Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    10:04:45 AM

  • won 50 lakh rupees lottery mandeep brar

    ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ...

  • arrested  accused  lpu cases

    ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ...

  • 6 1 earthquake panama

    6.1 ਦੀ ਤੀਬਰਤਾ ਨਾਲ ਆਇਆ ਭੂਚਾਲ, ਕੰਬੀ ਪਨਾਮਾ ਦੀ...

  • muscat  passenger  socks  85 76 lakh  gold  seizure

    ਮਸਕਟ ਤੋਂ ਆਏ ਯਾਤਰੀ ਦੀਆਂ ਜੁਰਾਬਾਂ 'ਚ 85.76 ਲੱਖ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਮਹਾਰਾਸ਼ਟਰ : 'ਮੈਂ ਸਾਵਰਕਰ ਹਾਂ' ਦੀ ਟੋਪੀ ਪਹਿਨ ਕੇ ਵਿਧਾਨ ਸਭਾ ਪੁੱਜੇ ਭਾਜਪਾ ਵਿਧਾਇਕ ਤੇ ਫੜਨਵੀਸ

NATIONAL News Punjabi(ਦੇਸ਼)

ਮਹਾਰਾਸ਼ਟਰ : 'ਮੈਂ ਸਾਵਰਕਰ ਹਾਂ' ਦੀ ਟੋਪੀ ਪਹਿਨ ਕੇ ਵਿਧਾਨ ਸਭਾ ਪੁੱਜੇ ਭਾਜਪਾ ਵਿਧਾਇਕ ਤੇ ਫੜਨਵੀਸ

  • Edited By Disha,
  • Updated: 16 Dec, 2019 12:04 PM
New Delhi
maharashtra hat assembly bjp mla devendra fadnavis
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ 'ਸਾਵਰਕਰ' ਬਿਆਨ 'ਤੇ ਹੰਗਾਮਾ ਹੋ ਰਿਹਾ ਹੈ। ਨਾਗਪੁਰ 'ਚ ਸੋਮਵਾਰ ਤੋਂ ਸ਼ੁਰੂ ਹੋ ਰਹੇ ਮਹਾਰਾਸ਼ਟਰ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ 'ਚ ਹਿੱਸਾ ਲੈਣ ਪੁੱਜੇ ਸਾਬਕਾ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਸਮੇਤ ਭਾਜਪਾ ਵਿਧਾਇਕਾਂ ਨੇ 'ਮੈਂ ਵੀ ਸਾਵਰਕਰ' ਟੋਪੀ ਪਾਈ ਹੈ। ਦਰਅਸਲ ਰਾਹੁਲ ਗਾਂਧੀ ਨੇ ਦਿੱਲੀ ਰੈਲੀ ਦੌਰਾਨ ਕਿਹਾ ਸੀ ਕਿ ਮੈਂ ਰਾਹੁਲ ਸਾਵਰਕਰ ਨਹੀਂ ਹਾਂ, ਜੋ ਮੁਆਫ਼ੀ ਮੰਗਾਂਗਾ। ਰਾਹੁਲ ਦਾ ਇਹ ਬਿਆਨ ਭਾਜਪਾ ਦੇ ਨਾਲ ਹੀ ਸ਼ਿਵਸੈਨਾ ਨੂੰ ਵੀ ਰਾਸ ਨਹੀਂ ਆਇਆ ਸੀ। 

PunjabKesariਸਾਵਰਕਰ ਦਾ ਮੁੱਦਾ ਸੈਸ਼ਨ 'ਚ ਹੰਗਾਮਾ ਖੜ੍ਹਾ ਕਰ ਸਕਦੈ
ਸੋਮਵਾਰ ਨੂੰ ਸੈਸ਼ਨ ਸ਼ੁਰੂ ਹੁੰਦੇ ਹੀ ਭਾਜਪਾ ਵਿਧਾਇਕਾਂ ਨੇ ਮਹਾਰਾਸ਼ਟਰ ਵਿਕਾਸ ਅਘਾੜੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਵਿਰੋਧੀ ਧਿਰ ਦਾ ਰੁਖ ਦੇਖਦੇ ਹੋਏ ਸਾਫ਼ ਹੈ ਕਿ ਮਹਾਰਾਸ਼ਟਰ ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਨ ਹੰਗਾਮੇਦਾਰ ਹੋ ਸਕਦਾ ਹੈ। ਇਸ ਤੋਂ ਪਹਿਲਾਂ ਐਤਵਾਰ ਨੂੰ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਦੇਵੇਂਦਰ ਫੜਨਵੀਸ ਨੇ ਪ੍ਰੈੱਸ ਕਾਨਫਰੰਸ ਕਰ ਕੇ ਇਸ ਦੇ ਸੰਕੇਤ ਦੇ ਦਿੱਤੇ ਸਨ। ਸੈਸ਼ਨ ਦੇ ਪਹਿਲੇ ਹੀ ਦਿਨ ਸਾਵਰਕਰ ਅਤੇ ਕਿਸਾਨਾਂ ਦਾ ਮੁੱਦਾ ਸੈਸ਼ਨ 'ਚ ਹੰਗਾਮਾ ਖੜ੍ਹਾ ਕਰ ਸਕਦਾ ਹੈ।

PunjabKesariਰਾਹੁਲ ਨੇ ਦਿੱਤਾ ਸੀ ਇਹ ਬਿਆਨ
ਜ਼ਿਕਰਯੋਗ ਹੈ ਕਿ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸ਼ਨੀਵਾਰ ਨੂੰ ਭਾਜਪਾ ਦੀ ਮੁਆਫ਼ੀ ਦੀ ਮੰਗ 'ਤੇ ਤੰਜ਼ ਕੱਸਦੇ ਹੋਏ ਕਿਹਾ ਕਿ ਉਨ੍ਹਾਂ ਦਾ ਨਾਂ ਰਾਹੁਲ ਸਾਵਰਕਰ ਨਹੀਂ ਹੈ, ਉਹ ਰਾਹੁਲ ਗਾਂਧੀ ਹੈ ਅਤੇ ਮੁਆਫ਼ੀ ਨਹੀਂ ਮੰਗਣਗੇ। ਰਾਹੁਲ ਦਿੱਲੀ 'ਚ ਪਾਰਟੀ ਵਲੋਂ ਰਾਮਲੀਲਾ ਮੈਦਾਨ 'ਚ ਆਯੋਜਿਤ 'ਭਾਰਤ ਬਚਾਓ ਰੈਲੀ' ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਨੇ ਕਿਹਾ,''ਕੱਲ ਸੰਸਦ 'ਚ ਭਾਜਪਾ ਦੇ ਨੇਤਾ ਮੇਰੇ ਤੋਂ ਮੁਆਫ਼ੀ ਦੀ ਮੰਗ ਕਰ ਰਹੇ ਸਨ ਪਰ ਮੈਂ ਉਨ੍ਹਾਂ ਨੂੰ ਦੱਸ ਦੇਣਾ ਚਾਹੁੰਦਾ ਹਾਂ ਕਿ ਮੇਰਾ ਨਾਂ ਰਾਹੁਲ ਸਾਵਰਕਰ ਨਹੀਂ ਹੈ, ਮੈਂ ਰਾਹੁਲ ਗਾਂਧੀ ਹਾਂ, ਮੈਂ ਮੁਆਫ਼ੀ ਨਹੀਂ ਮੰਗਾਂਗਾ।''

PunjabKesariਸ਼ਿਵ ਸੈਨਾ ਜ਼ਾਹਰ ਕੀਤੀ ਨਾਰਾਜ਼ਗੀ
ਰਾਹੁਲ ਗਾਂਧੀ ਦੇ ਹਿੰਦੂਵਾਦੀ ਨੇਤਾ ਵਿਨਾਇਕ ਦਾਮੋਦਰ ਸਾਵਰਕਰ 'ਤੇ ਨਿਸ਼ਾਨਾ ਸਾਧਿਆ ਤਾਂ ਮਹਾਰਾਸ਼ਟਰ 'ਚ ਗਠਜੋੜ ਸਹਿਯੋਗੀ ਸ਼ਿਵ ਸੈਨਾ ਨੇ ਉਸ 'ਤੇ ਨਾਰਾਜ਼ਗੀ ਜ਼ਾਹਰ ਕੀਤੀ। ਸ਼ਿਵ ਸੈਨਾ ਨੇ ਰਾਹੁਲ ਦਾ ਬਿਨਾਂ ਨਾਂ ਲਏ ਉਨ੍ਹਾਂ ਨੂੰ ਸਾਵਰਕਰ ਦਾ ਅਪਮਾਨ ਨਾ ਕਰਨ ਦੀ ਨਸੀਹਤ ਦਿੱਤੀ। ਸ਼ਿਵ ਸੈਨਾ ਦੇ ਰਾਜ ਸਭਾ ਮੈਂਬਰ ਸੰਜੇ ਰਾਊਤ ਨੇ ਮਰਾਠੀ 'ਚ ਟਵੀਟ ਕੀਤਾ,''ਅਸੀਂ ਪੰਡਤ ਨਹਿਰੂ, ਮਹਾਤਮਾ ਗਾਂਧੀ ਨੂੰ ਵੀ ਮੰਨਦੇ ਹਨ, ਤੁਸੀਂ ਵੀਰ ਸਾਵਰਕਰ ਦਾ ਅਪਮਾਨ ਨਾ ਕਰੋ। ਬੁੱਧੀਮਾਨ ਲੋਕਾਂ ਨੂੰ ਵਧ ਦੱਸਣ ਦੀ ਜ਼ਰੂਰਤ ਨਹੀਂ ਹੁੰਦੀ।'' ਦੂਜੇ ਟਵੀਟ 'ਚ ਉਨ੍ਹਾਂ ਨੇ ਕਿਹਾ ਕਿ ਵੀਰ ਸਾਵਰਕਰ ਮਹਾਰਾਸ਼ਟਰ ਹੀ ਨਹੀਂ, ਪੂਰੇ ਦੇਸ਼ ਲਈ ਪੂਜਨੀਯ ਹਨ।

  • Maharashtra
  • hat
  • assembly
  • BJP MLA
  • Devendra fadnavis
  • ਮਹਾਰਾਸ਼ਟਰ
  • ਟੋਪੀ
  • ਵਿਧਾਨ ਸਭਾ
  • ਭਾਜਪਾ ਵਿਧਾਇਕ
  • ਦੇਵੇਂਦਰ ਫੜਨਵੀਸ

ITBP ਨੇ ਸ਼ੁਰੂ ਕੀਤਾ ਸ਼ਾਦੀ ਪੋਰਟਲ, ਜੀਵਨਸਾਥੀ ਲੱਭਣ 'ਚ ਜਵਾਨਾਂ ਨੂੰ ਮਿਲੇਗੀ ਮਦਦ

NEXT STORY

Stories You May Like

  • jammu kashmir legislative assembly
    ਜੰਮੂ-ਕਸ਼ਮੀਰ ਵਿਧਾਨ ਸਭਾ : ਸਦਨ 'ਚੋਂ ਬਾਹਰ ਕੱਢੇ ਵਿਰੋਧ ਪ੍ਰਦਰਸ਼ਨ ਕਰ ਰਹੇ 4 ਵਿਧਾਇਕ
  • bjp  jammu kashmir  legislative assembly  full statehood
    ਭਾਜਪਾ ਦੇ ਵਿਰੋਧ ਵਿਚਾਲੇ ਜੰਮੂ ਕਸ਼ਮੀਰ ਵਿਧਾਨ ਸਭਾ ਨੇ ਪੂਰਨ ਰਾਜ ਦਾ ਦਰਜਾ ਬਹਾਲ ਕਰਨ ਦਾ ਪ੍ਰਸਤਾਵ ਕੀਤਾ ਪਾਸ
  • mallikarjun kharge  lok sabha  state assemblies
    ਮਲਿਕਾਰਜੁਨ ਖੜਗੇ ਨੇ ਲੋਕ ਸਭਾ ਤੇ ਸੂਬਾਈ ਵਿਧਾਨ ਸਭਾਵਾਂ ਨੂੰ ਭੰਗ ਕਰਨ ਦੀ ਕੀਤੀ ਮੰਗ
  • west bengal assembly seats  by elections
    ਪੱਛਮੀ ਬੰਗਾਲ 'ਚ ਨੰਦੀਗ੍ਰਾਮ ਤੇ ਰੇਜੀਨਗਰ ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਲਈ ਵੋਟਿੰਗ ਸ਼ੁਰੂ
  • bjp mla rajesh chaudhary receives death threat
    ਭਾਜਪਾ ਵਿਧਾਇਕ ਰਾਜੇਸ਼ ਚੌਧਰੀ ਨੂੰ ਪਾਕਿਸਤਾਨੀ ਨੰਬਰ ਤੋਂ ਮਿਲੀ ਜਾਨੋਂ ਮਾਰਨ ਦੀ ਧਮਕੀ
  • legislative assembly  speaker  hospital  treatment
    ਵਿਧਾਨ ਸਭਾ ਸਪੀਕਰ ਦੀ ਵਿਗੜੀ ਸਿਹਤ ! ਰਥਿੰਦਰ ਬੋਸ ਨੂੰ ਹਸਪਤਾਲ ਕਰਵਾਇਆ ਗਿਆ ਦਾਖਲ
  • 5 assembly seats  1 lok sabha seat  by elections
    5 ਵਿਧਾਨ ਸਭਾ ਅਤੇ 1 ਲੋਕ ਸਭਾ ਸੀਟ ਲਈ ਦੇਸ਼ 'ਚ ਹੋ ਰਹੀਆਂ ਜ਼ਿਮਨੀ ਚੋਣਾਂ, 9 ਅਕਤੂਬਰ ਨੂੰ ਆਉਣਗੇ ਨਤੀਜੇ
  • bjp mla  house  explosion  arrested  police
    ਭਾਜਪਾ ਵਿਧਾਇਕ ਦੇ ਘਰ ਦੇ ਬਾਹਰ ਹੋਏ ਧਮਾਕੇ ਸਬੰਧੀ 7 ਗ੍ਰਿਫ਼ਤਾਰ
  • arrested  accused  lpu cases
    ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
Trending
Ek Nazar
bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

mahinda rajapaksa admitted

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੀ ਵਿਗੜੀ ਤਬੀਅਤ, ICU 'ਚ...

india canada relations

ਖਾਲਿਸਤਾਨ ਕੈਨੇਡਾ ਦੀ ਸਮੱਸਿਆ, ਸਾਡੀ ਨਹੀਂ : ਭਾਰਤੀ ਹਾਈ ਕਮਿਸ਼ਨਰ ਦਾ ਵੱਡਾ ਬਿਆਨ

north korea testing

ਉੱਤਰੀ ਕੋਰੀਆ ਨੇ ਦਾਗ'ਤੀਆਂ ਬੈਲਿਸਟਿਕ ਮਿਜ਼ਾਈਲਾਂ, ਹਥਿਆਰਾਂ ਦੇ ਵੀ ਟੈਸਟ ਜਾਰੀ

mp vikramjit singh sahney thanks diljit dosanjh for rescheduling delhi concert

'ਪੰਜਾਬ ਦਾ ਸੱਚਾ ਪੁੱਤ...'; MP ਵਿਕਰਮਜੀਤ ਸਾਹਨੀ ਨੇ ਦਿੱਲੀ ਕੰਸਰਟ ਦੀ ਤਰੀਕ...

jaya bachchan acting marriage amitabh bachchan

ਅਮਿਤਾਭ ਬੱਚਨ ਨਾਲ ਵਿਆਹ ਤੋਂ ਬਾਅਦ ਜਯਾ ਬੱਚਨ ਨੇ ਕਿਉਂ ਛੱਡੀ ਸੀ ਅਦਾਕਾਰੀ?

ipsa punjabi school

ਇਪਸਾ ਪੰਜਾਬੀ ਸਕੂਲ ਦਾ ਮੇਅਰ ਟੈਰੇਸਾ ਹਾਰਡਿੰਗ ਵੱਲੋਂ ਰਸਮੀ ਉਦਘਾਟਨ

fraudulent baba commits shocking act against woman out for a walk

ਅੰਮ੍ਰਿਤਸਰ: ਸੈਰ ਕਰ ਰਹੀ ਔਰਤ ਨਾਲ ਪਖੰਡੀ ਬਾਬਾ ਕਰ ਗਿਆ ਵੱਡਾ ਕਾਂਡ, ਹੋਸ਼ 'ਚ ਆਈ...

mercury drops to 6 degrees in gurdaspur  cold winds bring relief

ਗੁਰਦਾਸਪੁਰ 'ਚ ਕਿਤੇ ਬਾਰਿਸ਼ ਤੇ ਕਿਤੇ ਪਏ ਗੜ੍ਹੇ, 6 ਡਿਗਰੀ ਤੱਕ ਡਿੱਗਿਆ ਪਾਰਾ

indians rescued from ship

ਰਾਹਤ ਦੀ ਖ਼ਬਰ, ਜਹਾਜ਼ 'ਚੋਂ ਬਚਾਏ ਗਏ ਤਿੰਨ ਭਾਰਤੀ ਰੋਮਾਨੀਆ ਤੋਂ ਪਰਤੇ ਘਰ

un chief condemns

ਸੰਯੁਕਤ ਰਾਸ਼ਟਰ ਮੁਖੀ ਨੇ ਸਾਊਦੀ ਹਵਾਈ ਅੱਡੇ 'ਤੇ ਹੂਤੀ ਹਮਲੇ ਦੀ ਕੀਤੀ ਨਿੰਦਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • drought in maharashtra
      ਮਹਾਰਾਸ਼ਟਰ ’ਚ ਸੋਕਾ: ਅੰਗੂਰਾਂ ਦੀ 40 ਫ਼ੀਸਦੀ ਫ਼ਸਲ ’ਤੇ ਵੱਡਾ ਸੰਕਟ, ਪਾਣੀ ਦੀ...
    • people should adopt measures to minimize pollution during diwali
      ਦੀਵਾਲੀ ਦੌਰਾਨ ਲੋਕ ਅਜਿਹੇ ਤਰੀਕੇ ਅਪਣਾਉਣ ਕਿ ਪ੍ਰਦੂਸ਼ਣ ਘੱਟ ਫੈਲੇ: ਸੁਪਰੀਮ ਕੋਰਟ
    • 40 spicejet pilots refuse to fly over salary issues
      ਪਹਿਲਾਂ ਸੈਲਰੀ ਦਿਓ ਫਿਰ ਉੱਡੇਗੀ ਫਲਾਈਟ! ਤਨਖ਼ਾਹਾਂ ਨੂੰ ਲੈ ਕੇ SpiceJet ਦੇ 40...
    • young woman dies after falling from 10th floor of hotel
      ਹੋਟਲ ਦੀ 10ਵੀਂ ਮੰਜਿਲ ਤੋਂ ਡਿੱਗ ਕੇ ਮੁਟਿਆਰ ਦੀ ਮੌਤ, ਪ੍ਰੇਮੀ ਫਰਾਰ
    • mukhyamantri kisan durghatna kalyan yojana
      ਹਾਦਸੇ ਦੀ ਸੂਰਤ 'ਚ ਕਿਸਾਨ ਪਰਿਵਾਰਾਂ ਨੂੰ ਮਿਲਣਗੇ 5 ਲੱਖ ਰੁਪਏ, UP ਸਰਕਾਰ ਦੀ...
    • 14 defects found in rahul gandhi and opposition  s petition
      ਰਾਹੁਲ ਗਾਂਧੀ ਤੇ ਵਿਰੋਧੀ ਧਿਰ ਦੀ ਪਟੀਸ਼ਨ 'ਚ ਨਿਕਲੀਆਂ 14 ਖਾਮੀਆਂ, SC ਵੱਲੋਂ...
    • moving electric car turns into fireball
      ਚੱਲਦੀ ਇਲੈਕਟ੍ਰਿਕ ਕਾਰ 'ਚ ਬਣੀ ਅੱਗ ਦਾ ਗੋਲਾ, ਮਾਂ-ਪੁੱਤ ਸਣੇ 4 ਲੋਕ ਜ਼ਿੰਦਾ ਸੜੇ
    • durga scheme digital portal launched in delhi
      ਮਹਿਲਾਵਾਂ ਤੇ ਟ੍ਰਾਂਸਜੈਂਡਰਾਂ ਨੂੰ ਮਿਲੇਗਾ ਰੁਜ਼ਗਾਰ, ਦਿੱਲੀ 'ਚ 'ਦੁਰਗਾ'...
    • do not turn gurdwara bangla sahib into a hub for politics
      'ਗੁਰਦੁਆਰਾ ਬੰਗਲਾ ਸਾਹਿਬ ਨੂੰ ਨਾ ਬਣਾਓ ਰਾਜਨੀਤੀ ਦਾ ਅੱਡਾ', ਹੇਮਕੁੰਟ ਸਾਹਿਬ...
    • up board releases date sheet for class 10 and 12 exams
      UP ਬੋਰਡ ਵੱਲੋਂ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ, ਦੇਖੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +