Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    8:23:53 PM

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

  • school bus  school students

    ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Jalandhar
  • Mahashivratri 2021: ਜਾਣੋ ਕਿਉਂ ਮਨਾਇਆ ਜਾਂਦਾ ਹੈ ਭਗਵਾਨ ਸ਼ੰਕਰ ਜੀ ਦਾ ਪਿਆਰਾ ਦਿਨ ‘ਮਹਾਸ਼ਿਵਰਾਤਰੀ’

NATIONAL News Punjabi(ਦੇਸ਼)

Mahashivratri 2021: ਜਾਣੋ ਕਿਉਂ ਮਨਾਇਆ ਜਾਂਦਾ ਹੈ ਭਗਵਾਨ ਸ਼ੰਕਰ ਜੀ ਦਾ ਪਿਆਰਾ ਦਿਨ ‘ਮਹਾਸ਼ਿਵਰਾਤਰੀ’

  • Edited By Rajwinder Kaur,
  • Updated: 11 Mar, 2021 09:02 AM
Jalandhar
mahashivratri 2021 lord shankar shiva temples mahashivratri importance
  • Share
    • Facebook
    • Tumblr
    • Linkedin
    • Twitter
  • Comment

ਮਹਾਸ਼ਿਵਰਾਤਰੀ ਦਾ ਤਿਉਹਾਰ ਭਗਵਾਨ ਸ਼ੰਕਰ ਜੀ ਦਾ ਪਿਆਰਾ ਅਤੇ ਸਰਬੋਤਮ ਤਿਉਹਾਰ ਮੰਨਿਆ ਜਾਂਦਾ ਹੈ। ਇਸ ਦਾ ਵਰਤ ਫੱਗਣ ਮਹੀਨੇ ਦੇ ਪਹਿਲੇ ਪੱਖ ਦੀ ਚੌਦਸ ਨੂੰ ਰੱਖਿਆ ਜਾਂਦਾ ਹੈ। ਕਿਹਾ ਜਾਂਦਾ ਹੈ ਕਿ ਭਗਵਾਨ ਸ਼ੰਕਰ ਇਸ ਦਿਨ ਦੇਸ਼ ਦੇ ਸਾਰੇ ਸ਼ਿਵਲਿੰਗਾਂ ’ਚ ਪ੍ਰਵੇਸ਼ ਕਰਦੇ ਹਨ। ਇਸ ਦਿਨ ਹਰ ਥਾਂ ’ਤੇ ਸ਼ਿਵ ਮੰਦਿਰਾਂ ’ਚ ਭਗਵਾਨ ਸ਼ਿਵ ਜੀ ਦੀ ਪੂਜਾ ਕੀਤੀ ਜਾਂਦੀ ਹੈ। ਵਿਸ਼ਵਾਸ ਕੀਤਾ ਜਾਂਦਾ ਹੈ ਕਿ ਜਿਹੜਾ ਪ੍ਰਾਣੀ ਸ਼ਿਵਰਾਤਰੀ ਮੌਕੇ ਨਿਰਜਲ ਰਹਿ ਕੇ ਵਰਤ ਰੱਖਦਾ ਹੈ, ਸ਼ਿਵ ਦੀ ਪੂਜਾ ਕਰਦਾ ਹੈ, ਰਾਤ ਭਰ ਜਾਗ ਕੇ ਸਤਿਸੰਗ ਅਤੇ ਕੀਰਤਨ ਕਰਦਾ ਹੈ, ਉਸ ਨੂੰ ਸ਼ਿਵ ਲੋਕ ਦੀ ਪ੍ਰਾਪਤੀ ਹੁੰਦੀ ਹੈ।

ਭਗਵਾਨ ਸ਼ਿਵ ਬੜੇ ਦਿਆਲੂ ਹਨ। ਭੋਲੇ ਨਾਥ ਹਨ। ਛੂਤ-ਛਾਤ ਦੀ ਉਨ੍ਹਾਂ ਦੀਆਂ ਨਜ਼ਰਾਂ ’ਚ ਕੋਈ ਥਾਂ ਨਹੀਂ ਹੈ। ਸ਼ਿਵਰਾਤਰੀ ਦਾ ਤਿਉਹਾਰ ਦੇਸ਼ ਭਰ ’ਚ ਸ਼ਰਧਾ-ਭਾਵਨਾ ਨਾਲ ਮਨਾਇਆ ਜਾਂਦਾ ਹੈ। ਇਹ ਤਿਉਹਾਰ ਕਾਸ਼ੀ, ਬੈਦਨਾਥ ਧਾਮ, ਉਜੈਨ ਆਦਿ ਥਾਵਾਂ ’ਤੇ ਬੜੀ ਸ਼ਰਧਾ-ਭਾਵਨਾ ਅਤੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਸ਼ਿਵ ਭਗਤਾਂ ਲਈ ਤਾਂ ਇਸ ਦਿਨ ਦੇ ਮਹੱਤਵ ਦੀ ਕੋਈ ਹੱਦ ਨਹੀਂ। ਸ਼ਿਵਰਾਤਰੀ ਦਾ ਇਹ ਦਿਹਾੜਾ ਪ੍ਰਾਣੀਆਂ ’ਤੇ ਦਇਆ ਭਾਵ ਰੱਖਣ ਦੇ ਸਿਧਾਂਤਾਂ ਨੂੰ ਸਮਝਣ ਲਈ ਬੜੇ ਮਹੱਤਵ ਦਾ ਦਿਨ ਹੈ। 

ਪੜ੍ਹੋ ਇਹ ਵੀ ਖ਼ਬਰ - Mahashivratri 2021: ਮਹਾਸ਼ਿਵਰਾਤਰੀ ’ਤੇ ਜ਼ਰੂਰ ਕਰੋ ਇਹ ਉਪਾਅ, ਪੂਰੀਆਂ ਹੋਣਗੀਆਂ ਸਾਰੀਆਂ ਮਨੋਕਾਮਨਾਵਾਂ

PunjabKesari

ਇਸ ਸਬੰਧੀ ਕਥਾ ਹੇਠ ਅਨੁਸਾਰ ਹੈ :
ਪ੍ਰਤਯੰਤ ਦੇਸ਼ ਦਾ ਇਕ ਸ਼ਿਕਾਰੀ ਜੀਵਾਂ ਨੂੰ ਮਾਰ ਕੇ ਜਾਂ ਜ਼ਿੰਦਾ ਫੜ ਕੇ ਵੇਚ ਕੇ ਆਪਣਾ ਕਾਰੋਬਾਰ ਚਲਾਉਂਦਾ ਸੀ। ਇਸ ਸ਼ਿਕਾਰੀ ਨੇ ਸ਼ਾਹੂਕਾਰ ਦਾ ਕਰਜ਼ਾ ਦੇਣਾ ਸੀ। ਕਰਜ਼ੇ ਦੀ ਮਾਰ ਕਾਰਨ ਸ਼ਾਹੂਕਾਰ ਨੇ ਸ਼ਿਕਾਰੀ ਨੂੰ ਸ਼ਿਕਾਰ ਕਰਨ ਲਈ ਇਕ ਅਜਿਹੀ ਥਾਂ ਜਾਣ ਲਈ ਮਜਬੂਰ ਕਰ ਦਿੱਤਾ ਸੀ, ਜਿਥੇ ਇਕ ਤਲਾਬ ਦੇ ਕਿਨਾਰੇ ਬੇਲ ਦੇ ਦਰੱਖ਼ਤ ਦੇ ਹੇਠਾਂ ਸ਼ਿਵਲਿੰਗ ਨੇੜੇ ਬੈਠ ਕੇ ਹਿਰਨ ਆਰਾਮ ਕਰਦੇ ਸਨ, ਉੱਥੇ ਦਰੱਖਤ ’ਤੇ ਬੈਠ ਕੇ ਸ਼ਿਕਾਰੀ ਸ਼ਿਕਾਰ ਦਾ ਇੰਤਜ਼ਾਰ ਕਰਨ ਲੱਗਾ।

ਇੰਨੇ ਨੂੰ ਉਥੇ ਇਕ ਹਿਰਨੀ ਆਈ, ਜਿਹੜੀ ਕਿ ਗਰਭਵਤੀ ਸੀ। ਉਸ ਨੂੰ ਦੇਖ ਕੇ ਸ਼ਿਕਾਰੀ ਨੇ ਆਪਣੇ ਧਨੁਸ਼ ’ਤੇ ਤੀਰ ਚੜ੍ਹਾਇਆ ਹੀ ਸੀ ਕਿ ਹਿਰਨੀ ਨੇ ਕਿਹਾ ਕਿ ਮੈਂ ਗਰਭਵਤੀ ਹਾਂ ਅਤੇ ਬੱਚਿਆਂ ਨੂੰ ਜਨਮ ਦੇਣ ਦਾ ਸਮਾਂ ਨਜ਼ਦੀਕ ਹੈ। ਜੇਕਰ ਤੁਸੀਂ ਬੱਚਿਆਂ ਨੂੰ ਜਨਮ ਦੇਣ ਤੋਂ ਬਾਅਦ ਮੇਰਾ ਸ਼ਿਕਾਰ ਕਰ ਲਵੋ ਤਾਂ ਕਿੰਨਾ ਚੰਗਾ ਹੋਵੇ। ਇਹ ਸੁਣ ਕੇ ਸ਼ਿਕਾਰੀ ਮੰਨ ਗਿਆ ਅਤੇ ਹਿਰਨੀ ਚਲੀ ਗਈ। ਕੁਝ ਸਮੇਂ ਬਾਅਦ ਉਥੇ ਦੂਜੀ ਹਿਰਨੀ ਆਈ, ਜਿਸ ਦਾ ਕਿ ਅਜੇ ਤਕ ਆਪਣੇ ਪਤੀ ਨਾਲ ਸੰਗ ਨਹੀਂ ਸੀ ਹੋਇਆ। ਸ਼ਿਕਾਰੀ ਨੂੰ ਤੀਰ ਚੜ੍ਹਾਉਂਦਾ ਦੇਖ ਕੇ ਉਹ ਬੋਲੀ ਕਿ ਜੇਕਰ ਹੁਣ ਮੇਰੀ ਮੌਤ ਹੋ ਗਈ ਤਾਂ ਮੈਂ ਅਗਲੇ ਜਨਮ ’ਚ ਕਾਮੁਕ ਸੁਭਾਅ ਵਾਲੀ ਬਣਾਂਗੀ, ਕਿਉਂਕਿ ਅਜੇ ਮੇਰੀ ਕਾਮ ਤ੍ਰਿਸ਼ਨਾ ਬਾਕੀ ਹੈ। ਜੇਕਰ ਤੁਸੀਂ ਮੈਨੂੰ ਹੁਣ ਜਾਣ ਦਿਓ ਤਾਂ ਮੈਂ ਆਪਣੇ ਪਤੀ ਦਾ ਸੰਗ ਕਰ ਕੇ ਤ੍ਰਿਸ਼ਨਾ ਪੂਰੀ ਕਰ ਕੇ ਆ ਜਾਵਾਂ, ਫਿਰ ਮੇਰਾ ਸ਼ਿਕਾਰ ਕਰ ਲੈਣਾ। ਸ਼ਿਕਾਰੀ ਨੇ ਉਸ ਨੂੰ ਵੀ ਜਾਣ ਦਿੱਤਾ।

ਥੋੜ੍ਹੇ ਸਮੇਂ ਬਾਅਦ ਤੀਜੀ ਹਿਰਨੀ ਉਥੇ ਆਈ ਅਤੇ ਸ਼ਿਕਾਰੀ ਨੂੰ ਦੇਖ ਕੇ ਉਸ ਨੇ ਵੀ ਕਿਹਾ ਕਿ ਤੁਸੀਂ ਦੇਖ ਰਹੇ ਹੋ ਕਿ ਮੇਰੇ ਨਾਲ ਮੇਰੇ ਬੱਚੇ ਹਨ। ਜੇਕਰ ਹੁਣੇ ਤੁਸੀਂ ਮੈਨੂੰ ਮਾਰ ਦਿੱਤਾ ਤਾਂ ਇਹ ਬੇਸਹਾਰਾ ਹੋ ਜਾਣਗੇ, ਮੈਂ ਇਨ੍ਹਾਂ ਨੂੰ ਆਪਣੇ ਪਤੀ ਕੋਲ ਛੱਡ ਆਵਾਂ ਅਤੇ ਵਾਪਸ ਆਉਣ ’ਤੇ ਤੁਸੀਂ ਮੇਰਾ ਸ਼ਿਕਾਰ ਕਰ ਲੈਣਾ। ਸ਼ਿਕਾਰੀ ਨੇ ਉਸ ਨੂੰ ਵੀ ਛੱਡ ਦਿੱਤਾ। ਕੁਝ ਸਮੇਂ ਬਾਅਦ ਉਥੇ ਇਕ ਹਿਰਨ ਆਇਆ। ਸ਼ਿਕਾਰੀ ਨੂੰ ਦੇਖ ਕੇ ਉਹ ਬੋਲਿਆ ਕਿ ਜੇਕਰ ਤੁਸੀਂ ਮੇਰੇ ਤੋਂ ਪਹਿਲਾਂ ਵਾਲੀਆਂ ਤਿੰਨ ਹਿਰਨੀਆਂ ਨੂੰ ਮਾਰ ਦਿੱਤਾ ਹੈ ਤਾਂ ਮੈਨੂੰ ਵੀ ਮਾਰ ਦਿਓ, ਕਿਉਂਕਿ ਉਨ੍ਹਾਂ ਤੋਂ ਬਿਨਾਂ ਮੇਰਾ ਜੀਵਨ ਬੇਕਾਰ ਹੈ। ਜੇਕਰ ਤੁਸੀਂ ਉਨ੍ਹਾਂ ਨੂੰ ਨਹੀਂ ਮਾਰਿਆ ਤਾਂ ਮੈਨੂੰ ਵੀ ਛੱਡ ਦਿਓ, ਮੈਂ ਜਾ ਕੇ ਉਨ੍ਹਾਂ ਨੂੰ ਮਿਲ ਆਵਾਂ। ਉਹ ਸਭ ਮੇਰਾ ਇੰਤਜ਼ਾਰ ਕਰ ਰਹੀਆਂ ਹੋਣਗੀਆਂ। ਜੇਕਰ ਤੁਸੀਂ ਹੁਣੇ ਮੈਨੂੰ ਮਾਰ ਦਿੱਤਾ ਤਾਂ ਉਨ੍ਹਾਂ ਦੀ ਪ੍ਰਤਿੱਗਿਆ ਪੂਰੀ ਨਹੀਂ ਹੋਵੇਗੀ, ਇਸ ਤਰ੍ਹਾਂ ਮੈਂ ਜਾ ਕੇ ਉਨ੍ਹਾਂ ਸਭਨਾਂ ਨੂੰ ਨਾਲ ਲੈ ਆਵਾਂਗਾ। ਫਿਰ ਤੁਸੀਂ ਸਾਨੂੰ ਸਭ ਨੂੰ ਹੀ ਮਾਰ ਦੇਣਾ, ਸ਼ਿਕਾਰੀ ਨੇ ਉਸ ਨੂੰ ਵੀ ਛੱਡ ਦਿੱਤਾ।

PunjabKesari

ਸ਼ਿਕਾਰੀ ਦੇ ਇਸ ਵਿਵਹਾਰ ਦਾ ਕਾਰਣ ਇਹ ਸੀ ਕਿ ਸੇਠ ਦਾ ਕਰਜ਼ਾ ਨਾ ਚੁਕਾ ਸਕਣ ਕਾਰਨ ਉਸ ਨੂੰ ਇਕ ਰਾਤ ਸ਼ਿਵ ਮੰਦਰ ’ਚ ਬੰਦ ਕਰ ਦਿੱਤਾ ਗਿਆ। ਉਹ ਰਾਤ ਫੱਗਣ ਮਹੀਨੇ ਦੇ ਪਹਿਲੇ ਪੱਖ ਦੇ ਤੇਰਸ ਦੀ ਸੀ। ਇਸ ਦਿਨ ਭਗਵਾਨ ਸ਼ਿਵ ਦੀ ਪੂਜਾ ਹੋ ਰਹੀ ਸੀ। ਰਾਤ ਭਰ ਜਾਗਣ ਕਾਰਨ ਉਸ ਨੂੰ ਸ਼ਿਵ ਪੂਜਾ ਦਾ ਫਲ ਪ੍ਰਾਪਤ ਹੋਇਆ ਅਤੇ ਅਗਲੇ ਦਿਨ ਸੇਠ ਦੇ ਹੁਕਮ ਨਾਲ ਕਰਜ਼ਾ ਚੁਕਾਉਣ ਲਈ ਸ਼ਿਕਾਰੀ ਇਸ ਥਾਂ ’ਤੇ ਆਇਆ।

ਇਤਫਾਕ ਦੀ ਗੱਲ ਸੀ ਕਿ ਜਿਸ ਦਰੱਖ਼ਤ ’ਤੇ ਸ਼ਿਕਾਰੀ ਬੈਠਾ ਸੀ, ਉਹ ਦਰੱਖ਼ਤ ਬੇਲ ਦਾ ਸੀ ਅਤੇ ਉਸ ਦੇ ਹੇਠਾਂ ਸ਼ਿਵਲਿੰਗ ਬਣਿਆ ਹੋਇਆ ਸੀ। ਦਰੱਖਤ ’ਤੇ ਬੈਠਣ ਲਈ ਜਗ੍ਹਾ ਬਣਾਉਂਦੇ ਹੋਏ ਜੋ ਪੱਤੇ ਹੇਠਾਂ ਡਿੱਗੇ, ਉਨ੍ਹਾਂ ਨਾਲ ਸ਼ਿਵਲਿੰਗ ਢਕਿਆ ਗਿਆ ਸੀ, ਜਿਸ ’ਤੇ ਭੁੱਖੇ ਰਹਿਣ ਕਾਰਨ ਉਸ ਦਾ ਵਰਤ ਵੀ ਹੋ ਗਿਆ। ਇਨ੍ਹਾਂ ਤਿੰਨਾਂ ਫਲਾਂ ਦੇ ਪ੍ਰਾਪਤ ਹੋ ਜਾਣ ਕਾਰਨ ਉਸ ਦੀ ਅੰਤਰ-ਆਤਮਾ ਪਵਿੱਤਰ ਹੋ ਗਈ ਸੀ। ਉਸ ਦੇ ਮਨ ’ਚ ਪ੍ਰੇਮ ਭਾਵ ਅਤੇ ਦਇਆ ਭਾਵ ਪੈਦਾ ਹੋ ਗਿਆ ਸੀ। ਉਸਦੇ ਅੰਦਰ ਦਇਆ ਤੇ ਪ੍ਰੇਮ ਭਾਵ ਦੀ ਜੋਤੀ ਪ੍ਰਚੰਡ ਹੋ ਚੁੱਕੀ ਸੀ।

ਇਹ ਜੋਤੀ ਇੰਨੀ ਪ੍ਰਚੰਡ ਸੀ ਕਿ ਜਦੋਂ ਹਿਰਨ ਹਿਰਨੀਆਂ ਸਮੇਤ ਉਥੇ ਆਇਆ ਤਾਂ ਸ਼ਿਕਾਰੀ ਨੇ ਕਿਸੇ ਦਾ ਵੀ ਸ਼ਿਕਾਰ ਨਾ ਕੀਤਾ। ਮਹਾਸ਼ਿਵਰਾਤਰੀ ਦੀ ਪੂਜਾ ਅਤੇ ਵਰਤ ਦਾ ਪੁੰਨ ਮਿਲਣ ਕਾਰਨ ਭਗਵਾਨ ਸ਼ਿਕਾਰੀ ’ਤੇ ਅਤਿਅੰਤ ਪ੍ਰਸੰਨ ਹੋ ਗਏ ਸਨ ਅਤੇ ਹੁਣ ਉਸ ਦੇ ਦਇਆ ਭਾਵ ’ਤੇ ਭਗਵਾਨ ਸ਼ਿਵ ਗਦਗਦ ਹੋ ਉੱਠੇ ਅਤੇ ਸ਼ਿਕਾਰੀ ਨੂੰ ਆਪਣੇ ਧਾਮ ਦਾ ਸੁੱਖ ਪ੍ਰਦਾਨ ਕੀਤਾ ਅਤੇ ਇਸ ਦੇ ਨਾਲ ਹੀ ਵਚਨ ਪਾਲਕ ਹਿਰਨ ਪਰਿਵਾਰ ਨੂੰ ਵੀ ਸ਼ਿਵ ਲੋਕ ਦੀ ਪ੍ਰਾਪਤੀ ਹੋਈ।

ਸੱਤ ਪ੍ਰਕਾਸ਼ ਸਿੰਗਲਾ

PunjabKesari

  • Mahashivratri 2021
  • Lord Shankar
  • Shivling
  • Shiva temples
  • Mahashivratri
  • importance
  • ਭਗਵਾਨ ਸ਼ੰਕਰ
  • ਸ਼ਿਵਲਿੰਗਾਂ
  • ਸ਼ਿਵ ਮੰਦਿਰਾਂ
  • ਮਹਾਸ਼ਿਵਰਾਤਰੀ
  • ਮਹੱਤਵ

ਕੇਜਰੀਵਾਲ ਦਾ ਵੱਡਾ ਬਿਆਨ, ਦਿੱਲੀ ’ਚ ਲੈ ਕੇ ਆਵਾਂਗਾ ‘ਰਾਮ ਰਾਜ’

NEXT STORY

Stories You May Like

  • pinkoo tv releases a new animation video peacock
    ਪਿਆਰਾ ਪੰਛੀ ਮੋਰ...ਵੇਖੋ Pinkoo TV ਦੀ ਖ਼ੂਬਸੂਰਤ ਵੀਡੀਓ
  • bring these auspicious things into your home in the month of sawan
    ਸਾਵਣ ਦੇ ਮਹੀਨੇ ਘਰ 'ਚ ਲਿਆਓ ਇਹ ਸ਼ੁੱਭ ਚੀਜ਼ਾਂ ! ਹੋਵੇਗਾ ਆਰਥਿਕ ਲਾਭ ਤੇ ਭਗਵਾਨ ਸ਼ੰਕਰ ਦਾ ਮਿਲੇਗਾ ਆਸ਼ੀਰਵਾਦ
  • the issue free movement ends
    ਮੁੱਦਾ ਰਹਿਤ ਅੰਦੋਲਨ ਖਤਮ ਹੋ ਜਾਂਦਾ ਹੈ
  • sidh baba badal nath ji  annual fair
    ਸਿੱਧ ਬਾਬਾ ਬਦਲ ਨਾਥ ਜੀ ਦਾ ਸਾਲਾਨਾ ਮੇਲਾ ਧੂਮਧਾਮ ਨਾਲ ਮਨਾਇਆ
  • read this news before sending money abroad as a gift
    ਵਿਦੇਸ਼ 'ਚ ਤੋਹਫ਼ੇ ਵਜੋਂ ਪੈਸੇ ਭੇਜਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ: ਜਾਣੋ ਕਿੰਨਾ ਲਗਦਾ ਹੈ ਟੈਕਸ
  • why is ac often white in color
    ਅਕਸਰ ਚਿੱਟੇ ਰੰਗ ਦਾ ਹੀ ਕਿਉਂ ਹੁੰਦੈ AC ? ਕਾਲਾ-ਲਾਲ-ਪੀਲਾ ਕਿਉਂ ਨਹੀਂ, ਜਾਣੋ ਦਿਲਚਸਪ ਕਾਰਨ
  • haryana  nayab singh saini  sant shiromani guru ravidas ji  prakash purab
    ਰਾਜ ਪੱਧਰ 'ਤੇ ਧੂਮਧਾਮ ਨਾਲ ਮਨਾਇਆ ਜਾਵੇਗਾ ਸੰਤ ਸ਼੍ਰੋਮਣੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ : CM ਸੈਣੀ
  • cwg 2026 focus will be on these indian players
    CWG 2026: ਇਨ੍ਹਾਂ ਭਾਰਤੀ ਖਿਡਾਰੀਆਂ 'ਤੇ ਰਹੇਗਾ ਫੋਕਸ ; ਜਾਣੋ ਤੀਜੇ ਦਿਨ ਦਾ ਪੂਰਾ ਸ਼ਡਿਊਲ ਤੇ ਟਾਈਮਿੰਗ
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
Trending
Ek Nazar
migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • high court stays rajesh khanna s old bungalow from being called bhutia
      ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...
    • restaurants angry with swiggy zomato  online delivery will be closed
      Swiggy-Zomato ਤੋਂ ਨਾਰਾਜ਼ ਹੋਏ Restaurants, 15 August ਤੋਂ ਬਾਅਦ ਬੰਦ ਹੋ...
    • j k police attaches land of five terrorists in reasi
      ਜੰਮੂ-ਕਸ਼ਮੀਰ ਪੁਲਸ ਨੇ ਰਿਆਸੀ 'ਚ 5 ਅੱਤਵਾਦੀਆਂ ਦੀ ਜ਼ਮੀਨ ਕੀਤੀ ਜ਼ਬਤ
    • out of control container truck crashes into house in mirzapur
      ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...
    • all government schools in himachal to remain open
      15 ਅਗਸਤ ਦੀ ਛੁੱਟੀ ਕੈਂਸਲ ! ਆਜ਼ਾਦੀ ਦਿਵਸ 'ਤੇ ਖੁੱਲ੍ਹੇ ਰਹਿਣਗੇ HP ਦੇ ਸਾਰੇ...
    • kannada activists halt screening of tamil nadu cm vijay  s film   jan nayagan
      ਕੰਨੜ ਕਾਰਕੁਨਾਂ ਨੇ ਤਾਮਿਲਨਾਡੂ ਦੇ CM ਵਿਜੇ ਦੀ ਫਿਲਮ "ਜਨ ਨਿਯਾਗਨ" ਦੀ...
    • vande mataram bill passed in lok sabha
      ਲੋਕ ਸਭਾ 'ਚ ਵੀ ਪਾਸ ਹੋਇਆ ਵੰਦੇ ਮਾਤਰਮ ਬਿੱਲ, ਵਿਰੋਧੀ ਧਿਰ ਨੇ ਕੀਤਾ ਹੰਗਾਮਾ
    • sawan month  beginning  kanwar yatra
      ਸਾਵਣ ਮਹੀਨੇ ਦੀ ਸ਼ੁਰੂਆਤ ਨਾਲ ਕਾਂਵੜ ਯਾਤਰਾ ਸ਼ੁਰੂ, ਸੁਰੱਖਿਆ ਦੇ ਕੀਤੇ ਸਖ਼ਤ ਪ੍ਰਬੰਧ
    • truck hits pickup van in maharashtra  s dharashiv
      ਤੇਜ਼ ਰਫਤਾਰ ਬਣੀ ਕਾਲ ! ਟਰੱਕ ਤੇ ਪਿਕਅੱਪ ਵੈਨ ਦੀ ਹੋਈ ਜ਼ਬਰਦਸਤ ਟੱਕਰ, ਪੈ ਗਿਆ...
    • parents children transfers property
      ਕੀ ਮਾਤਾ-ਪਿਤਾ ਇਕ ਹੀ ਬੱਚੇ ਦੇ ਨਾਮ 'ਤੇ ਟ੍ਰਾਂਸਫਰ ਕਰ ਸਕਦੇ ਹਨ ਸਾਰੀ ਜਾਇਦਾਦ?...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +