Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 20, 2026

    9:19:53 AM

  • punjab government schools students free school bags

    ਪੰਜਾਬ ਦੇ ਸਰਕਾਰੀ ਸਕੂਲਾਂ 'ਚ ਪੜ੍ਹਨ ਵਾਲੇ...

  • sit  sukhbir singh badal  inquiry

    ਬਹਿਬਲ ਕਲਾਂ ਅਤੇ ਕੋਟਕਪੂਰਾ ਬੇਅਦਬੀ ਮਾਮਲਾ :...

  • highway selfie 5 friends crushed vehicle

    ਹਾਈਵੇਅ 'ਤੇ 5 ਦੋਸਤਾਂ ਨੂੰ ਸੈਲਫ਼ੀ ਲੈਣੀ ਮਹਿੰਗੀ,...

  • spain defeats argentina 1 0 in the final

    ਸਪੇਨ ਬਣਿਆ ਫੁੱਟਬਾਲ ਦਾ ਨਵਾਂ ਬਾਦਸ਼ਾਹ: ਅਰਜਨਟੀਨਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Mumbai
  • ਮਹਾਰਾਸ਼ਟਰ 'ਚ ਨਵੇਂ ਕੋਰੋਨਾ ਵਾਇਰਸ ਨੇ ਦਿੱਤੀ ਦਸਤਕ, ਕੱਲ ਤੋਂ ਸ਼ਹਿਰੀ ਇਲਾਕਿਆਂ 'ਚ ਨਾਈਟ ਕਰਫਿਊ

NATIONAL News Punjabi(ਦੇਸ਼)

ਮਹਾਰਾਸ਼ਟਰ 'ਚ ਨਵੇਂ ਕੋਰੋਨਾ ਵਾਇਰਸ ਨੇ ਦਿੱਤੀ ਦਸਤਕ, ਕੱਲ ਤੋਂ ਸ਼ਹਿਰੀ ਇਲਾਕਿਆਂ 'ਚ ਨਾਈਟ ਕਰਫਿਊ

  • Updated: 21 Dec, 2020 07:26 PM
Mumbai
maharashtra government alerts from new corona virus call
  • Share
    • Facebook
    • Tumblr
    • Linkedin
    • Twitter
  • Comment

ਮੁੰਬਈ - ਕੋਰੋਨਾ ਵਾਇਰਸ ਦਾ ਇਨਫੈਕਸ਼ਨ ਅਜੇ ਵੀ ਨਹੀਂ ਰੁਕਿਆ ਹੈ। ਕ੍ਰਿਸਮਸ, ਨਿਊ ਈਅਰ ਵਰਗੇ ਤਿਉਹਾਰਾਂ ਨੂੰ ਵੇਖਦੇ ਹੋਏ ਇਸ ਦੇ ਹੋਰ ਵਧਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਇਸ ਵਜ੍ਹਾ ਨਾਲ ਕਈ ਸੂਬਾ ਸਰਕਾਰਾਂ ਨੇ ਹੁਣ ਤੋਂ ਹੀ ਸਾਵਧਾਨੀ ਦੇ ਉਪਾਅ ਲੱਭਣੇ ਸ਼ੁਰੂ ਕਰ ਦਿੱਤੇ ਹਨ। ਉਥੇ ਹੀ ਦੂਜੇ ਪਾਸੇ ਬ੍ਰਿਟੇਨ ਵਿੱਚ ਸਾਹਮਣੇ ਆਏ ਕੋਰੋਨਾ ਦੇ ਨਵੇਂ ਸਟਰੇਨ ਨੇ ਵੀ ਸਰਕਾਰਾਂ ਨੂੰ ਸੋਚਣ 'ਤੇ ਮਜ਼ਬੂਰ ਕਰ ਦਿੱਤਾ ਹੈ।

ਤਾਜ਼ਾ ਜਾਣਕਾਰੀ ਮੁਤਾਬਕ ਕੱਲ ਤੋਂ ਮਹਾਰਾਸ਼ਟਰ ਦੇ ਨਗਰ ਨਿਗਮਾਂ ਵਿੱਚ ਨਾਈਟ ਕਰਫਿਊ ਦਾ ਐਲਾਨ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮਹਾਰਾਸ਼ਟਰ ਸਰਕਾਰ ਵੱਲੋਂ ਇਹ ਫ਼ੈਸਲਾ ਬ੍ਰਿਟੇਨ ਵਿੱਚ ਕੋਰੋਨਾ ਦੇ ਨਵੇਂ ਸਟਰੇਨ ਦੇ ਮੱਦੇਨਜ਼ਰ ਹੀ ਲਿਆ ਗਿਆ ਹੈ। ਉਧਵ ਸਰਕਾਰ ਦੇ ਨਵੇਂ ਆਦੇਸ਼ ਮੁਤਾਬਕ ਨਾਈਟ ਕਰਫਿਊ ਰਾਤ 11 ਵਜੇ ਤੋਂ ਸਵੇਰੇ 6 ਵਜੇ ਤੱਕ ਰਹੇਗਾ। ਇਹ 5 ਜਨਵਰੀ 2021 ਤੱਕ ਚੱਲੇਗਾ।

ਦੱਸ ਦਈਏ ਕਿ ਮਹਾਰਾਸ਼ਟਰ ਦੇ ਸੀ.ਐੱਮ. ਉਧਵ ਠਾਕਰੇ ਨੇ ਅੱਜ ਦੁਪਹਿਰ ਸੀਨੀਅਰ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਸੀ। ਜਿਸ ਤੋਂ ਬਾਅਦ ਸੂਬੇ ਦੇ ਕੁੱਝ ਹਿੱਸਿਆਂ ਵਿੱਚ ਨਾਈਟ ਕਰਫਿਊ ਲਗਾਉਣ ਦਾ ਫੈਸਲਾ ਲਿਆ ਗਿਆ। ਇਸ ਦੇ ਨਾਲ ਹੀ ਉਧਵ ਸਰਕਾਰ ਨੇ ਇੱਕ ਹੋਰ ਅਹਿਮ ਫੈਸਲਾ ਲਿਆ ਹੈ। ਜਿਸ ਦੇ ਮੁਤਾਬਕ ਹੁਣ ਯੂਰੋਪੀ ਦੇਸ਼ਾਂ ਅਤੇ ਮਿਡਲ ਈਸਟ ਦੇ ਦੇਸ਼ਾਂ ਤੋਂ ਆਉਣ ਵਾਲੇ ਮੁਸਾਫਰਾਂ ਨੂੰ ਕੱਲ ਤੋਂ ਲਾਜ਼ਮੀ ਇੰਸਟੀਟਿਊਸ਼ਨਲ ਕੁਆਰੰਟੀਨ ਤੋਂ ਲੰਘਣਾ ਹੋਵੇਗਾ। ਯਾਨੀ ਇੱਕ ਤੈਅ ਮਿਆਦ ਤੱਕ ਉਨ੍ਹਾਂ ਸਾਰੇ ਮੁਸਾਫਰਾਂ ਨੂੰ ਸਰਕਾਰੀ ਵਿਵਸਥਾ ਦੀ ਨਿਗਰਾਨੀ ਵਿੱਚ ਰਹਿਨਾ ਹੋਵੇਗਾ। ਉਸ ਤੋਂ ਬਾਅਦ ਹੀ ਉਹ ਆਪਣੇ ਘਰ ਜਾ ਸਕਣਗੇ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ 'ਚ ਦਿਓ ਜਵਾਬ।

  • Maharashtra
  • New Corona Virus
  • Night Curfew
  • ਮਹਾਰਾਸ਼ਟਰ
  • ਨਵੇਂ ਕੋਰੋਨਾ ਵਾਇਰਸ
  • ਨਾਈਟ ਕਰਫਿਊ

ਸਰਕਾਰ ਦੀ ਚਿੱਠੀ 'ਚ ਕੁਝ ਵੀ ਨਵਾਂ ਨਹੀਂ, ਕੇਂਦਰ ਨੂੰ ਪੇਸ਼ ਕਰਨਾ ਹੋਵੇਗਾ ਠੋਸ ਹੱਲ : ਕਿਸਾਨ ਆਗੂ

NEXT STORY

Stories You May Like

  • bsnl launches satellite phone for rs 1 34 lakh  connectivity will available
    BSNL ਨੇ 1.34 ਲੱਖ ਰੁਪਏ ’ਚ ਸੈਟੇਲਾਈਟ ਫੋਨ ਕੀਤਾ ਲਾਂਚ, ਦੂਰ-ਦੁਰਾਡੇ ਇਲਾਕਿਆਂ ’ਚ ਮਿਲੇਗੀ ਕੁਨੈਕਟੀਵਿਟੀ
  • sebi  s new rules on   share buyback   come into force  will be in   open market
    ਸ਼ੇਅਰ ਬਾਇਬੈਕ ’ਚ ਸੇਬੀ ਦੇ ਨਵੇਂ ਨਿਯਮ ਲਾਗੂ, 1 ਅਗਸਤ ਤੋਂ ਓਪਨ ਮਾਰਕੀਟ ’ਚ ਫਿਰ ਹੋਵੇਗੀ ਸ਼ੇਅਰਾਂ ਦੀ ਵਾਪਸ ਖਰੀਦ
  • chandipura virus hits rajasthan
    ਰਾਜਸਥਾਨ 'ਚ ਚਾਂਦੀਪੁਰਾ ਵਾਇਰਸ ਦੀ ਦਸਤਕ, 6 ਸਾਲਾ ਬੱਚੀ ਦੀ ਮੌਤ ਤੋਂ ਬਾਅਦ ਸਿਹਤ ਵਿਭਾਗ 'ਚ ਮਚੀ ਹਫੜਾ-ਦਫੜੀ
  • auto companies and government clarify e20 petrol after receiving complaints
    ਸ਼ਿਕਾਇਤਾਂ ਮਿਲਣ ਤੋਂ ਬਾਅਦ E20 ਪੈਟਰੋਲ ਨੂੰ ਲੈ ਕੇ ਆਟੋ ਕੰਪਨੀਆਂ ਤੇ ਸਰਕਾਰ ਨੇ ਦਿੱਤੀ ਸਫ਼ਾਈ
  • 12 new corona cases reported in andhra pradesh
    ਕੋਰੋਨਾ ਦੀ ਮੁੜ ਦਸਤਕ: ਆਂਧਰਾ ਪ੍ਰਦੇਸ਼ 'ਚ 12 ਨਵੇਂ ਮਾਮਲੇ ਆਏ ਸਾਹਮਣੇ, 4 ਮਰੀਜ਼ਾਂ ਦੀ ਹੋਈ ਮੌਤ
  • sbi sells 1 42 percent stake in sbi funds management before ipo
    IPO ਤੋਂ ਪਹਿਲਾਂ SBI ਨੇ SBI Funds ਮੈਨੇਜਮੈਂਟ ’ਚ 1.42 ਫੀਸਦੀ ਹਿੱਸੇਦਾਰੀ ਵੇਚੀ
  • indian in us  tells scary truth  will have to become a   hustler
    10 ਸਾਲਾਂ ਤੋਂ US 'ਚ ਰਹਿ ਰਹੇ ਭਾਰਤੀ ਨੇ ਦੱਸੀ ਡਰਾਵਨੀ ਸੱਚਾਈ, ਬਣਨਾ ਪਵੇਗਾ 'ਹੱਸਲਰ'
  • india left china behind more than 31 000 new millionaires
    ਭਾਰਤ ਨੇ ਚੀਨ ਨੂੰ ਛੱਡਿਆ ਪਿੱਛੇ, ਇੱਕ ਸਾਲ 'ਚ 31,000 ਤੋਂ ਵੱਧ ਭਾਰਤੀ ਬਣੇ ਨਵੇਂ ਕਰੋੜਪਤੀ
  • chirag paswan punjab stopped injured girl
    ਪੰਜਾਬ ਆਏ ਚਿਰਾਗ ਪਾਸਵਾਨ ਨੇ ਜ਼ਖਮੀ ਕੁੜੀ ਦੇਖ ਰੁਕਵਾ 'ਤਾ ਕਾਫਲਾ, ਆਪਣੀ ਗੱਡੀ 'ਚ...
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਦੋ ਮਿੰਟਾਂ 'ਚ...
  • pinkoo tv shares special video on children s health
    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ...
  • narendra modi give with his green turban during his visit to punjab
    ਪੰਜਾਬ ਫੇਰੀ ਦੌਰਾਨ ਨਰਿੰਦਰ ਮੋਦੀ ਨੇ ਹਰੀ ਪੱਗ ਨਾਲ ਕੀ ਸੰਦੇਸ਼ ਦਿੱਤਾ?
  • family blocks road in front of police station in adampur murder case
    ਆਦਮਪੁਰ 'ਚ ਹੋਏ ਵਿਅਕਤੀ ਦੇ ਕਤਲ ਮਾਮਲੇ 'ਚ ਪਰਿਵਾਰ ਨੇ ਥਾਣੇ ਅੱਗੇ ਰੋਡ ਕੀਤੀ...
  • heavy rains with strong winds in punjab
    ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ,...
  • power cuts continue in jalandhar
    ਭਿਆਨਕ ਗਰਮੀ ਦੌਰਾਨ ਜਲੰਧਰ 'ਚ ਲੱਗੇ ਰਹੇ ਬਿਜਲੀ ਕੱਟਾਂ ਨੇ ਵਧਾਈ ਪ੍ਰੇਸ਼ਾਨੀ
  • passengers disturbed waiting hall of jalandhar cantt railway station is closed
    ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਵੇਟਿੰਗ ਹਾਲ ਬੰਦ ਪਿਆ ਹੋਣ ਕਾਰਨ ਯਾਤਰੀ ਹੋਏ...
Trending
Ek Nazar
school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • 8 people killed due to landslides nagaland
      ਕੁਦਰਤ ਦਾ ਕਹਿਰ ! ਨਾਗਾਲੈਂਡ 'ਚ ਕਈ ਥਾਵਾਂ 'ਤੇ ਲੈਂਡਸਲਾਈਡ ਕਾਰਨ 8 ਲੋਕਾਂ ਦੀ...
    • heavy rains meteorological department issues alert
      ਸੋਮਵਾਰ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...
    • dia mirza  sonam wangchuk  support  students
      ਦੀਆ ਮਿਰਜਾ ਨੇ ਸੋਨਮ ਵਾਂਗਚੁਕ ਦਾ ਕੀਤਾ ਸਮਰਥਨ, ਕਿਹਾ- 'ਮੈਂ ਦੇਸ਼ ਦੇ...
    • amit shah  west bengal  chief minister  law and order
      ਅਮਿਤ ਸ਼ਾਹ ਨੇ ਬੰਗਾਲ ਦੇ CM ਤੇ ਸੂਬੇ ਦੇ ਅਧਿਕਾਰੀਆਂ ਨਾਲ ਕਾਨੂੰਨ ਵਿਵਸਥਾ 'ਤੇ...
    • jewelry and cash worth looted from a bullion trader in sonbhadra
      ਰਸਤੇ 'ਚ ਘੇਰ ਕੇ ਸੁਨਿਆਰੇ ਕੋਲੋਂ 60 ਲੱਖ ਦੇ ਗਹਿਣੇ ਤੇ ਨਕਦੀ ਲੁੱਟੀ, ਵਿਰੋਧ...
    • all party meeting
      All-party meeting: ਵਿਰੋਧੀ ਧਿਰ ਨੇ ਰਾਮ ਮੰਦਰ ਸਮੇਤ ਕਈ ਮੁੱਦਿਆਂ 'ਤੇ ਚਰਚਾ...
    • toll plaza  security contractor  killed nephew
      ਪਾਰਟੀ ਦੇ ਬਹਾਨੇ ਬੁਲਾ ਕੇ ਟੋਲ ਪਲਾਜ਼ਾ ਦੇ ਸਕਿਓਰਿਟੀ ਠੇਕੇਦਾਰ ਨੂੰ ਮਾਰੀਆਂ...
    • an 8th grade student reached the tehsil with a complaint
      8ਵੀਂ ਜਮਾਤ ਦਾ ਵਿਦਿਆਰਥੀ ਸ਼ਿਕਾਇਤ ਲੈ ਕੇ ਪੁੱਜਾ ਤਹਿਸੀਲ, ਸਵਾਲ ਸੁਣ ਚੱਕਰਾਂ 'ਚ...
    • no relief to sonam wangchuk from delhi hc
      ਸੋਨਮ ਵਾਂਗਚੁਕ ਨੂੰ ਦਿੱਲੀ HC ਤੋਂ ਰਾਹਤ ਨਹੀਂ ! ਨਿੱਜੀ ਹਸਪਤਾਲ 'ਚ ਸ਼ਿਫਟ ਕਰਨ...
    • indian oil corporation  job
      Indian Oil Corporation 'ਚ ਨੌਕਰੀ ਕਰਨ ਦਾ ਮੌਕਾ, ਜਲਦ ਕਰੋ ਅਪਲਾਈ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +