Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 01, 2026

    4:21:08 PM

  • daisy heer in italy

    ਪੰਜਾਬ ਦੀ ਧੀ ਡੇਜੀ ਹੀਰ ਨੇ ਇਟਲੀ 'ਚ ਮਾਪਿਆਂ ਸਮੇਤ...

  • traffic police officer accused of taking a 100 bribe video goes viral

    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ...

  • share market  sensex 444 points  nifty closed beyond 24 000

    ਸ਼ੇਅਰ ਬਾਜ਼ਾਰ 'ਚ ਰੌਣਕ : ਸੈਂਸੈਕਸ 444 ਅੰਕ...

  • major action against 47 leaders

    2700 ਕਰੋੜ ਰੁਪਏ ਕੈਸ਼, ਸੋਨਾ ਅਤੇ ਜਾਇਦਾਦ ਬਰਾਮਦ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਮਨੋਕਾਮਨਾ ਪੂਰੀ ਕਰਨ ਦੇ ਚੱਕਰ ’ਚ ਹਾਥੀ ਹੇਠਾਂ ਬੁਰੀ ਤਰ੍ਹਾਂ ਫਸਿਆ ਸ਼ਖ਼ਸ, ਵੇਖੋ ਹੈਰਾਨ ਕਰਦੀ ਵੀਡੀਓ

NATIONAL News Punjabi(ਦੇਸ਼)

ਮਨੋਕਾਮਨਾ ਪੂਰੀ ਕਰਨ ਦੇ ਚੱਕਰ ’ਚ ਹਾਥੀ ਹੇਠਾਂ ਬੁਰੀ ਤਰ੍ਹਾਂ ਫਸਿਆ ਸ਼ਖ਼ਸ, ਵੇਖੋ ਹੈਰਾਨ ਕਰਦੀ ਵੀਡੀਓ

  • Edited By Tanu,
  • Updated: 06 Dec, 2022 01:38 PM
National
madhya pradesh amarkantak temple devotee stuck under elephant statue
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਅੱਜ ਦੇ ਇਸ ਆਧੁਨਿਕ ਯੁੱਗ ’ਚ ਵੀ ਲੋਕ ਕਈ ਤਰ੍ਹਾਂ ਦੇ ਅੰਧਵਿਸ਼ਵਾਸਾਂ ਦੇ ਚੱਕਰ ’ਚ ਫਸੇ ਹੋਏ ਹਨ। ਸੋਸ਼ਲ ਮੀਡੀਆ ਅਜੀਬੋ-ਗਰੀਬ ਵੀਡੀਓਜ਼ ਨਾਲ ਭਰਿਆ ਪਿਆ ਹੈ। ਕੋਈ ਨਾ ਕੋਈ ਵੀਡੀਓ ਵਾਇਰਲ ਹੁੰਦਾ ਹੀ ਰਹਿੰਦਾ ਹੈ। ਕਈ ਵੀਡੀਓਜ਼ ਨੂੰ ਵੇਖ ਕੇ ਤਾਂ ਹਾਸਾ ਨਹੀਂ ਰੁੱਕਦਾ। ਅਜਿਹਾ ਹੀ ਇਕ ਵੀਡੀਓ ਇਨ੍ਹੀਂ ਦਿਨੀਂ ਚਰਚਾ ’ਚ ਹੈ।

ਇਹ ਵੀ ਪੜ੍ਹੋ- ਮਾਂ ਦਾ ਫ਼ੈਸਲਾ ਹੀ ਆਖ਼ਰੀ: HC ਨੇ 33 ਹਫ਼ਤਿਆਂ ਦੀ ਗਰਭਵਤੀ ਔਰਤ ਨੂੰ ਗਰਭਪਾਤ ਕਰਾਉਣ ਦੀ ਦਿੱਤੀ ਇਜਾਜ਼ਤ

ਦਰਅਸਲ ਮੱਧ ਪ੍ਰਦੇਸ਼ ਦੇ ਅਮਰਕੰਟਕ ਮੰਦਰ ਹੈ, ਜਿੱਥੇ ਜਾ ਕੇ ਲੋਕ ਮੰਨਤਾਂ ਮੰਗਦੇ ਹਨ। ਅਜਿਹੀ ਮਾਨਤਾ ਹੈ ਕਿ ਮੰਨਤ ਪੂਰੀ ਹੋਣ ਮਗਰੋਂ ਲੋਕ ਹਾਥੀ ਦੀ ਮੂਰਤੀ ਦੇ ਹੇਠੋਂ ਨਿਕਲਦੇ ਹਨ, ਜਿਸ ਨੂੰ ਸ਼ੁੱਭ ਮੰਨਿਆ ਜਾਂਦਾ ਹੈ। ਅਜਿਹੇ ਵਿਚ ਅਮਰਕੰਟਕ ਮੰਦਰ ਦਾ ਇਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਿਹਾ ਹੈ, ਜਿਸ ’ਚ ਮਨੋਕਾਮਨਾ ਪੂਰੀ ਹੋਣ ਮਗਰੋਂ ਇਕ ਸ਼ਖ਼ਸ ਨੇ ਉੱਥੇ ਲੱਗੀ ਹਾਥੀ ਦੀ ਮੂਰਤੀ ਦੇ ਹੇਠੋਂ ਨਿਕਲਣਾ ਚਾਹਿਆ ਪਰ ਉਹ ਵਿਚੋਂ-ਵਿਚ ਬੁਰੀ ਤਰ੍ਹਾਂ ਫਸ ਗਿਆ। 

India, a portrait in one video. pic.twitter.com/1r3BFlRyX7

— churumuri (@churumuri) December 5, 2022

 

ਵੀਡੀਓ ’ਚ ਵੇਖਿਆ ਜਾ ਸਕਦਾ ਹੈ ਕਿ ਮੂਰਤੀ ਦੇ ਹੇਠਾਂ ਨਿਕਲਦੇ ਸਮੇਂ ਸ਼ਖ਼ਸ ਮੁਸ਼ਕਲ ’ਚ ਫਸ ਗਿਆ। ਉਹ ਨਿਕਲਣ ਦੀ ਕੋਸ਼ਿਸ਼ ਕਰਦਾ ਹੈ ਪਰ ਉਸ ਦੀ ਸਾਰੀ ਕੋਸ਼ਿਸ਼ ਫੇਲ੍ਹ ਹੋ ਜਾਂਦੀ ਹੈ। ਆਲੇ-ਦੁਆਲੇ ਖੜ੍ਹੇ ਲੋਕ ਉਸ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਵੀ ਕਰਦੇ ਹਨ ਪਰ ਉਹ ਸਫ਼ਲ ਹੁੰਦਾ ਨਜ਼ਰ ਨਹੀਂ ਆ ਰਿਹਾ। ਦੱਸ ਦੇਈਏ ਕਿ ਸਾਲ 2019 ਵਿਚ ਵੀ ਇਕ ਔਰਤ ਫਸ ਗਈ ਸੀ ਪਰ ਉੱਥੇ ਮੌਜੂਦ ਸ਼ਰਧਾਲੂਆਂ ਦੀ ਮਦਦ ਨਾਲ ਉਹ ਬਾਹਰ ਆ ਗਈ।

ਇਹ ਵੀ ਪੜ੍ਹੋ- ਲਖੀਮਪੁਰ ਖੀਰੀ ਹਿੰਸਾ ਕਾਂਡ: ਆਸ਼ੀਸ਼ ਮਿਸ਼ਰਾ ਸਮੇਤ 14 ਮੁਲਜ਼ਮਾਂ ਖ਼ਿਲਾਫ਼ ਦੋਸ਼ ਤੈਅ

ਇਸ ਵੀਡੀਓ ਨੂੰ @chumururi ਨਂ ਦੇ ਅਕਾਊਂਟ ’ਤੇ ਸਾਂਝਾ ਕੀਤਾ ਗਿਆ ਹੈ। ਇਸ ਵੀਡੀਓ ਨੂੰ ਹੁਣ ਤੱਕ ਵੱਡੀ ਗਿਣਤੀ ’ਚ ਲੋਕ ਦੇਖ ਚੁੱਕੇ ਹਨ ਅਤੇ ਟਿੱਪਣੀਆਂ ਕਰਕੇ ਆਪਣੇ-ਆਪਣੇ ਪ੍ਰਤੀਕਰਮ ਦੇ ਰਹੇ ਹਨ। ਇਕ ਯੂਜ਼ਰ ਨੇ ਲਿਖਿਆ, ‘ਰੱਬ ਨੂੰ ਇਸ ਤਰ੍ਹਾਂ ਦਾ ਦਿਖਾਵਾ ਪਸੰਦ ਨਹੀਂ ਹੈ।’ ਜਦਕਿ ਇਕ ਹੋਰ ਯੂਜ਼ਰ ਨੇ ਲਿਖਿਆ, ‘ਬਹੁਤ ਬੁਰਾ ਹੋ ਰਿਹਾ ਹੈ, ਗਰੀਬ ਸ਼ਰਧਾਲੂ ਨਾਲ।’ 

ਇਹ ਵੀ ਪੜ੍ਹੋ- SC ਨੇ ਨਕਲੀ ਸ਼ਰਾਬ ਦੀ ਵਿਕਰੀ ’ਤੇ ਪੰਜਾਬ ਸਰਕਾਰ ਨੂੰ ਪਾਈ ਝਾੜ, ਕਿਹਾ- ਇੰਝ ਤਾਂ ਨੌਜਵਾਨ ਖ਼ਤਮ ਹੋ ਜਾਣਗੇ

  • amarkantak temple
  • devotee
  • stuck
  • elephant statue
  • Madhya Pradesh
  • ਅਮਰਕੰਟਕ ਮੰਦਰ
  • ਸ਼ਰਧਾਲੂ
  • ਫਸਿਆ
  • ਹਾਥੀ ਦੀ ਮੂਰਤੀ
  • ਮੱਧ ਪ੍ਰਦੇਸ਼

ਅੱਤਵਾਦ ਦੇ ਵਿੱਤ ਪੋਸ਼ਣ ਨੂੰ ਰੋਕਣਾ ਪਹਿਲੀ ਤਰਜੀਹ ਹੋਣੀ ਚਾਹੀਦੀ ਹੈ: ਅਜੀਤ ਡੋਭਾਲ

NEXT STORY

Stories You May Like

  • to get the blessings of bajrangbali on the last auspicious day
    Bada Mangal 2026: ਹਨੂੰਮਾਨ ਦੀ ਕਿਰਪਾ ਪਾਉਣ ਲਈ ਜ਼ਰੂਰ ਕਰੋ ਇਹ ਖ਼ਾਸ ਕੰਮ, ਪੂਰੀ ਹੋਵੇਗੀ ਹਰ ਮਨੋਕਾਮਨਾ!
  • heavy landslide in shimla
    ਸ਼ਿਮਲਾ 'ਚ ਭਾਰੀ ਲੈਂਡਸਲਾਈਡ, ਟ੍ਰੈਫਿਕ ਪੂਰੀ ਤਰ੍ਹਾਂ ਬੰਦ; ਐਡਵਾਈਜ਼ਰੀ ਜਾਰੀ
  • pinkoo tv dada ji video teaches the importance of relationships
    Pinkoo TV ਨੇ ਸ਼ੇਅਰ ਕੀਤੀ ਰਿਸ਼ਤਿਆਂ ਦੀ ਅਹਿਮੀਅਤ ਸਿਖਾਉਂਦੀ ਨਵੀਂ ਵੀਡੀਓ! ਵੇਖੋ ਦਾਦੇ-ਪੋਤੇ ਦਾ ਪਿਆਰ
  • boeing 777 us texas airfield qatar airways
    ਮਸਾਂ ਬਚਿਆ ਬੋਇੰਗ 777! ਸਟੰਟ ਦੇ ਚੱਕਰ 'ਚ ਹੋਣ ਲੱਗਿਆ ਸੀ ਵੱਡਾ ਹਾਦਸਾ (Video)
  • who won in issuing credit cards among sbi  icici or hdfc
    Credit Card ਜਾਰੀ ਕਰਨ 'ਚ SBI, ICICI ਜਾਂ HDFC 'ਚੋਂ ਕਿਸ ਨੇ ਮਾਰੀ ਬਾਜ਼ੀ, ਜਾਣੋ 2026 ਦੇ ਅੰਕੜੇ
  • videos of drug addicts  three videos go viral
    ਸ਼ਹਿਰ 'ਚ ਲਗਾਤਾਰ ਤਿੰਨ ਦਿਨਾਂ ਤੋਂ ਤਿੰਨ ਨਸ਼ੇੜੀਆਂ ਦੇ ਵੀਡੀਓ ਵਾਇਰਲ
  • at the age of 18  a famous actress bought a car worth 80 lakhs
    ਸਿਰਫ਼ 18 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਨੇ ਖਰੀਦ ਲਈ 80 ਲੱਖ ਦੀ ਕਾਰ ! ਵੇਖੋ ਵੀਡੀਓ
  • selfie  cauvery river  death  police
    ਸੈਲਫ਼ੀ ਦੇ ਚੱਕਰ 'ਚ ਗੁਆਉਣੀ ਪਈ ਜਾਨ ! ਕਾਵੇਰੀ ਨਦੀ 'ਚ ਡੁੱਬਣ ਕਾਰਨ 5 ਦੀ ਮੌਤ
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ...
  • jalandhar cp satinder singh takes action transfers station house officers
    ਐਕਸ਼ਨ 'ਚ ਜਲੰਧਰ ਦੇ CP ਸਤਿੰਦਰ ਸਿੰਘ, ਕਈ ਥਾਣਿਆਂ ਦੇ SHO ਦੇ ਕੀਤੇ ਤਬਾਦਲੇ
  • havoc caused by strong winds  tree falls on parked vehicles jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਖੜ੍ਹੀਆਂ ਗੱਡੀਆਂ 'ਤੇ ਡਿੱਗਿਆ ਦਰੱਖ਼ਤ
  • intoxicated youth falls into a filthy drain
    ਜਲੰਧਰ: ਨਸ਼ੇ ਦੀ ਹਾਲਤ 'ਚ ਗੰਦੇ ਨਾਲੇ 'ਚ ਡਿੱਗਿਆ ਨੌਜਵਾਨ, ਪੁਲਸ ਤੇ ਲੋਕਾਂ ਨੇ...
  • thieves flee with cash and goods from yash grocery jalandhar
    ਜਲੰਧਰ 'ਚ ਤੜਕਸਾਰ ਚੋਰਾਂ ਨੇ ਕਰਿਆਨੇ ਦੀ ਦੁਕਾਨ 'ਤੇ ਬੋਲਿਆ ਧਾਵਾ, ਲੁੱਟਿਆ ਕੈਸ਼...
  • chambers not cleaned even after 60 days
    ਨਿਗਮ ਦੇ ਜੇ. ਈ. ਨੇ 48 ਦਿਨ ਬਾਅਦ ਲਗਾਏ ਚੈਂਬਰਾਂ ਦੇ ਢੱਕਣ, 60 ਦਿਨ ਬਾਅਦ ਵੀ...
  • security increased in punjab special dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਵਿਸ਼ੇਸ਼ DGP ਨੇ ਜਾਰੀ ਕਰ ਦਿੱਤੇ ਸਖ਼ਤ ਹੁਕਮ
  • one person dies in road accident on phillaur gt road
    ਫਿਲੌਰ GT ਰੋਡ 'ਤੇ ਟਰੱਕ ਤੇ ਕੈਂਟਰ ਦੀ ਭਿਆਨਕ ਟੱਕਰ, ਇਕ ਵਿਅਕਤੀ ਦੀ ਮੌਤ
Trending
Ek Nazar
famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

prisoners escape

ਪਾਕਿਸਤਾਨ: ਪੰਜਾਬ ਸੂਬੇ 'ਚ 14 ਕੈਦੀ ਹੋਏ ਫਰਾਰ

protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • jammu and kashmir cloudburst floods traffic
      ਫਟ ਗਿਆ ਬੱਦਲ, ਆ ਗਿਆ ਹੜ੍ਹ ! J&K 'ਚ ਮੁੜ ਤਬਾਹੀ ਮਚਾਉਣ ਲੱਗੀ ਕੁਦਰਤ
    • government employees holidays rules changes
      ਸਰਕਾਰੀ ਮੁਲਾਜ਼ਮਾਂ ਲਈ ਬਦਲ ਗਏ ਛੁੱਟੀਆਂ ਦੇ ਨਿਯਮ ! ਬਿਹਾਰ ਪ੍ਰਸ਼ਾਸਨ ਨੇ ਲਿਆ...
    • balaji temple complex 7 devotees fainted
      ਬਾਲਾਜੀ ਮੰਦਰ ਕੰਪਲੈਕਸ 'ਚ ਇੱਕ-ਇੱਕ ਕਰਕੇ ਬੇਹੋਸ਼ ਹੋਏ 7 ਸ਼ਰਧਾਲੂ, ਮਚੀ...
    • ayodhya  ram mandir  sit  up government  tenure
      ਰਾਮ ਮੰਦਰ ਚੜ੍ਹਾਵਾ ਚੋਰੀ ਨਾਲ ਜੁੜੇ ਦੋਸ਼ਾਂ ਦੀ ਜਾਂਚ ਕਰ ਰਹੀ SIT ਨੂੰ ਮਿਲਿਆ 15...
    • today many major rules have changed across the country
      ਅੱਜ ਤੋਂ ਦੇਸ਼ ਭਰ 'ਚ ਬਦਲ ਗਏ ਹਨ ਕਈ ਵੱਡੇ ਨਿਯਮ, ਜਾਣਕਾਰੀ ਨਾ ਹੋਣ 'ਤੇ ਹੋ ਸਕਦੈ...
    • fake gram flour recovered pulses seized police raid
      ਤਿਉਹਾਰੀ ਸੀਜ਼ਨ ਤੋਂ ਪਹਿਲਾਂ ਲੋਕਾਂ ਦੀ ਸਿਹਤ ਨਾਲ ਖਿਲਵਾੜ ! 32,000,00 ਦਾ ਨਕਲੀ...
    • punjab bjp change
      ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡੇ ਬਦਲਾਅ ਦੀ ਤਿਆਰੀ 'ਚ ਭਾਜਪਾ! ਇਸ ਆਗੂ ਨੂੰ...
    • digital india  india  new identity  pm modi
      'ਡਿਜੀਟਲ ਇੰਡੀਆ' ਨੇ ਭਾਰਤ ਨੂੰ ਦੁਨੀਆ 'ਚ ਇੱਕ ਨਵੀਂ ਪਛਾਣ ਦਿੱਤੀ: PM ਨਰਿੰਦਰ...
    • gulmarg  jammu kashmir  odd even   tourists  vehicles
      ਲੱਗ ਗਿਆ Odd-Even ਸਿਸਟਮ ! ਗਰਮੀ 'ਚ ਪਹਾੜਾਂ ਵੱਲ ਜਾਣ ਵਾਲੇ ਲੋਕ ਦੇਣ ਧਿਆਨ,...
    • janakpuri  fire electronics showroom
      ਜਨਕਪੁਰੀ 'ਚ ਅੱਗ ਦਾ ਗੋਲਾ ਬਣਿਆ ਬਹੁ-ਮੰਜ਼ਿਲਾ ਇਲੈਕਟ੍ਰਾਨਿਕਸ ਸ਼ੋਅਰੂਮ, ਲੱਖਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +