Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    2:22:27 PM

  • elderly man brutally murdered in jalandhar

    ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ...

  • incident with hindu family

    ਬੰਗਲਾਦੇਸ਼ 'ਚ ਵੱਡੀ ਵਾਰਦਾਤ ;  ਹਿੰਦੂ ਪਰਿਵਾਰ ਦੇ...

  • mount fuji incident

    ਪੁੱਤਰ ਨੂੰ ਠੰਡ ਅਤੇ ਮੀਂਹ 'ਚ ਛੱਡ'ਤਾ ਇਕੱਲਾ !...

  • heat wave will hit punjab again

    ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 35 ਸਾਲਾ ਸ਼ਖਸ ਨੇ 5 ਸਾਲਾ ਬੱਚੀ ਨਾਲ ਕੀਤਾ ਜਬਰ ਜ਼ਿਨਾਹ, ਫ਼ਿਰ ਗਲ਼ਾ ਘੁੱਟ ਕਰ ਦਿੱਤਾ ਕਤਲ

NATIONAL News Punjabi(ਦੇਸ਼)

35 ਸਾਲਾ ਸ਼ਖਸ ਨੇ 5 ਸਾਲਾ ਬੱਚੀ ਨਾਲ ਕੀਤਾ ਜਬਰ ਜ਼ਿਨਾਹ, ਫ਼ਿਰ ਗਲ਼ਾ ਘੁੱਟ ਕਰ ਦਿੱਤਾ ਕਤਲ

  • Edited By Disha,
  • Updated: 21 Jan, 2021 04:47 PM
National
maharashtra child rape murder
  • Share
    • Facebook
    • Tumblr
    • Linkedin
    • Twitter
  • Comment

ਔਰੰਗਾਬਾਦ- ਮਹਾਰਾਸ਼ਟਰ ਦੇ ਔਰੰਗਾਬਾਦ 'ਚ ਇਕ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੋਂ ਦੇ ਨਾਂਦੇੜ ਜ਼ਿਲ੍ਹੇ 'ਚ 5 ਸਾਲਾ ਬੱਚੀ ਨਾਲ ਕਥਿਤ ਤੌਰ 'ਤੇ ਜਬਰ ਜ਼ਿਨਾਹ ਕਰਨ ਤੋਂ ਬਾਅਦ ਉਸ ਦਾ ਕਤਲ ਕਰ ਦਿੱਤਾ ਗਿਆ। ਭੋਕਾਰ ਥਾਣੇ ਦੇ ਇਕ ਅਧਿਕਾਰੀ ਨੇ ਵੀਰਵਾਰ ਨੂੰ ਦੱਸਿਆ ਕਿ ਘਟਨਾ ਜ਼ਿਲ੍ਹੇ ਦੇ ਇਕ ਪਿੰਡ 'ਚ ਬੁੱਧਵਾਰ ਨੂੰ ਨਦੀ ਕਿਨਾਰੇ ਵਾਪਰੀ। ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ 35 ਸਾਲ ਦੋਸ਼ੀ ਬੱਚੀ ਦੇ ਮਾਤਾ-ਪਿਤਾ ਦੇ ਖੇਤ 'ਚ ਮਜ਼ਦੂਰੀ ਕਰਦਾ ਸੀ। 

ਪੁਲਸ ਅਧਿਕਾਰੀ ਨੇ ਦੱਸਿਆ ਕਿ ਬੁੱਧਵਾਰ ਦੁਪਹਿਰ ਦੋਸ਼ੀ ਬੱਚੀ ਨੂੰ ਨਦੀ ਕਿਨਾਰੇ ਲੈ ਗਿਆ। ਜਿੱਥੇ ਉਸ ਨੇ ਬੱਚੀ ਨਾਲ ਜਬਰ ਜ਼ਿਨਾਹ ਕਰਨ ਤੋਂ ਬਾਅਦ ਉਸ ਦਾ ਗਲ਼ਾ ਘੁੱਟ ਕੇ ਹੱਤਿਆ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਦੋਸ਼ੀ ਨੂੰ ਹਾਦਸੇ ਵਾਲੀ ਜਗ੍ਹਾ ਦੇ ਨੇੜੇ-ਤੇੜੇ ਦੇਖਣ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਸ ਸੁਪਰਡੈਂਟ ਪ੍ਰਮੋਦ ਕੁਮਾਰ ਸ਼ੇਵਾਲੇ ਨੇ ਦੱਸਿਆ ਕਿ ਬੱਚੀ ਦੇ ਪਿਤਾ ਨੇ ਦੋਸ਼ੀ ਨੂੰ ਦੁਪਹਿਰ ਕਰੀਬ 2 ਵਜੇ ਬੱਚੀ ਨਾਲ ਦੇਖਿਆ ਸੀ। ਉਨ੍ਹਾਂ ਦੱਸਿਆ ਕਿ ਸ਼ਾਮ ਕਰੀਬ 5 ਵਜੇ ਜਦੋਂ ਬੱਚੀ ਨਹੀਂ ਤਾਂ ਉਸ ਦੇ ਪਿਤਾ ਅਤੇ ਰਿਸ਼ਤੇਦਾਰਾਂ ਨੇ ਪੁਲਸ 'ਚ ਸ਼ਿਕਾਇਤ ਦਰਜ ਕਰਵਾਈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

  • Maharashtra
  • child
  • rape
  • murder
  • ਮਹਾਰਾਸ਼ਟਰ
  • ਬੱਚੀ
  • ਜਬਰ ਜ਼ਿਨਾਹ
  • ਕਤਲ

ਕਸ਼ਮੀਰ ਘਾਟੀ ’ਚ ਠੰਡ ਦਾ ਕਹਿਰ ਜਾਰੀ, ਲੋਕਾਂ ਨੂੰ ਦਿੱਤੀ ਗਈ ਇਹ ਚਿਤਾਵਨੀ

NEXT STORY

Stories You May Like

  • 35 lakhs fraud in the name of sending to canada  case registered
    ਕੈਨੇਡਾ ਭੇਜਣ ਦੇ ਨਾਂ 'ਤੇ 35 ਲੱਖ ਦੀ ਠੱਗੀ, ਮਾਮਲਾ ਦਰਜ
  • father murder two daughters in hotel
    ਹੋਟਲ 'ਚ ਪਿਓ ਨੇ ਦੋ ਧੀਆਂ ਦਾ ਗਲਾ ਘੁੱਟ ਕੀਤਾ ਕਤਲ, ਫਿਰ ਖੁਦ ਨੂੰ ਵੀ ਮਾਰ ਲਿਆ ਚਾਕੂ
  • get married and get 5 lakhs
    ਵਿਆਹ ਕਰਵਾਓ ਤੇ 5 ਲੱਖ ਪਾਓ ! ਸਰਕਾਰ ਨੇ ਲਿਆਂਦੀ ਸ਼ਾਨਦਾਰ ਸਕੀਮ, ਬਸ ਕਰਨਾ ਪਵੇਗਾ ਇਹ ਕੰਮ
  • neighbors murdered an elderly man
    ਕਹਿਰ ਓ ਰੱਬਾ: ਗੁਆਂਢੀਆਂ ਨੇ ਬਜ਼ੁਰਗ ਦਾ ਕਰ'ਤਾ ਕਤਲ
  • headof government school murdered in mohali
    ਪੰਜਾਬ: ਦਿਨ-ਦਿਹਾੜੇ ਰਾਹ 'ਚ ਘੇਰ ਸਰਕਾਰੀ ਸਕੂਲ ਦੇ ਹੈੱਡ ਮਾਸਟਰ ਦਾ ਕਰ 'ਤਾ ਕਤਲ
  • shocking incident in ludhiana
    ਪੰਜਾਬ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ! ਫ਼ਿਰ ਮੋਢੇ 'ਤੇ ਲਾਸ਼ ਰੱਖ 1 ਕਿੱਲੋਮੀਟਰ ਤਕ ਘੁੰਮਦਾ ਰਿਹਾ ਕਾਤਲ
  • boy drown in bhakra
    ਭਾਖੜਾ ਨਹਿਰ 'ਚ ਰੁੜਿਆ 17 ਸਾਲਾ ਨੌਜਵਾਨ, ਭਾਲ ਜਾਰੀ
  • incident in congo
    ਕਾਂਗੋ 'ਚ ਆਈਐਸ ਨਾਲ ਜੁੜੇ ਸਮੂਹ ਨੇ 13 ਲੋਕਾਂ ਦਾ ਕਰ'ਤਾ ਕਤਲ
  • elderly man brutally murdered in jalandhar
    ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
  • vehicle loaded with gas cylinders stolen
    ਮਲਸੀਆਂ ਦੇ ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ, ਨਜ਼ਦੀਕੀ ਪਿੰਡ...
  • heat wave will hit punjab again
    ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
  • terrible accident on jalandhar nakodar road two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
  • punjabi in canada
    ਕੈਨੇਡਾ ਜਾਣ ਦੇ ਚਾਹਵਾਨ ਪੰਜਾਬੀਆਂ ਦੀ ਜੇਬ 'ਤੇ ਵਧਿਆ ਬੋਝ !  1 ਸਤੰਬਰ ਤੋਂ ਨਵਾਂ...
  • cp satinder singh big revelation in jalandhar businessman robbery case
    ਜਲੰਧਰ: ਕਾਰੋਬਾਰੀ ਨਾਲ ਹੋਈ ਲੁੱਟ ਦੇ ਮਾਮਲੇ 'ਚ CP ਦਾ ਵੱਡਾ ਖ਼ੁਲਾਸਾ! 72 ਲੱਖ...
  • sensation in malsian
    ਮਲਸੀਆਂ 'ਚ ਸਨਸਨੀ: ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ,...
  • jalandhar roads dumped garbage
    ਜਲੰਧਰ ਸ਼ਹਿਰ ਦੀ ਸੁੰਦਰਤਾ ਨੂੰ ਲੱਗਾ ਗ੍ਰਹਿਣ; ਸੜਕਾਂ ’ਤੇ ਸੁੱਟਿਆ ਜਾ ਰਿਹਾ ਕੂੜਾ,...
Trending
Ek Nazar
imran khan

ਇਮਰਾਨ ਖ਼ਾਨ ਦੀ ਰਿਹਾਈ ਅਤੇ ਇਲਾਜ ਨੂੰ ਲੈ ਕੇ ਫੌਜ ਤੇ ਸੁਪਰੀਮ ਕੋਰਟ ਆਹਮੋ-ਸਾਹਮਣੇ

thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

bollywood veteran actress  s health deteriorates

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ

major robbery on highway

ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...

bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • absconding accused  person  delhi police  ai app
      ਦਹਾਕਿਆਂ ਤੋਂ ਵੱਖ-ਵੱਖ ਵਾਰਾਦਾਤਾਂ ਨੂੰ ਅੰਜ਼ਾਮ ਦੇਣ ਮਗਰੋਂ ਫ਼ਰਾਰ ਦੋਸ਼ੀ ਸਾਵਧਾਨ,...
    • millions of indians are totally free
      ਨਾ ਪੜ੍ਹਾਈ ਨਾ ਕੋਈ ਕੰਮ-ਕਾਰ ! ਭਾਰਤ ਦੇ 8.7 ਕਰੋੜ ਨੌਜਵਾਨ ਹਨ 'ਨਿਰ੍ਹੇ ਵਿਹਲੇ',...
    • delhi police  42 year accused arrested
      ਦਿੱਲੀ ਪੁਲਸ ਦੇ ਹੱਥ ਲੱਗੀ ਵੱਡੀ ਸਫਲਤਾ : 42 ਸਾਲਾ ਬਾਅਦ ਕਤਲ ਦਾ ਸ਼ੱਕੀ ਵਿਅਕਤੀ...
    • pm modi  national space day  congratulations
      PM ਮੋਦੀ ਨੇ ਰਾਸ਼ਟਰੀ ਪੁਲਾੜ ਦਿਵਸ 'ਤੇ ਦਿੱਤੀ ਵਧਾਈ, ਨੌਜਵਾਨਾਂ ਨੂੰ ਨਵੀਆਂ...
    • employment subsidy
      PM ਮੋਦੀ ਦੀ ਰੁਜ਼ਗਾਰ ਪੈਦਾ ਕਰਨ ਵਾਲੀ ਸਬਸਿਡੀ : ਜੰਮੂ-ਕਸ਼ਮੀਰ ਸਭ ਤੋਂ ਅੱਗੇ
    • court verdict
      ਕੁੜੀ ਨਾਲ ਜਬਰ-ਜਨਾਹ ਦੇ ਮਾਮਲੇ 'ਚ ਅਦਾਲਤ ਦਾ ਵੱਡਾ ਫ਼ੈਸਲਾ ! ਦੋਸ਼ੀ ਨੂੰ ਸੁਣਾਈ...
    • ration card holders free sarees dhotis cm vijay
      ਰਾਸ਼ਨ ਕਾਰਡ ਧਾਰਕਾਂ ਨੂੰ ਫ੍ਰੀ ਮਿਲਣਗੇ ਕੱਪੜੇ ! ਤਿਉਹਾਰੀ ਸੀਜ਼ਨ ਮੌਕੇ CM ਵਿਜੇ...
    • sugar companies profit
      ਸ਼ੂਗਰ ਕੰਪਨੀਆਂ ਦੀ ਹੋਈ ਬੱਲੇ-ਬੱਲੇ ! ਆਮ ਜਨਤਾ 'ਤੇ ਪਈ ਮਹਿੰਗਾਈ ਦੀ ਮਾਰ, ਜਾਣੋ...
    • gujarat chief minister meets indian diaspora in us
      ਗੁਜਰਾਤ ਦੇ ਮੁੱਖ ਮੰਤਰੀ ਨੇ ਅਮਰੀਕਾ 'ਚ ਵਪਾਰ ਜਗਤ ਦੇ ਦਿੱਗਜਾਂ ਤੇ ਪ੍ਰਵਾਸੀ...
    • we are not chinese
      'ਅਸੀਂ ਚਾਈਨੀਜ਼ ਨਹੀਂ, Indian ਹਾਂ...', ਨਿੱਕੀ ਜਿਹੀ ਕੁੜੀ ਨੇ ਜਿੱਤ ਲਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +