Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 11, 2026

    6:31:26 PM

  • sit sukhbir singh badal shiromani akali dal

    ਐੱਸ. ਆਈ. ਟੀ. ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਸਿੰਘ...

  • police post  personnel  punjab police

    ਪੁਲਸ ਚੌਕੀ ਸਭਰਾ 'ਚ ਤਾਇਨਾਤ ਮੁਲਾਜ਼ਮ ਦੀ ਮੌਤ,...

  • punjab youth uttar pradesh car road

    ਪੰਜਾਬ ਦੇ 3 ਸਿੱਖ ਨੌਜਵਾਨਾਂ ਦੀ ਉੱਤਰ ਪ੍ਰਦੇਸ਼ 'ਚ...

  • child  physical abuse  police

    ਇਨਸਾਨੀਅਤ ਸ਼ਰਸਾਰ, 5 ਸਾਲਾ ਮਾਸੂਮ ਦੇ ਲਗਾਇਆ ਗਰਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 40° ਤਾਪਮਾਨ ਵਿਚਾਲੇ ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ ਐਡਵਾਈਜ਼ਰੀ ਜਾਰੀ!

NATIONAL News Punjabi(ਦੇਸ਼)

40° ਤਾਪਮਾਨ ਵਿਚਾਲੇ ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ ਐਡਵਾਈਜ਼ਰੀ ਜਾਰੀ!

  • Edited By Baljit Singh,
  • Updated: 08 Jun, 2026 03:39 PM
National
maa vaishno devi special advisory issued for pilgrims
  • Share
    • Facebook
    • Tumblr
    • Linkedin
    • Twitter
  • Comment

ਕਟੜਾ : ਦੇਸ਼ਭਰ ਵਿਚ ਅੱਤ ਦੀ ਗਰਮੀ ਪੈ ਰਹੀ ਹੈ, ਜਿਸ ਦੇ ਚੱਲਦੇ ਸਰਕਾਰ ਵੱਲੋਂ ਲੋਕਾਂ ਲਈ ਸਿਹਤ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਜੇਕਰ ਕਟੜਾ ਦੀ ਗੱਲ ਕਰੀਏ ਤਾਂ ਇਥੇ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਵਧੇਰੇ ਚੱਲ ਰਿਹਾ ਹੈ। ਮਾਤਾ ਵੈਸ਼ਨੋ ਦੇਵੀ ਦੇ ਬੇਸ ਕੈਂਪ ਵਿਚ ਵੀ ਭਿਆਨਕ ਗਰਮੀ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਜਿਸ ਦੇ ਚੱਲਦੇ ਪ੍ਰਸ਼ਾਸਨ ਨੇ ਵਧਦੀ ਗਰਮੀ ਨੂੰ ਲੈ ਕੇ ਲੋਕਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ। ਪ੍ਰਸ਼ਾਸਨ ਵੱਲੋਂ ਕਟੜਾ ਕਮਿਊਨਿਟੀ ਹੈਲਥ ਸੈਂਟਰ ਵਿਚ ਹੀਟ ਸਟ੍ਰੋਕ ਰੂਮ ਬਣਾਇਆ ਗਿਆ ਹੈ, ਤਾਂਕਿ ਕਿਸੇ ਵੀ ਐਮਰਜੈਂਸੀ ਵਿਚ ਹਾਲਾਤ ਸੰਭਾਲੇ ਜਾ ਸਕਣ।

ਯਾਤਰਾ ਰਸਤੇ 'ਤੇ ਨਿਕਲੇ ਯਾਤਰੀਆਂ ਲਈ ਸਲਾਹ
ਮਾਤਾ ਵੈਸ਼ਨੋ ਦੇਵੀ ਵਿਚ ਯਾਤਰਾ ਰਸਤੇ ਉੱਤੇ ਨਿਕਲੇ ਯਾਤਰੀਆਂ ਦੇ ਲਈ ਸਿਹਤ ਵਿਭਾਗ ਨੇ ਇਹਤਿਆਤ ਵਰਤਣ ਤੇ ਪਾਣੀ ਦੀ ਬੋਤਲ ਆਪਣੇ ਨਾਲ ਜ਼ਰੂਰ ਰੱਖਣ ਲਈ ਕਿਹਾ ਹੈ। ਉਥੇ ਹੀ ਵਿਭਾਗ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਪੂਰੀ ਤਿਆਰੀ ਕੀਤੀ ਗਈ ਹੈ। ਵਿਭਾਗ ਨੇ ਕਿਹਾ ਕਿ ਕਟੜਾ ਵਿਚ ਥਾਂ-ਥਾਂ ਐਂਬੂਲੈਂਸਾਂ ਦੇ ਨੰਬਰ ਡਿਸਪਲੇਅ ਹਨ, ਕਿਵੇ ਵੀ ਐਮਰਜੈਂਸੀ ਵਿਚ ਸਬੰਧਿਤ ਨੰਬਰਾਂ ਉੱਤੇ ਸੰਪਰਕ ਕਰੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Mata Vaishno Devi
  • Katra
  • Health Department
  • Advisory issued
  • ਮਾਤਾ ਵੈਸ਼ਨੋ ਦੇਵੀ
  • ਕਟੜਾ
  • ਸਿਹਤ ਵਿਭਾਗ
  • ਐਡਵਾਈਜ਼ਰੀ ਜਾਰੀ

Tatkal Ticket ਦਾ ਝੰਜਟ ਖ਼ਤਮ, 40 ਸਾਲ ਪੁਰਾਣਾ ਰਿਜ਼ਰਵੇਸ਼ਨ ਸਿਸਟਮ ਬਦਲੇਗਾ ਭਾਰਤੀ ਰੇਲਵੇ

NEXT STORY

Stories You May Like

  • mata vaishno devi yatra fare hike
    ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖ਼ਾਸ ਖ਼ਬਰ, ਕਿਰਾਏ 'ਚ ਭਾਰੀ ਵਾਧਾ
  • health department on alert over swine flu threat
    ਸਵਾਈਨ ਫਲੂ ਦੇ ਖ਼ਤਰੇ ਨੂੰ ਲੈ ਕੇ ਸਿਹਤ ਵਿਭਾਗ ਅਲਰਟ, ਲੋਕਾਂ ਦੀ ਸੁਰੱਖਿਆ ਲਈ ਜਾਰੀ ਕੀਤੀ ਐਡਵਾਈਜ਼ਰੀ
  • mata vaishno devi yatra  landside
    ਮਾਤਾ ਵੈਸ਼ਨੋ ਦੇਵੀ ਯਾਤਰਾ ਨੂੰ ਲੈ ਕੇ ਵੱਡੀ ਖਬਰ, Landside ਕਾਰਨ ਹਿਮਕੋਟੀ ਰੂਟ ਬੰਦ
  • increase in dengue patients in hoshiarpur district 2 cases of chikungunya
    ਪੰਜਾਬ ਦੇ ਇਸ ਜ਼ਿਲ੍ਹੇ 'ਚ ਫ਼ੈਲੀ ਭਿਆਨਕ ਬੀਮਾਰੀ! ਮਰੀਜ਼ਾਂ ਦੇ ਅੰਕੜੇ ਵਧੇ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ
  • deepika chikhlia wants to break away from the image of 40 year old mata   sita
    'ਹੁਣ ਚਾਹੁੰਦੀ ਹਾਂ ਨਵਾਂ ਤੇ ਦਮਦਾਰ ਰੋਲ' ; 40 ਸਾਲਾਂ ਦੇ ਮਾਤਾ 'ਸੀਤਾ' ਵਾਲੇ ਅਕਸ ਤੋਂ ਬਾਹਰ ਨਿਕਲਣਾ ਚਾਹੁੰਦੀ...
  • jammu srinagar highway  new advisory
    ਜੰਮੂ-ਸ਼੍ਰੀਨਗਰ ਹਾਈਵੇਅ 'ਤੇ ਜਾਣ ਵਾਲਿਆਂ ਲਈ ਨਵੀਂ ਐਡਵਾਈਜ਼ਰੀ ਜਾਰੀ, ਡਰਾਈਵਰ ਸਾਵਧਾਨ!
  • unlimited data in a plan for just  40
    ਸਿਰਫ਼ 40 ਰੁਪਏ ਦੇ ਪਲਾਨ 'ਚ ਅਨਿਲਿਮਟਿਡ ਡਾਟਾ ! ਬਿਨਾਂ ਕਿਸੇ ਝੰਜਟ ਤੋਂ ਚਲਾਓ ਇੰਟਰਨੈੱਟ
  • the risk of diseases increases in the monsoon
    ਮਾਨਸੂਨ 'ਚ ਬੀਮਾਰੀਆਂ ਦਾ ਖ਼ਤਰਾ ਵਧਿਆ! ਡੇਂਗੂ, ਮਲੇਰੀਆ ਤੇ ਸੱਪਾਂ ਦੇ ਖ਼ਤਰੇ ਨੂੰ ਲੈ ਕੇ ਐਡਵਾਈਜ਼ਰੀ ਜਾਰੀ
  • pedrino restaurant
    ਪੇਡ੍ਰਿਨੋ ਰੈਸਟੋਰੈਂਟ ’ਚ CIA ਸਟਾਫ਼ ਦੇ ਮੁਲਾਜ਼ਮ ਬਣ ਕੇ ਮਾਲਕ ਨੂੰ ਪਿਸਤੌਲ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
  • fire breaks out at pizza restaurant in kartarpur
    ਕਰਤਾਰਪੁਰ ਵਿਖੇ ਪਿੱਜ਼ਾ ਰੈਸਟੋਰੈਂਟ 'ਚ ਲੱਗੀ ਅੱਗ
  • bank employees protested in jalandhar for their demands
    ਜਲੰਧਰ 'ਚ ਆਪਣੀਆਂ ਮੰਗਾਂ ਨੂੰ ਲੈ ਕੇ ਬੈਂਕ ਕਰਮਚਾਰੀਆਂ ਨੇ ਕੀਤਾ ਪ੍ਰਦਰਸ਼ਨ
  • jalandhar commissionerate police orders issues women s safety
    ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ ਪੁਲਸ ਦੀ ਸਖ਼ਤੀ, CP ਨੇ ਜਾਰੀ...
  • drone show in village randhawa masanda
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ...
  • gurdwara granthi turns out to be a smuggler
    ਗੁਰਦੁਆਰੇ ਦਾ ਗ੍ਰੰਥੀ ਨਿਕਲਿਆ ਸਮੱਗਲਰ, ਜੇਲ੍ਹ 'ਚੋਂ ਬਾਹਰ ਆਉਂਦੇ ਹੀ ਦੇਸੀ ਕੱਟੇ...
  • drugs department raids noorpur colony
    ਨੂਰਪੁਰ ਕਾਲੋਨੀ 'ਚ ਡਰੱਗਜ਼ ਵਿਭਾਗ ਦਾ ਧਾਵਾ: SP ਮੈਡੀਕੋਜ਼ ਤੋਂ ਨਸ਼ੇ ਲਈ...
Trending
Ek Nazar
online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

supreme court abu salem release dismissed

ਗੈਂਗਸਟਰ ਅਬੂ ਸਲੇਮ ਦੀ ਰਿਹਾਈ ਦੀ ਅਪੀਲ ਖਾਰਜ

famous actor granted bail

2 ਮਹੀਨਿਆਂ ਤੋਂ ਜੇਲ੍ਹ 'ਚ ਬੰਦ ਮਸ਼ਹੂਰ ਅਦਾਕਾਰ ਆਵੇਗਾ ਬਾਹਰ, ਅਦਾਲਤ ਨੇ ਮਨਜ਼ੂਰ...

bullets fired at electronics showroom

ਖਡੂਰ ਸਾਹਿਬ : ਇਲੈਕਟ੍ਰੋਨਿਕਸ ਸ਼ੋਰੂਮ 'ਤੇ ਚੱਲੀਆਂ ਗੋਲੀਆਂ, ਦੁਕਾਨਦਾਰਾਂ 'ਚ...

indian companies us lawmakers

ਅਮਰੀਕੀ ਕਾਨੂੰਨਸਾਜ਼ਾਂ ਵੱਲੋਂ ਡੇਟਾ 'ਚੋਰੀ' ਮਾਮਲੇ 'ਚ ਤਿੰਨ ਭਾਰਤੀ ਕੰਪਨੀਆਂ...

strict restrictions imposed in amritsar regarding security and traffic

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

kim  s daughter his successor

ਕਿਮ ਦੀ ਧੀ ਸੰਭਾਵੀ ਉੱਤਰਾਧਿਕਾਰੀ !

chinese president xi jinping to visit india

7 ਸਾਲ ਬਾਅਦ ਭਾਰਤ ਆਉਣਗੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • gaganyaan mission  lvm3 rocket  flight acceptance hot test
      ਗਗਨਯਾਨ ਮਿਸ਼ਨ ਵੱਲ ਭਾਰਤ ਦੀ ਵੱਡੀ ਪੁਲਾਂਘ ! ਸਫ਼ਲਤਾਪੂਰਵਕ ਪੂਰਾ ਕੀਤਾ...
    • bjp leader  motorcycle  police  hospital
      ਭਾਜਪਾ ਆਗੂ ਦਾ ਗੋਲ਼ੀ ਮਾਰ ਕੇ ਕਤਲ ! ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਭਾਗਲਪੁਰ...
    • from exams to relationships  gen z is suffocating under pressure
      ਪ੍ਰੀਖਿਆ ਤੋਂ ਪ੍ਰੇਮ ਸਬੰਧਾਂ ਤੱਕ ਦਬਾਅ ਹੇਠ ਘੁਟ ਰਿਹਾ ਜੈਨ-ਜੀ, ਤਣਾਅ ਲੈ ਰਿਹਾ...
    • uttrakhand cloudburst
      ਉੱਤਰਾਖੰਡ 'ਚ ਫਟ ਗਿਆ ਬੱਦਲ ! ਲੈਂਡਸਲਾਈਡ ਕਾਰਨ ਪੂਰੀ ਤਰ੍ਹਾਂ ਬੰਦ ਹੋਇਆ...
    • nagaland chief minister met amit shah
      ਨਾਗਾਲੈਂਡ ਦੇ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
    • punjab youth uttar pradesh car road
      ਪੰਜਾਬ ਦੇ 3 ਸਿੱਖ ਨੌਜਵਾਨਾਂ ਦੀ ਉੱਤਰ ਪ੍ਰਦੇਸ਼ 'ਚ ਮੌਤ, ਫਿਰੋਜ਼ਪੁਰ ਤੇ ਪਟਿਆਲਾ...
    • brics summit 2026 amit shah
      ਬ੍ਰਿਕਸ ਸਿਖਰ ਸੰਮੇਲਨ 2026 ਲਈ ਮੰਚ ਤਿਆਰ: ਅਮਿਤ ਸ਼ਾਹ
    • online  blinkit  rasgulla  smell  customer
      ਆਨਲਾਈਨ ਮੰਗਵਾਏ ਗੁਲਾਬ ਜਾਮਣਾਂ 'ਚੋਂ ਆਉਣ ਲੱਗੀ ਬੱਦਬੂ ! ਖਾਂਦਿਆਂ ਹੀ ਵਿਗੜ ਗਈ...
    • masoud pezeshkian in india
      ਅਮਰੀਕਾ ਨਾਲ ਜੰਗ ਵਿਚਾਲੇ ਇਰਾਨੀ ਰਾਸ਼ਟਰਪਤੀ ਪਹੁੰਚੇ ਭਾਰਤ ! BRICS 'ਚ ਲੈਣਗੇ...
    • education   rahul gandhi
      ਨੌਜਵਾਨਾਂ ਨੂੰ ਨਿਰਾਸ਼ ਕਰ ਰਹੀ ਮੌਜੂਦਾ ਸਿੱਖਿਆ ਪ੍ਰਣਾਲੀ : ਰਾਹੁਲ ਗਾਂਧੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +