Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    1:45:40 PM

  • sachin pilot rahul gandhi priyanka gandhi meeting

    ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ...

  • mata vaishno devi yatra landside

    ਮਾਤਾ ਵੈਸ਼ਨੋ ਦੇਵੀ ਯਾਤਰਾ ਨੂੰ ਲੈ ਕੇ ਵੱਡੀ ਖਬਰ,...

  • takht sachkhand sri hazur sahib nanded jagdeep dhankhar

    ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਪਰਿਵਾਰ...

  • sachin pilot raja warring punjab congress

    ਸਚਿਨ ਪਾਇਲਟ ਦੀ ਪੰਜਾਬ ਕਾਂਗਰਸ ਇੰਚਾਰਜ ਵਜੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਭਾਰਤ ਪਹੁੰਚਿਆ ਲਗਜ਼ਮਬਰਗ ਦਾ ਵਫ਼ਦ, ਸਪੇਸ ਤੇ AI ਸਣੇ ਕਈ ਮੁੱਦਿਆਂ 'ਤੇ ਕੀਤੀ ਚਰਚਾ

NATIONAL News Punjabi(ਦੇਸ਼)

ਭਾਰਤ ਪਹੁੰਚਿਆ ਲਗਜ਼ਮਬਰਗ ਦਾ ਵਫ਼ਦ, ਸਪੇਸ ਤੇ AI ਸਣੇ ਕਈ ਮੁੱਦਿਆਂ 'ਤੇ ਕੀਤੀ ਚਰਚਾ

  • Edited By Harpreet Singh,
  • Updated: 08 Sep, 2026 01:34 PM
National
luxembourg delegation in india
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਭਾਰਤ ਅਤੇ ਲਗਜ਼ਮਬਰਗ ਨੇ ਸਪੇਸ, ਆਰਟੀਫੀਸ਼ੀਅਲ ਇੰਟੈਲੀਜੈਂਸ (AI), ਕਵਾਂਟਮ ਟੈਕਨਾਲੋਜੀ ਅਤੇ ਲਾਈਫ਼ ਸਾਇੰਸਿਜ਼ ਵਰਗੇ ਤੇਜ਼ੀ ਨਾਲ ਵਧ ਰਹੇ ਸੈਕਟਰਾਂ 'ਚ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਲਈ ਉੱਚ ਪੱਧਰੀ ਬੈਠਕ ਕੀਤੀ ਹੈ। ਲਗਜ਼ਮਬਰਗ ਦੇ ਵਿੱਤ ਮੰਤਰੀ ਲੇਕਸ ਡੇਲਸ ਨੇ ਭਾਰਤ ਦੇ ਕੇਂਦਰੀ ਵਿਗਿਆਨ ਅਤੇ ਤਕਨਾਲੋਜੀ ਮੰਤਰੀ ਡਾ. ਜਿਤੇਂਦਰ ਸਿੰਘ ਨਾਲ ਮੁਲਾਕਾਤ ਕਰ ਕੇ ਜਨਵਰੀ 2027 'ਚ ਹੋਣ ਵਾਲੇ ਸੰਭਾਵੀ 'ਸਟੇਟ ਵਿਜ਼ਿਟ' ਤੋਂ ਪਹਿਲਾਂ ਸਾਂਝੇ ਭਾਈਵਾਲੀ ਦੇ ਢਾਂਚੇ 'ਤੇ ਚਰਚਾ ਕੀਤੀ।

ਨਵੀਂ ਦਿੱਲੀ 'ਚ ਹੋਈ ਇਸ ਬੈਠਕ ਦੌਰਾਨ ਦੋਵਾਂ ਦੇਸ਼ਾਂ ਨੇ ਨਿੱਜੀ ਖੇਤਰ ਦੀ ਹਿੱਸੇਦਾਰੀ ਵਧਾਉਣ 'ਤੇ ਜ਼ੋਰ ਦਿੱਤਾ। ਭਾਰਤੀ ਸਪੇਸ ਏਜੰਸੀ ਅਤੇ ਲਗਜ਼ਮਬਰਗ ਸਪੇਸ ਏਜੰਸੀ ਵਿਚਾਲੇ ਅਰਥ ਆਬਜ਼ਰਵੇਸ਼ਨ ਇਮੇਜਰੀ, ਸੈਟੇਲਾਇਟ ਕਮਿਊਨੀਕੇਸ਼ਨ, ਲਾਂਚਿੰ ਵਹੀਕਲ ਸਰਵਿਸ ਅਤੇ ਗ੍ਰਾਊਂਡ ਸਟੇਸ਼ਨਾਂ ਲਈ ਸਹਿਯੋਗ 'ਤੇ ਸਹਿਮਤੀ ਬਣੀ। ਡਾ. ਜਿਤੇਂਦਰ ਸਿੰਘ ਨੇ ਭਾਰਤ ਦੇ 2035 ਤੱਕ ਸਪੇਸ ਸਟੇਸ਼ਨ ਸਥਾਪਤ ਕਰਨ ਅਤੇ 2040 ਤੱਕ ਚੰਦ 'ਤੇ ਮਨੁੱਖ ਭੇਜਣ ਦੇ ਆਪਣੇ ਟੀਚੇ ਬਾਰੇ ਵੀ ਜਾਣਕਾਰੀ ਦਿੱਤੀ।

ਭਾਰਤ ਨੇ ਆਪਣੇ 'ਇੰਡੀਆ ਏ.ਆਈ. ਮਿਸ਼ਨ' ਅਧੀਨ ਦੇਸ਼ ਦੀਆਂ ਵੱਖ-ਵੱਖ ਭਾਸ਼ਾਵਾਂ ਲਈ 'ਲਾਰਜ ਲੈਂਗੂਏਜ ਮਾਡਲ' ਅਤੇ ਕੰਪਿਊਟਿੰਗ ਸਮਰੱਥਾ ਵਧਾਉਣ ਦੇ ਯਤਨਾਂ ਨੂੰ ਸਾਂਝਾ ਕੀਤਾ। ਲਗਜ਼ਮਬਰਗ ਨੇ ਆਪਣੇ ਨਵੇਂ AI-ਆਧਾਰਿਤ ਹਾਈ-ਪ੍ਰਫਾਰਮੈਂਸ ਕੰਪਿਊਟਿੰਗ ਪ੍ਰੋਜੈਕਟ ਵਿੱਚ ਭਾਰਤੀ ਕੰਪਨੀਆਂ ਨਾਲ ਮਿਲ ਕੇ ਕੰਮ ਕਰਨ 'ਚ ਦਿਲਚਸਪੀ ਦਿਖਾਈ।

ਭਾਰਤ ਦੇ 'ਨੈਸ਼ਨਲ ਕਵਾਂਟਮ ਮਿਸ਼ਨ' ਦੇ ਤਹਿਤ ਕਵਾਂਟਮ ਕਮਿਊਨੀਕੇਸ਼ਨ, ਸੈਂਸਿੰਗ ਅਤੇ ਕੰਪਿਊਟਿੰਗ 'ਚ ਸਹਿਯੋਗ ਦੀਆਂ ਸੰਭਾਵਨਾਵਾਂ 'ਤੇ ਗੱਲਬਾਤ ਹੋਈ। ਖ਼ਾਸ ਕਰਕੇ ਸਪੇਸ ਸੈਕਟਰ ਨਾਲ ਜੁੜੀ 'ਆਪਟੀਕਲ ਕਮਿਊਨੀਕੇਸ਼ਨ' ਨੂੰ ਦੋਵਾਂ ਦੇਸ਼ਾਂ ਲਈ ਲਾਹੇਵੰਦ ਮੰਨਿਆ ਗਿਆ।

ਇਸ ਤੋਂ ਇਲਾਵਾ ਭਾਰਤ ਦੀ 'BioE3' (Bioeconomy, Environment, and Employment) ਨੀਤੀ ਦਾ ਜ਼ਿਕਰ ਕਰਦਿਆਂ ਜੈਵਿਕ ਤਕਨਾਲੋਜੀ ਅਤੇ ਸਿਹਤ ਖੇਤਰ 'ਚ ਰਿਸਰਚ ਅਤੇ ਉਦਯੋਗਿਕ ਹਿੱਸੇਦਾਰੀ ਨੂੰ ਵਧਾਉਣ 'ਤੇ ਵੀ ਸਹਿਮਤੀ ਜਤਾਈ ਗਈ।

  • India
  • Luxembourg
  • Jitendra Singh
  • Space Sector
  • AI

IFFJK 2026 ਦਾ ਸ਼ਾਨਦਾਰ ਆਗਾਜ਼: ਫਿਲਮਾਂ, ਮਾਸਟਰਕਲਾਸਾਂ ਅਤੇ ਸਿਤਾਰਿਆਂ ਨਾਲ ਸਜੇਗੀ ਮਹਿਫ਼ਿਲ

NEXT STORY

Stories You May Like

  • ai is weighing heavily on meta
    Meta 'ਤੇ AI ਪੈ ਰਿਹੈ ਭਾਰੀ ! ਯੂਜ਼ਰਸ ਨੂੰ ਭਰਨਾ ਪੈ ਸਕਦੈ ਵੱਡਾ ਹਰਜਾਨਾ
  • now generate summary on whatsapp using ai
    ਹੁਣ AI ਰਾਹੀਂ WhatsApp 'ਤੇ ਕਰੋ ਸਮਰੀ ਜੈਨਰੇਟ ! ਜਾਣੋ ਤਰੀਕੇ ਤੇ ਫਾਇਦੇ
  • shalini pandey responds to ai generated video
    ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ
  • ban on the use of ai in schools
    ਸਕੂਲਾਂ 'ਚ AI ਦੀ ਵਰਤੋਂ 'ਤੇ ਲੱਗਾ ਬੈਨ ! NY ਪ੍ਰਸ਼ਾਸਨ ਨੇ ਵਿਦਿਆਰਥੀਆਂ ਨੂੰ ਕਿਹਾ- 'ਆਪਣਾ ਦਿਮਾਗ ਵਰਤੋ...'
  • hypervolt to invest up to  70 000 crore in ai data center project in hyderabad
    ਹਾਈਪਰਵੋਲਟ ਹੈਦਰਾਬਾਦ 'ਚ AI ਡੇਟਾ ਸੈਂਟਰ ਪ੍ਰੋਜੈਕਟ 'ਤੇ ਕਰੇਗੀ 70,000 ਕਰੋੜ ਰੁਪਏ ਤੱਕ ਦਾ ਨਿਵੇਸ਼
  • akali dal delegation to meet governor today
    ਅੱਜ ਰਾਜਪਾਲ ਨੂੰ ਮਿਲੇਗਾ ਅਕਾਲੀ ਦਲ ਦਾ ਵਫ਼ਦ, ਅਹਿਮ ਮੁੱਦੇ 'ਤੇ ਕਰੇਗਾ ਵਿਚਾਰ-ਚਰਚਾ
  • fm sitharaman meets world bank chief ajay banga  discusses these issues
    FM ਸੀਤਾਰਮਨ ਨੇ ਵਿਸ਼ਵ ਬੈਂਕ ਦੇ ਮੁਖੀ ਅਜੈ ਬੰਗਾ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ
  • fortune soya oil stuck on   100  vegetarian   and   cholesterol free   claims  hc
    '100% ਸ਼ਾਕਾਹਾਰੀ' ਅਤੇ 'ਕੋਲੈਸਟ੍ਰੋਲ ਫਰੀ' ਦਾਅਵਿਆਂ 'ਤੇ ਫਸਿਆ Fortune Soya Oil, HC ਪਹੁੰਚਿਆ ਮਾਮਲਾ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
Trending
Ek Nazar
sachin pilot rahul gandhi priyanka gandhi meeting

ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • rajnath singh  defense deals  approvals  ministry of defense
      ਫੌਜ ਦੇ ਤਿੰਨਾਂ ਅੰਗਾਂ ਦੀ ਤਾਕਤ ਵਧੇਗੀ, 1.10 ਲੱਖ ਕਰੋੜ ਰੁਪਏ ਦੇ ਰੱਖਿਆ...
    • delhi building accident  students  rescue teams
      ਦਿੱਲੀ ਇਮਾਰਤ ਹਾਦਸਾ : ਵਿਦਿਆਰਥੀਆਂ ਨੇ ਬਚਾਅ ਟੀਮਾਂ ਲਈ ਇਕੱਠਾ ਕੀਤਾ ਭੋਜਨ ਤੇ...
    • school student internet study
      ਸਕੂਲੀ ਵਿਦਿਆਰਥੀਆਂ 'ਚ ਵਧ ਰਿਹਾ ਨਸ਼ੇ ਦਾ 'ਕੋਹੜ' ! ਇੰਟਰਨੈੱਟ ਨੇ ਹੋਰ ਵਧਾਈ ਚਿੰਤਾ
    • earthquake  4 1 magnitude
      ਅਸਾਮ 'ਚ ਆਇਆ ਜ਼ਬਰਦਸਤ ਭੂਚਾਲ, 4.1 ਦੀ ਤੀਬਰਤਾ ਨਾਲ ਮਹਿਸੂਸ ਹੋਏ ਝਟਕੇ
    • transformer  car  fire  friend  hospital
      ਟਰਾਂਸਫਾਰਮਰ ਨਾਲ ਟਕਰਾਈ ਕਾਰ , 3 ਦੋਸਤ ਜ਼ਿੰਦਾ ਸੜ ਗਏ
    • mahua moitra  calcutta high court  arrest warrant
      ਮਹੂਆ ਮੋਇਤਰਾ ਨੂੰ ਕਲਕੱਤਾ ਹਾਈ ਕੋਰਟ ਤੋਂ ਮਿਲੀ ਰਾਹਤ, ਗ੍ਰਿਫ਼ਤਾਰੀ ਵਾਰੰਟ ਰੱਦ
    • up assembly elections 2027  daughter in law
      UP ਵਿਧਾਨ ਸਭਾ ਚੋਣਾਂ 'ਚ 'ਨੂੰਹਾਂ' ਕਰਨਗੀਆਂ ਅਗਵਾਈ! ਡਿੰਪਲ-ਚਾਰੂ ਸਣੇ ਕਈ...
    • supreme court  trinamool congress  high court  petition
      ਸੁਪਰੀਮ ਕੋਰਟ ਨੇ ਤ੍ਰਿਣਮੂਲ ਕਾਂਗਰਸ ਨੂੰ ਹਾਈ ਕੋਰਟ ਜਾਣ ਲਈ ਕਿਹਾ, ਪਟੀਸ਼ਨ ਨਿਪਟਾਈ
    • iffjk 2026  kashmir  shooting location cm omar abdullah
      IFFJK 2026: 'ਕਸ਼ਮੀਰ ਸਿਰਫ਼ ਇੱਕ ਸ਼ੂਟਿੰਗ ਲੋਕੇਸ਼ਨ ਨਹੀਂ, ਕ੍ਰਿਏਟਿਵ ਸੈਂਚੁਰੀ...
    • delhi  home  manipuri musician  attack
      ਦਿੱਲੀ 'ਚ ਸੰਗੀਤਕਾਰ 'ਤੇ ਭੀੜ ਨੇ ਕਰ'ਤਾ ਹਮਲਾ ! ਕੁੱਟ-ਕੁੱਟ ਉਤਾਰਿਆ ਮੌਤ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +