Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    1:37:13 PM

  • action by bsf in amritsar  heroin and opium recovered

    ਅੰਮ੍ਰਿਤਸਰ 'ਚ BSF ਦੀ ਵੱਡੀ ਕਾਰਵਾਈ! ਕਰੋੜਾਂ ਦੀ...

  • punjabi origin honoured in canada

    ਕੈਨੇਡਾ 'ਚ ਪੰਜਾਬੀ ਮੂਲ ਦੇ ਪੁਲਸ ਮੁਲਾਜ਼ਮ ਸਣੇ 4...

  • pargat singh will pay obeisance at sri darbar sahib tomorrow

    ਨਵੇਂ ਪ੍ਰਧਾਨ ਪਰਗਟ ਸਿੰਘ ਭਲਕੇ ਸ੍ਰੀ ਦਰਬਾਰ ਸਾਹਿਬ...

  • british visa rules

    ਲੱਖਾਂ ਭਾਰਤੀ ਵਿਦਿਆਰਥੀਆਂ ਨੂੰ UK ਤੋਂ ਝਟਕਾ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਅਯੁੱਧਿਆ ਜਬਰ-ਜ਼ਨਾਹ ਮਾਮਲੇ ’ਚ ਵੱਡੀ ਕਾਰਵਾਈ, ਸਪਾ ਨੇਤਾ ਦੀ ਬੇਕਰੀ ’ਤੇ ਚੱਲਿਆ ਬੁਲਡੋਜ਼ਰ

NATIONAL News Punjabi(ਦੇਸ਼)

ਅਯੁੱਧਿਆ ਜਬਰ-ਜ਼ਨਾਹ ਮਾਮਲੇ ’ਚ ਵੱਡੀ ਕਾਰਵਾਈ, ਸਪਾ ਨੇਤਾ ਦੀ ਬੇਕਰੀ ’ਤੇ ਚੱਲਿਆ ਬੁਲਡੋਜ਼ਰ

  • Edited By Inder Prajapati,
  • Updated: 04 Aug, 2024 02:58 AM
National
major action in ayodhya rape case  sp leader  s bakery hit by bulldozer
  • Share
    • Facebook
    • Tumblr
    • Linkedin
    • Twitter
  • Comment

ਅਯੁੱਧਿਆ/ਲਖਨਊ (ਨਾਸਿਰ) - ਅਯੁੱਧਿਆ ਨੇੜੇ ਭਦਰਸਾ ਕਸਬੇ ’ਚ ਇਕ ਨਾਬਾਲਗ ਕੁੜੀ ਨਾਲ ਹੋਏ ਸਮੂਹਿਕ ਜਬਰ-ਜ਼ਨਾਹ ਦੇ ਮਾਮਲੇ ’ਚ ਯੋਗੀ ਸਰਕਾਰ ਹੁਣ ਪੂਰੀ ਤਰ੍ਹਾਂ ਹਰਕਤ ’ਚ ਆ ਗਈ ਹੈ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੇ ਸਖ਼ਤ ਹੁਕਮਾਂ ਤੋਂ ਬਾਅਦ ਜ਼ਿਲਾ ਪ੍ਰਸ਼ਾਸਨ ਨੇ ਘਟਨਾ ਦੇ ਮੁੱਖ ਮੁਲਜ਼ਮ ਮੋਈਦ ਖਾਨ ਖ਼ਿਲਾਫ਼ ਕਾਰਵਾਈ ਕਰਦਿਆਂ ਉਸ ਦੀ ਬੇਕਰੀ ’ਚੋਂ  ਖਾਣ-ਪੀਣ ਦੀਆਂ ਵਸਤਾਂ ਦੇ 5 ਸੈਂਪਲ ਲਏ ਜਿਨ੍ਹਾਂ ਨੂੰ ਜਾਂਚ ਲਈ ਭੇਜ ਦਿੱਤਾ। 

ਦੂਜੇ ਪਾਸੇ  ਜਾਂਚ  ਦੌਰਾਨ ਛੱਪੜ ਦੀ ਜ਼ਮੀਨ ’ਤੇ ਮੁਲਜ਼ਮ ਦੀ ਬੇਕਰੀ ਹੋਣ ਦਾ ਪਤਾ ਲੱਗਣ ਮਗਰੋਂ ਤਹਿਸੀਲ ਪ੍ਰਸ਼ਾਸਨ ਨੇ ਬੁਲਡੋਜ਼ਰ ਚਲਾ ਕੇ ਬੇਕਰੀ  ਨੂੰ ਢਾਹ ਦਿੱਤਾ। ਫੂਡ ਵਿਭਾਗ ਦੀ ਟੀਮ ਨੇ 10 ਵਜੇ ਏ-ਵਨ  ਨਾਂ ਦੀ ਬੇਕਰੀ ’ਤੇ ਛਾਪਾ ਮਾਰਿਆ ਸੀ। ਫੂਡ ਸੇਫਟੀ ਐਡਮਿਨਿਸਟਰੇਸ਼ਨ ਦੇ ਸਹਾਇਕ ਕਮਿਸ਼ਨਰ ਮਾਨਿਕ ਚੰਦਰ ਸਿੰਘ ਨੇ ਕਿਹਾ ਕਿ ਸੈਂਪਲ ਦੀ ਟੈਸਟ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਵੀ ਕੀਤੀ ਜਾਵੇਗੀ।

ਉੱਤਰ ਪ੍ਰਦੇਸ਼ ਦੇ ਮੱਛੀ ਪਾਲਣ ਮੰਤਰੀ ਡਾਕਟਰ ਸੰਜੇ ਨਿਸ਼ਾਦ ਸ਼ਨੀਵਾਰ ਅਯੁੱਧਿਆ ਜ਼ਿਲਾ ਮਹਿਲਾ ਹਸਪਤਾਲ ਪਹੁੰਚੇ। ਉੱਥੇ ਉਹ ਪੀੜਤ ਨਾਬਾਲਗ ਕੁੜੀ ਨੂੰ ਮਿਲੇ ਤੇ ਉਸ ਨੂੰ ਹਰ ਤਰ੍ਹਾਂ ਦੀ ਸੁਰੱਖਿਆ ਦਾ ਭਰੋਸਾ ਦਿੱਤਾ। ਉਨ੍ਹਾਂ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦਾ ਵੀ ਯਕੀਨ ਦੁਆਇਆ। ਸੰਜੇ ਨਿਸ਼ਾਦ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਖਿਲੇਸ਼ ਦਾ ਪੀ. ਡੀ. ਏ. ਪਿਆਰ ਝੂਠਾ ਸਾਬਤ ਹੋ ਰਿਹਾ ਹੈ। ਲੱਗਦਾ ਹੈ ਕਿ ਉਹ ਇਨ੍ਹਾਂ ਅਪਰਾਧੀਆਂ ਦੀ ਮਦਦ ਨਾਲ ਜਿੱਤੇ ਹਨ। ਇਸੇ ਲਈ ਉਹ ਅਪਰਾਧੀ ਨੂੰ ਬਚਾਅ ਰਹੇ ਹਨ। 

ਪੀੜਤਾ ਨੂੰ ਧਮਕੀਆਂ ਦੇਣ ਦੇ ਦੋਸ਼  ਹੇਠ 3 ਖਿਲਾਫ ਐੱਫ. ਆਈ. ਆਰ. ਦਰਜ
ਪੀੜਤਾ ਨੂੰ ਧਮਕੀਆਂ ਦੇਣ ਦੇ ਦੋਸ਼  ਹੇਠ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ’ਤੇ ਪੁਲਸ ਨੇ 3 ਵਿਅਕਤੀਆਂ ਖਿਲਾਫ ਐੱਫ. ਆਈ. ਆਰ. ਦਰਜ ਕੀਤੀ ਹੈ। ਮਿਲੀ ਜਾਣਕਾਰੀ ਅਨੁਸਾਰ ਰਾਤ ਕਰੀਬ 11 ਵਜੇ 3 ਵਿਅਕਤੀ ਹਸਪਤਾਲ ਪੁੱਜੇ। ਇਨ੍ਹਾਂ ’ਚ ਭਦਰਸਾ ਨਗਰ ਪੰਚਾਇਤ ਦੇ ਚੇਅਰਮੈਨ ਮੁਹੰਮਦ ਰਸ਼ੀਦ ਤੇ ਸਪਾ ਆਗੂ ਜੈ ਸਿੰਘ ਰਾਣਾ ਆਦਿ ਸ਼ਾਮਲ ਸਨ। ਪਰਿਵਾਰਕ ਮੈਂਬਰਾਂ ਅਨੁਸਾਰ ਪਹਿਲਾਂ ਉਨ੍ਹਾਂ ਨੇ ਸੁਲ੍ਹਾ ਕਰਨ ਲਈ ਦਬਾਅ ਪਾਇਆ। ਇਨਕਾਰ ਕਰਨ ’ਤੇ ਨਜਿੱਠਣ ਦੀ ਧਮਕੀ ਦੇ ਕੇ ਉਹ ਚਲੇ ਗਏ।

  • Ayodhya rape case
  • Yogi Adityanath
  • bakery
  • bulldozer
  • ਅਯੁੱਧਿਆ ਬਲਾਤਕਾਰ ਮਾਮਲਾ
  • ਯੋਗੀ ਆਦਿਤਿਆਨਾਥ
  • ਬੇਕਰੀ
  • ਬੁਲਡੋਜ਼ਰ

ਯਰਵਦਾ ਜੇਲ੍ਹ ਤੋਂ ਰਿਹਾਅ ਹੋਈ ਪੂਜਾ ਖੇਡਕਰ ਦੀ ਮਾਂ, ਕੈਮਰਿਆਂ ਨੂੰ ਵੇਖ ਚਿਹਰਾ ਲੁਕਾਉਂਦੀ ਨਜ਼ਰ ਆਈ

NEXT STORY

Stories You May Like

  • indian women crimes
    ਭਾਰਤ ’ਚ ਜਬਰ-ਜ਼ਨਾਹ : ਲਾਪਰਵਾਹੀ ਜਾਂ ਚੌਕਸੀ ਦੀ ਅਸਫ਼ਲਤਾ ?
  • major action by sgpc in the bahrain woman case
    ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ SGPC ਦੀ ਵੱਡੀ ਕਾਰਵਾਈ, 2 ਹੋਰ ਮੁਅੱਤਲ, 1 ਦਾ ਤਬਾਦਲਾ
  • major crackdown by nakodar police on drug smugglers  20 accused arrested
    ਨਕੋਦਰ ਪੁਲਸ ਦੀ ਨਸ਼ਾ ਸਮੱਗਲਰਾਂ 'ਤੇ ਵੱਡੀ ਕਾਰਵਾਈ, 17 FIR ਦਰਜ, 20 ਮੁਲਜ਼ਮ ਗ੍ਰਿਫ਼ਤਾਰ
  • woman raped at gunpoint
    ਪਿਸਤੌਲ ਦੀ ਨੋਕ ’ਤੇ ਔਰਤ ਨਾਲ ਜਬਰ-ਜ਼ਨਾਹ, ਬਣਾਈ ਅਸ਼ਲੀਲ ਵੀਡੀਓ
  • supreme court
    'ਇਹ ਜਬਰ-ਜ਼ਨਾਹ ਦੀ ਕੋਸ਼ਿਸ਼ ਨਹੀਂ..!', ਅਦਾਲਤ ਦੇ ਫ਼ੈਸਲੇ 'ਤੇ ਸੁਪਰੀਮ ਕੋਰਟ ਨਾਰਾਜ਼
  • punjab major action to be taken against these defaulters
    ਪੰਜਾਬ : ਇਨ੍ਹਾਂ ਡਿਫ਼ਾਲਟਰਾਂ 'ਤੇ ਹੋਵੇਗੀ ਵੱਡੀ ਕਾਰਵਾਈ! ਰਜਿਸਟਰੀਆਂ ਅਤੇ ਬਿਜਲੀ ਕੁਨੈਕਸ਼ਨ ਬੰਦ ਕਰਨ ਦੀ ਤਿਆਰੀ
  • idfc first bank  ed  punjab  haryana  raids
    IDFC ਫਸਟ ਬੈਂਕ ਮਾਮਲੇ 'ਚ ED ਦੀ ਵੱਡੀ ਕਾਰਵਾਈ ! ਪੰਜਾਬ-ਹਰਿਆਣਾ 'ਚ ਛਾਪੇਮਾਰੀ
  • major police action in the famous singer  s case
    ਮਸ਼ਹੂਰ ਗਾਇਕ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 3 ਭਗੌੜੇ ਦੋਸ਼ੀਆਂ ਦੀਆਂ ਜਾਇਦਾਦਾਂ ਜ਼ਬਤ
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • two liquor vends targeted in adampur within a week
    ਆਦਮਪੁਰ 'ਚ ਇਕ ਹਫ਼ਤੇ 'ਚ ਸ਼ਰਾਬ ਦੇ 2 ਠੇਕਿਆਂ 'ਤੇ ਧਾਵਾ, ਲੱਖਾਂ ਦੀ ਸ਼ਰਾਬ ਤੇ...
  • jalandhar firecracker market approval
    ਵੱਡੀ ਖ਼ਬਰ : ਜਲੰਧਰ 'ਚ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਜ਼ਿਲ੍ਹਾ ਪ੍ਰਸ਼ਾਸਨ...
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
Trending
Ek Nazar
anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • indian in france
      ਫਰਾਂਸ 'ਚ ਭਾਰਤੀ ਨੌਜਵਾਨ ਨੂੰ ਹੋਵੇਗੀ ਉਮਰਕੈਦ ! ਸ਼ਰਮਨਾਕ ਕਾਰਾ ਜਾਣ ਤੁਸੀਂ ਵੀ...
    • father  daughter  cricket bat  police  arrested
      ਸ਼ਰਾਬ ਪੀ ਕੇ 'ਗੰਦੀਆਂ ਹਰਕਤਾਂ' ਕਰਦਾ ਸੀ ਪਿਓ ! ਅੱਕ ਕੇ ਧੀ ਨੇ ਚੁੱਕ ਲਿਆ ਬੈਟ...
    • 8 indians arrested in sri lanka
      ਸ਼੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਗ਼ੈਰ-ਕਾਨੂੰਨੀ ਤੌਰ 'ਤੇ ਖੇਡਦੇ ਸੀ ਜੂਆ
    • pm modi  delhi  temple  prayer
      PM ਮੋਦੀ ਨੇ ਚੁਣੇ ਪ੍ਰਤੀਨਿਧੀ ਵਜੋਂ 25 ਸਾਲ ਪੂਰੇ ਹੋਣ 'ਤੇ ਦਿੱਲੀ ਦੇ ਮੰਦਰ 'ਚ...
    • narendra modi  25 years  public life  ganga aarti
      PM ਮੋਦੀ ਦੇ ਜਨਤਕ ਜੀਵਨ ਦੇ 25 ਸਾਲ ਪੂਰੇ ਹੋਣ 'ਤੇ ਕੀਤੀ ਗਈ ਗੰਗਾ ਆਰਤੀ ਤੇ...
    • rahul gandhi  priyanka gandhi  fir  delhi police
      ਰਾਹੁਲ-ਪ੍ਰਿਯੰਕਾ ਗਾਂਧੀ ਖ਼ਿਲਾਫ਼ ਦਰਜ ਹੋਈ FIR, ਪੜ੍ਹੋ ਕਿਉਂ ਹੋਈ ਕਾਰਵਾਈ
    • high command  harish rawat  public yatra
      ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...
    • rbi mpc borrowers suffer big setback repo rate hiked
      RBI MPC : ਕਰਜ਼ਦਾਰਾਂ ਨੂੰ ਲੱਗਾ ਵੱਡਾ ਝਟਕਾ, Repo Rate 'ਚ ਹੋ ਗਿਆ ਭਾਰੀ ਵਾਧਾ
    • supreme court  highway  vehicle  electronic surveillance
      'ਨੈਸ਼ਨਲ ਹਾਈਵੇ 'ਤੇ ਵਾਹਨਾਂ ਲਈ ਇਲੈਕਟ੍ਰਾਨਿਕ ਸਿਸਟਮ ਕਿਉਂ ਨਹੀਂ..?' NHAI...
    • sirsa  solar plant  contractor  police  hospital
      ਸੋਲਰ ਪਲਾਂਟ ਦੇ ਠੇਕੇਦਾਰ ਦਾ ਗੋਲ਼ੀ ਮਾਰ ਕੇ ਕਤਲ ! ਸਿਰਸਾ 'ਚ ਹੋਈ ਵੱਡੀ ਵਾਰਦਾਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +