕੰਟਰੋਲ 'ਚ ਹੈ- ਡੀ.ਜੀ.ਪੀ.
ਉੱਤਰ ਪ੍ਰਦੇਸ਼ ਦੇ ਡੀ.ਜੀ.ਪੀ. ਓ.ਪੀ. ਸਿੰਘ ਨੇ ਕਿਹਾ ਕਿ ਸਥਿਤੀ ਕੰਟਰੋਲ 'ਚ ਹਨ। ਉਨ੍ਹਾਂ ਨੇ ਦੱਸਿਆ,''ਨਦਵਾ ਕਾਲਜ ਦੇ ਕੁਝ ਵਿਦਿਆਰਥੀ ਪੱਥਰਬਾਜ਼ੀ ਕਰ ਰਹੇ ਸਨ। ਕੋਈ ਜ਼ਖਮੀ ਨਹੀਂ ਹੋਇਆ ਹੈ। ਹਾਲਾਤ ਕੰਟਰੋਲ 'ਚ ਹੈ।'' ਮੌਕੇ 'ਤੇ ਵੱਡੀ ਗਿਣਤੀ 'ਚ ਪੁਲਸ ਦੀ ਤਾਇਨਾਤੀ ਕੀਤੀ ਗਈ ਹੈ। ਇਸ ਤੋਂ ਇਲਾਵਾ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੂੰ ਵੀ ਭੇਜਿਆ ਗਿਆ। ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਯੂ.ਪੀ. ਦੀ ਅਲੀਗੜ੍ਹ ਯੂਨੀਵਰਸਿਟੀ 'ਚ ਪਹਿਲਾਂ ਤੋਂ ਹੀ ਵਿਰੋਧ-ਪ੍ਰਦਰਸ਼ਨ ਹੋ ਰਿਹਾ ਹੈ। ਸੋਮਵਾਰ ਨੂੰ ਮੁੱਖ ਮੰਤਰੀ ਯੋਗੀ ਆਦਿੱਤਿਯਨਾਥ ਨੇ ਡੀ.ਜੀ.ਪੀ. ਤੋਂ ਹਾਲਾਤ ਬਾਰੇ ਜਾਣਕਾਰੀ ਲਈ।PunjabKesari
3 ਬੱਸਾਂ ਤੇ ਕੁਝ ਹੋਰ ਗੱਡੀਆਂ ਨੂੰ ਕੀਤਾ ਅੱਗ ਦੇ ਹਵਾਲੇ
ਨਦਵਾ ਕਾਲਜ 'ਚ ਐਤਵਾਰ ਸ਼ਾਮ ਤੋਂ ਹੀ ਵਿਦਿਆਰਥੀ ਜਾਮੀਆ ਅਤੇ ਐੱਮ.ਐੱਮ.ਯੂ. ਦੇ ਵਿਦਿਆਰਥੀਆਂ ਨਾਲ ਇਕਜੁਟਤਾ ਦਾ ਇਜ਼ਹਾਰ ਕਰਨ ਲਈ ਪ੍ਰਦਰਸ਼ਨ ਕਰ ਰਹੇ ਹਨ। ਕੱਲ ਦੇਰ ਰਾਤ ਕਰੀਬ 200 ਤੋਂ ਵਧ ਵਿਦਿਆਰਥੀ ਆਪਣੇ-ਆਪਣੇ ਹੋਸਟਲਾਂ ਤੋਂ ਬਾਹਰ ਨਿਕਲ ਕੇ ਸੜਕਾਂ 'ਤੇ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਦਾ ਵਿਰੋਧ ਮਾਰਚ ਸ਼ੁਰੂ ਹੋਣ ਦੇ 10 ਮਿੰਟ ਬਾਅਦ ਹੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਉਨ੍ਹਾਂ ਨੂੰ ਕਾਲਜ ਕੈਂਪਸ ਦੇ ਅੰਦਰ ਜਾਣ ਨੂੰ ਮਜ਼ਬੂਰ ਕਰ ਦਿੱਤਾ। ਦੱਸਣਯੋਗ ਹੈ ਕਿ ਐਤਵਾਰ ਦੁਪਹਿਰ ਕਰੀਬ 3 ਵਜੇ ਸਾਊਥ ਦਿੱਲੀ ਦੇ ਨਿਊ ਫਰੈਂਡਸ ਕਾਲੋਨੀ 'ਚ ਪ੍ਰਦਰਸ਼ਨਕਾਰੀਆਂ ਨੇ ਜੰਮ ਕੇ ਹੰਗਾਮਾ ਕੀਤਾ। ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰ ਰਹੇ ਪ੍ਰਦਰਸ਼ਨਕਾਰੀਆਂ ਨੇ 3 ਬੱਸਾਂ ਅਤੇ ਕੁਝ ਹੋਰ ਗੱਡੀਆਂ ਨੂੰ ਅੱਗ ਦੇ ਹਵਾਲੇ ਕਰ ਦਿੱਤਾ।PunjabKesari

  • Lucknow
  • Nadwa College
  • Riot
  • Students
  • Police
  • Stone
  • ਲਖਨਊ
  • ਨਦਵਾ ਕਾਲਜ
  • ਹੰਗਾਮਾ
  • ਵਿਦਿਆਰਥੀ
  • ਪੁਲਸ
  • ਪੱਥਰ

ਅੱਜ ਵੀ ਝੰਜੋੜ ਦਿੰਦੀ ਹੈ 16 ਦਸੰਬਰ ਦੀ ਕਾਲੀ ਰਾਤ, ਨਿਆਂ ਦੀ ਉਡੀਕ 'ਚ ਦੇਸ਼

NEXT STORY

Stories You May Like

  • woman serious allegations against mother in law and husband
    ਜਲੰਧਰ 'ਚ ਹੰਗਾਮਾ! ਮਹਿਲਾ ਨੇ ਪਤੀ ਤੇ ਸੱਸ 'ਤੇ ਲਾਏ ਕੁੱਟਮਾਰ ਦੇ ਗੰਭੀਰ ਦੋਸ਼
  • desh bhagat university students protest
    ਦੇਸ਼ ਭਗਤ ਯੂਨੀਵਰਸਿਟੀ 'ਚ ਹੰਗਾਮਾ! ਵਿਦਿਆਰਥੀਆਂ ਨੇ ਲਾਏ ਵਿਤਕਰੇ ਦੇ ਦੋਸ਼
  • order  veg thali  meat  bone piece
    ਆਰਡਰ ਕੀਤੀ 'ਵੈੱਜ ਥਾਲੀ' 'ਚ ਹੱਡੀ ਦੇਖ ਗਾਹਕ ਦੇ ਉੱਡੇ ਹੋਸ਼! ਲਖਨਊ ਦੇ ਹੋਟਲ 'ਚ ਅੱਧੀ ਰਾਤ ਨੂੰ ਹੰਗਾਮਾ
  • transgender creates ruckus over job in private hospital in jalandhar
    ਜਲੰਧਰ 'ਚ ਨਿੱਜੀ ਹਸਪਤਾਲ 'ਚ ਨੌਕਰੀ ਨੂੰ ਲੈ ਕੇ ਕਿੰਨਰ ਨੇ ਕੀਤਾ ਹੰਗਾਮਾ
  • vande bharat express train  stone  rpf  youth  arrested
    ਵੰਦੇ ਭਾਰਤ ਐਕਸਪ੍ਰੈੱਸ ਟਰੇਨ 'ਤੇ ਪੱਥਰ ਸੁੱਟਣ ਦੇ ਦੋਸ਼ 'ਚ ਇਕ ਨੌਜਵਾਨ ਗ੍ਰਿਫ਼ਤਾਰ
  • youth riding bike without number plate causes ruckus
    ਬਿਨਾਂ ਨੰਬਰ ਪਲੇਟ ਬਾਈਕ ਸਵਾਰ ਨੌਜਵਾਨ ਦਾ ਹੰਗਾਮਾ; ਪੁਲਸ ਅਧਿਕਾਰੀ ਦੀ ਰਿਸ਼ਤੇਦਾਰੀ ਦਾ ਮਾਰਿਆ ਰੋਹਬ
  • ruckus in ludhiana book market
    ਲੁਧਿਆਣਾ ਕਿਤਾਬ ਬਾਜ਼ਾਰ 'ਚ ਹੰਗਾਮਾ, ਨੋ-ਪਾਰਕਿੰਗ ਜ਼ੋਨ ਤੋਂ ਕਾਰ ਨੂੰ ਟੋਅ ਕਰਨ ਦੌਰਾਨ ਪੁਲਸ ਨੇ ਵਰਤੀ ਲਾਪਰਵਾਹੀ
  • himachal pradesh  mukesh agnihotri  development project  foundation stone
    ਹਿਮਾਚਲ ਦੇ ਡਿਪਟੀ CM ਨੇ 60 ਕਰੋੜ ਦੇ ਵਿਕਾਸ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ
  • prime minister modi kept the countrymen safe  shweta malik
    ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਰੱਖਿਆ ਸੁਰੱਖਿਅਤ : ਸ਼ਵੇਤ ਮਲਿਕ
  • good news for wine lovers
    ਸ਼ਰਾਬ ਦੇ ਸ਼ੌਕੀਨਾਂ ਦੀਆਂ ਲੱਗੀਆਂ ਮੌਜਾਂ! ਸਸਤੇ ਰੇਟਾਂ 'ਤੇ ਵਿੱਕ ਰਹੀ ਸ਼ਰਾਬ,...
  • jalandhar administration s big statement amid shortage of lpg petrol and diesel
    LPG ਪੈਟਰੋਲ-ਡੀਜ਼ਲ ਦੀ ਕਿੱਲਤ ਦਰਮਿਆਨ ਜਲੰਧਰ ਪ੍ਰਸ਼ਾਸਨ ਦਾ ਆ ਗਿਆ ਵੱਡਾ ਬਿਆਨ,...
  • a new discussion has arisen in akali dal politics
    ਸਿਆਸਤ 'ਚ ਵੱਡੀ ਹਲਚਲ! ਸ਼ਾਹਕੋਟ ਹਲਕੇ 'ਚ ਅਕਾਲੀ ਦਲ ਦੀ ਰੈਲੀ ਮਗਰੋਂ ਛਿੜੀ ਨਵੀਂ...
  • my red car pinkoo tv video traffic rules
    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਨਵੀਂ ਵੀਡੀਓ 'ਮੇਰੀ ਲਾਲ ਕਾਰ',...
  • wife on thar snatches husband from police custody
    Punjab: ਬਣਿਆ ਪੂਰਾ ਫ਼ਿਲਮੀ ਸੀਨ! THAR 'ਤੇ ਆਈ ਪਤਨੀ ਪੁਲਸ ਹਿਰਾਸਤ 'ਚੋਂ ਭਜਾ...
  • punjab weather raining
    3 ਦਿਨ ਪਵੇਗਾ ਭਾਰੀ ਮੀਂਹ! ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ ਮੌਸਮ ਵਿਭਾਗ ਨੇ ਅਲਰਟ...
  • power cut will be implemented in these areas of punjab from morning
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਸਵੇਰ ਤੋਂ ਹੀ ਲੱਗ ਜਾਵੇਗਾ POWER CUT!, ਲੰਬਾ...
Trending
Ek Nazar
3 1 magnitude earthquake hits gujarat  second in six days

6 ਦਿਨਾਂ 'ਚ ਦੋ ਵਾਰ ਕੰਬੀ ਧਰਤੀ! ਅਮਰੇਲੀ 'ਚ ਆਇਆ 3.1 ਤੀਬਰਤਾ ਦਾ ਭੂਚਾਲ

famous actor passes away

ਬੰਗਾਲੀ ਅਦਾਕਾਰ ਦੀ ਸ਼ੂਟਿੰਗ ਦੌਰਾਨ ਮੌਤ, ਸਮੁੰਦਰ 'ਚ ਡੁੱਬਣ ਕਾਰਨ ਵਾਪਰਿਆ...

mobile phone explodes in student  s pocket

ਅਚਾਨਕ ਜੇਬ 'ਚ ਫਟ ਗਿਆ ਮੋਬਾਈਲ, ਬੁਰੀ ਤਰ੍ਹਾਂ ਝੁਲਸਿਆ ਬਿਲਾਸਪੁਰ ਦਾ ਵਿਦਿਆਰਥੀ

is dark chocolate healthier than milk chocolate

ਕੀ ਡਾਰਕ ਚਾਕਲੇਟ ਸੱਚਮੁੱਚ ਮਿਲਕ ਚਾਕਲੇਟ ਨਾਲੋਂ ਸਿਹਤਮੰਦ ਹੈ? ਜਾਣੋ ਕੀ ਕਹਿੰਦੇ...

russian citizens detained in united states

48 ਰੂਸੀ ਨਾਗਰਿਕ ਵੱਖ-ਵੱਖ ਅਮਰੀਕੀ ਜੇਲ੍ਹਾਂ ਵਿੱਚ ਕੈਦ

pak fm ishaq dar falls down

ਮਿਸਰ ਦੇ ਵਿਦੇਸ਼ ਮੰਤਰੀ ਦਾ ਸਵਾਗਤ ਕਰਦੇ ਹੋਏ ਲੜਖੜਾ ਕੇ ਡਿੱਗੇ ਪਾਕਿ FM; ਵੀਡੀਓ...

over 3 lakh people on the streets in italy

ਇਟਲੀ ਦਾ ਕੋਈ ਰਾਜਾ ਨਹੀਂ; 3 ਲੱਖ ਤੋਂ ਉਪੱਰ ਲੋਕ ਸੜਕਾਂ 'ਤੇ, ਮੇਲੋਨੀ ਤੇ ਟਰੰਪ...

iran attacks us airbase in saudi arabia

ਸਾਊਦੀ 'ਚ US ਏਅਰਬੇਸ 'ਤੇ ਈਰਾਨ ਦਾ ਭਿਆਨਕ ਹਮਲਾ, ਤਬਾਹੀ ਦੀਆਂ ਤਸਵੀਰਾਂ ਆਈਆਂ...

uae response to missile and drone threat from iran

UAE ਨੇ ਈਰਾਨ ਤੋਂ ਆਉਣ ਵਾਲੇ ਮਿਜ਼ਾਈਲ ਅਤੇ ਡਰੋਨ ਹਮਲੇ ਦਾ ਦਿੱਤਾ ਮੂੰਹ ਤੋੜ ਜਵਾਬ

famous actress  s picture from the hospital surfaced

14 ਦਿਨਾਂ 'ਚ ਘਟਿਆ 4 ਕਿੱਲੋ ਭਾਰ, ਮਸ਼ਹੂਰ ਅਦਾਕਾਰਾ ਦੀ ਹਸਪਤਾਲ ਤੋਂ ਤਸਵੀਰ ਆਈ...

tributes paid to gagandeep singh randhawa in brisbane

ਬ੍ਰਿਸਬੇਨ ਵਿਖੇ ਡਾ. ਗਗਨਦੀਪ ਸਿੰਘ ਰੰਧਾਵਾ ਨੂੰ ਭਾਵ-ਭਿੰਨੀ ਸ਼ਰਧਾਂਜਲੀ ਭੇਟ

gurdas maan program in canada

ਕੈਨੇਡਾ 'ਚ ਗੁਰਦਾਸ ਮਾਨ ਦੇ ਪ੍ਰੋਗਰਾਮਾਂ ‘ਤੇ ਵਿਰੋਧ ਦੀਆਂ ਆਵਾਜ਼ਾਂ ਤੇਜ਼

rallies hindu temples canada

ਕੈਨੇਡਾ 'ਚ ਹਿੰਦੂ ਮੰਦਰਾਂ ਅੱਗੇ “ਖਾਲਿਸਤਾਨ ਜ਼ਿੰਦਾਬਾਦ” ਰੈਲੀਆਂ ਦਾ ਐਲਾਨ, 5...

badshah shares first post amid marriage talks with punjabi actress

ਪੰਜਾਬੀ ਅਦਾਕਾਰਾ ਨਾਲ ਵਿਆਹ ਦੀਆਂ ਚਰਚਾਵਾਂ ਵਿਚਾਲੇ ਬਾਦਸ਼ਾਹ ਨੇ ਸਾਂਝੀ ਕੀਤੀ...

no kings performance in toronto

ਟੋਰਾਂਟੋ 'ਚ ਅਮਰੀਕੀ ਕੌਂਸਲੇਟ ਬਾਹਰ ‘ਨੋ ਕਿੰਗਜ਼’ ਪ੍ਰਦਰਸ਼ਨ, ਸੈਂਕੜੇ ਲੋਕ ਇਕੱਠੇ

imran son unhrc speech pakistan accuses qasim

ਇਮਰਾਨ ਖਾਨ ਦੇ ਬੇਟੇ ਦੇ UN ਭਾਸ਼ਣ 'ਤੇ ਭੜਕਿਆ ਪਾਕਿਸਤਾਨ, ਦੱਸਿਆ 'ਦੇਸ਼ ਵਿਰੋਧੀ...

ipl 2026 rcb vs srh playing 11

IPL ਦੇ ਪਹਿਲੇ ਹੀ ਮੈਚ 'ਚ 3 ਖਿਡਾਰੀਆਂ ਦਾ ਡੈਬਿਊ, ਇਨ੍ਹਾਂ ਧਾਕੜਾਂ ਨੂੰ...

xiaomi  s cheap phone launched in india

6300mAh ਦੀ ਦਮਦਾਰ ਬੈਟਰੀ ਵਾਲਾ Xiaomi ਦਾ ਸਸਤਾ ਫੋਨ ਲਾਂਚ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • new research in cancer treatment
      ਕੈਂਸਰ ਦੇ ਇਲਾਜ ’ਚ ਨਵੀਂ ਖੋਜ, ਟਰਾਇਲ ’ਚ ਮਿਲੀ ਸਫਲਤਾ; ਘੱਟ ਡੋਜ਼ ਨਾਲ ਵੀ ਕੈਂਸਰ...
    • bank accounts to be closed from april 16
      16 ਅਪ੍ਰੈਲ ਤੋਂ ਬੰਦ ਹੋ ਜਾਣਗੇ ਇਹ ਬੈਂਕ ਖਾਤੇ, PNB ਗਾਹਕਾਂ ਲਈ ਵੱਡੀ ਚਿਤਾਵਨੀ
    • 3 1 magnitude earthquake hits gujarat  second in six days
      6 ਦਿਨਾਂ 'ਚ ਦੋ ਵਾਰ ਕੰਬੀ ਧਰਤੀ! ਅਮਰੇਲੀ 'ਚ ਆਇਆ 3.1 ਤੀਬਰਤਾ ਦਾ ਭੂਚਾਲ
    • stalin makes big announcement in manifesto
      ਔਰਤਾਂ ਨੂੰ ਕੈਸ਼ ਨਹੀਂ 8000 ਰੁਪਏ ਦਾ ਕੂਪਨ, ਸਟਾਲਿਨ ਨੇ ਮੈਨੀਫੈਸਟੋ 'ਚ ਕੀਤਾ...
    • over 60 people fall ill after consuming prasad ram navami
      ਮੰਦਰ 'ਚ ਰਾਮ ਨੌਮੀ ਦਾ ਪ੍ਰਸਾਦ ਖਾਣ ਨਾਲ 60 ਲੋਕ ਪਏ ਬੀਮਾਰ, ਹਸਪਤਾਲਾਂ 'ਚ ਕਰਵਾਏ...
    • nitish kumar to resign tomorrow
      ਨੀਤੀਸ਼ ਕੁਮਾਰ ਭਲਕੇ ਦੇਣਗੇ ਅਸਤੀਫ਼ਾ, ਜਾਣੋ ਕੌਣ ਹੋਵੇਗਾ ਅਗਲਾ ਮੁੱਖ ਮੰਤਰੀ?
    • amid energy crisis govt relaxes kerosene norms
      ਹੁਣ ਪੈਟਰੋਲ ਪੰਪਾਂ 'ਤੇ ਵਿਕੇਗਾ ਮਿੱਟੀ ਦਾ ਤੇਲ! LPG ਸੰਕਟ ਦਰਮਿਆਨ ਕੇਂਦਰ...
    • famous actor passes away
      ਬੰਗਾਲੀ ਅਦਾਕਾਰ ਦੀ ਸ਼ੂਟਿੰਗ ਦੌਰਾਨ ਮੌਤ, ਸਮੁੰਦਰ 'ਚ ਡੁੱਬਣ ਕਾਰਨ ਵਾਪਰਿਆ...
    • mobile phone explodes in student  s pocket
      ਅਚਾਨਕ ਜੇਬ 'ਚ ਫਟ ਗਿਆ ਮੋਬਾਈਲ, ਬੁਰੀ ਤਰ੍ਹਾਂ ਝੁਲਸਿਆ ਬਿਲਾਸਪੁਰ ਦਾ ਵਿਦਿਆਰਥੀ
    • next 24 hours could be critical for j k
      ਜੰਮੂ-ਕਸ਼ਮੀਰ 'ਚ ਅਗਲੇ 24 ਘੰਟੇ ਭਾਰੀ, ਬਰਫਬਾਰੀ ਤੇ ਮਿੱਟੀ ਖਿਸਕਣ ਦੀ ਚਿਤਾਵਨੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +