Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 21, 2026

    1:32:25 PM

  • himachal pradesh toll tax himachal vehicle

    ਹਿਮਾਚਲ ਤੋਂ ਆਉਣ ਵਾਲੇ ਵਾਹਨਾਂ ’ਤੇ ਲੱਗੇਗਾ ਟੈਕਸ,...

  • punjab police action

    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼! IED...

  • canada bars entry to foreign nationals

    ਕੈਨੇਡਾ ਸਰਕਾਰ ਦਾ ਵੱਡਾ ਕਦਮ,  ਵਿਦੇਸ਼ੀ ਨਾਗਰਿਕਾਂ...

  • shambhu border haryana police

    ਖਨੌਰੀ ਤੇ ਸ਼ੰਭੂ ਬਾਰਡਰ ਕਰ 'ਤਾ ਸੀਲ! ਕਿਸਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਕਰਜ਼ੇ ਦੇ ਮਾਮਲੇ ’ਚ ਮਹਾਰਾਸ਼ਟਰ ਦੀ ਸਥਿਤੀ ਸਭ ਤੋਂ ਖਰਾਬ, ਪੰਜਾਬ-ਹਰਿਆਣਾ ਬਿਹਤਰ

NATIONAL News Punjabi(ਦੇਸ਼)

ਕਰਜ਼ੇ ਦੇ ਮਾਮਲੇ ’ਚ ਮਹਾਰਾਸ਼ਟਰ ਦੀ ਸਥਿਤੀ ਸਭ ਤੋਂ ਖਰਾਬ, ਪੰਜਾਬ-ਹਰਿਆਣਾ ਬਿਹਤਰ

  • Edited By Tanu,
  • Updated: 13 Apr, 2022 10:29 AM
New Delhi
maharashtra  s worst debt situation  punjab haryana better
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਜੇਕਰ ਤੁਹਾਨੂੰ ਲੱਗਦਾ ਹੈ ਕਿ ਸਿਰਫ ਕੇਂਦਰ ਹੀ ਵੱਡੇ ਪੈਮਾਨੇ ’ਤੇ ਕਰਜ਼ਾ ਲੈ ਰਿਹਾ ਹੈ, ਤਾਂ ਤੁਹਾਨੂੰ ਹੈਰਾਨੀ ਹੋ ਸਕਦੀ ਹੈ। ਲਗਭਗ ਸਾਰੇ 31 ਸੂਬੇ ਬਾਜ਼ਾਰ ਅਤੇ ਹੋਰ ਸਰੋਤਾਂ ਤੋਂ ਕਰਜ਼ੇ ਦਾ ਸਹਾਰਾ ਲੈ ਰਹੇ ਹਨ। ਦਿਲਚਸਪ ਗੱਲ ਇਹ ਹੈ ਕਿ ਸਾਲ ਦਰ ਸਾਲ 31 ਸੂਬਿਆਂ ’ਚ ਮਹਾਰਾਸ਼ਟਰ ਕਰਜ਼ਾ ਲੈਣ ਅਤੇ ਕਰਜ਼ੇ ਦੀ ਅਰਥਵਿਵਸਥਾ ’ਤੇ ਜ਼ਿੰਦਾ ਰਹਿਣ ਦੀ ਪੌੜੀ ’ਚ ਸਭ ਤੋਂ ਉੱਤੇ ਹੈ। ਮਹਾਰਾਸ਼ਟਰ ਵੱਲੋਂ ਬਾਜ਼ਾਰ, ਬੈਂਕਾਂ, ਵਿੱਤੀ ਸੰਸਥਾਨਾਂ ਅਤੇ ਕੇਂਦਰ ਤੋਂ ਐਡਵਾਂਸ ਕ੍ਰੈਡਿਟ ’ਚ 4 ਸਾਲਾਂ ਦੀ ਮਿਆਦ ਦੇ ਅੰਦਰ 470 ਫ਼ੀਸਦੀ ਦਾ ਵਾਧਾ ਹੋਇਆ।

2018-19 ’ਚ ਸਾਰੇ ਉਪਲੱਬਧ ਸਰੋਤਾਂ ਤੋਂ ਮਹਾਰਾਸ਼ਟਰ ਦਾ ਕਰਜ਼ਾ ਸਿਰਫ 26,026 ਕਰੋੜ ਰੁਪਏ ਸੀ, ਤਾਂ ਇਹ ਕਰਜ਼ਾ 2019-20 ’ਚ ਦੁੱਗਣੇ ਤੋਂ ਵਧ ਕੇ 57,156 ਕਰੋੜ ਰੁਪਏ ਅਤੇ ਅਗਲੇ ਸਾਲ ਫਿਰ ਲਗਭਗ ਦੁੱਗਣਾ ਹੋ ਕੇ 1,09,529 ਕਰੋੜ ਰੁਪਏ ਅਤੇ 2021-22 ਦੌਰਾਨ 1,22,516 ਕਰੋੜ ਰੁਪਏ ਹੋ ਗਿਆ। 1.22 ਲੱਖ ਕਰੋੜ ਰੁਪਏ ’ਚੋਂ ਲਗਭਗ ਇਕ ਲੱਖ ਕਰੋੜ ਰੁਪਏ ਦਾ ਕਰਜ਼ਾ ਬਾਜ਼ਾਰ ਤੋਂ ਅਤੇ ਬਾਕੀ ਹੋਰ ਸਰੋਤਾਂ ਤੋਂ ਲਿਆ ਗਿਆ ਸੀ।

ਉੱਥੇ ਹੀ ਪੰਜਾਬ ਦੀ ਗੱਲ ਕਰੀਏ ਤਾਂ ਪਿਛਲੇ ਚਾਰ ਸਾਲਾਂ ਦੌਰਾਨ ਕਰਜ਼ਾ ਲੈਣ ’ਚ ਉਸ ਦਾ ਰਿਕਾਰਡ ਬਿਹਤਰ ਹੈ, ਕਿਉਂਕਿ ਇਹ 2021-22 ਦੌਰਾਨ 23,643 ਕਰੋੜ  ਰੁਪਏ ਤੋਂ ਵਧ ਕੇ 37336 ਕਰੋੜ  ਰੁਪਏ ਤੱਕ ਹੀ ਪੁੱਜਾ। ਹਰਿਆਣਾ ਦਾ ਰਿਕਾਰਡ ਵੀ ਹੋਰ ਸੂਬਿਆਂ ਤੋਂ ਬਿਹਤਰ ਹੈ ਪਰ ਗੁਜਰਾਤ ਸਭ ਤੋਂ ਵਧੀਆ ਰਿਹਾ, ਜਿਸ ਨੇ ਕਰਜ਼ੇ ਦੀ ਰਾਸ਼ੀ ’ਚ ਕਮੀ ਵਿਖਾਈ, ਕਿਉਂਕਿ ਉਸ ਨੇ 2020-21 ’ਚ 60,787 ਕਰੋੜ ਰੁਪਏ ਦਾ ਕਰਜ਼ਾ ਲਿਆ ਅਤੇ 2021-22 ਦੌਰਾਨ ਇਸ ਨੂੰ ਘਟਾ ਕੇ 50500 ਕਰੋੜ ਰੁਪਏ ਕਰ ਦਿੱਤਾ। ਇੱਥੋਂ ਤੱਕ ਕਿ ਪੱਛਮੀ ਬੰਗਾਲ ਨੇ ਵੀ ਪਿਛਲੇ ਚਾਰ ਸਾਲਾਂ ਦੌਰਾਨ ਆਪਣਾ ਕਰਜ਼ਾ ਪ੍ਰਬੰਧਨ ਨੂੰ ਬਿਹਤਰ ਢੰਗ ਨਾਲ ਸੰਭਾਲਿਆ ਹੈ। 2018-19 ਦੌਰਾਨ ਸਾਰੇ 31 ਸੂਬਿਆਂ ਨੇ 5.62 ਲੱਖ ਕਰੋੜ  ਦਾ ਕਰਜ਼ਾ ਲਿਆ, ਜੋ 4 ਸਾਲਾਂ ’ਚ ਲਗਭਗ ਦੁੱਗਣਾ ਵਧ ਕੇ 10.60 ਲੱਖ ਕਰੋੜ  ਹੋ ਗਿਆ ਪਰ ਮਹਾਰਾਸ਼ਟਰ ਦਾ ਕਰਜ਼ਾ 470 ਫ਼ੀਸਦੀ ਵਧਿਆ, ਜੋ ਇਕ ਰਿਕਾਰਡ ਹੈ।

ਸੂਬਿਆਂ ਦਾ ਕਰਜ਼ਾ ਕਰੋੜ ’ਚ

ਸੂਬਾ 2018-19  2019-20   2020-21  2021-22
ਮਹਾਰਾਸ਼ਟਰ  26026      57156  109529      122516
ਪ . ਬੰਗਾਲ  45193     59839  67359  85673
ਯੂ. ਪੀ.    51595   73779 79898   75509
ਹਰਿਆਣਾ 33760   43170  43165 63258
ਮੱਧ ਪ੍ਰਦੇਸ਼ 29122   34364  64411 57399
ਗੁਜਰਾਤ 43147   43492 60787 50500
ਪੰਜਾਬ 23643 27819 42554 37336
ਕੁੱਲ  562749  738792 1033816 1060728

 

 

 

 

 

 

 

 

 

 

  • Maharashtra
  • debt situation
  • Punjab
  • Haryana
  • ਕਰਜ਼ੇ
  • ਮਹਾਰਾਸ਼ਟਰ
  • ਪੰਜਾਬ
  • ਹਰਿਆਣਾ

PM ਮੋਦੀ ਵੱਲੋਂ ਜਲ੍ਹਿਆਂਵਾਲਾ ਬਾਗ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ, 'ਸ਼ਹੀਦਾਂ ਦਾ ਬਲੀਦਾਨ ਪੀੜ੍ਹੀਆਂ ਨੂੰ ਕਰੇਗਾ ਪ੍ਰੇਰਿਤ'

NEXT STORY

Stories You May Like

  • income of government banks increased  sbi remains at the forefront
    ਬੀਮਾ ਉਤਪਾਦਾਂ ਦੀ ਵਿਕਰੀ ਨਾਲ ਸਰਕਾਰੀ ਬੈਂਕਾਂ ਦੀ ਆਮਦਨ ਵਧੀ, SBI ਰਿਹਾ ਸਭ ਤੋਂ ਅੱਗੇ
  • maharashtra  devendra fadnavis  chief minister  history
    CM ਫੜਨਵੀਸ ਨੇ ਰਚਿਆ ਇਤਿਹਾਸ ! ਬਣੇ ਮਹਾਰਾਸ਼ਟਰ ਦੇ ਤੀਜੇ ਸਭ ਤੋਂ ਲੰਬੇ ਸਮੇਂ ਤੱਕ ਰਹਿਣ ਵਾਲੇ ਮੁੱਖ ਮੰਤਰੀ
  • supreme court  bail petitions  punjab  maharashtra
    ਜ਼ਮਾਨਤ ਪਟੀਸ਼ਨਾਂ ਦਾ ਵਿਰੋਧ ਕਰਨ 'ਤੇ ਪੰਜਾਬ ਤੇ ਮਹਾਰਾਸ਼ਟਰ ਨੂੰ ਸੁਪਰੀਮ ਕੋਰਟ ਦੀ ਝਾੜ
  • 4 crore extortion punjab police sho arrested
    4,00,00,000 ਦੀ ਫਿਰੌਤੀ ਮਾਮਲੇ 'ਚ ਪੰਜਾਬ ਪੁਲਸ ਦਾ SHO ਗ੍ਰਿਫ਼ਤਾਰ
  • 25 units of blood
    ਪੰਜਾਬ ਦੇ ਇਸ ਸਿਵਲ ਹਸਪਤਾਲ ਦੀ ਵੱਡੀ ਲਾਪਰਵਾਹੀ! 25 ਯੂਨਿਟ ਖੂਨ ਹੋ ਗਿਆ ਖਰਾਬ, ਫਿਰ...
  • sebi  s new rules on   share buyback   come into force  will be in   open market
    ਸ਼ੇਅਰ ਬਾਇਬੈਕ ’ਚ ਸੇਬੀ ਦੇ ਨਵੇਂ ਨਿਯਮ ਲਾਗੂ, 1 ਅਗਸਤ ਤੋਂ ਓਪਨ ਮਾਰਕੀਟ ’ਚ ਫਿਰ ਹੋਵੇਗੀ ਸ਼ੇਅਰਾਂ ਦੀ ਵਾਪਸ ਖਰੀਦ
  • fifa season 2026 has become the most expensive world cup ever broken records
    ਹੁਣ ਤੱਕ ਦਾ ਸਭ ਤੋਂ ਮਹਿੰਗਾ World Cup ਬਣਿਆ FIFA ਸੀਜ਼ਨ 2026, ਕਈ ਉਤਪਾਦਾਂ ਦੀ ਵਿਕਰੀ ਨੇ ਤੋੜੇ ਰਿਕਾਰਡ
  • punjab congress main face assembly elections
    ਪੰਜਾਬ 'ਚ ਕੌਣ ਹੋਵੇਗਾ ਕਾਂਗਰਸ ਦਾ ਮੁੱਖ ਚਿਹਰਾ, ਬਘੇਲ ਨੇ ਸਾਫ ਕੀਤੀ ਸਥਿਤੀ
  • rain in punjab meteorological department
    ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ
  • punjab school education board issues strict order
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ...
  • 20 foot road  water pipe  municipal corporation
    120 ਫੁੱਟੀ ਰੋਡ 'ਤੇ ਪੈ ਗਿਆ ਵੱਡਾ ਟੋਇਆ, ਪਾਣੀ ਵਾਲੀ ਪਾਈਪ ਵੀ ਲੀਕ, ਨਿਗਮ ਬੇਖਬਰ
  • heavy rains for 4 consecutive days in punjab thunderstorm alert
    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • haryana chief minister naib singh saini visit in nakodar
    ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ
  • cm naib saini different style stopped convoy in nurmahal met people passing by
    CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ...
  • punjabi singer khan saab s appeal to the youth in bapu lal badshah mela
    ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ...
  • deadbody of girl who went to work in ludhiana hotel found
    ਲੁਧਿਆਣਾ ਦੇ ਹੋਟਲ 'ਚ ਕੰਮ ਕਰਨ ਗਈ ਕੁੜੀ ਨੂੰ ਇਸ ਹਾਲ 'ਚ ਵੇਖ ਮਾਪਿਆਂ ਦੇ ਉੱਡੇ...
Trending
Ek Nazar
china  dominance in kyrgyzstan

ਕਿਰਗਿਜ਼ਸਤਾਨ 'ਚ ਚੀਨ ਦਾ ਵਧਦਾ ਦਬਦਬਾ! ਦੇਸ਼ ਦੀ ਪ੍ਰਭੂਸੱਤਾ ਨੂੰ ਲੈ ਕੇ ਵਧੀ...

gunfire near pakistan minister

ਪਾਕਿ ਮੰਤਰੀ ਅਤਾਉੱਲਾ ਤਰਾਰ ਦੀ ਕਾਰ ਨੇੜੇ ਗੋਲੀਬਾਰੀ, ਵਾਲ-ਵਾਲ ਬਚੀ ਜਾਨ

actress on casting couch

'ਰਾਤ ਨੂੰ ਉਸਨੇ ਮੈਨੂੰ ਹੋਟਲ ਦੇ ਕਮਰੇ 'ਚ...'; ਇਸ ਮਸ਼ਹੂਰ ਅਦਾਕਾਰਾ ਨੇ ਕੀਤਾ...

entertainment industry mourns death of veteran actor

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਦਿਹਾਂਤ, ਆਸਟ੍ਰੇਲੀਆ 'ਚ...

andy burnham

ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ PM

american soldiers

ਈਰਾਨੀ ਹਮਲੇ 'ਚ ਮਾਰੇ ਗਏ ਦੋ ਅਮਰੀਕੀ ਸੈਨਿਕਾਂ ਦੀ ਪਛਾਣ ਜਾਰੀ

monsoon rains

ਪਾਕਿਸਤਾਨ : ਮੌਨਸੂਨ ਦੀ ਬਾਰਿਸ਼ ਨੇ ਲਈ ਛੇ ਲੋਕਾਂ ਦੀ ਜਾਨ, ਕਈ ਜ਼ਖਮੀ

indians in italy

ਇਟਲੀ ਦੇ ਦਰਿਆ ਅੱਦਾ ਨੇ ਲੈ ਲਈ ਚਾਚੇ-ਭਤੀਜੇ ਦੀ ਜਾਨ, ਭਾਰਤੀ ਭਾਈਚਾਰੇ 'ਚ ਛਾਇਆ...

nyc mayor

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ...

study in america

ਅਮਰੀਕਾ ’ਚ ਪੜ੍ਹਾਈ ਹੁਣ ਪਹਿਲਾਂ ਵਾਂਗ ਆਸਾਨ ਨਹੀਂ, ਵਿਦੇਸ਼ੀ ਵਿਦਿਆਰਥੀਆਂ ’ਤੇ...

tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • neet paper narendra modi politics farmers
      NEET ਪੇਪਰ ਮਾਮਲੇ 'ਤੇ PM ਮੋਦੀ ਦਾ ਬਿਆਨ ਆਇਆ ਸਾਹਮਣੇ, ਕਿਸਾਨਾਂ ਨੂੰ ਲੈ ਕੇ ਵੀ...
    • electricity company  engineer  income  crores  owner
      ਕਰੋੜਾਂ ਦਾ ਮਾਲਕ ਨਿਕਲਿਆ ਬਿਜਲੀ ਕੰਪਨੀ ਦਾ ਇੰਜੀਨੀਅਰ, ਆਮਦਨ ਤੋਂ 3 ਗੁਣਾ ਵੱਧ...
    • high court  wife  husband  marriage  divorce
      ਰੁਚੀ ਖ਼ਤਮ ਹੋਣ ਦੀ ਗੱਲ ਕਹਿ ਕੇ ਪਤਨੀ ਨੂੰ ਨਹੀਂ ਛੱਡ ਸਕਦਾ ਪਤੀ : ਕਰਨਾਟਕ ਹਾਈ...
    • cjp protest  fir 118 police officers  injured
      CJP ਵਿਰੋਧ ਪ੍ਰਦਰਸ਼ਨ : ਅਣਪਛਾਤੇ ਵਿਅਕਤੀਆਂ ਖ਼ਿਲਾਫ਼ FIR, 118 ਤੋਂ ਵੱਧ ਪੁਲਸ...
    • national insurance company job candidate recruitment
      ਨੈਸ਼ਨਲ ਇੰਸ਼ੋਰੈਂਸ ਕੰਪਨੀ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਇੰਝ ਕਰੋ ਅਪਲਾਈ
    • narendra modi  birthday  mallikarjun kharge  congratulations
      PM ਮੋਦੀ ਨੇ ਕਾਂਗਰਸ ਪ੍ਰਧਾਨ ਜਨਮ ਦਿਨ ਦੀ ਵਧਾਈ ਦਿੱਤੀ, ਸਿਹਤਮੰਦ ਜੀਵਨ ਦੀ ਕੀਤੀ...
    • cockroach janata party punjabi singer diljit dosanjh
      ਦਿੱਲੀ 'ਚ ਕਾਕਰੋਚਾਂ 'ਤੇ ਲਾਠੀਚਾਰਜ 'ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ-ਰੱਬ ਸਭ...
    • mamata freeze  440 crores  3 bank accounts
      ਮਮਤਾ ਨੂੰ ਰਾਹਤ ਨਹੀਂ, ਫ੍ਰੀਜ਼ ਹੀ ਰਹਿਣਗੇ 440 ਕਰੋੜ ਰੁਪਏ ਵਾਲੇ ਤ੍ਰਿਣਮੂਲ ਦੇ 3...
    • changing weather swine flu patient danger
      ਸਾਵਧਾਨ! ਬਦਲਦੇ ਮੌਸਮ ’ਚ ਸਵਾਈਨ ਫਲੂ ਦਾ ਖ਼ਤਰਾ, ਹਸਪਤਾਲਾਂ ’ਚ ਵਧਣ ਲੱਗੇ ਮਰੀਜ਼
    • andhra pradesh will get a big gift
      ਆਂਧਰਾ ਪ੍ਰਦੇਸ਼ ਨੂੰ ਮਿਲੇਗਾ ਵੱਡਾ ਤੋਹਫ਼ਾ, PM ਮੋਦੀ 1 ਅਗਸਤ ਨੂੰ ਕਰ ਸਕਦੇ ਹਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +