Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 04, 2026

    10:55:05 AM

  • ceasefire extend

    ਜੰਗਬੰਦੀ ਵਧਾਉਣ 'ਤੇ ਬਣੀ ਸਹਿਮਤੀ !...

  • councilor brother in law accused encounter

    ਕੌਂਸਲਰ ਦੇ ਦਿਓਰ 'ਤੇ ਅੰਨ੍ਹੇਵਾਹ ਫਾਇਰਿੰਗ! ਹਰਿਆਣਾ...

  • another big incident in punjab

    ਪੰਜਾਬ 'ਚ ਫਿਰ ਵੱਡੀ ਵਾਰਦਾਤ, ਭਾਜਪਾ ਆਗੂ 'ਤੇ...

  • us parliament

    ਜੰਗ ਖ਼ਤਮ ! ਅਮਰੀਕੀ ਸੰਸਦ 'ਚ War Powers...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਮੁਜ਼ੱਫਰਪੁਰ 'ਚ ਵੱਡਾ ਹਾਦਸਾ: ਹਸਪਤਾਲ ਦੇ ICU 'ਚ ਲੱਗੀ ਅੱਗ, 10 ਤੋਂ ਵੱਧ ਮਰੀਜ਼ਾਂ ਦੀ ਮੌਤ ਦਾ ਖਦਸ਼ਾ

NATIONAL News Punjabi(ਦੇਸ਼)

ਮੁਜ਼ੱਫਰਪੁਰ 'ਚ ਵੱਡਾ ਹਾਦਸਾ: ਹਸਪਤਾਲ ਦੇ ICU 'ਚ ਲੱਗੀ ਅੱਗ, 10 ਤੋਂ ਵੱਧ ਮਰੀਜ਼ਾਂ ਦੀ ਮੌਤ ਦਾ ਖਦਸ਼ਾ

  • Edited By Sandeep Kumar,
  • Updated: 04 Jun, 2026 07:12 AM
National
major accident in muzaffarpur
  • Share
    • Facebook
    • Tumblr
    • Linkedin
    • Twitter
  • Comment

ਮੁਜ਼ੱਫਰਪੁਰ : ਦਿੱਲੀ ਦੇ ਇੱਕ ਹੋਟਲ ਵਿੱਚ ਲੱਗੀ ਅੱਗ ਤੋਂ ਬਾਅਦ ਹੁਣ ਬਿਹਾਰ ਦੇ ਮੁਜ਼ੱਫਰਪੁਰ ਤੋਂ ਇੱਕ ਵੱਡੀ ਤ੍ਰਾਸਦੀ ਸਾਹਮਣੇ ਆਈ ਹੈ। ਇੱਥੋਂ ਦੇ ਬ੍ਰਹਮਪੁਰਾ ਸਥਿਤ ਪ੍ਰਸਾਦ ਹਸਪਤਾਲ ਵਿੱਚ ਵੀਰਵਾਰ ਤੜਕੇ ਲੱਗੀ ਭਿਆਨਕ ਅੱਗ ਕਾਰਨ 10 ਮਰੀਜ਼ਾਂ ਦੀ ਦਰਦਨਾਕ ਮੌਤ ਹੋ ਗਈ। ਇਹ ਅੱਗ ਹਸਪਤਾਲ ਦੀ ਪੰਜਵੀਂ ਮੰਜ਼ਿਲ 'ਤੇ ਸਥਿਤ ਆਈਸੀਯੂ (ICU) ਵਾਰਡ ਵਿੱਚ ਲੱਗੀ, ਜਿਸ ਤੋਂ ਬਾਅਦ ਪੂਰੇ ਹਸਪਤਾਲ ਵਿੱਚ ਹਫੜਾ-ਦਫੜੀ ਮਚ ਗਈ। 

ਸਵੇਰੇ 3 ਵਜੇ ਵਾਪਰਿਆ ਹਾਦਸਾ 

ਜਾਣਕਾਰੀ ਮੁਤਾਬਕ, ਅੱਗ ਸਵੇਰੇ ਕਰੀਬ 3 ਵਜੇ ਭੜਕੀ। ਦੇਖਦੇ ਹੀ ਦੇਖਦੇ ਆਈਸੀਯੂ ਵਾਰਡ ਕਾਲੇ ਅਤੇ ਜ਼ਹਿਰੀਲੇ ਧੂੰਏਂ ਨਾਲ ਭਰ ਗਿਆ। ਸ਼ੁਰੂਆਤੀ ਰਿਪੋਰਟਾਂ ਅਨੁਸਾਰ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਵਿਭਾਗ ਦੀਆਂ ਕਰੀਬ 12 ਗੱਡੀਆਂ ਮੌਕੇ 'ਤੇ ਪਹੁੰਚੀਆਂ ਅਤੇ ਭਾਰੀ ਮੁਸ਼ੱਕਤ ਤੋਂ ਬਾਅਦ ਬਚਾਅ ਕਾਰਜ ਸ਼ੁਰੂ ਕੀਤਾ ਗਿਆ।

BIG NEWS
The devastating fire that broke out in the ICU of Prasad Hospital in Muzaffarpur has sent shockwaves through hearts. Reports indicate that 3 people have lost their lives in the incident, while several patients were caught in the blaze.

This tragedy has raised serious… https://t.co/n5AHBAwai1 pic.twitter.com/t4dNPFZbAv

— Indian Observer (@ag_Journalist) June 4, 2026

ਖਿੜਕੀਆਂ ਤੋੜ ਕੇ ਕੱਢੇ ਮਰੀਜ਼ 

ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਹਸਪਤਾਲ ਦੀਆਂ ਖਿੜਕੀਆਂ ਅਤੇ ਦਰਵਾਜ਼ੇ ਤੋੜ ਕੇ ਅੰਦਰ ਫਸੇ ਮਰੀਜ਼ਾਂ ਨੂੰ ਬਾਹਰ ਕੱਢਿਆ। ਇਸ ਮੁਹਿੰਮ ਦੌਰਾਨ 20 ਤੋਂ ਵੱਧ ਮਰੀਜ਼ਾਂ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ, ਜਿਨ੍ਹਾਂ ਨੂੰ ਦੂਜੇ ਹਸਪਤਾਲਾਂ ਵਿੱਚ ਸ਼ਿਫਟ ਕੀਤਾ ਗਿਆ ਹੈ। ਹਾਲਾਂਕਿ, ਬਚਾਏ ਗਏ ਕਈ ਮਰੀਜ਼ਾਂ ਦੀ ਹਾਲਤ ਅਜੇ ਵੀ ਬੇਹੱਦ ਗੰਭੀਰ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ : ਦਿੱਲੀ ਅੱਗ ਹਾਦਸਾ ਮਾਮਲੇ 'ਚ ਹੋਟਲ ਮਾਲਕ ਲਵਕੇਸ਼ ਬਜਾਜ ਗ੍ਰਿਫਤਾਰ 

ਸਟਾਫ 'ਤੇ ਲੱਗੇ ਗੰਭੀਰ ਇਲਜ਼ਾਮ 

ਘਟਨਾ ਤੋਂ ਬਾਅਦ ਮਰੀਜ਼ਾਂ ਦੇ ਪਰਿਵਾਰਾਂ ਦਾ ਗੁੱਸਾ ਹਸਪਤਾਲ ਪ੍ਰਬੰਧਕਾਂ 'ਤੇ ਫੁੱਟ ਪਿਆ ਹੈ। ਪਰਿਵਾਰਾਂ ਨੇ ਦੋਸ਼ ਲਾਇਆ ਕਿ ਜਦੋਂ ਅੱਗ ਲੱਗੀ ਤਾਂ ਡਾਕਟਰ ਅਤੇ ਹਸਪਤਾਲ ਦਾ ਹੋਰ ਸਟਾਫ ਮਰੀਜ਼ਾਂ ਨੂੰ ਤੜਫਦਾ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਫਾਇਰ ਬ੍ਰਿਗੇਡ ਦੇ ਅਧਿਕਾਰੀ ਆਰ. ਐੱਨ. ਪਾਂਡੇ ਨੇ ਵੀ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਜਦੋਂ ਉਨ੍ਹਾਂ ਦੀ ਟੀਮ ਪਹੁੰਚੀ ਤਾਂ ਹਸਪਤਾਲ ਦਾ ਜ਼ਿਆਦਾਤਰ ਸਟਾਫ ਉੱਥੋਂ ਗਾਇਬ ਸੀ। ਪੀੜਤ ਪਰਿਵਾਰਾਂ ਨੇ ਇਹ ਵੀ ਇਲਜ਼ਾਮ ਲਾਇਆ ਹੈ ਕਿ ਹਸਪਤਾਲ ਪ੍ਰਸ਼ਾਸਨ ਨੇ ਮ੍ਰਿਤਕਾਂ ਦੀਆਂ ਦੇਹਾਂ ਵੀ ਵਾਰਸਾਂ ਨੂੰ ਸੌਂਪਣ ਵਿੱਚ ਸਹਿਯੋਗ ਵੀ ਨਹੀਂ ਦਿੱਤਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Bihar
  • Muzaffarpur
  • Major accident
  • Fire in hospital
  • ICU
  • Fire brigade
  • Rescue operation
  • ਬਿਹਾਰ
  • ਮੁਜ਼ੱਫਰਪੁਰ
  • ਵੱਡਾ ਹਾਦਸਾ
  • ਹਸਪਤਾਲ ਚ ਅੱਗ
  • ਆਈਸੀਯੂ
  • ਫਾਇਰ ਬ੍ਰਿਗੇਡ
  • ਬਚਾਅ ਕਾਰਜ

ਲੱਦਾਖ ਦਾ ‘ਚੁਮਾਰ’ ਬਣੇਗਾ ਦੇਸ਼ ਦਾ ਪਹਿਲਾ ਮਾਡਲ ਬਾਰਡਰ ਵਿਲੇਜ

NEXT STORY

Stories You May Like

  • major accident in new york
    ਨਿਊਯਾਰਕ 'ਚ ਵੱਡਾ ਹਾਦਸਾ: ਸ਼ਿਪਯਾਰਡ 'ਚ ਅੱਗ ਲੱਗਣ ਤੋਂ ਬਾਅਦ ਹੋਇਆ ਧਮਾਕਾ, 1 ਦੀ ਮੌਤ
  • ambala bans bazaar fire amritsar flames fire brigade
    ਅੰਮ੍ਰਿਤਸਰ ਦੇ ਬਾਂਸਾਂ ਵਾਲਾ ਬਾਜ਼ਾਰ 'ਚ ਲੱਗੀ ਭਿਆਨਕ ਅੱਗ! ਲੱਖਾਂ ਦੇ ਨੁਕਸਾਨ ਦਾ ਖਦਸ਼ਾ
  • a terrible fire broke out at gurdwara shaheed sahib
    ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਲੱਗੀ ਭਿਆਨਕ ਅੱਗ, ਸੰਗਤਾਂ ਦੀ ਮੁਸਤੈਦੀ ਨਾਲ ਟਲਿਆ ਵੱਡਾ ਹਾਦਸਾ
  • fire breaks out at private hospital in bengaluru
    ਬੈਂਗਲੁਰੂ ਦੇ ਨਿੱਜੀ ਹਸਪਤਾਲ ’ਚ ਲੱਗੀ ਅੱਗ
  • accident in punjab  driver dies  katra bus
    ਦਿੱਲੀ ਤੋਂ ਕੱਟੜਾ ਜਾ ਰਹੀ ਬੱਸ ਨਾਲ ਪੰਜਾਬ 'ਚ ਹਾਦਸਾ, ਡਰਾਈਵਰ ਦੀ ਥਾਈਂ ਮੌਤ
  • fire at girls school
    ਕੁੜੀਆਂ ਦੇ ਸਕੂਲ 'ਚ ਲੱਗੀ ਅੱਗ, 16 ਵਿਦਿਆਰਥਣਾਂ ਦੀ ਮੌਤ! ਕੀਨੀਆ 'ਚ ਸੋਗ ਦੀ ਲਹਿਰ
  • major accident in punjab painful death of female sarpanch
    ਪੰਜਾਬ 'ਚ ਵਾਪਰਿਆ ਵੱਡਾ ਹਾਦਸਾ! ਮਹਿਲਾ ਸਰਪੰਚ ਦੀ ਦਰਦਨਾਕ ਮੌਤ
  • reetha sahib mela  accident  sdrf jawan  devotees
    ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ 'ਚੋਂ ਕੱਢੇ 50 ਤੋਂ ਵੱਧ ਸ਼ਰਧਾਲੂ
  • big   game   in the investigation of 99 illegal colonies in jalandhar
    ਜਲੰਧਰ ਦੀਆਂ 99 ਨਾਜਾਇਜ਼ ਕਾਲੋਨੀਆਂ ਦੀ ਜਾਂਚ 'ਚ ਵੱਡੀ 'ਖੇਡ'? ਡੇਢ ਮਹੀਨਾ...
  • robbers wreak havoc in dhuleta
    ਧੁਲੇਤਾ 'ਚ ਲੁਟੇਰਿਆਂ ਦਾ ਕਹਿਰ: ਕਾਮੇ ਨੂੰ ਪਿਸਤੌਲ ਦੀ ਨੋਕ 'ਤੇ ਬਣਾਇਆ ਬੰਦੀ,...
  • mp dhesi has his own village turned into hell
    ਇੰਗਲੈਂਡ 'ਚ ਨਾਂ ਚਮਕਾਉਣ ਵਾਲੇ MP ਢੇਸੀ ਦਾ ਆਪਣਾ ਪਿੰਡ ਬਣਿਆ 'ਨਰਕ', 4...
  • asi caught red handed while taking bribe
    1,30,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ
  • next 48 hours crucial heavy rain and thunderstorm alert in punjab
    ਅਗਲੇ 48 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,...
  • sabzi mandi as traders shut shops
    ਜਲੰਧਰ ਦੀ ਇਸ ਮੰਡੀ 'ਚ ਦੁਕਾਨਾਂ ਹੋਈਆਂ ਬੰਦ! ਪਸਰਿਆ ਸੰਨਾਟਾ, ਜਾਣੋ ਕੀ ਰਹੀ...
  • tempo driver hits cyclist
    ਇਨਸਾਨੀਅਤ ਸ਼ਰਮਸਾਰ: ਟੈਂਪੂ ਚਾਲਕ ਨੇ ਸਾਈਕਲ ਸਵਾਰ ਨੂੰ ਮਾਰੀ ਟੱਕਰ, ਇਲਾਜ ਬਹਾਨੇ...
  • former congress mla arrives at ed office in money laundering case
    ਜਲੰਧਰ ਵਿਖੇ ਮਨੀ ਲਾਂਡਰਿੰਗ ਕੇਸ 'ਚ ED ਦਫ਼ਤਰ ਪਹੁੰਚੇ ਸਾਬਕਾ ਕਾਂਗਰਸੀ ਵਿਧਾਇਕ
Trending
Ek Nazar
shilpa shinde reacts to demands for her arrest

ਮਸ਼ਹੂਰ ਅਦਾਕਾਰਾ ਹੋਵੇਗੀ ਗ੍ਰਿਫ਼ਤਾਰ ! ਸੋਸ਼ਲ ਮੀਡੀਆ 'ਤੇ ਉੱਠੀ ਮੰਗ, ਹੈਰਾਨ ਕਰੇਗਾ...

bad results school teachers salary

ਛੁੱਟੀਆਂ ਵਿਚਾਲੇ ਇਨ੍ਹਾਂ ਅਧਿਆਪਕਾਂ ਨੂੰ ਵੱਡਾ ਝਟਕਾ ! ਰੋਕੀ ਜਾਵੇਗੀ ਤਨਖ਼ਾਹ,...

india vs afghanistan test

ਅਫ਼ਗਾਨਿਸਤਾਨ ਖ਼ਿਲਾਫ਼ ਟੈਸਟ ਤੋਂ ਪਹਿਲਾਂ TEAM INDIA ਨੂੰ ਝਟਕਾ! ਧਾਕੜ ਖਿਡਾਰੀ...

supreme court constitutes high powered committee

ਅਰਾਵਲੀ ਦੀ ਨਵੀਂ ਪਰਿਭਾਸ਼ਾ ’ਤੇ ਸੁਪਰੀਮ ਕੋਰਟ ਸਖ਼ਤ, ਜਾਂਚ ਲਈ ਬਣਾਈ ਉੱਚ ਪੱਧਰੀ...

uk three dead after royal navy helicopter crashes

ਸਿਖਲਾਈ ਉਡਾਣ ਬਣੀ ਕਾਲ : ਬ੍ਰਿਟੇਨ 'ਚ ਨੇਵੀ ਦਾ ਹੈਲੀਕਾਪਟਰ ਕਰੈਸ਼, 3 ਜਵਾਨਾਂ...

hero motocorp flex fuel bike

ਆ ਗਈ HERO ਦੀ ਪਹਿਲੀ Flex Fule ਬਾਈਕ, ਨਿਤਿਨ ਗਡਕਰੀ ਨੇ ਕੀਤੀ ਲਾਂਚ

da hike update how much salary increase

ਫਿਰ ਵਧਣ ਵਾਲਾ ਹੈ DA? ਕੇਂਦਰੀ ਮੁਲਾਜ਼ਮਾਂ ਲਈ ਖੁਸ਼ਖਬਰੀ, ਇੰਨੀ ਵਧ ਸਕਦੀ ਹੈ...

dgca airport photography videography rules reels selfie ban

ਏਅਰਪੋਰਟ 'ਤੇ Selfie ਜਾਂ Reel ਬਣਾਉਂਦੇ ਫੜੇ ਗਏ ਤਾਂ ਜ਼ਬਤ ਹੋਵੇਗਾ ਫੋਨ! ਜਾਣ...

famous actor set to marry for the third time

ਤੀਜੀ ਵਾਰ ਲਾੜਾ ਬਣਨ ਜਾ ਰਿਹੈ ਬਾਲੀਵੁੱਡ ਦਾ ਸੁਪਰਸਟਾਰ ! ਸਾਹਮਣੇ ਆਈ ਵਿਆਹ ਦੀ...

fire breaks out in residential building electric vehicle

ਚਾਰਜਿੰਗ ਦੌਰਾਨ ਇਲੈਕਟ੍ਰਿਕ ਵਾਹਨ ਨੂੰ ਲੱਗੀ ਅੱਗ, ਰਿਹਾਇਸ਼ੀ ਇਮਾਰਤ 'ਚ ਪਈਆਂ...

kangana ranaut speaks on 26 11 attacks

"ਜਦੋਂ 26/11 ਦਾ ਹਮਲਾ ਹੋਇਆ, ਅਸੀਂ ਪਾਰਟੀ 'ਚ ਨੱਚ ਰਹੇ ਸੀ": ਕੰਗਨਾ ਨੇ ਸਾਂਝਾ...

high alert in jammu ahead of amarnath yatra

ਅਮਰਨਾਥ ਯਾਤਰਾ ਤੋਂ ਪਹਿਲਾਂ ਜੰਮੂ 'ਚ 'ਹਾਈ ਅਲਰਟ', ਸੁਰੱਖਿਆ ਏਜੰਸੀਆਂ ਨੇ...

main door rules for wealth prosperity

ਪੈ ਜਾਵੇਗੀ ਕੰਗਾਲੀ ਦੀ ਮਾਰ! ਦਰਵਾਜ਼ਾ ਖੋਲ੍ਹਦੇ ਹੀ ਤਾਂ ਨਹੀਂ ਕਰ ਰਹੇ ਇਹ ਗਲਤੀ

new york senate  august 15

ਨਿਊਯਾਰਕ ਸੈਨੇਟ 'ਚ 15 ਅਗਸਤ, 2026 ਨੂੰ 'ਭਾਰਤ ਸੁਤੰਤਰਤਾ ਦਿਵਸ' ਵਜੋਂ ਮਨਾਉਣ...

women every month rs 3000 account

28 ਲੱਖ ਔਰਤਾਂ ਨੂੰ ਹਰ ਮਹੀਨੇ 3000, ਬੰਗਾਲ 'ਚ ਸ਼ੁਰੂ ਹੋਈ ਇਹ ਯੋਜਨਾ

motorcycle journey to arctic ocean

ਓਨਟਾਰੀਓ ਦਾ ਵਿਅਕਤੀ ਮੋਟਰਸਾਈਕਲ ਰਾਹੀਂ ਆਰਕਟਿਕ ਮਹਾਂਸਾਗਰ ਤੱਕ ਦੇ ਸਫ਼ਰ ਲਈ ਹੋਇਆ...

demands to ban sikh religious symbols in uk

ਯੂਕੇ 'ਚ ਸਿੱਖ ਧਾਰਮਿਕ ਚਿੰਨ੍ਹ ਕਿਰਪਾਨ ’ਤੇ ਪਾਬੰਦੀ ਦੀ ਉੱਠੀ ਮੰਗ

canadian pm carney s message to immigrants

'ਆਪਣੀਆਂ ਦੁਸ਼ਮਣੀਆਂ ਪਿੱਛੇ ਛੱਡ ਕੇ ਆਓ', ਕੈਨੇਡੀਅਨ ਪੀਐਮ ਕਾਰਨੀ ਦਾ ਪ੍ਰਵਾਸੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • difficult times are starting for these 3 zodiac signs from today
      ਅੱਜ ਤੋਂ ਸ਼ੁਰੂ ਹੋ ਰਿਹਾ ਹੈ ਇਨ੍ਹਾਂ 3 ਰਾਸ਼ੀਆਂ ਦਾ ਮੁਸ਼ਕਿਲ ਸਮਾਂ! ਰਹਿਣਾ...
    • delhi pollution old trucks buses replacement
      ਦਿੱਲੀ-NCR ’ਚ ਪ੍ਰਦੂਸ਼ਣ ’ਤੇ ਸਖ਼ਤੀ, ਪੁਰਾਣੇ ਟਰੱਕਾਂ ਤੇ ਬੱਸਾਂ ਨੂੰ ਬਦਲਣ ਦੀ...
    • people annual income rs 4 lakh free treatment
      4 ਲੱਖ ਰੁਪਏ ਤੱਕ ਦੀ ਸਾਲਾਨਾ ਆਮਦਨ ਵਾਲਿਆਂ ਦਾ ਹੋਵੇਗਾ ਮੁਫ਼ਤ ਇਲਾਜ, CM ਸਮਰਾਟ...
    • major accident in muzaffarpur
      ਮੁਜ਼ੱਫਰਪੁਰ 'ਚ ਵੱਡਾ ਹਾਦਸਾ: ਹਸਪਤਾਲ ਦੇ ICU 'ਚ ਲੱਗੀ ਅੱਗ, 10 ਤੋਂ ਵੱਧ...
    • ladakh chumar to become country first  border village
      ਲੱਦਾਖ ਦਾ ‘ਚੁਮਾਰ’ ਬਣੇਗਾ ਦੇਸ਼ ਦਾ ਪਹਿਲਾ ਮਾਡਲ ਬਾਰਡਰ ਵਿਲੇਜ
    • shivakumar announces free bus passes for students
      CM ਸ਼ਿਵਕੁਮਾਰ ਨੇ ਅਹੁਦਾ ਸੰਭਾਲਦਿਆਂ ਹੀ ਵਿਦਿਆਰਥੀਆਂ ਤੇ ਨੌਜਵਾਨਾਂ ਲਈ ਕੀਤੇ...
    • massive fire in a delhi hotel devastated a laughing family
      ਦਿੱਲੀ ਦੇ ਹੋਟਲ 'ਚ ਲੱਗੀ ਭਿਆਨਕ ਅੱਗ ਨੇ ਉਜਾੜਿਆ ਹੱਸਦਾ-ਖੇਡਦਾ ਪਰਿਵਾਰ, ਇੱਕੋ...
    • congress appointed bk hariprasad as the president of kpcc
      ਕਰਨਾਟਕ ਕਾਂਗਰਸ 'ਚ ਵੱਡਾ ਫੇਰਬਦਲ, ਬੀ.ਕੇ. ਹਰੀਪ੍ਰਸਾਦ ਬਣੇ ਨਵੇਂ ਪ੍ਰਧਾਨ
    • supreme court constitutes high powered committee
      ਅਰਾਵਲੀ ਦੀ ਨਵੀਂ ਪਰਿਭਾਸ਼ਾ ’ਤੇ ਸੁਪਰੀਮ ਕੋਰਟ ਸਖ਼ਤ, ਜਾਂਚ ਲਈ ਬਣਾਈ ਉੱਚ ਪੱਧਰੀ...
    • murder of 4 members of a millionaire family
      ਕਰੋੜਪਤੀ ਪਰਿਵਾਰ ਦੇ 4 ਜੀਆਂ ਦਾ ਕਤਲ, ਇਲਾਕੇ 'ਚ ਫੈਲੀ ਸਨਸਨੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +