Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    9:10:13 PM

  • punjab congress notice

    ਪੰਜਾਬ ਕਾਂਗਰਸ ਦੇ ਆਗੂ ਨੂੰ ਨੋਟਿਸ ਜਾਰੀ, 3 ਦਿਨਾਂ...

  • big incident in punjab

    ਪੰਜਾਬ 'ਚ ਭਿਆਨਕ ਹਾਦਸਾ! ਡਿਊਟੀ ਦੌਰਾਨ ਤਿੰਨ...

  • big news voter list after sir

    SIR ਮਗਰੋਂ ਵੋਟਰ ਸੂਚੀ 'ਚੋਂ ਨਾਂ ਕੱਟੇ ਜਾਣ...

  • special on punjab  s weather

    ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • Jalandhar
  • Mahashivratri 2021: ਮਹਾਸ਼ਿਵਰਾਤਰੀ ’ਤੇ ਜ਼ਰੂਰ ਕਰੋ ਇਹ ਉਪਾਅ, ਪੂਰੀਆਂ ਹੋਣਗੀਆਂ ਸਾਰੀਆਂ ਮਨੋਕਾਮਨਾਵਾਂ

DHARM News Punjabi(ਧਰਮ)

Mahashivratri 2021: ਮਹਾਸ਼ਿਵਰਾਤਰੀ ’ਤੇ ਜ਼ਰੂਰ ਕਰੋ ਇਹ ਉਪਾਅ, ਪੂਰੀਆਂ ਹੋਣਗੀਆਂ ਸਾਰੀਆਂ ਮਨੋਕਾਮਨਾਵਾਂ

  • Edited By Rajwinder Kaur,
  • Updated: 11 Mar, 2021 09:04 AM
Jalandhar
mahashivratri 2021 mahashivaratri measures fulfillments wishes marriage
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਭਗਵਾਨ ਸ਼ਿਵ ਜੀ ਨੂੰ ਦੇਵ, ਜਗਤ ਦਾਤਾ ਤੇ ਮੁਕਤੀ ਦੇਣ ਵਾਲਾ ਦੇਵਤਾ ਕਿਹਾ ਜਾਂਦਾ ਹੈ। ਭਗਵਾਨ ਜੀ ਭਗਤਾਂ ਵਲੋਂ ਕੀਤੀ ਜਾਣ ਵਾਲੀ ਭਗਤੀ ਤੋਂ ਖੁਸ਼ ਹੋ ਜਾਂਦੇ ਹਨ। ਉਨ੍ਹਾਂ ਦੀ ਕਿਰਪਾ ਨਾਲ ਮਨੁੱਖ ਮੁਕਤੀ ਪ੍ਰਾਪਤ ਕਰਦਾ ਹੈ। ਮਹਾਦੇਵ ਕੈਲਾਸ਼ ਵਾਸੀ ਹਨ, ਦਾਨਵ, ਯਕਸ਼, ਕਿੰਨਰ, ਪ੍ਰੇਤ ਆਦਿ ਸਾਰਿਆਂ ਦੇ ਦੇਵ ਮੰਨੇ ਜਾਂਦੇ ਹਨ। ਪੱਤਿਆਂ ਤੇ ਫੁੱਲਾਂ ਨਾਲ ਉਹ ਛੇਤੀ ਪ੍ਰਸੰਨ ਹੋ ਜਾਂਦੇ ਹਨ ਤੇ ਮਨਚਾਹਿਆ ਵਰਦਾਨ ਦਿੰਦੇ ਹਨ। ਮਹਾਸ਼ਿਵਰਾਤਰੀ 'ਤੇ ਸ਼ਿਵ ਦਾ ਜਲਾਭਿਸ਼ੇਕ ਕਰਨ ਤੇ ਉਨ੍ਹਾਂ ਦੀ ਵਿਧੀ-ਵਿਧਾਨ ਨਾਲ ਪੂਜਾ ਕਰਨ 'ਤੇ ਸਾਰੇ ਸਾਰੀਆਂ ਮਨੋਕਾਮਨਾਵਾਂ ਦੀ ਪੂਰਤੀ ਹੁੰਦੀ ਹੈ। ਇਸ ਦਿਨ ਵਰਤ ਰੱਖਣ ਤੇ ਸ਼ਿਵ ਪੂਜਾ ਕਰਨ ਨਾਲ ਸ਼ਿਵ ਵਰਦਾਨ ਦੀ ਪ੍ਰਾਪਤੀ ਹੁੰਦੀ ਹੈ।

ਮਹਾ ਸ਼ਿਵਰਾਤਰੀ ਨੂੰ ਹੋਇਆ ਸੀ ਸ਼ਿਵ ਵਿਆਹ
ਸ਼ਾਸਤਰਾਂ ਅਨੁਸਾਰ ਮਹਾਸ਼ਿਵਰਾਤਰੀ ਨੂੰ ਭਗਵਾਨ ਸ਼ਿਵ ਦਾ ਦੇਵੀ ਪਾਰਵਤੀ ਨਾਲ ਵਿਆਹ ਹੋਇਆ ਸੀ। ਦੋਵਾਂ ਦਾ ਵਿਆਹ ਮਹਾਸ਼ਿਵਰਾਤਰੀ ਦੇ ਪ੍ਰਦੋਸ਼ ਕਾਲ 'ਚ ਹੋਇਆ ਸੀ। ਸੂਰਜ ਡੁੱਬਣ ਤੋਂ ਬਾਅਦ 2 ਘੰਟੇ ਤੇ 24 ਮਿੰਟ ਦੀ ਮਿਆਦ ਪ੍ਰਦੋਸ਼ ਕਾਲ ਅਖਵਾਉਂਦੀ ਹੈ। ਮਾਨਤਾ ਹੈ ਕਿ ਇਸ ਵੇਲੇ ਭਗਵਾਨ ਭੋਲੇਨਾਥ ਪ੍ਰਸੰਨ ਹੋ ਕੇ ਨ੍ਰਿਤ ਕਰਦੇ ਹਨ। ਇਸ ਲਈ ਮਹਾਸ਼ਿਵਰਾਤਰੀ 'ਤੇ ਪ੍ਰਦੋਸ਼ ਕਾਲ 'ਚ ਮਹਾਦੇਵ ਦੀ ਪੂਜਾ ਕਰਨਾ ਵਿਸ਼ੇਸ਼ ਫਲ਼ਦਾਈ ਹੁੰਦਾ ਹੈ। ਈਸ਼ਾਨ ਸਹਿੰਤਾ ਅਨੁਸਾਰ ਮਹਾਸ਼ਿਵਰਾਤਰੀ ਵਾਲੇ ਦਿਨ ਦੇਵ ਆਦਿਦੇਵ ਮਹਾਦੇਵ ਜੋਤਿਰਲਿੰਗ ਦੇ ਰੂਪ 'ਚ ਧਰਤੀ 'ਤੇ ਪ੍ਰਗਟ ਹੋਏ ਸਨ। ਇਸ ਲਈ ਇਸ ਦਿਨ ਸ਼ਿਵਾਲਿਆਂ ਨੂੰ ਖ਼ਾਸਕਰ 12 ਜੋਤਿਰਲਿੰਗਾਂ 'ਤੇ ਸ਼ਰਧਾਲੂਆਂ ਦੀ ਭੀੜ ਲੱਗੀ ਰਹਿੰਦੀ ਹੈ।

PunjabKesari

ਮਹਾਸ਼ਿਵਰਾਤਰੀ ’ਤੇ ਜ਼ਰੂਰ ਕਰੋ ਇਹ ਖ਼ਾਸ ਉਪਾਅ 

ਸੁੱਖ-ਸ਼ਾਂਤੀ ਲਈ ਕਰੋ ਇਹ ਕੰਮ
ਘਰ ’ਚ ਵਾਸਤੂ ਦੋਸ਼ ਹੋਣ ’ਤੇ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਦਾ ਹੈ। ਅਜਿਹੇ ’ਚ ਮਹਾਂ ਸ਼ਿਵਰਾਤਰੀ ਵਾਲੇ ਦਿਨ ਗੜਵੀ ’ਚ ਪਾਣੀ ਭਰ ਕੇ ਸ਼ਿਵਲਿੰਗ ’ਤੇ ਚੜ੍ਹਾਓ। ਫਿਰ ਉਸ ਗੜਵੀ ’ਚ ਥੋੜਾ ਜਿਹਾ ਪਾਣੀ ਘਰ ਲਿਆ ਕੇ  'ਓਮ ਨਮ : ਸ਼ਿਵਾਯ' ਕਰਾਲਮ ਮਹਾਕਾਲ ਕਾਲਮ ਕ੍ਰਿਪਾਲਮ ਓਮ ਨਮ : ਸ਼ਿਵਾਯ' ਮੰਤਰ ਦਾ ਜਾਪ ਕਰਦੇ ਹੋਏ ਉਸ ਨੂੰ ਪੂਰੇ ਘਰ ’ਚ ਛਿੜਕ ਦਿਓ। ਇਸ ਨਾਲ ਘਰ ’ਚ ਮੌਜੂਦ ਨਕਾਰਾਤਮਕਤਾ ਅਤੇ ਵਾਸਤੂ ਦੋਸ਼ ਦੂਰ ਹੋ ਜਾਂਦੇ ਹਨ। ਨਾਲ ਹੀ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਆਉਂਦੀ ਹੈ।

ਵਿਆਹ ’ਚ ਆ ਰਹੀਆਂ ਰੁਕਾਵਟਾਂ ਹੁੰਦੀਆਂ ਹਨ ਦੂਰ
ਮਹਾਂ ਸ਼ਿਵਰਾਤਰੀ ਦੇ ਸ਼ੁੱਭ ਦਿਹਾੜੇ 'ਤੇ ਲਾਲ ਰੰਗ ਦੇ ਕੱਪੜੇ ਪਾ ਕੇ ਮੰਦਰ ਜਾਓ। ਸ਼ਿਵ ਜੀ ਅਤੇ ਮਾਤਾ ਪਾਰਵਤੀ ਜੀ ਦੀ ਇਕ-ਸਾਰ ਪੂਜਾ ਕਰੋ। ਨਾਲ ਹੀ ਮਾਤਾ ਗੌਰਾ ਨੂੰ ਸੁਹਾਗ ਦਾ ਸਾਮਾਨ ਚੜ੍ਹਾਓ। ਇਸ ਨਾਲ ਵਿਆਹੁਤਾ ਜੀਵਨ ਖੁਸ਼ਹਾਲ ਹੋਣ ਦੇ ਨਾਲ-ਨਾਲ ਅਣਵਿਆਹੇ ਲੋਕਾਂ ਦੇ ਵਿਆਹ ’ਚ ਆ ਰਹੀਆਂ ਰੁਕਾਵਟਾਂ ਦੂਰ ਹੁੰਦੀਆਂ ਹਨ। ਨਾਲ ਹੀ ਆਪਣੀ ਪਸੰਦ ਦਾ ਜੀਵਨ ਸਾਥੀ ਵੀ ਮਿਲਦਾ ਹੈ। 

PunjabKesari

ਰਿਸ਼ਤਿਆਂ ਵਿਚ ਆਉਂਦੀ ਹੈ ਮਿਠਾਸ 
ਘਰ ਦੀ ਉੱਤਰ ਦਿਸ਼ਾ ਵਿਚ ਸ਼ਿਵ ਜੀ ਪਰਿਵਾਰ ਦੀ ਤਸਵੀਰ ਲਗਾਓ। ਇਸ ਨਾਲ ਘਰ ਵਿੱਚ ਸਕਾਰਾਤਮਕ ਉਰਜਾ ਆਉਂਦੀ ਹੈ। ਪਰਿਵਾਰ ਵਿਚ ਏਕਤਾ ਅਤੇ ਖੁਸ਼ਹਾਲੀ ਆਉਂਦੀ ਹੈ। ਨਾਲ ਹੀ, ਵਿਆਹੁਤਾ ਜੀਵਨ ਖੁਸ਼ਹਾਲ ਅਤੇ ਸ਼ਾਂਤੀ ਨਾਲ ਬਤੀਤ ਹੁੰਦਾ ਹੈ। ਇਸ ਨਾਲ ਘਰ ਦੇ ਬੱਚੇ ਵੀ ਆਗਿਆਕਾਰੀ ਹੋ ਜਾਣਗੇ।

PunjabKesari

ਕੰਮ ਵਿਚ ਮਿਲੇਗੀ ਸਫਲਤਾ
ਜੇਕਰ ਤੁਹਾਡੇ ਕੰਮਾਂ ’ਚ ਮੁਸ਼ਕਲਾਂ ਆ ਰਹੀਆਂ ਹਨ ਜਾਂ ਤੁਹਾਡੇ ਘਰ ਦੇ ਮੈਂਬਰ ਵਾਰ-ਵਾਰ ਬੀਮਾਰ ਹੋ ਰਹੇ ਹਨ, ਤਾਂ ਤੁਸੀਂ ਘਰ ਦੇ ਉੱਤਰ-ਪੂਰਬ (ਈਰਸ਼ਾਨ) ਜਾਂ ਬ੍ਰਹਮਾ ਸਥਾਨ ’ਚ ਰੁਦਰਾਭਿਸ਼ੇਕ ਕਰੋ। ਇਸ ਤੋਂ ਇਲਾਵਾ ਘਰ ਦੀ ਪੂਰਬ ਜਾਂ ਉੱਤਰ-ਪੱਛਮ ਦਿਸ਼ਾ ਵਿਚ ਬਿਲਬਾ ਦਾ ਪੌਦਾ ਲਗਾਓ। ਨਾਲ ਹੀ ਉਸ ਨੂੰ ਰੋਜ਼ਾਨਾ ਸਵੇਰੇ ਪਾਣੀ ਦਿਓ। ਸ਼ਾਮ ਨੂੰ ਘਿਓ ਦਾ ਦੀਵਾ ਜਗਾ ਕੇ ਭਗਵਾਨ ਸ਼ਿਵ ਦਾ ਧਿਆਨ ਕਰੋ।

ਮਹਾਸ਼ਿਵਰਾਤਰੀ ’ਤੇ ਕਰੋ ਇਨ੍ਹਾਂ ਫੁੱਲਾਂ ਦੀ ਵਰਤੋਂ, ਹੋਣਗੇ ਕਈ ਫ਼ਾਇਦੇ 

. ਕਰਵਰੀ ਦੇ ਇਕ ਲੱਖ ਫੁੱਲਾਂ ਨਾਲ ਪੂਜਾ ਕਰਨ 'ਤੇ ਬੀਮਾਰੀਆਂ ਤੋਂ ਮੁਕਤੀ ਮਿਲਦੀ ਹੈ।
. ਦੂਪਹਰੀਆ ਦੇ ਫੁੱਲਾਂ ਨਾਲ ਪੂਜਾ ਕਰਨ ਨਾਲ ਗਹਿਣਿਆਂ ਦੀ ਪ੍ਰਾਪਤੀ ਹੁੰਦੀ ਹੈ। 
. ਚਮੇਲੀ ਦੇ ਫੁੱਲਾਂ ਨਾਲ ਸ਼ਿਵਜੀ ਦੀ ਪੂਜਾ ਕਰਨ 'ਤੇ ਵਾਹਨ ਦੀ ਪ੍ਰਾਪਤੀ ਹੁੰਦੀ ਹੈ। 
. ਅਲਸੀ ਦੇ ਫੁੱਲਾਂ ਨਾਲ ਸ਼ਿਵਪੂਜਾ ਕਰਨ 'ਤੇ ਮਨੁੱਖ ਸ਼੍ਰੀਹਰੀ ਨੂੰ ਪ੍ਰਿਅ ਹੁੰਦਾ ਹੈ। 
. ਸ਼ਮੀਪੱਤਰਾਂ ਨਾਲ ਪੂਜਾ ਕਰਨ 'ਤੇ ਮਨੁੱਖ ਨੂੰ ਮੁਕਤੀ ਦੀ ਪ੍ਰਾਪਤੀ ਹੁੰਦੀ ਹੈ। 
. ਫੁੱਲ ਸ਼੍ਰੀਸ਼ਿਵ ਨੂੰ ਸਮਰਪਿਤ ਕਰਨ 'ਤੇ ਸੁੰਦਰ ਪਤਨੀ ਪ੍ਰਾਪਤ ਹੁੰਦੀ ਹੈ।

. ਜੂਹੀ ਦੇ ਫੁੱਲਾਂ ਨਾਲ ਸ਼ਿਵਜੀ ਦੀ ਪੂਜਾ ਕਰਨ 'ਤੇ ਘਰ 'ਚ ਅਨਾਜ ਦੇ ਭੰਡਾਰ ਭਰੇ ਰਹਿੰਦੇ ਹਨ। 
. ਕਨੇਰ ਦੇ ਫੁੱਲਾਂ ਨਾਲ ਪੂਜਾ ਕਰਨ 'ਤੇ ਸੁੰਦਰ ਕੱਪੜਿਆਂ ਦੀ ਪ੍ਰਾਪਤੀ ਹੁੰਦੀ ਹੈ। 
. ਸ਼ੈਫਾਲਿਕਾ ਦੇ ਫੁੱਲ ਨਾਲ ਸ਼ਿਵਪੂਜਾ ਕਰਨ ਨਾਲ ਮਨੁੱਖ ਦਾ ਮਨ ਨਿਰਮਲ ਹੁੰਦਾ ਹੈ। 
. ਹਾਰ-ਸ਼ਿੰਗਾਰ ਦੇ ਫੁੱਲਾਂ ਨਾਲ ਸ਼ਿਵਪੂਜਾ ਕਰਨ 'ਤੇ ਸੁੱਖ ਅਤੇ ਜਾਇਦਾਦ ਦੀ ਪ੍ਰਾਪਤੀ ਹੁੰਦੀ ਹੈ। 
. ਰਾਈ ਦੇ ਫੁੱਲਾਂ ਨੂੰ ਸ਼ਿਵਜੀ ਨੂੰ ਸਮਰਪਿਤ ਕੀਤਾ ਜਾਵੇ ਤਾਂ ਦੁਸ਼ਮਣ ਪੀੜਾ ਦਾ ਨਾਸ਼ ਹੁੰਦਾ ਹੈ। 
. ਮੌਸਮ ਮੁਤਾਬਕ ਉੱਗਣ ਵਾਲੇ ਫੁੱਲ ਸ਼ਿਵਜੀ ਨੂੰ ਸਮਰਪਿਤ ਕਰਨ ਨਾਲ ਮੁਕਤੀ ਦੀ ਪ੍ਰਾਪਤੀ ਹੁੰਦੀ ਹੈ। 
. ਇਕ ਲੱਖ ਬੇਲਪੱਤਰ ਚੜ੍ਹਾਉਣ ਨਾਲ ਸਾਰੀਆਂ ਕਾਮਨਾਵਾਂ ਪੂਰੀਆਂ ਹੁੰਦੀਆਂ ਹਨ।

  • Mahashivratri 2021
  • Mahashivratri 2021
  • Mahashivaratri
  • measures
  • fulfillments
  • wishes
  • marriage
  • ਮਹਾਸ਼ਿਵਰਾਤਰੀ
  • ਉਪਾਅ
  • ਮਨੋਕਾਮਨਾਵਾਂ
  • ਵਿਆਹ

ਹਨੂੰਮਾਨ ਜੀ ਦੀ ਪੂਜਾ ਸਮੇਂ ਇਨ੍ਹਾਂ ਮੰਤਰਾਂ ਦਾ ਕਰੋ ਜਾਪ, ਖ਼ਤਮ ਹੋਵੇਗੀ ਤੁਹਾਡੀ ਹਰੇਕ ਪ੍ਰੇਸ਼ਾਨੀ

NEXT STORY

Stories You May Like

  • husbands and wives should definitely perform these remedies on karwa chauth
    ਕਰਵਾ ਚੌਥ 'ਤੇ ਪਤੀ-ਪਤਨੀ ਜ਼ਰੂਰ ਕਰਨ ਇਹ 'ਉਪਾਅ', ਰਿਸ਼ਤਾ ਬਣੇਗਾ ਹੋਰ ਮਜ਼ਬੂਤ! ਜਾਣੋ ਜ਼ਰੂਰੀ ਨਿਯਮ
  • do not do these things on ahoi ashtami  even by mistake
    ਅਹੋਈ ਅਸ਼ਟਮੀ 'ਤੇ ਭੁੱਲ ਕੇ ਵੀ ਨਾ ਕਰੋ ਇਹ ਕੰਮ! ਵਰਤ ਰੱਖਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਇਹ ਖਬਰ
  • an auspicious alignment is forming on karva chauth
    ਕਰਵਾ ਚੌਥ 'ਤੇ ਬਣ ਰਿਹੈ ਸ਼ੁਭ ਯੋਗ! ਪੂਜਾ ਸਮੇਂ ਕਰੋ ਇਹ ਛੋਟਾ ਜਿਹਾ ਉਪਾਅ, ਪਤੀ-ਪਤਨੀ ਦਾ ਰਿਸ਼ਤਾ ਬਣੇਗਾ ਹੋਰ ਵੀ ਮਜ਼ਬ
  • these zodiac signs will strike it rich today
    ਅੱਜ ਇਹ ਰਾਸ਼ੀਆਂ ਹੋਣਗੀਆਂ 'ਮਾਲਮਾਲ' ! ਕਰੀਅਰ 'ਚ ਆਵੇਗਾ ਵੱਡਾ ਉਛਾਲ ਤੇ ਨੋਟਾਂ ਦਾ ਵਰ੍ਹੇਗਾ ਮੀਂਹ
  • zodiac sign
    ਇਹ 3 ਰਾਸ਼ੀਆਂ ਹੋਣਗੀਆਂ ਅਮੀਰ, ਸ਼ਰਦ ਪੂਰਨਿਮਾ 'ਤੇ ਬਣ ਰਿਹਾ 'ਲਕਸ਼ਮੀ ਨਾਰਾਇਣ ਰਾਜਯੋਗ'
  • mahalakshmi jayanti yoga formed on diwali after 50 years
    50 ਸਾਲਾਂ ਬਾਅਦ ਦੀਵਾਲੀ 'ਤੇ ਬਣਿਆ 'ਮਹਾਲਕਸ਼ਮੀ ਜਯੰਤੀ ਯੋਗ'! ਇਹ ਰਾਸ਼ੀਆਂ ਹੋਣਗੀਆਂ ਮਾਲਾਮਾਲ
  • this simple remedy using yellow mustard will make you wealthy
    ਪੀਲੀ ਸਰ੍ਹੋਂ ਦਾ ਇਹ ਛੋਟਾ ਜਿਹਾ 'ਉਪਾਅ' ਕਰੇਗਾ ਤੁਹਾਨੂੰ ਮਾਲਾਮਾਲ ! ਜਾਣੋ ਸਹੀ ਤਰੀਕਾ
  • do not do these things on dhanteras even by mistake
    vastu tips : ਧਨਤੇਰਸ 'ਤੇ ਭੁੱਲ ਕੇ ਵੀ ਨਾ ਕਰੋ ਇਹ ਕੰਮ ! ਘਰ 'ਚ ਆਵੇਗੀ ਤੰਗੀ ਤੇ ਹੋ ਸਕਦੈ ਵੱਡਾ ਨੁਕਸਾਨ
  • manish clair from buta mandi creates history in nepal
    ਬੂਟਾ ਮੰਡੀ ਦੇ ਮਨੀਸ਼ ਕਲੇਅਰ ਨੇ ਨੇਪਾਲ 'ਚ ਰਚਿਆ ਇਤਿਹਾਸ, ਵਰਲਡ ਪਾਵਰਲਿਫਟਿੰਗ...
  • special on punjab  s weather
    ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
Trending
Ek Nazar
india and israel voted

ਭਾਰਤ ਅਤੇ ਇਜ਼ਰਾਈਲ ਨੇ UN 'ਚ ਖੇਤਰੀ ਰਵਾਇਤੀ ਹਥਿਆਰ ਨਿਯੰਤਰਣ ਬਾਰੇ ਖਰੜਾ ਮਤੇ...

indian american voters l

ਭਾਰਤੀ-ਅਮਰੀਕੀ ਵੋਟਰਾਂ ਦਾ ਡੈਮੋਕ੍ਰੇਟਿਕ ਪਾਰਟੀ ਵੱਲ ਝੁਕਾਅ , ਸਰਵੇਖਣ 'ਚ...

measles in new york

30 ਸਾਲਾਂ 'ਚ ਅਜਿਹੀ ਪਹਿਲੀ ਘਟਨਾ, ਨਿਊਯਾਰਕ 'ਚ ਖਸਰੇ ਨਾਲ ਜਵਾਕ ਦੀ ਮੌਤ

why is the word only written after the amount on a cheque

ਆਖ਼ਿਰ ਚੈੱਕ 'ਤੇ ਰਕਮ ਲਿਖਣ ਮਗਰੋਂ ਕਿਉਂ ਲਿਖਿਆ ਜਾਂਦੈ ONLY ? ਜਾਣੋ ਕੀ ਹੈ ਨਿਯਮ

indians arrested in sri lanka

ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ

imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ ਦੀਆਂ ਖਬਰਾਂ
    • horoscope astrology
      ਇਨ੍ਹਾਂ 3 ਰਾਸ਼ੀਆਂ ਵਾਲਿਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! DIWALI ਤੋਂ ਪਹਿਲਾਂ...
    • november  rashifal  rain of money  job
      3 ਨਵੰਬਰ ਤੋਂ ਇਨ੍ਹਾਂ ਰਾਸ਼ੀਆਂ ਵਾਲੇ ਲੋਕਾਂ ਲਈ ਖੁੱਲ੍ਹਣਗੇ ਤਰੱਕੀ ਦੇ ਨਵੇਂ ਰਾਹ !...
    • capricorn zodiac sign  the financial and business situation
      ਮਕਰ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ...
    • diwali 2100 drones ramayana aerial drone show
      ਦੀਵਾਲੀ ਮੌਕੇ 2,100 ਦੇਸੀ ਡਰੋਨਾਂ ਨਾਲ ਰੋਸ਼ਨ ਹੋਵੇਗਾ ਅਯੁੱਧਿਆ ਦਾ ਅਸਮਾਨ !...
    • do not do these things on ahoi ashtami even by mistake
      ਅਹੋਈ ਅਸ਼ਟਮੀ 'ਤੇ ਭੁੱਲ ਕੇ ਵੀ ਨਾ ਕਰੋ ਇਹ ਕੰਮ! ਵਰਤ ਰੱਖਣ ਤੋਂ ਪਹਿਲਾਂ ਜ਼ਰੂਰ...
    • fast on ahoi ashtami to attain children
      ਔਲਾਦ ਦੀ ਪ੍ਰਾਪਤੀ ਤੇ ਖੁਸ਼ਹਾਲੀ ਲਈ ਰੱਖੋ ਅਹੋਈ ਅਸ਼ਟਮੀ ਦਾ ਵਰਤ ! ਜਾਣੋ ਪੂਜਾ ਦੀ...
    • dhanteras diwali govardhan puja bhai dooj date
      ਜਾਣੋ ਕਦੋਂ ਮਨਾਏ ਜਾਣਗੇ ਧਨਤੇਰਸ, ਦੀਵਾਲੀ, ਭਾਈ ਦੂਜ, ਛਠ ਪੂਜਾ ਸਣੇ ਹੋਰ ਤਿਉਹਾਰ,...
    • items kept in the kitchen can become a cause of financial ruin
      ਰਸੋਈ 'ਚ ਰੱਖੀਆਂ ਚੀਜ਼ਾਂ ਬਣ ਸਕਦੀਆਂ ਹਨ 'ਕੰਗਾਲੀ' ਦਾ ਕਾਰਨ ! ਅੱਜ ਹੀ ਕਰ ਲਓ...
    • today is a blessing for these zodiac signs
      ਅੱਜ ਦਾ ਦਿਨ ਇਨ੍ਹਾਂ ਰਾਸ਼ੀਆਂ ਲਈ 'ਵਰਦਾਨ' ! ਬਣਨਗੇ ਧਨ ਲਾਭ ਦੇ ਯੋਗ
    • for those with the cancer zodiac sign
      ਕਰਕ ਰਾਸ਼ੀ ਵਾਲਿਆਂ ਦੀ ਖ਼ਰਚਿਆਂ ਕਰਕੇ ਅਰਥ ਦਸ਼ਾ ਤੰਗ ਰਹੇਗੀ, ਜਾਣੋ ਆਪਣੀ ਰਾਸ਼ੀ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +