Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 03, 2026

    4:50:16 PM

  • indian passport rankings

    Good News : ਭਾਰਤੀ ਪਾਸਪੋਰਟ ਨੇ ਨਵੀਂ ਰੈਂਕਿੰਗ 'ਚ...

  • punjab young man dies tragically during preparations for sports tournament

    ਪੰਜਾਬ: ਖੇਡ ਟੂਰਨਾਮੈਂਟ ਦੀਆਂ ਤਿਆਰੀਆਂ ਦੌਰਾਨ...

  • iranian supertanker bypasses us blockade

    22 ਕਰੋੜ ਡਾਲਰ ਦਾ ਤੇਲ ਲੈ ਕੇ ਹੋਰਮੁਜ਼ ਪਾਰ ਕਰ ਗਿਆ...

  • ipl 2026 srh vs kkr

    IPL 2026 SRH vs KKR: ਹੈਦਰਾਬਾਦ ਨੇ ਟਾਸ ਜਿੱਤ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਮਾਘ ਮੇਲਾ: ਡੇਢ ਕਰੋੜ ਲੋਕਾਂ ਨੇ ਗੰਗਾ 'ਚ ਲਾਈ ਆਸਥਾ ਦੀ ਡੁੱਬਕੀ (ਵੇਖੋ ਤਸਵੀਰਾਂ)

NATIONAL News Punjabi(ਦੇਸ਼)

ਮਾਘ ਮੇਲਾ: ਡੇਢ ਕਰੋੜ ਲੋਕਾਂ ਨੇ ਗੰਗਾ 'ਚ ਲਾਈ ਆਸਥਾ ਦੀ ਡੁੱਬਕੀ (ਵੇਖੋ ਤਸਵੀਰਾਂ)

  • Edited By Tanu,
  • Updated: 21 Jan, 2023 04:49 PM
National
magh mela  1 5 crore people take a dip in the ganges on mauni amavasya
  • Share
    • Facebook
    • Tumblr
    • Linkedin
    • Twitter
  • Comment

ਪ੍ਰਯਾਗਰਾਜ- ਮਾਘ ਮੇਲੇ ਦੇ ਤੀਜੇ ਇਸ਼ਨਾਨ ਮੌਕੇ ਮੱਸਿਆ 'ਤੇ ਸ਼ਨੀਵਾਰ ਨੂੰ ਡੇਢ ਕਰੋੜ ਲੋਕਾਂ ਨੇ ਗੰਗਾ ਅਤੇ ਸੰਗਮ 'ਚ ਆਸਥਾ ਦੀ ਡੁੱਬਕੀ ਲਾਈ। ਇਸ ਦੌਰਾਨ ਮੇਲਾ ਪ੍ਰਸ਼ਾਸਨ ਨੇ ਹੈਲੀਕਾਪਟਰ ਤੋਂ ਸਾਧੂ-ਸੰਤਾਂ ਅਤੇ ਸ਼ਰਧਾਲੂਆਂ 'ਤੇ ਫੁੱਲਾਂ ਦੀ ਵਰਖਾ ਕੀਤੀ। ਮੱਸਿਆ ਅਤੇ ਸ਼ਨੀ ਮੱਸਿਆ ਦੇ ਮਹਾਯੋਗ ਕਾਰਨ ਸ਼ੁੱਕਰਵਾਰ ਤੋਂ ਹੀ ਵੱਡੀ ਗਿਣਤੀ ਵਿਚ ਸ਼ਰਧਾਲੂ ਮੇਲਾ ਖੇਤਰ ਵਿਚ ਆਉਣਾ ਸ਼ੁਰੂ ਹੋ ਗਏ ਸਨ।

PunjabKesari

ਪ੍ਰਯਾਗਰਾਜ ਦੇ ਡਿਵੀਜ਼ਨਲ ਕਮਿਸ਼ਨਰ ਵਿਜੇ ਵਿਸ਼ਵਾਸ ਪੰਤ ਨੇ ਦੱਸਿਆ ਕਿ ਸ਼ੁੱਕਰਵਾਰ ਅੱਧੀ ਰਾਤ 12 ਤੋਂ ਸ਼ਨੀਵਾਰ ਦੁਪਹਿਰ 12 ਵਜੇ ਤੱਕ ਡੇਢ ਕਰੋੜ ਸ਼ਰਧਾਲੂਆਂ ਨੇ ਗੰਗਾ ਅਤੇ ਸੰਗਮ 'ਚ ਇਸ਼ਨਾਨ ਕੀਤਾ। ਮੇਲੇ ਦੀ ਸੁਰੱਖਿਆ ਲਈ 5,000 ਤੋਂ ਵੱਧ ਕਾਮੇ ਤਾਇਨਾਤ ਕੀਤੇ ਗਏ ਹਨ, ਜਿਸ ਵਿਚ ਸਿਵਲ ਪੁਲਸ, ਮਹਿਲਾ ਪੁਲਸ, ਐਲ. ਆਈ. ਯੂ. ਟੀਮ, ਖੁਫੀਆ ਵਿਭਾਗ ਦੇ ਅਧਿਕਾਰੀ, ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (SDRF) ਅਤੇ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (NDRF) ਆਦਿ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸੀ. ਸੀ. ਟੀ. ਵੀ ਕੈਮਰਿਆਂ ਅਤੇ ਡਰੋਨ ਕੈਮਰਿਆਂ ਰਾਹੀਂ ਲੋਕਾਂ 'ਤੇ ਨਜ਼ਰ ਰੱਖੀ ਜਾ ਰਹੀ ਹੈ।    

PunjabKesari

ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਨੇ ਵੀ ਸ਼ਨੀਵਾਰ ਸਵੇਰੇ ਸੰਗਮ ਵਿਚ ਇਸ਼ਨਾਨ ਕੀਤਾ। ਸ਼ਾਰਦਾ ਪੀਠ ਦੇ ਸ਼ੰਕਰਾਚਾਰੀਆ ਸਵਾਮੀ ਸਦਾਨੰਦ ਨੇ ਦੱਸਿਆ ਕਿ ਪ੍ਰਯਾਗਰਾਜ 'ਚ ਮੱਸਿਆ 'ਤੇ ਸੰਗਮ 'ਚ ਇਸ਼ਨਾਨ ਕਰਨ ਨਾਲ ਮਨ ਦੇ ਪਾਪ ਨਸ਼ਟ ਹੁੰਦੇ ਹਨ ਅਤੇ ਇਸ ਵਾਰ ਮੱਸਿਆ 'ਤੇ ਸ਼ਨੀ ਮੱਸਿਆ ਮਹਾਯੋਗ ਹੋਣ ਕਾਰਨ ਗੰਗਾ 'ਚ ਇਸ਼ਨਾਨ ਵਿਸ਼ੇਸ਼ ਤੌਰ 'ਤੇ ਫਲਦਾਇਕ ਹੈ। ਮਾਘ ਮੇਲੇ ਦਾ ਅਗਲਾ ਇਸ਼ਨਾਨ 26 ਜਨਵਰੀ ਨੂੰ ਬਸੰਤ ਪੰਚਮੀ, 5 ਫਰਵਰੀ ਨੂੰ ਮਾਘੀ ਪੁੰਨਿਆ ਅਤੇ 18 ਫਰਵਰੀ ਨੂੰ ਮਹਾਸ਼ਿਵਰਾਤਰੀ 'ਤੇ ਹੋਵੇਗਾ, ਜਿਸ ਨਾਲ ਮਾਘ ਮੇਲੇ ਦੀ ਸਮਾਪਤੀ ਹੋਵੇਗੀ।

PunjabKesari

  • Magh Mela
  • Ganges
  • Mauni Amavasya
  • saints
  • devotees
  • ਮਾਘ ਮੇਲਾ
  • ਗੰਗਾ
  • ਇਸ਼ਨਾਨ
  • ਮੱਸਿਆ
  • ਸੰਤ
  • ਸ਼ਰਧਾਲੂ

‘693ਵੇਂ ਟਰੱਕ ਦੀ ਰਾਹਤ ਸਮੱਗਰੀ’ ਪੀੜਤਾਂ ਲਈ ‘ਦੋਸਤ ਕਲੱਬ ਪਟਿਆਲਾ’ ਨੇ ਭਿਜਵਾਈ

NEXT STORY

Stories You May Like

  • fpi selling intensifies   foreign investors withdraw rs 1 08 lakh crore
    ਸ਼ੇਅਰ ਬਾਜ਼ਾਰ ’ਚ FPI ਦੀ ਬਿਕਵਾਲੀ ਤੇਜ਼, ਵਿਦੇਸ਼ੀ ਨਿਵੇਸ਼ਕਾਂ ਨੇ ਕੱਢੇ 1.08 ਲੱਖ ਕਰੋੜ ਰੁਪਏ
  • baisakhi mela held in virginia
    ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ ਵਿਸਾਖੀ ਮੇਲਾ (ਤਸਵੀਰਾਂ)
  • up will get a big gift
    ਯੂਪੀ ਨੂੰ ਮਿਲੇਗਾ ਵੱਡਾ ਤੋਹਫ਼ਾ: PM ਮੋਦੀ ਅੱਜ ਕਰਨਗੇ ₹36,200 ਕਰੋੜ ਦੇ 'ਗੰਗਾ ਐਕਸਪ੍ਰੈਸਵੇਅ' ਦਾ ਉਦਘਾਟਨ
  • video of employee throwing garbage in ganga river goes viral
    ਹਰਿਦੁਆਰ: ਗੰਗਾ ਨਦੀ 'ਚ ਕੂੜਾ ਸੁੱਟਣ ਵਾਲੇ ਕਰਮਚਾਰੀ ਦੀ ਵੀਡੀਓ ਵਾਇਰਲ, ਲੋਕਾਂ 'ਚ ਗੁੱਸਾ
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ ਅੱਗ
  • court of maa vaishno devi silver worth 550 crores turned out only 30 crores
    ਮਾਂ ਵੈਸ਼ਨੋ ਦੇਵੀ ਦੇ ਦਰਬਾਰ 'ਚ ਸ਼ਰਧਾਲੂਆਂ ਦੀ ਆਸਥਾ ਨਾਲ ਵੱਡਾ ਧੋਖਾ, 550 ਕਰੋੜ ਦੀ ਚਾਂਦੀ ਨਿਕਲੀ ਸਿਰਫ਼ 30 ਕਰੋੜ ਦੀ!
  • ipl 2026
    IPL 'ਚ 1.60 ਕਰੋੜ 'ਚ ਵਿਕਣ ਵਾਲਾ ਖਿਡਾਰੀ ਚੱਪਲਾਂ ਪਾ ਕੇ ਖੇਡ ਰਿਹੈ ਕ੍ਰਿਕਟ! ਵੇਖੋ ਵੀਡੀਓ
  • rbi launches mission saksham  training
    RBI ਨੇ 'ਮਿਸ਼ਨ ਸਕਸ਼ਮ' ਦੀ ਕੀਤੀ ਸ਼ੁਰੂਆਤ, 1.40 ਲੱਖ ਲੋਕਾਂ ਨੂੰ ਮਿਲੇਗੀ ਟ੍ਰੇਨਿੰਗ
  • sai ghulam shah ji jodh mela nakodar baba muradh shah ji
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
  • big warning of rain thunderstorm and hailstorm in punjab
    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
  • justice received from consumer forum in case of missing parcel
    ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
  • bag stolen from businessman  s fortuner in jalandhar
    ਜਲੰਧਰ 'ਚ ਵਪਾਰੀ ਦੀ ਫਾਰਚੂਨਰ 'ਚੋਂ ਬੈਗ ਚੋਰੀ, ਲੱਖਾਂ ਦੇ ਗਹਿਣੇ ਤੇ ਨਕਦੀ ਗਾਇਬ
  • minor girl kidnapped on the pretext of marriage
    ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਕੀਤਾ ਅਗਵਾ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • woman attacked while sitting in medical store in jalandhar
    ਜਲੰਧਰ : ਮੈਡੀਕਲ ਸਟੋਰ 'ਚ ਬੈਠੀ ਮਹਿਲਾ 'ਤੇ ਹਮਲਾ, ਸੋਨੇ ਦੀ ਚੇਨੀ ਲੁੱਟ ਕੇ...
Trending
Ek Nazar
famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

singer abhijit bhattacharya takes a dig at shah rukh khan

'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ...

diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • milk price   4 rupee  hikes
      ਮਹਿੰਗਾ ਹੋ ਗਿਆ ਦੁੱਧ ! 4 ਰੁਪਏ ਤੱਕ ਵਧ ਗਈਆਂ ਕੀਮਤਾਂ, ਓਡੀਸ਼ਾ 'ਚ Omfed ਨੇ...
    • two people stuck in water tank for 15 hours
      ਪਾਣੀ ਦੀ ਟੰਕੀ 'ਤੇ 15 ਘੰਟੇ ਫਸੇ ਰਹੇ ਦੋ ਜਵਾਕ, ਭਾਰਤੀ ਵਾਯੂ ਸੈਨਾ ਨੇ...
    • three including mother and daughter die two injured while digging soil
      ਕੌਸ਼ਾਂਬੀ 'ਚ ਦਰਦਨਾਕ ਹਾਦਸਾ: ਮਿੱਟੀ ਪੁੱਟਣ ਗਈਆਂ ਮਾਂ-ਧੀ ਸਣੇ ਤਿੰਨ ਦੀ ਮੌਤ,...
    • there will be no need to stop at toll plazas anymore
      ਹੁਣ ਨਹੀਂ ਪਵੇਗੀ ਟੋਲ ਪਲਾਜ਼ਾ 'ਤੇ ਰੁਕਣ ਦੀ ਲੋੜ ! ਸ਼ੁਰੂ ਹੋਇਆ ਦੇਸ਼ ਦਾ ਪਹਿਲਾ...
    • big news for aadhar card holders
      Aadhar card ਵਾਲਿਆਂ ਲਈ ਵੱਡੀ ਖ਼ਬਰ ! ਹੁਣ ਬਿਨਾਂ OTP ਦੇ ਨਿਪਟਣਗੇ ਕੰਮ
    • groom  firing  bride  brother  love marriage  police
      ਤੁਰੀ ਜਾਂਦੀ ਬਰਾਤ 'ਚ ਲਾੜੇ ਦਾ ਗੋਲ਼ੀ ਮਾਰ ਕਰ'ਤਾ ਕਤਲ ! ਹੁਣ ਲਾੜੀ ਨੇ ਕੀਤਾ...
    • passenger jumped out of flight
      ਸ਼ਾਰਜਾਹ ਤੋਂ ਆਏ ਯਾਤਰੀ ਨੇ ਚੱਲਦੇ ਜਹਾਜ਼ 'ਚੋਂ ਮਾਰ'ਤੀ ਛਾਲ ! ਏਅਰਪੋਰਟ...
    • babulal bairwa passes away at the age of 73
      ਰਾਜਸਥਾਨ: ਕਾਂਗਰਸ ਦੇ ਸਾਬਕਾ ਵਿਧਾਇਕ ਬਾਬੂਲਾਲ ਬੈਰਵਾ ਦਾ 73 ਸਾਲ ਦੀ ਉਮਰ 'ਚ...
    • dollar industries founder deendayal gupta passes away
      Dollar ਇੰਡਸਟਰੀਜ਼ ਦੇ ਸੰਸਥਾਪਕ ਦੀਨਦਿਆਲ ਗੁਪਤਾ ਦਾ ਦਿਹਾਂਤ, 1,700 ਕਰੋੜ ਰੁਪਏ...
    • cigarette ban narendra modi letter anbumani ramdas
      2009 ਤੋਂ ਬਾਅਦ ਜਨਮੇ ਲੋਕਾਂ ਲਈ Ban ਹੋਵੇ ਸਿਗਰਟ ! PMK ਆਗੂ ਨੇ PM ਮੋਦੀ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +