Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 03, 2026

    8:56:29 AM

  • punjab  delhi  4 accused  arrested

    ਦਿੱਲੀ ਨੂੰ ਅੱਤਵਾਦੀ ਹਮਲਿਆਂ ਨਾਲ ਦਹਿਲਾਉਣ ਦੀ...

  • passengers roadways bus truck 5 people

    ਸੜਕ 'ਤੇ ਖੜ੍ਹੀ ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ...

  • massive explosion in a cafe in the syria

    ਸੀਰੀਆ ਦੀ ਰਾਜਧਾਨੀ ਦਮਿਸ਼ਕ ਦੇ ਕੈਫੇ 'ਚ ਜ਼ਬਰਦਸਤ...

  • amarnath yatra begins first batches pilgrims base camps

    ਹਰ ਹਰ ਮਹਾਦੇਵ ਦੇ ਜੈਕਾਰਿਆਂ ਨਾਲ ਅੱਜ ਤੋਂ ਸ਼ੁਰੂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 70 ਸਾਲ ਦੇ ਬਜ਼ੁਰਗ ਨੂੰ 55 ਸਾਲ ਦੀ ਬੀਬੀ ਨਾਲ ਹੋਇਆ ਪਿਆਰ, ਬੱਚਿਆਂ ਨੇ ਕਰਵਾ ਦਿੱਤਾ ਵਿਆਹ

NATIONAL News Punjabi(ਦੇਸ਼)

70 ਸਾਲ ਦੇ ਬਜ਼ੁਰਗ ਨੂੰ 55 ਸਾਲ ਦੀ ਬੀਬੀ ਨਾਲ ਹੋਇਆ ਪਿਆਰ, ਬੱਚਿਆਂ ਨੇ ਕਰਵਾ ਦਿੱਤਾ ਵਿਆਹ

  • Edited By Disha,
  • Updated: 02 Sep, 2020 01:22 PM
National
madhya pradesh elderly love children marriage
  • Share
    • Facebook
    • Tumblr
    • Linkedin
    • Twitter
  • Comment

ਭੂਰਾਖੇੜੀ- ਮੱਧ ਪ੍ਰਦੇਸ਼ ਦੇ ਭੂਰਾਖੇੜੀ ਪਿੰਡ 'ਚ ਇਕ ਅਨੋਖਾ ਵਿਆਹ ਦੇਖਣ ਨੂੰ ਮਿਲਿਆ। ਇੱਥੇ ਇਕ ਬਜ਼ੁਰਗ ਨੂੰ ਹਸਪਤਾਲ 'ਚ ਇਲਾਜ ਦੌਰਾਨ ਇਕ ਬਜ਼ੁਰਗ ਬੀਬੀ ਨਾਲ ਪਿਆਰ ਹੋ ਗਿਆ ਅਤੇ ਘਰ ਵਾਲਿਆਂ ਨੇ ਦੋਹਾਂ ਦਾ ਵਿਆਹ ਕਰਵਾ ਦਿੱਤਾ। ਲਾੜੇ ਦੀ ਉਮਰ ਜਿੱਥੇ 70 ਸਾਲ ਹੈ, ਉੱਥੇ ਹੀ ਲਾੜੀ ਦੀ ਉਮਰ 55 ਸਾਲ ਹੈ। ਦਰਅਸਲ 70 ਸਾਲ ਦੇ ਓਮਕਾਰ ਸਿੰਘ ਜ਼ਿਲ੍ਹਾ ਹਸਪਤਾਲ 'ਚ ਦਾਖ਼ਲ ਸਨ। ਉੱਥੇ ਉਨ੍ਹਾਂ ਦੀ ਮੁਲਾਕਾਤ 55 ਸਾਲ ਦੀ ਗੁੱਡੀਬਾਈ ਨਾਲ ਹੋਈ। ਤਿੰਨ ਦਿਨਾਂ ਦੀ ਮੁਲਾਕਾਤ ਤੋਂ ਬਾਅਦ ਦੋਹਾਂ ਨੇ ਬਚੀ ਹੋਈ ਜ਼ਿੰਦਗੀ ਇਕੱਠੇ ਬਿਤਾਉਣ ਦੀ ਸੋਚੀ।

ਇਸ ਤੋਂ ਬਾਅਦ 4 ਮੁੰਡਿਆਂ ਦੇ ਪਿਤਾ ਓਮਕਾਰ ਸਿੰਘ ਗੁੱਡੀਬਾਈ ਨੂੰ ਆਟੋ 'ਤੇ ਘਰ ਲੈ ਆਇਆ ਅਤੇ ਬੱਚਿਆਂ ਦੇ ਸਾਹਮਣੇ ਇਕੱਠੇ ਰਹਿਣ ਦੀ ਇੱਛਾ ਜਤਾਈ। ਇਸ ਤੋਂ ਬਾਅਦ ਪਿੰਡ ਵਾਲਿਆਂ ਅਤੇ ਓਮਕਾਰ ਸਿੰਘ ਦੇ ਬੇਟੇ ਅਤੇ ਨੂੰਹਾਂ ਨੇ ਉਨ੍ਹਾਂ ਦਾ ਵਿਆਹ ਕਰਵਾਉਣ ਦਾ ਫੈਸਲਾ ਕੀਤਾ। ਵਿਆਹ 'ਚ ਓਮਕਾਰ ਸਿੰਘ ਦੇ ਬੇਟੇ-ਨੂੰਹ ਅਤੇ ਰਿਸ਼ਤੇਦਾਰਾਂ ਨੇ ਖੂਬ ਡਾਂਸ ਕੀਤਾ। ਇਸ ਵਿਆਹ 'ਚ ਪਿੰਡ ਦੇ ਸਰਪੰਚ, ਸਕੱਤਰ ਨੇ ਢੋਲ ਵੀ ਵਜਵਾਏ। ਗੁੱਡੀਬਾਈ ਦੇ ਵੀ 2 ਬੇਟੇ ਅਤੇ ਇਕ ਧੀ ਹੈ। ਬੇਹੱਦ ਧੂਮਧਾਮ ਨਾਲ ਦੋਹਾਂ ਦਾ ਵਿਆਹ ਹੋ ਗਿਆ। ਕਰੀਬ 3 ਸਾਲ ਪਹਿਲਾਂ ਓਮਕਾਰ ਸਿੰਘ ਦੀ ਪਹਿਲੀ ਪਤਨੀ ਦੀ ਮੌਤ ਹੋ ਗਈ ਸੀ।

  • Madhya Pradesh
  • Elderly
  • Love
  • Children
  • Marriage
  • ਮੱਧ ਪ੍ਰਦੇਸ਼
  • ਬਜ਼ੁਰਗ
  • ਪਿਆਰ
  • ਬੱਚੇ
  • ਵਿਆਹ

ਗੋਆ ਦੇ CM ਪ੍ਰਮੋਦ ਸਾਵੰਤ ਨੂੰ ਹੋਇਆ ਕੋਰੋਨਾ, ਬੋਲੇ- ਮੇਰੇ ਸੰਪਰਕ 'ਚ ਆਏ ਲੋਕ ਸਾਵਧਾਨੀ ਵਰਤਣ

NEXT STORY

Stories You May Like

  • elderly couple gets married after 20 days of dating
    60 ਸਾਲ ਦੀ ਉਮਰ 'ਚ ਚੜ੍ਹਿਆ ਪਿਆਰ ਦਾ ਰੰਗ ! 20 ਦਿਨਾਂ ਦੀ ਜਾਣ-ਪਛਾਣ ਮਗਰੋ ਬਜ਼ੁਰਗ ਜੋੜੇ ਨੇ ਕਰਵਾਇਆ ਵਿਆਹ
  • 11 years of digital india  upi  dbt and bharatnet changed
    ਡਿਜੀਟਲ ਇੰਡੀਆ ਦੇ 11 ਸਾਲ: UPI, DBT. ਅਤੇ ਭਾਰਤਨੈੱਟ ਨੇ ਬਦਲੀ ਦੇਸ਼ ਦੀ ਡਿਜੀਟਲ ਤਸਵੀਰ
  • uncle  niece  wedding  poison  police
    30 ਸਾਲ ਛੋਟੀ ਭਤੀਜੀ ਨੂੰ ਭਜਾ ਕੇ ਲੈ ਗਿਆ ਫੁੱਫੜ, ਵਿਆਹ ਕਰਵਾ ਕੇ ਦੋਵਾਂ ਨੇ ਖਾ ਲਿਆ ਜ਼ਹਿਰ
  • famous actress got married secretly
    ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਡੇਢ ਸਾਲ ਬਾਅਦ ਤਸਵੀਰਾਂ ਸ਼ੇਅਰ ਕਰ ਕੀਤਾ ਖੁਲਾਸਾ
  • motorola edge 70 series to be launched soon
    ਜਲਦ ਲਾਂਚ ਹੋਵੇਗੀ Motorola Edge 70 ਸੀਰੀਜ਼ ! ਜਾਣੋ ਫੀਚਰਜ਼
  • rbi 57 year old bank changes made in the scheme
    RBI  ਨੇ 57 ਸਾਲ ਪੁਰਾਣੀ ਬੈਂਕ ਸਕੀਮ 'ਚ ਕੀਤੇ ਬਦਲਾਅ, ਛੋਟੇ ਕਾਰੋਬਾਰਾਂ ਤੇ ਕਿਸਾਨਾਂ ਨੂੰ ਹੋਵੇਗਾ ਫ਼ਾਇਦਾ
  • demand for gold decreased by 70
    70% ਘਟੀ ਸੋਨੇ ਦੀ ਮੰਗ, ਕੀ ਹੋਰ ਘਟ ਸਕਦੀਆਂ ਹਨ ਕੀਮਤਾਂ?
  • indian market buoyed as crude oil prices near  70
    ਕੱਚੇ ਤੇਲ ਦੀਆਂ ਕੀਮਤਾਂ 70 ਡਾਲਰ ਦੇ ਨੇੜੇ ਪਹੁੰਚਣ ਕਾਰਨ ਭਾਰਤੀ ਬਾਜ਼ਾਰ ਨੇ ਲਗਾਈ ਦੌੜ
  • yellow alert issued for heavy rain in many districts
    ਪੰਜਾਬ 'ਚ ਮੌਨਸੂਨ ਨੇ ਫੜੀ ਰਫ਼ਤਾਰ, ਅਗਲੇ 4 ਦਿਨ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ...
  • important news for applicants applying for driving license
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • jalandhar district magistrate bans animals released on roads and public places
    ਜਲੰਧਰ ਜ਼ਿਲ੍ਹਾ ਮੈਜਿਸਟਰੇਟ ਨੇ ਪਸ਼ੂਆਂ ਨੂੰ ਸੜਕਾਂ ਅਤੇ ਜਨਤਕ ਸਥਾਨਾਂ 'ਤੇ ਛੱਡਣ...
  • deadbody of unidentified person found near doaba chowk
    ਦੋਆਬਾ ਚੌਕ ਨੇੜਿਓਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • thief  s revelation  rs 3500 cash is given in exchange for stolen motorcycle
    ਚੋਰ ਦਾ ਖ਼ੁਲਾਸਾ, ਚੋਰੀ ਦੇ ਮੋਟਰਸਾਈਕਲ ਦੇ ਬਦਲੇ ਮਿਲਦੈ 3500 ਰੁਪਏ ਦਾ ਚਿੱਟਾ
  • congress bhavan becomes arena for   name plate war
    ਕਾਂਗਰਸ ਭਵਨ ਬਣਿਆ 'ਨੇਮ ਪਲੇਟ ਜੰਗ' ਦਾ ਅਖਾੜਾ, ਕਮਰੇ 'ਤੇ ਕਬਜ਼ੇ ਦੀ ਜੰਗ ਫਿਰ...
  • boy murdered deadbody thrown into canal in jalandhar
    ਜਲੰਧਰ ਵਿਖੇ ਨੌਜਵਾਨ ਦਾ ਕਤਲ ਕਰਕੇ ਨਹਿਰ 'ਚ ਸੁੱਟੀ ਲਾਸ਼! ਪਰਿਵਾਰ ਨੇ ਰੋਡ ਕੀਤਾ...
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ...
Trending
Ek Nazar
6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

mumbai  rain  flooding  heavy rainfall

ਅਸਮਾਨੋਂ ਵਰ੍ਹੀ ਆਫ਼ਤ ਨੇ ਰੋਕੀ ਰਫ਼ਤਾਰ ! ਪਾਣੀ 'ਚ ਡੁੱਬ ਗਈਆਂ ਗੱਡੀਆਂ, ਮੁੰਬਈ...

list of prisoners

ਭਾਰਤ ਤੇ ਪਾਕਿਸਤਾਨ ਵਿਚਾਲੇ ਕੈਦੀਆਂ ਦੀਆਂ ਸੂਚੀਆਂ ਦਾ ਆਦਾਨ-ਪ੍ਰਦਾਨ

kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

metro passenger spotted reading how to kill men book

ਮੈਟਰੋ 'ਚ 'How to Kill Men' ਕਿਤਾਬ ਪੜ੍ਹਦੀ ਦਿਖੀ ਕੁੜੀ, ਸੋਸ਼ਲ ਮੀਡੀਆ 'ਤੇ...

drone strike

ਪਾਕਿਸਤਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ ਤੇ ਛੇ ਹੋਰ ਜ਼ਖਮੀ

famous actress dies of aids

AIDS ਨੇ ਲੈ ਲਈ ਮਸ਼ਹੂਰ ਅਦਾਕਾਰਾ ਦੀ ਜਾਨ ! 35 ਸਾਲ ਦੀ ਉਮਰ 'ਚ Los Angeles...

iran  us peace talks

ਈਰਾਨ ਨੇ ਅਮਰੀਕਾ ਨਾਲ ਸ਼ਾਂਤੀ ਵਾਰਤਾ ਅੱਗੇ ਵਧਾਉਣ ਤੋਂ ਕੀਤਾ ਇਨਕਾਰ

famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • it ministry sends notice to telegram and signal
      IT ਮੰਤਰਾਲੇ ਨੇ Telegram ਤੇ Signal ਨੂੰ ਭੇਜਿਆ ਨੋਟਿਸ! ਯੂਜ਼ਰਨੇਮ ਵਿਵਾਦ...
    • it will rain heavily tomorrow
      ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ
    • brij bhushan singh case
      ਬ੍ਰਿਜਭੂਸ਼ਣ ਸਿੰਘ ਕੇਸ: ਦਿੱਲੀ ਅਦਾਲਤ ਨੇ ਜਿਨਸੀ ਸ਼ੋਸ਼ਣ ਮਾਮਲੇ 'ਚ ਫੈਸਲਾ...
    • punjabi youth dies due to drowning in himachal
      ਹਿਮਾਚਲ 'ਚ ਪੰਜਾਬੀ ਨੌਜਵਾਨ ਦੀ ਡੁੱਬਣ ਕਾਰਨ ਮੌਤ ! ਦੋਸਤਾਂ ਨਾਲ ਦੇਖਣ ਆਇਆ ਸੀ...
    • maharashtra 9 police officers sentenced
      ਮਹਾਰਾਸ਼ਟਰ : ਥਾਣਾ ਇੰਚਾਰਜ ਸਮੇਤ 9 ਪੁਲਸ ਅਧਿਕਾਰੀਆਂ ਨੂੰ ਉਮਰ ਕੈਦ ਦੀ ਸਜ਼ਾ,...
    • minister hardeep puri makes big statement on petrol diesel
      ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ; Petrol-Diesel ਨੂੰ ਲੈ ਕੇ ਮੰਤਰੀ...
    • da may increase by 3 from july
      ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ! ਜੁਲਾਈ ਤੋਂ 3% ਵਧ ਸਕਦੈ DA, ਜਾਣੋ ਪੂਰੀ...
    • rabri devi vacates 10 circular road house
      20 ਸਾਲਾਂ ਬਾਅਦ ਬਦਲਿਆ ਲਾਲੂ ਯਾਦਵ ਦੇ ਪਰਿਵਾਰ ਦਾ ਪਤਾ, ਰਾਬੜੀ ਦੇਵੀ ਨੇ '10...
    • tragedy befell indian family in america
      ਅਮਰੀਕਾ 'ਚ ਭਾਰਤੀ ਪਰਿਵਾਰ ਨਾਲ ਵਾਪਰਿਆ ਭਾਣਾ ! ਹੋਟਲ 'ਚ ਲੱਗੀ ਅੱਗ ਕਾਰਨ...
    • meghalaya government moves to supreme court
      ਸੋਨਮ ਰਘੂਵੰਸ਼ੀ ਨੂੰ ਮਿਲੀ ਜ਼ਮਾਨਤ ! ਰੱਦ ਕਰਵਾਉਣ ਸੁਪਰੀਮ ਕੋਰਟ ਜਾ ਪਹੁੰਚੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +